ਅੱਜ 6 ਕਰੋੜ ਕਿਸਾਨਾਂ ਲਈ 1200 ਕਰੋੜ ਜਾਰੀ ਕਰਨਗੇ ਮੋਦੀ

January 02 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ 6 ਕਰੋੜ ਕਿਸਾਨਾਂ ਨੂੰ ਪੀਐਮ-ਕਿਸਾਨ ਸਨਮਾਨ ਨਿਧੀ ਤਹਿਤ ਦਸੰਬਰ ਮਹੀਨੇ ਦੀ ਕਿਸ਼ਤ ਦੇ ਰੂਪ ਵਿਚ 1200 ਕਰੋੜ ਜਾਰੀ ਕਰਨਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ