ਡੇਅਰੀ ਸਿਖਲਾਈ ਕੈਂਪ ਲਈ ਕਾਊਂਸਲਿੰਗ 13 ਨੂੰ

January 10 2020

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਵਾਸਤੇ ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਂਡ ਲਿਵਲੀਹੁੱਡ ਫਾਰ ਐੱਸਸੀ ਬੈਨੀਫਿਸ਼ਰੀ ਅਧੀਨ ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਸਿਖਲਾਈ ਕੇਂਦਰਾਂ ’ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਕਾਊਂਸਲਿੰਗ 13 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 122 ਵਿਚ ਕੀਤੀ ਜਾਵੇਗੀ। 18 ਤੋਂ 50 ਸਾਲ ਤੱਕ ਦੇ ਉਮੀਦਵਾਰ ਦਸਤਾਵੇਜਾਂ ਤੇ ਫੋਟੋਆਂ ਨਾਲ ਹਾਜ਼ਰ ਹੋਣ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ