ਬੇਮੌਸਮੇ ਮੀਂਹ ਕਾਰਨ ਖੇਤਾਂ ਚ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ

April 18 2019

ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ਚ ਭਾਰੀ ਮੀਂਹ ਪਿਆ। ਇਸ ਕਾਰਨ ਜਿੱਥੇ ਤਾਪਮਾਨ ਚ ਕੁਝ ਗਿਰਾਵਟ ਆਈ ਹੈ, ਉੱਥੇ ਹੀ ਕਿਸਾਨਾਂ ਦੀ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਅੰਮ੍ਰਿਤਸਰ ਦੇ ਓਠੀਆ ਕਸਬੇ ਚ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਖੇਤਾਂ ਚ ਹੀ ਵਿਛ ਗਈ। ਫ਼ਸਲਾਂ ਦੇ ਨੁਕਸਾਨ ਕਾਰਨ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਹੀ ਉੱਡ ਗਈ ਹੈ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ