ਕਿਸਾਨਾਂ ਦੀ ਨਵੀਂ ਰਣਨੀਤੀ

October 27 2020

ਕਿਸਾਨ ਜਥੇਬੰਦੀਆਂ ਹੁਣ ਮੋਦੀ ਸਰਕਾਰ ਨਾਲ ਆਰਪਾਰ ਦੀ ਲੜਾਈ ਵਿੱਢਣ ਦੀ ਤਿਆਰੀ ਵਿੱਚ ਹਨ। ਕੈਪਟਨ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਨਾਕਾਰ ਕਰਨ ਲਈ ਖੇਤੀ ਬਿੱਲ ਲਿਆ ਕੇ ਗੇਂਦ ਮੋਦੀ ਸਰਕਾਰ ਦੇ ਪਾਲੇ ਵਿੱਚ ਰੇੜ੍ਹ ਦਿੱਤੀ ਹੈ। ਉਧਰ, ਕਿਸਾਨਾਂ ਦੇ ਤਿੱਖੇ ਸੰਘਰਸ਼ ਤੇ ਸਿਆਸੀ ਵਿਰੋਧੀਆਂ ਦੇ ਨਿਸ਼ਾਨਿਆਂ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਲਈ ਹੋਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live