ਮਾਹਰ ਸਲਾਹਕਾਰ ਵੇਰਵਾ

idea99Wheat.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-12-04 15:11:11

Control of broadleaf weeds in Wheat Crop

  • ਜੇਕਰ ਕਣਕ ਵਿੱਚ ਚੌੜੇ ਪੱਤੇ ਵਾਲੇ ਨਦੀਨ ਹੋਣ ਤਾਂ 250 ਗ੍ਰਾਮ ਪ੍ਰਤੀ ਏਕੜ 2, 4-ਡੀ ਦੀ ਵਰਤੋਂ ਕਣਕ ਦੀ ਬਿਜਾਈ ਤੋਂ 35-45 ਦਿਨਾਂ ਵਿੱਚ ਕਰੋ ਅਤੇ ਪਿਛੇਤੀ ਬੀਜੀ ਫ਼ਸਲ ਤੇ 45 ਤੋਂ 55 ਦਿਨਾਂ ਵਿੱਚ ਕਰੋ।
  • ਜੰਗਲੀ ਪਾਲਕ, ਮੈਣਾ, ਮੈਣੀ, ਸੇਂਜੀ, ਤਕਲਾ ਆਦਿ ਲਈ ਮੈਟਸਲਫ਼ੂਰਾਨ 20 ਤਾਕਤ 10 ਗ੍ਰਾਮ ਪ੍ਰਤੀ ਏਕੜ 150 ਲੀਟਰ ਪਾਣੀ ਨਾਲ 30-35 ਦਿਨਾਂ ਪਿੱਛੋਂ ਛਿੜਕਾਅ ਕਰੋ।