ਮਾਹਰ ਸਲਾਹਕਾਰ ਵੇਰਵਾ

idea99bollworm.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-11 11:52:36

Control of Pink Bollworm in Cotton

ਗੁਲਾਬੀ ਸੁੰਡੀ ਦੇ ਫੀਰਾਮੋਨ ਆਧਾਰਿਤ ਸਪਲੈਟ ਉਤਪਾਦ ਕਰੈਮਿਟ ਪੀ ਬੀ ਡਬਲਯੂ (CREMIT PBW) ਨੂੰ 125 ਗ੍ਰਾਮ ਪ੍ਰਤੀ ਕਿਲਾ ਪ੍ਰਤੀ ਡੋਜ਼ ਨਰਮੇਂ ਦੀ ਫਸਲ ਤੇ ਪਹਿਲੀ ਵਾਰ ਫੁੱਲ-ਡੋਡੀ ਦੀ ਆਮਦ ਤੇ (ਬਿਜਾਈ ਤੋਂ 45-55 ਦਿਨ ਦੇ ਵਕਫੇ ਤੇ) ਇੱਕ ਕਿਲੇ ਵਿੱਚ 400 ਬੂਟਿਆਂ ਤੇ ਇਕਸਾਰ ਲਗਾਇਆ ਜਾਵੇ।

ਦੂਜੀ ਅਤੇ ਤੀਜੀ ਡੋਜ਼ ਨੂੰ ਇੱਕ-ਇੱਕ ਮਹੀਨੇ ਦੇ ਵਕਫੇ ਤੇ ਦੁਹਰਾਇਆ ਜਾਵੇ।