ਮਾਹਰ ਸਲਾਹਕਾਰ ਵੇਰਵਾ

idea99kinnowww.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-26 13:36:30

How to improve the quality of the Kinnow fruit

ਕਿੰਨੂ ਵਿੱਚ ਝਾੜ ਅਤੇ ਫ਼ਲਾਂ ਦੀ ਗੁਣਵੱਤਾ ਸੁਧਾਰਣ ਲਈ 1 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ (10 ਗ੍ਰਾਮ ਪ੍ਰਤੀ ਲਿਟਰ ਪਾਣੀ) ਦਾ ਤਿੰਨ ਵਾਰੀ, ਅਖੀਰ ਮਈ, ਜੂਨ ਅਤੇ ਜੁਲਾਈ ਵਿੱਚ ਛਿੜਕਾਅ ਕਰੋ ।