ਮਾਹਰ ਸਲਾਹਕਾਰ ਵੇਰਵਾ

idea99lcc.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-04 15:00:50

Method for incorporating urea in Maize considering PAU Leaf Color Chart

  • ਮੱਕੀ ਦੀ ਬਿਜਾਈ ਸਮੇਂ 25 ਕਿਲੋ ਯੂਰੀਆ ਪ੍ਰਤੀ ਏਕੜ ਪਾਓ। 
  • ਬਿਜਾਈ ਤੋਂ 21 ਦਿਨ ਬਾਅਦ 10-10 ਦਿਨ ਦੇ ਅੰਤਰ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ।
  • ਜਦੋਂ ਦਸ ਵਿੱਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ 5 ਤੋਂ ਫਿੱਕਾ ਹੋਵੇ ਤਾਂ 25 ਕਿਲੋ ਯੂਰੀਆ ਪ੍ਰਤੀ ਏਕੜ ਦਾ ਛਿੱਟਾ ਦਿਓ।