ਮਾਹਰ ਸਲਾਹਕਾਰ ਵੇਰਵਾ

idea99aphid.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-10-27 10:58:13

Organic Control of Aphid in Wheat

ਜੇਕਰ ਹਮਲਾ 5 ਚੇਪੇ ਪ੍ਰਤੀ ਸਿੱਟਾ ਤੋਂ ਜਿਆਦਾ ਹੋਵੇ (ਇੱਕ ਏਕੜ ਖੇਤ ਦੇ ਹਰੇਕ ਚਾਰ ਹਿੱਸਿਆਂ ਵਿੱਚੋਂ ਚੁਣੇ 10-10 ਸਿੱਟਿਆਂ ਦੇ ਆਧਾਰ 'ਤੇ) ਤਾਂ ਘਰ ਬਣਾਏ ਨਿੰਮ ਦੇ ਘੋਲ ਦੀ 2 ਲੀਟਰ ਮਾਤਰਾ ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਹਫਤੇ-ਹਫਤੇ ਦੇ ਵਕਫੇ 'ਤੇ ਨੈਪਸੈਕ ਪੰਪ ਨਾਲ ਦੋ ਛਿੜਕਾਅ ਕਰੋ।