ਮਾਹਰ ਸਲਾਹਕਾਰ ਵੇਰਵਾ

idea99ss.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-10-28 13:14:48

Right use of fertilizers in Wheat crop

ਕਣਕ ਦੀ ਫ਼ਸਲ ਵਿੱਚ ਜੇਕਰ ਫਾਸਫੋਰਸ ਤੱਤ ਲਈ ਡੀ.ਏ.ਪੀ. ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਬਿਜਾਈ ਸਮੇਂ ਯੂਰੀਆ ਪਾਉਣ ਦੀ ਲੋੜ ਨਹੀਂ ਹੈ, ਪਰ ਜੇਕਰ ਫਾਸਫੋਰਸ ਤੱਤ ਲਈ ਸੁਪਰਫਾਸਫੇਟ ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਬਿਜਾਈ ਦੇ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੂਰ ਪਾਉ।