ਮਾਹਰ ਸਲਾਹਕਾਰ ਵੇਰਵਾ

idea99borer.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-08-18 12:57:15

Suggestions from PAU for Maize crop

  • ਮੱਕੀ ਨੂੰ ਨਾਈਟਰੋਜ਼ਨ ਦੀ ਦੂਸਰੀ ਕਿਸ਼ਤ (37 ਕਿਲੋ ਜਾਂ 25 ਕਿਲੋ ਪ੍ਰਤੀ ਏਕੜ ਕ੍ਰਮਵਾਰ ਲੰਮਾ ਅਤੇ ਦਰਮਿਆਨਾ/ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ) ਫਸਲ ਨੂੰ ਗੋਡੇ-ਗੋਡੇ ਹੋਣ ਤੱਕ ਪਾਉ। 

  • ਮੱਕੀ ਦੇ ਗੜੂੰਏ ਦੀ ਰੋਕਥਾਮ ਲਈ ਫ਼ਸਲ ਤੇ 30 ਮਿ.ਲਿ. ਕੋਰਾਜ਼ਨ 18.5 ਤਾਕਤ ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ਼੍ਰਤੀ ਏਕੜ ਦੇ ਹਿਸਾਬ ਛਿੜਕਾਅ ਕੀਤਾ ਜਾ ਸਕਦਾ ਹੈ।