ਮਾਹਰ ਸਲਾਹਕਾਰ ਵੇਰਵਾ

idea99cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-12 14:25:01

Water use by drip irrigation system in Cotton

ਮਹੀਨਾ

ਸਿੰਚਾਈ ਦਾ ਸਮਾਂ (ਮਿੰਟ)*
ਜੁਲਾਈ 45
ਅਗਸਤ 40
ਸਤੰਬਰ 35

 

ਜੇ ਡਿਸਚਾਰਜ ਵੱਖਰਾ ਹੋਵੇ ਤਾਂ ਸਿੰਚਾਈ ਦਾ ਸਮਾਂ ਹੇਠ ਦੱਸੇ ਫਾਰਮੂਲੇ ਨਾਲ ਕੱਢਿਆ ਜਾ ਸਕਦਾ ਹੈ:

ਸਮਾਂ =(2.2 × ਸਿੰਚਾਈ ਦਾ ਸਮਾਂ (ਮਿੰਟ)*) / ਡਰਿੱਪਰ ਦਾ ਡਿਸਚਾਰਜ (ਲਿਟਰ ਪ੍ਰਤੀ ਘੰਟਾ)