ਅੱਪਡੇਟ ਵੇਰਵਾ

594-jeevanu_khaad.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
2021-11-22 12:58:35

ਕੰਸੌਰਸ਼ੀਅਮ ਜੀਵਾਣੂ ਖਾਦ ਉਪਲਬਧ ਹੈ

ਕੰਸੌਰਸ਼ੀਅਮ ਜੀਵਾਣੂ ਖਾਦ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ, ਸਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਿਖੇ ਉਪਲਬਧ ਹੋ ਚੁੱਕੀ ਹੈ, ਜਿਸ ਦੀ ਕੀਮਤ 40 ਰੁਪਏ ਹੈ, ਜਿਨ੍ਹਾਂ ਕਿਸਾਨ ਵੀਰਾਂ ਨੇ ਜੀਵਾਣੂ ਖਾਦ ਲੈਣੀ ਹੈ, ਉਹ ਦਿੱਤੇ ਗਏ ਨੰਬਰ ਉੱਤੇ ਸੰਪਰਕ ਕਰ ਸਕਦੇ ਹਨ।

ਹੋਰ ਜਾਣਕਾਰੀ ਦੇ ਲਈ ਸੰਪਰਕ ਕਰੋ- 9417602272