ਅੱਪਡੇਟ ਵੇਰਵਾ

4711-updteeee.jpg
ਦੁਆਰਾ ਪੋਸਟ ਕੀਤਾ ਆਪਣੀ ਖੇਤੀ
2022-04-11 15:47:41

ਝੋਨੇ ਦੇ ਸੁਧਰੇ ਬੀਜਾਂ ਦੀ ਵਿਕਰੀ ਹੋਈ ਸ਼ੁਰੂ

ਕਿਸਾਨ ਵੀਰੋ , ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ, ਜ਼ਿਲਾ ਮੋਗਾ ਵਿੱਚ ਝੋਨੇ ਅਤੇ ਬਾਸਮਤੀ ਦੀਆਂ ਪ੍ਰਮਾਣਿਤ ਕਿਸਮਾਂ ਦੇ ਬੀਜ ਉਪਲੱਬਧ ਹਨ , ਬੀਜ ਖਰੀਦਣ ਲਈ ਤੁਸੀਂ ਦਿਤੇ ਨੰਬਰ ਤੇ ਸੰਪਰਕ ਕਰਕੇ ਬੀਜ ਖਰੀਦ ਸਕਦੇ ਹੋ।

ਡਾ: ਮਨਪ੍ਰੀਤ ਜੈਦਕਾ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ)
ਫੋਨ ਨੰ: 9877673363
ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ