ਅੱਪਡੇਟ ਵੇਰਵਾ

672-riceeee.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
2022-03-25 15:50:40

ਪੀ ਏ ਯੂ ਨੇ ਜਾਰੀ ਕੀਤੀਆਂ ਝੋਨੇ ਦੀਆਂ ਨਵੀਆਂ ਕਿਸਮਾਂ

ਪੀ ਆਰ 131 (ਝੋਨਾ)- ਇਹ ਕਿਸਮ ਆਰਜ਼ੀ ਤੌਰ 'ਤੇ ਸਿਫਾਰਿਸ਼ ਕੀਤੀ ਹੈ ਅਤੇ ਇਹ ਲੁਆਈ ਤੋਂ ਬਾਅਦ 110 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ।

ਪੀ ਆਰ 130 (ਝੋਨਾ)- ਇਹ ਕਿਸਮ ਲੁਆਈ ਉਪਰੰਤ 105 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 30.0 ਕੁਇੰਟਲ ਪ੍ਰਤੀ ਏਕੜ ਹੈ।