ਅੱਪਡੇਟ ਵੇਰਵਾ

4084-PBW_766.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-10-30 17:10:22

ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ ਗਈ ਕਿਸਮ ਸੁਨਹਿਰੀ (ਪੀ ਬੀ ਡਬਲਯੂੂ 766) ਦੀ ਕਰੋ ਬਿਜਾਈ

ਸੁਨਹਿਰੀ (ਪੀ ਬੀ ਡਬਲਯੂੂ 766)

ਇਹ ਕਿਸਮ ਸਾਰੇ ਪੰਜਾਬ ਵਿੱਚ ਸਮੇਂ ਸਿਰ ਬਿਜਾਈ ਲਈ ਸਿਫਾਰਿਸ਼ ਕੀਤੀ ਗਈ ਹੈ। ਇਸ ਦਾ ਔਸਤ ਕੱਦ 106 ਸੈਂਟੀਮੀਟਰ ਹੈ। ਇਹ ਕਿਸਮ ਤਕਰੀਬਨ 155 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 22.7 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ।