ਅੱਪਡੇਟ ਵੇਰਵਾ

901-jiwanu.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
2021-06-10 14:28:12

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਫਸਲ ਲਈ ਜੀਵਾਣੂੰ ਖਾਦ ਦੀ ਸਿਫਾਰਿਸ਼

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਫਸਲ ਲਈ ਜੀਵਾਣੂੰ ਖਾਦ ਦੀ ਸਿਫਾਰਿਸ਼ ਕੀਤੀ ਗਈ ਹੈ।

ਐਜ਼ੋਸਪਾਇਰੀਲਮ ਜੀਵਾਣੂੰ ਖਾਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਈਕਰੋਬਾਇਓਲੋਜੀ ਵਿਭਾਗ, ਗੇਟ ਨੰਬਰ 1 'ਤੇ ਸਥਿਤ ਬੀਜਾਂ ਦੀ ਦੁਕਾਨ ਅਤੇ ਵੱਖੋ ਵੱਖਰੇ ਜ਼ਿਲ੍ਹਿਆਂ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ/ ਫਾਰਮ ਸਲਾਹਕਾਰ ਕੇਂਦਰਾਂ ਤੋਂ ਖਰੀਦੀ ਜਾ ਸਕਦੀ ਹੈ।

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ- 9417230896