ਅੱਪਡੇਟ ਵੇਰਵਾ

7790-kheti-bhawan-mohali-punjab.jpg
ਦੁਆਰਾ ਪੋਸਟ ਕੀਤਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ
2022-04-13 11:05:53

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੇ ਖਾਤੇ ਆਧਾਰ ਨਾਲ ਲਿੰਕ ਕਰਨ ਸਬੰਧੀ

ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਨਵੀ ਦਿੱਲੀ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੀ- ਐਮ ਕਿਸਾਨ ਸੰਮਾਨ ਨਿਧੀ ਸਕੀਮ ਅਧੀਨ ਲਾਭ ਲੈਂਦੇ ਲਾਭਪਾਤਰੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਨੇ ਆਪਣੇ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ, ਉਹ ਸਬੰਧਿਤ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਜਾ ਕੇ ਆਪਣਾ ਖਾਤਾ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਪੀ-ਐੱਮ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ

ਖੇਤੀ ਭਵਨ ,ਫੇਜ- 6,( ਨੇੜੇ ਦਾਰਾ ਸਟੂਡਿਓ ) ਐਸ.ਏ.ਐਸ. ਨਗਰ( ਮੋਹਾਲੀ ),ਪੰਜਾਬ

ਫੋਨ 0172-2970602 ,ਮੇਲ :directoragriculturepunjab@gmail.com

ਵੈਬਸਾਈਟ :agri.punjab.gov.in