ਅੱਪਡੇਟ ਵੇਰਵਾ

4433-3813f4caa.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ-
2022-07-13 11:47:19

ਫਲੋਰੀਕਲਚਰ ਅਤੇ ਲੈਂਡਸਕੇਪਿੰਗ ਸਰਟੀਫਿਕੇਟ ਕੋਰਸ ਲਈ ਅਰਜ਼ੀਆਂ ਸ਼ੁਰੂ

ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਹੁਣ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਸਰਟੀਫਿਕੇਟ ਕੋਰਸ ਲਈ ਅਰਜ਼ੀਆਂ ਸਵੀਕਾਰ ਕਰ ਰਿਹਾ ਹੈ। 16-35 ਸਾਲ ਦੀ ਉਮਰ ਦੇ ਉਮੀਦਵਾਰ ਜੋ ਚੰਡੀਗੜ੍ਹ ਜਾਂ ਪੰਜਾਬ ਵਿੱਚ ਪੱਕੇ ਤੌਰ 'ਤੇ ਰਹਿ ਰਹੇ ਹਨ, 1 ਸਾਲ ਦੇ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਕੋਰਸ ਲਈ ਲੋੜੀਂਦੀ ਘੱਟੋ-ਘੱਟ ਯੋਗਤਾ 10+2 ਹੈ। ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਹੋਵੇਗੀ।
ਅਰਜ਼ੀ ਫਾਰਮ ਨੂੰ ਇਸ ਲਿੰਕ https://www.pau.edu/content/banner/rfform/4854_fl.pdf  ਤੋਂ ਡਾਊਨਲੋਡ ਕਰ ਸਕਦੇ ਹਨ  ਅਤੇ ਲੋੜੀਂਦੀ ਜਾਣਕਾਰੀ ਭਰਨ ਤੋਂ ਬਾਅਦ ਉਹ ਇਸਨੂੰ ਹੇਠਾਂ ਦਿੱਤੇ ਪਤੇ 'ਤੇ ਪੋਸਟ ਕਰ ਸਕਦੇ ਹਨ :
ਮੁਖੀ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ-141004
ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਮਿਤੀ 4 ਅਕਤੂਬਰ, 2022 ਹੈ।
ਇੰਟਰਵਿਊ ਦੀ ਮਿਤੀ: 1੦ ਅਕਤੂਬਰ , 2022
ਰਿਪੋਰਟਿੰਗ ਦਾ ਸਮਾਂ: ਸਵੇਰੇ 10:00 ਵਜੇ

ਨੋਟ:
1. ਉਮੀਦਵਾਰਾਂ ਨੂੰ ਇੰਟਰਵਿਊ ਵਾਲੇ ਦਿਨ ਆਪਣੇ ਸਾਰੇ ਅਸਲ ਦਸਤਾਵੇਜ਼ ਲਿਆਉਣ ਲਈ ਬੇਨਤੀ ਕੀਤੀ ਜਾਂਦੀ ਹੈ।
2. ਇੰਟਰਵਿਊ ਲਈ ਹਾਜ਼ਰ ਹੋਣ ਵਾਲੇ ਉਮੀਦਵਾਰਾਂ ਨੂੰ ਕੋਈ