
Posted by mandeep
Punjab
23-04-2020 08:43 AM
ਮਨਦੀਪ ਜੀ, ਕਿਰਪਾ ਕਰ ਕੇ ਤੁਸੀਂ ਆੜੂ ਦੇ ਬੂੱਟੇ ਦੀ ਫੋਟੋ ਭੇਜੋ ਤਾਂਜੋ ਤੁਹਾਨੂੰ ਦੇਖ ਕੇ ਇਸ ਬਾਰੇ ਜਾਣਕਰੀ ਦਿੱਤੀ ਜਾ ਸਕੇ, ਧੰਨਵਾਦ

Posted by Chander Bhan
Haryana
23-04-2020 08:42 AM
chander ji kripya aap apna swal vistar se pooche taki aapko iske bare men poori jankari di ja sake,dhanywad

Posted by Chander Bhan
Haryana
23-04-2020 08:41 AM
Chander ji kripya aap apna swal vistar se pooche taki aapko iske bare men poori jankari di ja sake,dhanywad
Posted by Tarachand Yadav
Rajasthan
23-04-2020 08:30 AM
Tarachand ji, yeh fungus ke hamle ki vajah se ho raha hai ap iski roktham ke liye isme carbendazim @ 4 gram ya mancozeb @ 4 gram prati litre pani ke hisaab se spray kar sakte hain, dhanywad
Posted by ਮਨਜਿੰਦਰ ਸਿੰਘ
Punjab
23-04-2020 08:30 AM
1 ਸਾਲ ਲਗਦਾ ਹੈ ਲੱਗ ਭੱਗ ਅੋਸਤਨ ਝਾੜ ਵੀ ਲਗਾੲੀੲੇ ਤਾਂ 1.5 ਲੱਖ ਦਾ ਨਿਕਲ ਜਾਂਦਾ ਹੈ ਖਰਚਾ 60.000 ਦੇ ਕਰੀਬ ਅਾ ਜਾਂਦਾ

Posted by Harpreet Sidhu
Punjab
23-04-2020 08:23 AM
Harpreet ji, jekar ful tut jande han tan tusi is di roktham layi is vich NPK 130045 @ 10 gram prati litre pani de hisaab nal spray kar sakde ho, isdey nal ful jhadne band ho jaan ge,dhanwad
Posted by ਅਮਨਦੀਪ ਸਿੰਘ
Punjab
23-04-2020 08:22 AM
ਅਮਨਦੀਪ ਜੀ ਮੱਕੀ ਦੀ ਕਿਸਮ PMH 1,PMH 11, Prabhat ਕਿਸਮ ਦੀ ਬਿਜਾਈ ਕਰ ਸਕਦੇ ਹੋ| ਇਕ ਏਕੜ ਦੇ ਲਈ 8 ਕਿਲੋ ਬੀਜ ਦੀ ਜਰੂਰਤ ਪੈਂਦੀ ਹੈ|
Posted by Hemant
Bihar
23-04-2020 08:18 AM
उसे आप milkout powder 2-2 चम्मच सुबह शाम, Lactin tablet 1 गोली सुबह दें और Bovimin-gl liquid 7ml रोजाना दें इससे फर्क पड़ जाएगा।

Posted by sandeep kumar
Rajasthan
23-04-2020 08:11 AM
संदीप जी, नरमे की बिजाई के लिए अप्रैल से मध्य मई का समय उपयुक्त होता है। धन्यवाद

Posted by ਹਰਦੀਪ ਸਿੰਘ ਟਿਵਾਣਾ
Punjab
23-04-2020 07:35 AM
Hardeep ji, eh macchar de hamle di vajah nal ho reha hai tusi is vich imidacloprid @ 1.5 ml prati litre pani de hisaab nal spray kar sakde ho, dhanwad
Posted by Harpinder Sandhu
Punjab
23-04-2020 07:29 AM
Harpinder ji, eh rus chusak keet da hamla hoya hai tusi is di roktham layi is vich imidacloprid @ 1.5 ml prati litre pani de hisaab nal spray kar sakde ho, dhanwad
Posted by sandhu
Punjab
23-04-2020 07:19 AM
ਸੰਧੂ ਜੀ, ਤੁਸੀਂ ਝੋਨੇ ਦੀਆ ਕਿਸਮਾਂ ਜਿਵੇਂ ਕੇ PR 111, PR 113, PR 114, PR 115, PR 118, PR 120, PR 121, PR 122, PR 123, PR 126, PR 127, HKR 47, CSR 30 ਦੀ ਬਿਜਾਈ ਕਰ ਸਕਦੇ ਹੋ, ਇਸਦੀ ਬਿਜਾਈ ਲਈ 20 ਮਈ ਤੋਂ 5 ਜੂਨ ਦਾ ਸਮਾਂ ਅਨੁਕੂਲ ਹੈ। ਧੰਨਵਾਦ

Posted by राजु राम सुथार
Rajasthan
23-04-2020 07:14 AM
Raj ji, kripya ap apna sawal visthar se puchien taki apko uske bare mein jankari di ja sake, dhanywad

Posted by chander singh
Uttarakhand
23-04-2020 07:08 AM
Chander ji kripya aap btayege ke aapke khet men mitti kis trah ki hai taki aapko iske bare men poori jankari di ja sake,dhanywad

Posted by lovepreet maan
Punjab
23-04-2020 07:06 AM
Lovepreet ji, dragon fruit vich kamai karn layi thoda sabar karna painda hai, kyu ki shurat vich ina jayda munajafa nahi dendi hai, ate is vicho kamai pen layi jayda jagah vich kheti karni painda hai, jive ke 1 acre vich ea har 3 saal baad 4,90,000 tak da munafa mil janda hau, is da ik kilo da rate 70-100 rs tak vikdi hai, ate ik butte nu ea 3 saal baad 5-10 kilo fruit dainda hai, is di sab to vaadi problem marketing di hi aundi hai m, tuhanu is di marketing da pura parbandhan app hi karna pawega, dhanwad

Posted by RAM KUMAR
Haryana
23-04-2020 07:05 AM
राम कुमार जी कृपया आप अपना सवाल विस्तार से पूछें ताकि आपको इसके बारे में पूरी जानकारी दी जा सके धन्यवाद
Posted by vikash singh
Rajasthan
23-04-2020 07:03 AM
Vikash ji aap acha dudh lene ke liye khurak ka purra dian rakhen kyuki khurak se dudh acha hota hai aur aap Calcimust gold liquid 50ml rojana de skte hai...

Posted by shree nag
Odisha
23-04-2020 07:02 AM
Shree nag ji, ap fal chedak ki roktham ke liye isme fenvalrate @ 2 gram prati litre pani ke hisaab se spray kar sakte hai, dhanywad
Posted by Balistar Maurya
Uttar Pradesh
23-04-2020 06:19 AM
बलिस्टर जी, अगर फल गिर रहे हैं तो आप इसमें planofix @ 4 ml को 15 लीटर पानी में मिला कर इस्तेमाल करें इससे फल गिरने बंद हो जायेगे, धन्यवाद

Posted by Robin
Punjab
23-04-2020 01:52 AM
Robin ji, kripya ap kinnow ke baag ki umar bataye taki apko uske hisaab se iske bare mein jankari di ja sake, dhanywad

Posted by a k
Uttar Pradesh
23-04-2020 12:23 AM
tuci iss nu vitum-h liquid 10-10ml swere sham dena suru kro.

Posted by shabu Ganesh
Rajasthan
22-04-2020 11:34 PM
Mr. Shabu, Hello, please tell us how we can help you, thank you

Posted by pawan
Punjab
22-04-2020 11:32 PM
आखिरी बार हल से जोतते समय बारानी क्षेत्रों में 5-10 टन रूड़ी और सिंचित क्षेत्रों में 10-20 टन रूड़ी का प्रति एकड़ के हिसाब से डालें। यह मिट्टी की नमी को बनाए रखने में सहायक सिद्ध होगी। कपास की विभिन्न-विभिन्न किस्मों के लिए खादों की मात्रा, 65 किलो यूरिया और 27 किलो डी.ए.पी. या 75 किलो सिंगल सुपर फासफेट प्रति एकड़ के हà.... (Read More)
आखिरी बार हल से जोतते समय बारानी क्षेत्रों में 5-10 टन रूड़ी और सिंचित क्षेत्रों में 10-20 टन रूड़ी का प्रति एकड़ के हिसाब से डालें। यह मिट्टी की नमी को बनाए रखने में सहायक सिद्ध होगी। कपास की विभिन्न-विभिन्न किस्मों के लिए खादों की मात्रा, 65 किलो यूरिया और 27 किलो डी.ए.पी. या 75 किलो सिंगल सुपर फासफेट प्रति एकड़ के हिसाब से डालें। हाइब्रिड किसमों के लिए, 130 किलो यूरिया और 27 किलो डी.ए.पी. या 75 किलो सिंगल सुपर फासफेट प्रति एकड़ के हिसाब से डालें। यदि 27 किलो डी.ए.पी. के स्थान पर सिंगल सुपर फासफेट का उपयोग किया जाता है तो यूरिया की मात्रा 10 किलो कम कर दें।

Posted by baljit
Punjab
22-04-2020 10:42 PM
Baljit ji aap bhains lene ke liye Ramcharan Sharma (Rinku) 9592000782 Mahlaxmi Dairy Farm se sampark kr skte hai..

Posted by Saurabh Sharma
Uttar Pradesh
22-04-2020 10:35 PM
Pudhina mentha ke nam se jana jata hai. yeh kayi kism ki mitti jaise darmiyani se gehru upjau mitti, jisme pani ko sokhne ki kshamya jayda ho, mein ug jata hau, isko jal jamanw vali mitti mein ugaya jata hai. pH 6-7.5 hona chahiye, pudhina ki bijai december -january ke mahine mein ki jati hai. bijai ke liye pankti se pankti ka fasla 60 cm or podhe se podhe ka fasla 40 cm rakah jata hai. beej ko 2-3 cm ki gehrai par bijai ki jati hai. isme rudi ki khaad 120 quintal prati acre, urea @ 130 kilo, SSP @ 100 kilo or MoP @ 33 kilo prati acre ke hisaab se istemal karein, dhanywad

Posted by sonu
Chattisgarh
22-04-2020 10:18 PM
Sonu ji podhe lene ke lia aap Rajindra 9822534678 Plants Paradise Nursery se samparak kar sakte hai, Thankyou.
Posted by sunil
Haryana
22-04-2020 10:13 PM
Sunil ji, agar patte pile ho rahe hain yeh tatvo ki kami ke kaaran ho jata hai, to ap isme vermicompost @ 4-5 kilo ke hisaab se dalein, yen tatvo ki kami puri kar deta hai, dhanywad

Posted by sunil
Punjab
22-04-2020 10:13 PM
ਸੁਨੀਲ ਜੀ, ਕਿਰਪਾ ਕਰ ਕੇ ਤੁਸੀਂ ਖੀਰੇ ਦੀ ਫੋਟੋ ਭੇਜੋ ਤਾਂਜੋ ਤੁਹਾਨੂੰ ਦੇਖ ਕੇ ਇਸ ਬਾਰੇ ਜਾਣਕਾਰੀ ਦਿੱਤੀ ਜਾ ਸਕੇ, ਧੰਨਵਾਦ
Posted by KRISHAN KUMAR
Haryana
22-04-2020 09:58 PM
कृष्ण जी अभी आप मक्का की बिजाई कर सकते है| इसके इलावा आप हाइब्रिड बाजरे की बिजाई कर सकते है|

Posted by Nikesh Patel
Madhya Pradesh
22-04-2020 09:56 PM
Patel ji apke dubara bhej gyi audio upload nhi hui hai kripya aap dubara audio upload kren tan jo apko sahi jankari di ja skee.
Posted by dilbagh singh
Punjab
22-04-2020 09:55 PM
dilbagh ji moth di bijai rajsthan vich kiti jandi hai.isdi kheti punjab vich nahi kiti jandi.dhanwad
Posted by Mukesh kumar Jatiya
Rajasthan
22-04-2020 09:29 PM
मुकेश जी, कृपया आप पशुपालन और कृषि के संघनित जानकारी के लिए सवाल पूछिए, ताकि आपको उसके हिसाब से विस्तार सहित बताया जा सके, धन्यवाद
Posted by ਸਰਦਾਰ ਗੁਰਭੇਜ ਸਿੰਘ
Punjab
22-04-2020 09:29 PM
ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ। ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ। ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ। ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ।(ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿ.... (Read More)
ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ। ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ। ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ। ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ।(ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ। ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ। ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ।
ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀਅਮ ਦੀ ਘਾਟ ਆਮ ਵੇਖਣ ਨੂੰ ਮਿਲਦੀ ਹੈ ਅਤੇ ਇਸ ਘਾਟ ਨੂੰ ਪੂਰਾ ਕਰਨ ਲਈ ਜ਼ਿੰਕ ਸਲਫੇਟ 8 ਕਿਲੋ ਪ੍ਰਤੀ ਏਕੜ ਬੁਨਿਆਦੀ ਖੁਰਾਕ ਦੇ ਤੌਰ ਤੇ ਪਾਓ ।ਜ਼ਿੰਕ ਅਤੇ ਮੈਗਨੀਸ਼ੀਅਮ ਦੇ ਨਾਲ ਨਾਲ ਲੋਹੇ ਦੀ ਕਮੀ ਵੀ ਦੇਖਣ ਨੂੰ ਮਿਲਦੀ ਹੈ ਜਿਸ ਨਾਲ ਸਾਰਾ ਪੌਦਾ ਪੀਲਾ ਪੈ ਜਾਂਦਾ ਹੈ। ਇਸ ਘਾਟ ਨੂੰ ਪੂਰਾ ਕਰਨ ਲਈ 25 ਕਿਲੋ ਪ੍ਰਤੀ ਏਕੜ ਸੂਖਮ ਤੱਤਾਂ ਨੂੰ 25 ਕਿੱਲੋ ਰੇਤ ਵਿੱਚ ਮਿਲਾ ਕੇ ਬੀਜਾਈ ਤੋਂ ਬਾਅਦ ਪਾਓ।

Posted by Kuldeep Singh
Punjab
22-04-2020 09:29 PM
ਇਸ ਨੂੰ ਲਕੋਰੀਆ ਦੀ ਸਮੱਸਿਆ ਹੈ ਇਸ ਨੂੰ Powder Mac-sure-L 1kg 100gm ਰੋਜਾਨਾ ਦਿਉ ਨਾਲ ਹੀ 250ਗ੍ਰਾਮ ਜੋੰ-ਖਾਰ, 250ਗ੍ਰਾਮ ਕਲਮੀਸ਼ੋਰਾ, 250ਗ੍ਰਾਮ ਮਿਠਾਸੋਡਾ ਤੇ 250 ਗ੍ਰਾਮ ਫੜਕੜੀ ਲਉ ਤੇ ਖਿਲ ਕਰੋ ਫਿਰ ਸਾਰਾ ਸਾਮਾਨ ਰਗੜ ਕੇ ਪੋਡਰ ਬਣਾਉ ਤੇ ਮਿਕਸ ਕਰਕੇ 50gm ਰੋਜਾਨਾ ਖਾਲੀ ਪੇਟ ਦਿਉ ਜੀ ਅਤੇ keeper plus ਪਾਊਡਰ ਵੀ ਦਿੰਦੇ ਰਹੋ..
Posted by Vijendra Kushwaha
Madhya Pradesh
22-04-2020 09:24 PM
Vijendra ji, kripya ap apni fasal ki photo bhejein taki apko dekh kar iska hal bataya ja sake, dhanywad
Posted by Uday Dhakad
Madhya Pradesh
22-04-2020 09:13 PM
श्री मान मिर्च के पौधे को सूखने से रोकथाम के लिए आप Shamir@400ml प्रती एकड़ सप्रे कर सकते हो।

Posted by ਮਨਪ੍ਰੀਤ ਸਿੰਘ
Punjab
22-04-2020 09:13 PM
ਮਨਪ੍ਰੀਤ ਜੀ, ਤੁਸੀਂ ਦੋਨਾਂ ਵਿੱਚੋ ਕਿਸੇ ਦੀ ਵੀ ਬਿਜਾਈ ਕਰ ਸਕਦੇ ਹੋ, ਜੰਤਰ ਲਈ 20 ਕਿਲੋ ਬੀਜ਼ ਪ੍ਰਤੀ ਏਕੜ ਬੀਜੋ । ਬੀਜ ਲਈ 8 ਤੋਂ 10 ਕਿਲੋ ਬੀਜ਼ ਪ੍ਰਤੀ ਏਕੜ ਬੀਜ਼ੋ। ਮੂੰਗੀ ਲਈ ਪ੍ਰਤੀ ਏਕੜ ਦੇ ਹਿਸਾਬ ਨਾਲ 8 ਕਿਲੋ ਬੀਜ ਲੱਗ ਜਾਂਦਾ ਹੈ, ਧੰਨਵਾਦ
Posted by ravi singh
Punjab
22-04-2020 09:11 PM
Ravi ji tuc gandoye lain layi gurpreet shergill 98726 24253 nal sampark kar sakde ho.dhanwad

Posted by rk
Uttar Pradesh
22-04-2020 09:08 PM
श्री मान केले के पौधे के ऊपर फंगस का हमला है इसकी रोकथाम के लिए M-45@5 ग्राम प्रती लीटर पानी में मिलाकर सप्रे कर सकते हो।
Posted by Lakhvinder singh
Rajasthan
22-04-2020 09:06 PM
Lakhvinder ji, kripya ap is keet ki photo bhejein taki pako dekh kar iska samadhan bataya ja sake, dhanywad

Posted by Sukhjinder Singh
Punjab
22-04-2020 09:05 PM
श्रीमान जी गन्ने के ऊपर coragen 60ml प्रति एकड़ स्प्रे कर सकते हैं

Posted by sukhjeet
Rajasthan
22-04-2020 09:04 PM
Sukhjeet ji aap kisme jaise RS 2013,RS 810,RST 9,RS 875,Ganganagar Ageti ki bijai kar sakte hai.dhanywad

Posted by ਮਨਪ੍ਰੀਤ ਸਿੰਘ
Punjab
22-04-2020 08:59 PM
ਮਨਪ੍ਰੀਤ ਜੀ ਤੁਸੀ ਮੁਰਾਹ ਨਸਲ ਦੇ ਬੁਲ ਦਾ ਸੀਮਨ ਲੈਣ ਲਈ ਬਲਵਿੰਦਰ ਸਿੰਘ 9815117022 ਨਾਲ ਸੰਪਰਕ ਕਰ ਸਕਦੇ ਹੋ
Posted by Gurinder Singh
Punjab
22-04-2020 08:41 PM
Gurinder Singh ji, university kise 2 chemicals nu mix kar ke spray karn di sifarish nahi kardi hai, mix karn nal ehna da asar ghaat ho janda hai kirpa kar ke tusi dona nu alag alag hi spray karo, dhanwad

Posted by Suresh Singh
Rajasthan
22-04-2020 08:40 PM
श्री मान नरमा की किस्में जैसे कि भारी जमीन के लिए RCH 773,Bayer SP7272,US71 और हल्की जमीन के लिए आप RCH 776,Bayer SP 7172,US51 आदि की बिजाई कर सकते हो।

Posted by gurpreet singh
Punjab
22-04-2020 08:32 PM
gurpreet ji tuc beejan nu Trichoderma@5-10 gm,Chlorpyriphos@4ml nu prati kilo beej de hisab nal sodh karo.dhanwad
Posted by ਨਿਰਮਲ ਸਿੰਘ
Punjab
22-04-2020 08:32 PM
ਤੁਸੀ ਪੰਜਾਬ ਦੇ ਵਿਚ ਐਲੋਵੇਰਾ ਦੀ ਖੇਤੀ ਕਰ ਸਕਦੇ ਹੋI ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨ.... (Read More)
ਤੁਸੀ ਪੰਜਾਬ ਦੇ ਵਿਚ ਐਲੋਵੇਰਾ ਦੀ ਖੇਤੀ ਕਰ ਸਕਦੇ ਹੋI ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿੱਚ ਆਸਾਨੀ ਨਾਲ ਉਗ ਜਾਂਦੇ ਹੈ ਬਸ ਤੁਹਾਨੂੰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕੀ ਪੋਦਾ ਜਿਆਦਾ ਪਾਣੀ ਵਾਲੀ (ਸੇਮ) ਅਤੇ ਪਾਲਾ ਪੈਣ ਵਾਲੀ ਜਗ੍ਹਾ ਉੱਤੇ ਨਹੀ ਲਗਾਉਣਾ ਹੈ ਘੱਟ ਪਾਣੀ ਤੇ ਰੇਤਲੇ ਵਾਹਨ ਵਿਚ ਲਾਉਣ ਲਈ ਇਹ ਸਭ ਤੋਂ ਵਧੀਆ ਫ਼ਸਲ ਹੈ ਖੇਤ ਦੀ ਤਿਆਰੀ ਲਈ ਸਭ ਤੋਂ ਪਹਿਲਾਂ ਖੇਤ ਦੀ 2 ਵਾਰ ਚੰਗੀ ਤਰਾਂ ਵਾਹ ਕੇ ਉਸ ਵਿਚ ਪ੍ਰਤੀ ਹੇਕਟਰ 10 ਤੋਂ 20 ਟਨ ਦੇ ਵਿੱਚ ਪੁਰਾਣੀ ਰੂੜੀ ਦੀ ਖਾਦ ਪਾਓ ਨਾਲ ਵਿੱਚ 120 ਕਿੱਲੋਗ੍ਰਾਮ ਯੂਰੀਆ + 150 ਕਿੱਲੋਗ੍ਰਾਮ ਫਾਸਫੋਰਸ + 30 ਕਿੱਲੋਗ੍ਰਾਮ ਪੋਟਾਸ਼ ਇਨ੍ਹਾਂ ਨੂੰ ਖੇਤ ਵਿੱਚ ਸਮਾਨ ਰੂਪ ਨਾਲ ਬਖੇਰ ਦੇਵੋ ਫਿਰ ਇੱਕ ਵਾਰ ਹੱਲਕੀ ਵਹਾਈ ਤੇ ਕਰਾਹੇ ਨਾਲ ਵਾਹਨ ਨੂੰ ਪੱਧਰਾ ਕਰ ਲਾਓ ਫਿਰ ਖੇਤ ਵਿੱਚ 50×50 ਸੇਮੀ . ਦੀ ਦੁਰੀ ਉੱਤੇ ਵੱਟਾਂ ਬਣਾ ਲਾਓ ਪੌਦੇ ਦੀ ਰੋਪਾਈ ਅਤੇ ਸਾਂਭ ਸੰਭਾਲ ਪੌਦੇ ਦੀ ਰੋਪਾਈ ਕਿਸੇ ਵੀ ਸਮੇ ਵਿਚ ਕੀਤੀ ਜਾ ਸਕਦੀ ਹੈ ਪਰ ਚੰਗੀ ਉਪਜ ਪ੍ਰਾਪਤ ਕਰਨ ਲਈ ਜੂਨ-ਜੁਲਾਈ ਜਾਂ ਫਰਵਰੀ-ਮਾਰਚ ਦੇ ਵਿੱਚ ਕਰ ਸੱਕਦੇ ਹੋਂ ਐਲੋਵੇਰਾ ਦੀ ਰੋਪਾਈ ਵੱਟਾਂ ਉੱਤੇ ਹੁੰਦੀ ਹੈ ਇਹ ਪੌਦੇ ਕਿਸੇ ਪੁਰਾਣੇ ਐਲੋਵੇਰਾ ਫਾਰਮ ਜਾ ਨਰਸਰੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਸਲ ਵਿਚ ਐਲੋਵੇਰਾ ਦੇ ਇਕ ਵੱਡੇ ਪੌਦੇ ਦੇ ਨਾਲ ਛੋਟੇ ਛੋਟੇ 3-2 ਪਤੀਆਂ ਵਾਲੇ ਅਲੋਵੇਰਾ ਦੇ ਪੌਦੇ ਉੱਗ ਆਉਂਦੇ ਹਨ ਇਹੀ ਪੌਦੇ ਬਾਅਦ ਵਿਚ ਪਨੀਰੀ ਤੋਰ ਤੇ ਵਰਤੇ ਜਾਂਦੇ ਹਨ ਇਸ ਵਿਧੀ ਨੂੰ ਰੂਟ ਸ਼ੱਕਰ(ROOT SUCKER) ਕਿਹਾ ਜਾਂਦਾ ਹੈ ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋੜ ਰੋਪਾਈ ਲਈ ਹੋਵੇਗੀ ਸਿਚਾਈ ਸਾਲ ਭਰ ਵਿੱਚ ਇਸਨੂੰ ਸਿਰਫ 4 ਜਾਂ 5 ਵਾਰ ਸਿਚਾਈ ਦੀ ਲੋੜ ਹੁੰਦੀ ਹੈ ਸਿਚਾਈ ਲਈ ਡਰੀਪ ਪ੍ਰਣਾਲੀ ਚੰਗੀ ਰਹਿੰਦੀ ਹੈ ਇਸਤੋਂ ਇਸਦੀ ਉਪਜ ਵਿੱਚ ਵਾਧਾ ਹੁੰਦਾ ਹੈ ਗਰਮੀ ਦੇ ਦਿਨਾਂ ਵਿੱਚ 25 ਦਿਨਾਂ ਦੇ ਅੰਤਰਾਲ ਵਿੱਚ ਸਿਚਾਈ ਕਰਨੀ ਚਾਹੀਦੀ ਹੈ ਕੀੜੇ ਅਤੇ ਬਿਮਾਰੀਆ ਵੇਸੇ ਤਾਂ ਇਸ ਫਸਲ ਉੱਤੇ ਕੋਈ ਵਿਸ਼ੇਸ਼ ਕੀਟ ਅਤੇ ਰੋਗਾਂ ਦਾ ਪ੍ਰਭਾਵ ਨਹੀ ਹੁੰਦਾ ਹੈ ਪਰ ਕੀਤੇ-ਕੀਤੇ ਤਾਣੇ ਦੇ ਸੜਨ ਅਤੇ ਪੱਤੀਆਂ ਉੱਤੇ ਦਾਗ ਵਾਲੀ ਬੀਮਾਰਿਆ ਦਾ ਅਸਰ ਵੇਖਿਆ ਗਿਆ ਹੈ ਜੋ ਇੱਕ ਉੱਲੀ ਰੋਗ ਹੁੰਦਾ ਹੈ ਉਸਦੇ ਉਪਚਾਰ ਲਈ ਮੇਂੰਕੋਜੇਬ 3 ਗਰਾਮ ਪ੍ਰਤੀ ਲਿਟਰ ਦੇ ਹਿਸਾਬ ਨਾਲ ਛਿਡਕਾਵ ਕਰਨਾ ਚਾਹੀਦਾ ਹੈ ਐਲੋਵੇਰਾ ਦੀ ਕਟਾਈ ਇਹ ਫਸਲ ਇੱਕ ਸਾਲ ਬਾਅਦ ਕੱਟਣ ਲਾਇਕ ਹੋ ਜਾਂਦੀ ਹੈ ਕਟਾਈ ਦੇ ਦੋਰਾਨ ਪੌਦਿਆਂ ਦੀ ਸਭ ਤੋਂ ਪਹਿਲਾਂ ਹੇਠਲੀ ਠੋਸ 3 ਜਾਂ 4 ਪੱਤਾਂ ਦੀ ਕਟਾਈ ਕਰੋ ਉਸਦੇ ਬਾਅਦ ਲੱਗਭੱਗ ਇੱਕ ਮਹੀਨੇ ਦੇ ਬਾਅਦ ਉਸ ਨਾਲ ਉਪਰ ਵਾਲੀ ਪੱਤੀਆਂ ਦੀ ਕਟਾਈ ਕਰਨੀ ਚਾਹੀਦੀ ਹੈ ਕਦੇ ਵੀ ਉਪਰ ਵਾਲੀ ਨਵੀਂ ਨਾਜਕ ਪੱਤੀਆਂ ਦੀ ਕਟਾਈ ਨਾ ਕਰੋ ਕਟੇ ਹੋਏ ਪਤੀਆਂ ਵਿੱਚ ਫਿਰ ਨਾਲ ਨਵੀਂ ਪੱਤੀਆ ਬਣਨੀ ਸ਼ੁਰੂ ਹੋ ਜਾਂਦੀ ਹੈ ਪ੍ਰਤੀ ਹੇਕਟਰ 50 ਤੋਂ 60 ਟਨ ਤਾਜੀ ਪੱਤੀਆ ਪ੍ਰਤੀ ਸਾਲ ਮਿਲ ਜਾਂਦੀਆਂ ਹਨ ਦੂਜੇ ਸਾਲ ਵਿੱਚ 15 ਤੋਂ 20 ਫ਼ੀਸਦੀ ਵਾਧਾ ਹੁੰਦਾ ਹੈ ਬਾਜ਼ਾਰ ਵਿੱਚ ਇਸ ਦੀਆਂ ਪੱਤੀਆਂ ਦੀ ਅਨੁਮਾਨਿਤ ਕੀਮਤ 3 ਤੋਂ 6 ਰੂਪਏ ਕਿੱਲੋ ਹੁੰਦੀ ਹੈ ਇੱਕ ਤੰਦੁਰੁਸਤ ਪੌਦੇ ਤੋਂ ਇਕ ਸਾਲ ਵਿਚ ਲਗਭਗ 3-4 ਕਿੱਲੋ ਪੱਤੀਆ ਲਈਆਂ ਜਾ ਸਕਦੀਆਂ ਹਨ ਇਸ ਤਰਾਂ ਇਕ ਸਾਲ ਵਿਚ ਇਕ ਏਕੜ ਵਿਚੋਂ 1.5 ਤੋਂ 3 ਲੱਖ ਦੀ ਫ਼ਸਲ ਹੋ ਜਾਂਦੀ ਹੈ ਐਲੋਵੇਰਾ ਦਾ ਵਰਤੋ ਤੰਦੁਰੁਸਤ ਪੱਤੀਆਂ ਦੀ ਕਟਾਈ ਦੇ ਬਾਅਦ ਸਾਫ਼ ਪਾਣੀ ਨਾਲ ਧੋ ਕੇ ਪੱਤੀਆਂ ਦੇ ਹੇਠਲੇ ਹਿੱਸੇ ਵਿੱਚ ਬਲੇਡ ਜਾਂ ਚਾਕੂ ਨਾਲ ਕਟ ਲਗਾ ਕੇ ਥੋੜ੍ਹੇ ਸਮਾਂ ਲਈ ਛੱਡ ਦਿੰਦੇ ਹਨ ਜਿਸ ਵਿੱਚ ਪਿੱਲੇ ਰੰਗ ਦਾ ਗਾਡਾ ਚਿਪਚਿਪਾ ਰਸ ( ਜੇਲ੍ਹ ) ਨਿਕਲਦਾ ਹੈ ਉਸਨੂੰ ਇੱਕ ਟੈਂਕ ਵਿੱਚ ਇੱਕਠਾ ਕਰਕੇ ਇਸ ਰਸ ਨੂੰ ਸੁਖਾ ਲਿਆ ਜਾਂਦਾ ਹੈ ਇਸ ਸੁੱਕੇ ਹੋਏ ਰਸ ਨੂੰ ਵੱਖ ਵੱਖ ਢੰਗ ਨਾਲ ਤਿਆਰ ਕਰਨ ਦੇ ਬਾਅਦ ਵੱਖ ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਕੀ ਸਕੋਤਰਾ , ਕੇਪ.. ਜਦੋ ਫਸਲ ਪੂਰੀ ਤਰਾਂ ਤਿਆਰ ਹੋ ਜਾਵੇ ਅਤੇ ਉਸਦੀ ਕਟਾਈ ਕਰ ਲਈ ਜਾਵੇ ਤਾਂ ਉਸ ਨੂੰ ਤੁਸੀ ਸਬਜੀ ਮੰਡੀ ਵਿੱਚ ਸਿੱਧੇ ਤੌਰ ਤੇ ਵੇਚ ਸਕਦੇ ਹੋਂ ਜੇਕਰ ਤੁਸੀ ਖੁਦ ਮੰਡੀ ਵਿੱਚ ਵੇਚਦੇ ਹੋ ਤਾਂ ਤੁਹਾਨੂੰ ਅੰਦਾਜਨ 5 ਤੋਂ 10 ਰੁਪਏ ਪ੍ਰਤੀ ਕਿੱਲੋ ਤੱਕ ਮੁੱਲ ਮਿਲ ਸਕਦਾ ਹੈ ਪਰ ਜੇਕਰ ਤੁਸੀ ਕਿਸੇ ਕੰਪਨੀ ਨਾਲ ਕੋਨਟ੍ਰੈਕਟ ਕਰਦੇ ਹੋ ਤਾਂ ਇਸਦਾ ਰੇਟ ਉਸ ਕੰਪਨੀ ਦੀ ਲੋੜ ਅਤੇ ਸ਼ਰਤਾਂ ਦੇ ਮੁਤਾਬਿਕ ਉਸ ਕੰਪਨੀ ਦੁਆਰਾ ਹੀ ਤੈਅ ਹੁੰਦਾ ਹੈ ਇਹ ਮੁੱਲ ਤੁਹਾਡੀ ਉਹਨਾਂ ਨਾਲ ਡੀਲਿੰਗ ਤੇ ਨਿਰਭਰ ਕਰਦਾ ਹੈ,ਕੋਨਟ੍ਰੈਕਟ ਖੇਤੀ ਕਰਨ ਲਈ ਤੁਸੀ Aushadhiya kheti vikas sansthan 6268536795 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image





.jpg)



