Posted by ਬਲਿਹਾਰ ਸਿੰਘ
Punjab
24-03-2023 11:55 AM
Biofloc da kam suru krn ton pehla isdi training lao, GADVASU ludhiana walo iss kam di kisana nu jankari diti jandi hai isde lai tuci Dr. Vaneet kaur 94637-47981 nal sampark kr skde ho.
Posted by Gurjeet Singh
Punjab
24-03-2023 11:27 AM
Gurjeet ji, eh choora tan local word hai eh kise nu v keha ja sakda tusi eh daso esnu kis kamm lai vartna hai us hisab nal hi tuhanu dsya ja sakda hai.
Posted by Manjinder
Punjab
24-03-2023 11:07 AM
Manjindr ji, boota tusi apne kvk ton lao uthon tuhanu bilkul sahi podhe mil sakde han tusi kinnow lga sakde ho ate esnu 6*6 meter de fasle te lgao.

Posted by Narain brar
Punjab
24-03-2023 10:45 AM
ਬਰਾੜ ਜੀ, ਕਿਰਪਾ ਕਰਕੇ ਇਹ ਦੱਸੋ ਤੁਸੀ ਕਿਹੜਾ ਕੈਲਸ਼ੀਅਮ ਵਰਤਣਾ ਚਾਹੁੰਦੇ ਹੋ ਜੇਕਰ ਤੁਸੀ liquid calcium ਦੇਣਾ ਹੈ ਫਿਰ ਤੁਸੀ 50ml ਰੋਜਾਨਾ ਫੀਡ ਵਿੱਚ ਮਿਲਾ ਕੇ ਖਿਲਾ ਸਕਦੇ ਹੋ ਜੇਕਰ ਕੋਈ ਹੋਰ ਵਰਤਣਾ ਹੈ ਫਿਰ ਤੁਸੀ ਉਸਦੀ ਫੋਟੋ ਆਪਣੇ ਸਵਾਲ ਨਾਲ ਜਰੂਰ ਅੱਪਲੋਡ ਕਰੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ।
Posted by Jasdev singh
Punjab
24-03-2023 10:41 AM
tuci ohna de ass pass saff safai da dian rakho ate sham de sme ohna de kol dhuua kro ate uss dhuee vich thodi jehi sonf bhi milla deya kro ate ass pass jithe jyada makhi, mashar bethde hai othe tuci Gainda phenyl nu 2ml prati 1 litre pani vich milla ke spray kro.

Posted by Rajan Kumar
Bihar
24-03-2023 10:23 AM
Rajan ji, yeh btaye ki apko dikkat kya a rhi hai us hisab se hi apko sahi jankari di ja sakti hai.

Posted by Karam singh
Punjab
24-03-2023 09:56 AM
ਤੁਸੀ ਡੇਅਰੀ ਟ੍ਰੇਨਿੰਗ ਲੈਣ ਲਈ Director Dairy, Dairy Training Center Ranbir College Road, Patiala Gate, Sangrur Phone No. 01672-230925 ਨਾਲ ਸੰਪਰਕ ਕਰ ਸਕਦੇ ਹੋ ਅਤੇ ਇਹਨਾਂ ਤੋਂ ਅੱਗੇ ਹੋਣ ਵਾਲੀ ਟ੍ਰੇਨਿੰਗ ਦਾ ਪਤਾ ਕਰ ਸਕਦੇ ਹੋ।
Posted by Sumant Itkan
Punjab
24-03-2023 09:54 AM
श्रीमान जी, इसको आप जून के महीने में बीज सकते है ।

Posted by Jashan mehal
Punjab
24-03-2023 08:47 AM
ਕਿਰਪਾ ਕਰਕੇ ਇਹ ਦੱਸੋ ਤੁਹਾਡੇ ਪਸ਼ੂ ਕਿੰਨੇ ਦਿਨ ਬਾਦ ਹੀਟ ਵਿਚ ਆਉਂਦੇ ਹੈ, ਤਾਰਾ ਕਿਸ ਤਰ੍ਹਾਂ ਦੀਆ ਕਰਦੇ ਹਨ ਅਤੇ ਹੀਟ ਕਿੰਨੇ ਦਿਨ ਰਹਿੰਦੀ ਹੈ ਅਤੇ ਤੁਸੀ ਹੁਣ ਤੱਕ ਓਹਨਾ ਦਾ ਕੀ ਇਲਾਜ ਕਰਵਾਇਆ ਹੈ ਇਸ ਵਾਰੇ ਵੀ ਜਾਣਕਾਰੀ ਦਿਓ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ
Posted by gurjinder singh
Punjab
24-03-2023 08:41 AM
ਗੁਰਜਿੰਦਰ ਜੀ, ਜਿਥੋਂ ਤੁਸੀ ਇਹ ਫੋਟੋ ਲਈ ਹੈ ਕਿਰਪਾ ਕਰਕੇ ਉਸਦਾ ਲਿੰਕ ਵੀ ਆਪਣੇ ਸਵਾਲ ਦੇ ਨਾਲ ਅੱਪਲੋਡ ਕਰੋ ਤਾਂ ਜੋ ਤੁਹਾਨੂੰ ਇਹਨਾਂ ਵਾਰੇ ਸਹੀ ਜਾਣਕਾਰੀ ਦਿਤੀ ਜਾ ਸਕੇ।

Posted by mandeep
Punjab
24-03-2023 08:41 AM
Mandeep ji, ih khuraaki tattan di Kami kar ke ho skda hai ji, tusi is te NPK 19 19 19@15g/L ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰ ਸਕਦੇ ਹੋ ਜੀ।
Posted by kawrjeet singh
Punjab
24-03-2023 08:09 AM
ਕੰਵਰਜੀਤ ਜੀ, ਸਬਜੀਆਂ ਵਾਲੀਆਂ ਫ਼ਸਲਾਂ ਵਿੱਚ ਨਦੀਨਾਸ਼ਕ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਇਸ ਲਈ ਤੁਸੀ ਗੁਡਾਈ ਨੂੰ ਹੀ ਤਰਜੀਹ ਦਿਓ ਜੀ।
Posted by Harpreet Singh
Punjab
24-03-2023 06:35 AM
ਹਰਪ੍ਰੀਤ ਜੀ, ਹਲਦੀ ਦੀ ਸਫਲ ਕਾਸ਼ਤ ਲਈ ਕੁਝ ਜ਼ਰੂਰੀ ਨੁਕਤੇ ਪੰਜਾਬ ਦਾ ਖੇਤੀ ਅਰਥਚਾਰਾ ਮੁੱਖ ਤੌਰ ‘ਤੇ ਝੋਨੇ ਅਤੇ ਕਣਕ ਦੀ ਫ਼ਸਲ ‘ਤੇ ਨਿਰਭਰ ਕਰਦਾ ਹੈ, ਪ੍ਰੰਤੂ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਲਗਾਤਾਰ ਅਪਣਾਉਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਅਤੇ ਝੋਨੇ ਅਤੇ ਕਣਕ ਤੋਂ ਮੁਨਾਫ਼ਾ ਵੀ ਘਟ ਰਿਹਾ ਹੈ। ਇਸ ਲਈ ਲੋੜ ਹੈ ਫ਼ਸਲੀ ਵਿਭਿੰਨਤਾ ਨੂੰ ਅਪਣਾੳਂੁਦੇ ਹੋਏ ਹੋਰ ਫ਼ਸਲਾਂ ਵ.... (Read More)
ਹਰਪ੍ਰੀਤ ਜੀ, ਹਲਦੀ ਦੀ ਸਫਲ ਕਾਸ਼ਤ ਲਈ ਕੁਝ ਜ਼ਰੂਰੀ ਨੁਕਤੇ ਪੰਜਾਬ ਦਾ ਖੇਤੀ ਅਰਥਚਾਰਾ ਮੁੱਖ ਤੌਰ ‘ਤੇ ਝੋਨੇ ਅਤੇ ਕਣਕ ਦੀ ਫ਼ਸਲ ‘ਤੇ ਨਿਰਭਰ ਕਰਦਾ ਹੈ, ਪ੍ਰੰਤੂ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਲਗਾਤਾਰ ਅਪਣਾਉਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਅਤੇ ਝੋਨੇ ਅਤੇ ਕਣਕ ਤੋਂ ਮੁਨਾਫ਼ਾ ਵੀ ਘਟ ਰਿਹਾ ਹੈ। ਇਸ ਲਈ ਲੋੜ ਹੈ ਫ਼ਸਲੀ ਵਿਭਿੰਨਤਾ ਨੂੰ ਅਪਣਾੳਂੁਦੇ ਹੋਏ ਹੋਰ ਫ਼ਸਲਾਂ ਵੱਲ ਵੀ ਧਿਆਨ ਦਿੱਤਾ ਜਾਵੇ। ਹਲਦੀ ਫ਼ਸਲੀ ਵਿਭਿੰਨਤਾ ਵਿਚ ਚੰਗਾ ਯੋਗਦਾਨ ਪਾ ਸਕਦੀ ਹੈ। ਹਲਦੀ ਦੀ ਖੇਤੀ ਨਾਲ ਨਾ ਕੇਵਲ ਸਾਡੀ ਆਪਣੀ ਲੋੜ ਪੂਰੀ ਹੋਵੇਗੀ। ਸਗੋਂ ਸਾਡੇ ਪ੍ਰਾਂਤ ਅਤੇ ਦੇਸ਼ ਦੇ ਵਪਾਰ ਵਿਚ ਵੀ ਵਾਧਾ ਹੋਵੇਗਾ। ਹਲਦੀ ਦੀ ਕਾਸ਼ਤ ਇਸ ਦੀਆਂ ਗੰਢੀਆਂ ਕਰਕੇ ਕੀਤੀ ਜਾਂਦੀ ਹੈ। ਇਸ ਦੀਆਂ ਗੰਢੀਆਂ ਦਾ ਪੀਲਾ ਰੰਗ ਇਸ ਵਿਚਲੇ ਖਾਸ ਤੱਤ ਕਰਕਿਊਮਿਨ (1.8 ਤੋਂ 5.4 ਪ੍ਰਤੀਸ਼ਤ) ਕਰਕੇ ਹੁੰਦਾ ਹੈ। ਹਲਦੀ ਦੀਆਂ ਗੰਢੀਆਂ ਵਿਚ ਖ਼ਾਸ ਤਰ੍ਹਾਂ ਦਾ ਤੇਲ (2.5 ਤੋਂ 7.2 ਪ੍ਰਤੀਸ਼ਤ) ਵੀ ਹੁੰਦਾ ਹੈ। ਜਿਸ ਨੂੰ ਟਰਮੇਰੋਲ ਕਿਹਾ ਜਾਂਦਾ ਹੈ। ਹਲਦੀ ਦੀ ਵਰਤੋਂ ਮੁੱਖ ਤੌਰ ‘ਤੇ ਰਸੋਈ ਵਿਚ ਮਸਾਲੇ ਦੇ ਤੌਰ ‘ਤੇ, ਭੋਜਨ ਪਦਾਰਥਾਂ ਨੂੰ ਸੁਗੰਧੀ ਅਤੇ ਰੰਗ ਦੇਣ ਵਾਸਤੇ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇਸ ਦੇ ਖ਼ਾਸ ਗੁਣਾਂ ਕਰਕੇ ਇਸ ਦੀ ਵਰਤੋਂ ਵੱਖ-ਵੱਖ ਦਵਾਈਆਂ ਅਤੇ ਹਾਰ-ਸ਼ਿੰਗਾਰ ਦੇ ਸਮਾਨ ਵਿਚ ਵੀ ਕੀਤੀ ਜਾਂਦੀ ਹੈ। ਇਸ ਦੇ ਸਹੀ ਵਾਧੇ ਵਿਕਾਸ ਲਈ ਇਸ ਨੂੰ ਗਰਮ ਅਤੇ ਸਿੱਲ੍ਹੇ ਵਾਤਾਵਰਨ ਦੀ ਜ਼ਰੂਰਤ ਪੈਂਦੀ ਹੈ। ਪੰਜਾਬ ਵਿਚ ਇਸ ਦੀ ਕਾਸ਼ਤ ਸਾਰੇ ਸੇੇਂਜੂ ਇਲਾਕੇ ਵਿਚ ਕੀਤੀ ਜਾ ਸਕਦੀ ਹੈ। ਜ਼ਿਆਦਾ ਜੈਵਿਕ ਮਾਦੇ ਵਾਲੀਆਂ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਇਸ ਦੀ ਕਾਸ਼ਤ ਲਈ ਜ਼ਿਆਦਾ ਢੁਕਵੀਆਂ ਹਨ। ਹਲਦੀ ਦੀ ਫ਼ਸਲ ਤੋਂ ਬਾਅਦ ਪਛੇਤੀ ਕਣਕ ਜਾਂ ਪਿਆਜ਼ ਲਗਾਏ ਜਾ ਸਕਦੇ ਹਨ। ਹੇਠ ਲਿਖੀਆਂ ਤਕਨੀਕੀ ਗੱਲਾਂ ਵੱਲ ਧਿਆਨ ਦੇ ਕੇ ਹਲਦੀ ਤੋਂ ਵਧੇਰੇ ਝਾੜ ਲਿਆ ਜਾ ਸਕਦਾ ਹੈ। ਉੱਨਤ ਕਿਸਮਾਂ : ਫ਼ਸਲ ਦੇ ਵਧੇਰੇ ਝਾੜ ਲਈ ਕੇਵਲ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ। ਪੰਜਾਬ ਵਿਚ ਹਲਦੀ ਦੀ ਕਾਸ਼ਤ ਲਈ ਦੋ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਜਿਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ : ਪੰਜਾਬ ਹਲਦੀ 1: ਹਲਦੀ ਦੀ ਇਸ ਕਿਸਮ ਦੇ ਬੂਟੇ ਦਰਮਿਆਨੀ ਉਚਾਈ ਦੇ ਅਤੇ ਸਿੱਧੇ ਹੁੰਦੇ ਹਨ। ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਰੇ, ਦਰਮਿਆਨੇ ਚੌੜੇ ਅਤੇ ਥੋੜ੍ਹੇ ਲੰਬੇ ਆਕਾਰ ਦੇ ਹੁੰਦੇ ਹਨ। ਇਸ ਦੀਆਂ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਜਦੋਂਕਿ ਅੰਦਰਲੇ ਗੁੱਦੇ ਦਾ ਰੰਗ ਗੂੜ੍ਹਾ ਪੀਲਾ ਹੁੰਦਾ ਹੈ। ਇਹ ਕਿਸਮ ਪੱਕਣ ਲਈ ਲੱਗਪਗ 215 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 108 ਕੁਇੰਟਲ ਪ੍ਰਤੀ ਏਕੜ ਹੈ। ਪੰਜਾਬ ਹਲਦੀ 2: ਹਲਦੀ ਦੀ ਇਸ ਕਿਸਮ ਦੇ ਬੂਟੇ ਲੰਬੇ ਅਤੇ ਸਿੱਧੇ ਹੁੰਦੇ ਹਨ। ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਲਕੇ ਹਰੇ ਅਤੇ ਜ਼ਿਆਦਾ ਚੌੜੇ ਹੁੰਦੇ ਹਨ। ਇਸ ਦੀਆਂ ਗੰਢੀਆਂ ਮੋਟੀਆਂ ਅਤੇ ਲੰਬੀਆਂ ਹੁੰਦੀਆਂ ਹਨ। ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਅਤੇ ਅੰਦਰਲੇ ਗੁੱਦੇ ਦਾ ਰੰਗ ਪੀਲਾ ਹੁੰਦਾ ਹੈ। ਇਹ ਕਿਸਮ ਪੱਕਣ ਲਈ ਲੱਗਪਗ 240 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 122 ਕੁਇੰਟਲ ਪ੍ਰਤੀ ਏਕੜ ਹੈ। ਖੇਤ ਦੀ ਤਿਆਰੀ: ਹਲਦੀ ਇਸ ਦੀਆਂ ਗੰਢੀਆਂ (ਜ਼ਮੀਨੀ ਤਣੇ) ਲਈ ਉਗਾਈ ਜਾਂਦੀ ਹੈ। ਗੰਢੀਆਂ ਦੇ ਸਹੀ ਵਾਧੇ- ਵਿਕਾਸ ਲਈ ਜ਼ਮੀਨ ਦਾ ਨਰਮ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਬਿਜਾਈ ਤੋਂ ਪਹਿਲਾਂ ਖੇਤ ਨੂੰ ਦੋ-ਤਿੰਨ ਵਾਰ ਵਾਹ ਕੇ ਅਤੇ ਸੁਹਾਗਾ ਮਾਰ ਕੇ ਚੰਗੀ ਤਰ੍ਹਾਂ ਤਿਆਰ ਕਰ ਲੈਣਾ ਚਾਹੀਦਾ ਹੈ। ਖੇਤ ਦੀ ਤਿਆਰੀ ਸਮੇਂ ਜੇਕਰ ਪਿਛਲੀ ਫ਼ਸਲ ਦੇ ਮੁੱਢ ਅਤੇ ਹੋਰ ਘਾਹ-ਫੂਸ ਹੋਵੇ ਤਾਂ ਖੇਤ ਦੀ ਤਿਆਰੀ ਸਮੇਂ ਉਨ੍ਹਾਂ ਨੂੰ ਕੱਢ ਦੇਣਾ ਚਾਹੀਦਾ ਹੈ। ਬੀਜ ਦੀ ਮਾਤਰਾ: ਹਲਦੀ ਦੀ ਬਿਜਾਈ ਗੰਢੀਆਂ ਰਾਹੀ ਕੀਤੀ ਜਾਂਦੀ ਹੈ। ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਗੰਢੀਆਂ ਤਾਜ਼ੀਆਂ ਅਤੇ ਰੋਗ ਰਹਿਤ ਹੋਣੀਆਂ ਚਾਹੀਦੀਆਂ ਹਨ। ਇਕ ਏਕੜ ਦੀ ਬਿਜਾਈ ਵਾਸਤੇ 6 ਤੋਂ 8 ਕੁਇੰਟਲ ਤਾਜ਼ੀਆਂ ਗੰਢੀਆਂ ਦੀ ਜ਼ਰੂਰਤ ਪੈਂਦੀ ਹੈ। ਜੇਕਰ ਘਰੇਲੂ ਪੱਧਰ ‘ਤੇ ਛੋਟੇ ਪੈਮਾਨੇ ‘ਤੇ ਹਲਦੀ ਦੀ ਬਿਜਾਈ ਕਰਨੀ ਹੋਵੇ ਤਾਂ ਇਕ ਮਰਲਾ (25 ਵਰਗ ਮੀਟਰ) ਰਕਬੇ ਲਈ 4-5 ਕਿਲੋਗ੍ਰਾਮ ਗੰਢੀਆਂ ਕਾਫ਼ੀ ਹੁੰਦੀਆਂ ਹਨ। ਬਿਜਾਈ ਦਾ ਢੰਗ : ਹਲਦੀ ਦੀ ਬਿਜਾਈ ਲਈ ਤਾਜ਼ੀਆਂ ਅਤੇ ਨਿਰੋਗ ਗੰਢੀਆਂ ਦੀ ਚੋਣ ਕਰਨੀ ਚਾਹੀਦੀ ਹੈ। ਹਲਦੀ ਦੀ ਬਿਜਾਈ 1 ਫੁੱਟ (30 ਸੈਂਟੀਮੀਟਰ) ਦੀ ਵਿੱਥ ‘ਤੇ ਲਾਈਨਾਂ ਵਿਚ ਗੰਢੀ ਤੋਂ ਗੰਢੀ ਦਾ ਫ਼ਾਸਲਾ 8 ਇੰਚ (20 ਸੈਂਟੀਮੀਟਰ) ਰੱਖ ਕੇ ਕਰਨੀ ਚਾਹੀਦੀ ਹੈ। ਬਿਜਾਈ ਤੋਂ ਬਾਅਦ ਖੇਤ ਵਿਚ 25-36 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਪਾ ਦੇਣੀ ਚਾਹੀਦੀ ਹੈ। ਪਰਾਲੀ ਪਾਉਣ ਨਾਲ ਗੰਢੀਆਂ ਜਲਦੀ ਹਰੀਆਂ ਹੋ ਜਾਂਦੀਆਂ ਹਨ। ਗੰਢੀਆਂ ਦੇ ਹਰੇ ਹੋਣ ਤੱਕ ਖੇਤ ਨੂੰ ਗਿੱਲੀ ਵੱਤਰ ਵਿਚ ਰੱਖਣਾ ਚਾਹੀਦਾ ਹੈ। ਬੀਜ ਦੀ ਕੀਮਤ 3000ਤੋਂ 3500 ਰੁਪਏ ਪ੍ਰਤੀ ਕੁਇੰਟਲ ਹੈ ਕੁੱਲ ਖਰਚਾ 35 ਤੋ 40 ਹਜਾਰਾਂ ਆਉਂਦਾ ਹੈ। ਜਿਆਦਾ ਖਰਚਾ ਬੀਜ ਅਤੇ ਲੇਵਰ ਤੇ ਆਉਂਦਾ ਹੈ।

Posted by Navjot Singh
Punjab
24-03-2023 05:48 AM
Navjot ji tuci iss nu GADVASU ludhiana laa jao kyuki isdi janch krke, test krke hei sahi ilaj ho skda ha.
Posted by Harsaran Singh
Punjab
24-03-2023 05:36 AM
ਹਰਸ਼ਰਨ ਜੀ, ਤੁਸੀ ਬੀਜ ਨੂੰ carbendazim 2g/kg ਬੀਜ ਦੇ ਹਿਸਾਬ ਨਾਲ ਸੋਧ ਕੇ ਬੀਜ ਸਕਦੇ ਹੋ ਜੀ।

Posted by GURWINDER SINGH
Rajasthan
23-03-2023 10:22 PM
Gurwinder ji isme her cast ke person ko loan, subsidy mill jatti hai, apne yaha se iss kam ki training li hai waha se bhi aap iska pta kr skte hai, lekin yadi aap suru krr rhe ha toh aap loan lene ki jgha khudd apne bazat per suru kren ton jyada fyada ha, aap suruat mein kam janwaro se suru kr skte hai kyuki loan ki kisat her mahine jayegi aur iss kam mein her mahine income suru mein nahi hogi, iss liye aap apne bazat ke hisab se khud suru kr skte hai.
Posted by Rajwinder Singh
Punjab
23-03-2023 10:09 PM
ਤੁਸੀ ਇਹਨਾਂ ਵਾਰੇ ਪੂਰੀ ਜਾਣਕਾਰੀ ਅਤੇ ਚਕੋਰਾ ਖਰੀਦਣ ਲਈ ਗਿੱਲ ਫਾਰਮ ਨਾਲ ਨੰਬਰ 9501832099 ਤੇ ਸੰਪਰਕ ਕਰੋ , ਇਹ ਬਲਾਚੋਰ ਵਿਖੇ ਫਾਰਮ ਬਣਿਆ ਹੈ ਜੀ।

Posted by Harpreet Singh
Punjab
23-03-2023 09:09 PM
Harpreet ji, is te keede de hmle de lashan ta nahi han, tusi hun lamda spray na karo ji, kyuki ih synthetic spray hai ate is naal fal te mada asar vi pai sakda hai ji, tusi NPK spray jaroor kar sakde ho ji.

Posted by Harpreet Singh
Punjab
23-03-2023 09:08 PM
Harpreet ji, is te keede de hmle de lashan ta nahi han, tusi hun lamda spray na karo ji, kyuki ih synthetic spray hai ate is naal fal te mada asar vi pai sakda hai ji, tusi NPK spray jaroor kar sakde ho ji.

Posted by Raju
Madhya Pradesh
23-03-2023 08:44 PM
राजू जी, कृपया आप अपने पौधे की फोटो जरूर भेजे उस हिसाब से ही आपको इस बारे में सही जानकारी दी जा सकेगी।
Posted by Sahibaz Dhot
Punjab
23-03-2023 08:34 PM
Sahibaz kindly ask your question in detail so that we can guide you accordingly.
Posted by Gurdeep Singh
Punjab
23-03-2023 08:20 PM
Gurdeep ji, Copb 95 da beej lain lai tusi apne KVK Bathinda - 0164-22156319 naal sampark kar sakde ho ji, KVK to tuhaanu beej baare janakari mil jaavegi.

Posted by harmanpreet singh
Punjab
23-03-2023 07:33 PM
Harmanpreet ji, tusi DKC 9108 kism achar lai lgaa skde ho ji, ih kism da utpadan kaafi vadia hai ji ate ih thode sme vich tyaar ho jandi hai ji.

Posted by Kuldeep Singh
Punjab
23-03-2023 07:24 PM
Kuldeep ji tuci iss nu nazdiki doctor ton Duraprogen inj. 750mg lgwa deo.
Posted by Cheema
Punjab
23-03-2023 06:43 PM
ਤੁਸੀ ਇਸ ਨੂੰ serakind plus bolus ਰੋਜਾਨਾ 1 ਗੋਲੀ ਦਿਓ ਅਤੇ ਇਸਦੇ ਗੋਡਿਆਂ ਉਪਰ Coolmac tube ਜਾ macroworm tube ਦਾ ਲੇਪ ਕਰਕੇ ਉਪਰ ਗਰਮ ਪੱਟੀ ਬੰਨਣੀ ਸ਼ੁਰੂ ਕਰੋ ਅਤੇ 2-2 ਦਿਨ ਬਾਦ ਪੱਟੀ ਬਦਲੋ ਅਤੇ ਇਸ ਨੂੰ ਪੋਲੀ ਮਿੱਟੀ ਵਾਲੀ ਜਗ੍ਹਾ ਹੀ ਰੱਖੋ।

Posted by shivshanker
Bihar
23-03-2023 06:43 PM
Shiv ji, is kism ki height 7-8 feet hai, Ye 100-110 din me tyaar ho jaati hai aur acha utpadan de sakti hai.

Posted by Amarjit singh
Punjab
23-03-2023 06:15 PM
ਨੱਥਾ ਜੀ ਤੁਸੀ ਅਜੋਲਾ ਦੇ ਬੀਜ ਲੈਣ ਲਈ Black King Agro Farm:- 6239433041 ਨਾਲ ਸੰਪਰਕ ਕਰ ਸਕਦੇ ਹੋ।

Posted by Davindersandhu
Punjab
23-03-2023 06:08 PM
ਦਵਿੰਦਰ ਜੀ, ਇਹ glume blight ਬੀਮਾਰੀ ਦਾ ਹਮਲਾ ਹੈ, ਇਸ ਦੀ ਰੋਕਥਾਮ ਲਈ ਤੁਸੀ Propiconazole 200 ml/ਏਕੜ ਦੇ ਹਿਸਾਬ ਨਾਲ ਛਿੜਕਾਅ ਕਰ ਸਕਦੇ ਹੋ ਜੀ।
Posted by Ritesh khare
Madhya Pradesh
23-03-2023 05:32 PM
यदि आप मुर्गी पालन शुरू करना चाहते है तो पहले आप इस काम की ट्रेनिंग लें जो आप अपने नज़दीकी कृषि विज्ञान केन्द्र से ले सकते हैं। इसके लिए आप Krishi Vigyan Kendra,Distt. Khargone, Dr G.S. Kulmi, Head KVK, Contact No.: +91-9424418862, Landline No. 07282-231726 से संपर्क कर सकते हैं और चूज़े खरीदने के लिए Dr Shashikant Patle 9098572227, Asad Ahmad 9993295552 से संपर्क कर सकते है।

Posted by jatinder singh
Punjab
23-03-2023 05:17 PM
ਤੁਸੀ ਫੀਡ ਤਿਆਰ ਕਰਨ ਲਈ ਮੱਕੀ/ਕਣਕ/ਜੌਂ/ਜਵੀ 40 ਕਿਲੋ, ਸਰੋਂ ਦੀ ਖਲ 20 ਕਿਲੋ, ਸੋਇਆਬੀਨ ਮੀਲ 10 ਕਿਲੋ, ਭੁੰਨੀ ਸੋਇਆਬੀਨ 5 ਕਿਲੋ, ਚਾਵਲ ਪੋਲਿਸ਼ 15 ਕਿਲੋ, ਚੋਕਰ 6 ਕਿਲੋ, ਮਿਨਰਲ ਮਿਕਸਚਰ 2 ਕਿਲੋ, ਨਮਕ 1 ਕਿਲੋ, ਬਫਰ 1 ਕਿਲੋ ਮਿਲਾ ਕੇ ਫੀਡ ਤਿਆਰ ਕਰਕੇ ਦੇ ਸਕਦੇ ਹੋ ਅਤੇ ਗਾਵਾਂ ਨੂੰ 3 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦੇ ਸਕਦੇ ਹੋ ਅਤੇ ਮੱਝਾਂ ਨੂੰ 2.5 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦੇ.... (Read More)
ਤੁਸੀ ਫੀਡ ਤਿਆਰ ਕਰਨ ਲਈ ਮੱਕੀ/ਕਣਕ/ਜੌਂ/ਜਵੀ 40 ਕਿਲੋ, ਸਰੋਂ ਦੀ ਖਲ 20 ਕਿਲੋ, ਸੋਇਆਬੀਨ ਮੀਲ 10 ਕਿਲੋ, ਭੁੰਨੀ ਸੋਇਆਬੀਨ 5 ਕਿਲੋ, ਚਾਵਲ ਪੋਲਿਸ਼ 15 ਕਿਲੋ, ਚੋਕਰ 6 ਕਿਲੋ, ਮਿਨਰਲ ਮਿਕਸਚਰ 2 ਕਿਲੋ, ਨਮਕ 1 ਕਿਲੋ, ਬਫਰ 1 ਕਿਲੋ ਮਿਲਾ ਕੇ ਫੀਡ ਤਿਆਰ ਕਰਕੇ ਦੇ ਸਕਦੇ ਹੋ ਅਤੇ ਗਾਵਾਂ ਨੂੰ 3 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦੇ ਸਕਦੇ ਹੋ ਅਤੇ ਮੱਝਾਂ ਨੂੰ 2.5 ਕਿਲੋ ਦੁੱਧ ਮਗਰ 1 ਕਿਲੋ ਦੇ ਹਿਸਾਬ ਨਾਲ ਦੇ ਸਕਦੇ ਹੋ ਇਸ ਤਰੀਕੇ ਨਾਲ ਘਰ ਵਿੱਚ ਖੁਦ ਫੀਡ ਤਿਆਰ ਕਰਕੇ ਦੇ ਸਕਦੇ ਹੋ।

Posted by simranjit singh
Punjab
23-03-2023 05:08 PM
ਸਿਮਰਨਜੀਤ ਜੀ, ਤੁਸੀ ਉਸ ਨੂੰ ਸਭ ਤੋਂ ਪਹਿਲਾ ਪੇਟ ਦੇ ਕੀੜਿਆਂ ਲਈ Fenbendazole & ivermectin ਸਾਲਟ ਦੀ ਗੋਲੀ ਦਿਓ ਅਤੇ ਉਸ ਨੂੰ Enerboost powder 100gm ਰੋਜਾਨਾ ਅਤੇ Fatedge powder 100gm ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਉਸਦੀ ਖੁਰਾਕ ਦਾ ਪੂਰਾ ਧਿਆਨ ਰੱਖੋ ਅਤੇ ਹਰ 3 ਮਹੀਨੇ ਬਾਦ ਸਾਲਟ ਬਦਲ ਕੇ ਪੇਟ ਦੇ ਕੀੜਿਆਂ ਵਾਲੀ ਦਵਾਈ ਜਰੂਰ ਦਿਓ।
Posted by Baljeet choudhary
Punjab
23-03-2023 05:07 PM
ਬਲਜੀਤ ਜੀ, ਤੁਸੀ ਇਸ ਦੀ ਰੋਕਥਾਮ ਲਈ spinoteram 0.5 ml/L ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰ ਸਕਦੇ ਹੋ ਜੀ।

Posted by Tushar Chauhan
Uttarakhand
23-03-2023 04:55 PM
Tushar to get practical trainings you can contact your Kvk 05944-233336 as Most of the tarinings are organised by the KVKs.
Posted by ਜਗਜੀਤ ਸਿੰਘ
Punjab
23-03-2023 04:54 PM
ਜਗਜੀਤ ਜੀ, ਕਿਰਪਾ ਕਰ ਕੇ ਇਹਨਾਂ ਦਵਾਈਆਂ ਦੀ dose ਬਾਰੇ ਵੀ ਜਾਣਕਾਰੀ ਦਿਓ ਜੀ, ਉਸ ਹਿਸਾਬ ਨਾਲ ਤੁਹਾਨੂੰ ਇਸ ਦਾ ਹੱਲ ਦਸਿਆ ਜਾ ਸਕਦਾ ਹੈ।
Posted by ਜਗਜੀਤ ਸਿੰਘ
Punjab
23-03-2023 04:54 PM
ਜਗਜੀਤ ਜੀ, ਇਹ herbicide ਦੀ ਜ਼ਿਆਦਾ dose ਕਰਕੇ ਹੋ ਸਕਦਾ ਹੈ ਜੀ।

Posted by ajay
Punjab
23-03-2023 04:51 PM
Ajay ji eh infection krke ker rhi hai tuci iss nu nazdiki doctor ton check krwa ke lixin-iu dwai 3 din isdi bachedani vich bhrwao.

Posted by Karanveer singh
Punjab
23-03-2023 04:39 PM
ਕਰਨਵੀਰ ਜੀ, ਇਹ ਸਾਹੀਵਾਲ ਕ੍ਰੋਸ ਨਸਲ ਦੀਆ ਹੈ ਇਹਨਾਂ ਦਾ ਦੁੱਧ ਇਹਨਾਂ ਨੂੰ ਭਰਵਾਏ ਗਏ ਸੀਮਨ ਦੇ ਰਿਕਾਰਡ ਅਤੇ ਇਹਨਾਂ ਦੇ ਮਾਤਾ-ਪਿਤਾ ਦੇ ਰਿਕਾਰਡ ਤੇ ਨਿਰਭਰ ਹੁੰਦਾ ਹੈ, ਬਾਕੀ ਇਹ ਲਗਭਗ 6 ਤੋਂ 8 ਲੀਟਰ ਤੱਕ ਦੁੱਧ ਦੇ ਸਕਦੀਆਂ ਹਨ ਬਾਕੀ ਤੁਹਾਡੀ ਖੁਰਾਕ ਅਤੇ ਦੇਖਭਾਲ ਤੇ ਵੀ ਨਿਰਭਰ ਕਰਦਾ ਹੈ।

Posted by Narain brar
Punjab
23-03-2023 04:31 PM
ਬਰਾੜ ਜੀ ਤੁਸੀ ਉਸ ਨੂੰ Calf Care ਕਿੱਟ ਦੇਣੀ ਸ਼ੁਰੂ ਕਰੋ ਜਿਸ ਵਿਚ ਡਿਵਰਮਿੰਗ ਦੀ ਗੋਲੀਆਂ ਅਤੇ ਪੀਣ ਵਾਲੀ ਦਵਾਈ ਹੁੰਦੀ ਹੈ ਤੁਸੀ ਰੋਜਾਨਾ 1 ਗੋਲੀ ਦਿਓ ਅਤੇ 10ml liquid ਦਿੰਦੇ ਰਹੋ ਬਾਕੀ ਇਸ ਨੂੰ Metphos inj. 5ml, Mecovet inj. 5ml, Nurokind inj. 5ml ਰੋਜਾਨਾ ਨਜ਼ਦੀਕੀ ਡਾਕਟਰ ਤੋਂ ਉਸਦੀ ਉਮਰ ਅਤੇ ਗਰੋਥ ਦੇ ਹਿਸਾਬ ਨਾਲ ਲਗਵਾ ਸਕਦੇ ਹੋ।

Posted by Amandeep singh
Rajasthan
23-03-2023 04:10 PM
Amandeep ji, tuci uss nu pett de kiria lai Nilzan liquid 1ml/3kg bhar de hisab nal deo ate uss nu minfa gold powder 25gm rojana dena suru kro, jiss nal sarir di kami puri howegi ate sme te heat vich aa jawegi.

Posted by Rupinder sony
Punjab
23-03-2023 03:02 PM
Rupinder ji esnu garm mausam di lod hundi hai esnu June- July vich bijan di sifarish kiti jandi hai

Posted by Gurdeep singh benipal
Punjab
23-03-2023 02:57 PM
ਸਿੰਘ ਜੀ, ਤੁਸੀ chlorantraniliprole 80-90 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਸਕਦੇ ਹੋ।

Posted by Gurdeep singh benipal
Punjab
23-03-2023 02:57 PM
Coragen 80 ml prati acre de hisab nal spray kro.

Posted by Akash bhinder
Punjab
23-03-2023 02:24 PM
ਅਕਾਸ਼ ਜੀ, ਤੁਸੀ ਆਪਣੇ ਸਵਾਲ ਦੇ ਨਾਲ ਉਸਦੀ ਵੀਡੀਓ ਬਣਾ ਕੇ ਅੱਪਲੋਡ ਕਰੋ ਜਿਸ ਨੂੰ ਦੇਖ ਕੇ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ।
Posted by Major singh chahil
Punjab
23-03-2023 02:20 PM
Major ji, tusi makki di kisam pmh 10,8,7 kisam di bijai kar sakde ho.

Posted by balram Thakur
Punjab
23-03-2023 01:55 PM
Thakur ji tuci sahiwal nasal di vashi lenn lai Gulam Ashraf 9915672525 ja fir Sukhvinder Dhamherhi 9781800637 nal sampark kr skde ho, ehna ton tuhanu puri jankari mill jawegi.
Posted by Sumant Itkan
Punjab
23-03-2023 12:52 PM
Sumant ji, ganney ko march ke ant takk lgane ki sifarish ki jati hai.

Posted by Karam singh
Punjab
23-03-2023 12:32 PM
ਕਰਮ ਜੀ, ਤੁਸੀ ਗਾਵਾਂ ਦੀ ਟ੍ਰੇਨਿੰਗ ਲੈਣ ਵਾਰੇ ਪੁੱਛ ਰਹੇ ਹੋ ਤਾਂ ਤੁਸੀ ਇਸਦੇ ਲਈ Director Dairy, Dairy Training Center Ranbir College Road, Patiala Gate, Sangrur Phone No. 01672-230925 ਨਾਲ ਸੰਪਰਕ ਕਰ ਸਕਦੇ ਹੋ ਅਤੇ ਅਗਲੀ ਟ੍ਰੇਨਿੰਗ ਦੀ ਜਾਣਕਾਰੀ ਲੈ ਸਕਦੇ ਹੋ।

Posted by Gagandeep singh
Punjab
23-03-2023 11:55 AM
Gagandeep ji sham de sme pashua de ass pass dhuua kro ate uss dhuee vich thodi jehi sonf bhi milla deya kro ate ass pass jithe jyada makhi, mashar bethde hai othe tuci Gainda phenyl nu 2ml prati 1 litre pani vich milla ke spray kro.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













