
Posted by Abhishek Chaurasia
Uttar Pradesh
17-03-2020 11:14 AM
Abhishek ji aap iske uper NPK 130045@10 gram ko prati litre pani ke hisab se spray karen.dhanywad
Posted by Baljeet choudhary
Punjab
17-03-2020 11:13 AM
Baljeet ji, har ek kism diyan baliyan iko jahiyan hi hundiyan han, eda photo dekh ke anumaan nahi lagaya ja sakda ke eh kis kism di kanak hai, dhanwad

Posted by Balraj Singh Shergill
Punjab
17-03-2020 11:10 AM
Balraj ji ehna de dono kam hunde hai iss nal pashu heat vich v aunda hai ate usde gaban rehhn vich v help hundi hai.
Posted by Bamamiya parvar damb
Rajasthan
17-03-2020 11:05 AM
आप यदि सिरोही बकरी पालन करना चाहते है तो पहले आप काम की ट्रेनिंग जरूर लें जिससे आपको काम की पूरी जानकारी हो जाएगी यह ट्रेनिंग आप अपने नज़दीकी कृषि विज्ञान केन्द्र से संपर्क कर सकते है और आप सिरोही बकरी लेने के लिए Amrit Toshik 9680050016 Toshik Goat farm से संपर्क कर सकते है और बकरियां ले सकते है।

Posted by Amar Sen Sahu
Uttar Pradesh
17-03-2020 10:53 AM
Amar ji, ap isme NPK 130045 @ 10 Gram prati litre pani ke hisaab se spray kar sakte hain, kripya ap bataye ke apki fasal mein kis keet ka hamla hua hai, taki apko uske hisaab se iske bare mein jankari di ja sake, dhanywad
Posted by Balvinder Singh
Rajasthan
17-03-2020 10:48 AM
Balwinder ji, ap tele ki roktham ke liye isme imidacloprid@ 60 ml ko 150 liter pani mein mila kar prati acre ke hisaab se spray karein, dhanywad

Posted by Hapreet singh
Punjab
17-03-2020 10:46 AM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂà.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ ਤੁਸੀ ਉਸ ਨੂੰ ਬਾਕੀ ਚੀਜਾਂ ਦੇਣੀਆਂ ਬੰਦ ਕਰ ਸਕਦੇ ਹੋ ਅਤੇ ਉਸਦਾ ਪਿੱਛਾ ਉੱਚਾ ਰੱਖੋ ਉਸ ਨੂੰ ਤੂੜੀ ਪਾਉਣੀ ਬੰਦ ਕਰ ਦਿਓ ਅਤੇ ਹਰਾ ਚਾਰਾ ਥੋੜਾ ਥੋੜਾ ਕਰਕੇ ਦਿਨ ਵਿਚ 3-4 ਵਾਰ ਦਿਓ.
Posted by Balkar singh
Punjab
17-03-2020 10:39 AM
ਉਸ ਨੂੰ Amoxirum 4.5gm injection , Megludyne injection 20ml , Isoflud 5ml , CRB(ascorbic acid) injection 20ml , Vitum-H 5ml ਲਗਵਾਓ ਇਹ ਸਾਰੇ 3 ਦਿਨ ਲਗਾਤਾਰ ਲਗਵਾਓ, ਇਸ ਨਾਲ ਫਰਕ ਪੈ ਜਾਵੇਗਾ..

Posted by Balvir Singh Mann
Punjab
17-03-2020 10:37 AM
Tuci uss nu Metphos injection 20ml, Tinacal injection 20ml ate Nurokind injection 15ml nu 3 din lgwao ate uss nu Bovimin-B powder 50-50gm swere sham dena suru kro.

Posted by kamaldeep
Punjab
17-03-2020 10:37 AM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ। * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ। * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ। * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ। * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰà©.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ। * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ। * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ। * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ। * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ। * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ। * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ। ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ। * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ। ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ। ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ। * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ। * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ। * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ। ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ। * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ। ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ। ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ। ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ।ਗੰਡੋਏ ਲੈਣ ਲਈ ਤੁਸੀ ਗੁਰਪ੍ਰੀਤ ਸ਼ੇਰਗਿੱਲ 9872624253 ਨਾਲ ਸੰਪਰਕ ਕਰ ਸਕਦੇ ਹੋ
Posted by Tarun Sihag
Haryana
17-03-2020 10:35 AM
तरुण जी कृपया करके इसके लेबल की फोटो भेजें ताकि आपको इसके बारे में पूरी जानकारी दी जा सके धन्यवाद
Posted by ਰਜ਼ਿੰਦਰ ਸਿੰਘ
Punjab
17-03-2020 10:32 AM
Rajinder ji, tusi is vich mancozeb @ 4 gram ya carbendazim @ 4 gran prati liter pani de hisaab nal spray karo, dhanwad

Posted by manshu
Chattisgarh
17-03-2020 10:28 AM
manshu ji kripya aap keede ki photo bheje taki aapko iske bare men poori jankari di ja sake,dhanywad

Posted by Adarsh
Uttar Pradesh
17-03-2020 10:26 AM
आदर्श जी कृपया आप बताएं कि आम के फूल में कौन से कीट का हमला हुआ है ताकि आपको इसके बारे में पूरी जानकारी दी जा सके धन्यवाद
Posted by jagdeep Singh jattana
Punjab
17-03-2020 10:25 AM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ

Posted by Shivam Choudhary
Madhya Pradesh
17-03-2020 10:25 AM
शिवम् जी यह बिलकुल सही ग्रोथ हो रही है |
Posted by Gursewak singh
Punjab
17-03-2020 10:23 AM
ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਜਿਵੇਂ ਸ਼ੈੱਡ ਲਈ ,ਪਸ਼ੂਆਂ ਲਈ, ਡੇਅਰੀ ਮਸ਼ੀਨਰੀ ਲਈ ਲੋਨ ਲੈਣ ਦੇ ਲਈ ਤੁਹਾਡੇ ਕੋਲ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਜਰੂਰੀ ਹੈ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ à.... (Read More)
ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਜਿਵੇਂ ਸ਼ੈੱਡ ਲਈ ,ਪਸ਼ੂਆਂ ਲਈ, ਡੇਅਰੀ ਮਸ਼ੀਨਰੀ ਲਈ ਲੋਨ ਲੈਣ ਦੇ ਲਈ ਤੁਹਾਡੇ ਕੋਲ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਜਰੂਰੀ ਹੈ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ ਬੈੱਕ ਦਾ ਹੁੰਦਾ ਹੈ ਉਸ ਹਿਸਾਬ ਨਾਲ ਹੀ ਲੱਗਦਾ ਹੈ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਤੁਸੀ ਆਪਣੇ ਨੇੜੈ ਦੇ ਡੇਅਰੀ ਡਿਵੈਲਪੈਟ ਆਫਿਸਰ ਨੂੰ ਮਿਲੋ ਉਹ ਤੁਹਾਨੂੰ ਫਾਈਲ ਤਿਆਰ ਕਰਕੇ ਦੇਣਗੇ ਹਰ ਜ਼ਿਲੇ ਵਿੱਚ ਡਿਪਟੀ ਡਾਇਰੈਕਟਰ ਡੇਅਰੀ (PDDB) ਦਾ ਦਫਤਰ ਬਣਿਆ ਹੋਇਆ ਹੈ.

Posted by Jugraj
Punjab
17-03-2020 10:21 AM
Jugraj ji kai varr pashu vaise he pani sutt dinda hai tuci iss nu Pregstay gold powder 30gm rojana 20 din tak dena suru kro, iss nal pashu de gaban rehnn di ass vdhh jndi hai.

Posted by kulwinder singh
Punjab
17-03-2020 10:20 AM
Kulwinder ji tuci 7 din tak wait kro jekar fir v heat vich naa awee tan tuci Ovulenta kit di varto kr skde ho, iss vich 2 nilia ate 1 white goli hundi hai pehla tuci 2 nilia golia kutt ke powder bnna ke deo fir tuci 10 mint badd 1 white goli v deo, iss trah 5 din deo, iss nal heat vich aa jawegi.

Posted by Adarsh
Uttar Pradesh
17-03-2020 10:20 AM
Adarsh ji aap iske uper imidacloprid@1.5ml ko prati litre pani ke hisab se spray karen.dhanywad
Posted by Shahrukh khan
Uttar Pradesh
17-03-2020 10:13 AM
खान जी आप इसका इस्तेमाल कर सकते है इसकी मात्रा 20 ml को प्रति एकड़ के हिसाब से स्प्रे करें
Posted by jitendra kr.bharti
Jharkhand
17-03-2020 10:09 AM
jitendra ji yeh aapko kisi nehr ke paas se ya nehr vali mitti ka istemal kar sakte hai kyuki domat mitti aapko aapke ilake men dhoondni padegi.dhanywad

Posted by Rajnish beniwal
Rajasthan
17-03-2020 10:01 AM
rajnish ji yeh kisme Punjab Agricultural University ki tarf se release ki gayi hai iska beej abhi kisano ko nahi diya jayega kyuki yeh under trail hai next year se iska beej milega.dhanywad

Posted by Dharmesh keer
Rajasthan
17-03-2020 09:57 AM
धर्मेश जी यह machhr का हमला हुआ है आप इसकी रोकथाम के लिए इसमें imidacloprid @1.5 ml प्रति लीटर पानी के हिसाब से स्प्रे कर सकते हैं धन्यवाद

Posted by sandeep singh
Punjab
17-03-2020 09:54 AM
ਸੰਦੀਪ ਜੀ ਤੁਹਾਡੇ ਵਲੋਂ ਭੇਜੀ ਗਈ ਫੋਟੋ ਅੱਪਲੋਡ ਨਹੀਂ ਹੋਈ ਹੈ ਕਿਰਪਾ ਕਰਕੇ ਫੋਟੋ ਦੁਬਾਰਾ ਅੱਪਲੋਡ ਕਰੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ.
Posted by Gurjit saini
Punjab
17-03-2020 09:51 AM
ਗੁਰਜੀਤ ਜੀ ਇਹ ਮੁਰਾਹ ਨਸਲ ਦੀ ਮੱਝ ਹੈ, ਇਸਦਾ ਦੁੱਧ ਇਸਦੇ ਮਾਤਾ ਪਿਤਾ ਦੇ ਰਿਕਾਰਡ ਤੇ ਨਿਰਭਰ ਕਰਦਾ ਹੈ ਜੇਕਰ ਇਸਦੀ ਮਾਂ ਦਾ ਦੁੱਧ ਵਧਿਆ ਸੀ ਤਾਂ ਇਸਦਾ ਦੁੱਧ ਵੀ ਵਧਿਆ ਹੋਵੇਗਾ ਬਾਕੀ ਤੁਹਾਡੀ ਖੁਰਾਕ ਤੇ ਵੀ ਨਿਰਭਰ ਕਰਦਾ ਹੈ

Posted by Bachittar Singh
Punjab
17-03-2020 09:45 AM
bachittar ji tuc boote nu vermicompost pao isde layi tuc 5-6 kilo prati acre de hisab nal spray karo.dhanwad

Posted by gurwinder singh
Punjab
17-03-2020 09:44 AM
gurwinder ji kirpa karke daso ke tuc isda sinchai parbandhan kive karde ho ta Jo tuhanu is bare poori jankari diti ja sake.

Posted by Harmeet
Punjab
17-03-2020 09:31 AM
ਤੁਸੀ ਇਸਦੀ ਖੁਰਾਕ ਦਾ ਧਿਆਨ ਰੱਖੋ, ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਅਤੇ ਉਸ ਨੂੰ ਕਣਕ ਦਾ ਦਲੀਆ 1 ਕਿਲੋ ਅਤੇ ਗੁੜ 250 ਗ੍ਰਾਮ ਮਿਕਸ ਕਰਕੇ ਚੰਗੀ ਤਰ੍ਹਾਂ ਰਿੰਨ ਕੇ ਫਿਰ ਉਸ ਵਿਚ 100 ਮਿਲੀ ਸਰੋਂ ਦਾ ਤੇਲ ਮਿਕਸ ਕਰਕੇ 5 -7 ਦਿਨ ਖਵਾਓ, ਤੁਸੀ ਉਸ ਨੂੰ Enerdyna liquid 100ml ਰੋਜਾਨਾ, Milkout powder 2-2 ਚਮਚ ਰੋਜਾਨਾ ਦੇਣਾ ਸ਼ੁਰੂ ਕਰੋ, ਇਹਨਾਂ ਨਾਲ ਫਰਕ ਪੈ ਜਾਵੇਗਾ.
Posted by Vijay pal
Uttar Pradesh
17-03-2020 09:19 AM
विजय जी कृपया करके अपना सवाल विस्तार से पूछें ताकि आपको इसके बारे में पूरी जानकारी दी जा सके.

Posted by gurmukh singh
Punjab
17-03-2020 09:01 AM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂà.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ ਤੁਸੀ ਉਸ ਨੂੰ ਬਾਕੀ ਚੀਜਾਂ ਦੇਣੀਆਂ ਬੰਦ ਕਰ ਸਕਦੇ ਹੋ ਅਤੇ ਉਸਦਾ ਪਿੱਛਾ ਉੱਚਾ ਰੱਖੋ ਉਸ ਨੂੰ ਤੂੜੀ ਪਾਉਣੀ ਬੰਦ ਕਰ ਦਿਓ ਅਤੇ ਹਰਾ ਚਾਰਾ ਥੋੜਾ ਥੋੜਾ ਕਰਕੇ ਦਿਨ ਵਿਚ 3-4 ਵਾਰ ਦਿਓ.

Posted by Rajeev kumar marandi
Bihar
17-03-2020 08:52 AM
अगेती किस्मों के लिए जून-जुलाई रोपाई के लिए सबसे अच्छा समय है और पिछेती किस्मों के लिए अगस्त से मध्य सितंबर और अक्तूबर से नवंबर का पहला सप्ताह रोपाई के लिए अच्छा समय है।अगेती किस्मों के लिए जून-जुलाई रोपाई के लिए सबसे अच्छा समय है और पिछेती किस्मों के लिए अगस्त से मध्य सितंबर और अक्तूबर से नवंबर का पहला सप्.... (Read More)
अगेती किस्मों के लिए जून-जुलाई रोपाई के लिए सबसे अच्छा समय है और पिछेती किस्मों के लिए अगस्त से मध्य सितंबर और अक्तूबर से नवंबर का पहला सप्ताह रोपाई के लिए अच्छा समय है।अगेती किस्मों के लिए जून-जुलाई रोपाई के लिए सबसे अच्छा समय है और पिछेती किस्मों के लिए अगस्त से मध्य सितंबर और अक्तूबर से नवंबर का पहला सप्ताह रोपाई के लिए अच्छा समय है।

Posted by gurmeet
Punjab
17-03-2020 08:35 AM
गुरमीत जी डेयरी में दूध फैट और snf के हिसाब से लगभग .68-69 रूपये चल रहा है

Posted by Satnam singh
Punjab
17-03-2020 08:26 AM
satnam do a spray of sagrika@2.5ml per litre of water to start bearing fruits

Posted by Guljari Moond
Punjab
17-03-2020 08:16 AM
गुलजारी जी आप इसके ऊपर NPK 130045@10 ग्राम को प्रति लीटर पानी के हिसाब सेे स्प्रे कर सकते हैं.
Posted by ਕੁਲਦੀਪ ਸਿੰਘ
Punjab
17-03-2020 08:12 AM
kuldeep singh g corona virus de krke Punjab Agriculture University walo sare kisan mele cancel krr ditte gye han..

Posted by Amarinder Sidhu
Punjab
17-03-2020 08:11 AM
Amarinder Sidhu ji cocopeat len lai tusi Reliable Minerals (Pankaj Jain 9357821727) nal samparak kar sakde ho, Thankyou.

Posted by Sukh
Punjab
17-03-2020 08:03 AM
सुक्खी जी आप कितनी बकरियों से शुरू करना चाहते हैं और कितनी जगह में शुरू करना चाहते हैं, उसके हिसाब से शेड तैयार कर सकते हैं, बाकि आप यह वीडियो देख सकते हैं, इससे आपको पूरी जानकारी मिल जाएगी.
https://www.youtube.com/watch?v=uotUDRkMdsE

Posted by ANMOL SINGH
Punjab
17-03-2020 08:01 AM
श्रीमान जी कृपया आप अपना सवाल विस्तार से पूछें ताकि आपको इसके बारे में पूरी जानकारी दी जा सके.a

Posted by Lala Ram
Uttar Pradesh
17-03-2020 07:58 AM
लाला जी आप खीरे की किस्मे जैसे Lucknow Early,Pant sankar khira 1, Pant Khira – 1,Pant Parthnocarpic khira 2,Pant Parthenocarpic khira-3,Arka shital,Lucknow Early, Pant sankar khira 1,Pant Khira – 1,Pant Parthnocarpic khira 2,Pant Parthenocarpic khira-3 की बिजाई कर सकते है
Posted by Mukesh Kumar
Jharkhand
17-03-2020 07:57 AM
श्रीमान जी मिर्च में Shamir@400ml प्रति एकड़ ड्रेंचिंग कर सकते हैं
Posted by jagdeep Singh jattana
Punjab
17-03-2020 07:53 AM
ਜਗਦੀਪ ਜੀ ਇਹ ਤੁਸੀ ਉਸ ਨੂੰ 10-15 ਮਿਲੀ ਰੋਜਾਨਾ ਦੇ ਸਕਦੇ ਹੋ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












