
Posted by Bahadur Singh Sarwara
Punjab
13-02-2020 12:13 PM
Bahadur ji kirpa krke ehh daso tuci kanak vich kehri khadd paai hai ate kanak de pattia di photo v apne swal nal upload kro ji tan jo tuhanu sahi jankari diti ja skee.

Posted by Bahadur Singh Sarwara
Punjab
13-02-2020 12:11 PM
Bahadur ji please tell us in detail which fertilizers you have provided to the crop so that we can guide you accordingly.thank you

Posted by Rinku Gangwar
Uttar Pradesh
13-02-2020 12:03 PM
Rinku Gangwar ji is ke bare me visthar me jankari ke lia aap Mr dhananjay Kumar 9416400207 se samparak kar sakte hai, Thankyou.

Posted by Harpinder Singh
Punjab
13-02-2020 11:45 AM
Harpinder ji kirpa karke daso ke eh uprla patta hai ja hethla ta jo tuhanu osde hisab nal jankari diti ja sake,dhanwad

Posted by divya
Haryana
13-02-2020 11:42 AM
Divya ji put 4-5 kg of vermicompost to the plant and for dropping do spray of planofix@4ml per 15 litre water. thank you
Posted by Beerbal Singh Rajput
Madhya Pradesh
13-02-2020 11:41 AM
बीरबल सिंह राजपूत जी बीज लेने के लिए आप Shine Brand Seeds 8770896002 से सम्पर्क कर सकते है,धन्यवाद
Posted by Harvinder singh
Punjab
13-02-2020 11:35 AM
ਹਰਵਿੰਦਰ ਜੀ ਹੁਣ ਕੋਈ ਵੀ ਸਪਰੇ ਕਰਨ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਕਿਉਕਿ ਹੁਣ ਕਣਕ ਨਿਸਾਰੇ ਤੇ ਹੈ ਅਤੇ ਸਪਰੇ ਕਣਕ ਨੂੰ ਨੁਕਸਾਨ ਕਰੇਗੀ ਧੰਨਵਾਦ

Posted by Babbu Sidhu
Punjab
13-02-2020 11:26 AM
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿ.... (Read More)
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿੱਟੀ ਵਿੱਚ ਵਧੀਆ ਵਿਕਾਸ ਕਰਦੀ ਹੈ, ਜਦ ਕਿ ਅਫਰੀਕਨ ਗੇਂਦੇ ਦੀ ਕਿਸਮ ਜਿਆਦਾ ਜੈਵਿਕ ਖਾਦ ਵਾਲੀ ਮਿੱਟੀ ਵਿੱਚ ਵਿਕਾਸ ਕਰਦੀ ਹੈ ਪ੍ਰਸਿੱਧ ਕਿਸਮਾਂ:- African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ Pusa Basanti Gainda: ਇਹ ਲੰਬੇ ਸਮੇਂ ਦੀ ਕਿਸਮ ਹੈ ਇਸਦਾ ਪੌਦਾ 58.80 ਸੈ.ਮੀ. ਲੰਬਾ ਅਤੇ ਇਸਦੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਗੰਧਕ ਵਰਗੇ ਪੀਲੇ, ਦੋਹਰੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ Pusa Narangi Gainda: ਫੁੱਲ ਨਿਕਲਣ ਦੇ ਲਈ 125-136 ਦਿਨਾਂ ਦੀ ਲੌੜ ਹੁੰਦੀ ਹੈ ਇਸਦਾ ਪੌਦਾ ਲੰਬਾ ਅਤੇ 73.30 ਸੈ.ਮੀ. ਕੱਦ ਦਾ ਹੁੰਦਾ ਹੈ ਅਤੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਸੰਤਰੀ ਰੰਗ ਦੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ ਫੁੱਲ ਸੰਘਣੇ ਅਤੇ ਦੋਹਰੀ ਪਰਤ ਵਾਲੇ ਹੁੰਦੇ ਹਨ ਇਸਦੇ ਤਾਜ਼ੇ ਫੁੱਲਾਂ ਦਾ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮਿੱਟੀ ਨੂੰ ਭੁਰਭੂਰਾ ਹੋਣ ਤੱਕ ਖੇਤ ਨੂੰ ਜੋਤੋ ਮਿੱਟੀ ਦੀ ਉਪਜਾੳ ਸ਼ਕਤੀ ਵਧਾੳਣ ਲਈ ਆਖਿਰ ਵਿੱਚ ਖੇਤ ਜੋਤਣ ਦੇ ਸਮੇਂ 250 ਕੁਇੰਟਲ ਰੂੜੀ ਦੀ ਖਾਦ ਅਤੇ ਗਾਂ ਦਾ ਗੋਬਰ ਮਿੱਟੀ ਚ ਮਿਲਾਓ ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਫਾਸਲਾ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ ਇੱਕ ਏਕੜ ਖੇਤ ਵਿੱਚ 600 ਗ੍ਰਾਮ ਤੋਂ 800 ਗ੍ਰਾਮ ਬੀਜਾਂ ਦੀ ਲੌੜ ਹੁੰਦੀ ਹੈ ਜਦੋ ਫਸਲ 30-45 ਦਿਨ ਦੀ ਹੋ ਜਾਵੇਂ, ਤਾਂ ਇਸਨੂੰ ਸਿਰੇ ਤੋਂ ਕੱਟ ਦਿਓ ਇਸ ਨਾਲ ਪੌਦੇ ਨੂੰ ਝਾੜੀਦਾਰ ਅਤੇ ਸੰਘਣਾ ਹੋਣ ਚ ਮਦਦ ਮਿਲਦੀ ਹੈ, ਇਸ ਨਾਲ ਫੁੱਲਾਂ ਦੀ ਕੁਆਲਿਟੀ ਅਤੇ ਵਧੀਆ ਆਕਾਰ ਮਿਲਦਾ ਹੈ ਸ਼ੁਰਆਤ ਵਿੱਚ ਖਰਾਕ ਦੇ ਤੋਰ ਤੇ ਵਧੀਆ ਵਿਕਾਸ ਲਈ ਨਾਈਟ੍ਰੋਜਨ 32 ਕਿਲੋ (ਯੂਰੀਆ 70 ਕਿਲੋ), ਫਾਸਫੋਰਸ 16 ਕਿਲੋ (ਐਸ ਐਸ ਪੀ 100 ਕਿਲੋ ), ਪੋਟਾਸ਼ 32 ਕਿਲੋ (ਮਿਉਰੇਟ ਆਫ ਪੋਟਾਸ਼ 53 ਕਿਲੋ) ਪ੍ਰਤੀ ਏਕੜ ਵਿੱਚ ਪਾਓ ਮਿੱਟੀ ਦੀ ਕਿਸਮ ਦੇ ਅਨੁਸਾਰ ਖਾਦ ਦੀ ਖੁਰਾਕ ਬਦਲ ਦਿਓ ਠੀਕ ਖੁਰਾਕ ਦੇਣ ਲਈ ਮਿੱਟੀ ਦੀ ਜਾਂਚ ਕਰਵਾਓ ਅਤੇ ਉਸ ਦੇ ਆਧਾਰ ਤੇ ਖੁਰਾਕ ਦਿਓ ਨਦੀਨਾਂ ਦੀ ਸੰਖਿਆ ਦੇ ਅਨੁਸਾਰ ਗੋਡੀ ਕਰੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਤੁਰੰਤ ਸਿੰਚਾਈ ਕਰੋਂ ਕਲੀ ਬਣਨ ਤੋਂ ਲੈ ਕੇ ਕਟਾਈ ਤੱਕ ਦੀ ਸਥਿਤੀ ਸਿੰਚਾਈ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਪ੍ਰੈਲ ਤੋਂ ਜੂਨ ਦੇ ਮਹੀਨੇ ਵਿੱਚ 4-5 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰਨਾ ਜਰੂਰੀ ਹੁੰਦਾ ਹੈ ਕਿਸਮ ਦੇ ਆਧਾਰ ਤੇ ਗੇਂਦਾ 2 ਤੋਂ 2.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੇ ਹਨ ਫਰੈਂਚ ਗੇਂਦੇ ਦੀ ਕਿਸਮ 1.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਜਦਕਿ ਅਫਰੀਕੀ ਗੇਂਦੇ ਦੀ ਕਿਸਮ ਦੋ ਮਹੀਨੇ ਵਿੱਚ ਤਿਆਰ ਹੋ ਜਾਂਦੀ ਹੈ ਜਦੋਂ ਗੇਂਦੇ ਦੇ ਫੁੱਲ ਪੂਰਾ ਆਕਾਰ ਲੈ ਲੈਣ ਤਾਂ ਉਸ ਸਮੇਂ ਇਨ੍ਹਾਂ ਨੂੰ ਤੋੜ ਲਓ ਤੁੜਾਈ ਸਵੇਰੇ ਅਤੇ ਸ਼ਾਮ ਦੇ ਸਮੇਂ ਕਰੋਂ ਫੁੱਲਾਂ ਦੀ ਤੁੜਾਈ ਤੋਂ ਪਹਿਲਾਂ ਸਿੰਚਾਈ ਕਰੋਂ, ਇਸ ਨਾਲ ਫੁੱਲਾਂ ਦੀ ਕੁਆਲਿਟੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ

Posted by bhagwan mandloi
Madhya Pradesh
13-02-2020 11:26 AM
Bhagwan ji kripya aap iski photo bheje taki aapko iske bare men poori jankari di ja sake,dhanywad

Posted by jitendra singh
Rajasthan
13-02-2020 11:24 AM
नदीनों की रोकथाम के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें नदीनों की प्रभावशाली रोकथाम के लिए बिजाई से पहले पैंडीमैथालीन 1 लीटर प्रति 200 लीटर पानी में घोलकर बिजाई के 3 दिन बाद एक एकड़ में स्प्रे करें कम नुकसान होने प.... (Read More)
नदीनों की रोकथाम के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें नदीनों की प्रभावशाली रोकथाम के लिए बिजाई से पहले पैंडीमैथालीन 1 लीटर प्रति 200 लीटर पानी में घोलकर बिजाई के 3 दिन बाद एक एकड़ में स्प्रे करें कम नुकसान होने पर नदीन नाशक की बजाय हाथों से गोडाई करें या कही से घास निकालें इस से मिट्टी हवादार बनी रहती है
Posted by Vicky Romana
Punjab
13-02-2020 11:13 AM
ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Bandykind plus ਗੋਲੀ ਦਿਓ ਅਤੇ ਕਾਰਗਿਲ ਦੀ Heifer dry ਫੀਡ ਦੇਣੀ ਸ਼ੁਰੂ ਕਰੋ ਅਤੇ ਹਰ 3 ਮਹੀਨਿਆਂ ਬਾਅਦ ਪੇਟ ਦੇ ਕੀੜਿਆਂ ਲਈ ਗੋਲੀ ਦਿਓ ਬਾਕੀ ਉਸ ਨੂੰ Cafplan ਪਾਊਡਰ 50gm ਰੋਜਾਨਾ ਦਿਓ, ਇਸ ਨਾਲ ਵਧਿਆ ਗਰੋਥ ਹੋ ਜਾਵੇਗੀ..
Posted by om Kumar
Rajasthan
13-02-2020 11:08 AM
मिर्ची के बीज खरीदने के लिए आप 8770896002 नंबर पर संपर्क करे जी

Posted by विजय कुमार चौरसिया
Uttar Pradesh
13-02-2020 10:59 AM
यदि आप डेयरी फार्मिंग के लिए लोन लेना चाहते है तो उसके लिए आपको डेयरी की ट्रेनिंग लेने की जरूरत है उस ट्रेनिंग सर्टीफिकेट के हिसाब से आपको लोन मिल सकता है, डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आव.... (Read More)
यदि आप डेयरी फार्मिंग के लिए लोन लेना चाहते है तो उसके लिए आपको डेयरी की ट्रेनिंग लेने की जरूरत है उस ट्रेनिंग सर्टीफिकेट के हिसाब से आपको लोन मिल सकता है, डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें, इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, इस ट्रेनिंग में आपको डेयरी लोन और सब्सिड़ी के बारे में सारी जानकारी प्राप्त हो जाएगी. ट्रेनिंग लेने के लिए आप Krishi Vigyan Kendra से संपर्क कर सकते है.

Posted by Charnpreet singh
Punjab
13-02-2020 10:41 AM
Charnpreet ji eh fasl vich fungus di roktham kardi hai jisde nal fasl da vadhia jhaad niklda hai ate bimari de nal hon vale nuksaan to bcha hunda hai.dhanwad
Posted by chanan
Punjab
13-02-2020 10:35 AM
ਚਾਨਣ ਜੀ ਤੁਸੀ ਇਸਦੇ ਉਪਰ hoshi @400 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by jasvir singh
Punjab
13-02-2020 09:57 AM
ਜਸਵੀਰ ਜੀ ਇਹ ਕ੍ਰੋਸ ਨਸਲ ਦੀ ਗਾਂ ਹੈ ਇਸਦਾ ਰੇਟ ਇਸਦੇ ਦੁੱਧ ਦੇ ਹਿਸਾਬ ਨਾਲ ਹੋਵੇਗਾ, ਬਾਕੀ ਖਰੀਦਣ ਅਤੇ ਵੇਚਣ ਵਾਲੇ ਦੀ ਆਪਸੀ ਸਹਿਮਤੀ ਤੇ ਨਿਰਭਰ ਕਰਦਾ ਹੈ .
Posted by ਜਗਤਾਰ ਸਿੰਘ
Punjab
13-02-2020 09:39 AM
Jagtar singh ji beetal de bache len lai tusi mere nal Birbal Ram Sharma 7009579091 te samparak kar sakde ho, Thankyou.
Posted by Prabhjot Otaal
Punjab
13-02-2020 09:36 AM
Prabhjot ji jekar kanak 60 din to uper ho gayi hai ta kise v nadeen nashak di spray sifarish nahi kiti jandi hai kyuki ik ta eh asar nahi karegi dooja fasl nu nuksaan karegi.ate jehdi kanak safed rang di ho rahi hai kirpa karke usdi nede di photo bhejo ta jo tuhanu is bare poori jankari diti ja sake.dhanwad

Posted by Dinesh Manjhi
Jharkhand
13-02-2020 09:23 AM
Dinesh ji aap iske uper mancozeb@400 gram ko prati acre ke hisab se spray karen,dhanywad

Posted by Ashok Kumar Nagar
Rajasthan
13-02-2020 09:20 AM
अशोक जी कृपया बताये के आपने आखरी सिंचाई कब की है ताकि आपको उसके हिसाब से जानकारी दी जा सके धन्यवाद

Posted by bajwa
Punjab
13-02-2020 09:19 AM
ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ
ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀ.... (Read More)
ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ
ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀਅਮ ਦੀ ਘਾਟ ਆਮ ਵੇਖਣ ਨੂੰ ਮਿਲਦੀ ਹੈ ਅਤੇ ਇਸ ਘਾਟ ਨੂੰ ਪੂਰਾ ਕਰਨ ਲਈ ਜ਼ਿੰਕ ਸਲਫੇਟ 8 ਕਿਲੋ ਪ੍ਰਤੀ ਏਕੜ ਬੁਨਿਆਦੀ ਖੁਰਾਕ ਦੇ ਤੌਰ ਤੇ ਪਾਓ ਜ਼ਿੰਕ ਅਤੇ ਮੈਗਨੀਸ਼ੀਅਮ ਦੇ ਨਾਲ ਨਾਲ ਲੋਹੇ ਦੀ ਕਮੀ ਵੀ ਦੇਖਣ ਨੂੰ ਮਿਲਦੀ ਹੈ ਜਿਸ ਨਾਲ ਸਾਰਾ ਪੌਦਾ ਪੀਲਾ ਪੈ ਜਾਂਦਾ ਹੈ ਇਸ ਘਾਟ ਨੂੰ ਪੂਰਾ ਕਰਨ ਲਈ 25 ਕਿਲੋ ਪ੍ਰਤੀ ਏਕੜ ਸੂਖਮ ਤੱਤਾਂ ਨੂੰ 25 ਕਿੱਲੋ ਰੇਤ ਵਿੱਚ ਮਿਲਾ ਕੇ ਬੀਜਾਈ ਤੋਂ ਬਾਅਦ ਪਾਓ

Posted by malkit singh
Punjab
13-02-2020 09:15 AM
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕ.... (Read More)
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.

Posted by Dinesh Manjhi
Jharkhand
13-02-2020 09:07 AM
dinesh ji aap tmatar ke uper flowering ke same NPK 130045@10 gram prati litre pani ke hisab se spray karen.dhanywad

Posted by ਅਮਰਬੀਰ ਸਿੰਘ
Punjab
13-02-2020 09:00 AM
Amarbeer ji jekar tuhadi kisan nal aapsi sehmati hai ta tuc ohna nal gal karke boote piche hatva sakde ho isto ilava jekar tuc chaho ta police complain kar sakde ho.
Posted by लखन कुमार
Jharkhand
13-02-2020 08:59 AM
लखन जी कृपया सवाल विस्तार से पूछे के आप क्या जानकारी लेना चाहते है ताकि आपको इसके बारे में पूरी जानकारी दी जा सके धन्यवाद

Posted by , Anil Badan Singh Nayak
Maharashtra
13-02-2020 08:56 AM
अनिल जी यह फंगस है इसके लिए आप म-45 @400 ग्राम को प्रति लीटर पानी के हिसाब से स्प्रे करें धन्यवाद

Posted by Ramkrishna Nikku Singh
Bihar
13-02-2020 08:53 AM
जैविक खेती करने का सोच रहे है जो यह बहुत अच्छा विचार है इसमें आपको बिना रस्याण इस्तेमाल करे खेती करनी होती है जैविक खेती करने पर आपकी फसल की पैदावार पहले साल कम होगी, लेकिन जैसे जैसे आप जैविक खेती करते जायेगे फसल की पैदावार बढ़ती जाएगी जैविक खेती करने के लिए आप अपने area के किसी सफल जैविक किसान से मुलाकात करें औ.... (Read More)
जैविक खेती करने का सोच रहे है जो यह बहुत अच्छा विचार है इसमें आपको बिना रस्याण इस्तेमाल करे खेती करनी होती है जैविक खेती करने पर आपकी फसल की पैदावार पहले साल कम होगी, लेकिन जैसे जैसे आप जैविक खेती करते जायेगे फसल की पैदावार बढ़ती जाएगी जैविक खेती करने के लिए आप अपने area के किसी सफल जैविक किसान से मुलाकात करें और उनका अनुभव देखे जैविक खेती आप पहले कम area पर शुरू करें और जैसे जैसे आपका अनुभव जैविक खेती में बढ़ता जायेगा वैसे ही आप जैविक खेती के अंदर एरिया बढ़ा सकते है धन्यवाद
Posted by harmeet singh
Punjab
13-02-2020 08:49 AM
Shri maan g NPK 13:00:45@1kg and fungicide nu alag-alag hi spray kr skde ho....
Posted by harmeet singh
Punjab
13-02-2020 08:47 AM
Shri maan g NPK 13:00:45@1kg and fungicide nu mix krke spray nhi kr skde ,fertilizer te fungicide di alag-alag spray kr skde ho....
Posted by Bittu
Punjab
13-02-2020 08:46 AM
ਬਿੱਟੂ ਜੀ ਤੁਸੀ ਚਾਰੇ ਦੇ ਲਈ ਮੱਕੀ ਦੀ ਬਿਜਾਈ ਕਰ ਸਕਦੇ ਹੋ ਇਸਦੇ ਲਈ ਤੁਸੀ J1006 ਕਿਸਮ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by Roshan rajak
Chattisgarh
13-02-2020 08:28 AM
Roshan ji iske aap unko nazdiki doctor se janch krwayn kyuki inki janch krke sahi ilagg ho skta hai aur sahi bimari ka pta lgg skta hai.
Posted by लखन कुमार
Jharkhand
13-02-2020 08:25 AM
लखन कुमार जी अगर आप प्राइवेट कंपनी के बीज के बारे में जानकारी लेना चाहते है तो बहुत साडी कंपनियां है जो बीज प्रोवाइड करते है लेकिन आप कृषि विभाग के द्वारा सिफारिश की गयी किस्मे या बीज की ही बिजाई करें धन्यवाद

Posted by ਗੁਰਪਿਆਰ ਸਿੰਘ
Punjab
13-02-2020 08:20 AM
ਗੁਰਪਿਆਰ ਸਿੰਘ ਜੀ ਪਸ਼ੂ ਦਾ ਦੁੱਧ ਟੀਕੇ ਲਗਾ ਕੇ ਨਹੀਂ ਲੈਣਾ ਚਾਹੀਦਾ ਇਸ ਨਾਲ ਪਸ਼ੂ ਦੀ ਸਿਹਤ ਤੇ ਬੁਰਾ ਅਸਰ ਪੈਂਦਾ ਹੈ, ਤੁਸੀ ਦੁੱਧ ਵਾਲੇ ਟੀਕੇ ਲਗਾਉਣ ਦੀ ਜਗਾਹ ਪਸ਼ੂ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਰੋਜਾਨਾ ਦਿਓ.

Posted by Vishal Kumar
Uttar Pradesh
13-02-2020 07:51 AM
kumar ji kripya aap swal vistar se pooche ke aap yojna ke bare men kya jankari lena chhate hai taki aapko iske bare men poori jankari di ja sake,dhanywad
Posted by Yadwinder Sivia
Punjab
13-02-2020 07:49 AM
Yadwinder ji jekar marketing vdia hai atte meat layi kita jaave tan 500-1000 birds per month rotation mei palna padega, isse fyada v hota hai tuci meat lai khud tyaar krke sale kr skde ho fir 1 month de frak hor chicks paa skde ho iss nal tuhada sale v vdia hunda rehega ate income v aundi rehegi.

Posted by Ramkrishna Nikku Singh
Bihar
13-02-2020 07:47 AM
Ram ji aap waste decomposer ko online kharid sakte hai jiske liye aap sath men diye gye link par click karen:- https://www.amazon.in/Nature-Friend-Organic-Decomposer-agricultural/dp/B07HQZR4VM/ref=asc_df_B07HQZR4VM/
Posted by ਵਿਪਨ ਕੁਮਾਰ
Punjab
13-02-2020 07:47 AM
ਤੁਸੀ 250 ਗ੍ਰਾਮ ਗੁੜ ਅਤੇ 1 ਕਿੱਲੋ ਦਲੀਆ ਚੰਗੀ ਤਰ੍ਹਾਂ ਰਿਨ ਕੇ ਫਿਰ ਉਸ ਵਿੱਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ 5-7 ਦਿਨ ਸਵੇਰੇ ਸ਼ਾਮ ਦੇ ਸਕਦੇ ਹੋ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Glactogog ਪਾਊਡਰ 1-1 ਪਾਉਚ ਸਵੇਰੇ ਸ਼ਾਮ ਰੋਜਾਨਾ ਦਿਓ.

Posted by Babloo Kumar
Bihar
13-02-2020 07:19 AM
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए .... (Read More)
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं यदि आप बीटल नस्ल रखना चाहते है तो यह लगभग 20—25 हज़ार तक अच्छी ग्रोथ वाली बकरी मिल जाएगी फिर आप अपने बजट के हिसाब से इस काम को कर सकते है.
Posted by ashish Gour
Madhya Pradesh
13-02-2020 06:54 AM
अशीश जी आपके द्धारा भेंजी गई ओडियो में आवाज समझ नहींं आ रही है कृप्या आप ओडियो दोबारा साफ आवाज में अपलोड करें ताकि आपको सही जानकारी दी जा सके

Posted by Sushil k agrawal
Chattisgarh
13-02-2020 06:40 AM
आप इनकी बिजाई के लिए बिजाई वाली मशीन, पोरा या केरा ढंग का प्रयोग किया जाता है हरी-मूंग :- खरीफ की बिजाई के लिए जुलाई का पहला पखवाड़ा उपयुक्त होता है और गर्मियों में बिजाई के लिए मार्च से अप्रैल का महीना उपयुक्त होता है खरीफ की बिजाई के लिए कतारों में 30 सैं.मी. और पौधे से पौधे में 10 सैं.मी. फासले का प्रयोग करें रबी क.... (Read More)
आप इनकी बिजाई के लिए बिजाई वाली मशीन, पोरा या केरा ढंग का प्रयोग किया जाता है हरी-मूंग :- खरीफ की बिजाई के लिए जुलाई का पहला पखवाड़ा उपयुक्त होता है और गर्मियों में बिजाई के लिए मार्च से अप्रैल का महीना उपयुक्त होता है खरीफ की बिजाई के लिए कतारों में 30 सैं.मी. और पौधे से पौधे में 10 सैं.मी. फासले का प्रयोग करें रबी की बिजाई के लिए कतारों में 22.5 सैं.मी. और पौधे से पौधे में 7 सैं.मी. फासले का प्रयोग करें बीजों को 4-6 सैं.मी. की गहराई पर बोयें बिजाई के लिए बिजाई वाली मशीन, पोरा या केरा ढंग का प्रयोग किया जाता है
उरद :- खरीफ की फसल के लिए बिजाई का सही समय जून के आखिरी सप्ताह से जुलाई का पहला सप्ताह है गर्मियों में खेती करने के लिए इसका सही समय मार्च से अप्रैल महीना है अर्द्ध पहाड़ी क्षेत्रों के लिए इसकी बिजाई 15 से 25 जुलाई तक की जाती है खरीफ की फसल के लिए पंक्तियों में 30 सैं.मी. और पौधों में 10 सैं.मी. का फासला रखें रबी की फसल के लिए पंक्तियों में 22.5 सैं.मी. और पौधों में 4-5 सैं.मी. का फासला रखें बीज को 4-6 सैं.मी. गहरा बोयें पहाड़ी इलाकों में बोयी फसल की गुणवत्ता अच्छी होती है बिजाई के लिए केरा या पोरा ढंग अपनाएं या इसकी बिजाई, बिजाई वाली मशीन से करें

Posted by prabhjot singh
Punjab
13-02-2020 06:37 AM
Prabhjot singh ji Makki da Msp 1760/Q hai, Thankyou.
Posted by prakash Pandey
Uttar Pradesh
13-02-2020 06:26 AM
प्रकाश जी उसे आप नज़दीकी डॉक्टर से जांच करवायें क्योंकि उसके थनों की सही जांच करके अच्छा इलाज हो सकता है

Posted by sukhwinder singh
Punjab
13-02-2020 05:01 AM
श्री मान कृपया इसकी फोटो भेजें ताकि आपको सही जानकारी दी जा सके

Posted by sukhwinder singh
Punjab
13-02-2020 04:55 AM
Shri maan g kripa aap isdi photo bhejo tn ki tuhanu poori jankari diti ja ske....

Posted by balram Thakur
Punjab
13-02-2020 02:33 AM
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 20-50 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਤੁਸੀ ਸਪਰੇ ਪਸ਼ੂਆਂ ਦੇ ਉਪਰ ਅਤੇ ਆਸ ਪਾਸ ਵੀ ਕਰੋ, ਇਹ ਕੰਧਾਂ ਦੀਆ ਤਰੇੜਾਂ, ਫਰਸ਼ ਦੀਆ ਤਰੇੜਾਂ ਤੇ ਵੀ ਕਰੋ, ਤੁਸੀ ਪਸ਼ੂ ਦੇ ਚਾਰੇ, ਫੀਡ ਉਤੇ ਇਸਦੀ ਵਰਤੋਂ ਨਾ ਕਰੋ, ਇਸ ਨਾਲ ਫਰਕ.... (Read More)
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 20-50 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਤੁਸੀ ਸਪਰੇ ਪਸ਼ੂਆਂ ਦੇ ਉਪਰ ਅਤੇ ਆਸ ਪਾਸ ਵੀ ਕਰੋ, ਇਹ ਕੰਧਾਂ ਦੀਆ ਤਰੇੜਾਂ, ਫਰਸ਼ ਦੀਆ ਤਰੇੜਾਂ ਤੇ ਵੀ ਕਰੋ, ਤੁਸੀ ਪਸ਼ੂ ਦੇ ਚਾਰੇ, ਫੀਡ ਉਤੇ ਇਸਦੀ ਵਰਤੋਂ ਨਾ ਕਰੋ, ਇਸ ਨਾਲ ਫਰਕ ਪੈ ਜਾਵੇਗਾ, ਕਿਉਕਿ ਚਿੱਚੜ ਇਕ ਵਾਰ ਖਤਮ ਹੋਕੇ ਦੁਬਾਰਾ ਤਰੇੜਾਂ, ਕੰਧਾਂ ਵਿੱਚੋ ਆ ਜਾਂਦੇ ਹੈ ਕਿਉਕਿ ਇਹ ਉਥੇ ਲੁੱਕ ਜਾਂਦੇ ਹੈ ਅਤੇ ਅਸਰ ਖਤਮ ਹੋਣ ਤੇ ਬਾਹਰ ਆ ਜਾਂਦੇ ਹੈ ਤੁਸੀ ਆਸ ਪਾਸ ਦੀ ਸਾਫ ਸਫਾਈ ਰੱਖੋ .
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











