Experts Q&A Search

Posted by Kulwinder Singh
Punjab
11-02-2020 05:45 PM
Punjab
02-12-2020 11:33 AM
ਮੱਕੀ:- ਬਸੰਤ ਰੁੱਤ ਦੀ ਫਸਲ ਫਰਵਰੀ ਦੇ ਅੰਤ ਤੋਂ ਅੰਤ ਮਾਰਚ ਤੱਕ ਬੀਜੀ ਜਾਂਦੀ ਹੈ ਬਾਜਰੇ ਦੀ ਬਿਜਾਈ ਮਾਰਚ ਤੋਂ ਅਗਸਤ ਤੱਕ ਕੀਤੀ ਜਾ ਸਕਦੀ ਹੈ ਜਵਾਰ:- ਇਸ ਦੀ ਬਿਜਾਈ ਦਾ ਸਹੀ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਤੱਕ ਹੁੰਦਾ ਹੈ ਅਗੇਤੇ ਹਰੇ ਚਾਰੇ ਲਈ ਇਸ ਦੀ ਬਿਜਾਈ ਮਾਰਚ ਦੇ ਅੱਧ ਵਿੱਚ ਕੀਤੀ ਜਾਂਦੀ ਹੈ
Posted by Indrajeet kumar yadav
Bihar
11-02-2020 05:40 PM
Punjab
02-11-2020 05:43 PM
खरीफ मौसम में तिल की खेती की जाती है तिल की खेती के लिए आखिरी जून से शुरूआती जुलाई का समय उपयुक्त होता है
Posted by Shivam Singh Chauhan
Uttar Pradesh
11-02-2020 05:37 PM
Punjab
02-11-2020 05:42 PM
shivam ji yeh jaivik product hai iska result aacha hai aap iska istemal kar sakte hai yeh paidavar bdata hai.dhanywad
Posted by ASHISH
Madhya Pradesh
11-02-2020 05:36 PM
Punjab
02-11-2020 05:44 PM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
Posted by parminder singh
Punjab
11-02-2020 05:35 PM
Punjab
02-12-2020 07:33 AM
Shri maan g yellow rust di roktham de lyi Opera@200 ml per acre spray kr skte ho....
Posted by Baljinder Singh Chahal
Punjab
11-02-2020 05:20 PM
Punjab
02-12-2020 11:22 AM
ਬਲਜਿੰਦਰ ਜੀ ਤੁਸੀ NPK 130045 ਦੇ ਨਾਲ ਬੋਰੋਨ @100 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Fefar
Gujarat
11-02-2020 05:20 PM
Punjab
02-12-2020 11:18 AM
यह तत्व की कमी के कारण हो रहा है नाइट्रोजन 25 किलो (55 किलो यूरिया), फासफोरस 12 किलो (सिंगल सुपर फासफेट 75 किलो) और पोटाश 12 किलो (म्यूरेट ऑफ पोटाश 20 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें बाकी बची नाइट्रोजन पहली तुड़ाई के बाद डालें अच्छी पैदावा.... (Read More)
यह तत्व की कमी के कारण हो रहा है नाइट्रोजन 25 किलो (55 किलो यूरिया), फासफोरस 12 किलो (सिंगल सुपर फासफेट 75 किलो) और पोटाश 12 किलो (म्यूरेट ऑफ पोटाश 20 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें बाकी बची नाइट्रोजन पहली तुड़ाई के बाद डालें अच्छी पैदावार लेने के लिए, टहनियां निकलने के 40-45 दिनों के बाद मोनो अमोनियम फासफेट 12:61:00 की 75 ग्राम प्रति 15 लीटर पानी की स्प्रे करें अधिक पैदावार के साथ साथ अधिक तुड़ाइयां करने के लिए, फूल निकलने के समय सलफर/बैनसल्फ 10 किलो प्रति एकड़ डालें और कैल्श्यिम नाइट्रेट 10 ग्राम प्रति लीटर पानी की स्प्रे करें
Posted by नरायन आनन्दो
Chattisgarh
11-02-2020 05:19 PM

Punjab
02-11-2020 05:31 PM
नरायन जी कृपया सवाल विस्तार से पूछें कि गेंहू में क्या समस्या आ रही है ताकि आपको इसके बारे में पूरी जानकारी दी जा सके धन्यवाद
Posted by Amritpal Singh
Punjab
11-02-2020 05:18 PM
Punjab
02-12-2020 03:14 PM
ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁ.... (Read More)
ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ.
Posted by सरोज यादव
Uttar Pradesh
11-02-2020 05:16 PM
Punjab
02-14-2020 03:32 PM
Solar panels kilowatt ke hissab se lagta ha ji. jese 1 kilowatt ka kharcha lagphag 50-55000 tak aa sakta hai ji. baki aapki location or family ke hissab se dekhn padega ke aapko kithe killowat ke solor ki jarura hai ji.
Posted by shubham mahakalkar
Maharashtra
11-02-2020 05:13 PM
Punjab
05-29-2020 05:18 PM
Shubham mahakalkar ji cow lene ke lia aap Ajay Chopra 9592454093, 7009645902 Chopra DAIRY FARM se samparak kar sakte hai, Thankyou.
Posted by santosh sonkar
Chattisgarh
11-02-2020 05:09 PM
Punjab
02-11-2020 05:13 PM
santosh ji aap kosish karen ke faltu pani ko khet se bahr nikale aur uske bad aap khet men sulphur@3 kg prati acre ke hisab se daale.dhanywad
Posted by Manjinder Cheema
Punjab
11-02-2020 05:05 PM
Punjab
02-11-2020 05:19 PM
ਤੁਸੀ ਇਸ ਨੂੰ ਪੇਟ ਦੇ ਕੀੜਿਆਂ ਲਈ Bandykind plus ਗੋਲੀ ਦਿਓ ਅਤੇ ਹਰ 3 ਮਹੀਨਿਆਂ ਬਾਅਦ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ ਅਤੇ Ovumin advance tablet ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ.
Posted by Devendra Singh
Rajasthan
11-02-2020 05:02 PM

Punjab
03-12-2020 12:47 PM
Devendra Singh ji, eh gajar butti hai, jekar kanak 80 din to upar ho gayi hai tan tusi si vich koi spray na karo iskda asar kanak nu ho sakda hai, dhanwad
Posted by Devendra Singh
Rajasthan
11-02-2020 05:00 PM

Punjab
02-11-2020 05:23 PM
Devendra ji yeh manganese ki kami ke karn ho raha hai iske liye aap manganese sulphate@1 kg ko 150 litre pani ke hisab se spray karen.dhanywad
Posted by Amar Pandey
Jharkhand
11-02-2020 04:50 PM
Punjab
02-11-2020 04:58 PM
Amar pandey ji seed rate is 2.4 kg per acre for hybrid seed.thank you
Posted by major singh
Punjab
11-02-2020 04:46 PM
Punjab
02-11-2020 05:21 PM
ਤੁਸੀ 250 ਗ੍ਰਾਮ ਗੁੜ ਅਤੇ 1 ਕਿੱਲੋ ਦਲੀਆ ਚੰਗੀ ਤਰ੍ਹਾਂ ਰਿਨ ਕੇ ਫਿਰ ਉਸ ਵਿੱਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ 5-7 ਦਿਨ ਸਵੇਰੇ ਸ਼ਾਮ ਦੇ ਸਕਦੇ ਹੋ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Glactogog ਪਾਊਡਰ 1-1 ਪਾਉਚ ਸਵੇਰੇ ਸ਼ਾਮ ਰੋਜਾਨਾ ਦਿਓ.
Posted by Fefar
Gujarat
11-02-2020 04:43 PM
Punjab
02-11-2020 04:55 PM
fefar ji kripya btaye ke aapne isme kya kya khaad daali hai taki aapko iske bare men poori jankari di ja sake,dhanywad
Posted by harman
Punjab
11-02-2020 04:39 PM
Punjab
02-11-2020 05:25 PM
Harman ji tuci vdia nasal di cow lenn lai Amarjeet Singh 9815413329 nal sampark kr skde ho.
Posted by ਨਵਦੀਪ ਰਤਨ
Punjab
11-02-2020 04:34 PM
Punjab
02-11-2020 04:52 PM
navdeep ji kripa karke swal vistar nal pucho ke tuc ki jankari laina chahunde ho ta jo tuhanu is bare poori jankari diti ja sake,dhanwad
Posted by Kaushlendra Yadav
Uttar Pradesh
11-02-2020 04:20 PM
Punjab
02-11-2020 04:51 PM
Yadav ji kripya aap btaye ke aapne isme kya kya khaad daali hai taki aapko iske bare men poori jankari di ja sake,dhanywad
Posted by gurpal singh
Punjab
11-02-2020 04:01 PM
Punjab
02-11-2020 05:29 PM
ਤੁਸੀ ਮੁਰਗੀਆਂ ਲੈਣ ਲਈ Balwinder Singh 9041009671 Papu Hachery Farm ਨਾਲ ਸੰਪਰਕ ਕਰ ਸਕਦੇ ਹੋ, ਇਹਨਾਂ ਤੋਂ ਤੁਹਾਨੂੰ ਮੁਰਗੀਆਂ ਮਿਲ ਜਾਣਗੀਆਂ..
Posted by malkit singh
Punjab
11-02-2020 03:41 PM
Punjab
02-11-2020 06:33 PM
ਮਲਕੀਤ ਜੀ ਬੱਕਰੀ ਹੀਟ ਵਿਚ 24-48 ਘੰਟਿਆਂ ਤੱਕ ਰਹਿੰਦੀ ਹੈ
Posted by ਗੁਰਪਿਆਰ ਸਿੰਘ
Punjab
11-02-2020 03:40 PM
Punjab
02-11-2020 06:35 PM
ਤੁਸੀ ਉਸ ਨੂੰ Vitamor-H liquid 10-10ml ਸਵੇਰੇ ਸ਼ਾਮ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੂੜੀ ਦੇਣੀ ਸ਼ੁਰੂ ਕਰੋ ਇਸ ਨਾਲ ਪਸ਼ੂ ਦਾ ਲੇਵਾ ਵੀ ਵਧਿਆ ਹੁੰਦਾ ਹੈ ਅਤੇ ਦੁੱਧ ਵੱਧ ਜਾਂਦਾ ਹੈ ..
Posted by ਹੈਪੀ ਬਰਾੜ
Punjab
11-02-2020 03:27 PM
Punjab
02-11-2020 06:36 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ, ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ, ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ 5 ਤੋਂ 6 ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ.
Posted by Gurwant singh
Punjab
11-02-2020 03:25 PM
Punjab
02-11-2020 06:37 PM
ਤੁਸੀ ਇਸ ਨੂੰ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾ ਸਕਦੇ ਹੋ ਕਿਉਕਿ ਇਸਦੀ ਜਾਂਚ ਕਰਕੇ ਸਹੀ ਇਲਾਜ ਹੋ ਸਕਦਾ ਹੈ
Posted by ਹੈਪੀ ਬਰਾੜ
Punjab
11-02-2020 03:17 PM
Punjab
02-11-2020 06:37 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ, ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ, ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ 5 ਤੋਂ 6 ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ.
Posted by Harsh Deep Singh
Punjab
11-02-2020 03:10 PM
Punjab
03-27-2020 03:55 PM
Harshdeep ji tuc isdi bijai kar sakde ho par isde jhaad bare koi jankari nahi diti ja sakdi kyuki eh private company da beej hai dhanwad
Posted by Lovepreet Singh
Punjab
11-02-2020 03:07 PM
Punjab
02-11-2020 03:56 PM
चौथी सिंचाई 80-85 दिनों में फूल बनने की अवस्था में करें पांचवी सिंचाई बिजाई के बाद 100-105 दिनों में गेहूं पकने की अवस्था में करें
Posted by Gagandeep singh
Punjab
11-02-2020 02:50 PM
Punjab
02-11-2020 06:39 PM
ਤੁਸੀ ਡੇਅਰੀ ਟ੍ਰੇਨਿੰਗ ਲੈਣ ਲਈ ਡੇਅਰੀ ਵਿਕਾਸ ਅਫਸਰ, ਆਈ. ਐੱਫ. ਟੀ. ਸੀ. ਤਪਾ ਖੇੜਾ ਰੋੜ, ਪਿੰਡ ਅਬੁਲ ਖੁਰਾਨਾ, ਜਿਲਾ ਸ੍ਰੀ ਮੁਕਤਸਰ ਸਾਹਿਬ 01637-248423 ਨਾਲ ਸੰਪਰਕ ਕਰ ਸਕਦੇ ਹੋ ਅਤੇ ਇਹਨਾਂ ਤੋਂ ਅੱਗੇ ਹੋਣ ਵਾਲੀ ਡੇਅਰੀ ਟ੍ਰੇਨਿੰਗ ਦੀ ਤਰੀਕ ਪੁੱਛ ਸਕਦੇ ਹੋ.
Posted by Bakul Kavar
Gujarat
11-02-2020 02:39 PM
Punjab
02-11-2020 04:08 PM
इसकी बिजाई जून -अगस्त महीने में कर सकते है मॉनसून के समय में चार से छः महीने पुराने पनीरी के पौधों को लगाना चाहिए
Posted by amit pandey
Uttar Pradesh
11-02-2020 02:25 PM
Punjab
02-12-2020 03:20 PM
आप उसे घर में फीड तैयार करके दे सकते है मक्की या गेहूं 40 किलो, सोयावीन खल 15 किलो, सरसों खल 7 किलो, चावल की पोलिश 10 किलो, चोकर 10 किलो, तेल रहित चावल पोलिश 7 किलो, सीरा 10 किलो, मिनरल मिक्सचर 1 किलो, मिठा सोडा 100 ग्राम ​इन सभी को मिक्स करके पिसाकर दे सकते है इनके साथ साथ आप Cafplan 30ग्राम रोजाना दे सकते है
Posted by Vaseem akram
Uttar Pradesh
11-02-2020 02:18 PM
Punjab
02-11-2020 03:49 PM
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है निम्नलि.... (Read More)
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है निम्नलिखित किस्में उत्तर प्रदेश में लगाने के लिए उपयुक्त हैं: Arka Meghana: यह हाइब्रिड किस्म अधिक पैदावार वाली और पत्तों के धब्बे रोग की प्रतिरोधक है इसके फलों की लंबाई 10.6 सैं.मी. और चौड़ाई 1.2 सैं.मी. होती है इसके फल शरू में गहरे हरे और पकने के बाद लाल हो जाते हैं इसकी औसतन पैदावार 135 क्विंटल (हरी मिर्चें) और 20 क्विंटल (सूखी मिर्चें) प्रति एकड़ है Arka Sweta: यह हाइब्रिड किस्म अधिक पैदावार वाली और ताज़ा मंडी में बेचनेयोग्य है यह सिंचित स्थितियों में खरीफ और रबी दोनों में उगाई जा सकती है इसके फल की लंबाई 11-12 सैं.मी. चौड़ाई 1.2-1.5 सैं.मी. होती है इसके फल नर्म और दरमियाने कड़वे होते हैं फल शुरू में हल्के हरे और पकने के बाद लाल हो जाते हैं यह विषाणुओं को सहनयोग्य किस्म है इसकी औसतन पैदावार 130 क्विंटल (हरी मिर्चें) और 20 क्विंटल (सूखी मिर्चें) प्रति एकड़ है Kashi Early: इस किस्म के पौधे का कद लंबा (100-110 सैं.मी.) होता है इसका तना हल्के हरे रंग का बिना टहनियों वाला होता है इसके फल कड़वे, लंबे (8-9x1.0-1.2 सैं.मी.), आकर्षिक, शरू में गहरे हरे जो पकने के बाद चमकीले लाल हो जाते हैं इस किस्म के हरी मिर्च की पहली तुड़ाई पनीरी लगाने के 45 दिन बाद की जा सकती है इसकी औसतन पैदावार 100 क्विंटल (पकी हुई लाल) होती है Kashi Surkh: इस किस्म के पौधे छोटे कद के होते हैं, जिनका तना टहनियों वाला होता है इसके फल हल्के हरे, सीधे, लंबे 11-12 सैं.मी. होते हैं यह हरी और लाल दोनों तरह की मिर्चें उगाने योग्य किस्म है इसकी पहली तुड़ाई पनीरी लगाने के 55 दिनों के बाद की जा सकती है इसमें हरी मिर्च की औसतन पैदावार 100 क्विंटल प्रति एकड़ है Kashi Anmol: इस किस्म के पौधे दरमियाने कद के (60-70 सैं.मी.) होते हैं, जिनका तना टहनियों वाला होता है और यह आकर्षिक, हरे, कड़वे फल पैदा करता है इसकी पहली तुड़ाई पनीरी लगाने के 55 दिनों के बाद की जा सकती है इसकी औसतन पैदावार 80 क्विंटल प्रति एकड़ होती है Pant C-1: यह किस्म अन्य किस्मों से आसानी से अलग है क्योंकि इसके फल की फलियां सीधी होती हैं इसके फल अत्याधिक तीखे, आकार में छोटे, आधार चौड़ा और सिरा पतला होता है यह किस्म चितकबरा और पत्ता मरोड़ रोग की कुछ हद तक प्रतिरोधक है इस किस्म की हरी फलियों की औसतन पैदावार 110 क्विंटल प्रति एकड़ होती है सूखी फलियों की पैदावार 20 क्विंटल प्रति एकड़ होती है Kashmir Chilly : यह किस्म लंबी और गुद्दे वाली गहरे लाल रंग की होती है यह सर्दियों में खेती के लिए उपयुक्त है Hot Portugal: इसके फल गहरे हरे रंग के होते हैं लेकिन पकने पर लाल रंग के हो जाते हैं इसके फल 11-15 सैं.मी. लंबे होते हैं और औसतन पैदावार 40-50 क्विंटल प्रति एकड़ होती है Soorajmukhi: इस किस्म का पौधा छोटा, फल गहरे रंग के, पकने पर लाल रंग के और स्वाद में अत्याधिक कड़वे होते हैं एक गुच्छे में 8-12 फल होते हैं इसकी औसतन पैदावार 31-40 क्विंटल प्रति एकड़ होती है Sweet Banana: फल हल्के पीले रंग के होते हैं जो पकने पर लाल रंग के हो जाते हैं इसके फल 18-20 सैं.मी. लंबे होते हैं और स्वाद में अत्याधिक कड़वे होते हैं इसकी औसतन पैदावार 40 क्विंटल प्रति एकड़ होती है Hungarian Wax: फल पकने पर लाल रंग के हो जाते हैं, 10-16 सैं.मी. लंबे और स्वाद में थोड़े कड़वे होते हैं इसकी औसतन पैदावार 31-33 क्विंटल प्रति एकड़ होती है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें बारानी क्षेत्रों के लिए, नाइट्रोजन 50 किलो (110 किलो यूरिया), फासफोरस 16 किलो (सिंगल सुपर फासफेट 100 किलो) और पोटाश 20 किलो (म्यूरेट ऑफ पोटाश 35 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें रोपाई के बाद बाकी बची नाइट्रोजन दो बराबर हिस्सों में 30वें और 50वें दिन डालें सिंचित क्षेत्रों के लिए, नाइट्रोजन 84 किलो (182 किलो यूरिया), फासफोरस 24 किलो (सिंगल सुपर फासफेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ डालें रोपाई से पहले 24 किलो नाइट्रोजन (यूरिया 52 किलो), फासफोरस की पूरी मात्रा और पोटाश की आधी मात्रा प्रति एकड़ में डालें बाकी बची नाइट्रोजन को पांच भागों में बांटें और पोटाश को तीन बराबर भागों में बांटें नाइट्रोजन 12 किलो (यूरिया 26 किलो) को बिजाई के बाद 45वें, 60वें, 75वें, 95वें और 115वें दिन डालें और पोटाश 4 किलो को बिजाई के बाद 45वें, 60वें, और 75वें दिन डालें 45 दिनों तक गोडाई करें, कही की मदद से मिट्टी चढ़ाएं और खेत को नदीन मुक्त रखें यदि नदीनों की रोकथाम ना की जाये तो यह 70-90 % पैदावार कम कर देते हैं रोपाई से पहले मुख्य खेत में पैंडीमैथालीन 1 लीटर प्रति एकड़ में डालें यदि नदीनों की संख्या ज्यादा हो तो उनके अंकुरण के बाद सेन्कोर 800 मि.ली की स्प्रे प्रति एकड़ में करें नदीनों की रोकथाम के साथ मिट्टी में नमी को बनाए रखने के लिए मलचिंग एक प्रभावी तरीका है मिट्टी में नमी के आधार पर सर्दियों में 6-7 दिनों के अंतराल पर और गर्मियों में 4-5 दिनों के अंतराल पर सिंचाई करें फूल निकलने की अवस्था सिंचाई के लिए गंभीर होती है इस अवस्था पर पानी की कमी से फल गिरते हैं जिससे फलों के उत्पादन में कमी होती है विभिन्न खोजों में यह पाया गया है, कि प्रत्येक पखवाड़े में आधा इंच सिंचाई से जड़ों में नमी ज्यादा होती है जिससे वे अधिक उपज देती हैं मिर्चों की तुड़ाई हरा रंग आने पर करें या फिर पकने के लिए पौधे पर ही रहने दें मिर्चों का पकने के बाद वाला रंग किस्म पर निर्भर करता है अधिक तुड़ाइयां लेने के लिए यूरिया 10 ग्राम प्रति लीटर और घुलनशील K @ 10 ग्राम प्रति लीटर पानी (1 प्रतिशत प्रत्येक का घोल) की स्प्रे 15 दिनों के फासले पर कटाई के समय करें पैकिंग के लिए मिर्चें पक्की और लाल रंग की होने पर तोड़ें सुखाने के लिए प्रयोग की जाने वाली मिर्चों की पूरी तरह पकने के बाद ही तुड़ाई करें
Posted by Devkishan Choudhary
Rajasthan
11-02-2020 02:17 PM
Punjab
02-11-2020 04:48 PM
चौधरी जी कृपया बताये कि आप कौन सी फसल के बीज के बारे में जानकारी लेना चाहते है ताकि आपको इसके बारे में पूरी जानकारी दी जा सके धन्यवाद
Posted by Vedachary Singrauli
Madhya Pradesh
11-02-2020 01:56 PM

Punjab
02-12-2020 03:25 PM
यदि आप डेयरी फार्मिंग का काम करना चाहते है तो पहले आप इस काम की ट्रेनिंग जरूर लें जो आप अपने नज़दीकी कृषि विज्ञान केन्द्र से प्राप्त कर सकते है वहां समय समय पर किसानों की मांग के अनुसार ट्रेनिंग दी जाती है आप वहां जाकर अपना ट्रेनिंग वाला फार्म भर आएं फिर जब भी ट्रेनिंग होगी तो वो आपको फोन करके बता देंगे इस ट.... (Read More)
यदि आप डेयरी फार्मिंग का काम करना चाहते है तो पहले आप इस काम की ट्रेनिंग जरूर लें जो आप अपने नज़दीकी कृषि विज्ञान केन्द्र से प्राप्त कर सकते है वहां समय समय पर किसानों की मांग के अनुसार ट्रेनिंग दी जाती है आप वहां जाकर अपना ट्रेनिंग वाला फार्म भर आएं फिर जब भी ट्रेनिंग होगी तो वो आपको फोन करके बता देंगे इस ट्रेनिंग सर्टीफिकेट से आपको डेयरी लोन भी मिलेगा और सब्सिड़ी भी मिल जाएगी इसकी पूरी जानकारी आपको ट्रेनिंग में मिल जाएगी आप ट्रेनिंग लेने के लिए Krishi Vigyan Kendra, Singrauli, Tel: 07574-227151 से संपर्क कर सकते है
Posted by Vedachary Singrauli
Madhya Pradesh
11-02-2020 01:50 PM
Punjab
02-11-2020 03:45 PM
vedachary ji aap kisme jaise Kufri Sindhuri, Kufri Chandramukhi, Kufri Jyoti, Kufri Badshah, Kufri Bahar, Kufri Ashoka, Kufri Pukhraj, Kufri Chipsona-1, Kufri Arun, Kufri Pushkar, Kufri Shailj, Kufri Chipsona-3, Kufri Surya, Kufri Khyati, Kufri Frysona, Kufri Chipsona-4 ki bijai kar sakte hai.dhanywad
Posted by sunil kumar
Bihar
11-02-2020 01:35 PM
Punjab
02-11-2020 01:57 PM
अधिक पैदावार के लिए सुपर सलफेट 150 किलो, यूरिया 110 किलो और पोटाश 20 किलो प्रति एकड़ डालें फासफोरस और पोटाश की पूरी मात्रा और यूरिया का तीसरा हिस्सा बिजाई के समय डालें बाकी बची यूरिया दो बराबर भागों में बांटो पहला हिस्सा मध्य जनवरी और बाकी बचा हुआ दूसरा हिस्सा गुच्छे बनने के समय डालें
Posted by naru rathore
Rajasthan
11-02-2020 01:10 PM
Punjab
02-11-2020 01:15 PM
नरु जी आप इसके ऊपर NPK 191919 @1 किलो को 150 लीटर पानी के हिसाब से स्प्रे करें धन्यवाद
Posted by Amrit chahal
Punjab
11-02-2020 12:54 PM
Punjab
02-11-2020 06:49 PM
Amrit ji isdi varto thana di smasia de lai kiti jandi hai jiwe mastitis vich isdi varto hundi hai..
Posted by shaminder maan
Punjab
11-02-2020 12:28 PM
Punjab
02-11-2020 03:25 PM
shaminder ji kirpa karke daso ke tuc kanak vich khurak vajo ki paya hai jive roodi di khaad ja pathiyan da paani ate kirpa karke bio da poora nam daso ta jo tuhanu is bare poori jankari diti ja sake,dhanwad
Posted by ਜੱਗੀ ਸਿੰਘ
Punjab
11-02-2020 11:50 AM
Rajasthan
02-11-2020 06:50 PM
ਜੱਗੀ ਜੀ ਤੁਸੀ ਮੁਰਾਹ ਨਸਲ ਦੀ ਮੱਝ ਰੱਖ ਸਕਦੇ ਹੋ ਇਸਦਾ ਦੁੱਧ ਵੀ ਵਧਿਆ ਹੁੰਦਾ ਹੈ ਅਤੇ ਇਸਦੇ ਦੁੱਧ ਵਿਚ ਫੈਟ ਵੀ ਜ਼ਿਆਦਾ ਹੁੰਦੀ ਹੈ
Posted by baldev
Punjab
11-02-2020 11:49 AM
Punjab
02-11-2020 12:10 PM
Baldevji, tusi dr. dalal ghol vich 21% zinc da istemal kar sakde ho, dhanwad
Posted by sukhi grewal
Punjab
11-02-2020 11:43 AM
Punjab
02-11-2020 12:23 PM
ਸੁੱਖੀ ਜੀ, Chamatkar :- ਇਹ cheatled zinc ਹੈ ਇਹ ਫ਼ਸਲ ਵਿਚ ਤੱਤ ਦੀ ਕਮੀ ਨੂੰ ਪੂਰਾ ਕਰਦੀ ਹੈ ਇਸਦੀ ਵਰਤੋਂ ਫ਼ਸਲ ਦੀ ਗਰੋਥ ਦੇ ਸਮੇ ਵਿਚ ਕੀਤੀ ਜਾਂਦੀ ਹੈ ਧੰਨਵਾਦ
Posted by Dileep Kumar verma
Uttar Pradesh
11-02-2020 11:39 AM
Maharashtra
02-11-2020 11:46 AM
दिलीप जी, देसी किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें धन्यवाद
Posted by Sandeep dixit
Haryana
11-02-2020 11:23 AM
Maharashtra
02-11-2020 12:18 PM
कद्दू एक गर्मी ऋतु की फसल है यह हर तरह की ज़मीन में हो जाता है पर रेतली मैरा से मैरा ज़मीन इसके लिए अधिक उपयुक्त है इसकी अच्छी किस्में जैसे पंजाब बहार (इसकी औसतन पैदावार 222 क्विंटल प्रति एकड़ होती है), पंजाब बरकत (इसकी औसतन पैदावार 226 क्विंटल प्रति एकड़ होती है), पंजाब लोंग (इसकी औसतन पैदावार 180 क्विंटल प्रति एकड़ होत.... (Read More)
कद्दू एक गर्मी ऋतु की फसल है यह हर तरह की ज़मीन में हो जाता है पर रेतली मैरा से मैरा ज़मीन इसके लिए अधिक उपयुक्त है इसकी अच्छी किस्में जैसे पंजाब बहार (इसकी औसतन पैदावार 222 क्विंटल प्रति एकड़ होती है), पंजाब बरकत (इसकी औसतन पैदावार 226 क्विंटल प्रति एकड़ होती है), पंजाब लोंग (इसकी औसतन पैदावार 180 क्विंटल प्रति एकड़ होती है), पंजाब कोमल (इसकी औसतन पैदावार 200 क्विंटल प्रति एकड़ होती है), इसकी बिजाई फरवरी-मार्च और जून - जुलाई में कर सकते हैं नवंबर दिसंब में भी इसकी बिजाई छांव के नीचे कर सकते हैं इसकी बिजाई के लिए 2 किलो बीज प्रति एकड़ में प्रयोग किया जाता है इसकी बिजाई के लिए 2.0 से 2.5 मीटर चौड़ी क्यारियां बनायें और 45-60 सैं.मी. के फासले पर क्यारी के दोनों ओर बीज बोयें 20-25 टन गली सड़ी रूड़ी खालियां बनाने से पहले प्रति एकड़ में डालें बिजाई से पहले 30 किलो यूरिया और पहली तुड़ाई के समय फिर 30 किलो यूरिया डालें पहला पानी बिजाई के तुरंत बाद डालें फसल को थोड़े थोड़े अंतराल पर पानी की जरूरत पड़ती है गर्म ऋतु की फसल को 6-7 दिन के अंतराल पर पानी दें किस्म और मौसम के आधार पर बिजाई के 60-70 दिनों के बाद फसल तुड़ाई के लिए तैयार हो जाती है मौसम में तुड़ाई हर 3-4 दिन बाद करनी चाहिए