
Posted by mr-singh saab
Punjab
31-01-2020 02:26 PM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..

Posted by Sarbjeet singh
Punjab
31-01-2020 02:22 PM
ਸਰਬਜੀਤ ਜੀ ਪਸ਼ੂ ਖਰੀਦਣ ਤੋਂ ਪਹਿਲਾ ਤੁਹਾਨੂੰ ਉਸਦੀ ਨਸਲ ਵਾਰੇ ਪਤਾ ਹੋਣਾ ਚਾਹੀਦਾ ਹੈ ਕਿ ਤੁਸੀ ਕਿਸ ਨਸਲ ਦਾ ਪਸ਼ੂ ਖਰੀਦ ਰਹੇ ਹੋ, ਜਿਵੇਂ ਮੁਰਾਹ ਨਸਲ ਦੀ ਮੱਝ ਖਰੀਦਣੀ ਹੋਵੇ ਤਾਂ ਉਸਦੀ ਸਹੀ ਪਹਿਚਾਣ ਵਾਰੇ ਪਤਾ ਹੋਣਾ ਜਰੂਰੀ ਹੈ ਜਿਵੇਂ ਉਸਦੀ ਚਮੜੀ ਪਤਲੀ ਹੁੰਦੀ ਹੈ, ਉਸਦੇ ਸਿੰਗ ਖੂੰਡੇ ਹੁੰਦੇ ਹੈ, ਪੂਛ ਲੰਬੀ ਹੁੰਦੀ ਹੈ, ਰੰਗ ਕਾਲਾ ਹੁੰਦਾ ਹੈ ਅਤੇ ਚਮੜੀ ਵਿਚ ਚਮਕ ਹੁੰਦੀ ਹੈ, ਬਾਕੀ ਪਸ਼.... (Read More)
ਸਰਬਜੀਤ ਜੀ ਪਸ਼ੂ ਖਰੀਦਣ ਤੋਂ ਪਹਿਲਾ ਤੁਹਾਨੂੰ ਉਸਦੀ ਨਸਲ ਵਾਰੇ ਪਤਾ ਹੋਣਾ ਚਾਹੀਦਾ ਹੈ ਕਿ ਤੁਸੀ ਕਿਸ ਨਸਲ ਦਾ ਪਸ਼ੂ ਖਰੀਦ ਰਹੇ ਹੋ, ਜਿਵੇਂ ਮੁਰਾਹ ਨਸਲ ਦੀ ਮੱਝ ਖਰੀਦਣੀ ਹੋਵੇ ਤਾਂ ਉਸਦੀ ਸਹੀ ਪਹਿਚਾਣ ਵਾਰੇ ਪਤਾ ਹੋਣਾ ਜਰੂਰੀ ਹੈ ਜਿਵੇਂ ਉਸਦੀ ਚਮੜੀ ਪਤਲੀ ਹੁੰਦੀ ਹੈ, ਉਸਦੇ ਸਿੰਗ ਖੂੰਡੇ ਹੁੰਦੇ ਹੈ, ਪੂਛ ਲੰਬੀ ਹੁੰਦੀ ਹੈ, ਰੰਗ ਕਾਲਾ ਹੁੰਦਾ ਹੈ ਅਤੇ ਚਮੜੀ ਵਿਚ ਚਮਕ ਹੁੰਦੀ ਹੈ, ਬਾਕੀ ਪਸ਼ੂ ਖਰੀਦਣ ਸਮੇ ਉਸਦੀ ਚੁਆਈ 2 ਵਾਰ ਜਰੂਰ ਕਰਕੇ ਦੇਖੋ, ਜਿਸ ਨਾਲ ਪਸ਼ੂ ਦੇ ਸੁਭਾਅ ਵਾਰੇ ਪਤਾ ਲਗਦਾ ਹੈ, ਬਾਕੀ ਤੁਸੀ ਹੋਰ ਨਸਲਾਂ ਦੀ ਜਾਣਕਾਰੀ ਲੈਣ ਲਈ ਆਪਣੀ ਖੇਤੀ ਐੱਪ ਦੇ ਪਸ਼ੂ ਪਾਲਣ ਵਾਲੇ ਸੈਕਸ਼ਨ ਵਿਚ ਜਾ ਕੇ ਸਾਰੀ ਜਾਣਕਾਰੀ ਪੜ੍ਹ ਸਕਦੇ ਹੋ
Posted by Bharat lal Rodage
Chattisgarh
31-01-2020 02:19 PM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
Posted by GURLAL SINGH GILL
Punjab
31-01-2020 02:00 PM
Gurlal ji tuhanu isdi dubara spray karn di lod nahi hai hun kanak vaddi ho gayi hai jisde karn eh fasl te nuksaan karegi.dhanwad

Posted by Bikerjeet Singh
Punjab
31-01-2020 01:37 PM
Bikerjeet Singh ji is bare visthar vich jankari lai tusi Japinder Wadhawan 9478810324 nal samparak kar sakde ho, Thankyou

Posted by Bikerjeet Singh
Punjab
31-01-2020 01:29 PM
Bikerjeet Singh ji kirpa karke tusi apna swal visthar nal pusho ta jo tuhanu sahi jankari diti ja sake, Thankyou.

Posted by RAGENDAR kourav
Madhya Pradesh
31-01-2020 01:19 PM
Ragendar ji, sabhi kismo ki bahri banawat ek jaisi hi hoti hai, ese dekh kar nahi bataya ja sakta hai ke yeh konsi kism hai, dhanywad

Posted by Dharminder singh
Punjab
31-01-2020 01:15 PM
ਧਰਮਿੰਦਰ ਜੀ ਤੁਸੀ ਇਹਨਾਂ ਨੂੰ ਇਕੱਠੇ ਰਲਾ ਕੇ ਸਪਰੇ ਨਾ ਕਰੋ ਇਹਨਾਂ ਦੀ ਅਲੱਗ ਅਲੱਗ ਵਰਤੋਂ ਕਰੋ ਜਾ ਇਹਨਾਂ ਵਿੱਚੋ ਕਿਸੇ ਇਕ ਦੀ ਹੀ ਵਰਤੋਂ ਕਰੋ ਧੰਨਵਾਦ
Posted by harwinder singh
Punjab
31-01-2020 01:11 PM
ਜੇਕਰ ਮੱਝ ਸੂਣ ਤੋਂ ਬਾਦ ਪਿੱਛਾ ਦਿਖਾ ਰਹੀ ਹੈ ਤਾਂ ਤੁਸੀ ਉਸ ਨੂੰ Mifex 450ml ਬੋਤਲ ਲਗਵਾਓ, ਬੋਤਲ ਵਿਚ Injection Tonophos 20ml, Injection Avil 10ml ਪਾਓ ਅਤੇ ਇਸ ਨੂੰ IV(slow) ਲਗਵਾਓ, ਬਾਕੀ ਉਸ ਨੂੰ Injection X-nil 1gm, Injection Megludyne 20ml (IM) ਲਗਵਾਓ ਅਤੇ 3 ਦਿਨ ਲਗਾਓ, ਇਸ ਨਾਲ ਫਰਕ ਪੈ ਜਾਵੇਗਾ..
Posted by ਨਵਪਰੀਤ ਸਿੰਘ
Punjab
31-01-2020 01:11 PM
ਤੁਸੀ ਉਸ ਨੂੰ ਅੰਬ ਹਲਦੀ 500 ਗ੍ਰਾਮ, ਭਾਠਾ 250 ਗ੍ਰਾਮ, ਮੋਚ ਰਸ 250 ਗ੍ਰਾਮ ਨੂੰ ਮਿਕਸ ਕਰਕੇ 5 ਹਿਸਿਆਂ ਵਿਚ ਕਰਕੇ ਰੋਜਾਨਾ ਦਾਣੇ ਵਿਚ ਦਿਓ ਅਤੇ 5 ਦਿਨ ਦਿਓ, ਇਸ ਨਾਲ ਫਰਕ ਪੈ ਜਾਵੇਗਾ ਇਹ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਸਕਦੇ ਹੈ

Posted by Ramesh Mistari Dhiranwas
Haryana
31-01-2020 01:02 PM
Iske liye aap 9646457187 pe call kar le apko jankari mil jayegi

Posted by gaurav rana
Haryana
31-01-2020 01:00 PM
Rana ji NPK 191919 men already 19% urea khaad maujood hoti hai aapko alag se isme urea ko milane ki jrurat nahi hai.dhanywad

Posted by Nirvair Singh
Punjab
31-01-2020 12:56 PM
ਸੂਣ ਤੋਂ ਬਾਦ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ 2 ਲੀਟਰ ਪਾਣੀ ਵਿਚ ਉਬਾਲ ਕੇ ਜਦੋ ਅੱਧਾ ਰਹਿ ਜਾਵੇ ਫਿਰ ਠੰਡਾ ਕਰਕੇ ਦਿਓ, ਇਸ ਤਰ੍ਹਾਂ 5 ਦਿਨ ਦਿਓ, ਇਸ ਨਾਲ ਬੱਚੇਦਾਨੀ ਦੀ ਸਫਾਈ ਹੋਵੇਗੀ ਅਤੇ ਦੁੱਧ ਵੱਧ ਜਾਵੇਗਾ ਬਾਕੀ ਤੁਸੀ ਉਸ ਨੂੰ lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ Brotone liquid 50-50ml ਸਵੇਰੇ ਸ਼ਾਮ ਦਿ.... (Read More)
ਸੂਣ ਤੋਂ ਬਾਦ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ 2 ਲੀਟਰ ਪਾਣੀ ਵਿਚ ਉਬਾਲ ਕੇ ਜਦੋ ਅੱਧਾ ਰਹਿ ਜਾਵੇ ਫਿਰ ਠੰਡਾ ਕਰਕੇ ਦਿਓ, ਇਸ ਤਰ੍ਹਾਂ 5 ਦਿਨ ਦਿਓ, ਇਸ ਨਾਲ ਬੱਚੇਦਾਨੀ ਦੀ ਸਫਾਈ ਹੋਵੇਗੀ ਅਤੇ ਦੁੱਧ ਵੱਧ ਜਾਵੇਗਾ ਬਾਕੀ ਤੁਸੀ ਉਸ ਨੂੰ lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ Brotone liquid 50-50ml ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ

Posted by Rahul Patel Chhayan
Madhya Pradesh
31-01-2020 12:48 PM
आप उसकी बच्चेदानी में Lixin-iu तीन दिन भरवायें और उसे Agrimin पाउडर 100 ग्राम रोजाना दें और Concimax bolus रोजाना एक गोली दें और 14 दिन तक देते रहें फिर अगली बार हीट में आने पर उसे टीका भरवायें इस तरह वो गाभिन हो जाएगी और जो भी अंदर इंफेक्शन होगा वो खत्म हो जाएगा.

Posted by Dipesh Sikka
Haryana
31-01-2020 12:32 PM
दिपेश जी कृप्या आप अपना सवाल विस्तार से पूछें ताकि आपको सही जानकारी दी जा सके
Posted by saab sidhu
Punjab
31-01-2020 12:32 PM
saab ji kirpa karke daso ke isde uper tuc kehdi kehdi khaad di varto kiti hai ta jo tuhanu is bare poori jankari diti ja sake.dhanwad
Posted by आशुतोष कुमार
Bihar
31-01-2020 12:32 PM
आशुतोष जी कृपया बताये कि आप कौन सी फसल के रेट के बारे में जानकारी लेना चाहते है ताकि आपको इसके बारे में पूरी जानकारी दी जा सके धन्यवाद
Posted by Bhupeshwar Sahu
Chattisgarh
31-01-2020 12:31 PM
Sahu ji aap iski jadon men dheemak ka hamla check karen agar maujood hai to aap iske uper chlorpyriphos@4ml Ko prati litre pani ke hisab se spray karen.dhanywad

Posted by Suresh
Punjab
31-01-2020 12:30 PM
ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਰੋਜਾਨਾ ਦਿਓ.
Posted by Baljinder
Punjab
31-01-2020 12:06 PM
tuci uss nu turant GADVASU ludhiana la jao, uthe isdi sahi janch krke vdia ilagg ho jawega..

Posted by Prabhjot Randhawa
Punjab
31-01-2020 12:05 PM
Tuci Transition mix feed pashu nu suun ton 1 mahine pehla dena suru kr skde ho ehh tuci 1.5-2kg rojana de skde ho.

Posted by SUKHWINDER SINGH
Punjab
31-01-2020 12:01 PM
ਸੁਖਵਿੰਦਰ ਜੀ ਤੁਸੀ ਬੱਕਰੀ ਪਾਲਣ ਦੀ ਟ੍ਰੇਨਿੰਗ ਲੈਣ ਲਈ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰ ਸਕਦੇ ਹੋ, ਉਥੇ ਸਮੇ ਸਮੇ ਤੇ ਕਿਸਾਨਾਂ ਦੀ ਮੰਗ ਦੀ ਅਨੁਸਾਰ ਟ੍ਰੇਨਿੰਗ ਦਿਤੀ ਜਾਂਦੀ ਹੈ ਤੁਸੀ ਉਥੇ ਜਾ ਕੇ ਆਪਣਾ ਟ੍ਰੇਨਿੰਗ ਵਾਲਾ ਫਾਰਮ ਭਰ ਆਓ ਫਿਰ ਜਦੋ ਵੀ ਟ੍ਰੇਨਿੰਗ ਹੋਵੇਗੀ ਉਹ ਤੁਹਾਨੂੰ ਫੋਨ ਕਰਕੇ ਦੱਸ ਦੇਣਗੇ .KRISHI VIGYAN KENDRA, VILLAGE- HANDIAYA, DISTRICT- BARNALA (PUNJAB) Contact:- +91 81960-80643
Posted by Baljinder
Punjab
31-01-2020 12:00 PM
ਬਲਜਿੰਦਰ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁੱਛੋਂ ਜੀ ਤੁਸੀ ਕਿ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ

Posted by anil kumar
Haryana
31-01-2020 11:53 AM
Jwalamukhi - यह दरमियाने कद की किस्म है पौधे का कद 170 सैं.मी. है फसल 120 दिनों में पक जाती है इसकी औसत पैदावार 7.3 क्विंटल प्रति एकड़ है तेल की मात्रा 42 प्रतिशत है
GKSFH 2002 - यह दरमियाने कद की दोगली किस्म है फसल 115 दिनों में पक जाती है इसकी औसत पैदावार 7.5 क्विंटल प्रति एकड़ है तेल की मात्रा 42.5 प्रतिशत है
PSH 569 - पौधे का कद 141 सै.मी. है .... (Read More)
Jwalamukhi - यह दरमियाने कद की किस्म है पौधे का कद 170 सैं.मी. है फसल 120 दिनों में पक जाती है इसकी औसत पैदावार 7.3 क्विंटल प्रति एकड़ है तेल की मात्रा 42 प्रतिशत है
GKSFH 2002 - यह दरमियाने कद की दोगली किस्म है फसल 115 दिनों में पक जाती है इसकी औसत पैदावार 7.5 क्विंटल प्रति एकड़ है तेल की मात्रा 42.5 प्रतिशत है
PSH 569 - पौधे का कद 141 सै.मी. है फसल 98 दिनों में पक जाती है यह किस्म पिछेती बिजाई के लिए अनुकूल है इसकी औसत पैदावार 7.44 क्विंटल प्रति एकड़ है और 36.3 प्रतिशत तेल होता है
PSH 996 - यह दरमियानी ऊंची 141 सै.मी. दोगली किस्म है फसल 96 दिनों में पक जाती है इसकी औसत पैदावार 7.8 क्विंटल प्रति एकड़ है इसके बीज में 35.8 प्रतिशत तेल होता है यह किस्म पिछेती बिजाई के लिए अनुकूल है

Posted by gurjeet singh
Punjab
31-01-2020 11:42 AM
ਗੁਰਜੀਤ ਜੀ ਇਹ ਤੱਤ ਦੀ ਕਮੀ ਦੇ ਕਾਰਨ ਹੁੰਦੀ ਹੈ ਅਤੇ ਜੇਕਰ ਇਹ ਪਿਛਲੇ ਕਈ ਸਾਲਾਂ ਤੋਂ ਹੋ ਰਿਹਾ ਹੈ ਤਾ ਤੁਸੀ ਮਿੱਟੀ ਪਰਖ ਕਰਵਾਓ ਜੋ ਤੁਹਾਡੇ ਜਿਲੇ ਦੇ ਕ੍ਰਿਸ਼ੀ ਵਿਗਿਆਨ ਕੇੰਦਰ ਤੋਂ ਹੋ ਜਾਂਦੀ ਹੈ ਜਿਸਦਾ ਪਤਾ ਹੈ Krishi Vigyan Kendra ,Sangrur-Patran Road, VPO Kheri ,Distt. Sangrur, Postal Code 148001 Phone number 01672-245320, 9988111757

Posted by gurkirat Sandhu
Punjab
31-01-2020 11:41 AM
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਸਿਪੀ ਨੂੰ ਖਰੀਦਿਆ ਜਾਂਦਾ ਹੈ ਜੋ ਦਿੱਲੀ ਤੋ ਮਿਲ ਜਾਂਦੀ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ .... (Read More)
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਸਿਪੀ ਨੂੰ ਖਰੀਦਿਆ ਜਾਂਦਾ ਹੈ ਜੋ ਦਿੱਲੀ ਤੋ ਮਿਲ ਜਾਂਦੀ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਪਰ ਮੋਤੀਆ ਦੀ ਮਾਰਕੀਟਿੰਗ ਆਪਣੇ ਪੱਧਰ ਤੇ ਹੀ ਕਰਨੀ ਪੈਂਦੀ ਹੈ ਪੰਜਾਬ ਵਿੱਚ ਮਨੀਸ਼ ਜੀ ਮੋਤੀਆ ਦੀ ਟ੍ਰੇਨਿੰਗ ਕਰਵਾਉਦੇ ਹਨ ਉਹਨਾਂ ਨਾਲ ਇਸ ਨੰਬਰ 9417652857 ਤੇ ਗੱਲ ਕਰੋ ਉਹ ਤੁਹਾਨੂੰ ਪੂਰਾ ਗਾਈਡ ਕਰ ਦੇਣਗੇ ਪੰਜਾਬ ਵਿਚ ਮੋਤੀਆਂ ਦੀ ਖੇਤੀ ਦੀ ਟ੍ਰੇਨਿੰਗ ਲੈਣ ਲਈ ਤੁਸੀਂ Manish Vasudev 9417652857 ਜੀ ਨਾਲ ਸੰਪਰਕ ਕਰ ਸਕਦੇ ਹੀ, ਧੰਨਵਾਦ

Posted by hardeep
Punjab
31-01-2020 11:34 AM
ਹਰਦੀਪ ਜੀ ਕਣਕ ਨੂੰ ਯੂਰੀਆ 55-60 ਦਿਨ ਤਕ ਪੂਰੀ ਮਾਤਰਾ ਪਾ ਦਿਓ ਇਸਨੂੰ ਤੁਸੀ ਸਿੰਚਾਈ ਦੇ ਪਾਣੀ ਨਾਲ ਪਾਓ ਧੰਨਵਾਦ
Posted by Rajesh kalia
Himachal Pradesh
31-01-2020 11:29 AM
Rajesh ji agar aap gende ke phool ke bare men jankari lena chahte hai to aap iski bijai kar sakte hai.dhanywad

Posted by Ashok Kataria
Haryana
31-01-2020 11:16 AM
पॉलीहाउस के लिए एक एकड़ में लगभग 40 लाख रूपये खर्चा आ सकता है बाकि इसकी सब्सिड़ी लेने का तरीका समझना जरूरी है इसकी पूरी जानकारी लेने के लिए आप ये वीडियो देख सकते है इसके इलावा भी यदि ओर कोई जानकारी चाहिए तो आप दोबारा सवाल पूछ सकते है https://www.youtube.com/watch v=TPuSMpWqzCc&t=21s

Posted by .
Uttar Pradesh
31-01-2020 11:07 AM
Seed lene ke lia aap Shine Brand Seeds 8770896002 se samparak kar sakte hai, Thankyou.
Posted by govind das
Madhya Pradesh
31-01-2020 11:06 AM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद

Posted by ratanveer singh
Punjab
31-01-2020 11:02 AM
रतनवीर जी कृपया यह बताएं कि मटर को कौन कौनसी खाद डाली है ताकि आपको इसके बारे में पूरी जानकारी दी जा सके
Posted by Lovepreet singh
Punjab
31-01-2020 11:02 AM
Lovepreet ji tuci kise v sme pashu nu feed de skde ho, pashu nu chare ton badd sham nu de skde ho, chuaai de sme de skde ho, kise v time tuci feed di varto kr skde ho.
Posted by ਬੇਅੰਤ ਸਿੰਘ
Punjab
31-01-2020 10:46 AM
ਬੇਅੰਤ ਜੀ ਜੇਕਰ ਕਣਕ ਦੇ ਪੱਤਿਆਂ ਨੂੰ ਹੱਥ ਲਾਉਣ ਤੇ ਹਲਦੀ ਵਰਗਾ ਪਾਊਡਰ ਲੱਗਦਾ ਹੈ ਤਾ ਇਹ ਪੀਲੀ ਕੁੰਗੀ ਹੈ ਨਹੀਂ ਤਾ ਜੇਕਰ ਪੁਰਾਣੇ ਪੱਤੇ ਹਨ ਤਾ ਇਹ ਸਲਫਰ ਦੇ ਕਾਰਨ ਹੁੰਦੇ ਹਨ ਅਤੇ ਜੇਕਰ ਨਾਵੈ ਪੱਤੇ ਹਨ ਤਾ ਉਹ magnese ਦੇ ਕਾਰਨ ਹੁੰਦੇ ਹਨ ਧੰਨਵਾਦ

Posted by Shrinivas Tyagi
Uttar Pradesh
31-01-2020 10:43 AM
Shrinivas ji aap genhu ke uper NPK 130045@1 kilo ko 150 litre pani ke hisab se spray karen.dhanywad

Posted by Shrinivas Tyagi
Uttar Pradesh
31-01-2020 10:41 AM
Shrinivas ji abhi aap genhu men NPK 130045@1 kilo ko 150 litre pani men mila kar spray karen.dhanywad

Posted by Shrinivas Tyagi
Uttar Pradesh
31-01-2020 10:39 AM
Tyagi ji abhi aap iske uper urea@3 kilo ka ghol bna kar prati acre ke hisab se spray karen.dhanywad
Posted by khushiram saini
Rajasthan
31-01-2020 10:26 AM
khushiram ji aap iske uper jyada fool laane ke liye NPK 130045@1 kilo ko 150 litre pani ke hisab se spray karen.dhanywad
Posted by Krishna Rajput
Uttar Pradesh
31-01-2020 10:22 AM
Krishna Rajput ji beej lene ke lia aap Shine Brand Seeds 8770896002 se samparak kar sakte hai, Thankyou.
Posted by Krishna Rajput
Uttar Pradesh
31-01-2020 10:16 AM
राजपूत जी आप सब्जियां जैसे राजमा, शिमला मिर्च, खीरा-ककड़ी, लोबिया, करेला, लौकी, तुरई, पेठा, खरबूजा, तरबूज, पालक, फूलगोभी, बैंगन, भिण्डी, अरबी, एस्पेरेगस, ग्वार की बिजाई करें धन्यवाद
Posted by Krishna Rajput
Uttar Pradesh
31-01-2020 10:13 AM
एक एकड़ खेत के लिए 0.8-1.2 किलोग्राम बीज की मात्रा काफी हैं

Posted by Vikas Godara
Rajasthan
31-01-2020 10:09 AM
विकास जी नरमे के लिए किसम :- RS 2013: यह किस्म कपास के पत्ता मरोड़ रोग की प्रतिरोधक है और अमेरिकन सुंडी और तेले की कुछ हद तक प्रतिरोधक है इसका औसतन कद 125-130 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं यह किस्म 165-170 दिनों में परिपक्व हो जाती है इसके कपास की बीजों की औसतन पैदा.... (Read More)
विकास जी नरमे के लिए किसम :- RS 2013: यह किस्म कपास के पत्ता मरोड़ रोग की प्रतिरोधक है और अमेरिकन सुंडी और तेले की कुछ हद तक प्रतिरोधक है इसका औसतन कद 125-130 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं यह किस्म 165-170 दिनों में परिपक्व हो जाती है इसके कपास की बीजों की औसतन पैदावार 22-24 क्विंटल प्रति एकड़ होती है और पिंजाई के बाद 35 प्रतिशत रूई प्राप्त होती है
RS 810: यह किस्म कपास के पत्ता मरोड़ रोग की प्रतिरोधक है इसका औसतन कद 130-140 सैं.मी. होता है यह पीले रंग के फूलों का उत्पादन करती है और इसके मध्यम आकार के टिंडे होते हैं इसके कपास की बीजों की औसतन पैदावार 22-24 क्विंटल प्रति एकड़ होती है और पिंजाई के बाद 35 प्रतिशत रूई प्राप्त होती है
RST 9: इस किस्म के हल्के हरे रंग के पत्ते और हल्के पीले रंग के फूल होते हैं इसका औसतन कद 130-140 सैं.मी. होता है यह किस्म 160-200 दिनों में परिपक्व हो जाती है इसके टिंडे का औसतन भार 3.5 ग्राम होता है इसकी पिंजाई के बाद रूई की उच्च प्रतिशतता प्राप्त होती है इस किस्म की पहली सिंचाई 50 दिनों के बाद की जा सकती है
RS 875: इसका औसतन कद 100-110 सैं.मी. होता है इसके मध्यम आकार के टिंडे होते हैं जिनका औसतन भार 3.5 ग्राम प्रति टिंडा होता है इस किस्म की तेल की मात्रा बाकी सिफारिश की गई किस्मों से अधिक होती है यह किस्म 150-160 दिनों में परिपक्व हो जाती है
Ganganagar Ageti: इसका औसतन कद 120-150 सैं.मी. होता है इसके गहरे हरे रंग के पत्ते और हल्के पीले रंग के फूल होते हैं इसके मध्यम आकार के टिंडे होते हैं जिनका औसतन भार 2.5 ग्राम प्रति टिंडा होता है यह किस्म 170-180 दिनों में परिपक्व हो जाती है
Bikaneri Narma: इसका औसतन कद 160-200 सैं.मी. होता है इसके मध्यम आकार के टिंडे होते हैं जिनका औसतन भार 2.0 ग्राम प्रति टिंडा होता है यह किस्म 160-200 दिनों में परिपक्व हो जाती है
Bioseed Bunty BG II: यह उच्च उपज वाली अमेरिकन बी टी कपास की किस्म है पौधे का कद 150-170 सैं.मी. होता है इसकी औसतन पैदावार 8.8-10 क्विंटल प्रति एकड़ होती है
RCH 650BG II: यह उच्च उपज वाली अमेरिकन बी टी कपास की किस्म है यह टिंडे की सुंडी और तंबाकू सुंडी के प्रतिरोधी किस्म है पौधे का कद 150-160 सैं.मी. होता है इसकी औसतन पैदावार 8.8-10 क्विंटल प्रति एकड़ होती है
MRCH - 6304 BG I: यह उच्च उपज वाली अमेरिकन बी टी कपास की किस्म है यह टिंडे की सुंडी और तंबाकू सुंडी के प्रतिरोधी किस्म है यह किस्म 165-170 दिनों में कटाई के लिए तैयार हो जाती है इसकी औसतन पैदावार 10 क्विंटल प्रति एकड़ होती है
Bioseed 6588 BG-II: इसके पौधे का कद 150-175 सैं.मी. होता है यह टिंडे की सुंडी और तंबाकू सुंडी के प्रतिरोधी किस्म है इसकी औसतन पैदावार 10-11.2 क्विंटल प्रति एकड़ होती है
Posted by amritpal Singh
Punjab
31-01-2020 10:06 AM
ਅੰਮ੍ਰਿਤ ਜੀ ਇਹ ਫੰਗਸ ਹੈ ਇਸਦੀ ਰੋਕਥਾਮ ਦੇ ਲਈ ਤੁਸੀ copper oxychloride @500 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Gurpreet singh
Haryana
31-01-2020 10:05 AM
female dog di pregnancy rokan lai ohna da cross honn ton 10-12 din de andar andar uss nu stilbestrol injection 1ml, Dexona injection 1ml lgatar 3 din lgwao, jekar pregnancy jyada dina di hai tan tuci ehna di varto na kro, iss nal badd vich smasia hundi hai..

Posted by sohan dass
Punjab
31-01-2020 10:02 AM
ਤੁਸੀਂ ਇੰਚੀਟੇਪ ਦੀ ਮਦਦ ਨਾਲ ਪਸ਼ੂ ਦਾ ਭਾਰ ਪਤਾ ਕਰ ਸਕਦੇ ਹੋ ਸਭ ਤੋਂ ਪਹਿਲਾਂ ਉਸ ਦੀ ਗਰਦਨ ਵਾਲੇ ਹਿੱਸੇ ਤੋਂ ਅਗਲੀਆਂ ਲੱਤਾਂ ਦੇ ਹੇਠਾਂ ਤੱਕ ਦੀ ਗੋਲਾਈ ਮਾਪੋ ਅਤੇ ਫਿਰ ਉਸ ਦੀ ਗਰਦਨ ਦੇ ਥੱਲੇ ਤੋਂ ਪੂਛ ਤੱਕ ਦੀ ਲੰਬਾਈ ਮਾਪੋ ਤੁਸੀ ਇਹ ਫੋਟੋ ਵੀ ਦੇਖ ਸਕਦੇ ਹੋ, ਬਾਕੀ ਉਸਦਾ ਸਹੀ ਤਰੀਕੇ ਨਾਲ ਭਾਰ ਪਤਾ ਕਰਨ ਲਈ ਉਸ ਨੂੰ ਕੰਡੇ ਤੇ ਲਿਜਾ ਕੇ ਸਹੀ ਭਾਰ ਪਤਾ ਕੀਤਾ ਜਾ ਸਕਦਾ ਹੈ ..

Posted by Patidar Nilesh
Madhya Pradesh
31-01-2020 09:46 AM
बैंगन की खेती पूरे वर्ष की जाती है खरीफ मौसम के लिए, नर्सरी फरवरी - मार्च के महीने में तैयार करें और मार्च - अप्रैल के महीने में रोपाई करें
सर्दियों के मौसम में, नर्सरी की तैयारी के लिए जून जुलाई का समय उपयुक्त होता है और रोपाई के लिए जुलाई अगस्त का महीना उपयुक्त होता है
बसंत के मौसम में, सितंबर के महीने में न.... (Read More)
बैंगन की खेती पूरे वर्ष की जाती है खरीफ मौसम के लिए, नर्सरी फरवरी - मार्च के महीने में तैयार करें और मार्च - अप्रैल के महीने में रोपाई करें
सर्दियों के मौसम में, नर्सरी की तैयारी के लिए जून जुलाई का समय उपयुक्त होता है और रोपाई के लिए जुलाई अगस्त का महीना उपयुक्त होता है
बसंत के मौसम में, सितंबर के महीने में नर्सरी तैयार करें और अक्तूबर - नवंबर के महीने में रोपाई पूरी कर लें

Posted by pradeep singh
Uttar Pradesh
31-01-2020 09:36 AM
शुरूआती खाद के तौर पर 120-150 कि्ंवटल अच्छी रूड़ी की खाद डालें भिंडी की फसल के लिए नाइट्रोजन 36 किलो (80 किलो यूरिया) प्रति एकड़ में प्रयोग करें नाइट्रोजन की आधी मात्रा बिजाई के समय और बाकी बची मात्रा पहली तुड़ाई के बाद डालें
अच्छी पैदावार की प्राप्ती के लिए बिजाई से 10-15 दिनों के बाद 19:19:19 की 4-5 ग्राम प्रति लीटर पानी की स.... (Read More)
शुरूआती खाद के तौर पर 120-150 कि्ंवटल अच्छी रूड़ी की खाद डालें भिंडी की फसल के लिए नाइट्रोजन 36 किलो (80 किलो यूरिया) प्रति एकड़ में प्रयोग करें नाइट्रोजन की आधी मात्रा बिजाई के समय और बाकी बची मात्रा पहली तुड़ाई के बाद डालें
अच्छी पैदावार की प्राप्ती के लिए बिजाई से 10-15 दिनों के बाद 19:19:19 की 4-5 ग्राम प्रति लीटर पानी की स्प्रे करें अच्छे फूलों और फलों की प्राप्ती के लिए 00:52:34 की 50 ग्राम प्रति 10 लीटर पानी की स्प्रे फूल निकलने से पहले और फिर फल बनने के समय दोबारा करें अच्छी पैदावार और अच्छी क्वालिटी के फलों के लिए , फूल बनने के समय 13:00:45 (पोटाश्यिम नाइट्रेट) की 100 ग्राम प्रति 10 लीटर पानी की स्प्रे करें

Posted by sardool singh
Punjab
31-01-2020 09:35 AM
ਸਰਦੂਲ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਇਸਦੇ ਵਿਚ ਕਿਹੜੀ ਦਿੱਕਤ ਆ ਰਹੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Surendra pal
Madhya Pradesh
31-01-2020 09:34 AM
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट.... (Read More)
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट्टी का pH 9.5 से ज्यादा हो तो इसमें जिप्सम डालें आप इसकी किस्मे जैसे Co 8014 (Mahalakshami) ,Vasant 1,Co 86032 ,Co 92005 की बिजाई कर सकते है पतझड़ के मौसम में 15 अक्तूबर से २० नवंबर तक बिजाई की जाती है, बसंत के मौसम में बिजाई 15 फरवरी तक और गर्मियों के मौसम में 15 जुलाई से 15 सितंबर तक बिजाई की जाती है बिजाई के लिए सुधरे ढंग जैसे कि (गहरी खालियां, मेंड़ बनाकर,पंक्तियों में जोड़े बनाकर और गड्ढा खोदकर बिजाई ) प्रयोग किये जाते हैं 1) खालियां और मेंड़ बनाकर सूखी बिजाई: ट्रैक्टर द्वारा मेंड़ बनाने वाली मशीन की मदद से मेंड़ और खालियां बनाएं और इन मेड़ और खालियों में बिजाई करें मेड़ और खालियों में 90 सैं.मी. का फासला होना चाहिए गन्ने की गुलियों को मिट्टी में दबाएं और उसके बाद हल्की सिंचाई करें 2) पंक्तियों के जोड़े बनाकर बिजाई: खालियां बनाने वाले यंत्र के प्रयोग से खेत में 150 सैं.मी. के फासले पर खालियां बनाएं और उनमें 30:30-90-30:30 सैं.मी. के फासले पर गन्ने की रोपाई करें इस तरीके से मेड़ वाली बिजाई से अधिक पैदावार मिलती है 3) गड्ढा खोदकर बिजाई: गड्ढे खोदने वाली मशीन से 60 सैं.मी. व्यास के 30 सैं.मी. गहरे गड्ढे खोदें जिनमें 60 सैं.मी. का फासला हो इससे गन्ना 2-3 बार उगाया जा सकता है और मेड़ वाली बिजाई से 25-50 % अधिक पैदावार आती है B) एक आंख वाले गन्नों की बिजाई: रोपाई के लिए सेहतमंद गुलियां चुनें और 75-90 सैं.मी. के अंतर पर खालियों में बिजाई करें गुलियां एक आंख वाली होनी चाहिए यदि गन्ने के ऊपरी भाग में छोटी डलियां चुनी गई हों तो बिजाई 6 -9 सैं.मी. के अंतर पर करें फसल के अच्छे उगने के लिए आंखों को ऊपर की ओर रखें और हल्की सिंचाई करें पतझड़ के मौसम में 14500-16500 तीन आंख वाले बीज प्रति एकड़ में प्रयोग करें और बसंत के मौसम में 16500-25000 तीन आंख वाले बीज और 21600-25000 दो आंख वाले बीज प्रति एकड़ में प्रयोग करें गन्ने में नदीनों के कारण 12-72 % पैदावार का नुकसान होता है शुरूआती 60-120 दिनों तक नदीनों की रोकथाम बहुत जरूरी है इसलिए रोपाई के बाद 3-4 महीने बाद फसल की नदीनों की रोकथाम करें नीचे लिखे तरीकों से नदीनों को रोका जा सकता है 1) हाथों से गोडाई करके: गन्ना एक व्यापक जगह लेने वाली फसल है इसलिए नदीनों को गोडाई करके रोका जा सकता है इसके इलावा प्रत्येक सिंचाई के बाद 3-4 गोडाई जरूरी है 2) काश्तकारी ढंग: इस प्रक्रिया में खेती के तरीके, अंतरफसली और मलचिंग तरीके शामिल हैं बहुफसली के कारण नदीनों का हमला ज्यादा होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है गन्ना एक व्यापक जगह लेने वाली भी फसल है जिससे नदीनों के हमले का खतरा भी ज्यादा होता है यदि गन्ने को कम समय वाली फसलों के साथ अंतरफसली किया जाए तो इससे नदीनों को कम किया जा सकता है और ज्यादा लाभ भी मिल सकता है गन्ने के अंकुरन के बाद गन्ने की कतारों में 10-12 सैं.मी. मोटी तह बिछा दी जाती है यह सूर्य की रोशनी को सोखता है जिससे नदीन कम होते हैं यह मिट्टी में नमी को भी बचाता है 3) रासायनिक तरीके: नदीनों की रोकथाम के लिए, सिमाज़ीन या एट्राज़ीन 600-800 ग्राम या मैट्रीब्यूज़िन 800 ग्राम या ड्यूरॉन 1-1.2 किलोग्राम प्रति एकड़ में बिजाई के तुरंत बाद प्रयोग करना चाहिए इसके इलावा चौड़े पत्ते वाले नदीनों की रोकथाम के लिए 2, 4-डी@ 300-400 ग्राम का प्रयोग प्रति एकड़ के हिसाब से करें नाइट्रोजन 62 किलो, फासफोरस 32 किलो और पोटाश 42 किलो प्रति एकड़ में डालें बिजाई से पहले नाइट्रोजन की 1/3 मात्रा और फासफोरस और पोटाश की पूरी मात्रा डालें बाकी बची नाइट्रोजन की दो मात्रा को टॉप ड्रेसिंग के तौर पर डालें नाइट्रोजन की पहली मात्रा को बीज वाली आंख के अंकुरण के समय और दूसरी मात्रा को बीज अंकुरण के 45 दिन बाद डालें 3 वर्षों के बाद गन्ने की गुलियों में 40-50 क्विंटल गाय का गोबर प्रति एकड़ में डालें पतझड़ के मौसम में 90-100 दिनों में नाइट्रोजन को टॉप ड्रेसिंग के तौर पर डालें और बसंत के मौसम में 150-160 दिन बाद डालनी चाहिए सिंचाई की संख्या मिट्टी की किस्म और पानी की उपलब्धता पर निर्भर करती है गर्मी के महीने में गर्म हवाओं और सूखे में वृद्धि होने के कारण फसल को पानी की जरूरत पड़ती है पहली सिंचाई फसल के 20-25 % अंकुरित होने पर करें मानसून में गन्ने को पानी और बारिश के आधार पर लगाएं कम वर्षा में सिंचाई 10 दिनों के अंतराल पर करें इसके बाद सिंचाई के अंतराल को बढ़ाकर 20-25 दिनों के अंतराल पर सिंचाई करें जमीन में नमी संभालने के लिए गन्ने की पंक्तियों में मलचिंग का प्रयोग करें अप्रैल जून के महीने में पानी की कमी ना होने दें इससे पैदावार कम होगी इसके इलावा बारिश के दिनों में पानी ना खड़ा होने दें जोताई का समय, वृद्धि का समय और अधिक विकास का समय सिंचाई के लिए बहुत नाज़ुक होता है मिट्टी को मेंड़ पर चढ़ाना: कसी की मदद से खालियों में और पौधे के किनारों पर मिट्टी चढ़ाई जाती है यह मिट्टी में अच्छी तरह से तैयार की गई खाद को अच्छी तरह से मिश्रित होने में मदद करती है पौधे को सहारा देने और उसे गिरने से बचाने में भी मदद करती है ज्यादा पैदावार और चीनी प्राप्त करने के लिए गन्ने की सही समय पर कटाई जरूरी है समय से पहले या बाद में कटाई करने से पैदावार पर प्रभाव पड़ता है किसान शूगर रीफरैक्टोमीटर का प्रयोग करके कटाई का समय पता लगा सकते हैं गन्ने की कटाई द्राती की सहायता से की जाती है गन्ना धरती से ऊपर थोड़ा हिस्सा छोड़कर काटा जाता है क्योंकि गन्ने में चीनी की मात्रा ज्यादा होती है कटाई के बाद गन्ना फैक्टरी में लेकर जाना जरूरी होता है धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









