Experts Q&A Search

Posted by gursewak singh
Punjab
25-01-2020 10:32 AM
Punjab
01-27-2020 07:45 PM
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ , ਜਿਵੇਂ ਸਹੀ ਖੁਰਾਕ ਨਾ ਮਿਲਣਾ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਰਹਿਣ ਸਹਿਣ ਵਿਚ ਦਿਕੱਤ ਹੋਣਾ , ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ , ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ.... (Read More)
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ , ਜਿਵੇਂ ਸਹੀ ਖੁਰਾਕ ਨਾ ਮਿਲਣਾ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਰਹਿਣ ਸਹਿਣ ਵਿਚ ਦਿਕੱਤ ਹੋਣਾ , ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ , ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ , ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ
Posted by Hemendra Singh
Rajasthan
25-01-2020 10:21 AM
Punjab
01-25-2020 07:40 PM
Posted by suyog shah
Madhya Pradesh
25-01-2020 10:20 AM
Punjab
01-27-2020 05:41 PM
suyog ji soybean ka rate 3000-4265 rupaye prati quintal ke hisab se chal raha hai.dhanywad
Posted by Harsh Deep Singh
Punjab
25-01-2020 10:19 AM
Punjab
01-27-2020 07:46 PM
Deep ji pashu suun ton 1 mahine pehla lewa vdhaun lgg jnda hai, per tuci uss nu suun ton 2 mahine pehla Vitum-H liquid 10-10ml swere sham dena suru kro, iss nal lewa vddh jnda hai ate dudh v vdhh jnda hai..
Posted by Harsh Deep Singh
Punjab
25-01-2020 10:18 AM
Punjab
01-27-2020 07:47 PM
iss nal pashu di kamjori durr hundi hai ate pashu de sarir vich calcium di kami puuri hundi hai ate dudh vddh jnda hai..
Posted by Harsh Deep Singh
Punjab
25-01-2020 10:16 AM
Punjab
01-27-2020 07:48 PM
Deep ji iss vich vitamins hunde hai jiss nal de sarir di vdia growth hundi hai ate pashu vdia matra vich dudh dinda hai..
Posted by Kuldeep singh
Punjab
25-01-2020 10:13 AM
Punjab
01-27-2020 02:16 PM
ਜੇਕਰ ਤੁਸੀ ਡੇਅਰੀ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਉਸ ਟ੍ਰੇਨਿੰਗ ਵਿਚ ਤੁਹਾਨੂੰ ਲੋਨ ਵਾਰੇ ਸਾਰੀ ਜਾਣਕਾਰੀ ਦਿਤੀ ਜਾਂਦੀ ਹੈ ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ .... (Read More)
ਜੇਕਰ ਤੁਸੀ ਡੇਅਰੀ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਉਸ ਟ੍ਰੇਨਿੰਗ ਵਿਚ ਤੁਹਾਨੂੰ ਲੋਨ ਵਾਰੇ ਸਾਰੀ ਜਾਣਕਾਰੀ ਦਿਤੀ ਜਾਂਦੀ ਹੈ ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
Posted by Harsh Deep Singh
Punjab
25-01-2020 10:13 AM
Punjab
01-27-2020 07:49 PM
Deep ji isdi varto bachedani de safai lai kiti jndi hai iss nu suun ton badd pashu nu de skde ho iss nal bachedani di safai ho jndi hai ate pashu vdia matra vich dudh dinda hai.
Posted by Harsh Deep Singh
Punjab
25-01-2020 10:11 AM
Punjab
01-27-2020 07:49 PM
Deep ji tuhande walo bheji gyi photo upload nhi hoi hai kirpa krke photo dubara upload kro tan jo tuhanu sahi jankari diti ja skee.
Posted by Jagjeet Singh Sidhu
Punjab
25-01-2020 10:08 AM
Punjab
01-27-2020 04:18 PM
ਅਦਰਕ ਦੀ ਖੇਤੀ ਦੀ ਸਿਫਾਰਿਸ਼ ਪੰਜਾਬ ਵਿਚ ਨਹੀਂ ਕੀਤੀ ਜਾਂਦੀ ਹੈ, ਪਰ ਕੁੱਛ ਕਿਸਾਨ ਆਪਣੇ ਤਜ਼ੁਰਬੇ ਦੇ ਹਿਸਾਬ ਨਾਲ ਇਸ ਨੂੰ ਲਗਾ ਲੈਂਦੇ ਹਨ, ਤੁਸੀਂ ਇਸ ਬਾਰੇ ਜਾਣਕਰੀ ਅਤੇ ਇਸ ਦਾ ਬੀਜ ਲੈਣ ਲਈ Nishan Singh Kachoora 9927994011 Kachoora Farm ਨਾਲ ਸੰਪਰਕ ਕਰ ਸਕਦੇ ਹੋ, ਧੰਨਵਾਦ
Posted by manpreet singh
Punjab
25-01-2020 10:08 AM
Punjab
01-27-2020 04:44 PM
ਮਨਪ੍ਰੀਤ ਜੀ ਇਸਦਾ ਔਸਤਨ ਝਾੜ 25 -30 ਕਿਲੋ ਹੁੰਦਾ ਹੈ ਧੰਨਵਾਦ
Posted by virendra singh
Madhya Pradesh
25-01-2020 09:37 AM
Punjab
01-27-2020 04:41 PM
आप सिंचाई बिजाई के बाद 100-105 दिनों में गेहूं पकने की अवस्था में करें
Posted by Raghu raj
Rajasthan
25-01-2020 09:36 AM
Punjab
01-27-2020 04:41 PM
Raghu ji kripya aap vidoe dubara bheje aapke dwara bheji gayi video upload nahi hui hai.dhanywad
Posted by Narinder Singh Chahal
Punjab
25-01-2020 09:28 AM
Punjab
01-27-2020 07:51 PM
Tuci iss nu lactomax tablet 10 golia rojana, Milkout powder 2-2 chamch swere sham ate Calpond powder 50gm rojana dena suru kro ate isdi khurak da dian rkho, iss nal frak paa jawega.
Posted by amandeep Singh
Punjab
25-01-2020 09:26 AM
Punjab
01-27-2020 07:52 PM
Amandeep ji tuci uss nu pett de kiria lai Bandykind plus bolus deo ate Cargill di Heifer dry feed deni suru kro ate Cafplan powder 50gm rojana dena suru kro, iss nal vdia growth ho jawegi.
Posted by palwinder singh
Punjab
25-01-2020 09:23 AM
Punjab
01-27-2020 05:36 PM
ਭਿੰਡੀ :- ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ ਬੈਂਗਣ :- ਫਰਵਰੀ-ਮਾਰਚ ਵਿੱਚ ਪਨੀਰੀ ਬੀਜੋ ਤਾਂ ਜੋ ਅਪ੍ਰੈਲ ਦੇ ਅਖੀਰ ਤੋਂ ਪਹਿਲਾਂ ਹੀ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਮਿਰਚ :- ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬ.... (Read More)
ਭਿੰਡੀ :- ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ ਬੈਂਗਣ :- ਫਰਵਰੀ-ਮਾਰਚ ਵਿੱਚ ਪਨੀਰੀ ਬੀਜੋ ਤਾਂ ਜੋ ਅਪ੍ਰੈਲ ਦੇ ਅਖੀਰ ਤੋਂ ਪਹਿਲਾਂ ਹੀ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਮਿਰਚ :- ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ ਵਾਲਾ 40/50 ਮੈੱਸ਼ ਨਾਈਲੋਨ ਦਾ ਜਾਲ ਲਗਾਓ ਪਨੀਰੀ ਵਾਲੇ ਪੌਦੇ 30-40 ਦਿਨਾਂ ਵਿੱਚ (ਆਮ ਤੌਰ ਤੇ ਫਰਵਰੀ-ਮਾਰਚ) ਤਿਆਰ ਹੋ ਜਾਂਦੇ ਹਨ
Posted by Moorat
Madhya Pradesh
25-01-2020 09:15 AM
Punjab
01-27-2020 04:55 PM
मूरत जी आप इसके ऊपर NPK 130045 @1 किलो को 150 लीटर पानी के हिसाब से स्प्रे करें धन्यवाद
Posted by Rakesh kumar
Rajasthan
25-01-2020 09:13 AM
Punjab
01-27-2020 04:58 PM
मोटे आलुओं की पैदावार के लिए 13:0:45 की 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:0 की 8 ग्राम या डी ए पी 15 ग्राम प्रति लीटर की स्प्रे पौध.... (Read More)
मोटे आलुओं की पैदावार के लिए 13:0:45 की 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:0 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
Posted by nilabh
Bihar
25-01-2020 09:08 AM
Punjab
01-27-2020 05:03 PM
nilabh ji yeh ghulansheel khaad hai jisme nitrogen, phosphorus aur potash tino tatv maujood hai. iski matra 1 kilo ko prati acre ke hisab se spray karen.dhanywad
Posted by Ambraj Patel
Rajasthan
25-01-2020 09:05 AM
Punjab
01-27-2020 05:01 PM
अम्बराज जी कृपया आप इसके लेबल की फोटो भेजे ताकि आपको इसके बारे में पूरी जानकारी दी जा सके धन्यवाद
Posted by jaspreet singh
Punjab
25-01-2020 08:57 AM
Punjab
01-27-2020 07:53 PM
Jaspreet ji pashu da dudh usdi vdia nasal ate khurak te nirbhar krda hai kyuki jina uss nasal da dudh hunda hai ohh unna he de skdi hai, baki tuci uss nu vdia khurak ate dekhbhal vdia kro jiss nal aunn wale bache ton v vdia dudh leya ja skee.
Posted by anil kumar
Rajasthan
25-01-2020 08:49 AM
Punjab
01-27-2020 05:05 PM
अनिल जी कृपया आप बताये के आपने गेंहू में क्या क्या खाद डाली है और आप इसकी फोटो भी भेजे ताकि आपको इसके बारे में पूरी जानकारी दी जा सके धन्यवाद
Posted by sukhpinder singh bhullar
Punjab
25-01-2020 08:44 AM
Punjab
01-27-2020 05:07 PM
ਸੁਖਪਿੰਦਰ ਜੀ ਜੇਕਰ ਤੁਸੀ ਇਹਨਾਂ ਸੀ ਸਪਰੇ ਕਰਨਾ ਚਾਹੁੰਦੇ ਹੋ ਤਾ ਤੁਸੀ ਡਾ ਦਲਾਲ ਘੋਲ ਬਣਾ ਕੇ ਕਰ ਸਕਦੇ ਹੋ ਧੰਨਵਾਦ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ   • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾ.... (Read More)
ਸੁਖਪਿੰਦਰ ਜੀ ਜੇਕਰ ਤੁਸੀ ਇਹਨਾਂ ਸੀ ਸਪਰੇ ਕਰਨਾ ਚਾਹੁੰਦੇ ਹੋ ਤਾ ਤੁਸੀ ਡਾ ਦਲਾਲ ਘੋਲ ਬਣਾ ਕੇ ਕਰ ਸਕਦੇ ਹੋ ਧੰਨਵਾਦ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ   • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ   • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ   • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ   • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
Posted by Rakesh kumar
Rajasthan
25-01-2020 08:38 AM
Punjab
01-27-2020 07:54 PM
उसे आप रोजाना 35—40 किलो हरा चारा दें और हर तीन महीने के बाद पेट के कीड़ों के लिए गोली जरूर दें और उसे उसे आप 1 किलो गेहूं का दलिया, 250ग्राम गुड को अच्छी तरह पकाकर 5—7 दिन खाने के लिए दें इसके साथ आप Calpond powder 50gm रोजाना और Glactogog पाउडर देना शुरू करें इसका रोजाना एक पाउच देना शुरू करें इससे दूध में फायदा होगा
Posted by Prince Singh Bamniya
Punjab
25-01-2020 08:36 AM
Punjab
01-28-2020 07:58 PM
Prince ji tuci iss nu pett de kiria lai Flukarid-Ds bolus deo ate her 3 mahine badd salt change krke goli deo, baki iss nu vdia khurak ate feed deni suru kro, khurak de nal nal tuci iss nu Enerboost powder 50-50gm swere sham, Sharkoferol liquid 50-50ml swere sham dena suru kro, iss nal frak paa jawega.
Posted by Take.Raman Rana
Uttar Pradesh
25-01-2020 08:26 AM
Punjab
01-27-2020 05:21 PM
rana ji aap iske patton ke neeche machar ka hamla check karen agar maujood hai to aap iske uper imidacloprid@1.5ml ko prati litre pani ke hisab se spray karen.dhanywad
Posted by ठाकोर,अजित,मानसुगजी
Gujarat
25-01-2020 08:24 AM

Punjab
01-27-2020 05:20 PM
अजीत जी कृपया बताये कि आपने इसमें अभी क्या क्या खाद का इस्तेमाल किया है ताकि आपको इसके बारे में पूरी जानकारी दी जा सके धन्यवाद
Posted by jitendra Kaushik
Uttar Pradesh
25-01-2020 08:24 AM
Punjab
03-20-2020 04:48 PM
जितेंद्र जी यह कोर्स आपके राज्य की कृषि यूनिवर्सिटी से होगा
Posted by manjeet Singh kaurav (thekedar)
Madhya Pradesh
25-01-2020 07:37 AM
Punjab
01-25-2020 07:41 AM
श्री मान कृपया आप अपना सवाल विस्तार से पूछें तो आपको पूरी जानकारी दी जा सके ।
Posted by R amchander shringi
Rajasthan
25-01-2020 07:27 AM
Punjab
01-27-2020 05:24 PM
श्रृंगी जी कृपया आप सवाल विस्तार से पूछे कि आप इसके बारे में जानकारी लेना चाहते है या इसे खरीदना चाहते है ताकि आपको इसके बारे में पूरी जानकारी दी जा सके धन्यवाद
Posted by ਰਾਜਵੀਰ ਸਿੰਘ
Punjab
25-01-2020 07:21 AM
Punjab
01-25-2020 07:49 AM
ਸ੍ਰੀ ਮਾਨ ਜੀ ਕਣਕ ਦੀ ਤੰਦਰੁਸਤੀ ਲਈ Opera@200 mlਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ।
Posted by Raj kumar Patel
Uttar Pradesh
25-01-2020 07:18 AM
Punjab
01-25-2020 07:50 AM
श्रीमान जी आलू की ग्रोथ के लिए आप NPK 191919 1kg 150 लीटर पानी में मिलाकर स्प्रे कर सकते हैं.
Posted by harvinder singh
Haryana
25-01-2020 06:17 AM
Punjab
01-28-2020 07:59 PM
Harvinder ji iss nu cefixime injection 30ml uss vich Sterile Water mix krke 2-2 ml swere sham dena suru kro ate powder gyl liquid dinde rho isde nal Gocold medicine v deo, jekar ultia v krda hai tan Vomikind medicine v deni suru kro, iss nal frak pa jawega.
Posted by Prabhjot Randhawa
Punjab
25-01-2020 06:15 AM
Punjab
03-20-2020 01:46 PM
Prabhjot Randhawa ji asees feed len lai tusi V.P.O. Khosa Pando, Zira Road, Moga, Punjab Moga, Punjab 142001 8146007777 nal samparak kar sakde ho, Thankyou.
Posted by Virendra Singh Bhati
Rajasthan
25-01-2020 05:33 AM
Punjab
01-27-2020 05:42 PM
virendra ji aap iske uper NPK 130045@10 gram ko prati litre pani ke hisab se spray karen,dhanywad
Posted by Virendra Singh Bhati
Rajasthan
25-01-2020 05:10 AM
Chandigarh
01-27-2020 05:23 PM
तरबूज़ गहरी उपजाऊ और अच्छे निकास वाली मिट्टी में अच्छा उगता है यह रेतली या रेतली दोमट मिट्टी में उगाने पर ज्यादा पैदावार देता है पानी के घटिया निकास वाली मिट्टी इसकी खेती के लिए उपयुक्त नहीं है इस फसल के लिए फसली चक्र अपनायें, क्योंकि एक ही खेत में बार-बार एक ही फसल उगाने से पोषक तत्व नष्ट होते हैं, पैदावार .... (Read More)
तरबूज़ गहरी उपजाऊ और अच्छे निकास वाली मिट्टी में अच्छा उगता है यह रेतली या रेतली दोमट मिट्टी में उगाने पर ज्यादा पैदावार देता है पानी के घटिया निकास वाली मिट्टी इसकी खेती के लिए उपयुक्त नहीं है इस फसल के लिए फसली चक्र अपनायें, क्योंकि एक ही खेत में बार-बार एक ही फसल उगाने से पोषक तत्व नष्ट होते हैं, पैदावार कम होती है और बीमारियों का हमला ज्यादा होता है मिट्टी की पी एच 6-7 के बीच होनी चाहिए मिट्टी के भुरभुरा होने तक खेत की जोताई करें तरबूज़ की बिजाई सीधी भी की जा सकती है और पनीरी लगाकर भी की जा सकती है तरबूज की खेती के लिए मध्य फरवरी से मार्च का समय अनुकूल होता है खरीफ के मौसम में इसकी खेती जून-जुलाई के महीने में की जाती है इसका फासला बिजाई के अलग-अलग तरीकों पर निर्भर करता है गड्ढा विधि द्वारा कतार से कतार की दूरी 2-3.5 मी. और पौधे से पौधे में 0.6-1.2 मी. की दूरी होनी चाहिए पौधे के बीज की गहराई 2-4 सैं.मी होनी चाहिए इसकी बिजाई के अलग अलग तरीके हैं जैसे क्यारियों पर लगाना, गड्ढा खोद के लगाना, मेड़ में मौसम और ऋतु के अनुसार लगाना वे क्षेत्र जहां तापमान 20 डिगरी सैल्सियस से कम हो, वहां अंकुरन अच्छे से नहीं होते ऐसे हालातों में बीजों को पॉलीथीन के लिफाफे में बोया जाता है जब तापमान उपयुक्त हो जाये तो पौधों को खेत में रोपण कर दिया जाता है क्यारियों में लगाना : बीज को क्यारी के एक ओर लगाएं एक समय पर 3-4 बीज बोयें और जमाव के बाद एक सेहतमंद बूटा रखें पौधों का आपस में फासला 60-90 सैं.मी. रखें गड्ढा खोद के लगाना : एक गड्ढे में 4 बीज बोयें गड्ढा 60x60x60 सैं.मी. का रखें दो कतारों में फासला 2-3.5 मीटर और पौधों में फासला 0.6-1.2 मीटर रखें गड्ढों को अच्छी तरह रूड़ी और मिट्टी से भरें जमाव के बाद एक बूटा एक गड्ढे में रखें मेड़ पर लगाना : यह तरीका गड्ढे खोदने वाले तरीके जैसा ही है इस में 30x30x30 सै.मी. के गड्ढे 1-1.5 मीटर के फासले पर लगाएं दो बीज एक मेड़ पर लगाएं एक एकड़ की बिजाई के लिए 1.5 से 1-8 किलो बीज की जरूरत होती है बिजाई के 20-25 दिन पहले 6 टन रूड़ी की खाद खेत में डालें खेत में 32&40 किलो नाइट्रोजन, 16 किलो फासफोरस और 16 किलो पोटाश प्रति एकड़ डालें (70-90 किलो यूरिया, 100 किलो सिंगल सुपरफासफेट और 30 किलो म्यूरेट ऑफ पोटाश) पूरी फासफोरस, पोटाश और एक तिहाई नाइट्रोजन बीज बीजने के बाद खेत में डालें बिजाई के 25-30 दिनों के बाद बाकी की नाइट्रोजन की दूसरी किश्त बेलों के आस पास डालें और मिट्टी में पूरी तरह मिला दें फसल के 10-15 दिन बीजने के बाद एन पी के (19:19:19) + लघु तत्व 2-3 ग्राम प्रति लीटर पानी में मिला के स्प्रे करें फूलों को गिरने से बचाने के लिए और ज्यादा पैदावार लेने के लिए 10 प्रतिशत 3 मि.ली. हयूमिक एसिड + 5 ग्राम एम ए पी प्रति लीटर का फूल आने पर प्रयोग करें सैलीसाइलिक एसिड (एसपरिन 350 एम जी 4-5 गोलियां) प्रति 15 लीटर फूल आने पर , पकने पर 35 दिनों बाद स्प्रे करें फसल बीजने के 55 दिनों के बाद 100 ग्राम 13:0:45+25 मि.ली. हैकसाकोनाज़ोल प्रति 15 लीटर को फलों के अच्छे विकास और सफेद रोग से बचाने के लिए स्प्रे करें फल के अच्छे आकार के लिए मिठास और रंग के लिए बीजने के 65 दिनों बाद 1.5 किलो 0:0:50 प्रति एकड़ को 100 ग्राम प्रति 15 लीटर पानी में घोल के स्प्रे करें बीजों के जल्दी अंकुरण के लिए बिजाई के तुरंत बाद सिंचाई करें बाकी की सिंचाई 5-7 दिनों के अंतराल पर करें फसल पकने पर जरूरत के अनुसार पानी लगाएं फसल में पानी ना खडा होने दें पानी लगाते समय मेंड़ों को गीला ना होने दें, विशेष कर फूलों और फलों को पानी ना लगने दें भारी ज़मीनों को लगातार पानी ना लगाएं ज्यादा मिठास और अच्छे स्वाद के लिए फसल काटने पर 3-6 दिन पहले पानी लगाएं शुरूआत में क्यारियों को नदीनों से मुक्त रखें नदीनों की समय पर रोकथाम ना करने पर 30 प्रतिशत पैदावार कम हो जाती है बीजने से 15-20 दिनों के बाद गोडाई करनी चाहिए नदीनों की रोकथाम के लिए 2 या 3 गोडाई की जरूरत पड़ती है जब तने के साथ वाले रेशे सूख जाएं और ज़मीन में लगा फल पीला हो जाए और फल सफेद होने लग जाए तब फसल तोड़ लें फल को थप-थपाने से भद्दी सी आवाज़ देना इसके पकने की निशानी है फल को पूरा पकने के बाद ही तोड़ना चाहिए आधे पके फलों में मिठास और रंग कम होता है पके फलों को चाकू से काट लें फलों को ठंडे और नमी वाले वातावरण में रखें
Posted by baljinder singh Dhillon
Punjab
25-01-2020 04:41 AM
Punjab
01-25-2020 07:54 AM
ਸ੍ਰੀ ਮਾਨ ਜੀ ਕਣਕ ਵਿੱਚ NPK 19:19:19@1kg ਅਤੇ ਮੈਗਨੀਜ਼@1ਕਿਲੋ ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ।
Posted by Jagdeep
Punjab
25-01-2020 02:03 AM
Punjab
01-25-2020 07:55 AM
ਸ੍ਰੀ ਮਾਨ ਜੀ ਕਣਕ ਦੀ ਫੋਟੋ ਭੇਜੋ ਤਾਂ ਕਿ ਇਸਦੀ ਸਹੀ ਜਾਣਕਾਰੀ ਦਿੱਤੀ ਜਾਵੇ ।
Posted by baljit
Punjab
25-01-2020 12:52 AM
Punjab
01-27-2020 02:12 PM
Baljit ji sahiwal cow lene ke lia aap Sarb Cheema dairy Farm 7508023218 se samparak kar sakte hai, Thankyou.
Posted by Moorat
Madhya Pradesh
24-01-2020 11:49 PM
Punjab
01-25-2020 07:56 AM
श्री मान गेहूं में ज्यादा उपज के लिए आप Opera@200 mlਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ।