Experts Q&A Search

Posted by Manohar CHOUDHARY
Madhya Pradesh
12-01-2020 10:01 AM
Punjab
01-12-2020 12:30 PM
मालवशक्ति (एच.आई. 8498): तीन से चार सिंचाई में पकने वाली, बौने कद की अत्यंत लोकप्रिय मालवी गेहूँ की प्रजाति है यह प्रजाति दलिया एवं सूजी के लिये अति उत्तम है इसकी उपज क्षमता 50 से 55 क्विंटल प्रति हेक्टेयर है
Posted by prabhjot singh
Punjab
12-01-2020 10:01 AM
Punjab
01-16-2020 04:36 PM
Prabhjot ji iss nal pashua nu protin mildi hai jiss nal pashu di vdia growth hundi hai usde dudh vich vadha hunda hai.
Posted by Bhopal
Haryana
12-01-2020 10:01 AM
Punjab
01-12-2020 12:21 PM
भोपाल जी मौसम विभाग के अनुसार 13 ,16,17,19 को बारिश होने की सम्भावना है धन्यवाद
Posted by Nirbhay Aanjana
Madhya Pradesh
12-01-2020 09:47 AM
Punjab
01-12-2020 01:40 PM
bhai sahib nazdik ke pashu palan adhikari or krishi vigyan kendar se sampark karein or training lein phir loan milega
Posted by Sharry Ahluwalia
Punjab
12-01-2020 09:24 AM
Punjab
01-12-2020 09:55 AM
ਇਹ ਫਸਲ ਹਰ ਤਰ੍ਹਾਂ ਦੀ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਉਗਦੀ ਹੈ ਜਲ ਨਿਕਾਸ ਵਾਲੀਆਂ ਮੈਰਾ ਜਮੀਨਾਂ ਵਿੱਚ ਇਸ ਦਾ ਝਾੜ ਬਹੁਤ ਹੁੰਦਾ ਹੈ ਇਹ ਫਸਲ ਜਿਆਦਾ ਖਾਰਾਪਣ ਨਹੀ ਸਹਾਰ ਸਕਦੀ ਲੱਗਪੱਗ 5.5 - 6 pH ਵਾਲੀਆਂ ਜਮੀਨਾਂ ਵਿੱਚ ਇਸ ਦਾ ਝਾੜ ਵਧੇਰੇ ਹੁੰਦਾ ਹੈ RBL 6: ਇਹ ਕਿਸਮ ਪੰਜਾਬ ਵਿੱਚ ਬੀਜੀ ਜਾਂਦੀ ਹੈ ਇਸ ਦੇ ਬੀਜ ਹਲਕੇ ਹਰੇ ਰੰਗ ਦੇ ਹੁੰਦੇ ਹਨ ਅਤੇ ਫਲੀ ਵਿੱਚ 6-8 ਬੀਜ ਹੁੰਦੇ ਹਨ 2-3 ਵਾਰ ਵਾਹ ਕੇ ਖ.... (Read More)
ਇਹ ਫਸਲ ਹਰ ਤਰ੍ਹਾਂ ਦੀ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਉਗਦੀ ਹੈ ਜਲ ਨਿਕਾਸ ਵਾਲੀਆਂ ਮੈਰਾ ਜਮੀਨਾਂ ਵਿੱਚ ਇਸ ਦਾ ਝਾੜ ਬਹੁਤ ਹੁੰਦਾ ਹੈ ਇਹ ਫਸਲ ਜਿਆਦਾ ਖਾਰਾਪਣ ਨਹੀ ਸਹਾਰ ਸਕਦੀ ਲੱਗਪੱਗ 5.5 - 6 pH ਵਾਲੀਆਂ ਜਮੀਨਾਂ ਵਿੱਚ ਇਸ ਦਾ ਝਾੜ ਵਧੇਰੇ ਹੁੰਦਾ ਹੈ RBL 6: ਇਹ ਕਿਸਮ ਪੰਜਾਬ ਵਿੱਚ ਬੀਜੀ ਜਾਂਦੀ ਹੈ ਇਸ ਦੇ ਬੀਜ ਹਲਕੇ ਹਰੇ ਰੰਗ ਦੇ ਹੁੰਦੇ ਹਨ ਅਤੇ ਫਲੀ ਵਿੱਚ 6-8 ਬੀਜ ਹੁੰਦੇ ਹਨ 2-3 ਵਾਰ ਵਾਹ ਕੇ ਖੇਤ ਤਿਆਰ ਕਰ ਲਉ ਖੇਤ ਨੂੰ ਚੰਗੀ ਤਰ੍ਹਾਂ ਵਾਹੋ ਤਾਂ ਕਿ ਪਾਣੀ ਨਾ ਖੜ ਸਕੇ ਕਿਉਂਕਿ ਇਹ ਫ਼ਸਲ ਪਾਣੀ ਨਹੀ ਸਹਾਰ ਸਕਦੀ ਫ਼ਸਲ ਬੀਜਣ ਤੋ ਪਹਿਲਾ 60-80 ਕੁਇੰਟਲ ਪ੍ਰਤੀ ਏਕੜ ਰੂੜੀ ਦੀ ਖਾਦ ਪਾਉ ਤਾਂ ਕਿ ਵਧੀਆਂ ਝਾੜ ਮਿਲ ਸਕੇ ਬਸੰਤ ਦੀ ਰੁੱਤ ਵਿੱਚ ਰਾਜਮਾਂਹ ਦੀ ਬਿਜਾਈ ਫਰਵਰੀ - ਮਾਰਚ ਅਤੇ ਸਾਉਣੀ ਦੀ ਰੁੱਤ ਵਿੱਚ ਇਸ ਦੀ ਬਿਜਾਈ ਮਈ -ਜੂਨ ਦੇ ਮਹੀਂਨੇ ਕੀਤੀ ਜਾਂਦੀ ਹੈ ਪੰਜਾਬ ਵਿੱਚ ਕੁੱਝ ਕਿਸਾਨ ਰਾਜਮਾਂਹ ਦੀ ਬਿਜਾਈ ਜਨਵਰੀ ਦੇ ਅਖੀਰਲੇ ਹਫਤੇ ਕਰਦੇ ਹਨ ਅਗੇਤੀਆਂ ਕਿਸਮਾਂ ਲਈ ਕਤਾਰ ਤੋਂ ਕਤਾਰ ਦਾ ਫਾਸਲਾ 45-60 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 10-15 ਸੈ:ਮੀ: ਰੱਖੋ ਪੋਲ ਵਰਗੀਆਂ ਕਿਸਮਾਂ ਲਈ ਪਹਾੜੀ ਖੇਤਰਾਂ ਵਿੱਚ ਪੌਦੇ ਦਾ ਫਾਸਲਾ 3-4 ਮੀਟਰ ਪ੍ਰਤੀ ਪਹਾੜੀ ਹੋਣਾ ਚਾਹੀਦਾ ਹੈ ਬੀਜ ਨੂੰ 6-7 ਸੈ:ਮੀ:ਡੂੰਘਾ ਬੀਜੋ ਇਸਦੀ ਬਿਜਾਈ ਲਈ ਟੋਆ ਪੁੱਟ ਕੇ ਕੀਤੀ ਜਾਂਦੀ ਹੈ ਸਮਤਲ ਖੇਤਰਾਂ ਵਿੱਚ ਬੀਜ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪਹਾੜੀ ਖੇਤਰਾਂ ਵਿੱਚ ਇਸ ਦੀ ਖੇਤੀ ਬੈਡ ਬਣਾ ਕੇ ਕੀਤੀ ਜਾਂਦੀ ਹੈ ਅਗੇਤੀ ਕਿਸਮਾਂ ਲਈ 30-35 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਵਰਤੋ ਪੋਲ ਕਿਸਮਾਂ ਦੀ ਬਿਜਾਈ ਪਹਾੜੀ ਖੇਤਰਾਂ ਵਿੱਚ 1 ਮੀਟਰ ਦੇ ਫਾਸਲੇ 3-4 ਪੌਦੇ ਪ੍ਰਤੀ ਪਹਾੜੀ ਤੇ ਲਗਾਏ ਜਾਂਦੇ ਹਨ ਬੀਜ ਦੀ ਮਾਤਰਾ 10-12 ਕਿਲੋਗ੍ਰਾਮ ਪ੍ਰਤੀ ਏਕੜ ਵਰਤੀ ਜਾਂਦੀ ਹੈ ਨਾਇਟ੍ਰੋਜਨ 40 ਕਿਲੋ (87 ਕਿਲੋ ਯੂਰੀਆ), ਫਾਸਫੋਰਸ 25 ਕਿਲੋ (150 ਕਿਲੋ ਐੱਸ.ਐੱਸ.ਪੀ.) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਖਾਦਾਂ ਪਾਉਣ ਤੋਂ ਪਹਿਲਾਂ ਮਿੱਟੀ ਦੀ ਜਾਂਚ ਕਰਵਾਉ ਫ਼ਸਲ ਦੇ ਸ਼ੁਰੂ ਵਿੱਚ ਨਦੀਨਾਂ ਦੀ ਰੋਕਥਾਮ ਜ਼ਰੂਰੀ ਹੈ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋ 2-3 ਦਿਨਾਂ ਦੇ ਅੰਦਰ ਅੰਦਰ ਫਲੂਕਲੋਰਿਨ 800 ਮਿ:ਲੀ: ਪ੍ਰਤੀ ਏਕੜ ਜਾਂ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਵਰਤੋ ਖੇਤ ਨੂੰ ਰਾਉਣੀ ਕਰਨੀ ਜ਼ਰੂਰੀ ਹੈ ਇਸ ਤੋ ਇਲਾਵਾ ਫ਼ਸਲ ਨੂੰ 6-7 ਪਾਣੀ ਲਗਦੇ ਹਨ ਪਹਿਲਾ ਪਾਣੀ ਫ਼ਸਲ ਬੀਜਣ ਤੋਂ 25 ਦਿਨਾਂ ਬਾਅਦ ਲੱਗਦਾ ਹੈ ਅਤੇ ਅਗਲੇ ਤਿੰਨ ਪਾਣੀ 25 ਦਿਨਾਂ ਬਾਅਦ ਲਗਾਉ ਵਧੀਆ ਝਾੜ ਲਈ ਇਸ ਤੋਂ ਅਗਲਾ ਪਾਣੀ ਫੁੱਲ ਪੈਣ ਤੇ ਅਤੇ ਫਲੀਆ ਬਨਣ ਤੇ ਲਗਾਉਣੇ ਜ਼ਰੂਰੀ ਹਨ ਜੇਕਰ ਇਹਨਾ ਪੜਾਅ ਤੇ ਪਾਣੀ ਨਾ ਲੱਗੇ ਤਾਂ ਫ਼ਸਲ ਦੇ ਝਾੜ ਤੇ ਬਹੁਤ ਅਸਰ ਪੈਦਾ ਹੈ ਜਦੋਂ ਇਸ ਦੀਆਂ ਫਲੀਆ ਪੂਰੀ ਤਰਾਂ ਪੱਕ ਜਾਣ ਅਤੇ ਰੰਗ ਪੀਲਾ ਹੋ ਜਾਵੇ ਤਾਂ ਇਸ ਦੀ ਕਟਾਈ ਕੀਤੀ ਜਾ ਸਕਦੀ ਹੈ ਇਸ ਦੇ ਪੱਤੇ ਪੀਲੇ ਪੈਣ ਤੋਂ ਬਾਅਦ ਡਿੱਗਣੇ ਸ਼ੁਰੂ ਹੋ ਜਾਂਦੇ ਹਨ ਕਿਸਮ ਦੇ ਆਧਾਰ ਤੇ ਇਸ ਦੀਆ ਫਲੀਆਂ 7-12 ਦਿਨਾਂ ਵਿੱਚ ਪੱਕ ਕੇ ਕਟਈ ਲਈ ਤਿਆਰ ਹੋ ਜਾਂਦੀਆ ਹਨ ਇਹ ਫਸਲ 120-130 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਕਟਾਈ ਸਮੇਂ ਤੇ ਕਰੋ ਕੱਟੀ ਹੋਈ ਫਸਲ 3-4 ਦਿਨਾਂ ਲਈ ਧੁੱਪ ਵਿੱਚ ਰੱਖੋ ਚੰਗੀ ਤਰਾਂ ਸੁੱਕਣ ਤੋਂ ਬਾਅਦ ਬਲਦਾਂ ਜਾਂ ਸੋਟੀਆਂ ਦੀ ਮਦਦ ਨਾਲ ਛਟਾਈ ਕੀਤੀ ਜਾਂਦੀ ਹੈ
Posted by kiranpal
Punjab
12-01-2020 09:18 AM
Punjab
01-12-2020 10:59 AM
Kiranpal ji tuc isde patteya e hetha machar da hamla check kare iski roktham ke liye aap imidacloprid@1.5ml ko prati litre pani ke hisab se spray karen.dhanywad
Posted by raaj singh
Uttar Pradesh
12-01-2020 09:16 AM
Punjab
01-15-2020 08:44 AM
contant your Distt fishers development officers ....they give you full information
Posted by Nahid Akhtar Khatoon
Bihar
12-01-2020 09:03 AM
Punjab
01-12-2020 10:53 AM
नाहिद जी आप सब्जियां जैसे राजमा, शिमला मिर्च, खीरा-ककड़ी, लोबिया, करेला, लौकी, तुरई, पेठा, खरबूजा, तरबूज, पालक, फूलगोभी, बैंगन, भिण्डी, अरबी, एस्पेरेगस, ग्वार की बिजाई कर सकते है धन्यवाद
Posted by Nahid Akhtar Khatoon
Bihar
12-01-2020 08:59 AM
Punjab
01-12-2020 10:51 AM
नाहिद जी आप फरवरी में सब्जियां जैसे राजमा, शिमला मिर्च, खीरा-ककड़ी, लोबिया, करेला, लौकी, तुरई, पेठा, खरबूजा, तरबूज, पालक, फूलगोभी, बैंगन, भिण्डी, अरबी, एस्पेरेगस, ग्वार की बिजाई कर सकते है धन्यवाद
Posted by Navin makwane
Madhya Pradesh
12-01-2020 08:55 AM
Punjab
01-12-2020 10:47 AM
Navin ji kripya company ka poor anam btaye taki aapko iske bare men poori jankari di ja sake,dhanywad
Posted by bhupinder singh
Punjab
12-01-2020 08:43 AM
Punjab
01-12-2020 12:59 PM
BhaaG than di lambaee umer naal wadh jaeegi koee panga na karo
Posted by प्रेमा देवी
Uttar Pradesh
12-01-2020 08:32 AM

?

Punjab
01-13-2020 02:54 PM
प्रेमा जी कृपया video दोबारा भेजें आपके द्वारा भेजी गयी video पूरी अपलोड नहीं हुई है धन्यवाद
Posted by Manoj Kumar
Uttar Pradesh
12-01-2020 08:31 AM
Punjab
01-12-2020 08:55 AM
ji nahi dr.dalal ghol men aap sulphur nahi mila sakte.dhanywad
Posted by shankar lal lodhi
Chattisgarh
12-01-2020 08:27 AM
Punjab
05-05-2020 04:05 PM
लाल जी आप इसकी खेती दोमट मिटटी में कर सकते है| इसकी किसम Bamleshwari (IET-14444) की बिजाई कर सकते है| आप इसकी बिजाई जनवरी के महीने में कर सकते है|
Posted by Rajanikant Dubey
Uttar Pradesh
12-01-2020 08:26 AM
Punjab
01-12-2020 10:42 AM
Rajanikant ji kripya aap btaye ke aapne khet men kya kya khaad daali hai aur agar koi spray ki hai to kitni matra men ki hai taki aapko iske bare men poori jankari di ja sake.dhanywad
Posted by gaurav
Haryana
12-01-2020 08:20 AM
Punjab
01-12-2020 10:33 AM
gaurav ji aap ganne ke uper NPK 191919@1 kilo ko 150 litre pani ke hisab se spray karen.dhanywad
Posted by Ashish Kumar Singh
Uttar Pradesh
12-01-2020 08:07 AM
Punjab
01-12-2020 10:26 AM
शुरुआत में नए पौधे धीरे-धीरे बढ़ते हैं इसलिए नुकसान से बचाव के लिए गोड़ाई की जगह रासायनिक नदीन-नाशक का प्रयोग करें नदीनों की रोकथाम के लिए बिजाई से 72 घंटे के बीच पेंडीमिथाइल (स्टंप) 1 लीटर को 200 लीटर पानी में मिला कर प्रति एकड़ पर स्प्रे करें नदीनों के अंकुरण के उपरांत बिजाई से 7 दिन बाद ऑक्सीफ्लोफैन 425 मि.ली. को 200 ल.... (Read More)
शुरुआत में नए पौधे धीरे-धीरे बढ़ते हैं इसलिए नुकसान से बचाव के लिए गोड़ाई की जगह रासायनिक नदीन-नाशक का प्रयोग करें नदीनों की रोकथाम के लिए बिजाई से 72 घंटे के बीच पेंडीमिथाइल (स्टंप) 1 लीटर को 200 लीटर पानी में मिला कर प्रति एकड़ पर स्प्रे करें नदीनों के अंकुरण के उपरांत बिजाई से 7 दिन बाद ऑक्सीफ्लोफैन 425 मि.ली. को 200 लीटर पानी में मिला कर प्रति एकड़ पर स्प्रे करें नदीनों की रोकथाम के लिए 2-3 गोड़ाई की सिफारिश की जाती है पहली गोड़ाई बिजाई से एक महीने बाद और दूसरी गोड़ाई, पहली गोड़ाई से एक महीने के बाद करें
Posted by Anil
Rajasthan
12-01-2020 08:03 AM

?

Punjab
01-12-2020 10:16 AM
Anil ji kripya aap audio dubara bheje aapke dwara bheji gayi audio upload nahi hui hai.dhanywad
Posted by HåPpy JAwandha
Punjab
12-01-2020 07:36 AM
Punjab
01-14-2020 02:17 PM
ਜੇਕਰ ਸਹੀ ਤਰੀਕੇ ਨਾਲ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਲੈ ਕੇ ਕੀਤਾ ਜਾਵੇ ਤਾਂ ਕਾਮਯਾਬੀ ਮਿਲ ਸਕਦੀ ਹੈ ਜੀ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ.... (Read More)
ਜੇਕਰ ਸਹੀ ਤਰੀਕੇ ਨਾਲ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਲੈ ਕੇ ਕੀਤਾ ਜਾਵੇ ਤਾਂ ਕਾਮਯਾਬੀ ਮਿਲ ਸਕਦੀ ਹੈ ਜੀ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ
Posted by rajesh
Bihar
12-01-2020 07:25 AM
Punjab
01-12-2020 07:37 AM
राजेश जी आप सब्जी जैसे राजमा, शिमला मिर्च, मूली, पालक, बैंगन, चप्पन कद्दू की बिजाई कर सकते है धन्यवाद
Posted by
Madhya Pradesh
12-01-2020 07:23 AM
Punjab
01-12-2020 10:13 AM
इसे मिट्टी की कई किस्मों में उगाया जा सकता है रेतली दोमट से दोमट मिट्टी चप्पन कद्दू की खेती के लिए उपयुक्त मिट्टी होती है चप्पन कद्दू की खेती के लिए मिट्टी का पी एच 5.5-6.5 होना चाहिए चप्पन कद्दू की खेती के लिए अच्छी तरह से तैयार ज़मीन की आवश्यकता होती है मिट्टी को भुरभुरा करने के लिए 2-3 जोताई करें उसके बाद हैरो स.... (Read More)
इसे मिट्टी की कई किस्मों में उगाया जा सकता है रेतली दोमट से दोमट मिट्टी चप्पन कद्दू की खेती के लिए उपयुक्त मिट्टी होती है चप्पन कद्दू की खेती के लिए मिट्टी का पी एच 5.5-6.5 होना चाहिए चप्पन कद्दू की खेती के लिए अच्छी तरह से तैयार ज़मीन की आवश्यकता होती है मिट्टी को भुरभुरा करने के लिए 2-3 जोताई करें उसके बाद हैरो से जोताई करें 2 मीटर के फासले पर 15 सैं.मी. गहरी खालियां बनायें बिजाई के लिए मध्य जनवरी से मार्च और अक्तूबर से नवंबर का महीना (संरक्षण में) उपयुक्त होता है प्रत्येक जगह में दो बीज बोयें और 45 सैं.मी. फासले का प्रयोग करें बीज को 2.5-3.5 सें.मी. की गहराई पर बोना चाहिए गड्ढा खोदकर विधि का प्रयोग किया जाता है
Posted by baljit singh
Punjab
12-01-2020 07:21 AM
Rajasthan
01-12-2020 07:37 AM
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕ.... (Read More)
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..
Posted by baljit singh
Punjab
12-01-2020 07:19 AM
Punjab
01-12-2020 07:54 AM
Baljit ji isnu vermicmopost@4 kilo prati boote de hisab nal pao.dhanwad
Posted by Gurjinder Singh
Punjab
12-01-2020 07:01 AM
Punjab
01-12-2020 08:15 AM
gurjinder ji tuc magnese di spray hi karo zinc jekar 21% ja 33% vala hai ta tuc isnu urea de nal mila ke chitta de sakde ho.
Posted by Anmol Vasudeva
Punjab
12-01-2020 06:57 AM
Punjab
01-12-2020 07:50 AM
ਸ੍ਰੀ ਮਾਨ ਜੀ ਚੰਦਨ ਦੀ ਖੇਤੀ ਫਾਇਦੇਮੰਦ ਹੈ ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ .... (Read More)
ਸ੍ਰੀ ਮਾਨ ਜੀ ਚੰਦਨ ਦੀ ਖੇਤੀ ਫਾਇਦੇਮੰਦ ਹੈ ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ 3ਮੀਟਰ ਹੋਣੀ ਚਾਹੀਦੀ ਹੈ.. ਯੂਰੀਆ@50ਗ੍ਰਾਮ/ਪੇੜ/ਸਾਲ,ਐਸ ਐਸ ਪੀ@100ਗ੍ਰਾਮ/ਪੇੜ/ਸਾਲ, ਐਮਓਪੀ @40ਗ੍ਰਾਮ/ਪੇੜ/ਸਾਲ ਨੂੰ ਦੋ ਹਿੱਸਿਆਂ ਵਿਚ ਦੇਣਾ ਹੈ .. ਪਹਿਲੀ ਡੋਜ਼ ਮਾਰਚ-ਅਪ੍ਰੈਲ ਮਹੀਨੇ ਵਿਚ ਅਤੇ ਦੂਜੀ ਡੋਜ਼ ਸਿਤਮਬਰ-ਅਕਤੂਬਰ ਮਹੀਨੇ ਵਿਚ ਦੇਣੀ ਹੈ.. ਇਸਦੇ ਬੂਟੇ ਲੈਣ ਲਈ Arun Khurmi ਨੂੰ 9878123123 ਸੰਪਰਕ ਕਰੋ ਇਹਨਾਂ ਤੋਂ ਹੀ ਤੁਹਾਨੂੰ ਚੰਦਨ ਬਾਰੇ ਸਾਰੀ ਜਾਣਕਾਰੀ ਮਿਲ ਜਾਏਗੀ ਧੰਨਵਾਦ
Posted by Ompal Singh
Uttar Pradesh
12-01-2020 06:50 AM
Punjab
01-12-2020 07:40 AM
unko aap achi khurak deni suru kren, uski deworming sme sme per krte rehen, unko aap Pedigree feed deni suru kren aur usko Royal Canin v denn isse achi growth ho jayegi, baki inko sale krne ke liye apko khuud market bnani pdegi, kyuki dog khridne wale bhut sare kisan mill jatee hai..
Posted by भोला सिंह
Punjab
12-01-2020 06:46 AM
Punjab
01-12-2020 07:39 AM
भोला जी कृप्या बताये कि आप इसे खाद क्या क्या डालते है ताकि आपको इसके बारे में पूरी जानकारी दी जा सके धन्यवाद
Posted by Sharry Ahluwalia
Punjab
12-01-2020 06:42 AM
Punjab
01-12-2020 07:34 AM
ਸ਼ੈਰੀ ਜੀ ਤੁਸੀ ਕਿਸਮਾਂ ਜਿਵੇ ਰਾਜਮਾਹ , ਸ਼ਿਮਲਾ ਮਿਰਚ , ਮੂਲੀ , ਪਾਲਕ , ਬੈਂਗਨ , ਚੱਪਣ ਕੱਦੂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Talwinder singh
Punjab
12-01-2020 06:27 AM
Punjab
01-14-2020 04:52 PM
Talwinder ji is bare hale koi update nahi aayi hai jive hi is bare koi jankari mildi hai tuhanu is bare soochit kar dita jayega.dhanwad
Posted by verjinder singh
Punjab
12-01-2020 02:28 AM
Punjab
01-12-2020 07:43 AM
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂ.... (Read More)
ਭਾਰ ਪੈਣ ਦੇ ਇਲਾਜ ਲਈ ਤੁਸੀ ਇਹ ਦੇਸੀ ਤਰੀਕਾ ਵਰਤ ਸਕਦੇ ਹੋ, ਤੁਸੀ 1 ਕਿਲੋ ਸਤਿਆਨਾਸ਼ੀ ਬੀਜ ਲਓ, ਅੱਧਾ ਕਿਲੋ ਕਮਰਕੱਸ, ਅੱਧਾ ਕਿਲੋ ਜੋਂਖਾਰ ਲਓ, ਇਹ ਸਭ ਪੰਸਾਰੀ ਤੋਂ ਮਿਲ ਜਾਵੇਗਾ ਇਹ ਸਾਰਾ ਕੁਜ ਤੁਸੀ ਮਿਲਾ ਲਓ ਅਤੇ ਇਸਦਾ ਪਾਊਡਰ ਬਣਾ ਸਕਦੇ ਹੋ ਅਤੇ ਰੋਜਾਨਾ ਰਾਤ ਨੂੰ ਇਹ ਮਿਸ਼ਰਣ ਅੱਧਾ ਕਿਲੋ ਲਓ ਅਤੇ ਅੱਧਾ ਕਿਲੋ ਸ਼ੱਕਰ ਲਓ ਅਤੇ ਇਹਨਾਂ ਨੂੰ ਭਿਗੋ ਕੇ ਰੱਖ ਦਿਓ ਅਤੇ ਅਗਲੇ ਦਿਨ ਪਸ਼ੂ ਨੂੰ ਦਿਓ, ਇਸ ਤਰ੍ਹਾਂ ਤੁਸੀ 4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ ਬਾਕੀ ਤੁਸੀ Calcimust gel 300ml ਕਰਕੇ ਲਗਾਤਾਰ 3 ਦਿਨ ਦਿਓ, ਇਸਦੇ ਨਾਲ ਤੁਸੀ Lapnil-P ਪਾਊਡਰ ਦੇਣਾ ਸ਼ੁਰੂ ਕਰੋ, ਇਸਦੀ 1 ਪੁੜੀ 75 ਗ੍ਰਾਮ ਦੀ ਹੁੰਦੀ ਹੈ ਉਸ ਨੂੰ ਅੱਧਾ ਕਿਲੋ ਬੇਸਨ ਵਿਚ ਮਿਲਾ ਕੇ ਦੇਣਾ ਸ਼ੁਰੂ ਕਰੋ, ਇਸ ਤ੍ਰਾਹ ਤੁਸੀ ਕੁੱਜ ਦਿਨ ਤਕ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ, ਉਸਦਾ ਪਿੱਛਾ ਉਚਾ ਰੱਖੋ, ਤੂੜੀ ਘਟ ਪਾਓ.
Posted by Amit
Haryana
11-01-2020 11:55 PM
Punjab
01-12-2020 07:52 AM
Amit ji kripya aap audio clear bheje aapke dwara bheji gayi audio men saaf sunayi nahi de raha hai.ke aap genhu ke bare men kya jankari lena chahte hai.dhanywad
Posted by karmeer YADAV
Bihar
11-01-2020 11:09 PM
Punjab
01-12-2020 07:44 AM
बटेर पालन के लिए किसी लाइसेंस की जरुरत नहीं है जी यह मुर्गी पालन से मिलता जुलता काम ही है बटेर पालन से जुड़ी कुछ आम जानकारी आपसे शेयर कर रहे हैं 1.यह बहुत छोटा पक्षी होने के कारण इस काम को शुरू करने के लिए कम जगह की जरूरत होती है उदाहरण के तौर पर 5-6 पक्षियों के लिए 1 वर्ग फीट जगह की आवश्यकता होती है 2.खुराक की खप्त भ.... (Read More)
बटेर पालन के लिए किसी लाइसेंस की जरुरत नहीं है जी यह मुर्गी पालन से मिलता जुलता काम ही है बटेर पालन से जुड़ी कुछ आम जानकारी आपसे शेयर कर रहे हैं 1.यह बहुत छोटा पक्षी होने के कारण इस काम को शुरू करने के लिए कम जगह की जरूरत होती है उदाहरण के तौर पर 5-6 पक्षियों के लिए 1 वर्ग फीट जगह की आवश्यकता होती है 2.खुराक की खप्त भी कम होती है, सिर्फ 20-25 ग्राम प्रति पक्षी रोज़ाना 3.बटेर के अंडे और मांस में अमीनो अम्ल, विटामिन, चर्बी और धातु आदि पदार्थ उपलब्ध रहते हैं 4.बटेर पालन में, 5 सप्ताह का पक्षी मीट के लिए तैयार हो जाता है और 6-7 सप्ताह में अंडे देना शुरू कर देता है 5.मुर्गियों की बजाय बटेरों में छूत की बीमारियां कम होती हैं बीमारियों की रोकथाम के लिए मुर्गी पालन की तरह इनमें किसी प्रकार का टीका लगाने की जरूरत नहीं है 6.बटेर हर वर्ष तीन से चार पीढ़ियों को जन्म दे सकने की क्षमता रखती है 7.इसका मीट मुर्गे से काफी अधिक स्वाद और पोष्टिक होता है हेचरी में 35 से 40 दिनों में बटेरें खाने योग्य हो जाती हैं एक अंडा पांच रूपये में बिकता है जापानी बटेर और इसे पालने की सिखलाई चंडीगढ़ के केंद्रीय मुर्गी पालन संस्था (Central Poultry Development Organization (Northern Region) की तरफ से करवायी जाती है अन्य जानकारी के लिए वैबसाइट http://cpdonrchd.gov.in पर जाकर इसकी सिखलाई और ट्रेनिंग के बारे में पता कर सकते हैं
Posted by दिनेश वर्मा
Uttar Pradesh
11-01-2020 11:05 PM
Punjab
01-12-2020 08:14 AM
यूरिया 450 ग्राम (नाइट्रोजन 200 ग्राम) और म्यूरेट ऑफ पोटाश 350 ग्राम (म्यूरेट ऑफ पोटाश 210 ग्राम) को 5 भागों में बांटकर डालें
Posted by Dk Suman
Madhya Pradesh
11-01-2020 10:35 PM
Punjab
01-12-2020 10:44 AM
DK suman ji aap dhaniya ki kisme jaise CS-287, CO-1, CO-2, CO-3 ki bijai kar sakte hai.dhanywad
Posted by Gurdeep Saharan
Haryana
11-01-2020 10:13 PM
Punjab
01-12-2020 10:14 AM
डॉ. दलाल घोल तैयार करने का फॉर्मूला: • 2.5 किलो यूरिया, 2.5 किलो डी.ए.पी. और आधा किलो जिंक (21 प्रतिशत वाली) लें • डी.ए.पी. को छिड़काव से एक दिन पहले प्लास्टिक या मिट्टी के बर्तन में भिगोकर रख दें और दिन में 2—3 बार इसे डंडे से हिलाते रहें इस प्रक्रिया से डी.ए.पी. खाद में मौजूद पोषक तत्व अच्छी तरह मिल जायेंगे   • इसके बाद छ.... (Read More)
डॉ. दलाल घोल तैयार करने का फॉर्मूला: • 2.5 किलो यूरिया, 2.5 किलो डी.ए.पी. और आधा किलो जिंक (21 प्रतिशत वाली) लें • डी.ए.पी. को छिड़काव से एक दिन पहले प्लास्टिक या मिट्टी के बर्तन में भिगोकर रख दें और दिन में 2—3 बार इसे डंडे से हिलाते रहें इस प्रक्रिया से डी.ए.पी. खाद में मौजूद पोषक तत्व अच्छी तरह मिल जायेंगे   • इसके बाद छिड़काव के समय यूरिया और जिंक को अलग अलग प्लास्टिक या मिट्टी के बर्तनों में पानी में घोल लें इसके बाद 100 लीटर पानी में इन्हें घोलकर फसल पर छिड़कें या फिर एक पैमाना तैयार कर लें और हर टैंकी में उस पैमाने के अनुसार घोली हुई खाद डालते रहें और बाकी पानी मिला लें   • इस बात का खास ध्यान रखें कि यह घोल तैयार करने के लिए किसी धातु के बर्तन का प्रयोग ना किया जाये और इस घोल का प्रयोग सिर्फ 100 लीटर पानी में ही किया जाये, ना कम ना ज्यादा   • फसल पर घोल की प्रक्रिया साधारण रखें पौधे पर एक ही जगह ज्यादा घोल का छिड़काव ना करें इससे पौधे के पत्तों को नुकसान पहुंच सकता है इस स्प्रे से पौधों को भरपूर पोषक तत्व मिल जायेंगे
Posted by baljit singh
Punjab
11-01-2020 10:11 PM
Punjab
01-12-2020 10:20 AM
ਬਲਜੀਤ ਜੀ ਤੁਸੀ ਸਬਜ਼ੀਆਂ ਜਿਵੇ ਫੁੱਲਗੋਭੀ , ਬੈਂਗਨ , ਪਿਆਜ , ਮੂਲੀ , ਮਿਰਚ ਜੂਨ: ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਦੀ ਬਿਜਾਈ ਮਈ ਮਹੀਨੇ ਵਿਚ ਕਰ ਸਕਦੇ ਹੋ ਹੁਣ ਜਨਵਰੀ ਵਿਚ ਤੁਸੀ ਸਬਜ਼ੀਆਂ ਜਿਵੇ ਰਾਜਮਾਹ , ਸ਼ਿਮਲਾ ਮਿਰਚ , ਮੂਲੀ , ਪਾਲਕ , ਬੈਂਗਨ , ਚੱਪਣ ਕੱਦੂ ਦੀ ਬਿਜਾਈ ਕ.... (Read More)
ਬਲਜੀਤ ਜੀ ਤੁਸੀ ਸਬਜ਼ੀਆਂ ਜਿਵੇ ਫੁੱਲਗੋਭੀ , ਬੈਂਗਨ , ਪਿਆਜ , ਮੂਲੀ , ਮਿਰਚ ਜੂਨ: ਫੂਲਗੋਭੀ, ਖੀਰਾ, ਚੌਲੇ, ਕਰੇਲਾ, ਕੱਦੂ, ਤੋਰੀ, ਪੇਠਾ, ਭਿੰਡੀ, ਟਮਾਟਰ, ਪਿਆਜ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਦੀ ਬਿਜਾਈ ਮਈ ਮਹੀਨੇ ਵਿਚ ਕਰ ਸਕਦੇ ਹੋ ਹੁਣ ਜਨਵਰੀ ਵਿਚ ਤੁਸੀ ਸਬਜ਼ੀਆਂ ਜਿਵੇ ਰਾਜਮਾਹ , ਸ਼ਿਮਲਾ ਮਿਰਚ , ਮੂਲੀ , ਪਾਲਕ , ਬੈਂਗਨ , ਚੱਪਣ ਕੱਦੂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by harish patel
Rajasthan
11-01-2020 10:09 PM
Punjab
01-12-2020 10:48 AM
harish ji aap iske uper NPK 191919@1 kilo ko 150 litre pani ke hisab se spray karen.dhanywad
Posted by kuldeep
Uttar Pradesh
11-01-2020 10:08 PM
Punjab
01-12-2020 07:46 AM
बच्चों को एक महीने तक मां का दूध पिलायें जिसे आसानी से हजम कर सके, उसे खुला रखें जिससे वह चल फिर कर कसरत करती रहे एक महीने का होने के बाद आप कारगिल का देना शुरू करें इसे दूध में मिक्स करके दे सकते है 3 महीने का होने के बाद CAlf growther देना शुरू करं 8 महीने की उम्र के बादHifer dry फीड देनी शुरू करें इसके साथ साथ आप ग्रोथ के लिए Gro.... (Read More)
बच्चों को एक महीने तक मां का दूध पिलायें जिसे आसानी से हजम कर सके, उसे खुला रखें जिससे वह चल फिर कर कसरत करती रहे एक महीने का होने के बाद आप कारगिल का देना शुरू करें इसे दूध में मिक्स करके दे सकते है 3 महीने का होने के बाद CAlf growther देना शुरू करं 8 महीने की उम्र के बादHifer dry फीड देनी शुरू करें इसके साथ साथ आप ग्रोथ के लिए Growth Mantra पाउडर देना शुरू करें या आप puber-aid पाउडर भी दे सकते हैं इन्हें 2 महीनों की उम्र के बाद देना शुरू करना चाहिए यदि उम्र 2 महीने से ज्यादा है तो 20 ग्राम पाउडर देना है 4 महीनों से ज्यादा होने पर 25 ग्राम दें इस तरह उम्र के हिसाब से 5—5 ग्राम बढ़ा देंं बाकि आप डीवॉर्मिंग का पूरा ध्यान रखें
Posted by Sanjay Kumar
Punjab
11-01-2020 09:59 PM
Punjab
01-12-2020 10:52 AM
sanjay ji aap button mushroom ki kheti kar sakte hai.dhanywad
Posted by rajeev
Uttar Pradesh
11-01-2020 09:54 PM
Punjab
01-12-2020 11:00 AM
rajeev ji kripya aap btaye ke aap onion ke sath konsi sabji ki kheti karna chahte hai taki aapko uske bare men poori jankari di ja sake,dhanywad
Posted by Harpreet Dhillon
Punjab
11-01-2020 09:53 PM
Punjab
01-12-2020 07:49 AM
ਪੰਜਾਬ ਵਿੱਚ ਬਟੇਰ ਪਾਲਣ ਦਾ ਕੰੰਮ ਜਿੰਨੇ ਵੀ ਕਿਸਾਨ ਕਰਦੇ ਹਨ ਉਸ ਇਸ ਦਾ ਮੰਡੀਕਰਨ ਸਿਧੇ ਤੌਰ ਤੇ ਜਾ ਸ਼ੋਸ਼ਲ ਮੀਡੀਆ ਤੇ ਲਿਂਕ ਬਣਾ ਕੇ ਕਰਦੇ ਹਨ ਜੀ ਬਾਕੀ ਜੇਕਰ ਚੰਗੇ ਲਿੰਕ ਹਨ ਤਾਂ 35-40 ਦਿਨ ਦਾ ਬਟੇਰ 60-70 ਰੁਪਏ ਦਾ ਸੇਲ ਹੋ ਜਾਂਦਾ ਹੈ ਤੇ ਜਿਆਦਾਤਾਰ ਲੋਕ ਮੀਟ ਲਈ ਹੀ ਲੈ ਕੇ ਜਾਂਦੇ ਹਨ , ਇਸਦਾ ਅੰਡਾ 4-5 ਰੁਪਏ ਤੱਕ ਦਾ ਵਿਕ ਜਾਂਦਾ ਹੈ , ਬਾਕੀ ਮੰਡੀਕਰਨ ਲਈ ਵੱਡੇ ਹੋਟਲਾ ਵਿੱਚ ਵੀ ਵੇਚ ਸਕਦੇ ਹੋ .... (Read More)
ਪੰਜਾਬ ਵਿੱਚ ਬਟੇਰ ਪਾਲਣ ਦਾ ਕੰੰਮ ਜਿੰਨੇ ਵੀ ਕਿਸਾਨ ਕਰਦੇ ਹਨ ਉਸ ਇਸ ਦਾ ਮੰਡੀਕਰਨ ਸਿਧੇ ਤੌਰ ਤੇ ਜਾ ਸ਼ੋਸ਼ਲ ਮੀਡੀਆ ਤੇ ਲਿਂਕ ਬਣਾ ਕੇ ਕਰਦੇ ਹਨ ਜੀ ਬਾਕੀ ਜੇਕਰ ਚੰਗੇ ਲਿੰਕ ਹਨ ਤਾਂ 35-40 ਦਿਨ ਦਾ ਬਟੇਰ 60-70 ਰੁਪਏ ਦਾ ਸੇਲ ਹੋ ਜਾਂਦਾ ਹੈ ਤੇ ਜਿਆਦਾਤਾਰ ਲੋਕ ਮੀਟ ਲਈ ਹੀ ਲੈ ਕੇ ਜਾਂਦੇ ਹਨ , ਇਸਦਾ ਅੰਡਾ 4-5 ਰੁਪਏ ਤੱਕ ਦਾ ਵਿਕ ਜਾਂਦਾ ਹੈ , ਬਾਕੀ ਮੰਡੀਕਰਨ ਲਈ ਵੱਡੇ ਹੋਟਲਾ ਵਿੱਚ ਵੀ ਵੇਚ ਸਕਦੇ ਹੋ ਜੀ, ਤੁਸੀ ਇਸ ਕੰਮ ਦੀ ਟ੍ਰੇਨਿਗ ਲੈਣ ਲਈ Director Central Poultry Development Organization (Northern Region) Ministry of Agriculture & Farmers Welfare, Government of India Industrial Area, Phase-I, Chandigarh – 160 002 Tel.No: 0172-2655391 Tel.Fax: 0172-2655460 ਨਾਲ ਸੰਪਰਕ ਕਰ ਸਕਦੇ ਹੋ
Posted by sarbjeet singh
Punjab
11-01-2020 09:51 PM
Punjab
01-12-2020 07:50 AM
Tuci uss nu Ovumin gold powder 100gm rojana ate Agrimin-i tablet rojana 1 goli deo ate 21 din tak dinde rho fir agli varr heat vich aunn te uss nu tika bhrwa ke gestaprogen powder 25gm rojana 20 din tak deo iss trah gaban rehh jawegi
Posted by ਹਰਦੀਪ ਸਿੰਘ ਸੰਘਾ
Punjab
11-01-2020 09:49 PM
Punjab
01-12-2020 07:53 AM
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਸਿਪੀ ਨੂੰ ਖਰੀਦਿਆ ਜਾਂਦਾ ਹੈ ਜੋ ਦਿੱਲੀ ਤੋ ਮਿਲ ਜਾਂਦੀ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ .... (Read More)
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਸਿਪੀ ਨੂੰ ਖਰੀਦਿਆ ਜਾਂਦਾ ਹੈ ਜੋ ਦਿੱਲੀ ਤੋ ਮਿਲ ਜਾਂਦੀ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਪਰ ਮੋਤੀਆ ਦੀ ਮਾਰਕੀਟਿੰਗ ਆਪਣੇ ਪੱਧਰ ਤੇ ਹੀ ਕਰਨੀ ਪੈਂਦੀ ਹੈ ਪੰਜਾਬ ਵਿੱਚ ਮਨੀਸ਼ ਜੀ ਮੋਤੀਆ ਦੀ ਟ੍ਰੇਨਿੰਗ ਕਰਵਾਉਦੇ ਹਨ ਉਹਨਾਂ ਨਾਲ ਇਸ ਨੰਬਰ ਤੇ ਗੱਲ ਕਰੋ ਉਹ ਤੁਹਾਨੂੰ ਪੂਰਾ ਗਾਈਡ ਕਰ ਦੇਣਗੇ ਪੰਜਾਬ ਵਿਚ ਮੋਤੀਆਂ ਦੀ ਖੇਤੀ ਦੀ ਟ੍ਰੇਨਿੰਗ ਲੈਣ ਲਈ ਤੁਸੀਂ Manish Vasudev 9417652857 ਜੀ ਨਾਲ ਸੰਪਰਕ ਕਰ ਸਕਦੇ ਹੀ, ਧੰਨਵਾਦ
Posted by shakti singh
Uttar Pradesh
11-01-2020 09:46 PM
Punjab
01-12-2020 12:21 PM
shakti ji abhi aap nitrogen ke asar hone ka wait kijiye iske abad bhi agar futav na ho to aap iske uper NPK 191919@1 kilo ko 150 Litre pani ke hisab se spray karen,dhanywad
Posted by Pawan Kumar
Bihar
11-01-2020 09:33 PM
Punjab
01-12-2020 12:24 PM
rpawan ji genhu ko ache se saaf karke aur ik do dhoop lgva kar saaf drum men ise store karen aur isme Aluminium phosphide jise hum salphas ki goliyan bhi kehte hai usme daal kar rahe.dhanywad
Posted by roop singh sidhu
Punjab
11-01-2020 09:30 PM
Punjab
01-12-2020 12:48 PM
roop singh ji jado spray kiti jandi hai ta usda asar kanak te v hunda hai isde layi tuhanu koi spray karn di lod nahi hai tuc dooje pani nal urea di baki matra pao.dhanwad
Posted by Sukhpalbir Singh
Punjab
11-01-2020 09:24 PM
Punjab
01-12-2020 07:54 AM
ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS ਗੋਲੀ ਦਿਓ ਉਸ ਨੂੰ Fatmax ਪਾਊਡਰ 50 ਗ੍ਰਾਮ ਰੋਜਾਨਾ, Gouge powder 50 ਗ੍ਰਾਮ ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ, ਬਾਕੀ ਉਸਦੀ ਖੁਰਾਕ ਦਾ ਧਿਆਨ ਰੱਖੋ ਅਤੇ ਉਸ ਨੂੰ ਵਡੇਮਿਆ ਦੀ ਖਲ ਵੀ ਦੇਣੀ ਸ਼ੁਰੂ ਕਰੋ ਅਤੇ ਵਧਿਆ ਫੀਡ ਦੀ ਵਰਤੋਂ ਕਰੋ ਇਸ ਨਾਲ ਫਰਕ ਪੈ ਜਾਵੇਗਾ ..