
Posted by sidhu
Punjab
18-12-2019 11:17 AM
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟ.... (Read More)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
Posted by Simarjeet singh
Punjab
18-12-2019 11:16 AM
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵ.... (Read More)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ. ਇਸਦੀ ਪੁੰਗ ਛੱਡਣ ਲਈ ਅਪ੍ਰੈਲ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ ਬੱਚਾ 10 ਪੈਸਾ ਪ੍ਰਤੀ ਬੱਚਾ ਮਿਲੇਗਾ ਜੇਕਰ ਵਧੀਆਂ ਖੁਰਾਕ ਪਾਈ ਜਾਵੇ ਤਾਂ 8 ਮਹੀਨਿਆ ਵਿੱਚ ਇਹ ਲੱਗਭੱਗ 800-900 ਗ੍ਰਾਮ ਦਾ ਹੋ ਜਾਂਦਾ ਹੈ ਬਾਕੀ ਮੱਛੀ ਪਾਲਣ ਲਈ ਨਹਿਰੀ ਪਾਣੀ ਵਧੀਆ ਹੁੰਦਾ ਹੈ ਤੇ ਤੁਸੀ ਪਿੰਡ ਦਾ ਛੱਪੜ ਠੇਕੇ ਤੇ ਲੈ ਕੇ ਵੀ ਇਹ ਕੰਮ ਸ਼ੁਰੂ ਕਰ ਸਕਦੇ ਹੋਂ ਤਾਲਾਬ ਵਿੱਚ ਮੱਛੀ ਦੇ ਬੀਜ ਪਾਉਣ ਤੋਂ ਪਹਿਲਾਂ ਇਸ ਗੱਲ ਦੀ ਪਰਖ ਕਰ ਲੈਣੀ ਚਾਹੀਦੀ ਹੈ ਕਿ ਉਸ ਤਾਲਾਬ ਵਿੱਚ ਕਾਫੀ ਮਾਤਰਾ ਵਿੱਚ ਮੱਛੀ ਦੀ ਕੁਦਰਤੀ ਖੁਰਾਕ (ਪਲੈਂਕਟਾਨ) ਉਪਲਬਧ ਹੈ ਤਾਲਾਬ ਵਿੱਚ ਪਲੈਂਕਟਾਨ ਦੀ ਚੰਗੀ ਮਾਤਰਾ ਕਰਨ ਦੇ ਉਦੇਸ਼ ਨਾਲ ਇਹ ਜ਼ਰੂਰੀ ਹੈ ਕਿ ਰੂੜੀ ਦੀ ਖਾਦ ਦੇ ਨਾਲ ਸੁਪਰਫਾਸਫੇਟ 300 ਕਿਲੋਗ੍ਰਾਮ ਅਤੇ ਯੂਰੀਆ 180 ਕਿਲੋਗ੍ਰਾਮ ਪ੍ਰਤੀ ਸਾਲ ਪ੍ਰਤੀ ਹੈਕਟੇਅਰ ਦੇ ਮਾਨ ਨਾਲ ਪਾਈ ਜਾਵੇ ਤਲਾਬ ਵਿਚੋਂ ਹਾਨੀਕਾਰਕ ਮੱਛੀਆਂ ਅਤੇ ਕੀੜੇ-ਮਕੌੜਿਆਂ ਨੂੰ ਕੱਢ ਦੇਣਾ ਚਾਹੀਦਾ ਹੈ ਮੰਡੀਕਰਨ ਦੀ ਕੋਈ ਦਿੱਕਤ ਨਹੀ ਹੈ ਇਹ ਲੋਕਲ ਹੀ ਸੇਲ ਹੋ ਜਾਂਦੀ ਹੈ

Posted by harpreet singh
Punjab
18-12-2019 11:15 AM
ਇੱਕ ਗੋਡੀ ਪਹਿਲੇ ਪਾਣੀ ਤੋਂ ਪਹਿਲਾ ਅਤੇ ਬਾਅਦ ਵਿੱਚ ਦੂਸਰੀ ਗੋਡੀ ਕਰੋ ਬਿਜਾਈ ਤੋਂ 30 ਤੋਂ 35 ਦਿਨਾਂ ਵਿੱਚ ਪ੍ਰਤੀ ਏਕੜ 16 ਗ੍ਰਾਮ ਟੋਟਲ/ ਮਾਰਕਪਾਵਰ 75 ਡਬਲਯੂ ਜੀ (ਸਲਫੋਸਲਫੂਰਾਨ+ਮੈਟਸਲਫੂਰਾਨ) ਜਾਂ 160 ਗ੍ਰਾਮ ਐਟਲਾਂਟਿਸ 3.6 ਡਬਲਯੂ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) ਜਾਂ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ +ਮੈਟਰੀਬਿਊਜ਼ਿਨ)ਾਂ 240 ਗ੍ਰਾਮ ਏ ਸੀ ਐਮ 9 (ਕਲੋਡੀਨਾਫੋਪ+ਮੈਟਰੀਬਿਊਜ਼ਿਨ)ਨੂੰ 150 .... (Read More)
ਇੱਕ ਗੋਡੀ ਪਹਿਲੇ ਪਾਣੀ ਤੋਂ ਪਹਿਲਾ ਅਤੇ ਬਾਅਦ ਵਿੱਚ ਦੂਸਰੀ ਗੋਡੀ ਕਰੋ ਬਿਜਾਈ ਤੋਂ 30 ਤੋਂ 35 ਦਿਨਾਂ ਵਿੱਚ ਪ੍ਰਤੀ ਏਕੜ 16 ਗ੍ਰਾਮ ਟੋਟਲ/ ਮਾਰਕਪਾਵਰ 75 ਡਬਲਯੂ ਜੀ (ਸਲਫੋਸਲਫੂਰਾਨ+ਮੈਟਸਲਫੂਰਾਨ) ਜਾਂ 160 ਗ੍ਰਾਮ ਐਟਲਾਂਟਿਸ 3.6 ਡਬਲਯੂ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) ਜਾਂ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ +ਮੈਟਰੀਬਿਊਜ਼ਿਨ)ਾਂ 240 ਗ੍ਰਾਮ ਏ ਸੀ ਐਮ 9 (ਕਲੋਡੀਨਾਫੋਪ+ਮੈਟਰੀਬਿਊਜ਼ਿਨ)ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ਅਕੌਰਡ ਪਲੱਸ/ਸ਼ਗਨ 21-11/ ਏ ਸੀ ਐਮ 9 ਨੂੰ ਕਣਕ ਦੀ ਉਨੰਤ ਪੀ ਬੀ ਡਬਲਯੂ 550 ਕਿਸਮਾਂ ਉਤੇ ਨਾ ਛਿੜਕੋ ਸ਼ਗਨ 21-11/ਏ ਸੀ ਐਮ 9 ਦਾ ਹਲਕੀਆਂ ਜ਼ਮੀਨਾਂ ਤੇ ਛਿੜਕਾਅ ਨਾ ਕਰੋ ਸ਼ਗਨ 21-11/ਏ ਸੀ ਐਮ 9 ਦਾ ਛਿੜਕਾਅ ਖਾਸ ਤੌਰ ਤੇ ਉਹਨਾਂ ਖੇਤਾਂ ਵਿੱਚ ਕਰੋ ਜਿੱਥੇ ਮੌਜੂਦਾ ਨਦੀਨਨਾਸ਼ਕਾਂ ਨਾਲ ਗੁੱਲੀ ਡੰਡਾ ਨਾ ਮਰਦਾ ਹੋਵੇ

Posted by Amit kumar
Punjab
18-12-2019 11:13 AM
Amit kumar ji you can contact to Deputy Director Randeep SIngh 7827260001. he will guide you.

Posted by Ruparam Dewasi Ailane
Rajasthan
18-12-2019 11:13 AM
रूपाराम जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद

Posted by harpreet singh
Punjab
18-12-2019 11:10 AM
ਹਰਪ੍ਰੀਤ ਜੀ ਕਿਰਪਾ ਕਰਕੇ ਦੱਸੋ ਕਿ ਤੁਸੀ ਖੇਤ ਵਿਚ ਹਾਲੇ ਤਕ ਕਿਹੜੀ ਕਿਹੜੀ ਖਾਦ ਦੀ ਵਰਤੋਂ ਕੀਤੀ ਹੈ ਅਤੇ ਇਸਦੀਆਂ ਜੜਾਂ ਵਿਚ ਕੀੜਾ ਵੀ ਚੈੱਕ ਕਰੋ ਜੇਕਰ ਮੌਜੂਦ ਹੈ ਤਾ chlorpyriphos @1.2 ਲੀਟਰ ਨੂੰ 60 ਕਿਲੋ ਰੇਤ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ ਦਿਓ ਧੰਨਵਾਦ

Posted by dharmpal
Haryana
18-12-2019 11:09 AM
धर्मपाल जी आप इनकी खेती कर सकते है शतावरी के नए पौधों की रोपाई जून-जुलाई के महीने में की जाती है सफेद मूसली की बिजाई के लिए उचित समय जून से अगस्त तक का होता है
Posted by Shivam Kumar Yadav
Uttar Pradesh
18-12-2019 11:02 AM
श्री मान गेहूं की किस्में जैसे कि PBW 752,HD 2851,PBW 590,PBW-658, PBW-509 की बिजाई दिसम्बर तक कर सकते हो

Posted by Harsh Deep Singh
Punjab
18-12-2019 10:56 AM
tuci ohna di deworming lai Flukarid-DS bolus deo, ehh gaban pashu di safe deworming wali goli hai.

Posted by Gurwinder Sandhu
Punjab
18-12-2019 10:51 AM
ਪੰਜਾਬ ਵਿੱਚ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਅਗਲੀ ਟ੍ਰੇਨਿੰਗ 06 -1-2020 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ .... (Read More)
ਪੰਜਾਬ ਵਿੱਚ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਅਗਲੀ ਟ੍ਰੇਨਿੰਗ 06 -1-2020 ਤੋਂ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਜਾਣਕਾਰੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਇਸ ਦੇ ਟ੍ਰੇਨਿੰਗ ਸੈਂਟਰਾਂ ਦੀ ਲਿਸਟ ਤੁਹਾਨੂੰ ਇਸ ਲਿੰਕ ਤੇ ਕਲਿੱਕ ਕਰਕੇ ਮਿਲ ਜਾਵੇਗੀ http://pddb.in/Content.aspx guid=CiJTeaYB2lQ

Posted by Gurwinder Sandhu
Punjab
18-12-2019 10:48 AM
ਹਾਂਜੀ ਗੁਰਵਿੰਦਰ ਜੀ ਡੇਅਰੀ ਟ੍ਰੇਨਿੰਗ 06-01-2020 ਨੂੰ ਸ਼ੁਰੂ ਹੋ ਰਹੀ ਹੈ ਅਤੇ 17-01-2020 ਨੂੰ ਖਤਮ ਹੋਵੇਗੀ, ਇਸ ਟ੍ਰੇਨਿੰਗ ਵਾਰੇ ਪੂਰੀ ਜਾਣਕਾਰੀ ਲਈ ਤੁਸੀ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 302 -ਈ ਦੂਜੀ ਮੰਜਿਲ, ਮਿੰਨੀ ਸਕੱਤਰੇਤ ਨਵੀਂ ਬਿਲਡਿੰਗ, ਬਠਿੰਡਾ 0164-2240645 ਨਾਲ ਸੰਪਰਕ ਕਰ ਸਕਦੇ ਹੋ
Posted by gurpreet singh
Punjab
18-12-2019 10:45 AM
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬ.... (Read More)
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਅਤੇ ਮੁਰਾਹ ਮੱਝ ਲੈਣ ਲਈ ਤੁਸੀ Ramcharan Sharma (Rinku) 9592000782 Mahlaxmi Dairy Farm ਨਾਲ ਸੰਪਰਕ ਕਰ ਸਕਦੇ ਹੋ
Posted by Rahul Dedha
Uttar Pradesh
18-12-2019 10:43 AM
राहुल जी यदि पानी ज्यादा खारा होगा तो पशु को नुक्सान होता है उसका शरीर कमज़ोर होने लगता है आप उसमें दूसरा सादा पानी मिलाकर दे सकते है
Posted by gurpreet singh
Punjab
18-12-2019 10:42 AM
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬ.... (Read More)
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ..

Posted by kanhiya ora
Rajasthan
18-12-2019 10:40 AM
श्री मान गुली डंडा आम तौर पर गेहूं में गुली डंडा 35—40 दिनों में ही बाहर निकलता है जब आप पहला पानी लगाते हैं तो यह गुली डंडा गेहूं के साथ साथ बढ़ना शुरू हो जाता है इस समय गेहूं 40 दिनों के आस पास हो जाती है इस समय आप TOPIK@160GM याAXIAL@400ML याPUMA POWER@400ML या LEADER@13GM या SAFAL@13GM या UPL की SHAGUN 21-11@200gm को 150 लीटर पानी में मिलाकर प्रति एकड़ पर स्प्रे कर सक.... (Read More)
श्री मान गुली डंडा आम तौर पर गेहूं में गुली डंडा 35—40 दिनों में ही बाहर निकलता है जब आप पहला पानी लगाते हैं तो यह गुली डंडा गेहूं के साथ साथ बढ़ना शुरू हो जाता है इस समय गेहूं 40 दिनों के आस पास हो जाती है इस समय आप TOPIK@160GM याAXIAL@400ML याPUMA POWER@400ML या LEADER@13GM या SAFAL@13GM या UPL की SHAGUN 21-11@200gm को 150 लीटर पानी में मिलाकर प्रति एकड़ पर स्प्रे कर सकते हैं इनमें से कोई भी एक स्प्रे प्रयोग कर सकते हैं topik की जगह आप यह स्प्रे प्रयोग कर सकते है यदि बाथू है तो उसके लिए algrip@10gm या total@16gm को 150 लीटर पानी में मिलाकर प्रति एकड़ पर स्प्रे कर सकते हैं
Posted by gurpreet singh
Punjab
18-12-2019 10:35 AM
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕ.... (Read More)
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ..
Posted by ਨਿਰਪਾਲ ਸਿੰਘ
Punjab
18-12-2019 10:31 AM
ਸ਼੍ਰੀਮਾਨ ਜੀ, ਦੋਨੋ ਹੀ ਮਿੱਟੀ ਦੇ ਖੁਰਾਕੀ ਤੱਤ ਹਨ ਜੋ, magnesium ਦੀ ਘਾਟ ਬੂਟੇ ਵਿਚ ਪੁਰਾਣੇ ਪੱਤੇ ਉਪਰ ਨਾਜਰ ਆਉਂਦੀ ਹੈ, ਜੋਕੇ ਪੀਲੇ ਪੈ ਜਾਂਦੇ ਹਨ, manganese ਦੀ ਕਮੀ ਨਾਲ ਪੱਤੇ ਦੀਆ ਨਾੜੀਆਂ ਨੂੰ ਛੱਡ ਕੇ ਬਾਕੀ ਪੱਤਾ ਪਿਲਾ ਪੈ ਜਾਂਦਾ ਹੈ, ਧੰਨਵਾਦ
Posted by lakshman nishad
Uttar Pradesh
18-12-2019 10:29 AM
Sir hamara gehu ka paudha adhik pani hone se pila pad gya hai iske liye kya kre jisse hari ho Jaye ?
श्री मान गेहूं में यूरिया@50 किलो +सल्फर @5किलो प्रती एकड़ डाल सकते हो
Posted by kamlesh jaat
Rajasthan
18-12-2019 10:21 AM
सभ्याचारक पद्धति: सभ्याचारक पद्धति से नदीनों की रोकथाम के लिए फसल बोने के समय, फसल बोने की पद्धति, फसल की किस्म, खाद की मात्रा, सिंचाई की पद्धति ये सभी तत्व महत्तवपूर्ण भूमिका निभाते हैं बिजाई के लिए हमेशा गेहूं के साफ और नदीन मुक्त बीजों का प्रयोग करें गेहूं के बीजों का अंकुरन होने से पहले नदीनों को उखाड़क.... (Read More)
सभ्याचारक पद्धति: सभ्याचारक पद्धति से नदीनों की रोकथाम के लिए फसल बोने के समय, फसल बोने की पद्धति, फसल की किस्म, खाद की मात्रा, सिंचाई की पद्धति ये सभी तत्व महत्तवपूर्ण भूमिका निभाते हैं बिजाई के लिए हमेशा गेहूं के साफ और नदीन मुक्त बीजों का प्रयोग करें गेहूं के बीजों का अंकुरन होने से पहले नदीनों को उखाड़कर नाश कर दें खालियों को नदीन रहित रखें
रासायनिक नदीन रोकथाम: इसमें कम मेहनत और हाथों से नदीनों को उखाड़ने से होने वाली हानि ना होने कारण ज्यादातर यह तरीका ही अपनाया जाता है नुकसान से बचने के लिए पैंडीमैथालीन स्टांप (30 ई.सी.) 1320 मि.ली. को 200 लीटर पानी के घोल में मिलाके बीजने के 0-3 दिनों के अंदर अंदर छिड़काव करना चाहिए
चौड़े पत्तों वाले नदीनों की रोकथाम: चौड़े पत्तों वाले नदीनों की रोकथाम के लिए बिजाई के 25-30 दिनों के बाद 2,4-डी 0.2-0.4 किलो को प्रति एकड़ में डालें जब फसल को पहला पानी लग जाए तो जड़ें बनने के समय चौड़े पत्तों वाले नदीनों को रोकने के लिए फलूरोक्सीपर 0.08-0.24 किलो प्रति एकड़ में डालना 2,4-डी के स्थान पर अच्छा विकल्प है
जब मिट्टी में पर्याप्त नमी मौजूद हो तो नदीननाश्क, पहले और बाद में की जाने वाली दोनों स्प्रे का प्रयोग करें स्प्रे साफ और धूप वाले दिनों में करें
नदीनों का फसल में मिलना एक बहुत बड़ी समस्या है इसके लिए 30-35 दिनों में 160 ग्राम क्लोडिनाफॉप- प्रॉपरज़िल + मैटसलफिउरॉन - मिथाइल बना बनाया + 500 मि.ली. सरफकटैंट 200 लीटर पानी में डालकर प्रति एकड़ में स्प्रे करें

Posted by ਹਰਮਨਜੀਤ ਸਿੰਘ ਢਿੱਲੋਂ
Punjab
18-12-2019 10:19 AM
Harmanjit ji dudh da rate fatt ate snf de hisab nal hunda hai jisdi snf lagbhag 8.8 tak hundi hai usda vdia rate mill jnda hai, milk rate lagbhag 70 rs. tak chll reha hai baki ehh jille de hisab nal hunda hai, isda sahi pta tuhanu dairy wale ton ptaa lgg skda hai..

Posted by Deep Chand
Uttar Pradesh
18-12-2019 10:15 AM
स्टीविया से हमें शूगर मिलती है हमें इसके पत्तों से ज़ीरो कैलोरी स्वीटनेस मिलती है जो कि यह शूगर से ज्यादा मीठे होते हैं भारत में इसकी 2 किस्में लगायी जाती हैं mds 14औरmds 13 इसके लिए तापमान 30 डिगरी सेल्सियस से 32 डिगरी सेल्सियस चाहिए पंजाब में धान की काश्त ज्यादा होने के कारण ज़मीन निचले पानी का स्तर नीचे जाना बड़ी चिं.... (Read More)
स्टीविया से हमें शूगर मिलती है हमें इसके पत्तों से ज़ीरो कैलोरी स्वीटनेस मिलती है जो कि यह शूगर से ज्यादा मीठे होते हैं भारत में इसकी 2 किस्में लगायी जाती हैं mds 14औरmds 13 इसके लिए तापमान 30 डिगरी सेल्सियस से 32 डिगरी सेल्सियस चाहिए पंजाब में धान की काश्त ज्यादा होने के कारण ज़मीन निचले पानी का स्तर नीचे जाना बड़ी चिंता का विषय है पंजाब की जलवायु मुताबिक रेतली और कंडियाली क्षेत्र क धरती इस फसल के लिए अधिक लाभदायक है इस फसल को पानी बहुत कम लगता है और एक बार पौधे लगाने के बाद 5 साल फसल की कटाई ही करनी होती है पहली फसल की कटाई तीन महीनों के बाद होने के कारण किसानों को आमदन जल्दी शुरू हो जाती है एक एकड़ ज़मीन में 30 से 40 हज़ार पौधे लगते हैं महत्तवपूर्ण तथ्य यह है कि इस फसल पर कीटनाशक या नदीननाशक दवाईयों का प्रयोग नहीं होता यूरिया या डी ए पी खाद के स्थान पर सिर्फ रूड़ी की खाद का ही प्रयोग होता है इस तरह से कुदरती खेती का हिस्सा भी कहा जा सकता है स्टीविया के पौधे में मीठास होने के काराण पशु भी मुंह नहीं लगाते यह फसल कम से कम एक कनाल रकबे में भी लगायी जा सकती है पर यदि 5 एकड़ में लगायी जाये तो भारत सरकार कुल लागत का 40 फीसदी सब्सिडी भी देती है फसल को प्रफुल्लित करने के लिए सरकार लगा रही ज़ोर इसलिए कंडियाली क्षेत्र के किसानों को स्टीविया लगाने के लिए प्रेरित किया जा रहा है पंजाब के कमिश्नर खेतीबाड़ी डॉ.बलविंदर सिंह सिद्धू का कहना है कि स्टीविया की फसल धान और गेहूं का बदल बन सकती है, दूसरा इस फसल से गेहूं और धान के मुकाबले कमाई भी ज़्यादा होती है, स्टीविया की खेती के बारे में पूरी जानकारी के लिए आप Aushadhiya kheti vikas sansthan 6268536795 से संपर्क कर सकते है धन्यवाद
Posted by Manish Maida
Rajasthan
18-12-2019 10:10 AM
manish ji kripya btaye ke genhu men kis keet ya bimari ka hamla hai taki aapko uske hisab se jankari di ja sake.dhanywad

Posted by कवित
Madhya Pradesh
18-12-2019 10:02 AM
उसे आप Injection Trineurosol H 5ml, Micovet injection 5ml, Tinacal injection 10ml, Metphos injection 10ml लगवायें ये सभी आप तीन दिन लगवायें इससे फर्क पड़ जाएगा
Posted by Sitaram Mina
Madhya Pradesh
18-12-2019 09:57 AM
उसे पेट के कीड़ों के लिए Flukarid-Ds गोली भी दें और Enerdyna liquid 100ml रोजाना, Simlage bolus 1-1 सुबह शाम और Gouge पाउडर 50gm रोजाना दें इससे फर्क पड़ जाएगा, बाकि आप उसे रोजाना 35—40 किलो हरा चारा डालें और हर 3 महीने के बाद डीवॉर्मिंग जरूर करें.
Posted by Jagdev singh
Punjab
18-12-2019 09:56 AM
ਸ੍ਰੀ ਮਾਨ ਜੀ ਕਿਰਪਾ ਕਰਕੇ ਫੋਟੋ ਭੇਜੋ ਤਾਂ ਕਿ ਇਸਦੀ ਸਹੀ ਜਾਣਕਾਰੀ ਦਿੱਤੀ ਜਾਵੇ
Posted by Sitaram Mina
Madhya Pradesh
18-12-2019 09:53 AM
उसे आप Vitakind liv 10-10ml सुबह शाम और Calcimust gold liquid 10ml रोजाना दें इससे फर्क पड़ने लग जाएगा और उसे सही समय पर पेट के कीड़ों की दवा जरूर दें

Posted by Jitender Singh
Haryana
18-12-2019 09:48 AM
ji kisan Credit Card (KCC) ik esa A/c hota hai jis me kisano ko Fasal me hone vale kharach ke lia karj dia jata hai, jis se vo beej, khad le sakta hai, KCC ki limit jameen ke hisab se kam ja jeada ho sakti hai, is ke bare me visthar me jankari ke lia aap apne najdiki SBI Bank se samparak kare, online apply karne ke lia aap sbi ki web site www.sbi.co.in par jae adhik jankari ke lia aap niche dia gae linck par jakar vidio dekh sakte hai, Thankyou. https://www.youtube.com/watch v=9nNkHmc8hu4

Posted by Jitender Singh
Haryana
18-12-2019 09:47 AM
Jitender Singh ji kisan Credit Card (KCC) ik esa A/c hota hai jis me kisano ko Fasal me hone vale kharach ke lia karj dia jata hai, jis se vo beej, khad le sakta hai, KCC ki limit jameen ke hisab se kam ja jeada ho sakti hai, is ke bare me visthar me jankari ke lia aap apne najdiki SBI Bank se samparak kare, Thankyou.

Posted by Gurpartap singh
Punjab
18-12-2019 09:46 AM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5 ਦਿਨ ਦੇਣੀ ਸ਼ੁਰੂ ਕਰੋ, ਤੁਸੀ ਉਸ ਨੂੰ Enerdyna liquid 100-100ml ਸਵੇਰੇ ਸ਼ਾਮ, Lactomax tablet 10-10 ਗੋਲੀਆਂ ਸਵੇਰੇ ਸ਼ਾਮ, ਬਾਕੀ ਉਸ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ.
Posted by gagan tiwana
Punjab
18-12-2019 09:40 AM
ਗਗਨ ਜੀ ਕਣਕ ਦੀਆਂ ਪਿਛੇਤੀਆਂ ਕਿਸਮਾਂ ਜਿਵੇ PBW590 , PBW509 , PBW658 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by Samsher singh
Punjab
18-12-2019 09:39 AM
ਸ਼ਾਖਾਂ ਬਣਨ ਸਮੇਂ ਬਿਜਾਈ ਤੋਂ 40-45 ਦਿਨ ਬਾਅਦ ਦੂਜੀ ਸਿੰਚਾਈ ਕਰੋ ਤੀਜੀ ਸਿੰਚਾਈ ਜੋੜ(ਪੋਟੇ) ਬਣਨ ਸਮੇਂ ਬਿਜਾਈ ਤੋਂ 60-65 ਦਿਨਾਂ ਵਿੱਚ ਕਰੋ ਫੁੱਲ ਬਣਨ ਸਮੇਂ (ਬਿਜਾਈ ਤੋਂ 80-85 ਦਿਨਾਂ ਵਿੱਚ) ਸਿੰਚਾਈ ਕਰੋ ਪੰਜਵੀਂ ਸਿੰਚਾਈ ਦਾਣੇ ਪੱਕਣ ਸਮੇਂ (ਬਿਜਾਈ ਤੋਂ 100-105 ਦਿਨਾਂ ਵਿੱਚ) ਕਰੋ
Posted by ਨਿਰਪਾਲ ਸਿੰਘ
Punjab
18-12-2019 09:38 AM
ਨਿਰਪਾਲ ਜੀ ਹਨ ਦੀ ਅਲਗ ਅਲੱਗ ਸਪਰੇ ਕਰੋ NPK 191919 ਦੀ ਵਰਤੋਂ ਪੂਰੀ ਮਾਤਰਾ ਵਿਚ ਖਾਦਾਂ ਦੀ ਵਰਤੋਂ ਕਰਨ ਤੋਂ ਬਾਅਦ ਕਰੋ ਧੰਨਵਾਦ

Posted by Ramgopal Rajpurohit
Rajasthan
18-12-2019 09:37 AM
Ramgopal ji kripya aap apna swal vistar se pooche taki aapko iske bare men poori jankari di ja sake.dhanywad
Posted by Naveen Bhardwaj
Haryana
18-12-2019 09:34 AM
नवीन जी बागबानी में कई फसलों की बिजाई की जाती है कृपया आप बताये कि आप किस फसल की बिजाई करना चाहते है ताकि आपको उसके हिसाब से जानकारी दी जा सके धन्यवाद

Posted by Bhupinder Singh Gill
Punjab
18-12-2019 09:27 AM
भूपिंदर सिंह गिल जी बासमती नींबू पौधे लेने के लिए आप रवि चौधरी 8003892293, 9530002191 (AGRICULTURE EXPERT,MAINLY CITRUS) से संपर्क कर सकते है
Posted by ਗੁਰਵਿੰਦਰ ਸਿੰਘ
Punjab
18-12-2019 09:27 AM
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟ.... (Read More)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ

Posted by ajaydeep Singh
Punjab
18-12-2019 09:06 AM
ajaydeep ji kirpa karke daso ke tuc isdi bijai kive kiti hai tajo tuhanu is bare poori jankari diti ja sake.dhanwad
Posted by ਅੰਮ੍ਰਿਤਪਾਲ ਸਿੰਘ
Punjab
18-12-2019 09:01 AM
ਤੁਸੀ ਸ਼ਰੀ੍ਹ ਦੇ ਪੱਤੇ ਕੁੱਟ ਕੇ ਗਿਲਾਸ ਪਾਣੀ ਦਾ ਪਾ ਕੇ ਕੱਪੜੇ ਨਾਲ ਛਾਣ ਕੇ ਅੱਖਾਂ ਵਿੱਚ ਛਿੱਟੇ ਮਾਰੋ ਅਤੇ ਇਸ ਨੂੰ ਪੇਟ ਦੇ ਕੀੜਿਆਂ ਲਈ Bandykind plus ਦਿਓ ਅਤੇ Broton liquid 15ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ

Posted by maninder
Punjab
18-12-2019 09:00 AM
ਤੁਸੀ ਉਸ ਨੂੰ ਵਧਿਆ ਖੁਰਾਕ ਦੇ ਕੇ ਤਿਆਰ ਕਰ ਸਕਦੇ ਹੋ ਜੇਕਰ ਉਸਦਾ ਵਧਿਆ ਦੁੱਧ ਹੋਵੇਗਾ ਤਾਂ ਉਸਦਾ ਸਹੀ ਰੇਟ ਮਿਲ ਸਕਦਾ ਹੈ, ਜੇਕਰ ਤੁਸੀ ਇਸ ਤ੍ਰਾਹ ਹੀ ਵੇਚ ਦਿੰਦੇ ਰਹੋ ਤਾਂ ਉਸਦਾ ਸਹੀ ਨਹੀਂ ਮਿਲੇਗਾ ..
Posted by mohit Kumar jaiswal
Uttar Pradesh
18-12-2019 08:43 AM
इसके बहुत से कारण हो सकते हैं जी , हो सकता है पशु को कोई बीमारी हो या फिर फीड में कोई प्रॉब्लम हो सकती है , इसलिए ऐसे अंदाज़ा लगाना मुश्किल है जी , आप नज़दीकी वेटनरी डॉक्टर को पशु दिखाए जी
Posted by Aditya Anurag
Bihar
18-12-2019 08:39 AM
आदित्य जी आप सुंडी की रोकथाम के लिए क्वीनलफास@800ml को प्रति एकड़ के हिसाब से स्प्रे करें धन्यवाद

Posted by Raju Rao
Punjab
18-12-2019 08:37 AM
ਤੁਸੀ ਉਸਦੇ ਸਿੰਗਾ ਦੇ ਸ਼ੁਰੂ ਵਿਚ ਨਾਰੀਅਲ ਤੇਲ ਦੀ ਮਾਲਿਸ਼ ਕਰੋ ਅਤੇ ਸਿੰਗਾ ਤੇ ਵੀ ਨਾਰੀਅਲ ਤੇਲ ਲਗਾਓ, ਇਸ ਨਾਲ ਹੋਲੀ ਹੋਲੀ ਫਰਕ ਪੈਣ ਲਗੇਗਾ

Posted by KESHAV Rawat
Madhya Pradesh
18-12-2019 08:35 AM
keshav ji the price of rice is 1815-1835 rupees per quintal.thank you

Posted by satnam singh
Punjab
18-12-2019 08:33 AM
tuci ohna nu pett de kiria lai Fendykind plus bolus deo ate Ovumin gold powder 50gm rojana ate Totavit bolus rojana 1 goli nu 21 din tak dinde rho, iss nal heat vich aa jawegi.

Posted by yaadbir singh
Punjab
18-12-2019 08:29 AM
ਤੁਸੀ ਉਸ ਨੂੰ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਅਤੇ Lactage bolus 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ
Posted by kabul singh
Haryana
18-12-2019 08:28 AM
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो .... (Read More)
बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













