Experts Q&A Search

Posted by vicky
Haryana
14-12-2019 12:03 PM
Punjab
12-16-2019 09:22 AM
Shrimaan ji, ganne ki ageti kisme jaise ke COJ 64, COH 56, COH 92 ki buvai ap kar sakte hain, dhanywad
Posted by Jaspal Singh Cheema
Punjab
14-12-2019 11:59 AM
Punjab
12-16-2019 10:37 AM
ਸ਼੍ਰੀਮਾਨ ਜੀ, ਇਸ ਵਿਚ ਤੁਸੀ carbendazim @ 4gm ਜਾ mancozeb @ 4gm ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by Harsh Deep Singh
Punjab
14-12-2019 11:55 AM
Punjab
12-14-2019 12:18 PM
ਇਹ ਵਧਿਆ ਮੁਰਾਹ ਨਸਲ ਦੀ ਹੈ , ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁ.... (Read More)
ਇਹ ਵਧਿਆ ਮੁਰਾਹ ਨਸਲ ਦੀ ਹੈ , ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ
Posted by Inkpreet Deol
Punjab
14-12-2019 11:54 AM
Punjab
12-14-2019 12:18 PM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Posted by Surya Pratap Singh
Uttar Pradesh
14-12-2019 11:53 AM
Punjab
12-14-2019 03:22 PM
मोटे आलुओं की पैदावार के लिए 13:0:45 की 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:0 की 8 ग्राम या डी ए पी 15 ग्राम प्रति लीटर की स्प्रे पौध.... (Read More)
मोटे आलुओं की पैदावार के लिए 13:0:45 की 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:0 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
Posted by Adil mirza
Uttar Pradesh
14-12-2019 11:53 AM
Punjab
12-14-2019 12:45 PM
Shri maan g aalu mein jhulsa rog ki roktham ke liye M-45@500 gm per acre spray kr skte ho......
Posted by ਜਸਵੀਰ ਸਿੰਘ
Punjab
14-12-2019 11:41 AM
Punjab
12-14-2019 01:12 PM
ਸ਼੍ਰੀਮਾਨ ਜੀ, ਪੰਜਾਬ ਦੇ ਵਾਤਾਵਰਣ ਦੇ ਹਿਸਾਬ ਨਾਲ ਨਾਰੀਅਲ ਦੀ ਖੇਤੀ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ , ਇਸਦੀ ਖੇਤੀ Kerala, Tamil Nadu, Karnataka ਅਤੇ Andhra Pradesh ਵਿਚ ਹੀ ਕੀਤੀ ਜਾਂਦੀ ਹੈ, ਧੰਨਵਾਦ
Posted by ਹਰਜੀਤ ਗਿੱਲ
Punjab
14-12-2019 11:39 AM
Punjab
12-16-2019 09:21 AM
ਸ਼੍ਰੀਮਾਨ ਜੀ, ਮੋਟੇ ਆਲੂਆਂ ਦੀ ਪੈਦਾਵਾਰ ਲਈ, 13:0:45 ਦੀ 2 ਕਿਲੋ ਅਤੇ ਮੈਗਨੀਸ਼ੀਅਮ ਈ ਡੀ ਟੀ ਏ 100 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਕਰੋ ਬਿਮਾਰੀਆਂ ਦੇ ਹਮਲੇ ਨੂੰ ਰੋਕਣ ਲਈ ਉੱਲੀਨਾਸ਼ਕ ਪ੍ਰੋਪਿਨੇਬ 3 ਗ੍ਰਾਮ ਪ੍ਰਤੀ ਲੀਟਰ ਪਾਣੀ ਪਾਓ ਆਲੂਆਂ ਦਾ ਆਕਾਰ ਅਤੇ ਗਿਣਤੀ ਵਧਾਉਣ ਲਈ ਹਿਊਮਿਕ ਐਸਿਡ (12%) 3 ਗ੍ਰਾਮ+ਐੱਮ ਏ ਪੀ 12:61:0 ਦੀ 8 ਗ੍ਰਾਮ ਜਾਂ ਡੀ ਏ ਪੀ 15 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਪੌਦੇ ਦੇ ਵਾਧੇ ਸ.... (Read More)
ਸ਼੍ਰੀਮਾਨ ਜੀ, ਮੋਟੇ ਆਲੂਆਂ ਦੀ ਪੈਦਾਵਾਰ ਲਈ, 13:0:45 ਦੀ 2 ਕਿਲੋ ਅਤੇ ਮੈਗਨੀਸ਼ੀਅਮ ਈ ਡੀ ਟੀ ਏ 100 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਕਰੋ ਬਿਮਾਰੀਆਂ ਦੇ ਹਮਲੇ ਨੂੰ ਰੋਕਣ ਲਈ ਉੱਲੀਨਾਸ਼ਕ ਪ੍ਰੋਪਿਨੇਬ 3 ਗ੍ਰਾਮ ਪ੍ਰਤੀ ਲੀਟਰ ਪਾਣੀ ਪਾਓ ਆਲੂਆਂ ਦਾ ਆਕਾਰ ਅਤੇ ਗਿਣਤੀ ਵਧਾਉਣ ਲਈ ਹਿਊਮਿਕ ਐਸਿਡ (12%) 3 ਗ੍ਰਾਮ+ਐੱਮ ਏ ਪੀ 12:61:0 ਦੀ 8 ਗ੍ਰਾਮ ਜਾਂ ਡੀ ਏ ਪੀ 15 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਪੌਦੇ ਦੇ ਵਾਧੇ ਸਮੇਂ ਕਰੋ ਧੰਨਵਾਦ
Posted by ਹਰਦੀਪ ਸਿੰਘ
Punjab
14-12-2019 11:27 AM
Punjab
12-14-2019 11:30 AM
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕ.... (Read More)
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
Posted by Jaswinder’s
Punjab
14-12-2019 11:21 AM
Punjab
12-14-2019 11:30 AM
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕ.... (Read More)
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
Posted by Harsh Deep Singh
Punjab
14-12-2019 11:20 AM
Punjab
12-14-2019 11:28 AM
Shrimaan ji, is lai tuc butte tephool aun de samay te NPK 130045 @ 10 gm prati liter pani de hisaab se spray karo, dhanwad
Posted by Uttamrangi
Rajasthan
14-12-2019 11:17 AM
Punjab
12-14-2019 12:22 PM
उसे आप रोजाना 35—40 किलो हरा चारा दें और हर तीन महीने के बाद पेट के कीड़ों के लिए गोली जरूर दें और उसे आप गेहूं का दलिया बनाकर दे सकते है इसके साथ आप Milkout पाउडर 2—2 चम्मच सुबह शाम और Glactogog पाउडर देना शुरू करें इसका रोजाना एक पाउच देना शुरू करें इससे दूध में फायदा होगा
Posted by Deepak Thakur
Uttar Pradesh
14-12-2019 11:16 AM
Punjab
12-14-2019 11:26 AM
श्रीमान जी, पिछेती झुलसा रोग की रोकथाम के लिए आप प्रॉपीनेब 40 ग्राम प्रति 15 लीटर पानी की स्प्रे करें धन्यवाद
Posted by सन्दीप कुमार यादव
Uttar Pradesh
14-12-2019 10:59 AM
Punjab
12-14-2019 12:28 PM
सबसे पहले आप गेहूं का दलिया अच्छी तरह पानी में गर्म करें और उसमें 250 ग्राम गुड मिक्स कर सकते है फिर आप उसे ठंडा करके 100 मि.ली. सरसों का तेल मिक्स् कर सकते है और उसके खाने के हिसाब से दे सकते है इसके इलावा आप Anabolite liquid 100ml रोजाना, Glactogog पाउडर रोजाना एक पाउच दें इससे भी फर्क पड़ जाएगा
Posted by ਜਸਵੀਰ ਸਿੰਘ
Punjab
14-12-2019 10:58 AM
Punjab
12-14-2019 11:12 AM
ਸ਼੍ਰੀਮਾਨ ਜੀ, ਪੰਜਾਬ ਦੇ ਵਾਤਾਵਰਣ ਦੇ ਹਿਸਾਬ ਨਾਲ ਨਾਰੀਅਲ ਦੀ ਖੇਤੀ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ , ਇਸਦੀ ਖੇਤੀ Kerala, Tamil Nadu, Karnataka ਅਤੇ Andhra Pradesh ਵਿਚ ਹੀ ਕੀਤੀ ਜਾਂਦੀ ਹੈ, ਧੰਨਵਾਦ
Posted by vikas patidar
Rajasthan
14-12-2019 10:58 AM
Posted by Satish kumar
Haryana
14-12-2019 10:49 AM
Punjab
12-14-2019 02:09 PM
इसके लिए पहले दिन Gynarich 5ml लगाया जाता है फिर 7वे दिन Pragma 2ml लगाया जाता है और फिर 9 वे दिन Gynarich 2.5ml लगाया जाता है और उसे 10वे दिन टीका भरवा दें..
Posted by Karan Deep
Punjab
14-12-2019 10:48 AM
Punjab
12-14-2019 02:10 PM
Deep ji tuci ohna nu Bovimin-B powder, Minfa gold koi v powder de skde ho, iss nal sarir di kami puri hundi hai baki tuci ohna di khurak da dian rkho ji.
Posted by ਜਸਵੀਰ ਸਿੰਘ
Punjab
14-12-2019 10:43 AM
Punjab
12-14-2019 10:57 AM
ਸ਼੍ਰੀਮਾਨ ਜੀ, ਪੰਜਾਬ ਦੇ ਵਾਤਾਵਰਣ ਦੇ ਹਿਸਾਬ ਨਾਲ ਨਾਰੀਅਲ ਦੀ ਖੇਤੀ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ , ਇਸਦੀ ਖੇਤੀ Kerala, Tamil Nadu, Karnataka ਅਤੇ Andhra Pradesh ਵਿਚ ਹੀ ਕੀਤੀ ਜਾਂਦੀ ਹੈ, ਧੰਨਵਾਦ
Posted by Bhupinder Pawar
Punjab
14-12-2019 10:43 AM
Punjab
12-14-2019 12:17 PM
ਮੱਖੀ ਪਾਲਣ ਲਈ 2 ਤਰਾਂ ਦੀ ਸਰਕਾਰੀ ਸਹਾਇਤਾ ਮਿਲਦੀ ਹੈ ਇੱਕ ਬਾਗਬਾਨੀ ਵਿਭਾਗ ਤੋਂ 50 ਬਕਸਿਆਂ ਤੇ 2 ਲੱਖ ਤੱਕ ਦੀ ਸਹਾਇਤਾ ਹੁੰਦੀ ਹੈ ਜਿਸ ਵਿੱਚ 80000 ਦੀ ਸਬਸਿਡੀ ਮਿਲਦੀ ਹੈ NHM ਜਾਂ RKY ਦੇ ਤਹਿਤ, ਜਿਸ ਲਈ ਤੁਹਾਨੂੰ PAU ਜਾਂ KVK ਸੈਂਟਰ ਤੋਂ ਤੁਹਾਨੂੰ ਪਹਿਲਾ ਟ੍ਰੇਨਿਗ ਲੈਣੀ ਜਰੂਰੀ ਹੈ ਦੂਜਾ ਖਾਦੀ ਬੋਰਡ ਜਾਂ ਖਾਦੀ ਕਮਿਸ਼ਨ ਤੋਂ ਕੇਸ ਪਾਸ ਕਰਵਾਉਣ ਤੇਂ ਜਨਰਲ ਕੈਟਾਗਰੀ ਨੂੂੰ 25% ਅਤੇ ਔਰਤਾਂ ਤੇ ਪਿ.... (Read More)
ਮੱਖੀ ਪਾਲਣ ਲਈ 2 ਤਰਾਂ ਦੀ ਸਰਕਾਰੀ ਸਹਾਇਤਾ ਮਿਲਦੀ ਹੈ ਇੱਕ ਬਾਗਬਾਨੀ ਵਿਭਾਗ ਤੋਂ 50 ਬਕਸਿਆਂ ਤੇ 2 ਲੱਖ ਤੱਕ ਦੀ ਸਹਾਇਤਾ ਹੁੰਦੀ ਹੈ ਜਿਸ ਵਿੱਚ 80000 ਦੀ ਸਬਸਿਡੀ ਮਿਲਦੀ ਹੈ NHM ਜਾਂ RKY ਦੇ ਤਹਿਤ, ਜਿਸ ਲਈ ਤੁਹਾਨੂੰ PAU ਜਾਂ KVK ਸੈਂਟਰ ਤੋਂ ਤੁਹਾਨੂੰ ਪਹਿਲਾ ਟ੍ਰੇਨਿਗ ਲੈਣੀ ਜਰੂਰੀ ਹੈ ਦੂਜਾ ਖਾਦੀ ਬੋਰਡ ਜਾਂ ਖਾਦੀ ਕਮਿਸ਼ਨ ਤੋਂ ਕੇਸ ਪਾਸ ਕਰਵਾਉਣ ਤੇਂ ਜਨਰਲ ਕੈਟਾਗਰੀ ਨੂੂੰ 25% ਅਤੇ ਔਰਤਾਂ ਤੇ ਪਿਛੋਕੜ ਜਾਤੀਆਂ ਲਈ 35% ਸਬਸਿਡੀ ਹੈ ਬਾਕੀ ਕੇਸ ਤੇ ਨਿਰਭਰ ਕਰਦਾ ਜੇਕਰ 10 ਲੱਖ ਦਾ ਹੈ ਤਾਂ ਢਾਈ ਲੱਖ ਸਬਸਿਡੀ ਹੁੰਦੀ ਹੈ
Posted by Abhishek Verma
Uttar Pradesh
14-12-2019 10:41 AM
Punjab
12-14-2019 10:46 AM
श्रीमान जी, बैंगन में फासला फसल की किस्म और मिट्टी की उपजाऊ शक्ति पर निर्भर करता है पंक्तियों में 60 सैं.मी. और पौधों में 35-40 सैं.मी. का फासला रखें धन्यवाद
Posted by ਜਸਵੀਰ ਸਿੰਘ
Punjab
14-12-2019 10:41 AM
Punjab
12-14-2019 10:58 AM
ਸ਼੍ਰੀਮਾਨ ਜੀ, ਪੰਜਾਬ ਦੇ ਵਾਤਾਵਰਣ ਦੇ ਹਿਸਾਬ ਨਾਲ ਨਾਰੀਅਲ ਦੀ ਖੇਤੀ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ , ਇਸਦੀ ਖੇਤੀ Kerala, Tamil Nadu, Karnataka ਅਤੇ Andhra Pradesh ਵਿਚ ਹੀ ਕੀਤੀ ਜਾਂਦੀ ਹੈ, ਧੰਨਵਾਦ
Posted by Karan Deep
Punjab
14-12-2019 10:40 AM
Punjab
12-14-2019 02:13 PM
Deep ji tuci uss nu Milkout powder 1-1 chamch swere sham de skde ho, ehh tuci uss nu feed vich milla ke ja fir chare vich milla ke de skde ho..
Posted by vinod parihar
Rajasthan
14-12-2019 10:36 AM
Punjab
12-14-2019 10:41 AM
Shrimaan ji, yeh tatvo ki kami ke karanb hua hai, iski roktham ke liye ap NPK 005234 @ 10 gm prati liter pani ke hisaab se spray karo, dhanywad
Posted by raaj singh
Uttar Pradesh
14-12-2019 10:33 AM
Punjab
12-14-2019 11:11 AM
Shrimaan ji, ap sagwan ke paudhe lene ke liye or jankari lene ke liye Vivek 9792210555 Indian Plant Nursery ke sath samparak karein, dhanywad
Posted by Kishor kumar
Uttarakhand
14-12-2019 10:32 AM
Rajasthan
12-14-2019 02:14 PM
Kishor ji yaddi aap dairy farm mai bhains rakhna chahte hai too aap Murrah nasal ki bhains rakh skte hai, yaddi aap jyada dudh ke liye cow rakhna chahte hai too aap Hf nasal ki cow rakh skte ha ja fir aap Jersey, sahiwal cow v rakh skte hai..
Posted by jagroop banghu
Punjab
14-12-2019 10:26 AM
Punjab
12-14-2019 10:33 AM
ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾ.... (Read More)
ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾਹੀਦਾ ਹੈ ਇਸ ਲਈ ਇਸਦੀ ਪਨੀਰੀ ਲਾਉਣ ਦਾ ਕੰਮ ਅੱਧ ਅਕਤੂਬਰ ਤੋਂ ਨਵੰਬਰ ਤਕ ਕਰ ਦੇਣਾ ਚਾਹੀਦਾ ਹੈ ਇਹਨਾਂ ਮਹੀਨਿਆਂ ਤੇ ਇਸਤੋਂ ਬਾਅਦ ਪੰਜਾਬ ਵਿਚ ਲਗਭਗ ਇਹੀ ਤਾਪਮਾਨ ਹੁੰਦਾ ਹੈ ਸਟਰਾਬੇਰੀ ਦੀ ਖੇਤੀ ਮਲਚਿੰਗ ਵਿਧੀ ਰਾਹੀਂ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਖੇਤ ਨੂੰ ਤਿਆਰ ਕੀਤਾ ਜਾਂਦਾ ਹੈ ਇਸ ਦੇ ਬਾਅਦ ਟਰੈਕਟਰ ਦੀ ਸਹਾਇਤਾ ਨਾਲ ਮਲਚਿੰਗ ਮਸ਼ੀਨ ਨੂੰ ਖੇਤ ਵਿੱਚ ਉਤਾਰਿਆ ਜਾਂਦਾ ਹੈ ਚਾਰ ਫੁੱਟ ਕਿਆਰੀ ਤਿਆਰ ਕੀਤੀ ਜਾਂਦੀ ਹੈ ਇਸ ਵਿੱਚ ਡਰਿੱਪ ਲਾਈਨ ਫਿੱਟ ਕੀਤੀ ਜਾਂਦੀ ਹੈ ਇਸ ਦੇ ਬਾਅਦ ਮਸ਼ੀਨ ਦੀ ਸਹਾਇਤਾ ਨਾਲ ਕਿਆਰੀਆਂ ਉੱਤੇ ਪਲਾਸਟਿਕ ਸ਼ੀਟ ਵਿਛਾਈ ਜਾਂਦੀ ਹੈ ਮਲਚਿੰਗ ਲਈ ਹਲਕਾ ਅਤੇ ਲਚਕੀਲਾ ਪਦਾਰਥ ਲਵੋ ਤਾਂ ਜੋ ਸਟਰਾਬੇਰੀ ਦੇ ਬੂਟੇ ਦੀ ਰਫ਼ਤਾਰ ਉੱਤੇ ਅਸਰ ਨਾ ਪਵੇ ਜਿਸਨੂੰ ਬਾਅਦ ਵਿਚ ਦੋਨਾਂ ਪਾਸਿਆਂ ਤੋਂ ਮਿੱਟੀ ਵਿੱਚ ਦਬਾ ਦਿਤਾ ਜਾਂਦਾ ਹੈ ਹੁਣ ਇਸ ਸ਼ੀਟ ਵਿਚ ਮੋਰੀਆਂ ਕੱਢ ਕੇ ਉਸ ਵਿਚ ਸਟਰਾਬੇਰੀ ਦੀ ਪਨੀਰੀ ਲਈ ਜਾਂਦੀ ਹੈ ਪਨੀਰੀ ਲਾਉਣ ਵੇਲੇ ਜੜ ਨੂੰ ਪੂਰੀ ਤਰ੍ਹਾਂ ਮਿੱਟੀ ਵਿੱਚ ਸੇਟ ਕਰ ਦਿਓ ਜੜ ਬਹਾਰ ਰਹਿਣ ਨਾਲ ਪੌਦੇ ਦੇ ਸੁੱਕਣ ਦਾ ਖ਼ਤਰਾ ਹੁੰਦਾ ਹੈ ਪੌਦੇ ਨੂੰ ਜਿਆਦਾ ਤਾਪਮਾਨ ਅਤੇ ਠੰਡ ਤੋਂ ਬਚਨ ਲਈ ਇਸਦੇ ਊਪਰ ਛਾਂ ਕਰਨੀ ਚਾਹੀਦੀ ਹੈ ਜੋ ਤੁਸੀਂ ਲੋ ਟਨਲ ਵਿਧੀ ਨਾਲ ਕਰ ਸਕਦੇ ਹੋ ਮੌਸਮ ਦਾ ਬਹੁਤ ਖਿਆਲ ਰੱਖਣਾ ਪੈਂਦਾ ਹੈ ਥੋੜੀ ਜਿਹੀ ਲਾਪਰਵਾਹੀ ਨਾਲ ਸਾਰੀ ਫ਼ਸਲ ਖ਼ਰਾਬ ਹੋ ਸਕਦੀ ਹੈ ਪਹਿਲੇ ਸਾਲ ਆਪਣੇ ਖੇਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਕੁੱਲ ਖਰਚਾ ਢਾਈ ਤੋ ਤਿੰਨ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਆ ਜਾਦਾ ਹੈ ਕਿਉਕਿ ਕਿਸਾਨ ਨੂੰ ਪਹਿਲੇ ਸਾਲ ਡਰਿੱਪ ਸਿਸਟਮ ਅਤੇ ਫੁਆਰਿਆਂ ਆਦਿ ਤੇ ਵੀ ਖਰਚ ਕਰਨਾ ਪੈਦਾ ਹੈ ਪਰ ਅਗਲੇ ਸਾਲਾ ਵਿੱਚ ਕਿਸਾਨ ਦਾ ਇਹ ਖਰਚ ਬਚ ਜਾਦਾ ਹੈ ਇਸਦੇ ਲਈ ਇੱਕ ਏਕੜ ਵਿੱਚ 40 ਬੈਡ ਬਣਦੇ ਹਨ ਅਤੇ ਇੱਕ ਬੈਡ ਤੇ 1000 ਸਟ੍ਰਾਬੇਰੀ ਦੇ ਪੌਦੇ ਲੱਗਦੇ ਹਨ ਇਸ ਤਰਾਂ ਇੱਕ ਏਕੜ ਵਿੱਚ ਚਾਲੀ ਹਜ਼ਾਰ ਪੌਦੇ ਲਾਏ ਜਾਦੇ ਹਨ, ਇੱਕ ਪੌਦਾ 3 ਤੋ 4 ਰੁਪਏ ਤੱਕ ਮਿਲ ਜਾਦਾ ਹੈ ਅਤੇ ਇਸ ਦਾ ਝਾੜ 50 ਤੋ 60 ਕੁਇੰਟਲ ਤੱਕ ਨਿਕਲ ਆਉਦਾ ਹੈ 25-30 ਕੁਇੰਟਲ ਗੋਬਰ ਦੀ ਖਾਦ ਇੱਕ ਏਕੜ ਵਿੱਚ ਪਾਓ ਇਹ ਖਾਦ ਇੱਕ ਸਾਲ ਵਿੱਚ ਪਾਉਣੀ ਹੁੰਦੀ ਹੈ ਫਿਰ 20 : 40 : 40 NPK KG / ਹੇਕਟਏਰ ਪਾਉਣੀ ਹੈ ਚੰਗੀ ਫਸਲ ਲਈ ਯੂਰਿਆ ਦੋ ਫ਼ੀਸਦੀ ਜ਼ਿੰਕ ਸਲਫੇਟ , ਅੱਧਾ ਪ੍ਰਤੀਸ਼ਤ ਕੈਲਸ਼ਿਅਮ ਸਲਫੇਟ ਅੱਧਾ ਫ਼ੀਸਦੀ ਅਤੇ ਬੋਰਿਕ ਏਸਿਡ 0 . 2 ਫ਼ੀਸਦੀ ਚੰਗੀ ਫਸਲ ਲਈ ਠੀਕ ਹੈ ਸਿੰਚਾਈ ਛੇਤੀ ਛੇਤੀ ਪਰ ਹਲਕੀ ਕਰਨੀ ਚਾਹੀਦੀ ਹੈ ਜਿਆਦਾ ਪਾਣੀ ਠੀਕ ਨਹੀਂ ਹੈ ਪੱਤੇ ਗਿੱਲੇ ਨਾ ਕਰੋ ਤੁਪਕਾ ਸਿੰਚਾਈ ਨਾਲ ਘੱਟ ਪਾਣੀ ਲੱਗ ਸਕਦਾ ਹੈ ਜੇਕਰ ਤੁਪਕਾ ਸਚਾਈ ਨਹੀਂ ਕਰ ਰਹੇ ਤਾਂ ਕਿਆਰੀਆਂ ਦੇ ਵਿਚਾਲੇ ਪਾਣੀ ਖਾਲ ਵਿੱਚ ਹੀ ਲਗਾਓ ਨਦੀਨ ਹੱਥ ਨਾਲ ਹਟਾਓ ਜਾਂ ਕੀੜੇ ਮਕੋੜੇ ਅਤੇ ਦੂਜੀਆ ਬਿਮਾਰਿਆ ਵੱਲ ਧਿਆਨ ਰੱਖਣਾ ਜਰੂਰੀ ਹੈ ਜੇਕਰ ਕੋਈ ਪੋਦਾ ਜਿਆਦਾ ਖਰਾਬ ਹੈ ਉਹਨੂੰ ਹਟਾ ਦਿਓ ਜਦੋਂ ਫਲ ਦਾ ਰੰਗ 70% ਲਾਲ ਹੋ ਜਾਵੇ ਤਾਂ ਤੋੜ ਲੈਣਾ ਚਾਹੀਦਾ ਹੈ ਜੇਕਰ ਮਾਰਕਿਟ ਦੂਰੀ ਉੱਤੇ ਹੈ ਤਾਂ ਥੋੜ੍ਹਾ ਸਖ਼ਤ ਹੀ ਤੋੜਨਾ ਚਾਹੀਦਾ ਹੈ ਤੁੜਵਾਈ ਵੱਖ ਵੱਖ ਦਿਨਾਂ ਵਿਚ ਕਰਨੀ ਚਾਹੀਦੀ ਹੈ ਸਟਰਾਬੇਰੀ ਦੀ ਪੈਕਿੰਗ ਪਲਾਸਟਿਕ ਦੀਆਂ ਪਲੇਟਾਂ ਵਿੱਚ ਕਰਨੀ ਚਾਹੀਦੀ ਹੈ ਇਸਨ੍ਹੂੰ ਹਵਾਦਾਰ ਜਗ੍ਹਾ ਉੱਤੇ ਰੱਖਣਾ ਚਾਹੀਦਾ ਹੈ ਜਿੱਥੇ ਤਾਪਮਾਨ ਪੰਜ ਡਿਗਰੀ ਹੋ ਇੱਕ ਦਿਨ ਦੇ ਬਾਅਦ ਸਟਰਾਬੇਰੀ ਦੀ ਪੈਕਿੰਗ ਦਾ ਤਾਪਮਾਨ ਜ਼ੀਰੋ ਡਿਗਰੀ ਹੋਣਾ ਚਾਹੀਦਾ ਹੈ ਮਾਰਕੀਟ ਵਿੱਚ ਸਟ੍ਰਾਬੇਰੀ ਔਸਤ 200 ਰੁਪਏ ਪ੍ਰਤੀ ਤੱਕ ਵਿਕਦੀ ਹੈ ਇਸ ਤਰਾਂ ਪੰਜ ਲੱਖ ਪ੍ਰਤੀ ਏਕੜ ਤੋ ਇਸ ਦੀ ਆਮਦਨ ਸ਼ੁਰੂ ਹੋ ਕੇ ਅੱਗੇ ਆਪਣੀ ਮਿਹਨਤ ਨਾਲ ਕਿਸਾਨ ਆਮਦਨ ਵਿੱਚ ਭਰਪੂਰ ਵਾਧਾ ਕਰ ਸਕਦਾ ਹੈ ਸਟ੍ਰਾਬੇਰੀ ਦੇ ਪੌਦੇ ਸਤੰਬਰ ਤੋ ਅਕਤੂਬਰ ਤੱਕ ਲਾਏ ਜਾਦੇ ਹਨ ਅਤੇ 3 ਮਹੀਨੇ ਬਾਦ ਇਹ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ ਇਸ ਦੀ ਫਸਲ ਅਪ੍ਰੈਲ ਤੱਕ ਚਲਦੀ ਹੈ ਇਸ ਦੀ ਮਾਰਕੀਟਿੰਗ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਹੈ ਉਹ ਏਲਨਾਬਾਦ,ਸਿਰਸਾ,ਹਨੂੰਮਾਨਗੜ,ਗੰਗਾਨਗਰ ਤੋ ਇਲਾਵਾ ਬਠਿੰਡਾ,ਮੋਗਾ ਜਲੰਧਰ,ਲੁਧਿਆਣਾ ਵਿੱਚ ਇਸ ਦੀ ਮਾਰਕੀਟਿੰਗ ਕਰ ਸਕਦੇ ਹਾਂ ਜੇਕਰ ਜ਼ਿਆਦਾ ਮਾਤਰਾ ਵਿੱਚ ਸਟ੍ਰਾਬੇਰੀ ਹੋਵੇ ਤਾਂ ਦਿੱਲੀ ਇਸ ਦੀ ਮੁੱਖ ਮਾਰਕੀਟ ਹੈ,
Posted by ranjit singh
Punjab
14-12-2019 10:25 AM
Punjab
12-14-2019 10:36 AM
ਸ਼੍ਰੀਮਾਨ ਜੀ, ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕ.... (Read More)
ਸ਼੍ਰੀਮਾਨ ਜੀ, ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਧੰਨਵਾਦ
Posted by amandeep singh
Punjab
14-12-2019 10:24 AM
Punjab
12-14-2019 10:40 AM
Sir, if you want to start the flower cultivation for the first time then marigold flowers should be cultivated, please check the market of the marigold before its production it should be cultivated when its market is easily available as in the festival seasons and after getting expertise in this you can sow other flowers as well, thank you
Posted by ਸਰਦਾਰ ਗੁਰਭੇਜ ਸਿੰਘ
Punjab
14-12-2019 10:17 AM
Punjab
12-14-2019 02:16 PM
Hanji ji tuci ehh egg den walia murgia nu v de skde ho, ehh antibiotic de torr te kam krdi hai.
Posted by kamal dawar
Madhya Pradesh
14-12-2019 10:11 AM
Punjab
12-14-2019 10:14 AM
श्रीमान जी, कृपया आप इसमें NPK 130045 @ 10 gm प्रति लीटर पानी के हिसाब से स्प्रे करें, धन्यवाद
Posted by Mag Raj Choudhary
Rajasthan
14-12-2019 10:01 AM
Punjab
12-14-2019 10:12 AM
Shrimaan ji, ap sabjiya jaise ke chappan kaddu, muli, shimla mirch, bangan ki bijai kar sakte hain dhanywad
Posted by ਅਮਰਇੰਦਰ ਸਿੰਘ Amarinder Singh
Punjab
14-12-2019 09:59 AM
Punjab
12-14-2019 11:10 AM
ਸ਼੍ਰੀਮਾਨ ਜੀ, ਕਿਰਪਾ ਕਰ ਕੇ ਇਸਦੀ ਜੜ੍ਹ ਵਿਚ ਤੇਲੇ ਦੇ ਹਮਲੇ ਦੀ ਜਾਂਚ ਕਰੋ, ਅਗਰ ਹਮਲਾ ਮੋਹੱਡ ਹੋਵੇ ਤਾਂ ਇਸ ਵਿਚ chlorpyriphos @1.2 ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਅਤੇ ਇਸ ਵਿਚ manganese sulphate @ 1kg ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by sushil kamti
Bihar
14-12-2019 09:54 AM
Punjab
12-14-2019 10:32 AM
श्रीमान जी, इसे मिट्टी की कई किस्मों में उगाया जा सकता है रेतली दोमट मिट्टी में उगाने पर यह अच्छे परिणाम देती है मिट्टी की pH 6.5-7.0 होनी चाहिए या इसकी रोपाई के लिए थोड़ी क्षारीय मिट्टी भी अच्छी रहती है मिट्टी को भुरभुरा करने और खेत को नदीन मुक्त करने के लिए जोताई करना आवश्यक है जोताई के समय अच्छी उपज के लिए रूड़ी .... (Read More)
श्रीमान जी, इसे मिट्टी की कई किस्मों में उगाया जा सकता है रेतली दोमट मिट्टी में उगाने पर यह अच्छे परिणाम देती है मिट्टी की pH 6.5-7.0 होनी चाहिए या इसकी रोपाई के लिए थोड़ी क्षारीय मिट्टी भी अच्छी रहती है मिट्टी को भुरभुरा करने और खेत को नदीन मुक्त करने के लिए जोताई करना आवश्यक है जोताई के समय अच्छी उपज के लिए रूड़ी की खाद खेत में डालें फसल के उत्पादन की अच्छी गुणवत्ता के लिए रूड़ी की खाद 84 क्विंटल प्रति एकड़ में डालें वर्ष में दो बार इसके बीजों को बोया जाता है बिजाई के लिए उपयुक्त समय मध्यम फरवरी से मार्च का महीना है और दूसरी बार बिजाई के लिए मध्य मई से जुलाई का समय उपयुक्त है दो बीजों को प्रति क्यारी में बोया जाता है जो कि 3 मीटर चौड़ी होती है और बीजों में 75-90 सैं.मी. के फासले का प्रयोग करें बीजों को 2.5-3 सैं.मी. की गहराई में बोयें गड्ढे खोदकर इसकी बिजाई की जाती है 2.0 किलो बीज प्रति एकड़ में प्रयोग करें रेती की मदद से बीजों को रगड़कर उनका ऊपरी छिल्का उतार लें उसके बाद बीजों की व्यवहारिकता और अंकुरण प्रतिशतता बढ़ाने के लिए उन्हें 24 घंटे के लिए पानी में भिगो दें बीजों को तैयार नर्सरी बैडों पर बोया जाता है मिट्टी से पैदा होने वाली बीमारियों से बचाने के लिए सीड बैडों को ज़मीन से स्पर्श ना होने दें रोपाई मुख्य रूप से पौधों पर 4-5 पत्ते आ जाने पर बिजाई के 25-30 दिनों के बाद की जाती है पौधों की रोपाई कतारों और पौधों में 2.5 x 1.2 मीटर के फासले पर की जाती है रोपाई के 7-10 दिनों के बाद नाइट्रोजन, फासफोरस और पोटाश की खुराक डाली जाती है बेलों के विकसित होने और फूल निकलने के समय खाद डाली जाती है खेत की तैयारी के समय नाइट्रोजन 40 किलो (यूरिया 90 किलो), फासफोरस 20 किलो (एस एस पी 125 किलो) और पोटाशियम 20 किलो (म्यूरेट ऑफ पोटाश 35 किलो) को शुरूआती खुराक के तौर पर डालें बिजाई के समय नाइट्रोजन के 1/3 हिस्से के साथ फासफोरस और पोटाश डालें बेलों के शुरूआती विकास के समय या बिजाई के 1 महीने बाद बाकी की मात्रा डालें खेत को नदीन मुक्त करने के लिए मलचिंग और नदीन नाशक आवश्यक होते हैं पैंडीमैथालीन 1 लीटर या फ्लूक्लोरालिन 800 मि.ली. को प्रति एकड़ में नदीनों के अंकुरण से पहले डालें गर्मियों और सूखे हालातों में 7-10 दिनों के अंतराल पर सिंचाई करें और बारिश के मौसम में सीमित सिंचाई की आवश्यकता होती है पहली सिंचाई बीज बोने के तुरंत बाद की जाती है कुछ फसल को 7-8 सिंचाइयों की आवश्यकता होती है धन्यवाद
Posted by Rajkumar meena
Madhya Pradesh
14-12-2019 09:22 AM
Punjab
12-14-2019 09:29 AM
श्रीमान चने में नदीनों की रोकथाम के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें नदीनों की प्रभावशाली रोकथाम के लिए बिजाई से पहले पैंडीमैथालीन 1 लीटर प्रति 200 लीटर पानी में घोलकर बिजाई के 3 दिन बाद एक एकड़ में स्प्रे करें क.... (Read More)
श्रीमान चने में नदीनों की रोकथाम के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें नदीनों की प्रभावशाली रोकथाम के लिए बिजाई से पहले पैंडीमैथालीन 1 लीटर प्रति 200 लीटर पानी में घोलकर बिजाई के 3 दिन बाद एक एकड़ में स्प्रे करें कम नुकसान होने पर नदीन नाशक की बजाय हाथों से गोडाई करें या कही से घास निकालें इस से मिट्टी हवादार बनी रहती है
Posted by Rishabh Attri
Uttar Pradesh
14-12-2019 09:12 AM
Punjab
12-14-2019 10:05 AM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by Harpreet Singh sekhon
Punjab
14-12-2019 09:11 AM
Punjab
12-14-2019 02:18 PM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ ਫ.... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ ਫਿਰ ਤੁਸੀ ਉਸ ਨੂੰ 6 ਦਿਨਾਂ ਤੋਂ ਬਾਦ Vitum-H injection 5ml ਲਗਵਾਓ ਅਤੇ 2-2 ਦਿਨਾਂ ਦੇ ਫਰਕ ਨਾਲ 7 ਟੀਕੇ ਲਗਵਾਓ
Posted by Rajwinder Singh
Punjab
14-12-2019 08:57 AM
Punjab
12-14-2019 09:18 AM
Shri maan g eh fungus da attack hai isdi roktham de lyi M-45@500 gm per acre spray kr skde ho....
Posted by gurbaj singh
Punjab
14-12-2019 08:54 AM
Punjab
12-14-2019 11:33 AM
Shrimaan ji, tuc urea di baki bachi dose pa dao, ajeha akarn nal isda vikas ho jae ga, dhanwad
Posted by davinder singh sidhu
Punjab
14-12-2019 08:46 AM
Punjab
12-16-2019 11:08 AM
ਸ਼੍ਰੀਮਾਨ ਜੀ, ਫੋਟੋ ਦੇਖ ਕੇ ਇਹ ਅਨੁਮਾਨ ਲਗਾਇਆ ਜਾ ਸਕਦਾ ਹੈ ਕੇ ਇਸ ਵਿਚ ਪਿਲਾਪਨ ਆ ਰਿਹਾ ਹੈ, ਇਸ ਵਿਚ manganese sulphate @ 1 kg ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by सुरेन्द्र चौरसिया
Uttar Pradesh
14-12-2019 08:40 AM
Punjab
12-14-2019 10:45 AM
श्रीमान जी, कृपया आप अमरुद के पत्तों की फोटो भेजें ताकि देख कर आपको इसके बारे में उच्चित जानकारी दी जा सके, धन्यवाद
Posted by Gurnam Singh Bhatti
Punjab
14-12-2019 08:38 AM
Punjab
12-14-2019 10:33 AM
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्ष.... (Read More)
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्षेत्रों में पाई जाती है यह गले को सूखेपन से राहत देता है यह हाथों, पैरों और गठिया की सूजन से आराम देता है Ram/Kali Tulsi (Ocimum canum): यह चीन, ब्राज़ील, पूर्व नेपाल और साथ ही बंगाल, बिहार, चटगांव और भारत के दक्षिणी क्षेत्रों में पाई जाती है इसका तना जामुनी और पत्ते हरे रंग के और बहुत ज्यादा सुगंधित होते है इसमें उचित मात्रा में औषधीय गुण जैसे ऐज़ाडिरैकटिन, ऐंटीफंगल , ऐंटीबैक्टीरियल, और पाचन तंत्र को ठीक रखती है यह गर्म क्षेत्रों में बढ़िया उगता है Babi Tulsi: यह पंजाब से त्रिवेंद्रम, बंगाल और बिहार में भी पाई जाती है इसका पौधा 1-2 फीट लम्बा होता है पत्ते 1-2 इंच लम्बे, अंडाकार और नुकीले होते है इसके पत्तों का स्वाद लौंग की तरह और सब्जियों में स्वाद के लिए प्रयोग किया जाता है तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें फसल की बढ़िया पैदावार के लिए बिजाई से पहले 15 टन रूड़ी की खाद मिट्टी में डालें तुलसी के बीजों को तैयार बैडों के साथ उचित अंतराल पर बोयें मानसून आने के 8 हफ्ते पहले बीजों को बैड पर बोयें बीजों को 2 सैं.मी. की गहराई पर बोयें बिजाई के बाद, रूड़ी की खाद और मिट्टी की पतली परत बीजों पर बना दें इसकी सिंचाई फुवारा विधि द्वारा की जाती है रोपाई के 15-20 दिनों के बाद, नए पौधों को तंदरुस्त बनाने के लिए 2% यूरिया का घोल डालें 6 हफ्ते पुराने और 4-5 पत्तों के अंकुरण होने पर अप्रैल के महीने में नए पौधे तैयार होते है तैयार बैडों को रोपाई 24 घंटे पहले पानी लगाएं ताकि पौधों को आसानी से उखाड़ा जा सकें और रोपाई के समय जड़ें मुलायम और सूजी हुई हो खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें इसके मंडीकरण के लिए आप Aushadhiya kheti vikas sansthan 6268536795 से संपर्क कर सकते हैं धन्यवाद
Posted by Hemant choudhary
Madhya Pradesh
14-12-2019 08:25 AM
Punjab
12-14-2019 02:20 PM
इसका रंग भूरे से सिल्वर सलेटी, काले या भूरे रंग की त्वचा, मध्यम आकार का, नुकीला धड़, लंबा सिर, बाहर की तरफ निकली आंखे और दराती के आकार के सींग होते हैं यह नसल एक ब्यांत में औसतन 900-1300 लीटर दूध देती है और इसके दूध में वसा की मात्रा 8-12 प्रतिशत होती है
Posted by Harsh Deep Singh
Punjab
14-12-2019 08:03 AM
Punjab
12-14-2019 02:22 PM
Deep ji majha vicho Murrah nasal vdia hai ate Cow vicho jyada dudh denn wali HF nasal hai, is ton ilawa tuci sahiwal, Jersey cow v rakh skde ho..
Posted by pardeep jalap
Rajasthan
14-12-2019 08:02 AM
Punjab
12-14-2019 02:26 PM
ईमू के मीट में उच्च मात्रा में आयरन, प्रोटीन और विटामिन सी होता है ईमू को कुछ क्षेत्रों में इनके कीमती मीट, तेल, त्वचा और पंखों के लिए व्यापारिक तौर पर बेचा जाता है प्रौढ़ ईमू 5-6 फीट लंबा और इसका औसतन भार 50-60 किलो होता है मादा ईमू प्रति वर्ष 300 अंडे देती है एक अंडे का भार लगभग 500-700 ग्राम होता है ईमू के अंडे का आकार मु.... (Read More)
ईमू के मीट में उच्च मात्रा में आयरन, प्रोटीन और विटामिन सी होता है ईमू को कुछ क्षेत्रों में इनके कीमती मीट, तेल, त्वचा और पंखों के लिए व्यापारिक तौर पर बेचा जाता है प्रौढ़ ईमू 5-6 फीट लंबा और इसका औसतन भार 50-60 किलो होता है मादा ईमू प्रति वर्ष 300 अंडे देती है एक अंडे का भार लगभग 500-700 ग्राम होता है ईमू के अंडे का आकार मुर्गी के अंडे के आकार के जैसा होता है ईमू की उम्र लगभग 30 वर्ष होती है भारत में व्यापारिक तौर पर ईमू पालन बहुत आसानी से किया जाता है ईमू के बारे में ज्यादा जानकारी के लिए आप Isfaqul Hussain, 9706727345, SFS Emu Farm संपर्क कर सकते है इसका काम पंजाब, हरियाणा और राजस्थान में ये काम सफल नहीं हो सका इन्होंने मध्य प्रदेश में इसका काम किया हुआ है आप इनसे जानकारी ले सकते है
Posted by Harsh Deep Singh
Punjab
14-12-2019 08:00 AM
Punjab
12-14-2019 10:18 AM
Shrimaan ji, M45 ik fungicide hai, isdi spray odo kiti jandi hai, jad kisi fungus da hamla hove , jr kar tuhade pohde vich fungus da hamla hai tan tuc isdi spray m 45 @ 4 gm prati liter pani de hisaab nal kar sakde ho, dhanwad
Posted by Kuldeep sidhu
Punjab
14-12-2019 07:49 AM
Punjab
12-16-2019 04:14 PM
Shrimaan ji, manganese di ghat kanak upar pile patte hon de pai jandi hai, isdi dose @ 1kg nu 150 liter pani vich mila ke prati acre de hisaaab nal kitin jandi hai, zinc di spray odo hi kiti jandi hai, jado is di ghaat de lacchan butte utedikahi dende han, dhanwad