
Posted by mansuk
Gujarat
13-12-2019 04:19 PM
Shrimaan ji, kripya ap apna sawal visthar se puchein ke ap kya jankari lena chahte hain, taki apko iske bare mein ucchit jankari di ja sake, dhnaywad

Posted by Gurcharn Singh
Punjab
13-12-2019 04:13 PM
इसका अच्छा रिकॉर्ड है ये मुर्रा नसल का सीमन है Bull: Murrah -400 DoB: 06.01.2012 Dam No.: 891 Sire s name / No.: - Dam s Best Standard Lactation (Kgs.) : 4351
Posted by Laeeq Khan
Uttar Pradesh
13-12-2019 03:51 PM
श्रीमान जी,यह फंगस का हमला हुआ है , इसकी रोकथाम के लिए आप carbendazim @ 400 gm या mancozeb @ 400 gm को 150 लीटर पानी में मिल कर प्रति एकड़ के हिसाब से स्प्रे करें, धन्यवाद
Posted by karambir singh Josan
Punjab
13-12-2019 03:49 PM
karambir singh Josan ji tusi apne area de satring store nal samparak kar sakde ho pohna kolo tuhanu purania balia ja bans mil jange, Thankyou.

Posted by ravi
Madhya Pradesh
13-12-2019 03:39 PM
Shrimaan ji, yeh fungus ke hamle ke karan hua hai ap iski roktham ke liye carbendazim @400 gm ya mancozeb @ 400 gm ko 150 liter pani mein mila kar prati acre ke hisaab se spray karein, dhanywad
Posted by बृज बिहारी सिंह चौधरी
Uttar Pradesh
13-12-2019 03:38 PM
श्रीमान जी, चौड़े पत्तों वाले नदीनों की रोकथाम के लिए 2,4-D 250 मि.ली. को 150 लीटर पानी में घोलकर प्रति एकड़ के हिसाब से प्रयोग करें धन्यवाद

Posted by kamaljit singh
Punjab
13-12-2019 03:37 PM
shrimaan g khet ke moisture de hisab de nal germination da pta lgg skda hai g.jekar pani jyada rukn nal v knak di germination nhi hundi..
Posted by gurinder pal singh
Punjab
13-12-2019 03:31 PM
ਡਰੈਗਨ ਫਰੂਟ ਦੀਆਂ ਕਲਮਾਂ ਲਾਈਆਂ ਜਾਂਦੀਆਂ ਹਨ ਅਤੇ ਇਕ ਏਕੜ ਵਿਚ 1700 ਕਲਮਾਂ ਲੱਗਦੀਆਂ ਹਨ ਇਸਦੇ ਪੌਧੇ ਲੈਣ ਲਈ ਤੁਸੀ Satnam Singh Aulakh :-9592806807 ਜੀ ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਤੋਂ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਮਿਲ ਜਾਏਗੀ
Posted by Hardeep Singh
Punjab
13-12-2019 03:31 PM
Os nu liquid Broton 50ml rojana deo ate powder Tonakind gold 125gm nu 25gm rojana deo, iss nal frak paa jawega.
Posted by balwinder sidhu
Punjab
13-12-2019 03:29 PM
ਬਲਵਿੰਦਰ ਜੀ ਕਿਰਪਾ ਕਰਕੇ ਦੱਸੋ ਕਿ ਤੁਸੀ ਇਸਦੇ ਉਪਰ ਪਹਿਲਾਂ ਕੋਈ ਸਪਰੇ ਦੀ ਵਰਤੋਂ ਕੀਤੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by gurpreet
Punjab
13-12-2019 03:25 PM
Shrimaan ji, ap tamatar ki kisme jaise ke Punjab Ratta, Punjab Chhuhara , Punjab Tropic, Punjab Upma , Punjab NR -7, Punjab Red Cherry , Punjab Varkha Bahar 2, Punjab Varkha Bahar 1, HS 101 , Punjab Swarna, Punjab Sona Cherry, Punjab Kesari Cherry, Punjab Kesar Cherry, Punjab Varkha Bahar-4, Punjab Gaurav, Punjab Sartaj, TH-1, Punjab Swarna ki bijai kar sakt ehain, dhanywad
Posted by balwinder sidhu
Punjab
13-12-2019 03:23 PM
श्रीमान जी आप leader या topik syngenta adama sumitomo GSP किसी भी कंपनी की कर सकते है

Posted by gurpreet
Punjab
13-12-2019 03:12 PM
Shrimaan ji, kripya ap apna sawal victhar se puchein taki apko iske bare mein uchhit jankari di ja sake, dhanywad

Posted by inderjit
Punjab
13-12-2019 03:08 PM
Inderjit g, ਦੇਸੀ ਮੁਰਗ਼ੀਆਂ ਦੇ ਚੂਚੇ ਤੁਸੀਂ ਖੇਤੀ-ਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਲੈ ਸਕਦੇ ਹੋ ਚੂਚੇ ਲੈਣ ਲਈ ਤੁਸੀਂ ਡਾ ਸੇਖੋਂ ਸਾਹਬ ਨਾਲ ਸੰਪਰਕ ਕਰ ਸਕਦੇ ਹੋ Sekhon Sahb 81461-00461

Posted by bhasin
Punjab
13-12-2019 02:46 PM
Shrimaan ji, tuc sifarshi khaadan di varton karo, agar sifarishi khaadan den toh baad vi kanak da vikas nahi hunda hai tan tuc is vich NPK 191919 @ 1kg nu 150 liter pani vich nila ke prati acre de hisaab nal spray kar sakde ho, eh kanak de vikaas lai istemal kita janda hai, ate is da jhaad te koi asar nahi painda , dhanwad

Posted by Amarjit
Punjab
13-12-2019 02:41 PM
Amar ji isde kai karan ho skde hai, jekar tuci kise bimari di janch krwani hai tan tuci nazdiki pollyclinic vich usde blood sample nal Brusilosis bimari di janch krwao, jiss krke v pashu bacha sutt dinda hai, iss ton ilawa pashu di khurak vich kami, mineral di kami, stress krke ja hor v kai karan ho skde ho, pashu nu check krwaun nal bacha nhi digda, isde hor bhut karan hunde hai..
Posted by Bhupinder Singh
Punjab
13-12-2019 02:23 PM
ਹਾਂਜੀ ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰਦੀ ਹੈ ਤੇ ਫ.... (Read More)
ਹਾਂਜੀ ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰਦੀ ਹੈ ਤੇ ਫੈਟ ਬਿਲਕੁੱਲ ਘੱਟ ਹੁੰਦੀ ਹੈ ਸੂਗਰ ਦੇ ਮਰੀਜ਼ਾਂ ਲਈ ਵੀ ਇਹ ਫਾਇਦੇਮੰਦ ਹਨ ਇਸ ਦੇ ਚਿਕਨ ਦਾ 800 ਰੁਪਏ ਕਿਲੋ ਤੱਕ ਰੇਟ ਹੈ ਤੇ ਛੋਟੇ ਬੱਚੇ ਜੇਕਰ ਮੱਧ ਪ੍ਰਦੇਸ਼ ਤੋਂ ਮਗਵਾਉਂਦੇ ਹੋ ਤਾਂ ਪ੍ਰਤੀ ਬੱਚਾ 90-100 ਰੁਪਏ ਤੁਹਾਨੂੰ ਮਿਲੇਗਾ ਇਸ ਦਾ ਅੰਡਾ 45-50 ਰੁਪਏ ਪ੍ਰਤੀ ਅੰਡਾ ਸੇਲ ਹੋ ਜਾਂਦਾ ਹੈ 3 ਮਹੀਨੇ ਤੱਕ ਇੱਕ ਬੱਚੇ ਦੇ ਪਾਲਣ ਤੇ ਖਰਚਾ 150 ਰੁਪਏ ਹੁੰਦਾ ਹੈ ਤੇ ਜਦੋਂ ਚੂਚੇ ਵੱਡੇ ਹੋ ਜਾਂਦੇ ਹਨ ਤਾਂ 1500 ਰੁਪਏ ਆਮਦਨ ਹੋ ਜਾਂਦੀ ਹੈ ਇਸ ਨੂੰ ਫੀਡ ਨਾਰਮਲ ਬਰੈਲਰ ਵਾਲੀ ਦੇ ਸਕਦੇ ਹੋ ਜਾਂ ਇਸ ਦੇ ਨਾਲ ਪਾਲਕ ਵੀ ਖਵਾ ਸਕਦੇ ਹੋ ਜਿਸ ਵਿੱਚ ਆਇਰਨ ਹੁੰਦਾ ਹੈ ਜੋ ਇਸ ਲਈ ਫਾਇਦੇਮੰਦ ਹੁੰਦਾ ਹੈ ਅਤੇ ਕੜਕਨਾਥ ਮੁਰਗੀ ਸਾਲ ਵਿਚ 120-130 ਅੰਡੇ ਦਿੰਦੀ ਹੈ.

Posted by mahesh Singh pal
Uttarakhand
13-12-2019 02:17 PM
जर्सी गाय के दूध में लगभग 3.7—4.5 तक वसा होती है बाकि उसकी खुराक और देखभाल पर निर्भर करता है बाकि यदि खुराक अच्छी रहती है तो कमज़ोरी नहीं आती क्योंकि खुराक में सभी जरूरी तत्व होने चाहिए जिससे शरीर की अच्छी ग्रोथ होती है और खनिज मिश्रण भी रोजाना देना चाहिए और हर तीन महीने के बाद पेट के कीड़ों के लिए गोली जरूर दें .... (Read More)
जर्सी गाय के दूध में लगभग 3.7—4.5 तक वसा होती है बाकि उसकी खुराक और देखभाल पर निर्भर करता है बाकि यदि खुराक अच्छी रहती है तो कमज़ोरी नहीं आती क्योंकि खुराक में सभी जरूरी तत्व होने चाहिए जिससे शरीर की अच्छी ग्रोथ होती है और खनिज मिश्रण भी रोजाना देना चाहिए और हर तीन महीने के बाद पेट के कीड़ों के लिए गोली जरूर दें इससे कमज़ोरी दूर रहती है और दूध भी अच्छा प्राप्त होता है

Posted by lovepreet
Punjab
13-12-2019 02:16 PM
ਸ਼੍ਰੀਮਾਨ ਜੀ, ਕਿਰਪਾ ਕਰ ਕੇ ਤੁਸੀ ਕੀੜੀ ਦੀ ਫੋਟੋ ਭੇਜੋ ਤਾਕਿ ਤੁਹਾਨੂੰ ਦੇਖ ਕੇ ਉਸ ਬਾਰੇ ਸਹੀ ਜਾਣਕਾਰੀ ਦਿਤੀ ਜਾ ਸਕੇ, ਧੰਨਵਾਦ

Posted by Gurpreet singh
Punjab
13-12-2019 02:14 PM
tuci pashu de suun ton 1 mahina pehla Hyporid powder rojana 1pouch deo ate suun ton badd turant uterotone liquid adhi botal pilla deo ate adhi 2 hours badd deo, iss nal jer paa jndi hai..

Posted by मदन
Rajasthan
13-12-2019 02:12 PM
श्रीमान जी, आप जनवरी में सब्जिया जैसे के मेथी, चप्पन कद्दू, मूली, शिमला मिर्च, बैंगन, पालक की बिजाई की जा सकती है, धन्यवाद

Posted by bhasin
Punjab
13-12-2019 01:57 PM
Shrimaan ji, kanak de jayda paidawaar ate jayada jhaad lai is vich sifarshi khadaan da istemal karo, is vich nadeen de hamle di roktham rakho ate kise bimari ya keet de hamle to bcha ke rakho, dhanwad
Posted by Karnaday Mahato
Jharkhand
13-12-2019 01:52 PM
please ask your question in detail that whether you have male pigs, female pigs or pregnant pigs , so that we can give you full information regarding that.
Posted by ਹਰਭਜਨ ਸਿੰਘ
Punjab
13-12-2019 01:52 PM
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ .... (Read More)
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ

Posted by bhasin
Punjab
13-12-2019 01:47 PM
Shrimaan ji, je kar tuhade khet di mitti retli hai tan kanak nu koi nuksan nahi hove ga jekar tuhade khet di mitti chikni hai tan is nu nuksan ho sakda hai, dhanwad

Posted by Mandeep
Punjab
13-12-2019 01:47 PM
ਸ਼੍ਰੀਮਾਨ ਜੀ, ਕਿਰਪਾ ਕਰ ਕੇ ਦੱਸੋ ਕੇ ਤੁਹਾਨੂੰ ਕਣਕ ਬੀਜੀ ਨੂੰ ਕਿੰਨੀ ਦੇਰ ਹੋਈ ਹੈ, ਅਤੇ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰ.... (Read More)
ਸ਼੍ਰੀਮਾਨ ਜੀ, ਕਿਰਪਾ ਕਰ ਕੇ ਦੱਸੋ ਕੇ ਤੁਹਾਨੂੰ ਕਣਕ ਬੀਜੀ ਨੂੰ ਕਿੰਨੀ ਦੇਰ ਹੋਈ ਹੈ, ਅਤੇ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ ਧੰਨਵਾਦ

Posted by jaggi
Punjab
13-12-2019 01:44 PM
ਸ਼੍ਰੀਮਾਨ ਜੀ, ਇਸ ਵਿਚ manganese sulphate @ 1 kg ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ

Posted by sunny
Uttar Pradesh
13-12-2019 01:30 PM
श्रीमान जी,नेपियर hybrid बाज़रा की cutting लेने के लिए आप Bharat Bhushan 9412568747 से सम्पर्क करें, धन्यवाद

Posted by Kojaram Rahar
Rajasthan
13-12-2019 01:25 PM
Kojaram Rahar ji kirpya aap apna swal visthar se pushe ke aap kis fasal ka rate janna chahte hai tajo aap ko sahi jankari di ja sake, Thankyou.

Posted by Anmol Vasudeva
Punjab
13-12-2019 01:23 PM
Anmol Vasudeva to get all information about teak plant you can conatact with Vivek 9792210555 Indian Plant Nursery, Thankyou.
Posted by Gora Saron
Punjab
13-12-2019 01:07 PM
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ .... (Read More)
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ

Posted by शेराराम
Rajasthan
13-12-2019 01:05 PM
शेराराम जी यह कीट का हमला है इसके लिए आप quinalphos @4ml को प्रति लीटर पानी के हिसाब से स्प्रे करें धन्यवाद
Posted by Gora Saron
Punjab
13-12-2019 01:02 PM
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ.... (Read More)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ ਧੰਨਵਾਦ

Posted by sukhjinder Brar
Punjab
13-12-2019 12:53 PM
ਸ਼੍ਰੀਮਾਨ ਜੀ, ਕਣਕ ਵਿਚ ਉਰਿਆ 40 ਤੋਂ 45 ਦਿਨ ਦੇ ਵਿਚ ਪੂਰਾ ਕਰ ਦੋ, ਧੰਨਵਾਦ

Posted by kanu dhaker
Rajasthan
13-12-2019 12:42 PM
Sir, please ask your question in detail so that we can provide you full information regarding that, thank you

Posted by vicky
Haryana
13-12-2019 12:40 PM
श्रीमान जी, kufri pukhraj के बूटे लंबे और तने संख्या में कम और दरमियाने मोटे होते हैं आलू सफेद, बड़े, गोलाकार और नर्म छिल्के वाले होते हैं यह किस्म 70-80 दिनों में पकती है इसकी औसतन पैदावार 160 क्विंटल प्रति एकड़ है यह अगेती झुलस रोग की रोधक किस्म है और नए उत्पाद बनाने के लिए उचित नहीं है धन्यवाद
Posted by karanjit singh Hari pur
Punjab
13-12-2019 12:40 PM
Shrimaan ji, je kar jameen retli hai tan kanak nu jayada nuskan nahi hove ga , jekar kanak pilli pe jawe ja tuc urea di baki bachi matra pa deo, dhanwad

Posted by amrinder Singh
Punjab
13-12-2019 12:38 PM
इसे आप bendeykind plus bolus दें और 3—3 महीने के फर्क से डीवॉर्मिंग जरूर करें और उसे अच्छी खुराक डालें और इसे enerboost powder @ 50 gm और vitum-H @ 10 ml रोजाना दें

Posted by jasvir singh
Punjab
13-12-2019 12:33 PM
Hanji Jasvir ji tuci isdi varto kr skde ho, isda vdia result hai, iss nal pashu de sarir di kami v puuri hundi hai ate dudh vich v fyada hunda hai, baki uss nu feed de nal nal vdemia di khal v deo, iss nal frak paa jawega.
Posted by utkarsh
Uttar Pradesh
13-12-2019 12:31 PM
Shrimaan ji, ap gehun ki kisme jaise ke PBW 343, HD 2643, UP 2425, DBW-14, NW-2036, PDW-291, PBW-524, Halna (K-7903), Naina (K-9533), UP 2338 ki bijai kar sakte hain, dhanywad

Posted by prabhjot singh
Punjab
13-12-2019 12:16 PM
Prabhjot ji tuci dana ate feed, khal sara kuj milla ke de skde ho jiwe tuci 3 kg dudh mgar 1.5kg feed paa skde ho, uss 1.5 kg vich tuci dana, khal, feed sara kuj milla ke de skde ho, baki uss nu rojana 35-40kg hara chara v deo ate her 3 mahinia badd deworming jrrur kro ji.
Posted by Shubham Chaudhary
Uttar Pradesh
13-12-2019 12:15 PM
Shubham ji tuci dog di deworming lai Easy pet tablet ja ipraz bolus de skde ho, ehh tuci usde sarir de bhar de hisab nal vart skde ho..

Posted by jaswinder singh
Punjab
13-12-2019 12:13 PM
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬ.... (Read More)
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ..
Posted by SUNEET SINGH
Uttar Pradesh
13-12-2019 12:11 PM
श्रीमान जी, आप गेहूं की किस्मे जैसे कि PBW 343, HD 2643, UP 2425, DBW-14, NW-2036, PDW-291, PBW-524, Halna (K-7903), Naina (K-9533), UP 2338 की बिजाई कर सकते हैं, धन्यवाद

Posted by prabhjot singh
Punjab
13-12-2019 12:10 PM
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬ.... (Read More)
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ..
Posted by Jagdev singh
Punjab
13-12-2019 12:08 PM
tuci ohna nu Gocold bolus rojana 1 goli deo ate Ciprofloxacin bolus rojana 1 goli deni suru kro, iss nal frak paa jawega baki tuci chara thoda hara chara ate uss vich suka chara milla ke de skde ho, baki feed vdia trike nal deo ate ohna nu barish wale din bhar naa kddo ate jekar shedd khulla hai tan ass pass boriaa lgga deo ja pallia v lgga skde ho jiss nal thndi hwaa ton bacha kita jaa skee.
Posted by ਪ੍ਰਕਾਸ਼ ਸਿੰਘ
Punjab
13-12-2019 11:57 AM
ਪ੍ਰਕਾਸ਼ ਜੀ ਇਸਦੇ ਉਪਰ ਤੁਸੀ NPK 191919 @1 ਕਿਲੋ ਨੂੰ 150 ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Rajkumar Kaushik
Chattisgarh
13-12-2019 11:54 AM
Rajkumar Kaushik ji genda seed lene ke lia aap Shine Brand Seeds 8770896002 se samparak kar sakte hai, Thankyou.

Posted by Amritpal singh
Punjab
13-12-2019 11:43 AM
ਤੁਸੀ ਗੁੜ ਨੂੰ ਗੱਤੇ ਦੇ ਡੱਬੇ ਵਿੱਚ ਪਾ ਕੇ ਹਨੇਰੇ ਥਾਂ ਵਿੱਚ ਰੱਖ ਦਿਓ ਕਾਫੀ ਦੇਰ ਤੱਕ ਖਰਾਬ ਨਹੀ ਹੁੰਦਾ ਜੀ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















