Experts Q&A Search

Posted by harwinder Singh
Punjab
13-12-2019 11:33 AM
Punjab
12-14-2019 01:52 PM
ਸ਼੍ਰੀਮਾਨ ਜੀ, ਟੋਭੇ ਦੀ ਮੁਰਗਾਬੀ ਤੋਂ ਬਚਾਅ ਲਈ ਤੁਸੀ ਪਟਾਕਿਆਂ ਦੇ ਧਮਾਕੇ ਵੱਖ ਵੱਖ ਵਕਫ਼ੇ ਤੇ ਕਰੋ ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ ਇੱਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸਨੂੰ ਖੇਤ ਵਿਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ ਡਰਨੇ ਦੀ ਥਾਂ, ਦਿਸ਼ਾ ਅਤੇ ਪ.... (Read More)
ਸ਼੍ਰੀਮਾਨ ਜੀ, ਟੋਭੇ ਦੀ ਮੁਰਗਾਬੀ ਤੋਂ ਬਚਾਅ ਲਈ ਤੁਸੀ ਪਟਾਕਿਆਂ ਦੇ ਧਮਾਕੇ ਵੱਖ ਵੱਖ ਵਕਫ਼ੇ ਤੇ ਕਰੋ ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ ਇੱਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸਨੂੰ ਖੇਤ ਵਿਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ ਡਰਨੇ ਦੀ ਥਾਂ, ਦਿਸ਼ਾ ਅਤੇ ਪੁਸ਼ਾਕ ਦਸ ਦਿਨ ਦੇ ਵਕਫੇ ਤੇ ਬਦਲ ਦੇਣੀ ਚਾਹੀਦੀ ਹੈ ਡਰਨਾ ਫ਼ਸਲ ਦੀ ਉਚਾਈ ਤੋਂ ਘੱਟੋ ਘੱਟ ਇਕ ਮੀਟਰ ਉੱਚਾ ਹੋਣਾ ਚਾਹੀਦਾ ਹੈ ਪੰਛੀ ਉਡਾਉਣ ਵਾਲੀ ਸਵੈਚਾਲਿਕ ਮਸ਼ੀਨ ਦੀ ਵਰਤੋਂ ਫ਼ਸਲਾਂ ਨੂੰ ਪੰਛੀਆਂ ਤੋਂ ਬਚਾਉਣ ਲਈ ਸਹਾਈ ਹੁੰਦੀ ਹੈ ਚੰਗੇ ਨਤੀਜੇ ਲੈਣ ਲਈ ਇਸ ਮਸ਼ੀਨ ਦੀ ਜਗ੍ਹਾ ਬਦਲਦੇ ਰਹਿਣਾ ਚਾਹੀਦਾ ਹੈ ਧੰਨਵਾਦ
Posted by Narinder Singh Chahal
Punjab
13-12-2019 11:20 AM
Punjab
12-13-2019 02:06 PM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5 ਦਿਨ ਦੇਣੀ ਸ਼ੁਰੂ ਕਰੋ, ਤੁਸੀ ਉਸ ਨੂੰ Enerdyna liquid 100-100ml ਸਵੇਰੇ ਸ਼ਾਮ, Lactomax tablet 10-10 ਗੋਲੀਆਂ ਸਵੇਰੇ ਸ਼ਾਮ, ਬਾਕੀ ਉਸ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ..
Posted by Laeeq Khan
Uttar Pradesh
13-12-2019 11:20 AM
Punjab
12-13-2019 03:01 PM
श्रीमान जी, इसमें मच्छर का हमल हुआ है , इसकी रोकथाम के लिए आप imidacloprid @1.5 ml प्रति लीटर पानी के हिसाब से स्प्रे करें, धन्यवाद
Posted by jitendra Singh
Rajasthan
13-12-2019 11:17 AM
Punjab
12-13-2019 04:50 PM
Shrimaan ji, yeh tatvon ki kami ke karan hua hai, isdi roktham ke liye ap vermicompost @ 4-5 kg prati podhe mein dalein, dhanywad
Posted by Sandip Singh
Punjab
13-12-2019 11:02 AM
Punjab
12-14-2019 01:41 PM
Shrimaan ji, khas khas di kheti lai punjab sarkar valo kanooni tor te manjoori nahi hai, is lai is sambadit koi jankari nahi diti ja sakdi, dhanwad
Posted by major singh
Punjab
13-12-2019 10:56 AM
Punjab
12-13-2019 02:07 PM
ਉਸ ਨੂੰ Gynarich 5ml ਇੰਜੇਕਸ਼ਨ ਲਗਾਓ ਅਤੇ 7ਵੇ ਦਿਨ Pragma 2ml ਇੰਜੇਕਸ਼ਨ ਲਗਾਓ ਅਤੇ ਫਿਰ 9ਵੇ ਦਿਨ Gynarich 2.5ml ਇੰਜੇਕਸ਼ਨ ਲਗਾਓ ਅਤੇ 10ਵੇ ਦਿਨ ਉਸ ਨੂੰ ਟੀਕਾ ਭਰਵਾਂ ਦਿਓ ਅਤੇ Gestaprogen powder 25gm ਰੋਜਾਨਾ ਦਿਓ ..
Posted by Rohit sharma
Madhya Pradesh
13-12-2019 10:38 AM
Punjab
12-14-2019 01:38 PM
श्रीमान जी, यह फंगस का हमला हुआ है, इसकी रोकथाम के लिए आप carbendazim @ 400 gm या mancozeb @ 400 gm को 150 लीटर पानी में मिला कर प्रति लीटर पानी के हिसाब से स्प्रे करें, धन्यवाद
Posted by singh dhaliwal
Punjab
13-12-2019 10:01 AM
Punjab
12-13-2019 12:19 PM
ਉੱਤਰ ਵਿੱਚ ਇਹ ਵਰਖਾ ਅਤੇ ਬਸੰਤ ਦੇ ਮੌਸਮ ਵਿੱਚ ਉਗਾਈ ਜਾਂਦੀ ਹੈ ਵਰਖਾ ਵਾਲੇ ਮੌਸਮ ਵਿੱਚ, ਇਸਦੀ ਬਿਜਾਈ ਜੂਨ-ਜੁਲਾਈ ਮਹੀਨੇ ਅਤੇ ਬਸੰਤ ਰੁੱਤ ਵਿੱਚ ਫਰਵਰੀ-ਮਾਰਚ ਦੇ ਮਹੀਨੇ ਕੀਤੀ ਜਾਂਦੀ ਹੈ
Posted by sukhmander singh
Punjab
13-12-2019 10:00 AM
Punjab
12-13-2019 11:55 AM
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟ.... (Read More)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
Posted by Harjinder singh
Punjab
13-12-2019 09:58 AM
Punjab
12-14-2019 01:37 PM
Shrimaan ji, alu vich zinc odo hi paya janda hai, jad isdi kami de lacchan alu vich dikahi dende han, tuc is vich chelated zinc sulphate @ 200 gm prati acre de hisaab nal pao, dhanwad
Posted by Manish
Uttar Pradesh
13-12-2019 09:58 AM
Punjab
12-13-2019 04:08 PM
Shrimaan ji, university rakh ka istemal karne ki sifarish nahi kardi hai, kai kisan apne tajurbe ke hisaab se sie istemal kar let ehain, dhanywad
Posted by Harjinder singh
Punjab
13-12-2019 09:54 AM
Punjab
12-13-2019 01:31 PM
harjinder ji tuc pichetiyan kisman jive PBW509,PBW590, PBW658 di bijai kar sakde ho.dhanwad
Posted by Gurnam Singh Bhatti
Punjab
13-12-2019 09:52 AM
Punjab
12-13-2019 12:16 PM
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਵਧੇਰੇ ਜਾਣਕਾਰੀ ਲਈ ਤੁਸੀਂ ਜੰਮੂ-ਕਸ਼ਮੀਰ ਦੇ ਕਿਸਾਨ ਨਾਲ ਗੱਲ ਕਰ ਲਵੋ ਜਿਸਦੇ .... (Read More)
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਵਧੇਰੇ ਜਾਣਕਾਰੀ ਲਈ ਤੁਸੀਂ ਜੰਮੂ-ਕਸ਼ਮੀਰ ਦੇ ਕਿਸਾਨ ਨਾਲ ਗੱਲ ਕਰ ਲਵੋ ਜਿਸਦੇ ਦਾਦੇ ਪੜਦਾਦੇ ਵੀ ਕੇਸਰ ਦੀ ਖੇਤੀ ਕਰਦੇ ਸੀ ਤੇ ਇਹ ਵੀ ਕੇਸਰ ਦੀ ਖੇਤੀ ਕਰਦੇ ਹਨ Javid Ahmed- 95964 93260
Posted by vicky
Haryana
13-12-2019 09:45 AM
Punjab
12-13-2019 11:22 AM
आपके सभी सवालो का जवाब दिया जा चुका है आप अपने सवालों के जवाब एप में मेरे सवाल पर क्लिक करके देख सकते हैं या फिर मेरी प्रोफाईल के नीचे अपने सवालों के जवाब देख सकते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Posted by sonu
Haryana
13-12-2019 09:43 AM
Punjab
12-13-2019 11:57 AM
श्री मान खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते ह.... (Read More)
श्री मान खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
Posted by lakhbir singh
Punjab
13-12-2019 09:29 AM
Punjab
12-14-2019 01:33 PM
Shrimaan ji, kripya ap ana sawal visthar se puchein ke ap konse flower ki jankari lena chahte hian , taki apko iske bare mein bataya ja sake, dhanywad
Posted by malkeet
Punjab
13-12-2019 09:27 AM
Punjab
12-13-2019 12:09 PM
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ.... (Read More)
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪ੍ਰੰਤੂ ਡੂੰਘਾਈ ਹਮੇਸ਼ਾ 1.5 ਤੋਂ 2 ਮੀਟਰ ਹੋਣੀ ਚਾਹੀਦੀ ਹੈ ਟੋਆ ਪਸ਼ੂਆਂ ਦੇ ਢਾਰੇ ਦੇ ਨੇੜੇ ਉੱਚੀ ਥਾਂ ਤੇ ਬਣਾਉਣਾ ਚਾਹੀਦਾ ਹੈ ਇਹ ਪੱਕਾ ਅਤੇ ਸੀਮਿੰਟ ਨਾਲ ਪਲੱਸਤਰ ਕੀਤਾ ਹੋਣਾ ਚਾਹੀਦਾ ਹੈ ਅਚਾਰ ਬਨਾਉਣ ਦੇ ਢੰਗ: (੧) ਕੱਟੀ ਹੋਈ ਫ਼ਸਲ ਦਾ 5 ਤੋਂ 8 ਸੈਂਟੀਮੀਟਰ ਦੇ ਹਿਸਾਬ ਨਾਲ ਕੁਤਰਾ ਕਰ ਲਓ ਤੇ ਇਸ ਨੂੰ ਟੋਏ ਵਿਚ ਭਰ ਦਿਓ (੨) ਟੋਏ ਵਿਚ ਕੁਤਰ ਕੇ ਪਾਏ ਚਾਰੇ ਨੂੰ ਟਰੈਕਟਰ ਜਾਂ ਬਲਦਾਂ ਦੀ ਸਹਾਇਤਾ ਨਾਲ ਚੰਗੀ ਤਰ੍ਹਾਂ ਦਬਾ ਦਿਓ ਤੇ ਇਸ ਨੂੰ ਜ਼ਮੀਨ ਦੀ ਸਤਹ ਤੋਂ ਇਕ ਮੀਟਰ ਉੱਚਾ ਰੱਖੋ ਵਧੀਆ ਆਚਾਰ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਹਰ ਅੱਧ ਮੀਟਰ ਦੀ ਚਾਰੇ ਦੀ ਤਹਿ ਨੂੰ ਚੰਗੀ ਤਰ੍ਹਾਂ ਦਬਾਇਆ ਜਾਵੇ (੩) ਇਸ ਨੂੰ ਉਪਰੋਂ ਕੜਬ ਜਾਂ ਤੂੜੀ ਦੀ 10-15 ਸੈਂਟੀਮੀਟਰ ਮੋਟੀ ਤਹਿ ਨਾਲ ਢੱਕ ਦਿਓ ਫਿਰ ਇਸ ਉੱਪਰ ਮਿੱਟੀ ਪਾ ਕੇ ਲਿਪ ਦਿਉ ਇਹ ਧਿਆਨ ਰੱਖੋ ਕਿ ਟੋਇਆ ਪੂਰੀ ਤਰ੍ਹਾਂ ਹਵਾ ਬੰਦ ਹੋਵੇ (੪) ਇਸ ਕੰਮ ਲਈ ਦੱਬੇ ਹੋਏ ਚਾਰੇ ਉੱਪਰ ਪਲਾਸਟਿਕ ਦੀ ਚਾਦਰ ਵਿਛਾ ਕੇ ਇਸ ਦੇ ਕਿਨਾਰੇ ਗੋਹੇ ਰਲੀ ਮਿੱਟੀ ਨਾਲ ਵੀ ਬੰਦ ਕੀਤੇ ਜਾ ਸਕਦੇ ਹਨ (੫) ਇਸ ਦੀ ਪੂਰੀ ਨਿਗਰਾਨੀ ਰੱਖੋ ਕਿ ਚਾਰੇ ਦੇ ਲੇਪ ਉੱਪਰ ਕੋਈ ਮੋਰੀ ਜਾਂ ਤ੍ਰੇੜ ਨਾ ਆਵੇ ਜੇਕਰ ਅਜਿਹਾ ਹੋ ਜਾਵੇ ਤਾਂ ਇਸ ਨੂੰ ਛੇਤੀ ਬੰਦ ਕਰ ਦਿਓ ਅਚਾਰ 45 ਦਿਨਾਂ ਤੱਕ ਤਿਆਰ ਹੋ ਜਾਵੇਗਾ (੬) ਵਰਤਣ ਵੇਲੇ ਅਚਾਰ ਦੇ ਟੋਏ ਨੂੰ ਇਕ ਪਾਸੇ ਤੋਂ ਖੋਲ੍ਹੋ ਹਰ ਰੋਜ਼ ਦੀ ਵਰਤੋਂ ਅਨੁਸਾਰ ਚਾਰਾ ਕੱਢ ਕੇ ਬਾਕੀ ਰਹਿੰਦਾ ਚਾਰਾ ਚੰਗੀ ਤਰ੍ਹਾਂ ਬੰਦ ਕਰ ਦਿਉ ਇਸ ਤਰ੍ਹਾਂ ਚਾਰਾ ਜ਼ਿਆਦਾ ਦੇਰ ਤੱਕ ਠੀਕ ਰਹੇਗਾ ਪਸ਼ੂਆਂ ਨੂੰ ਅਚਾਰ ਖਵਾਉਣਾ : ਹੋ ਸਕਦਾ ਹੈ ਕਿ ਪਸ਼ੂ ਪਹਿਲੇ ਕੁਝ ਦਿਨ ਅਚਾਰ ਪਸੰਦ ਨਾ ਕਰਨ ਇਸ ਲਈ ਪਹਿਲੇ 5-6 ਦਿਨ 5-10 ਕਿਲੋ ਅਚਾਰ ਹਰੇ ਚਾਰੇ ਵਿਚ ਰਲਾ ਕੇ ਉਨ੍ਹਾਂ ਨੂੰ ਪਾਓ ਬਾਅਦ ਵਿਚ ਹਰ ਪਸ਼ੂ ਨੂੰ 20-30 ਕਿਲੋ ਅਚਾਰ ਰੋਜ਼ਾਨਾ ਦੂਸਰੇ ਚਾਰਿਆਂ ਨਾਲ ਮਿਲਾ ਕੇ ਦਿੱਤਾ ਜਾ ਸਕਦਾ ਹੈ
Posted by Aman Sharma
Punjab
13-12-2019 09:21 AM
Punjab
12-13-2019 02:10 PM
ਅਮਨ ਜੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS ਗੋਲੀ ਦਿਓ ਅਤੇ ਉਸ ਨੂੰ Broton liquid 50ml ਰੋਜਾਨਾ ਦਿਓ, ਬਾਕੀ ਉਸ ਨੂੰ ਖੱਲ ਚਾਰੇ ਵਿਚ ਮਿਲਾ ਕੇ ਥੋੜੀ ਥੋੜੀ ਦੇਣੀ ਸ਼ੁਰੂ ਕਰੋ ਜਾ ਦੂਜੀ ਫੀਡ ਵਿੱਚ ਮਿਕਸ ਕਰਕੇ ਦਿਓ, ਉਸ ਨੂੰ ਸਿੱਧੀ ਖੱਲ ਨਾ ਪਾਓ, ਇਸ ਨੂੰ ਦੂਜੀਆਂ ਚੀਜਾਂ ਵਿਚ ਮਿਕਸ ਕਰਕੇ ਦੇ ਸਕਦੇ ਹੋ
Posted by Jagdev singh
Punjab
13-12-2019 09:16 AM
Punjab
12-13-2019 11:53 AM
ਜਗਦੇਵ ਜੀ ਇਸਦੇ ਪੱਤਿਆਂ ਦੇ ਹੇਠਾਂ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ imidacloprid @1.5 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ
Posted by vijay singh
Rajasthan
13-12-2019 09:14 AM
Punjab
01-29-2020 09:41 PM
विजय जी आप बकरी लेने के लिए Amrit Toshik 9680050016 Toshik Goat farm से संपर्क कर सकते है
Posted by davinder singh
Punjab
13-12-2019 09:14 AM
Rajasthan
12-13-2019 02:11 PM
Davinder ji ehh murrah nasal di katti hai..
Posted by pardeep jalap
Rajasthan
13-12-2019 09:08 AM
Punjab
12-13-2019 02:12 PM
प्रदीप जी आप उन्हें Ostovet calcium 20ml/100birds के हिसाब से दें इससे फर्क पड़ जाएगा
Posted by pardeep jalap
Rajasthan
13-12-2019 09:02 AM
Punjab
12-13-2019 02:13 PM
प्रदीप जी आप उन्हें Ostovet calcium 20ml/100birds के हिसाब से दें इससे फर्क पड़ जाएगा
Posted by Karan Deep
Punjab
13-12-2019 09:00 AM
Punjab
12-13-2019 02:15 PM
Deep ji isde lai tuci ohna de rehn wali shedd nu changi trah cover krke rakho jiss nal hwaa anndar naa jaa skee ate ohna de niche sukka rkho, ohna de bethn wali jgah nu gilli naa honn deo, baki varish de dina vich bahar naa kddo ate baki dina vich duph chdan te bhar kaddo ate sham nu trel pain ton pehla anndar bnnn skde ho.
Posted by Karan Deep
Punjab
13-12-2019 08:58 AM
Punjab
12-13-2019 02:15 PM
Deep ji isde lai tuci ohna de rehn wali shedd nu changi trah cover krke rakho jiss nal hwaa anndar naa jaa skee ate ohna de niche sukka rkho, ohna de bethn wali jgah nu gilli naa honn deo, baki varish de dina vich bahar naa kddo ate baki dina vich duph chdan te bhar kaddo ate sham nu trel pain ton pehla anndar bnnn skde ho.
Posted by gur
Punjab
13-12-2019 08:53 AM
Punjab
12-13-2019 02:19 PM
ਤੁਸੀ 4 ਮਹੀਨਿਆਂ ਦੀ ਗੱਭਣ ਮੱਝ ਨੂੰ ਪੇਟ ਦੇ ਕੀੜਿਆਂ ਲਈ Flukarid-DS ਗੋਲੀ ਦਿਓ ਅਤੇ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਅਤੇ 5-7 ਕਿਲੋ ਸੁੱਕਾ ਚਾਰਾ ਮਿਲਾ ਕੇ ਦੇ ਸਕਦੇ ਹੋ ਅਤੇ ਹਰ 3 ਮਹੀਨਿਆਂ ਬਾਦ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ, ਬਾਕੀ ਉਸ ਨੂੰ Enerboost ਪਾਊਡਰ 50-50gm ਸਵੇਰੇ ਸ਼ਾਮ ਦਿਓ, ਇਸ ਨਾਲ ਕਮਜ਼ੋਰੀ ਦੂਰ ਰਹਿੰਦੀ ਹੈ ਅਤੇ ਸਰੀਰ ਦੀ ਵਧਿਆ ਗਰੋਥ ਹੁੰਦੀ ਹੈ
Posted by Dhanveer singh Benipal
Punjab
13-12-2019 08:43 AM
Punjab
12-13-2019 09:01 AM
shrimaan g soondi di roktham lyi Quinalphos @800 ml per acre da spray kr skde ho g..
Posted by Arundeep Singh
Punjab
13-12-2019 07:58 AM
Punjab
12-13-2019 09:03 AM
shrimaan g jekar barish bhut jyada ho gyi and pani rukk gya hai tn knak di germination ghat skdi hai g..
Posted by akash singh
Punjab
13-12-2019 07:50 AM
Punjab
12-13-2019 02:20 PM
Amrik ji egg da rate 10-15 rupess tak chlda hai baki ehh market ate area te nirbhar krda hai jithe isdi demand jyada hundi hai uthe rate jyada v mill skda hai..
Posted by Harry Rehal
Punjab
13-12-2019 07:35 AM
Punjab
12-13-2019 09:19 AM
Shri maan g prali nu khet vicho bahr kade bina tuc happy seeder de nal kanak di bijayi kar sakde ho. is to ilava tuc chopper nal prali da kutra karke khet vich mila sakde ho. Prali nu pani la ke mitti vich rla sakde ho. is to ilava prali nu khet vicho bahr kad k vart sakde ho isde layi bailer machine di shayata nal prali ikathi karke gandha bna sakde ho eh gandha gatta bnaun valiyan millan compost tyar karn layi varto vich leyaiia ja sakdia hnn.
Posted by Neeraj mishra
Madhya Pradesh
13-12-2019 07:32 AM
Maharashtra
12-13-2019 11:51 AM
नीरज जी कृपया बताये कि गेंहू बोये को कितने दिन हो गए है ताकि आपको इसके बारे में पूरी जानकारी दी जा सके धन्यवाद
Posted by Vijay Singh Thakur
Madhya Pradesh
13-12-2019 07:28 AM
Maharashtra
12-13-2019 11:46 AM
विजय जी आप सब्जियां जैसे टमाटर, काली सरसों के बीज, मूली, पालक, पत्ता गोभी, सलाद, बैंगन, प्याज की बिजाई कर सकते है इसके इलावा आप फूलों में गेंदे की खेती कर सकते है धन्यवाद
Posted by shoaib mohammad
Uttar Pradesh
13-12-2019 07:27 AM
Maharashtra
12-13-2019 11:29 AM
मोहम्मद जी कृपया आप मक्की की फोटो भेजे ताकि आपको इसके बारे में पूरी जानकारी दी जा सके धन्यवाद
Posted by Parminder singh
Punjab
13-12-2019 07:04 AM
Punjab
12-13-2019 09:04 AM
shrimaan g knak di growth lyi NPK 19.19.19 @1 kg per acre nu 100 liter pani vich mila ke spray kr skde ho g..
Posted by गुंजन सिंह
Bihar
13-12-2019 06:58 AM
Punjab
12-13-2019 09:05 AM
shrimaan g mausam clear hone ke baad aloo mein NPK 13.0.45 @1 kg per acre and M-45 @500 gm per acre ka spray kr skte ho g..
Posted by Bhupinder Pawar
Punjab
13-12-2019 06:43 AM
Punjab
12-13-2019 02:35 PM
Bhupinder ji mineral mixture den nal chicks de sarir di vdia growth hundi hai, ohna da weight jldi vdhh jnda hai, kamjori dur rehndi hai.
Posted by Sukhdeep singh Dhaliwal
Punjab
13-12-2019 06:26 AM
Punjab
12-13-2019 02:38 PM
ਉਸ ਨੂੰ ਹੀਟ ਵਿਚ ਆਉਣ ਤੇ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ PG care ਗੋਲੀਆਂ ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ Pregstay gold ਪਾਊਡਰ 30 ਗ੍ਰਾਮ ਰੋਜਾਨਾ ਦਿਓ ਅਤੇ 20 ਦਿਨ ਤੱਕ ਦਿਓ, ਇਸ ਨਾਲ.... (Read More)
ਉਸ ਨੂੰ ਹੀਟ ਵਿਚ ਆਉਣ ਤੇ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ PG care ਗੋਲੀਆਂ ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ Pregstay gold ਪਾਊਡਰ 30 ਗ੍ਰਾਮ ਰੋਜਾਨਾ ਦਿਓ ਅਤੇ 20 ਦਿਨ ਤੱਕ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Posted by Sharry Ahluwalia
Punjab
13-12-2019 05:58 AM
Punjab
12-13-2019 09:08 AM
shrimaan g December month vich knak PBW-658 PBW-752 HD-2851 di beejayi kr skde ho g..
Posted by Rupendra singh
Uttar Pradesh
13-12-2019 05:35 AM
Maharashtra
12-13-2019 11:48 AM
rupendra ji kripya aap audio clear bheje aapke dwara bheji gayi audio me awaaj saaf sunayi nahi de rahi hai.dhanywad
Posted by Pawan Kumar Gamar
Rajasthan
13-12-2019 04:24 AM
Punjab
12-13-2019 09:09 AM
shrimaan g barley mein magnease @1 kg per acre ka spray kr skte ho g..
Posted by Shery
Punjab
13-12-2019 12:24 AM
Punjab
12-13-2019 11:04 AM
ਸ਼ੇਰੀ ਜੀ ਤੁਸੀ ਹੁਣ ਫੁੱਲਾਂ ਵਿਚ ਜਿਵੇ ਗੇਂਦੇ ਦੀ ਖੇਤੀ ਕਰ ਸਕਦੇ ਹੋ ਇਸਤੋਂ ਇਲਾਵਾ ਤੁਸੀ ਸਬਜ਼ੀਆਂ ਦੀ ਖੇਤੀ ਕਰ ਸਕਦੇ ਹੋ ਧੰਨਵਾਦ
Posted by ਸੰਦੀਪ
Punjab
13-12-2019 12:21 AM
Punjab
12-13-2019 07:04 AM
ਸ੍ਰੀ ਮਾਨ ਜੀ ਕਣਕ ਦੀ ਪੈਦਾਵਾਰ ਵਧਾਉਣ ਦੇ ਅੰਦਰ ਜਿੰਕ ਸਲਫੇਟ 10 ਕਿਲੋ ਪ੍ਰਤੀ ਏਕੜ ਪਾ ਸਕਦੇ ਹੋ, ਜਿੰਕ ਦੀ ਕਮੀ ਨੂੰ ਜਿੰਕ ਸਲਫੇਟ 0.5 ਪ੍ਰਤੀਸ਼ਤ ਸਪਰੇਅ ਦੁਆਰਾ ਪੂਰਾ ਕੀਤਾ ਜਾ ਸਕਦਾ ਹੈ 15 ਦਿਨਾਂ ਦੇ ਅੰਤਰ ਨਾਲ 2-3 ਸਪਰੇਅ ਕਰੋ ਜਿਆਦਾ ਪੈਦਾਵਾਰ ਵਧਾਉਣ ਲਈ 19:19:19 ਦੀ ਸਪਰੇਅ , ਪਾਣੀ ਵਿੱਚ ਘੁਲਣਸ਼ੀਲ ਖਾਦਾਂ +ਸਟਿਕਰ0.5 ਮਿਲੀ. ਨੂੰ ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਬਿਜਾਈ ਤੋਂ 30 ਦਿਨਾਂ ਬਾਅਦ ਪਾ.... (Read More)
ਸ੍ਰੀ ਮਾਨ ਜੀ ਕਣਕ ਦੀ ਪੈਦਾਵਾਰ ਵਧਾਉਣ ਦੇ ਅੰਦਰ ਜਿੰਕ ਸਲਫੇਟ 10 ਕਿਲੋ ਪ੍ਰਤੀ ਏਕੜ ਪਾ ਸਕਦੇ ਹੋ, ਜਿੰਕ ਦੀ ਕਮੀ ਨੂੰ ਜਿੰਕ ਸਲਫੇਟ 0.5 ਪ੍ਰਤੀਸ਼ਤ ਸਪਰੇਅ ਦੁਆਰਾ ਪੂਰਾ ਕੀਤਾ ਜਾ ਸਕਦਾ ਹੈ 15 ਦਿਨਾਂ ਦੇ ਅੰਤਰ ਨਾਲ 2-3 ਸਪਰੇਅ ਕਰੋ ਜਿਆਦਾ ਪੈਦਾਵਾਰ ਵਧਾਉਣ ਲਈ 19:19:19 ਦੀ ਸਪਰੇਅ , ਪਾਣੀ ਵਿੱਚ ਘੁਲਣਸ਼ੀਲ ਖਾਦਾਂ +ਸਟਿਕਰ0.5 ਮਿਲੀ. ਨੂੰ ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਬਿਜਾਈ ਤੋਂ 30 ਦਿਨਾਂ ਬਾਅਦ ਪਾਉ
Posted by Kishan rajput
Uttar Pradesh
12-12-2019 11:19 PM
Punjab
12-13-2019 02:46 PM
Kishan ji unko aap nazdiki doctor se janch krwayen jisse unki sahi janch krke bimari ka pta lgaya ja ske aur sahi ilag ho ske, baki aap unko sardi se bacha kr rakhen aur bimar murgi ko dusri murgio se alag kren..
Posted by तरलोक
Punjab
12-12-2019 11:08 PM

..?

Maharashtra
12-13-2019 11:02 AM
Tarlok ji kirpa karke swal vistar nal pucho ta jo tuhanu is bare poori jankari diti ja sake.dhanwad
Posted by तरलोक
Punjab
12-12-2019 11:08 PM

?

Maharashtra
12-13-2019 11:01 AM
tarlok ji kripya aap apna swal vistar se pooche taki aapko iske bare men poori jankari di ja sake.dhanywad
Posted by Omprakash Sen
Madhya Pradesh
12-12-2019 10:38 PM
Punjab
12-13-2019 07:43 AM
Shri maan g kripa aap gehu ki photo bhejen toh aapko poori jankari di ja ske.....
Posted by pawan bishnoi
Rajasthan
12-12-2019 10:36 PM
Punjab
12-13-2019 07:06 AM
Shri maan g gehu mein sulphur@3kg and zinc@10kg per acre dall skte ho....
Posted by Dharmendra Kumar Kurmi
Uttar Pradesh
12-12-2019 10:30 PM
Punjab
12-13-2019 02:47 PM
उसे हीट में आने पर उसकी बच्चेदानी में Lixin-iu तीन दिन भरवायें और उसे Agrimin पाउडर 100 ग्राम रोजाना दें और Concimax bolus रोजाना एक गोली दें और 14 दिन तक देते रहें फिर अगली बार हीट में आने पर उसे टीका भरवायें इस तरह वो गाभिन हो जाएगी और जो भी अंदर इंफेक्शन होगा वो खत्म हो जाएगा, यदि आप कोई ओर जानकारी लेना चाहते है तो आप दोबारा सवाल प.... (Read More)
उसे हीट में आने पर उसकी बच्चेदानी में Lixin-iu तीन दिन भरवायें और उसे Agrimin पाउडर 100 ग्राम रोजाना दें और Concimax bolus रोजाना एक गोली दें और 14 दिन तक देते रहें फिर अगली बार हीट में आने पर उसे टीका भरवायें इस तरह वो गाभिन हो जाएगी और जो भी अंदर इंफेक्शन होगा वो खत्म हो जाएगा, यदि आप कोई ओर जानकारी लेना चाहते है तो आप दोबारा सवाल पूछ सकते हैं..
Posted by SWARUPA RAM
Rajasthan
12-12-2019 10:07 PM
Maharashtra
12-13-2019 11:07 AM
स्वरूपा जी आप इनकी फोटो भेजे कि इनकी संख्या कितनी है ताकि आपको इसके बारे में पूरी जानकारी दी जा सके धन्यवाद
Posted by Ramchander Sharma
Rajasthan
12-12-2019 10:04 PM
Maharashtra
12-13-2019 11:13 AM
कंटोला सदियों से भारत में उगाई जाने वाली प्रसिद्ध और पोषण सब्जियों में से एक है भारत में इस सब्जी को कंटोला या ककरोल के नाम से जाना जाता है कंटोला सब्जी करेले की विशेषता से मिलती जुलती हैं लेकिन स्वाद में इसके जैसी नहीं है यह सब्जी लंबाई मं छोटी और गोल आकार की होती है मिट्टी: कंटोला को रेतीली दोमट और चीकनी भू.... (Read More)
कंटोला सदियों से भारत में उगाई जाने वाली प्रसिद्ध और पोषण सब्जियों में से एक है भारत में इस सब्जी को कंटोला या ककरोल के नाम से जाना जाता है कंटोला सब्जी करेले की विशेषता से मिलती जुलती हैं लेकिन स्वाद में इसके जैसी नहीं है यह सब्जी लंबाई मं छोटी और गोल आकार की होती है मिट्टी: कंटोला को रेतीली दोमट और चीकनी भूमि पर 5.5 से 7.0 की ph में उगाया जा सकता है इसकी खेती के लिए मिट्टी अच्छी तरह से जल निकासी और अच्छे कार्बनिक पदार्थों के साथ सर्वोत्तम हो जलवायु: कंटोला गर्म और कम सर्द मौसम की फसल है इस सब्जी की खेती उष्णकटिबंधीय और उपोष्णकटिबंधीय दोनों क्षेत्रों में की जा सकती है इस फसल को बेहतर विकास और उपज के लिए अच्छी धूप की आवश्यकता होती है इसकी खेती के लिए 27 से 32 डिग्री सेल्सियस का तापमान उपयुक्त है किस्में: Indira kankoda i (RMF 37) एक नई व्यावसायिक किस्म है, जिसे इंदिरा गाँधी कृषि विश्वविद्यालय द्वारा विकसित किया गया है इस हाइब्रिड किस्म की खेती उत्तर प्रदेश, ओडीसा, छत्तीसगढ़ और झारखंड और महाराष्ट्र में की जा सकती है यह बेहतर किस्म सभी प्रमुख कीटों और कीड़ों के लिए प्रतिरोधी है यह कटाई के लिए 35 से 40 दिन में तैयार हो जाती है ज़मीन की तैयारी: ट्रैक्टर या हल द्वारा भूमि को समतल और अच्छी तरह से तैयार करना चाहिए मिट्टी को बारीक करने के लिए 3 बार हल से जोताई करें अंतिम बार हल से जोताई करते समय मिट्टी की उर्वरता को बढ़ाने के लिए 15 से 20 टन खाद डालें बिजाई और फासला: तैयार बेड्ड में 2 सेंटीमीटर की गहराई में 2 से 3 बीज बोएं, मेड़ से मेड़ का फासला लगभग 2 मीटर या पौधे से पौधे का फासला लगभग 70 से 80 सेंटीमीटर होना चाहिए सिंचाई: खेत में बेड्ड पर बीज बोने के तुरंत बाद सिंचाई करें इसके बाद बीज के आधार पर ही सिंचाई करें बरसात के मौसम में सिंचाई की आवश्यकता नहीं होती है और मिट्टी में पर्याप्त नमी होती है शुष्क मौसम की स्थिति में 1 या 2 सिंचाई सप्ताह के अंतराल पर करें कटाई: यह सब्जी बिजाई के 70 से 80 दिन में कटाई के लिए तैयार हो जाती है यह दूसरे वर्ष में 35 से 40 दिनों में तैयार हो जाती है