Posted by Hargbinder singh
Punjab
12-12-2019 05:12 AM
tuci pashu nu suun ton suun ton 2 mahine pehla Vitum-H liquid 10-10ml swere sham dena suru kr skde ho fir tuhanu calcium denn di jrurat nhi hai, calcium tuci usde suun ton badd deo ate jddo tak pashu dudh dinda hai uddo tak calcium 50-100ml tak rojana dudh de hisab nal de skde ho.
Posted by Hargbinder singh
Punjab
12-12-2019 05:10 AM
ਹਰਗਬਿੰਦਰ ਜੀ ਤੁਸੀ ਕਣਕ ਵਿਚ sencor ਦੀ ਵਰਤੋਂ ਯੂਰੀਆ ਦੇ ਨਾਲ ਨਾ ਵਰਤੋਂ ਇਸਦੀ ਅਲੱਗ ਤੋਂ ਸਪਰੇ ਕਰੋ ਧੰਨਵਾਦ
Posted by Raj Sahani
Bihar
12-12-2019 12:31 AM
राज जी आप रेशम के कीट की खेती के लिए साथ में दिए गए link पर क्लीक करें https://www.youtube.com/watch v=YmFc-GjPG2U

Posted by सोनू कुमार
Bihar
11-12-2019 11:15 PM
सोनू कुमार जी कृपया बताये कि आप कौन से रोग के बारे में जानकारी लेना चाहते है ताकि आपको इसके बारे में पूरी जानकारी दी जा सके धन्यवाद

Posted by रामचंद्र माने
Maharashtra
11-12-2019 10:23 PM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद

Posted by Animesh
Uttar Pradesh
11-12-2019 10:02 PM
यदि आप 25 प्रतिशत वसा वाली क्रीस तैयार करना चाहते है तो आपको इसके लिए 3.5 वसा प्रतिशत वाले दूध की जरूरत होगी फिर उस वसा के हिसाब से क्रीस का पता लगा सकते है कि 2000 कि.ग्रा से कितनी क्रीस तैयार हो सकती हैं
Posted by bs.saini
Punjab
11-12-2019 10:01 PM
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ
ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ
Posted by jagjeet singh
Punjab
11-12-2019 09:59 PM
Jagjeet g, ਕਿਹੜਾ ਏਰੀਆ ਤੇ ਕੜਕੜਨਾਥ, RIR ਦੇ ਚੂਚੇ ਕਿਸ ਰੇਟ ਮਿਲਣਗੇ

Posted by ਕੁਲਦੀਪ ਸਿੰਘ
Punjab
11-12-2019 09:43 PM
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ
ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ

Posted by ਕੁਲਦੀਪ ਸਿੰਘ
Punjab
11-12-2019 09:41 PM
Kuldeep ji tuci usda bhukar check krwao ji jekar bhukar nahi hai tan tuci uss nu pett de kiria lai Flukarid-Ds bolus deo, Broton liquid 50-50ml swere sham deo ate Enerdyna liquid 100ml rojana deo, baki uss nu rojana 35-40kg hara chara deo ate her 3 mahinia badd pett de kiria lai goli jrur deo.
Posted by Ashutoshshukla4280@gmail c
Uttar Pradesh
11-12-2019 09:03 PM
आशुतोष जी आप इसके ऊपर NPK 130045 @1 किलो को 150 लीटर पानी के हिसाब से स्प्रे करें धन्यवाद

Posted by pawan
Punjab
11-12-2019 09:02 PM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है

Posted by Sanjay panche
Madhya Pradesh
11-12-2019 08:59 PM
sanjay ji kripya aap btaye ke aapne fasl konsi ugayi hai agar genhu ki bijai ki hai to usme pani ki matra bhut jyada hai.

Posted by jagroop sandhu
Punjab
11-12-2019 08:51 PM
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤ.... (Read More)
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ
Posted by MD SARWAR IMAM FATMI
Bihar
11-12-2019 08:46 PM
वर्मी कंपोस्ट का रेट 7—20 रूपये प्रति किलो के हिसाब से है इसके बारे में ज्यादा जानकारी के लिए आप run Kumar 9771640545 Indian Dairy & Farm Product private Limited से संपर्क कर सकते है
Posted by Ashutoshshukla4280@gmail c
Uttar Pradesh
11-12-2019 08:42 PM
कृपया आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by Ashutoshshukla4280@gmail c
Uttar Pradesh
11-12-2019 08:39 PM
आशुतोष जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Posted by Ashutoshshukla4280@gmail c
Uttar Pradesh
11-12-2019 08:36 PM
आशुतोष जी आप इसके ऊपर NPK 191919 एक किलो को 150 लीटर पानी में मिला कर स्प्रे करें धन्यवाद

Posted by Dhot
Punjab
11-12-2019 08:30 PM
Dhot ji beans da bhav 1950 -2130/q chal reha hai, Thankyou.

Posted by satwant singh
Punjab
11-12-2019 08:27 PM
गेहूं को नाईट्रोजन की पूर्ति के लिए 1 बैग यूरिया दें यदि आप साथ में डालना चाहते है तो 3.5 किलो 90 प्रतिशत सल्फर डाल सकते है यदि हो सके तो पानी लगाने से 2 दिन पहले 1 किलो मैगनीज की स्प्रे कर सकते है

Posted by kulvinder singh
Punjab
11-12-2019 08:17 PM
kulvinder ji kanak vich sundi da hamla rokan de layi tuc quinalphos@800ml nu prtai acre de hisab nal spray karo.dhanwad
Posted by SUkH ਸੰਧੂ
Punjab
11-12-2019 08:14 PM
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ .... (Read More)
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾਲ ਵਿੱਚ 2 ਬੱਚੇ ਦੇਨਾ ਆਮ ਗੱਲ ਹੁੰਦੀ ਹੈ ਬਕਰੀਆਂ 8-10 ਸਾਲ ਤਕ ਬੱਚੇ ਦਿੰਦਿਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਂਦਿਆਂ ਹਨ ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ ਇਹ ਤੁਹਾਨੂੰ ਨੇੜੇ ਦੇ ਕਿਸੇ ਸਫਲ ਬੱਕਰੀ ਪਾਲਕ ਜਾਂ ਵੈਟਨਰੀ ਯੂਨੀਵਰਸਿਟੀ ਤੋਂ ਪ੍ਰਾਪਤ ਕਰ ਸਕਦੇ ਹੋ ਬਾਕੀ ਤੁਸੀਂ ਉਸ ਕਿਸਾਨ ਨੂੰ ਮਿਲ ਸਕਦੇ ਹੋ ਜੋ ਪਹਿਲਾਂ ਕਈ ਸਾਲਾਂ ਤੋਂ ਬੱਕਰੀ ਫਾਰਮ ਚਲਾ ਰਿਹਾ ਹੋਵੇ, ਉਸ ਤੋਂ ਤੁਹਾਨੂੰ ਬੱਕਰੀ ਫਾਰਮ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦੇ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨਰੀ ਅਫਸਰ ਨੂੰ ਮਿਲੋ ਉਹ ਤੁਹਾਡੀ ਫਾਈਲ ਦੀ ਕਾਰਵਾਈ ਅੱਗੇ ਤੋਰਨ ਬਾਰੇ ਜਾਣਕਾਰੀ ਦੇਣਗੇ ਬੀਟਲ ਨਸਲ ਦੀ ਬੱਕਰੀ ਲੈਣ ਲਈ ਤੁਸੀ ਮੇਰੇ 7009579091 ਨਾਲ ਸੰਪਰਕ ਕਰ ਸਕਦੇ ਹੋ

Posted by ਹਰਮਨਜੀਤ ਸਿੰਘ ਢਿੱਲੋਂ
Punjab
11-12-2019 08:09 PM
Harmanjeet ji ehh pashu di addat hundi hai tuci holi holi uss kol duje pashu bnno jiss nal uss nu holi holi nal rehnn di addat paa jawegi, iss nu ek dum nhi change kita jaa skda, baki uss nu vdia khurak ate her 3 mahinia badd pett de kiria lai goli v jrur deo, iss nal vdia growth howegi, iss ton ilawa jekar tuci koi hor jankari lena chahunde ho tan tuci dubara swal push skde ho..
Posted by Nirmal singh
Punjab
11-12-2019 08:05 PM
shri maan g kanak de change futaare de lyi tuc progibb nam de product di vrto kar skdo ho. ihh sumitomo company da aunda hai. ihh ikk growth promotor da kam krda hai. iss di varto hare chaare, jhone ate kanak de lyi kar skde ha .ihh jhadd de vich kaffi vaahda krda hai . iss di matra 5gm hundi hai. jdo kanak nu phla urea dena hunda hai us sme isnu ikk glass panni de nal ghol ke sukki ret de nal milaa ke fir urea de nal mila lao ate fir khet de vich shitta de deo . iss de nal ikk pudi aondi hai phla esnu gholna hai ate fir usde vich progibb pauna hai kyuki eh direct pani de vich ghulda nahi hai . iss trah is di varto karni hai

Posted by vikas patidar
Rajasthan
11-12-2019 07:59 PM
खरीफ की फसल के लिए बीजों को मई-जून महीने में नर्सरी में बोयें गर्मियों के मौसम में नर्सरी फरवरी-मार्च महीने में तैयार करें Pusa Jwala: इस किस्म के पौधे छोटे कद के, झाड़ियों वाले और हल्के हरे रंग के होते हैं इसके फल 9-10 सैं.मी. लंबे, हल्के हरे और बहुत तीखी होती है यह किस्म थ्रिप और मकौड़ा जुंओं की प्रतिरोधक है इसकी औसतन प.... (Read More)
खरीफ की फसल के लिए बीजों को मई-जून महीने में नर्सरी में बोयें गर्मियों के मौसम में नर्सरी फरवरी-मार्च महीने में तैयार करें Pusa Jwala: इस किस्म के पौधे छोटे कद के, झाड़ियों वाले और हल्के हरे रंग के होते हैं इसके फल 9-10 सैं.मी. लंबे, हल्के हरे और बहुत तीखी होती है यह किस्म थ्रिप और मकौड़ा जुंओं की प्रतिरोधक है इसकी औसतन पैदावार 85 क्विंटल (हरी मिर्चें) और 18 क्विंटल (सूखी मिर्चें) प्रति एकड़ होती है
Pant C-1: यह किस्म अन्य किस्मों से आसानी से अलग है क्योंकि इसके फल की फलियां सीधी होती हैं इसके फल अत्याधिक तीखे, आकार में छोटे, आधार चौड़ा और सिरा पतला होता है यह किस्म चितकबरा और पत्ता मरोड़ रोग की कुछ हद तक प्रतिरोधक है इस किस्म की हरी फलियों की औसतन पैदावार 110 क्विंटल प्रति एकड़ होती है सूखी फलियों की पैदावार 20 क्विंटल प्रति एकड़ होती है
Pusa Sadabahar: इसके पौधे सीधे, सदाबहार (2-3 वर्ष), 60-80 सैं.मी. कद के होते हैं इसके फल 6-8 सैं.मी. लंबे होते हैं फल गुच्छों में लगते हैं और प्रत्येक गुच्छे में 6-14 फल होते हैं पकने के समय फल गहरे लाल रंग के और कड़वे होते हैं यह किस्म CMV, TMV और पत्ता मरोड़ की रोधक है इसकी पहली तुड़ाई पनीरी लगाने के 75-80 दिन बाद की जा सकती है इसकी औसतन पैदावार 95 क्विंटल (हरी मिर्चें) और 20 क्विंटल (सूखी मिर्चें) प्रति एकड़ है
NP-46A: यह उच्च उपज वाली किस्म है इसके मध्यम आकार के फल होते हैं इसकी औसतन पैदावार 40 क्विंटल प्रति एकड़ होती है
G 5 : मिर्च मोटी, चमकदार और गहरे लाल रंग की होती है इसकी औसतन पैदावार 20 क्विंटल प्रति एकड़ होती है
G 3 : यह बारानी और सिंचित हालातों में उगाने के लिए उपयुक्त किस्म है इस किस्म की मिर्च अत्याधिक तीखी होती है इसकी औसतन पैदावार 16 क्विंटल प्रति एकड़ होती है
Posted by ਕੁਲਵਿੰਦਰ ਸਿੰਘ ਦੁਲਟ
Punjab
11-12-2019 07:51 PM
BhaaG dudh nasal te v nirbhar hunda ae baaki tuci rajwa hara chaara te har 3kg dudh lai 1kg wadhya feed pao har 3 mahine baad malap rehat karo
Posted by ਕੁਲਵਿੰਦਰ ਸਿੰਘ ਦੁਲਟ
Punjab
11-12-2019 07:47 PM
ਤੁਸੀ ਉਸ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਅਤੇ ਹਰ 3 ਮਹੀਨਿਆਂ ਬਾਦ ਉਸ ਨੂੰ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ ਅਤੇ ਫੀਡ ਤੁਸੀ ਘਰ ਵਿਚ ਤਿਆਰ ਕਰਕੇ ਵਰਤ ਸਕਦੇ ਹੋ ਜਾ ਕਿਸੀ ਹੋਰ ਫੀਡ ਜਿਸ ਨੂੰ ਖਾ ਕੇ ਵਧਿਆ ਦੁੱਧ ਦੇਵੇ ਤਾਂ ਤੁਸੀ ਉਸ ਫੀਡ ਦੀ ਵਰਤੋਂ ਕਰ ਸਕਦੇ ਹੋ ਬਾਕੀ ਹੁਣ ਤੁਸੀ ਉਸ ਨੂੰ ਕਣਕ ਦਾ ਦਲੀਆ ਰਿਨ ਕੇ ਉਸ ਵਿਚ ਗੁੜ ਮਿਲਾ ਕੇ 5-7 ਦਿਨ ਦਿਓ ਅਤੇ Anabolite liquid 100ml ਰੋਜਾਨਾ,Glactogog ਪਾਊ.... (Read More)
ਤੁਸੀ ਉਸ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਅਤੇ ਹਰ 3 ਮਹੀਨਿਆਂ ਬਾਦ ਉਸ ਨੂੰ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ ਅਤੇ ਫੀਡ ਤੁਸੀ ਘਰ ਵਿਚ ਤਿਆਰ ਕਰਕੇ ਵਰਤ ਸਕਦੇ ਹੋ ਜਾ ਕਿਸੀ ਹੋਰ ਫੀਡ ਜਿਸ ਨੂੰ ਖਾ ਕੇ ਵਧਿਆ ਦੁੱਧ ਦੇਵੇ ਤਾਂ ਤੁਸੀ ਉਸ ਫੀਡ ਦੀ ਵਰਤੋਂ ਕਰ ਸਕਦੇ ਹੋ ਬਾਕੀ ਹੁਣ ਤੁਸੀ ਉਸ ਨੂੰ ਕਣਕ ਦਾ ਦਲੀਆ ਰਿਨ ਕੇ ਉਸ ਵਿਚ ਗੁੜ ਮਿਲਾ ਕੇ 5-7 ਦਿਨ ਦਿਓ ਅਤੇ Anabolite liquid 100ml ਰੋਜਾਨਾ,Glactogog ਪਾਊਡਰ 1 ਪਾਉਚ ਰੋਜਾਨਾ ਦਿਓ, ਇਸ ਨਾਲ ਦੁੱਧ ਵੱਧ ਜਾਵੇਗੀ, ਬਾਕੀ ਤੁਸੀ ਉਸ ਨੂੰ bovimin ਮਿਨਰਲ ਮਿਕਸਚਰ 50gm ਰੋਜਾਨਾ ਦਿਓ, ਇਸ ਨਾਲ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਹੁੰਦੀ ਹੈ ਅਤੇ ਪਸ਼ੂ ਜਲਦੀ ਨਵੇਂ ਦੁੱਧ ਹੋ ਜਾਂਦਾ ਹੈ..
Posted by Ashok Maru
Madhya Pradesh
11-12-2019 07:40 PM
Ashok ji jyada dudh ke liye aap HF nasal ki cow rakh skte hai, iske ilawa aap Jersey, sahiwal cow v rakh skte hai..
Posted by Gurwinder singh
Punjab
11-12-2019 07:33 PM
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤ.... (Read More)
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ, ਬਾਕੀ ਠੰਡ ਤੋਂ ਬਚਾਉਣ ਲਈ ਉਸ ਨੂੰ ਸਵੇਰੇ ਨੂੰ ਧੁੱਪ ਚੜਣ ਤੇ ਕਮਰੇ ਬਾਹਰ ਕੱਢੋ ਅਤੇ ਸ਼ਾਮ ਨੂੰ ਜਲਦੀ ਕਮਰੇ ਵਿਚ ਬੰਨ ਦਿਓ.
Posted by harman Dhillon
Punjab
11-12-2019 07:28 PM
Harman ji kirpa krke apna swal vistar nal pusho ji tan jo tuhanu sahi jankari diti ja skee.

Posted by satnam pannu
Punjab
11-12-2019 07:23 PM
Satnam ji dudh vdaun lai tuci Glactogog powder, Milkout powder ehna vicho koi v powder vart skde ho, baki usdi khurak ate sahi time te deworming da purra dian rkho ji..

Posted by satnam pannu
Punjab
11-12-2019 07:22 PM
Satnam ji dudh vdaun lai tuci Glactogog powder, Milkout powder ehna vicho koi v powder vart skde ho, baki usdi khurak ate sahi time te deworming da purra dian rkho ji..
Posted by Nirmal singh
Punjab
11-12-2019 07:19 PM
श्रीमान जी गेहूं की पैदावार बढ़ाने के लिए जिंक सल्फेट 10 किलो प्रति एकड़ डाल सकते है, जिंक की कमी को जिंक सल्फेट 0.5 प्रतिशत स्प्रे से पूरा किया जा सकता है 15 दिनों के फर्क से 2—3 स्प्रे करें ज्यादा पैदावार बढ़ाने के लिए 19.19.19 की स्प्रे, पानी में घुलनशील खादें, स्टीकर 0.5 मि.ली. को प्रति लीटर पानी में मिलाकर बिजाई से 30 द.... (Read More)
श्रीमान जी गेहूं की पैदावार बढ़ाने के लिए जिंक सल्फेट 10 किलो प्रति एकड़ डाल सकते है, जिंक की कमी को जिंक सल्फेट 0.5 प्रतिशत स्प्रे से पूरा किया जा सकता है 15 दिनों के फर्क से 2—3 स्प्रे करें ज्यादा पैदावार बढ़ाने के लिए 19.19.19 की स्प्रे, पानी में घुलनशील खादें, स्टीकर 0.5 मि.ली. को प्रति लीटर पानी में मिलाकर बिजाई से 30 दिनों के बाद डालें

Posted by Harjinder singh
Punjab
11-12-2019 07:18 PM
श्रीमान जी गेहूं में यूरिया खाद डालकर पानी 5—7 दिनों के अंदर लगा सकते है

Posted by rajkumar sahu
Jharkhand
11-12-2019 07:17 PM
राजकुमार जी कृपया आप बताये कि फसल की उम्र कितनी है ताकि आपको इसके बारे में पूरी जानकारी दी जा सके धन्यवाद
Posted by raj
Punjab
11-12-2019 07:07 PM
raj ji jaivik khaad bnaun de layi tuc ghr vich ik toya puto ate usde vich waste jive goha , kitchen da waste eh sab pa ke uper halka pani chidak ke usnu dabb deo lagbhag 3-4 mahine bad eh khaad tyar ho jayegi,dhanwad
Posted by Gurwinder singh
Punjab
11-12-2019 07:04 PM
Gurwinder ji isda vdia result hai ehh Murrah nasal da semen hai, Bull no. AMR 1028, Breed- Murrah, D.O.B- 12.08-2009, Fatt-7.4%, Dam s Milk Yield-3200, Hldb-Bhiwani. isda vdia result hai..

Posted by mandip ghuman
Punjab
11-12-2019 07:02 PM
Mandip ji tuci uss nu pett de kiria lai Flukarid-Ds bolus deo, Broton liquid 50-50ml swere sham deo ate RSYC bolus 1-1 goli swere sham deo, iss nal frak paa jawega.

Posted by jaskaran brar
Punjab
11-12-2019 06:58 PM
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ .... (Read More)
ਬੱਕਰੀ ਪਾਲਣ ਸ਼ੁਰੂਆਤ ਕਰਨ ਲਈ ਤੁਸੀ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਕਰ ਸਕਦੇ ਹੋ ਇਹਨਾਂ ਦੀ ਖੁਰਾਕ ਅਵਸਥਾ ਘਟ ਹੁੰਦੀ ਹੈ ਇਸ ਲਈ ਅਸੀਂ ਇਹਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਨ ਵਿੱਚ ਪਾਲੀਆਂ ਜਾ ਸਕਦੀਆਂ ਹਨ ਬਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦੇਂਦੀਆਂ ਹਨ ਬਕਰੀ ਦਾ ਗਰਬ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆਂ ਹਨ ਸਾਲ ਵਿੱਚ 2 ਬੱਚੇ ਦੇਨਾ ਆਮ ਗੱਲ ਹੁੰਦੀ ਹੈ ਬਕਰੀਆਂ 8-10 ਸਾਲ ਤਕ ਬੱਚੇ ਦਿੰਦਿਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਂਦਿਆਂ ਹਨ ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ ਇਹ ਤੁਹਾਨੂੰ ਨੇੜੇ ਦੇ ਕਿਸੇ ਸਫਲ ਬੱਕਰੀ ਪਾਲਕ ਜਾਂ ਵੈਟਨਰੀ ਯੂਨੀਵਰਸਿਟੀ ਤੋਂ ਪ੍ਰਾਪਤ ਕਰ ਸਕਦੇ ਹੋ ਬਾਕੀ ਤੁਸੀਂ ਉਸ ਕਿਸਾਨ ਨੂੰ ਮਿਲ ਸਕਦੇ ਹੋ ਜੋ ਪਹਿਲਾਂ ਕਈ ਸਾਲਾਂ ਤੋਂ ਬੱਕਰੀ ਫਾਰਮ ਚਲਾ ਰਿਹਾ ਹੋਵੇ, ਉਸ ਤੋਂ ਤੁਹਾਨੂੰ ਬੱਕਰੀ ਫਾਰਮ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ ਇਸ ਕਿੱਤੇ ਤੇ ਲੋਨ ਲੈਣ ਲਈ 25% ਸਬਸਿਡੀ ਮਿਲਦੀ ਹੈ ਜੋ ਕਿ ਲੋਨ ਕਲੀਅਰ ਹੋਣ ਤੋਂ ਬਾਅਦ ਮਿਲਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰੋ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਹਾਸਿਲ ਕਰੋ ਟ੍ਰੇਨਿੰਗ ਕਰਨ ਤੋਂ ਬਾਅਦ ਤੁਹਾਨੂੰ ਸਰਟੀਫਿਕੇਟ ਹਾਸਿਲ ਹੋਵੇਗਾ ਇਸ ਸਰਟੀਫਿਕੇਟ ਦੇ ਦੁਆਰਾ ਤੁਸੀ ਲੋਨ ਅਪਲਾਈ ਕਰ ਸਕਦੇ ਹੋ ਲੋਨ ਅਪਲਾਈ ਲਈ ਤੁਸੀ ਆਪਣੇ ਜ਼ਿਲੇ ਦੇ ਵੈਟਨਰੀ ਅਫਸਰ ਨੂੰ ਮਿਲੋ ਉਹ ਤੁਹਾਡੀ ਫਾਈਲ ਦੀ ਕਾਰਵਾਈ ਅੱਗੇ ਤੋਰਨ ਬਾਰੇ ਜਾਣਕਾਰੀ ਦੇਣਗੇ ਬੀਟਲ ਨਸਲ ਦੀ ਬੱਕਰੀ ਲੈਣ ਲਈ ਤੁਸੀ ਮੇਰੇ 7009579091 ਨਾਲ ਸੰਪਰਕ ਕਰ ਸਕਦੇ ਹੋ..

Posted by ashu
Uttar Pradesh
11-12-2019 06:50 PM
श्रीमान जी एम45 के साथ यूरिया मिलाकर स्प्रे नहीं कर सकते है
Posted by kamal. parmar
Madhya Pradesh
11-12-2019 06:49 PM
कमल जी उसे आप पेट के कीड़ों के लिए Flukarid-ds गोली दें और उसे खली आप दूसरी फीड के साथ मिक्स करके या चारे में मिक्स करके दे सकते है आप उसे शुरूआत में थोड़ी थोड़ी खिलाएं जैसे ही वो खाने लग जाए फिर आप थोड़ी थोड़ी बढ़ा सकते है और उसे Broton liquid 50ml रोजाना देना शुरू करें

Posted by manpreet
Punjab
11-12-2019 06:41 PM
manpreet ji tuc urea di varto kiti hai ja nahi kirpa karke daso kyuki nitrogen di kami de karn v fasl peeli hon lag jandi hai.dhanwad

Posted by kuldeep Patel
Rajasthan
11-12-2019 06:39 PM
Kuldeep Patel ji Super Hybrid Napier Grass ka seed lene ke lia aap Srawan Kumar 9414112149 se samparak kar sakte hai, Thankyou.
Posted by sumandeep singh
Punjab
11-12-2019 06:32 PM
ਗੁੱਲੀ ਡੰਡੇ ਦੀ ਸੁਚੱਜੀ ਰੋਕਥਾਮ ਦੇ ਲਈ ਤੁਸੀ axil ਜਾਂ ਫੇਰ total ਜਾਂ markpower ਵਿਚੋਂ ਕਿਸੇ ਇਕ ਦੀ ਸਪਰੇਅ ਕਰ ਸਕਦੇ ਹੋ ਜੀ ਪਰ ਇਹ ਸਪਰੇਅ ਕਰਨ ਵੇਲੇ ਖੇਤ ਦੇ ਵਿਚ ਗਿੱਲ ਹੋਣਾਂ ਜਰੂਰੀ ਹੈ ਜੇ ਥੋਡੇ ਇਹਨਾਂ ਨਦੀਨ ਨਾਸ਼ਕਾਂ ਨਾਲ ਗੁੱਲੀ ਡੰਡਾ ਨਹੀਂ ਮਰਿਆ ਤਾਂ ਤੁਸੀ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ+ਮੈਟਰੀਬਿਊਜ਼ਿਨ) ਨੂੰ 150 ਲਿਟਰ ਪਾਣੀ ਵਿਚ ਘੋਲ ਕ ਪ੍ਰਤੀ ਏਕੜ ਛਿੜਕਾ ਕਰੋ *ਨੋਟ* 1.ਸ਼ਗਨ 21-11 ਨੂੰ pbw 550.... (Read More)
ਗੁੱਲੀ ਡੰਡੇ ਦੀ ਸੁਚੱਜੀ ਰੋਕਥਾਮ ਦੇ ਲਈ ਤੁਸੀ axil ਜਾਂ ਫੇਰ total ਜਾਂ markpower ਵਿਚੋਂ ਕਿਸੇ ਇਕ ਦੀ ਸਪਰੇਅ ਕਰ ਸਕਦੇ ਹੋ ਜੀ ਪਰ ਇਹ ਸਪਰੇਅ ਕਰਨ ਵੇਲੇ ਖੇਤ ਦੇ ਵਿਚ ਗਿੱਲ ਹੋਣਾਂ ਜਰੂਰੀ ਹੈ ਜੇ ਥੋਡੇ ਇਹਨਾਂ ਨਦੀਨ ਨਾਸ਼ਕਾਂ ਨਾਲ ਗੁੱਲੀ ਡੰਡਾ ਨਹੀਂ ਮਰਿਆ ਤਾਂ ਤੁਸੀ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ+ਮੈਟਰੀਬਿਊਜ਼ਿਨ) ਨੂੰ 150 ਲਿਟਰ ਪਾਣੀ ਵਿਚ ਘੋਲ ਕ ਪ੍ਰਤੀ ਏਕੜ ਛਿੜਕਾ ਕਰੋ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ ਇਹਨਾਂ ਦੀ ਸਪਰੇਅ ਕਰ ਸਕਦੇ ਹੋ ਜੀ ਯੂਰੀਆ ਵਿੱਚ ਮਿਲਾ ਕੇ ਛਿਟਾ ਨਹੀਂ ਦੇ ਸਕਦੇ ਹੋ ਜੀ
Posted by gurbhej singh
Punjab
11-12-2019 06:27 PM
isde lai tuci Rajesh kumar ji nal iss no. 9467125885 te sampark kr skde ho, ehna ton tuhanu sari jankari mill jawegi.

Posted by prakash joshi
Rajasthan
11-12-2019 06:27 PM
बारानी क्षेत्रों में मुख्यत: बंगाल ग्राम की खेती की जाती है यदि पानी उपलब्ध हो तो पहली सिंचाई बिजाई के 40-45 दिनों के बाद, फूल निकलने के बाद करें और अगली सिंचाई फली के विकास के बाद करें यदि सिर्फ एक सिंचाई उपलब्ध हो तो बिजाई के 60 दिनों के बाद करें
Posted by BHERU LAL GURJAR
Rajasthan
11-12-2019 06:18 PM
श्री मान गेहूं की बिजाई अक्टूबर से नवम्बर तक कर सकते हो और पछेती किस्मों की बिजाई 15 दिसम्बर तक कर सकते हो
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













