
Posted by sukhpreet singh
Punjab
24-11-2019 09:08 AM
Kanak de vich total 110kg urea paya janda hai..iss nu tuc 2-3 hissya de vich vand ke paa skde ho. bijai de samay te urea da 1/3 hissa paya janda hai ate 2/3rd hisa bijai to 30-35 dina baad paya janda hai, is nal fasal peeli nahi paindi hai ate fasal da vikaas vi vadia hunda hai, dhanwad
Posted by Aman Yadav
Madhya Pradesh
24-11-2019 09:03 AM
गेहूं की बिजाई के लिए JW 1201 (21.2क्विंटल/एकड़), GW 322 (22-24क्विंटल/एकड़), HI 8498 (22-24क्विंटल/एकड़), HI 1544 (22-24क्विंटल/एकड़), JW 1203 (16.8-18क्विंटल/एकड़) की बिजाई कर सकते हो
Posted by Gourav Godara
Rajasthan
24-11-2019 09:02 AM
श्रीमान जी, इसे मिट्टी की कई किस्मों में उगाया जाता है रेतली दोमट से दोमट मिट्टी में उगाने पर यह अच्छे परिणाम देती है लौकी की खेती के लिए, ज़मीन को अच्छी तरह से तैयार करें मिट्टी के भुरभुरा होने तक जोताई के बाद सुहागा फेरें इसकी बिजाई के लिए फरवरी से मार्च, जून से जुलाई और नवंबर से दिसंबर का समय उपयुक्त होता ह.... (Read More)
श्रीमान जी, इसे मिट्टी की कई किस्मों में उगाया जाता है रेतली दोमट से दोमट मिट्टी में उगाने पर यह अच्छे परिणाम देती है लौकी की खेती के लिए, ज़मीन को अच्छी तरह से तैयार करें मिट्टी के भुरभुरा होने तक जोताई के बाद सुहागा फेरें इसकी बिजाई के लिए फरवरी से मार्च, जून से जुलाई और नवंबर से दिसंबर का समय उपयुक्त होता है कतारों में 2.0-2.5 - और पौधों में 45-60 सैं.मी. फासले का प्रयोग करें बीज को 1-2 सैं.मी. की गहराई पर बोयें एक एकड़ में बिजाई के लिए 2 किलो बीज पर्याप्त होते हैं मिट्टी से पैदा होने वाली फंगस से बचाने के लिए बाविस्टिन 0.2 प्रतिशत 3 ग्राम से प्रति किलो बीज का उपचार करें अच्छी तरह से गली हुई रूड़ी की खाद 20-25 टन प्रति एकड़ में डालें नाइट्रोजन 28 किलो (यूरिया 60 किलो) प्रति एकड़ में डालें नाइट्रोजन 14 किलो (यूरिया 30 किलो) की पहली मात्रा को बिजाई के समय प्रति एकड़ में डालें और नाइट्रोजन 14 किलो (यूरिया 30 किलो) को पहली तुड़ाई के समय प्रति एकड़ में डालें इस फसल को तुरंत सिंचाई की आवश्यकता होती है बिजाई के तुरंत बाद सिंचाई करें गर्मियों में फसल को 6—7 सिंचाइयों की आवश्यकता होती है और बारिश के मौसम में आवश्यकतानुसार पानी लगाएं इस फसल को कुल 9 सिंचाइयों की जरूरत होती है नदीनों की रोकथाम के लिए, पौधे की वृद्धि के शुरूआती समय में 2-3 गोडाई करें गोडाई खाद डालने के समय करें बरसात के मौसम में नदीनों की रोकथाम के लिए मिट्टी चढ़ाना भी प्रभावी तरीका है किस्म और मौसम के आधार पर, फसल 60-70 दिनों में तुड़ाई के लिए तैयार हो जाती है मार्किट की आवश्यकतानुसार, मध्यम और नर्म फलों की तुड़ाई करें बीज उत्पादन के लिए ज्यादातर पके फलों को स्टोर किया जाता है तीखे चाकू की मदद से फलों को बेलों से काटें मांग ज्यादा होने पर फल की तुड़ाई प्रत्येक 3-4 दिन में करनी चाहिए धन्यवाद
Posted by bharat Dhakad
Madhya Pradesh
24-11-2019 08:37 AM
उसे पेट के कीड़ों के लिए Bendikind plus bolus दें और Agrimin powder 100gm रोज़ाना दें और Ovumin advance bolus रोज़ाना एक गोली दें और 21 दिन तक देते रहे, इससे हीट में आ जाएगी.

Posted by bhagwati sharma
Rajasthan
24-11-2019 07:59 AM
श्रीमान जी अफीम में नाइट्रोजन 36 किलो (यूरिया 80 किलो), फासफोरस 16 किलो (एस एस पी 100 किलो), पोटाश 4 किलो (म्यूरेट ऑफ पोटाश 10 किलो) प्रति एकड़ में डालें फासफोरस और पोटाश की पूरी मात्रा और नाइट्रोजन की आधी मात्रा बिजाई के समय डालें नाइट्रोजन की बाकी बची मात्रा को दो भागों में बांटे, पहली मात्रा बिजाई के 40-50 दिन के बाद डाल.... (Read More)
श्रीमान जी अफीम में नाइट्रोजन 36 किलो (यूरिया 80 किलो), फासफोरस 16 किलो (एस एस पी 100 किलो), पोटाश 4 किलो (म्यूरेट ऑफ पोटाश 10 किलो) प्रति एकड़ में डालें फासफोरस और पोटाश की पूरी मात्रा और नाइट्रोजन की आधी मात्रा बिजाई के समय डालें नाइट्रोजन की बाकी बची मात्रा को दो भागों में बांटे, पहली मात्रा बिजाई के 40-50 दिन के बाद डालें और दूसरी मात्रा फूल बनने से पहले डालें धन्यवाद

Posted by gagan faridkot
Punjab
24-11-2019 07:52 AM
ਨਹੀ ਜੀ ਸਾਈਲੇਜ਼ ਵਾਲੇ ਟੋਏ ਤੇ ਅਜੇ ਕੋਈ ਸਬਸਿਡੀ ਨਹੀ ਮਿਲਦੀ ਜੀ

Posted by ਪਾਸੀ ਸਿੰਘ ਬਖਸ਼ੀਵਾਲਾ
Punjab
24-11-2019 07:33 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ

Posted by gurbhej singh
Punjab
24-11-2019 07:31 AM
Shrimaan ji, kanak beejan to pehla tusi is vich roodi di khaad 4-6 ton prati acre de hisaab nal pa sakde ho, dhanwad
Posted by Dr shivlal singh
Uttar Pradesh
24-11-2019 07:16 AM
निम्नलिखित किस्में उत्तर प्रदेश में लगाने के लिए उपयुक्त हैं: Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह उच्च घनत्व में रोपाई के लिए लाभदायक है
Pusa Giant: इस किस्म के पौधे तेज हवा को सहनेयोग्य है यह बड़े फलों का उत्पादन करती है यह पैकिंग के लिए उपयुक्त किस्म है
CO 3: इसके फल बड़.... (Read More)
निम्नलिखित किस्में उत्तर प्रदेश में लगाने के लिए उपयुक्त हैं: Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह उच्च घनत्व में रोपाई के लिए लाभदायक है
Pusa Giant: इस किस्म के पौधे तेज हवा को सहनेयोग्य है यह बड़े फलों का उत्पादन करती है यह पैकिंग के लिए उपयुक्त किस्म है
CO 3: इसके फल बड़े आकार के और अंडाकार होते हैं इसे ज्यादा देर तक रखने की गुणवत्ता अच्छी होती है
CO 1: यह छोटे कद की किस्म है जिसके फल मध्यम आकार के होते हैं फल गोलाकार, नर्म हरा-पीला छिल्का और संतरी पीले रंग का गुद्दा होता है फल रसदार होता है और इसे ज्यादा देर तक रखने की गुणवत्ता अच्छी होती है
Coorg Honey Dew: इसे सीधे तौर पर खाने के लिए और प्रक्रिया के लिए प्रयोग किया जाता है इसके फल आयताकार और गुद्दा मोटा संतरी रंग का होता है
CO 2: यह मध्यम आकार की अंडाकार, हरे पीले रंग की किस्म है इसका गुद्दा नर्म और लाल रंग का होता है इसमें रस की मात्रा काफी होती है और इसे ज्यादा देर तक रखने की गुणवत्ता अच्छी होती है
Pusa Majesty: इसके फल मध्यम आकार के, गोल होते हैं इन्हें रखने की गुणवत्ता बहुत अच्छी होती है यह किस्म 146 दिनों में कटाई के लिए तैयार हो जाती है यह किस्म जड़ गलन निमाटोड के प्रतिरोधक किस्म है
Pusa Delicious: यह मध्यम लंबी किस्म है इसके फल मध्यम आकार के होते हैं, गुद्दा गहरे संतरी रंग का होता है इस किस्म को कतारों में लगाने के लिए प्रयोग किया जाता है
CO 5: यह किस्म दो वर्षों में 75-80 फल प्रति वृक्ष देती है
IIHR39 and IIHR54: यह किस्म IIHR, बैंगलोर द्वारा विकसित की गई है इसके फल मध्यम आकार के होते हैं इसमें टी एस एस की मात्रा उच्च होती है
Taiwan 785: यह छोटे कद की किस्म है इसके फल आयताकारा और गुद्दा मोटा संतरी रंग का होता है फलों को रखने की गुणवत्ता अच्छी होती है फलों को कतारों में प्रयोग किया जाता है और प्रक्रिया के लिए प्रयोग किया जाता है
Taiwan 786: इसके फलों को कतारों में और प्रक्रिया के लिए प्रयोग किया जाता है इसके फल स्वाद और कम बीज वाले होते हैं फलों को रखने की गुणवत्ता बहुत अच्छी होती है
Washington: यह कतारों में प्रयोग किए जाने वाली किस्म है इसके फल गोल, मध्यम आकार के और कम बीज वाले होते हैं फल का छिल्का गहरे पीले रंग का होता है नर और मादा पौधे अलग होते हैं
Solo: इसके फल छोट, गहरे गुलाबी रंग का गुद्दा होता है, जो कि स्वाद में मीठा होता है यह किस्म कतारों में प्रयोग की जाती है
Ranchi: फल आयताकार होते हैं और गुद्दा गहरे पीले रंग का होता है
Honey Dew: इस किस्म के फल बड़े आकार के और कम बीज वाले होते हैं फल स्वाद होते हैं और नर पौधे मादा पौधे से छोटे होते हैं इसका पौधा मध्यम कद का होता है
Posted by Deepak Kapse
Madhya Pradesh
24-11-2019 07:15 AM
दीपक जी इसका common नाम Asthma-plant है और वानस्पतिक नाम Euphorbia hirta है यह सबसे पहले India में ही पाया गया है इसे दवाईओं में इस्तेमाल किया जाता है धन्यवाद

Posted by भोला सिंह
Punjab
24-11-2019 07:06 AM
ਕਿਸੇ ਵੀ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ, ਤੋਂ ਇਹ infoformation ਲੈ ਸਕਦੇ ਹੋ

Posted by Balvir Singh Mann
Punjab
24-11-2019 06:41 AM
shrimaan g soondi di roktham lyi quinalphos @600 ml per acre da spray kr skde ho g..
Posted by Manga Rampur kalan
Punjab
24-11-2019 06:15 AM
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 100 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਸਪਰੇ ਪਸ਼ੂਆਂ ਦੇ ਉਪਰ ਅਤੇ ਆਸ ਪਾਸ ਵੀ ਕਰੋ, ਬਾਕੀ ਤੁਸੀ ਮੱਝ ਨੂੰ ਰੋਜਾਨਾ 35-40 ਕਿਲੋ ਰੋਜਾਨਾ ਹਰਾ ਚਾਰਾ ਦਿਓ..
Posted by Pushpendra singh
Uttar Pradesh
24-11-2019 06:11 AM
Shri maan g Dragon fruit ki kheti ke liye Dragon fruit ki kalmei lgayi jati hai ye ped gujrat mei hota hai eik acre mei takriban iski 1600 kalmei lagti hai aur in kalmo ko pehle gamle mei tyar kiya jata hai aur fir april se September tak kabhi bhi field mei lga skte hai aur eik kalam lagbhagg 70 rs ki ati hai. Adhik jaankari ke liye aap niche diye number par baat kr skte hain: vijay kumar -7065414241 , dhanywad

Posted by Balbirsingh
Himachal Pradesh
24-11-2019 05:00 AM
shrimaan g kirpa krke apna swaal visthaar nal pucho g ta jo tuhanu poori jaankari mil ske g...
Posted by harnam singh
Punjab
24-11-2019 04:29 AM
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ, ਜੋ ਤੁਹਾਡਾ ਪਸ਼ੂ ਆਸਾਨੀ ਨਾਲ ਖਾਂਦਾ ਹੈ ਤੁਸੀ ਓਹੀ ਫੀਡ ਦੇ ਸਕਦੇ ਹੋ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪ.... (Read More)
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ, ਜੋ ਤੁਹਾਡਾ ਪਸ਼ੂ ਆਸਾਨੀ ਨਾਲ ਖਾਂਦਾ ਹੈ ਤੁਸੀ ਓਹੀ ਫੀਡ ਦੇ ਸਕਦੇ ਹੋ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦਾ ਮਹਿੰਗੀ ਫੀਡ ਨਹੀਂ ਵਰਤਣਾ ਚਾਉਂਦੇ ਤਾਂ ਤੁਸੀ ਬਜ਼ਾਰ ਚੋ ਕਿਸੀ ਵੀ ਕੰਪਨੀ ਦੀ ਫੀਡ ਦੇ ਸਕਦੇ ਹੋ , ਉਸ ਨਾਲ ਵੀ ਪਸ਼ੂ ਤੋਂ ਦੁੱਧ ਲਿਆ ਜਾ ਸਕਦਾ ਹੈ , ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
Posted by hemraj
Rajasthan
24-11-2019 02:25 AM
Shrimaan ji, 2 december tak mausam vibhag ke anusar mausam saaf ho jae ga ap tab iski buvai kar sakte hai, nimu ki buvai ka sahi samay july se october tak ka hota hai, bijai ke liye podhe se podhe ka fasla 6m* 6m rakhna chahiye . or ap isme fym 20 kg prati podha or urea 125 gm prati podha or SSP 250 gm prati podhe ke hisaab se dalein, dhanywad

Posted by raju
Gujarat
24-11-2019 12:44 AM
यदि आप अंडों के लिए रखना चाहते है तो आप अंडों के लिए कोई भी अच्छी नस्ल रख सकते है यदि आप बड़े स्तर पर करना चाहते है तो BV300 नस्ल रख सकते है छोटे स्तर के लिए RIR नस्ल या ओर भी कई नस्लें रख सकते है ..

Posted by Jainandra Kumar Sharma
Haryana
24-11-2019 12:25 AM
श्रीमान जी, तुलसी का वानस्पातिक नाम ओसिमम सैंकशम है यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए प्रसि.... (Read More)
श्रीमान जी, तुलसी का वानस्पातिक नाम ओसिमम सैंकशम है यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए प्रसिद्ध किस्में:- Krishna Tulsi (Ocimum sanctum),Drudriha Tulsi,Ram/Kali Tulsi (Ocimum canum),Babi Tulsi,Tukashmiya Tulsi,Amrita Tulsi,Vana Tulsi,Kapoor Tulsi तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें रोपण के तीन महीने के बाद पौधा पैदावार देनी शुरू कर देता है इसकी तुड़ाई पूरी तरह से फूल निकलने के समय की जाती है पौधे को 15 सैं.मी. जमीन से ऊपर रखकर शाखाओं को काटें ताकि इनका दोबारा प्रयोग किया जा सकें भविष्य में प्रयोग करने के लिए इसके ताज़े पत्तों को धूप में सूखाया जाता है इसके बारे में अधिक जानकारी और contract farming के बारे में जानकारी लेने के लिए आप Aushadhiya kheti vikas sansthan 6268536795,. के साथ सम्पर्क करें, धन्यवाद

Posted by gurkirat Sandhu
Punjab
23-11-2019 10:30 PM
gurkirt sandhu ji goat bacha den to baad lagpag 5 month tak milk dinfi rehndi hai.

Posted by Baljeet Dhaliwal
Punjab
23-11-2019 10:13 PM
shrimaan g knak vich pehle pani de time sulphur @8 kg per acre pao g..gypsum paoun to pehla khet di mitti test krvao g..

Posted by k k d
West Bengal
23-11-2019 10:12 PM
आप प्याज में यूरिया 50 किलो प्रति एकड़, फॉसफोर्स 16 किलो प्रति एकड़ और पोटाशियम 25 किलो प्रति एकड़ डालें

Posted by gurkirat Sandhu
Punjab
23-11-2019 10:09 PM
Gurkirat Sandhu ji Motia di kheti kite v ho sakdi hai ji kyuki es vich paani wale tank vich v kar sakde ho ji . baki punjab vich es puri jankari ate Training lai tusi Manish Vasudev 9417652857 nal samparak kar sakde ho. filhal is te koi vi subsidy ja loan nai hai, Thankyou.

Posted by ਗਰਵਿੰਦਰ ਸਿੰਘ
Punjab
23-11-2019 10:01 PM
ਸ੍ਰੀ ਮਾਨ ਜੀ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹ.... (Read More)
ਸ੍ਰੀ ਮਾਨ ਜੀ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ ਪੋਟਾਸ਼ ਤੱਤ ਦੀ ਘਾਟ ਵਾਲੀਆ ਜਮੀਨਾ ਵਿੱਚ 12 ਕਿਲੋ ਪੋਟਾਸ਼ (20 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਲਈ 24 ਕਿਲੋ ਪੋਟਾਸ਼ (40 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ
Posted by rajkumar
Uttar Pradesh
23-11-2019 09:52 PM
मोटे आलुओं की पैदावार के लिए 13:00:45, 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:00 की 8 ग्राम या डी ए पी 15 ग्राम प्रति लीटर की स्प्रे पौधे .... (Read More)
मोटे आलुओं की पैदावार के लिए 13:00:45, 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:00 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
Posted by RUBAN SINGH
Punjab
23-11-2019 09:52 PM
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ .... (Read More)
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ ਕਰੋ. ਇਹਨਾਂ ਵਿੱਚੋਂ ਕਿਸੇ ਵੀ ਇਕ ਸਪਰੇ ਦੀ ਵਰਤੋਂ ਕਰ ਸਕਦੇ ਹੋ ਜੇਕਰ ਬਾਥੂ ਹੈ ਤੋਂ ਉਸ ਲਈ algrip 10gm ਜਾਂ total16gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਸਪਰੇ ਕਰ ਸਕਦੇ ਹਨ.

Posted by AMRIT PAL SINGH SIDHU
Punjab
23-11-2019 09:50 PM
AMRIT PAL SINGH ਜੀ, ਐਪ ਵਿੱਚ ਮੰਡੀ ਰੇਟ ਕੇਵਲ ਉਹੀ ਦਿਖਦੇ ਹਨ, ਜੋ ਉਸ ਦਿਨ ਸਰਕਾਰ ਵੱਲੋਂ ਅੱਪਡੇਟ ਕੀਤੇ ਜਾਂਦੇ ਹਨ ਇਸ ਵਿੱਚ ਸਾਡੇ ਦੁਆਰਾ ਕੋਈ ਬਦਲਾਅ ਨਹੀਂ ਕੀਤਾ ਜਾਂਦਾ ਹੈ

Posted by gurdeep singh
Punjab
23-11-2019 09:50 PM
shrimaan g matar da yield 60 quiental per acre average tkk aw jnda hai g.
Posted by romana
Punjab
23-11-2019 09:45 PM
ਨਵੇਂ ਬੂਟਿਆਂ ਦੀ ਮੁੱਢਲੀ ਦੇਖਭਾਲ: ਬਾਗ਼ ਵਿੱਚ ਬੂਟੇ ਲਗਾਉਣ ਸਮੇਂ ਉਨ੍ਹਾਂ ਨੂੰ ਸੋਟੀਆਂ ਲਗਾ ਕੇ ਸਹਾਰੇ ਦੀ ਲੋੜ ਹੁੰਦੀ ਹੈ ਤਾਂ ਕਿ ਉਹ ਤੇਜ਼ ਹਵਾ/ਹਨ੍ਹੇਰੀ ਦੇ ਨੁਕਸਾਨ ਤੋਂ ਬਚ ਸਕਣ ਇਸ ਦਾ ਦੂਜਾ ਫ਼ਾਇਦਾ ਇਹ ਵੀ ਹੈ ਕਿ ਬੂਟੇ ਦਾ ਤਣਾ ਸਿੱਧਾ ਰਹਿੰਦਾ ਹੈ ਬੂਟਿਆਂ ਦੀਆਂ ਬਿਮਾਰੀ ਵਾਲੀਆਂ ਅਤੇ ਅਣਚਾਹੀਆਂ ਸ਼ਾਖਾਂ ਵੀ ਕੱਟ ਦੇਣੀਆਂ ਚਾਹੀਦੀਆਂ ਹਨ ਜੇਕਰ ਸਿਉਂਕ ਦਾ ਹਮਲਾ ਜਾਪੇ ਤਾਂ ਅੱਧ.... (Read More)
ਨਵੇਂ ਬੂਟਿਆਂ ਦੀ ਮੁੱਢਲੀ ਦੇਖਭਾਲ: ਬਾਗ਼ ਵਿੱਚ ਬੂਟੇ ਲਗਾਉਣ ਸਮੇਂ ਉਨ੍ਹਾਂ ਨੂੰ ਸੋਟੀਆਂ ਲਗਾ ਕੇ ਸਹਾਰੇ ਦੀ ਲੋੜ ਹੁੰਦੀ ਹੈ ਤਾਂ ਕਿ ਉਹ ਤੇਜ਼ ਹਵਾ/ਹਨ੍ਹੇਰੀ ਦੇ ਨੁਕਸਾਨ ਤੋਂ ਬਚ ਸਕਣ ਇਸ ਦਾ ਦੂਜਾ ਫ਼ਾਇਦਾ ਇਹ ਵੀ ਹੈ ਕਿ ਬੂਟੇ ਦਾ ਤਣਾ ਸਿੱਧਾ ਰਹਿੰਦਾ ਹੈ ਬੂਟਿਆਂ ਦੀਆਂ ਬਿਮਾਰੀ ਵਾਲੀਆਂ ਅਤੇ ਅਣਚਾਹੀਆਂ ਸ਼ਾਖਾਂ ਵੀ ਕੱਟ ਦੇਣੀਆਂ ਚਾਹੀਦੀਆਂ ਹਨ ਜੇਕਰ ਸਿਉਂਕ ਦਾ ਹਮਲਾ ਜਾਪੇ ਤਾਂ ਅੱਧਾ ਲਿਟਰ ਕਲੋਰੋਪਾਇਰੀਫ਼ਾਸ ਪ੍ਰਤੀ ਏਕੜ ਦੇ ਹਿਸਾਬ ਪਾਉ ਆਮ ਕਰਕੇ ਪਹਿਲੇ ਕੁਝ ਸਾਲ ਨਵੇਂ ਬੂਟਿਆਂ ਦੇ ਜੜ੍ਹ ਭਾਗ ਤੋਂ ਫੁਟਾਰਾ ਨਿਕਲਦਾ ਰਹਿੰਦਾ ਹੈ ਇਸ ਨੂੰ ਵੀ ਵੇਲੇ ਸਿਰ ਕੱਟਦੇ ਰਹਿਣਾ ਚਾਹੀਦਾ ਹੈ ਦੇਖਣ ਵਿੱਚ ਆਇਆ ਹੈ ਕਿ ਕਿੰਨੂ ਦੇ ਬਾਗ਼ਾਂ ਵਿੱਚ ਅਣਗਹਿਲੀ ਕਰਕੇ ਖੱਟੀ (ਜੜ੍ਹ ਭਾਗ) ਦੇ ਬੂਟੇ ਹੀ ਨਜ਼ਰ ਆਉਂਦੇ ਹਨ ਬੂਟੇ ਦਾ ਸੁੱਚਜਾ ਆਕਾਰ ਬਣਾਉਣ ਲਈ ਇਸ ਦੀ ਸਿਧਾਈ ਦੇ ਉਪਰਾਲੇ ਵੀ ਜ਼ਰੂਰੀ ਹਨ ਆਮ ਕਰਕੇ ਪੌਦੇ ਦਾ ਢਾਈ ਤੋਂ ਤਿੰਨ ਫੁੱਟ ਤਣਾ ਸਾਫ਼ ਕਰਕੇ ਹੀ ਸ਼ਾਖ਼ਾਂ ਦਾ ਢਾਂਚਾ ਬਣਾਉਣਾ ਚਾਹੀਦਾ ਹੈ
ਪਾਣੀ ਲਗਾਉਣਾ: ਬੂਟੇ ਲਗਾਉਣ ਮਗਰੋਂ ਸਭ ਤੋਂ ਪਹਿਲਾਂ ਕੰਮ ਇਨ੍ਹਾਂ ਦੀ ਸਿੰਜਾਈ ਵੱਲ ਧਿਆਨ ਦੇਣਾ ਹੈ ਛੋਟੇ ਬੂਟਿਆਂ ਦੀ ਜੜ੍ਹਾਂ ਦਾ ਆਕਾਰ ਬਹੁਤ ਥੋੜ੍ਹਾ ਹੋਣ ਕਰਕੇ ਪਾਣੀ ਦੀ ਲੋੜ ਜਲਦੀ ਪੈਂਦੀ ਹੈ ਇਸ ਲਈ ਨਵੇਂ ਲਗਾਏ ਬਾਗ਼ਾਂ ਨੂੰ ਘੱਟੋ ਘੱਟ ਹਫ਼ਤੇ ਵਿੱਚ ਇੱਕ ਵਾਰੀ ਪਾਣੀ ਜ਼ਰੂਰ ਲਗਾਉਣਾ ਚਾਹੀਦਾ ਹੈ ਨਵੰਬਰ ਦੇ ਮਹੀਨੇ ਮਗਰੋਂ ਸਰਦੀਆਂ ਵਿੱਚ ਪਾਣੀ 3-4 ਹਫ਼ਤੇ ਮਗਰੋਂ ਵੀ ਦਿੱਤਾ ਜਾ ਸਕਦਾ ਹੈ
ਕੋਰੇ ਤੋਂ ਬਚਾਅ: ਪੰਜਾਬ ਵਿੱਚ ਨਵੰਬਰ ਵਿੱਚ ਠੰਢ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਦਸੰਬਰ-ਜਨਵਰੀ ਵਿੱਚ ਇਹ ਪੂਰੇ ਜੋਬਨ ’ਤੇ ਹੁੰਦੀ ਹੈ ਅੱਧ ਦਸੰਬਰ ਤੋਂ ਲੈ ਕੇ ਅੱਧ ਫਰਵਰੀ ਤਕ ਤਾਪਮਾਨ ਦੇ ਥੱਲੇ ਜਾਣ ਕਰਕੇ ਕੋਰਾ ਪੈਣ ਲੱਗ ਜਾਂਦਾ ਹੈ ਕੋਰਾ ਪੈਣਾ ਜਿੱਥੇ ਕਣਕ ਲਈ ਫ਼ਾਇਦੇਮੰਦ ਹੁੰਦਾ ਹੈ ਉੱਥੇ ਹੀ ਫਲਦਾਰ ਬੂਟਿਆਂ ਨੂੰ ਇਸ ਨਾਲ ਬੇਹੱਦ ਨੁਕਸਾਨ ਹੋ ਸਕਦਾ ਹੈ ਕਿਉਂਕਿ ਨਵੇਂ ਲਾਏ ਫਲਦਾਰ ਬੂਟਿਆਂ ਵਿੱਚ ਕੋਰਾ ਸਹਾਰਨ ਦੀ ਸਮਰੱਥਾ ਘੱਟ ਹੁੰਦੀ ਹੈ ਜੇ ਕੋਰਾ ਕਈ ਦਿਨ ਲਗਾਤਾਰ ਪੈਂਦਾ ਰਹੇ ਤਾਂ ਛੋਟੇ ਪੌਦੇ ਸੁੱਕਣੇ ਸ਼ੁਰੂ ਹੋ ਜਾਂਦੇ ਹਨ ਇਸ ਕਰਕੇ ਨਵੇਂ ਲਗਾਏ ਬਾਗ਼ਾਂ ਦੀ ਕੋਰੇ ਤੋਂ ਸਾਂਭ-ਸੰਭਾਲ ਵੱਲ ਉਚੇਚੇ ਧਿਆਨ ਦੇਣ ਦੀ ਲੋੜ ਹੈ ਇਸ ਮੰਤਵ ਲਈ ਹੇਠ ਲਿਖੇ ਉਪਰਾਲੇ ਲਾਹੇਵੰਦ ਹਨ
ਕੋਰੇ ਤੋਂ ਬਚਾਅ ਲਈ ਫਲਦਾਰ ਬੂਟਿਆਂ ਨੂੰ ਜਾਂ ਉਸ ਦੇ ਭਾਗਾਂ ਨੂੰ ਢਕ ਕੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਇਸ ਲਈ ਨਵੇਂ ਲਗਾਏ ਬੂਟਿਆਂ ਦੇ ਦਆਲੇ ਪਰਾਲੀ ਜਾਂ ਸਰਕੰਡੇ ਦੀਆਂ ਕੁਲੀਆਂ ਬਣਾ ਦਿਉ ਧਿਆਨ ਰੱਖੋ ਕਿ ਪੌਦੇ ਦੇ ਵਾਧੇ ਲਈ ਧੁੱਪ ਬੇਹੱਦ ਜ਼ਰੂਰੀ ਹੈ ਇਸ ਲਈ ਪੌਦੇ ਨੂੰ ਢਕਣ ਸਮੇਂ ਇਹ ਖ਼ਿਆਲ ਰੱਖਿਆ ਜਾਵੇ ਕੇ ਪੂਰਬ ਵਾਲਾ ਪਾਸਾ ਕੁਝ ਖੁੱਲ੍ਹਾ ਹੋਵੇ ਤਾਂ ਕਿ ਪੌਦੇ ਨੂੰ ਲੋੜੀਂਦੀ ਧੁੱਪ ਮਿਲ ਸਕੇ
ਕੋਰੇ ਦੀ ਸੰਭਾਵਨਾ ਸਮੇਂ ਬਾਗ਼ਾਂ ਨੂੰ ਪਾਣੀ ਲਗਾ ਦਿਉ ਇਸ ਨਾਲ ਵੀ ਕੋਰੇ ਨਾਲ ਹੋਣ ਵਾਲੇ ਨੁਕਸਾਨ ਦਾ ਖ਼ਤਰਾ ਘਟਦਾ ਹੈ
ਸਰਦੀਆਂ ਦੇ ਮਹੀਨੇ ਵਿੱਚ ਫ਼ਲਦਾਰ ਬੂਟਿਆਂ ਨੂੰ ਬਚਾਉਣ ਲਈ ਨਵੰਬਰ ਮਹੀਨੇ ਦੌਰਾਨ ਧਿਆਨ ਰੱਖਣ ਯੋਗ ਜ਼ਰੂਰੀ ਸਿਫ਼ਾਰਸ਼ਾਂ:
ਸਦਾ ਹਰੇ ਰਹਿਣ ਵਾਲੇ ਛੋਟੇ ਬੂਟੇ ਜੋ ਕਿ ਨਵੇਂ ਲਗਾਏ ਹਨ ਉਨ੍ਹਾਂ ਦੁਆਲੇ ਠੰਢ ਤੋਂ ਬਚਾਉਣ ਲਈ ਕੁੱਲੀ ਬੰਨ੍ਹ ਦਿਉ ਇਹ ਕੁੱਲੀਆਂ ਸਰਕੰਡੇ, ਕਮਾਦ ਦੀ ਖੋਰੀ, ਮੱਕੀ ਦੇ ਟਾਂਡਿਆਂ ਆਦਿ ਦੀਆਂ ਬਣਾਈਆਂ ਜਾ ਸਕਦੀਆਂ ਹਨ ਜਿਹੜੇ ਬਾਗ਼ ਛੋਟੇ ਹਨ, ਉਨ੍ਹਾਂ ਵਿੱਚ ਫ਼ਸਲਾਂ ਜਿਵੇਂ ਕਿ ਮਟਰ, ਦਾਲਾਂ, ਸੇਂਜੀ ਆਦਿ ਬੀਜਣ ਲਈ ਢੁੱਕਵਾਂ ਸਮਾਂ ਹੈ
ਪੱਤਝੜ ਵਾਲੇ ਬੂਟੇ ਜਿਵੇਂ ਕਿ ਆੜੂ, ਅਲੂਚਾ ਅਤੇ ਨਾਖ ਆਦਿ ਦਾ ਪਾਣੀ ਰੋਕ ਦਿਉ ਤਾਂ ਕਿ ਸਰਦੀ ਆਉਣ ਤੋਂ ਪਹਿਲਾਂ ਬੂਟੇ ਸਥਿਲ ਅਵਸਥਾ ਵਿੱਚ ਆ ਜਾਣ ਅਤੇ ਠੰਢ ਤੋਂ ਬਚ ਸਕਣ
ਪੱਤਝੜ ਵਾਲੇ ਬੂਟੇ ਲਾਉਣ ਲਈ ਜ਼ਮੀਨ ਦੀ ਚੋਣ, ਬੂਟਿਆਂ ਦੀ ਵਿਉਂਤਬੰਦੀ ਅਤੇ ਬੂਟਿਆਂ ਦੀ ਅਗਾਉਂ ਬੁਕਿੰਗ ਲਈ ਇਹ ਢੁਕਵਾਂ ਸਮਾਂ ਹੈ
ਮਾਲਟੇ ਤੇ ਮੁਸੰਮੀ ਕਿਸਮ ਦੀ ਤੁੜਾਈ ਸ਼ੁਰੂ ਕਰੋ ਡੇਜ਼ੀ ਦੇ ਫਲ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਤੋੜੋ ਇਸ ਦੌਰਾਨ ਫਲ ਦਾ ਗੁੱਦਾ ਨਹੀਂ ਸੁਕਦਾ ਤੁੜਾਈ ਸਮੇਂ ਇਹ ਧਿਆਨ ਰੱਖੋ ਕਿ ਡੰਡੀ ਦੇ ਨਾਲ ਨਾਲ ਛਿੱਲ ਜ਼ਖ਼ਮੀ ਨਾ ਹੋ ਜਾਵੇ ਅਤੇ ਤੁੜਾਈ ਸਮੇਂ ਕਲਿੱਪਰ ਦੀ ਵਰਤੋਂ ਕਰੋ ਅਤੇ ਬਟਨ ਸਮਾਨ ਡੰਡੀ ਰੱਖੋ
ਲੀਚੀ ਦੇ ਬੂਟਿਆਂ ਨੂੰ ਪਾਣੀ ਅਖ਼ੀਰ ਨਵੰਬਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਲਾਉਣਾ ਚਾਹੀਦਾ ਹੈ ਤਾਂ ਕਿ ਬਾਗ਼ ਨੂੰ ਕੋਰੇ ਦੀ ਮਾਰ ਤੋਂ ਬਚਾਇਆ ਜਾ ਸਕੇ
Posted by romana
Punjab
23-11-2019 09:42 PM
ਕੋਰੇ ਤੋਂ ਬਚਾਅ ਲਈ ਫਲਦਾਰ ਬੂਟਿਆਂ ਨੂੰ ਜਾਂ ਉਸ ਦੇ ਭਾਗਾਂ ਨੂੰ ਢਕ ਕੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਇਸ ਲਈ ਨਵੇਂ ਲਗਾਏ ਬੂਟਿਆਂ ਦੇ ਦਆਲੇ ਪਰਾਲੀ ਜਾਂ ਸਰਕੰਡੇ ਦੀਆਂ ਕੁਲੀਆਂ ਬਣਾ ਦਿਉ ਧਿਆਨ ਰੱਖੋ ਕਿ ਪੌਦੇ ਦੇ ਵਾਧੇ ਲਈ ਧੁੱਪ ਬੇਹੱਦ ਜ਼ਰੂਰੀ ਹੈ ਇਸ ਲਈ ਪੌਦੇ ਨੂੰ ਢਕਣ ਸਮੇਂ ਇਹ ਖ਼ਿਆਲ ਰੱਖਿਆ ਜਾਵੇ ਕੇ ਪੂਰਬ ਵਾਲਾ ਪਾਸਾ ਕੁਝ ਖੁੱਲ੍ਹਾ ਹੋਵੇ ਤਾਂ ਕਿ ਪੌਦੇ ਨੂੰ ਲੋੜੀਂਦੀ ਧੁੱਪ .... (Read More)
ਕੋਰੇ ਤੋਂ ਬਚਾਅ ਲਈ ਫਲਦਾਰ ਬੂਟਿਆਂ ਨੂੰ ਜਾਂ ਉਸ ਦੇ ਭਾਗਾਂ ਨੂੰ ਢਕ ਕੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਇਸ ਲਈ ਨਵੇਂ ਲਗਾਏ ਬੂਟਿਆਂ ਦੇ ਦਆਲੇ ਪਰਾਲੀ ਜਾਂ ਸਰਕੰਡੇ ਦੀਆਂ ਕੁਲੀਆਂ ਬਣਾ ਦਿਉ ਧਿਆਨ ਰੱਖੋ ਕਿ ਪੌਦੇ ਦੇ ਵਾਧੇ ਲਈ ਧੁੱਪ ਬੇਹੱਦ ਜ਼ਰੂਰੀ ਹੈ ਇਸ ਲਈ ਪੌਦੇ ਨੂੰ ਢਕਣ ਸਮੇਂ ਇਹ ਖ਼ਿਆਲ ਰੱਖਿਆ ਜਾਵੇ ਕੇ ਪੂਰਬ ਵਾਲਾ ਪਾਸਾ ਕੁਝ ਖੁੱਲ੍ਹਾ ਹੋਵੇ ਤਾਂ ਕਿ ਪੌਦੇ ਨੂੰ ਲੋੜੀਂਦੀ ਧੁੱਪ ਮਿਲ ਸਕੇ ਕੋਰੇ ਦੀ ਸੰਭਾਵਨਾ ਸਮੇਂ ਬਾਗ਼ਾਂ ਨੂੰ ਪਾਣੀ ਲਗਾ ਦਿਉ ਇਸ ਨਾਲ ਵੀ ਕੋਰੇ ਨਾਲ ਹੋਣ ਵਾਲੇ ਨੁਕਸਾਨ ਦਾ ਖ਼ਤਰਾ ਘਟਦਾ ਹੈ

Posted by lakhbeer singh
Punjab
23-11-2019 09:22 PM
shri maan g kanak nu pehla pani 25 dina ton baad hi deo..Jekar ho ske tan kanak nu pani 30 dina tak deo. Iss sme pehli urea da shitta de ke kanak nu pani de deo. 25-30 dina tak kanak pani de lyi poori aud mann lagg jandi hai. Iss ton pehla pani den nal kanak di growth ghat hundi hai. Par jekar tuc pani 25-30 din te dinde ho ate urea da shitta iss sme dinde ho tan growth teji nal hundi hai. Ihh kanak nu pani den di shi stage hundi hai. Kanak nu total 4-6 pania di lod paindi hai. jyada DAKAR vaahn de vich 4 pania nal sar janda hai ate Retle vich 6 pani tak lagg jande hnn...Aaam taur te kanak de vich gulli danda 35-40 dina de vich hi baahr nikalda hai. jdo tuc pehla paani lgaa dinde ho tan ihh gulli danda kanak de nal nal vadhna shuru ho janda hai. iss sme kanak 40 dina de ass paas ho jandi h.... (Read More)
shri maan g kanak nu pehla pani 25 dina ton baad hi deo..Jekar ho ske tan kanak nu pani 30 dina tak deo. Iss sme pehli urea da shitta de ke kanak nu pani de deo. 25-30 dina tak kanak pani de lyi poori aud mann lagg jandi hai. Iss ton pehla pani den nal kanak di growth ghat hundi hai. Par jekar tuc pani 25-30 din te dinde ho ate urea da shitta iss sme dinde ho tan growth teji nal hundi hai. Ihh kanak nu pani den di shi stage hundi hai. Kanak nu total 4-6 pania di lod paindi hai. jyada DAKAR vaahn de vich 4 pania nal sar janda hai ate Retle vich 6 pani tak lagg jande hnn...Aaam taur te kanak de vich gulli danda 35-40 dina de vich hi baahr nikalda hai. jdo tuc pehla paani lgaa dinde ho tan ihh gulli danda kanak de nal nal vadhna shuru ho janda hai. iss sme kanak 40 dina de ass paas ho jandi hai. iss sme tuc TOPIK@160GM JA AXIAL@400ML JA PUMA POWER@400ML JA LEADER@13GM ja SAFAL@13GM JA UPL di SHAGUN 21-11@200gm nu 150 ltr paani de nal mila ke prati acre te spray kr skde ho. ihna de vicho koi v ikk spray vart skde ho. topik di jgah tuc ihh spreha vart skde ho. jekar bathoo hai tan uss de lyi algrip@10gm ja total@16gm nu 150 ltr paani de nal mila ke prati acre te spray kr skde ho .
Posted by bhagat Singh
Madhya Pradesh
23-11-2019 09:16 PM
Shrimaan ji, yeh macchar ka hamla hua hai, iski roktham ke liye ap imidacloprid @ 1.5 ml prati liter pani ke hisaab se spray karein, thank you
Posted by Devjeet Biswas
Chattisgarh
23-11-2019 09:13 PM
devjeet ji kripya aap apna swal vistar se pooche ke aap jankari kya lena chhate hai taki aapko uske hisab se jankari di ja sake.dhanywad

Posted by barinderpal singh
Punjab
23-11-2019 09:12 PM
Please tell us the problems that cow is having due to mastitis so that we can provide you the right solution for this and more clearence please upload the picture also..

Posted by Vinod Sharma
Haryana
23-11-2019 09:03 PM
vinod ji kripya aap iski jadon ke neeche dheemak check kare agar maujood hai to aap chlorpyriphos@4 ml ko prati litre pani ke hisab se spray karen.dhanywad

Posted by Ashish Kumar
Bihar
23-11-2019 08:59 PM
ashish ji aap iske uper NPK 191919 ek kilo ko 150 litre pani men mila kar spray karen.dhanywad

Posted by Vinod Sharma
Haryana
23-11-2019 08:55 PM
Vinod ji kripya aap swal vistar se pooche ke aap konsi kheti ke bare men jankari lena chahte hai taki aapko iske bare men poori jankari di ja sake.dhanywad
Posted by Jagar Singh
Punjab
23-11-2019 08:54 PM
ਮੱਖੀਆਂ ਦੇ ਇਲਾਜ ਲਈ ਤੁਸੀ 1ml Butox ਨੂੰ 1 ਲਿਟਰ ਪਾਣੀ ਵਿਚ ਮਿਕਸ ਕਰਕੇ ਚਮੜੀ ਤੇ ਲਾਓ ਜੀ, ਇਸ ਨਾਲ ਮੱਖੀਆਂ ਤੋਂ ਆਰਾਮ ਮਿਲੇਗਾ.

Posted by Amit jalodiya
Madhya Pradesh
23-11-2019 08:53 PM
Amit ji kripya aap apna swal vistar se pushen ki aap kya jankari lena chahte hai tan jo apko sahi jankari di jaa skee.

Posted by Aman
Punjab
23-11-2019 08:34 PM
Aman ji jddo Vachi da weight 270-300kg tak ho jawe uddo tuci uss nu heat vich aaun te gaban krwa skde ho..

Posted by Jagjeet Singh Sidhu
Punjab
23-11-2019 08:27 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ

Posted by Deepak panwar
Madhya Pradesh
23-11-2019 08:25 PM
दीपक पंवार जी यूरिया लेने के लिए आप Gujrat State Fertilizers And Chemicals Ltd, Bhopal, Madhya Pradesh 7552465125 के साथ संम्पर्क कर सकते हैं। धन्यवाद

Posted by Gursewak singh
Punjab
23-11-2019 08:25 PM
ਗੁਰਸੇਵਕ ਜੀ ਮਟਰ ਨੂੰ ਯੂਰੀਆ ਬਿਜਾਈ ਦੇ ਸਮੇ ਪਾਇਆ ਜਾਂਦਾ ਹੈ ਇਸਦੇ ਲਈ 50 ਕਿਲੋ ਯੂਰੀਆ ਦੀ ਵਰਤੋਂ ਕਰ ਸਕਦੇ ਹੋ ਧੰਨਵਾਦ
Posted by Om Panwar Jhinjhinyali
Rajasthan
23-11-2019 08:19 PM
ओम जी आप इसके ऊपर mancozeb @4 ग्राम को प्रति लीटर पानी के हिसाब से स्प्रे करें धन्यवाद

Posted by praveen kumar
Bihar
23-11-2019 08:07 PM
देसी मुर्गी पालन को हम कम पूँजी थोड़ी जमीन और थोड़ी सी मेहनत से आसानी से किया जा सकता है , मुर्गी पालन का चलन भारत में तेज़ी से बढ़ रहा है चीन और अमेरिका के बाद भारत अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्क.... (Read More)
देसी मुर्गी पालन को हम कम पूँजी थोड़ी जमीन और थोड़ी सी मेहनत से आसानी से किया जा सकता है , मुर्गी पालन का चलन भारत में तेज़ी से बढ़ रहा है चीन और अमेरिका के बाद भारत अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्कुट पालन परियोजना हैदराबाद के द्वारा यह तीनो प्रजातियां विकसित की गयीं हैं यह मुर्गियां अण्डों और मांस दोनों के लिए बहुत लाभदायक हैं देखा जाता है के जो हमारे किसान भाई ग्रामीण प्रजाति के मुर्गी पालन करते हैं उसके अपेक्षा में यह संकर नस्ल की प्रजाति अंडे और मांस में ज्यादा मुनाफा देता हैं आइये हम विस्तार से इन तीन प्रजाति के बारे में बात करें ग्रामप्रिया – ग्रामप्रिया प्रजाति की मुर्गियां भी दोहरी उपयोगिता वाली प्रजाति की मुर्गी है इसका अर्थ यह है के यह अंडा और मांस दोनों के लिए उपयोगी है , 18 महीने में यह 240 से 250 अंडे तक दे सकती है और इसका वजन 1.5 kg से 2 kg तक होता है श्रीनिधि प्रजाति की मुर्गी – यह प्रजाति ग्रामीण प्रजाति की मुर्गी के अपेक्षा में 230-250 अंडे तक देती है , श्रीनिधि मुर्गियों का वजन 2.5kg से लेकर 5 kg तक का होता है जो की ग्रामीण प्रजाति के मुर्गियों से बहुत ज्यादा है इसीलिए यह दोहरी उपयोगिता प्रजाति में गिनी जाती है इसके मांस और अंडे दोनों से ज्यादा मुनाफा कमाया जा सकता है ,इन प्रजातियों की मुर्गियां तेजी से बढ़ती हैं वनराजा – वनराजा प्रजाति की मुर्गियां भी ग्रामीण प्रवेश के लिए काफी अच्छी मानी जाती है यह मुर्गी 120 – 130 अंडे 3 महीने में देती है देसी मुर्गी पालन के लिए यह 3 विकसित प्रजातियां बहुत ही लाभदायक साबित हुई है..
Posted by ਅਮਰਿੰਦਰ ਸਿੰਘ
Punjab
23-11-2019 08:00 PM
ਤੂੜੀ ਦਾ ਆਚਾਰ ਤਿਆਰ ਕਰਨ ਲਈ ਤੁਸੀਂ ਇਸ ਤਰੀਕੇ ਨਾਲ ਯੂਰੀਆ, ਪਾਣੀ ਅਤੇ ਤੂੜੀ ਨੂੰ ਲੈ ਸਕਦੇ ਹੋ, ਤੁਸੀਂ ਦੱਸੀ ਗਈ ਮਾਤਰਾ ਅਨੁਸਾਰ ਹੀ ਵਰਤੋ, ਇਸ ਤੋਂ ਜ਼ਿਆਦਾ ਨਾ ਪਾਓ ਤੁਸੀਂ 4 ਕਿਲੋ ਯੂਰੀਆ ਲਓ ਅਤੇ ਉਸ ਨੂੰ 50 ਲੀਟਰ ਪਾਣੀ ਵਿੱਚ ਚੰਗੀੌ ਤਰ੍ਹਾ ਘੋਲ ਲਓ ਇਸ ਨੂੰ ਬਣਾਉਣ ਲਈ ਤੁਸੀਂ 1 ਕੁਇੰਟਲ ਤੂੜੀ ਲਓ ਸਭ ਤੋਂ ਪਹਿਲਾਂ ਤੂੜੀ ਦੀ 6 ਇੰਚ ਮੋਟੀ ਢੇਰੀ ਅਤੇ 3-4 ਮੀਟਰ ਗੋਲਾਈ ਵਿੱਚ ਢੇਰੀ ਬਣਾਓ .... (Read More)
ਤੂੜੀ ਦਾ ਆਚਾਰ ਤਿਆਰ ਕਰਨ ਲਈ ਤੁਸੀਂ ਇਸ ਤਰੀਕੇ ਨਾਲ ਯੂਰੀਆ, ਪਾਣੀ ਅਤੇ ਤੂੜੀ ਨੂੰ ਲੈ ਸਕਦੇ ਹੋ, ਤੁਸੀਂ ਦੱਸੀ ਗਈ ਮਾਤਰਾ ਅਨੁਸਾਰ ਹੀ ਵਰਤੋ, ਇਸ ਤੋਂ ਜ਼ਿਆਦਾ ਨਾ ਪਾਓ ਤੁਸੀਂ 4 ਕਿਲੋ ਯੂਰੀਆ ਲਓ ਅਤੇ ਉਸ ਨੂੰ 50 ਲੀਟਰ ਪਾਣੀ ਵਿੱਚ ਚੰਗੀੌ ਤਰ੍ਹਾ ਘੋਲ ਲਓ ਇਸ ਨੂੰ ਬਣਾਉਣ ਲਈ ਤੁਸੀਂ 1 ਕੁਇੰਟਲ ਤੂੜੀ ਲਓ ਸਭ ਤੋਂ ਪਹਿਲਾਂ ਤੂੜੀ ਦੀ 6 ਇੰਚ ਮੋਟੀ ਢੇਰੀ ਅਤੇ 3-4 ਮੀਟਰ ਗੋਲਾਈ ਵਿੱਚ ਢੇਰੀ ਬਣਾਓ ਫਿਰ ਇਸ ਢੇਰੀ ਉੱਪਰ ਯੂਰੀਆ ਨਾਲ ਮਿਲਾਇਆ ਹੋਇਆ ਪਾਣੀ ਥੋੜਾ-ਥੋੜਾ ਛਿੜਕੋ ਅਤੇ ਇਸ ਢੇਰੀ ਨੂੰ ਪੈਰਾ ਨਾਲ ਚੰਗੀ ਤਰ੍ਹਾਂ ਦੱਬੋ ਅਤੇ ਫਿਰ ਇਹ ਪਾਣੀ ਦੁਬਾਰਾ ਢੇਰੀ ਤੇ ਹਲਕਾ-ਹਲਕਾ ਛਿੜਕੋ ਇਸ ਤਰ੍ਹਾ ਤੁਸੀਂ ਢੇਰੀ ਨੂੰ ਪੈਰਾ ਨਾਲ ਦੱਬੋ ਅਤੇ ਪਾਣੀ ਦਾ ਇਸ ਵਿੱਚ ਚੰਗੀ ਤਰ੍ਹਾ ਛਿੜਕਾਅ ਕਰੋ ਫਿਰ ਤੁਸੀ ਇਸ ਤਰ੍ਹਾ ਹੀ ਮਾਤਰਾ ਵਿੱਚ ਦੁਬਾਰਾ ਯੂਰੀਆ ਪਾਣੀ ਵਿੱਚ ਘੋਲ ਲਓ ਅਤੇ ਫਿਰ 1 ਕੁਇੰਟਲ ਤੂੜੀ ਨੂੰ ਪੁਰਾਣੀ ਢੇਰੀ ਉੱਪਰ ਉਸ ਹੀ ਹਿਸਾਬ ਨਾਲ ਢੇਰ ਬਣਾ ਦਿਓ ਅਤੇ ਫਿਰ ਤੋਂ ਯੂਰੀਆਂ ਵਾਲਾ ਪਾਣੀ ਛਿੜਕੋ ਅਤੇ ਪੈਰਾਂ ਨਾਲ ਦੱਬੋ ਇਸ ਤਰ੍ਹਾ ਤੁਸੀਂ 25 ਕੁਇੰਟਲ ਤੱਕ ਤੂੜੀ ਦਾ ਵੱਡਾ ਢੇਰ ਬਣਾ ਸਕਦੇ ਹੋ ਅਤੇ ਦੱਸੀ ਹੋਈ ਮਾਤਰਾ ਅਨੁਸਾਰ ਹੀ ਪਾਣੀ ਅਤੇ ਯੂਰੀਆ ਪਾਓ ਫਿਰ ਇਸ ਢੇਰ ਨੂੰ ਘੱਟ ਤੋਂ ਘੱਟ 21 ਦਿਨਾਂ ਲਈ ਪਲਾਸਟਿਕ ਲਿਫਾਫੇ ਨਾਲ ਚੰਗੀ ਤਰ੍ਹਾ ਢੱਕ ਕੇ ਰੱਖੋ ਜਦੋਂ ਤੁਸੀ ਪਸ਼ੂ ਨੂੰ ਇਹ ਖਾਣ ਲਈ ਦਿਓਗੇ ਤਾਂ ਦੇਣ ਤੋਂ 1 ਘੰਟਾ ਪਹਿਲਾਂ ਹਵਾ ਜ਼ਰੂਰ ਲਗਵਾਓ ਅਤੇ ਤੁਸੀਂ 1-2 ਕਿਲੋ ਪਸ਼ੂ ਨੂੰ ਸ਼ੂਰੂ ਵਿੱਚ ਖਾਣ ਲਈ ਦਿਓ ਅਤੇ ਵੱਧ ਤੋਂ ਵੱਧ 5-6 ਕਿਲੋ ਤੱਕ ਰੋਜ਼ਾਨਾ ਦੇ ਸਕਦੇ ਹੋ
Posted by ਨਵਪਰੀਤ ਸਿੰਘ
Punjab
23-11-2019 07:52 PM
ਹਾਜੀ ਇਸ ਨੂੰ ਨੇੜੇ ਦੇ ਪੋਲੀਕਲੀਨਿਕ ਵਿੱਚ ਦਿਖਾਉਣਾ ਪਵੇਗਾ ਜੀ , ਇੋਸ ਤਰਾਂ ਕੋਈ ਹੱਲ ਨਹੀ ਹੋ ਸਕਦਾ ਜੀ
Posted by SHYAMRUP VRMA
Chattisgarh
23-11-2019 07:49 PM
अधिक पैदावार के लिए बिजाई सही समय पर करनी जरूरी है बिजाई के लिए सही तापमान अधिक से अधिक 30-32° सैल्सियस और कम से कम 18-20° सैल्सियस होता है अगेती बिजाई 25 सितंबर से 10 अक्तूबर तक, दरमियाने समय वाली बिजाई अक्तूबर के पहले से तीसरे सप्ताह तक और पिछेती बिजाई अक्तूबर के तीसरे सप्ताह से नवंबर के पहले सप्ताह तक करें बसंत ऋत.... (Read More)
अधिक पैदावार के लिए बिजाई सही समय पर करनी जरूरी है बिजाई के लिए सही तापमान अधिक से अधिक 30-32° सैल्सियस और कम से कम 18-20° सैल्सियस होता है अगेती बिजाई 25 सितंबर से 10 अक्तूबर तक, दरमियाने समय वाली बिजाई अक्तूबर के पहले से तीसरे सप्ताह तक और पिछेती बिजाई अक्तूबर के तीसरे सप्ताह से नवंबर के पहले सप्ताह तक करें बसंत ऋतु के लिए जनवरी के दूसरे पखवाड़े बिजाई का सही समय है बिजाई के लिए आलुओं के बीच में 20 सैं.मी. और मेड़ में 60 सैं.मी. का फासला हाथों से या मकैनीकल तरीके से रखें फासला आलुओं के आकार के अनुसार बदलता रहता है यदि आलू का व्यास 2.5-3.0 सैं.मी. हो तो फासला 60x15 सैं.मी. और यदि आलू का व्यास 5-6 सैं.मी. हो तो फासला 60x40 सैं.मी. होना चाहिए 6-8 इंच गहरी खालियां बनाएं फिर इनमें आलू रखें और थोड़ा सा ज़मीन से बाहर रहने दें बिजाई के ट्रैक्टर से चलने वाली या ऑटोमैटिक बिजाई के लिए मशीन का प्रयोग करें
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image


















