Posted by Parminder Sidhu
Punjab
16-11-2019 10:57 AM
ਚੰਦਨ ਦੀ ਖੇਤੀ ਫਾਇਦੇਮੰਦ ਹੈ ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ 3ਮੀਟਰ ਹੋਣੀ ਚ.... (Read More)
ਚੰਦਨ ਦੀ ਖੇਤੀ ਫਾਇਦੇਮੰਦ ਹੈ ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ 3ਮੀਟਰ ਹੋਣੀ ਚਾਹੀਦੀ ਹੈ.. ਯੂਰੀਆ@50ਗ੍ਰਾਮ/ਪੇੜ/ਸਾਲ,ਐਸ ਐਸ ਪੀ@100ਗ੍ਰਾਮ/ਪੇੜ/ਸਾਲ, ਐਮਓਪੀ @40ਗ੍ਰਾਮ/ਪੇੜ/ਸਾਲ ਨੂੰ ਦੋ ਹਿੱਸਿਆਂ ਵਿਚ ਦੇਣਾ ਹੈ .. ਪਹਿਲੀ ਡੋਜ਼ ਮਾਰਚ-ਅਪ੍ਰੈਲ ਮਹੀਨੇ ਵਿਚ ਅਤੇ ਦੂਜੀ ਡੋਜ਼ ਸਿਤਮਬਰ-ਅਕਤੂਬਰ ਮਹੀਨੇ ਵਿਚ ਦੇਣੀ ਹੈ.. ਇਸਦੇ ਬੂਟੇ ਲੈਣ ਲਈ Arun Khurmi ਨੂੰ 9878123123 ਸੰਪਰਕ ਕਰੋ ਇਹਨਾਂ ਤੋਂ ਹੀ ਤੁਹਾਨੂੰ ਚੰਦਨ ਬਾਰੇ ਸਾਰੀ ਜਾਣਕਾਰੀ ਮਿਲ ਜਾਏਗੀ ਧੰਨਵਾਦ
Posted by ਨਰਿੰਦਰ ਸਿੰਘ
Punjab
16-11-2019 10:56 AM
ਸ਼੍ਰੀਮਾਨ ਜੀ, ਤੁਸੀ ਕਣਕ ਨੂੰ ਹਲਕਾ ਪਾਣੀ ਲਗਾਓ ਅਤੇ ਖੇਤ ਜਿਥੇ ਕਣਕ ਵਿਰਲੀ ਉਗੀ ਹੈ ਓਥੇ ਵਿਚ ਬੀਜ ਦਾ ਛਿੱਟਾ ਦੇ ਦਿਓ, ਧੰਨਵਾਦ
Posted by Parminder Sidhu
Punjab
16-11-2019 10:53 AM
BhaaG deputy director dairy development MOGA krishi vigyan kendar MOGA or GADVASU VETERINARY UNIVERSITY LUDHIANA NAAL SAMPARK KARO G TRAINING LAO phir shuroo kar lao

Posted by Harjot singh
Punjab
16-11-2019 10:48 AM
Harjot ji, tuc kisma ate ohna de sama di jankari len lai nal bji photo dekho, dhanwad
Posted by Manish jhalawat
Rajasthan
16-11-2019 10:41 AM
मनीष जी, गेहूं के फुटाव के लिए आप उर्वरक का सही समय पर इस्तेमाल करें और अगर यह फिर भी नहीं हो रहा हो तो आप इसमें NPK 191919 की स्प्रे करे सकते है, धन्यवाद

Posted by Aman
Punjab
16-11-2019 10:40 AM
tuci uss nu Anabolite liquid 100-100ml swere sham deo ate Gouge powder 1-1 pouch swere sham deo ate uss nu simalge bolus 1-1 goli swere sham deo, bakii uss nu rojana 35-40kg hara chara deo ate her 3 mahine badd pett de kiria lai goli jrur deo ji..

Posted by Rajeev prasad
Haryana
16-11-2019 10:21 AM
Rajeev ji Finches birds ke bare mein jankari ke liye aap yeh video dekh skte hai.
https://www.youtube.com/watch v=6mhQ7j9BUng

Posted by Rajeev prasad
Haryana
16-11-2019 10:20 AM
Rajeev ji Finches birds ke bare mein jankari ke liye aap yeh video dekh skte hai.
https://www.youtube.com/watch v=6mhQ7j9BUng

Posted by ਸੁਖਚੈਨ ਸਿੰਘ
Punjab
16-11-2019 10:17 AM
ਸ਼੍ਰੀਮਾਨ ਜੀ, ਤੁਸੀ ਮਾਈਕੋਰਾਜਾ ਕਣਕ ਨੂੰ ਪਾਣੀ ਲਗਾਉਣ ਤੋਂ ਬਾਅਦ ਪਾ ਸਕਦੇ ਹੋ, ਜਾ ਤੁਸੀ ਇਸ ਨੂੰ ਖਾਦਾਂ ਦੇ ਨਾਲ ਵੀ ਖੇਤ ਵਿਚ ਪਾ ਸਕਦੇ ਹੋ, ਧੰਨਵਾਦ
Posted by AKash Sharma
Punjab
16-11-2019 10:16 AM
Akash sharma ji tuhade walo bheji gyi audio upload nhi hoi hai kirpa krke audio dubara upload kro tan jo tuhanu sahi jankari diti ja skee.
Posted by manjot singh
Punjab
16-11-2019 10:15 AM
Manjot ji kirpa krke apna swal vistar nal pusho ji tuci ki jankari lena chahunde ho tan jo tuhanu sahi jankari diti ja skee.
Posted by Vikram Aulakh
Haryana
16-11-2019 10:02 AM
ਵਿਕਰਮ ਜੀ, ਜੇਕਰ ਅਮਰੂਦ ਕਾਣਾ ਹੋ ਰਿਹਾ ਹੈ ਤਾਂ ਤੁਸੀ ਇਸ ਲਈ fenvalrate @ 2gm ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ

Posted by mahinder
Rajasthan
16-11-2019 10:00 AM
Shrimaan ji ap joo ki kisme jaise ke RS 6, Karan 201, 264, RD 2794 ki buvai kar sakte hain, dhanywad
Posted by Gaurav yadav
Uttar Pradesh
16-11-2019 09:50 AM
Yadav ji aase pashu ke gabhin hone ke vare mai nhi btaya ja skta, yaddi isko gabhin krwaye hue 3 month hoo gye hai too isko aap nazdiki doctor se gabhin hone ki janch krwa skte hai..
Posted by Krishan sidhu
Punjab
16-11-2019 09:39 AM
Krishan ji kirpa krke ehh dso ki usne pehli varr egg dene hai ja pehla egg de chukki hai per dubara egg nhi dindi, kirpa krke vistar nal apna swal dubara pusho tan jo tuhanu sahi jankari di jaa skee.

Posted by Arvind singh Kuntal
Rajasthan
16-11-2019 09:38 AM
usko aap pett ke kirro ke liye Albendazole salt ki goli den aur Bovimin-B powder 100gm rojana aur Totavit tablet rojana 1 goli den aur 21 din tak dete rehen, isse heat mai aa jayegi..
Posted by tanish rathoreya
Uttar Pradesh
16-11-2019 09:37 AM
Shriman ji, iske liye aap vermicompost @ 4-5 kg ke hisab se dalein, dhanyavad
Posted by ਹਰਪਾਲ ਸਿੰਘ
Punjab
16-11-2019 09:35 AM
ਹਰਪਾਲ ਜੀ ਪਸ਼ੂ ਨੂੰ ਸੂਣ ਤੋਂ 45 ਦਿਨ ਬਾਦ ਦੁਬਾਰਾ ਹੀਟ ਵਿਚ ਆਉਣ ਤੇ ਤੁਸੀ ਗੱਭਣ ਕਰਵਾ ਸਕਦੇ ਹੋ, ਉਸ ਤੋਂ ਪਹਿਲਾ ਨਹੀਂ ਕਰਵਾਣਾ ਚਾਹੀਦਾ ਧੰਨਵਾਦ ਜੀ
Posted by tanish rathoreya
Uttar Pradesh
16-11-2019 09:31 AM
Tanish ji, ap apne amrood ko vermicompost @ 4-5 kg ke hisaab se dalein ,iska vikaas sahi ho jae ga, dhanywad
Posted by ravi ravi shankar
Uttar Pradesh
16-11-2019 09:29 AM
श्रीमान जी , मिर्च की खेती पूरे वर्ष की जाती है खरीफ की फसल के लिए मई-जून, और गर्मियों की फसल के लिए फरवरी - मार्च का समय मिर्च की रोपाई के लिए उपयुक्त होता है, एक बीघे में इसका 125 gm बीज लगता है, धन्यवाद

Posted by Narinderpal singh
Punjab
16-11-2019 09:28 AM
ਜੇਕਰ ਤੁਸੀ ਡੇਅਰੀ ਫਾਰਮਿੰਗ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾ ਸ਼ੇਡ ਦੀ ਬਣਤਰ ਜਰੂਰੀ ਹੈ ਸੈੱਡ ਹਮੇਸ਼ਾ ਪੂਰਬ-ਪੱਛਮ ਵੱਲ ਹੋਣਾ ਚਾਹੀਦਾ ਹੈ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ ਤੁਸੀ ਇਹ ਸ਼ੈੱਡ 70x.... (Read More)
ਜੇਕਰ ਤੁਸੀ ਡੇਅਰੀ ਫਾਰਮਿੰਗ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾ ਸ਼ੇਡ ਦੀ ਬਣਤਰ ਜਰੂਰੀ ਹੈ ਸੈੱਡ ਹਮੇਸ਼ਾ ਪੂਰਬ-ਪੱਛਮ ਵੱਲ ਹੋਣਾ ਚਾਹੀਦਾ ਹੈ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ ਤੁਸੀ ਇਹ ਸ਼ੈੱਡ 70x26 ਦਾ ਬਣਾ ਲਓ ਸ਼ੈਡ ਦੇ ਦੋਨਾ ਸਾਈਡ ਤੇ 10-10 ਪਸ਼ੂ ਬੰਨ ਸਕਦੇ ਹੋਂ ਸ਼ੈਡ ਦੋਨਾ ਖੁਰਲੀਆਂ ਤੋਂ ਅੱਧਾ ਫੁੱਟ ਨੀਵਾ ਹੋਣਾ ਚਾਹੀਦਾ ਹੈ ਅਤੇ ਵਿਚਕਾਰ ਵਿੱਚ ਇੱਕ ਨਾਲੀ ਹੋਣੀ ਚਾਹੀਦੀ ਹੈ ਜਿਸ ਨਾਲ ਮਲਮੂਤਰ ਦਾ ਨਿਕਾਸ ਵਧੀਆ ਹੋਵੇ ਤੁਸੀ ਇੱਕੋ ਵਾਰ ਇਕੱਠੀਆਂ ਗਾਵਾਂ ਨਾ ਖਰੀਦੋ,ਗਾਵਾਂ ਨੂੰ 2 -2 ਮਹੀਨਿਆ ਤੇ ਵਕਫੇ ਤੇ ਖਰੀਦੋ ਜਾਂ ਫਿਰ 3 ਪਹਿਲਾਂ ਖਰੀਦ ਲਓ ਤੇ 3 ਮਹੀਨੇ ਬਾਅਦ ਫਿਰ ਖਰੀਦ ਲਵੋ ਇਸ ਨਾਲ ਦੁੱਧ ਦੀ ਕਮੀ ਨਹੀਂ ਆਵੇਗੀ ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜਰੂਰੀ ਹੈ ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ ਲਵੇਰੀਆਂ ਨੂੰ ਖਰੀਦਣ ਦਾ ਸਹੀ ਸਮਾਂ ਰੱਖੜੀਆਂ ਤੋਂ ਲੈ ਕੇ ਵਿਸਾਖੀ ਤੱਕ ਦਾ ਹੁੰਦਾ ਹੈ ਕਿਉਕਿ ਇਸ ਸਮੇਂ ਮੌਸਮ ਸੁਖਾਵਾਂ ਹੋਣ ਕਾਰਨ ਹਰਾ ਚਾਰਾ ਵੀ ਖੁੱਲਾ ਹੁੰਦਾ ਹੈ.ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਜਿਵੇਂ ਸ਼ੈੱਡ ਲਈ ,ਪਸ਼ੂਆਂ ਲਈ, ਡੇਅਰੀ ਮਸ਼ੀਨਰੀ ਲਈ ਲੋਨ ਲੈਣ ਦੇ ਲਈ ਤੁਹਾਡੇ ਕੋਲ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਜਰੂਰੀ ਹੈ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ ਬੈੱਕ ਦਾ ਹੁੰਦਾ ਹੈ ਉਸ ਹਿਸਾਬ ਨਾਲ ਹੀ ਲੱਗਦਾ ਹੈ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਤੁਸੀ ਆਪਣੇ ਨੇੜੈ ਦੇ ਡੇਅਰੀ ਡਿਵੈਲਪੈਟ ਆਫਿਸਰ ਨੂੰ ਮਿਲੋ ਉਹ ਤੁਹਾਨੂੰ ਫਾਈਲ ਤਿਆਰ ਕਰਕੇ ਦੇਣਗੇ ਹਰ ਜ਼ਿਲੇ ਵਿੱਚ ਡਿਪਟੀ ਡਾਇਰੈਕਟਰ ਡੇਅਰੀ (PDDB) ਦਾ ਦਫਤਰ ਬਣਿਆ ਹੋਇਆ ਹੈ.

Posted by Narinderpal singh
Punjab
16-11-2019 09:26 AM
Narinderpal ji tuci iss kam nu increase kr skde ho, tuci majha da farm krna hai ja cow v rkhnia hai ehh tuhade te nirbhar krda hai, fir tuci uss hisab nal apne pashua nu khird skde ho, jiwe majha vich murrah nasal leya skde ho ate cow vich HF, jersey, sahiwal rakh skde ho, pehla tuci 2-3 pashu khrido jiwe jiwe tuhada kam sahi trike nal chaln lgg jawe ate tuhanu sahi jankari v mill jawe fir tuci kam vdha skde ho..

Posted by Dipak Patel
Gujarat
16-11-2019 09:25 AM
Dipak ji, aap isme deemak ka hamla check karein, agar mojood ho to aap isme chloropyriphos @ 4 ml prati liter pani ke hisab se karein or sundi ki roktham ke liye quinalphos @ 4 ml prati liter pani ke hisab se spray karein, dhanywad

Posted by Digpal Chauhan
Uttarakhand
16-11-2019 09:23 AM
कीवी की रोपाई जनवरी-फरवरी महीने में की जाती है इसके पौधे लेने के लिए आप Sadanand Sharma - 9418027820 से सम्पर्क कर सकते हैं
Posted by Jagdeep Singh Randhawa
Punjab
16-11-2019 09:16 AM
Jagpreet ji, jawi di biaji da time hun nikal gea hai, hun jawi di bijai nahi kiti ja sakdi , pakawi makki di biaji tuc hun kar sakde ho ate charre vali makki di biaji da sahi sama march to adh september tak da hunda hai, dhanwad
Posted by Bl Jat
Rajasthan
16-11-2019 09:13 AM
यदि आप मधु मक्खी पालन के बारे में जानकारी लेना चाहते है और अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औसतन 4-5 लाख तक खर्चा आता है आप अपने बजट.... (Read More)
यदि आप मधु मक्खी पालन के बारे में जानकारी लेना चाहते है और अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औसतन 4-5 लाख तक खर्चा आता है आप अपने बजट के हिसाब से बक्सों की गिणती कम ज्यादा कर सकते हैं बाकी यदि इसकी ट्रेनिंग लेकर शुरू करें तो बढ़िया रहेगा ट्रेनिंग में आपको पूरी जानकरी मिलेगी किस तरह से इसका रख रखाव करना होता है जी और उसके बाद जब आपने यह काम शुरू करना है तो आप बक्से नज़दीकी किसी भी मधुमखी पालन का काम करने वाले किसान से खरीद सकते है..
Posted by Sanjaya Kumar
Odisha
16-11-2019 08:53 AM
Sanjaya Kumar ji Pearl farming ki training aap ICAR-Central Institute of Freshwater Aquaculture Kausalyaganga, Bhubaneswar-751002, ODISHA, INDIA Phone: 91-674-2465421,2465446 FAX: 91-674-2465407 se samparak kar sakte hai, Thankyou.
Posted by Sukh Chahal
Punjab
16-11-2019 08:35 AM
Sukh ji, tuc mirch diya kisma jive ke CH-1, CH-3, CH-27, Punjab Sindhuri, Punjab Tej, Pusa Jwala, Pusa Sadabahar Arka Meghana, Arka Sweta, Kashi Early, Kashi Surkh, Kashi Anmol di bijai kar sakde ho, dhanwad
Posted by Sukh Chahal
Punjab
16-11-2019 08:30 AM
Sukh ji, tuc matar di kisma jive ke PG 3, Punjab 88, Matar Ageta 6, Field Pea 48 di bijai kar sakde ho, dhanwad
Posted by ललीतकुमार सोलंकी
Rajasthan
16-11-2019 08:23 AM
श्रीमान जी, अगर आपकी जमीन पानी नहीं सोख रही है तो आप इसमें sulphur @ 3kg प्रति एकड़ के हिसाब से डालें , और इसकी उपजाऊ शक्ति जायदा करने के लिए आप इसमें हरी खाद उगाए , धन्यवाद
Posted by Gurlal Singh
Punjab
16-11-2019 08:22 AM
गुरलाल जी आप बकरी लेने के लिए मेरे साथ 7009579091 संपर्क कर सकते है

Posted by सतीश चौधरी
Uttar Pradesh
16-11-2019 08:18 AM
क्या सरसों की बुवाई के बाद pendimethalin का छिड़काव 24 में कर सकते हैं, फसल को नुकसान तो नहीं होगा ?
satish ji aap sarso kibuvayi ke 24 ghnte ke andr pendimethalin ki spray kar sakte hai.iski matra 1 litre prati acre ke hisab se hoti hai,dhanywad

Posted by SANDEEP SINGH
Punjab
16-11-2019 07:53 AM
ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ

Posted by Bhupinder Pawar
Punjab
16-11-2019 07:52 AM
ਤੁਸੀ ਮੁਰਗੀਆਂ ਦੀ ਫੀਡ ਘਰ ਵਿਚ ਤਿਆਰ ਕਰ ਸਕਦੇ ਹੋ ਇਸਦੇ ਲਈ ਤੁਸੀ 25 ਕਿਲੋ ਮੱਕੀ, 20 ਕਿਲੋ ਕਣਕ, 5-6 ਕਿਲੋ ਸੋਇਆਬੀਨ ਖੱਲ ਅਤੇ 50gm ਮਿਨਰਲ ਮਿਕਸਚਰ ਮਿਕਸ ਕਰਕੇ ਤੁਸੀ ਸਵੇਰੇ-ਸ਼ਾਮ ਮੁਰਗੀਆਂ ਨੂੰ ਦਿਓ, ਇਹ ਤੁਸੀ ਓਹਨਾ ਦੇ ਖਾਣ ਦੇ ਹਿਸਾਬ ਨਾਲ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ..

Posted by SIMERJEET SINGH
Punjab
16-11-2019 07:48 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ

Posted by Sudhir Pundir
Uttar Pradesh
16-11-2019 07:21 AM
Sudhir ji ehh cow Red shindi cross nasal di hai.

Posted by SANJEEV KUMAR
Punjab
16-11-2019 07:14 AM
tuci ghar vich calcium tyar kr skde ho , tuci 1 kilo chuuna lyo atte uss nu 10kilo panni vich bheggo ke rkho , fir jddo changi trah mill jawe tan tuci ussda uppar upar wala pani puun ke saff kro atte uss vich pashu de penn wala saff pani milla ke pashu nu pilao , pashu nu pani dinde sme uss vich chuune da koi tukda nhi honna chahida , kyuki chuune da tukda pashu de anndar jan nal nuksan hunda hai , iss lyi iss gal da khass dyan rkhna hai , iss trah tuci chuune de hisab nal pani paa ke calcium tyarr kr skde ho , atte uss vich saff pani milla ke pashu nu pilaa skde ho, 1 kilo calcium nal 4-5 pashu nu pani ditta ja skda hai atte hafte vich ek varr deo , iss trah tuci calcium tyar kr skde ho ..

Posted by Sudhir Pundir
Uttar Pradesh
16-11-2019 07:12 AM
WH 896: इस किस्म की सिंचित क्षेत्रों में समय पर बोने के लिए सिफारिश की गई है
PBW 373: यह अधिक उपज वाली किस्म है इसकी सिंचित क्षेत्रों में पिछेती बिजाई के लिए सिफारिश की गई है यह किस्म विभिन्न बीमारियों के प्रतिरोधक है
PBW 343: यह किस्म सिंचित और पिछेती बिजाई के क्षेत्रों के लिए उपयुक्त है यह किस्म 130-135 दिनों में कटाई क.... (Read More)
WH 896: इस किस्म की सिंचित क्षेत्रों में समय पर बोने के लिए सिफारिश की गई है
PBW 373: यह अधिक उपज वाली किस्म है इसकी सिंचित क्षेत्रों में पिछेती बिजाई के लिए सिफारिश की गई है यह किस्म विभिन्न बीमारियों के प्रतिरोधक है
PBW 343: यह किस्म सिंचित और पिछेती बिजाई के क्षेत्रों के लिए उपयुक्त है यह किस्म 130-135 दिनों में कटाई के लिए तैयार हो जाती है यह गर्दन तोड़, जल जमाव की स्थितियों के प्रतिरोधक किस्म है यह करनाल बंट के भी प्रतिरोधक और झुलस रोग को सहनेयोग्य किस्म है इसकी औसतन पैदावार 19 क्विंटल प्रति एकड़ होती है
HD 2643: यह किस्म सिंचित और पिछेती बिजाई के क्षेत्रों के लिए उपयुक्त है इस किस्म से अच्छी गुणवत्ता वाली रोटी बनती है यह पत्ता और धारीदार कुंगी के प्रतिरोधक और करनाल बंट को सहनेयोग्य किस्म है
UP 2425: यह सिंचित स्थितियों में पिछेती बिजाई के लिए उपयुक्त किस्म है
PBW-443: यह किस्म सिंचित हालातों में समय पर बोने के लिए उपयुक्त किस्म है
DBW-14: यह किस्म सिंचित हालातों में पिछेती बिजाई के लिए उपयुक्त है यह जल्दी पकने वाली किस्म है इसके दाने सख्त होते हैं
NW-2036: यह सिंचित हालातों में पिछेती बिजाई के लिए उपयुक्त किस्म है यह जल्दी पकने वाली किस्म है दूसरे शब्दों में, यह किस्म 108 दिनों में कटाई के लिए तैयार हो जाती है इसके दाने छोटे, सुनहरी और अर्द्ध सख्त होते हैं
MACS-6145: यह किस्म बारानी क्षेत्रों में समय पर बोने के लिए उपयुक्त है
HD-2824: यह किस्म सिंचित क्षेत्रों में समय पर बिजाई के लिए उपयुक्त है
PBW-502: यह किस्म पंजाब एग्रीकल्चर युनिवर्सिटी द्वारा विकसित की गई है यह किस्म सिंचित हालातों में समय पर बिजाई के लिए उपयुक्त है यह किस्म पत्ते और धारीदार कुंगी के प्रतिरोधक किस्म है
PDW-291: यह किस्म सिंचित हालातों में पिछेती बिजाई के लिए उपयुक्त किस्म है यह किस्म कुंगी, करनाल बंट और कांगियारी के प्रतिरोधक किस्म है
PBW-524: यह सिंचित हालातों में पिछेती बिजाई के लिए उपयुक्त किस्म है यह किस्म कुंगी, करनाल बंट और कांगियारी के प्रतिरोधक किस्म है
HD-2864: यह सिंचित हालातों में समय पर बिजाई के लिए उपयुक्त किस्म है यह किस्म पत्ते और धारीदार कुंगी के प्रतिरोधी और ताप को सहनेयोग्य किस्म है
HI-8627: यह किस्म बारानी क्षेत्रों में समय पर बिजाई के लिए उपयुक्त है यह धारीदार कुंगी और पैर गलन के प्रतिरोधक किस्म है
Ujiar(K-9006): यह किस्म सिंचित हालातों में समय पर बोने के लिए उपयुक्त है इसके दाने अर्द्ध सख्त और सुनहरी होते हैं यह किस्म करनाल बंट के प्रतिरोधक किस्म है
Gangotri(K-9162): यह जल्दी पकने वाली और सिंचित हालातों में पिछेती बिजाई के लिए उपयुक्त किस्म है
Prasad (K-8434): यह किस्म सिंचित हालातों में समय पर और नमक वाली और क्षारीय मिट्टी में बोने के लिए उपयुक्त है यह जल्दी पकने वाली किस्म है यह 115 दिनों में कटाई के लिए तैयार हो जाती है इसके दाने अर्द्ध सख्त, सुनहरी होते हैं यह किस्म पत्ता झुलस रोग, करनाल बंट और झूठी कांगियारी को सहनेयोग्य किस्म है
Halna (K-7903): यह सिंचित क्षेत्रों में पिछेती और बहुत देर से उगाने के लिए उपयुक्त किस्म है यह किस्म नमक वाली मिट्टी के साथ साथ क्षारीय मिट्टी में उगाने के लिए उपयुक्त है इसके दाने सुनहरी और अर्द्ध सख्त होते हैं यह किस्म सभी प्रकार की कुंगियों के प्रतिरोधक किस्म है यह पत्ता झुलस रोग और करनाल बंट को भी सहनेयोग्य किस्म है
Naina (K-9533): यह सिंचित क्षेत्रों में पिछेती बिजाई के लिए उपयुक्त किस्म है इसके दाने सुनहरी रंग के और अर्द्ध सख्त होते हैं यह सभी प्रकार की कुंगियों के प्रतिरोधक किस्म है यह पत्ता झुलस रोग और करनाल बंट को सहनेयोग्य किस्म है
UP 2338: यह पिछेती बिजाई और समय पर बोने के लिए उपयुक्त किस्म है इसके दाने मोटे और सख्त होते हैं इसकी औसतन पैदावार 23 क्विंटल प्रति एकड़ होती है
दूसरे राज्यों की किस्में
PDW314: यह सिंचित हालातों में समय पर बोने के लिए उपयुक्त किस्म है
WHD943(Durum): यह सिंचित हालातों में समय पर बोने के लिए उपयुक्त किस्म है
HI 1563(Pusa Prachi): यह सिंचित हालातों में पिछेती बिजाई के लिए उपयुक्त किस्म है
MPO-1225: यह सिंचित हालातों में समय पर बोने के लिए उपयुक्त किस्म है

Posted by SANJEEV KUMAR
Punjab
16-11-2019 07:09 AM
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬ.... (Read More)
ਜੇਕਰ ਤੁਸੀ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਤੁਸੀ ਓਹਨਾ ਨੂੰ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ

Posted by भोला सिंह
Punjab
16-11-2019 07:06 AM
Bhola singh ji jese hi fasal me ja khet me koi dikat ati hai to kirpya aap apna swal jrur pushe ta jo aap ko sahi jankari di ja sake, Thankyou.

Posted by Kanvar Pal Meena
Rajasthan
16-11-2019 06:56 AM
इसमें कीट का हमला हुआ है इसके लिए आप imidacloprid@1.5ml को प्रति लीटर पानी के हिसाब से स्प्रे करें धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














