Posted by Santosh kumar singh
Uttar Pradesh
08-11-2019 10:05 AM
गेहूं के लिए किस्मे जैसे के Raj 1482, PBW 502, PBW 550, HD 2697, Raj 6560, Raj 3077, Raj 4079, Raj 4037, Raj 4120, DBW 17, Raj 4238, WH 1080, PBW 175, CCNNRVOI (Raj Molya Rodhak-1,पिछेती बिजाई की किस्में Raj 3765, Raj 3777 रेतली मिट्टी वाली किस्में C 306, P.B.W. 299, रेतली मिट्टी वाली किस्में Raj 3077, K.R.L 1-4 और WH 157की बुवाई कर सकते हैं, धन्यवाद
Posted by Sukh Mann
Punjab
08-11-2019 10:04 AM
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ .... (Read More)
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
Posted by ਜੀ ਐਸ ਵਿਰਕ
Punjab
08-11-2019 10:04 AM
ਵਿਰਕ ਜੀ ਕਿਰਪਾ ਕਰਕੇ ਅਮਰੂਦ ਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਜਾਣਕਾਰੀ ਦਿਤੀ ਜਾ ਸਕੇ ਕੇ ਇਹ ਖਰਾਬ ਕਿਊ ਹੋ ਰਹੇ ਹਨ ਧੰਨਵਾਦ
Posted by Santosh kumar singh
Uttar Pradesh
08-11-2019 09:53 AM
संतोष जी कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके

Posted by raghvendra singh patel
Uttar Pradesh
08-11-2019 09:51 AM
patel ji kripya aap iski photo bheje taki aapko iske bare men poori jankari di ja sake.dhanywad
Posted by ਰਣਜਿੰਦਰ ਸਿੰਘ ਦਿਉਲ
Punjab
08-11-2019 09:40 AM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
HD 3226:- jhaad 24 qtl / acre.
Posted by Lakhdeep Singh Boosar
Punjab
08-11-2019 09:40 AM
lakhdeep singh ji best seeds lai tusi Sarwan Singh Maan 9340126148, 9478000850 Anmaanat Biotech nal samparak kar sakde ho, Thankyou.
Posted by ashok thakker(बिज उत्पादक समिति सदस्य)
Madhya Pradesh
08-11-2019 09:37 AM
Ashok thakker ji seed lene ke lia aap Shine Brand Seeds 8770896002 se samparak kar sakte hai, Thankyou.
Posted by Rao golu yadav
Madhya Pradesh
08-11-2019 09:26 AM
यादव जी आप इस लिंक पर क्लिक करके वीडियो देख सकते है जिसमें आपको अच्छी जानकारी प्राप्त होगी और अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औ.... (Read More)
यादव जी आप इस लिंक पर क्लिक करके वीडियो देख सकते है जिसमें आपको अच्छी जानकारी प्राप्त होगी और अगर आप नए सिरे से मक्खी पालन का व्यवसाय शुरू करना चाहते हैं तो अगस्त से जनवरी तक शुरू किया जा सकता है इसमें 100 मक्खी के बक्सों से आप औसतन 25000-30000 तक का मुनाफा ले सकते हैं शुरूआत में यदि आप 100 बक्सों से काम शुरू करते हैं तो औसतन 4-5 लाख तक खर्चा आता है आप अपने बजट के हिसाब से बक्सों की गिणती कम ज्यादा कर सकते हैं बाकी यदि इसकी ट्रेनिंग लेकर शुरू करें तो बढ़िया रहेगा ट्रेनिंग में आपको पूरी जानकरी मिलेगी किस तरह से इसका रख रखाव करना होता है जी और उसके बाद जब आपने यह काम शुरू करना है तो आप बक्से नज़दीकी किसी भी मधुमखी पालन का काम करने वाले किसान से खरीद सकते है.
https://www.youtube.com/watch v=I0-vl9aHI1Q

Posted by imran khan
Uttar Pradesh
08-11-2019 09:25 AM
WH 896: इस किस्म की सिंचित क्षेत्रों में समय पर बोने के लिए सिफारिश की गई है
PBW 373: यह अधिक उपज वाली किस्म है इसकी सिंचित क्षेत्रों में पिछेती बिजाई के लिए सिफारिश की गई है यह किस्म विभिन्न बीमारियों के प्रतिरोधक है
PBW 343: यह किस्म सिंचित और पिछेती बिजाई के क्षेत्रों के लिए उपयुक्त है यह किस्म 130-135 दिनों में कटाई क.... (Read More)
WH 896: इस किस्म की सिंचित क्षेत्रों में समय पर बोने के लिए सिफारिश की गई है
PBW 373: यह अधिक उपज वाली किस्म है इसकी सिंचित क्षेत्रों में पिछेती बिजाई के लिए सिफारिश की गई है यह किस्म विभिन्न बीमारियों के प्रतिरोधक है
PBW 343: यह किस्म सिंचित और पिछेती बिजाई के क्षेत्रों के लिए उपयुक्त है यह किस्म 130-135 दिनों में कटाई के लिए तैयार हो जाती है यह गर्दन तोड़, जल जमाव की स्थितियों के प्रतिरोधक किस्म है यह करनाल बंट के भी प्रतिरोधक और झुलस रोग को सहनेयोग्य किस्म है इसकी औसतन पैदावार 19 क्विंटल प्रति एकड़ होती है
HD 2643: यह किस्म सिंचित और पिछेती बिजाई के क्षेत्रों के लिए उपयुक्त है इस किस्म से अच्छी गुणवत्ता वाली रोटी बनती है यह पत्ता और धारीदार कुंगी के प्रतिरोधक और करनाल बंट को सहनेयोग्य किस्म है
UP 2425: यह सिंचित स्थितियों में पिछेती बिजाई के लिए उपयुक्त किस्म है
PBW-443: यह किस्म सिंचित हालातों में समय पर बोने के लिए उपयुक्त किस्म है
DBW-14: यह किस्म सिंचित हालातों में पिछेती बिजाई के लिए उपयुक्त है यह जल्दी पकने वाली किस्म है इसके दाने सख्त होते हैं
NW-2036: यह सिंचित हालातों में पिछेती बिजाई के लिए उपयुक्त किस्म है यह जल्दी पकने वाली किस्म है दूसरे शब्दों में, यह किस्म 108 दिनों में कटाई के लिए तैयार हो जाती है इसके दाने छोटे, सुनहरी और अर्द्ध सख्त होते हैं
Posted by Sandeep Singh
Punjab
08-11-2019 09:24 AM
ਓਹਨਾ ਨੂੰ ਵਧੀਆ ਖੁਰਾਕ ਅਤੇ ਫੀਡ ਦੇ ਨਾਲ ਨਾਲ 1kg ਸਰੋਂ ਦੀ ਖਲ, 1kg ਵੜੇਵਿਆ ਦੀ ਖਲ ਸਵੇਰੇ ਸ਼ਾਮ ਦਿਉ, ਇਸਦੇ ਨਾਲ ਤੁਸੀ Enerboost powder 50gm ਰੋਜਾਨਾ ਅਤੇ Fatplus ਪਾਊਡਰ 50gm ਜਾਂ Fatmax ਪਾਊਡਰ 50gm ਰੋਜਾਨਾ ਦਿਓ..
Posted by Dattaji Shinde
Maharashtra
08-11-2019 09:19 AM
इस नस्ल के बत्तखो का body चौड़ा होता है यह खाकी, सफेद व काले रंग में पाए जाते है यह yearly 300 से ज्यादा अंडा देती है मासं वाली जाति ( आप इन्हें छोटा, बड़ा, गीला, शुष्क या किसी भी अन्य स्थानों पर रख सकते हैं बत्तख पानी वाले और गीला जगहो पर रहना ज्यादा पसंद करते है आप एक बड़े फलों की टोकरी, लकड़ी या तेल के ड्रम का उपयोग करके अपने.... (Read More)
इस नस्ल के बत्तखो का body चौड़ा होता है यह खाकी, सफेद व काले रंग में पाए जाते है यह yearly 300 से ज्यादा अंडा देती है मासं वाली जाति ( आप इन्हें छोटा, बड़ा, गीला, शुष्क या किसी भी अन्य स्थानों पर रख सकते हैं बत्तख पानी वाले और गीला जगहो पर रहना ज्यादा पसंद करते है आप एक बड़े फलों की टोकरी, लकड़ी या तेल के ड्रम का उपयोग करके अपने बतख के रहने के लिए एक उपयुक्त जगह बना सकते हैं बस इनके रहने के घरो में हमेशा एक प्रवेश और बाहर निकलने के लिए एक दरवाजा रहना चाहिए दरवाजे थोड़े उचे होने चाहिए आमतौर पर प्रत्येक बतख 2 से 3 square feet flooring space लेते है बत्तख को विशेष रूप से बिल्ली, लोमड़ी और कुत्ते जैसे जानवरों या शिकारियों से बचा कर रखने की अव्यश्कता होती है बत्तख का आहार मुर्गियों की तुलना में बतख रोजाना बहुत अधिक खाना खाते है यदि आप बत्तख से उचित अंडे और मांस की उत्पादन करना चाहते हैं तो आपको उन्हें अच्छी तरह से संतुलित भोजन खिलाना होगा वैसे तो बतख मुर्गियों की तरह सभी प्रकार के भोजन खाते है, लेकिन इसके अतिरिक आप बत्तख के आहार में कुछ और भी जोड़ सकते है कुछ बत्तख मुर्गियों की तुलना में अधिक अंडे देते हैं, तो आपको ऐसे बत्तखो को खिलाने में बहुत सावधान रहना होगा आपको इनके आहार में आवश्यक पोषक तत्व जोड़ने होंगे बत्तख को आहार उनके नस्ल और उनके विकास के अनुसार दिया जाता है यदि आप small scale पर batakh palan कर रहे है तो आप अपने बत्तख को खिलाने के लिए रसोई का कचरा, चोकर व घोंघे का इस्तेमाल कर सकते है चूँकि बत्तख पानी में रहता है इसलिए उन्हें सुखा आहार निगलने में काफी तकलीफ होती है सुखे हुए आहार को वे अपने चोंच में दबा कर वापस उसे पानी में हीं उगल देते है जिससे सारा आहार बरबाद हो जाता है अगर उच्च नस्ल के बत्तखों के अंडे को बेचा जाये (एक average cost में) तो आपको केवल एक बत्तख से Rs 2,800 से Rs 3,000 आसानी से मिल जायेंगे बतख के बच्चे लेने के लिए आप 094235 79892 पर संपर्क करे जी

Posted by arun
Haryana
08-11-2019 09:13 AM
arun ji aap ajola ka beej lene ke liye Bhavesh kumar Sharma 9079272012 Salasar Bio Plantteec se sampark kar sakte hai.dhanywad
Posted by Sandeep Singh
Punjab
08-11-2019 09:11 AM
ਓਹਨਾ ਨੂੰ ਵਧੀਆ ਖੁਰਾਕ ਅਤੇ ਫੀਡ ਦੇ ਨਾਲ ਨਾਲ 1kg ਸਰੋਂ ਦੀ ਖਲ, 1kg ਵੜੇਵਿਆ ਦੀ ਖਲ ਸਵੇਰੇ ਸ਼ਾਮ ਦਿਉ, ਇਸਦੇ ਨਾਲ ਤੁਸੀ Enerboost powder 50gm ਰੋਜਾਨਾ ਅਤੇ Fatplus ਪਾਊਡਰ 50gm ਜਾਂ Fatmax ਪਾਊਡਰ 50gm ਰੋਜਾਨਾ ਦਿਓ..

Posted by arun
Haryana
08-11-2019 09:11 AM
arun ji kripya swal vistar se pooche ke aap moringa ke bare men kya jankari lena chahte hai taki aapko uske hisab se jankari di ja sake.dhanywad
Posted by sandeep Dhangar
Madhya Pradesh
08-11-2019 09:04 AM
ज़ एक प्रसिद्ध व्यापक सब्जी वाली प्रजाति है इसकी खेती अलग-अलग किस्म की मिट्टी जैसे की रेतली दोमट, चिकनी, गार और भारी मिट्टी में की जा सकती है यह गहरी दोमट और जलोढ़ मिट्टी, जिसका निकास प्रबंध बढ़िया, नमी को बरकरार रखने की समर्थता, जैविक तत्वों वाली मिट्टी में बढ़िया परिणाम देती है विरली और रेतली मिट्टी इसकी खेती क.... (Read More)
ज़ एक प्रसिद्ध व्यापक सब्जी वाली प्रजाति है इसकी खेती अलग-अलग किस्म की मिट्टी जैसे की रेतली दोमट, चिकनी, गार और भारी मिट्टी में की जा सकती है यह गहरी दोमट और जलोढ़ मिट्टी, जिसका निकास प्रबंध बढ़िया, नमी को बरकरार रखने की समर्थता, जैविक तत्वों वाली मिट्टी में बढ़िया परिणाम देती है विरली और रेतली मिट्टी इसकी खेती के लिए बढ़िया नहीं मानी जाती है, क्योंकि मिट्टी के घटिया जमाव के कारण इसमें गांठों का उत्पादन सही नहीं होता है इसकी खेती के लिए मिट्टी का pH 6-7 होना चाहिए प्रसिद्ध किस्में:-alyanpur Red Round: यह उत्तर प्रदेश की प्रसद्धि किस्म है इसकी गांठे भूरे रंग की और गोलाकार आकार की होती हैं इसके पौधे 150-160 दिनों में कटाई के लिए तैयार हो जाते हैं इसकी औसतन पैदावार 8-10 टन प्रति एकड़ होती है Bhima Shakti: यह खरीफ के साथ साथ रबी के मौसम में उगाने के लिए उपयुक्त है यह किस्म रोपाई के 130 दिन बाद कटाई के लिए तैयार हो जाती है इसकी औसतन पैदावारा 170 क्विंटल प्रति एकड़ होती है Arka Kalyan: इसकी गांठे गहरे गुलाबी रंग की होती हैं इसकी औसतन पैदावार 135 क्विंटल प्रति एकड़ होती है Pusa White Round: इसकी गांठे सफेद, गोल और समतल होती हैं इसकी औसतन पैदावार 120 क्विंटल प्रति एकड़ होती है Pusa white flat: इसकी गांठे सफेद, चपटी और मध्यम से बड़े आकार की होती हैं यह किस्म डीहाइड्रेशन के लिए उपयुक्त है मिट्टी को भुरभुरा बनाने के लिए तीन-चार बार गहराई से जोताई करें मिट्टी में जैविक तत्वों की मात्रा बढ़ाने के लिए रूड़ी की खाद डालें फिर खेत को छोटे-छोटे प्लाटों में बांट दे नर्सरी तैयार करने के उचित समय मध्य-अक्तूबर से मध्य-नवबंर होता है नए पौधे मध्य-दिसंबर से मध्य-जनवरी तक रोपाई के लिए तैयार हो जाते है रोपाई के लिए 10-15 सैं.मी. कद के पौधे चुनें खरीफ के मौसम में रोपाई के लिए मई से जून का महीना नर्सरी तैयार करने के लिए उपयुक्त होता है बिजाई के 6-8 सप्ताह बाद नए पौधे रोपाई के लिए तैयार हो जाते हैं जुलाई -अगस्त के महीने में रोपण कर दें रोपण के समय, पंक्तियों के बीच 15 सैं.मी. और पौधों के बीच 10 सैं.मी. का फासला रखें नर्सरी में बीज 1-2 सैं.मी. गहराई पर बोयें बिजाई के लिए रोपण विधि का प्रयोग करें एक एकड़ के लिए 2-3 किलो बीज का प्रयोग करें उखेड़ा रोग और कांव-गियारी से बचाव के लिए थीरम 2 ग्राम+बैनोमाइल 50 डब्लयू पी 1 ग्राम प्रति लीटर पानी से प्रति किलो बीजों का उपचार करें रासायनिक उपचार के बाद बायो एजेंट ट्राईकोडर्मा विराइड 2 ग्राम के साथ प्रति किलो बीजों का उपचार करने की सिफारिश की जाती है इस तरह करने से नए पौधे मिट्टी से पैदा होने वाली और अन्य बीमारीयों से बच जाते है बिजाई से 10 दिन पहले 20 टन रूड़ी की खाद डालें नाइट्रोजन 30 किलो(यूरिया 65 किलो), फासफोरस 16 किलो(सिंगल सुपर फासफेट 100 किलो) और पोटाश 16 किलो(मिउरेट ऑफ़ पोटाश 30 किलो) प्रति एकड़ डालें फासफोरस और पोटाश की पूरी मात्रा और नाइट्रोजन की आधी मात्रा रोपण के समय डालें बाकी बची नाइट्रोजन को दो भागों में बांटकर रोपाई के बाद टॉप ड्रेसिंग के तौर पर 30वें और 45वें दिन डालें मिट्टी की किसम और जलवायु के आधार पर सिंचाई की मात्रा और आवर्ती का फैसला करें आमतौर पर, इसे 5-8 सिंचाइयों की आवश्यकता होती है पहली सिंचाई बिजाई के तुरंत बाद करें और दूसरी सिंचाई रोपाई के तीन दिन बाद करें बाकी की सिंचाई आवश्यकता और मिट्टी में नमी के आधार पर 7-10 दिनों के अंतराल पर करें पुटाई के 10-15 दिन पहले सिंचाई बंद कर दें अत्याधिक सिंचाई ना करें शुरुआत में नए पौधे धीरे-धीरे बढ़ते है इसलिए नुकसान से बचाव के लिए गोड़ाई की जगह रासायनिक नदीन-नाशक का प्रयोग करें रोकथाम के लिए बिजाई से 72 घंटे में पेंडीमैथालीन(स्टंप) 1 लीटर को 200 लीटर पानी में मिलाकर प्रति एकड़ में स्प्रे करें नदीनों के अंकुरण उपरांत बिजाई से 7 दिन बाद आक्सीफ्लोरफैन 425 मि.ली. को 200 लीटर पानी में मिलाकर प्रति एकड़ में स्प्रे करें नदीनों की रोकथाम के लिए 2-3 गोड़ाईयों की सिफारिश की जाती है पहली गोड़ाई बिजाई से एक महीने बाद और दूसरी गोड़ाई, पहली से एक महीने बाद करें सही समय पर पुटाई करना बहुत जरूरी है पुटाई का समय किस्म,ऋतु,मंडी रेट आदि पर निर्भर करता है 50% पौधे की पत्तियां नीचे की तरफ गिरना दर्शाता है कि फसल पुटाई के लिए तैयार है फसल की पुटाई हाथों से प्याज़ को उखाड़ कर की जाती है पुटाई के बाद इनको 2-3 दिन के लिए अनावश्यक नमी निकालने के लिए खेत में छोड़ दे धन्यवाद
Posted by Devinder singh
Punjab
08-11-2019 08:54 AM
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾ.... (Read More)
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾਤਾਂ ਵਿੱਚ ਪੁੰਗਰਾਅ 10 ਤੋਂ 14 ਦਿਨ ਵਿੱਚ ਸ਼ੁਰੂ ਹੋ ਜਾਂਦਾ ਹੈ ਅਤੇ 18 ਦਿਨਾਂ ਵਿੱਚ ਪੂਰਾ ਹੋ ਜਾਂਦਾ ਹੈ ਇਸਦੀਆਂ ਜੜ੍ਹਾਂ 4 ਤੋਂ 6 ਹਫਤੇ ਵਿੱਚ ਵਿਕਸਿਤ ਹੋ ਜਾਂਦੀਆਂ ਹਨ ਜ਼ਮੀਨ ਦੀ ਤਿਆਰੀ ਸਮੇਂ 15–20 ਟਨ ਰੂੜੀ ਦੀ ਖਾਦ ਪਾਓ ਬਾਕੀ ਖਾਦਾਂ ਬਿਜਾਈ ਤੋਂ ਪਹਿਲਾਂ ਪਾਓ: ਨਾਈਟ੍ਰੋਜਨ - 30 kg ਪ੍ਰਤੀ ਏਕੜ, ਫਾਸਫੋਰਸ - 20 kg ਪ੍ਰਤੀ ਏਕੜ, ਹਰ ਕਟਾਈ ਤੋਂ ਬਾਅਦ 30 kg ਨਾਈਟ੍ਰੋਜਨ ਪਾਓ ਪਹਿਲੀ ਸਿੰਚਾਈ ਬਿਜਾਈ ਤੋਂ ਤੁਰੰਤ ਬਾਅਦ ਕਰੋ ਦੂਜੀ ਸਿੰਚਾਈ ਬਿਜਾਈ ਤੋਂ 5 ਤੋਂ 6 ਦਿਨ ਬਾਅਦ ਅਤੇ ਫਿਰ 10 ਦਿਨ ਦੇ ਅੰਤਰਾਲ ਤੇ ਲੋੜ ਅਨੁਸਾਰ ਸਿੰਚਾਈ ਕਰਦੇ ਰਹੋ ਪਹਿਲੀ ਸਿੰਚਾਈ ਤੋਂ ਬਾਅਦ ਹੱਥੀਂ ਗੋਡੀ ਕਰੋ ਅਤੇ 20 kg ਨਾਈਟ੍ਰੋਜਨ ਪਾਓ
Posted by Mahendra Singh
Madhya Pradesh
08-11-2019 08:52 AM
mahendra ji aap castor ya moongfali ki bijai kar sakte hai.dhanywad

Posted by Akash sandhu
Punjab
08-11-2019 08:48 AM
akash ji isda rate lagbhag 2400 rupaye prati quintal de hisab nal chal reha hai.dhanwad
Posted by Manpreet singh
Punjab
08-11-2019 08:40 AM
ਫਸਲਾਂ ਵਾਸਤੇ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਦੀ ਉੱਪਰਲੀ ਤਹਿ ਤੋ ਘਾਹ ਫੂਸ ਪਰੇ ਕਰਕੇ ਖੁਰਪੇ ਨਾਲ 6 ਇੰਚ ਡੂੰਘਾ ਟੋਇਆ ਪੁੱਟਕੇ ਇੱਕ ਪਾਸੇ ਇਕ ਇੰਚ ਮਿੱਟੀ ਦੀ ਤਹਿ ਉੱਪਰੋਂ ਥੱਲੇ ਤੱਕ ਇਕਸਾਰ ਕੱਟੋ ਇਸ ਮਿੱਟੀ ਨੂੰ ਸਾਫ਼ ਕੱਪੜੇ ਜਾ ਬਰਤਨ ਵਿੱਚ ਪਾਉ ਇਸੇ ਤਰ੍ਹਾਂ 7-8 ਹੋਰ ਥਾਵਾਂ ਤੋ ਮਿੱਟੀ ਲਵੋ ਇਸ ਮਿੱਟੀ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਨਾਲ ਮਿਲਾਕੇ ਉਸ ਵਿੱਚੋ ਅੱਧਾ ਕਿਲੋਗ੍ਰਾਮ ਮ.... (Read More)
ਫਸਲਾਂ ਵਾਸਤੇ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਦੀ ਉੱਪਰਲੀ ਤਹਿ ਤੋ ਘਾਹ ਫੂਸ ਪਰੇ ਕਰਕੇ ਖੁਰਪੇ ਨਾਲ 6 ਇੰਚ ਡੂੰਘਾ ਟੋਇਆ ਪੁੱਟਕੇ ਇੱਕ ਪਾਸੇ ਇਕ ਇੰਚ ਮਿੱਟੀ ਦੀ ਤਹਿ ਉੱਪਰੋਂ ਥੱਲੇ ਤੱਕ ਇਕਸਾਰ ਕੱਟੋ ਇਸ ਮਿੱਟੀ ਨੂੰ ਸਾਫ਼ ਕੱਪੜੇ ਜਾ ਬਰਤਨ ਵਿੱਚ ਪਾਉ ਇਸੇ ਤਰ੍ਹਾਂ 7-8 ਹੋਰ ਥਾਵਾਂ ਤੋ ਮਿੱਟੀ ਲਵੋ ਇਸ ਮਿੱਟੀ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਨਾਲ ਮਿਲਾਕੇ ਉਸ ਵਿੱਚੋ ਅੱਧਾ ਕਿਲੋਗ੍ਰਾਮ ਮਿੱਟੀ ਲੈ ਲਵੋ ਜੇ ਮਿੱਟੀ ਗਿੱਲੀ ਹੋਵੇ ਤਾਂ ਛਾਂ ਵਿੱਚ ਸੁਕਾਓ ਇਸ ਨਮੂਨੇ ਨੂੰ ਕੱਪੜੇ ਦੀ ਥੈਲੀ ਵਿੱਚ ਪਾ ਕੇ ਕਿਸਾਨ ਦਾ ਨਾਮ, ਪਤਾ ਅਤੇ ਖੇਤ ਨੰਬਰ ਲਿਖਕੇ ਇੱਕ ਪਰਚੀ ਉਸ ਉੱਤੇ ਰੱਖ ਦੇਵੋ ਇਸ ਤਰੀਕੇ ਨਾਲ ਖੇਤ ਵਿੱਚੋ ਰਲਵਾ-ਮਿਲਵਾ ਨਮੂਨਾ ਲੈਣਾ ਚਾਹੀਦਾ ਹੈ ਜੇਕਰ ਕਿਸੇ ਖੇਤ ਦੇ ਕੁਝ ਹਿੱਸੇ ਵਿੱਚ ਜ਼ਮੀਨ ਦੀ ਕਿਸਮ ਤੇ ਉਪਜਾਊ ਸ਼ਕਤੀ ਵੱਖਰੀ ਹੋਵੇ, ਉਸ ਹਿੱਸੇ ਦੀ ਮਿੱਟੀ ਦਾ ਅਲੱਗ ਨਮੂਨਾ ਲਵੋ ਕੱਲਰ ਵਾਲੀ ਜ਼ਮੀਨ ਵਿੱਚੋ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਵਿੱਚ 3 ਫੁੱਟ ਡੂੰਘਾ ਟੋਇਆ ਪੁੱਟ ਕੇ ਸਿੱਧੇ ਪਾਸੇ ਉੱਪਰੋਂ ਸ਼ੁਰੂ ਕਰਕੇ ਹੇਠਾਂ 6 ਇੰਚ ਤੱਕ 1 ਫੁੱਟ ਅਤੇ 2 ਫੁੱਟ ਦੀ ਡੂੰਘਾਈ ’ਤੇ ਨਿਸ਼ਾਨ ਲਗਾਉ ਹਰ ਡੂੰਘਾਈ ਤੋਂ ਖੁਰਪੇ ਦੀ ਮਦਦ ਨਾਲ ਤਕਰੀਬਨ 1 ਇੰਚ ਮੋਟੀ ਤਹਿ ਉਤਾਰ ਕੇ ਅੱਧਾ ਗ੍ਰਾਮ ਮਿੱਟੀ ਲਵੋ ਇਸ ਤਰ੍ਹਾਂ ਕੁੱਲ ਚਾਰ ਨਮੂਨੇ ਲਵੋ ਹਰ ਡੂੰਘਾਈ ਤੋ ਨਮੂਨੇ ਲੈ ਕੇ ਵਿਧੀ 1 ਤਰ੍ਹਾਂ ਸੰਭਾਲੋ, ਪਰਚੀ ਉੱਪਰ ਨਮੂਨੇ ਦੀ ਡੂੰਘਾਈ ਵੀ ਲਿਖੋ ਬਾਗ ਲਗਾਉਣ ਲਈ ਮਿੱਟੀ ਦੀ ਪਰਖ ਵਾਸਤੇ ਨਮੂਨਾ ਲੈਣ ਲਈ ਖੇਤ ਦੇ ਵਿਚਕਾਰ 6 ਫੁੱਟ ਡੂੰਘਾ ਟੋਇਆ ਪੁੱਟ ਕੇ ਸਿੱਧੇ ਪਾਸੇ ਤੋ ਉੱਪਰ ਹੇਠਾਂ ਵੱਲ ਨਿਸ਼ਾਨ ਲਾ ਕੇ ਨਿਸ਼ਾਨ 6 ਇੰਚ ‘ਤੇ 2 ਨਿਸ਼ਾਨ 1 ਫੁੱਟ’ ਤੇ ਲਾ ਕੇ ਹਰ ਫੁੱਟ ’ਤੇ ਨਿਸ਼ਾਨ ਲਾਉ ਖੁਰਪੇ ਨਾਲ 6 ਇੰਚ ਦੇ ਨਿਸ਼ਾਨ ਤੱਕ 1 ਇੰਚ ਮੋਟੀ ਤਹਿ ਇੱਕ ਸਾਰ ਲਾਉ ਜਿਸ ਦਾ ਭਾਰ ਲਗਪਗ ਅੱਧਾ ਕਿਲੋਗ੍ਰਾਮ ਹੋਵੇ ਇਸੇ ਤਰ੍ਰਾਂ 6 ਨਮੂਨੇ 1-1 ਫੁੱਟ ਦੂਰੀ ’ਤੇ ਲਉ ਅਤੇ ਵੱਖ-ਵੱਖ ਥੈਲੀਆਂ ਵਿੱਚ ਪਾਉ ਜਿਸ ਦੀ ਗਿਣਤੀ 7 ਹੋ ਜਾਵੇਗੀ ਥੈਲੀ ਦੇ ਕਿਸਾਨ ਅਤੇ ਖੇਤਾਂ ਦੀ ਪੂਰੀ ਜਾਣਕਾਰੀ ਲਿਖ ਕੇ ਪਾਈ ਜਾਵੇ ਜੇ ਕਿਸੇ ਡੂੰਘਾਈ ਤੇ ਕੋਈ ਰੋੜਿਆ ਦੀ ਤਹਿ ਹੋਵੇ, ਉਸਦਾ ਨਮੂਨਾ ਅਲੱਗ ਲੈ ਕੇ ਵੱਖਰੀ ਥੈਲੀ ਵਿੱਚ ਪਾਉਣਾ ਚਾਹੀਦਾ ਹੈ, ਜਿਸ ਵਿੱਚ ਇੱਕ ਪਰਚੀ ਉੱਤੇ ਤਹਿ ਦੀ ਡੂੂੰਘਾਈ ਲਿਖੀ ਹੋਵੇ ਕੱਲਰ ਵਾਲੀ ਜ਼ਮੀਨ ਅਤੇ ਬਾਗਾਂ ਵਾਸਤੇ ਮਿੱਟੀ ਦਾ ਨਮੂਨਾ ਬਰਮੇ ਦੀ ਮਦਦ ਨਾਲ ਵੀ ਲਿਆ ਜਾ ਸਕਦਾ ਹੈ ਅਤੇ ਇਸਦੀ ਜਾਂਚ ਤੁਸੀਂ ਮਿੱਟੀ ਜਾਂਚ ਕੇਂਦਰ ਕੋਲੋ ਜਾਂ KVK ਕੋਲੋ ਕਰਵਾ ਸਕਦੇ ਹੋ ਜਿਸਦਾ ਪਤਾ ਹੈ Post Box No.-22, Rauni, Punjab 147001 Phone: 094642 10460

Posted by चनक बीन
Bihar
08-11-2019 08:38 AM
चनक जी आपके द्धारा भेंजी गई ओडियो में आवाज समझ नहीं आ रही है कृप्या आप दोबारा ओडियो अपलोड करें ताकि आपको सही जानकारी दी जा सके

Posted by rahul kumar
Punjab
08-11-2019 08:29 AM
Rahul ji yeh breed per, uski khai jane wali khurak per nirbhar krta hai kai varr khurak jyada dene se v growth nhi hoti kyuki woh khurak mai sbhi tatt mojudd naa hone ke karan v ho skta hai ja chicks sahi trike se khurak naa khate ho, isse v frak padd skta hai, aap khurak ke sath sath Broton liquid 20ml/100birds ke hisab se rojana den , isse hajama sahi rehta hai aur ho chicks khate hai woh sahi trike se hajam hota hai aur sahi growth hoti hai..

Posted by Manjinder Bal
Punjab
08-11-2019 08:23 AM
kanak de change futaare de lyi tuc progibb nam de product di vrto kar skdo ho. ihh sumitomo company da aunda hai. ihh ikk growth promotor da kam krda hai. iss di varto hare chaare, jhone ate kanak de lyi kar skde ha .ihh jhadd de vich kaffi vaahda krda hai . iss di matra 5gm hundi hai. jdo kanak nu phla urea dena hunda hai us sme isnu ikk glass panni de nal ghol ke sukki ret de nal milaa ke fir urea de nal mila lao ate fir khet de vich shitta de deo . iss de nal ikk pudi aondi hai phla esnu gholna hai ate fir usde vich progibb pauna hai kyuki eh direct pani de vich ghulda nahi hai . iss trah is di varto karni hai
Posted by Ajit Kumar
Jharkhand
08-11-2019 08:15 AM
Gehun ki HI 1612, K 1317 kismein Jharkhand mein lgaane ke lie upyukt hain. Yeh kismein barani aur sinchit dono shetron mein acha ntija deti hain.
Posted by Karan Deep
Punjab
08-11-2019 08:09 AM
uss nu Biotrim injection 2ml lgwao ate Broton liquid 10ml rojana deo, iss nal frak paa jawega..
Posted by ANKIT KUMAR
Uttar Pradesh
08-11-2019 08:02 AM
bhai sahib dudh nikalna bahut bahut zaruri ae jaise marzi nikalo aap teeka lga sakte o aage feed dalo teeka rozana ghtao 7 Se 10 din mein bhains bagair teeka k dudh dena shooru kar degi par bhain ko drao na

Posted by Netram Sahu
Chattisgarh
08-11-2019 07:46 AM
mausam vibahg ke anusar aaj badalwai rehne ki sambhavna hai.dhanywad

Posted by amaninder sinh
Punjab
08-11-2019 07:45 AM
ਮੂਸ਼ਰੂਮ ਦੀ ਟ੍ਰੇਨਿੰਗ ਲਈ ਤੁਸੀ ਆਪਣੇ ਨਜਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਚ ਜਾ ਕੇ ਫਾਰਮ ਭਰ ਕੇ ਆ ਸਕਦੇ ਹੋ KVK ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਸਮੇ ਸਮੇ ਤੇ ਟ੍ਰੇਨਿੰਗ ਲਾਈਆਂ ਜਾਂਦੀਆਂ ਹਨ ਜਦੋ ਵੀ ਟ੍ਰੇਨਿੰਗ ਦੀ ਤਾਰੀਕ ਰੱਖੀ ਜਾਂਦੀ ਹੈ ਤਾ ਤੁਹਾਨੂੰ ਇਸ ਬਾਰੇ ਸੂਚਿਤ ਕਰ ਦਿੱਤੋ ਜਾਏਗਾ ਇਸ ਬਾਰੇ ਹੋਰ ਜਾਣਕਾਰੀ ਲਈ ਤੁਸੀ ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ ਜਾਂ ਫਿਰ ਆਪਣੇ ਜ਼ਿਲੇ ਦ.... (Read More)
ਮੂਸ਼ਰੂਮ ਦੀ ਟ੍ਰੇਨਿੰਗ ਲਈ ਤੁਸੀ ਆਪਣੇ ਨਜਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਚ ਜਾ ਕੇ ਫਾਰਮ ਭਰ ਕੇ ਆ ਸਕਦੇ ਹੋ KVK ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਸਮੇ ਸਮੇ ਤੇ ਟ੍ਰੇਨਿੰਗ ਲਾਈਆਂ ਜਾਂਦੀਆਂ ਹਨ ਜਦੋ ਵੀ ਟ੍ਰੇਨਿੰਗ ਦੀ ਤਾਰੀਕ ਰੱਖੀ ਜਾਂਦੀ ਹੈ ਤਾ ਤੁਹਾਨੂੰ ਇਸ ਬਾਰੇ ਸੂਚਿਤ ਕਰ ਦਿੱਤੋ ਜਾਏਗਾ ਇਸ ਬਾਰੇ ਹੋਰ ਜਾਣਕਾਰੀ ਲਈ ਤੁਸੀ ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ ਜਾਂ ਫਿਰ ਆਪਣੇ ਜ਼ਿਲੇ ਦੇ ਬਾਗਬਾਨੀ ਅਫਸਰ ਨੂੰ ਮਿਲੋ ਜੀ ਉਹ ਟ੍ਰੇਨਿੰਗ ਬਾਰੇ ਦੱਸ ਦੇਣਗੇ

Posted by Rooparam Keer Rajpura
Rajasthan
08-11-2019 07:41 AM
Rooparam ji aap iske uper NPK 130045@1 kilo ko 150 litre pani ke hisab se spray karen.dhanywad
Posted by jai prakash chauhan
Uttarakhand
08-11-2019 07:34 AM
Posted by Manjit singh
Punjab
08-11-2019 07:33 AM
manjit ji eh keet de hamle de karn hunda hai isde layi tuc quinalphos@4ml nu prati litre pani de hisab nal spray karo.dhanwad

Posted by Kuldeep Yadav
Rajasthan
08-11-2019 07:28 AM
kuldeep ji shriram ki 2001 kisam nahi hai kripya aap iska sahi nam btaye taki aapko iske bare men poori jankari di ja sake.dhanywad
Posted by Manjit singh
Punjab
08-11-2019 07:23 AM
ਮਨਜੀਤ ਜੀ ਇਹ ਸੁੰਡੀ ਦੇ ਕਾਰਨ ਹੁੰਦਾ ਹੈ ਇਸਦੇ ਲਈ ਤੁਸੀ quinalphos @4ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by आशिष कुमार
Bihar
08-11-2019 07:16 AM
आशिष कुमार जी इसके लिए आप Subash Kumar/Raj Kumar 9504617933, 9504097570 RS Goat Farm से संपर्क कर सकते है

Posted by Vikas Thory
Haryana
08-11-2019 07:16 AM
विकास जी उसे आप पेट के कीड़ों के लिए ये गोली दे सकते है बाकि उसे Agrimin powder 100gm रोजाना मिर्नल मिक्सर्च दें और Totavit tablet रोजाना एक गोली दें और 21 दिन तक देते रहें इससे हीट में आ जाएगी
Posted by Neetu Baghel
Uttar Pradesh
08-11-2019 07:11 AM
neetu baghel ji aap aushdiya paudhe jaise tuldi aleovera ki kheti kar sakte hai.dhanywad

Posted by gurbhej
Punjab
08-11-2019 07:07 AM
gurbhej ji the price of basmati is decision of govt so we cant say anything.thank you

Posted by gursharan sandhu
Punjab
08-11-2019 07:05 AM
gursharan ji isde uper machar da hamla check karo jekar maujood hai ta tuc imidacloprid@1.5ml nu prati litre pani de hisab nal spray karo.dhanwad

Posted by gursharan sandhu
Punjab
08-11-2019 07:04 AM
gursharan ji isde patteya de hetha machar da hamla check karo.jekar maujood hai ta tuc imidacloprid@1.5ml nu prtai litre pani de hisab nal spray karo.dhanwad
Posted by subhash yadav
Rajasthan
08-11-2019 07:00 AM
सुबाष जी यह फंगस है इसकी रोकथाम के लिए आप मैंकोजेब@4 ग्राम को प्रति लीटर पानी के हिसाब से स्प्रे करें धन्यवाद
Posted by Vimal Kumar
Uttar Pradesh
08-11-2019 06:52 AM
श्री मान आप गेंहू की किस्मे जैसे PBW 1 Zn, UNNAT PBW 343, WH 542, PBW 725, PBW 677, HD 2851, WHD-912, HD 3043, WH 1105, PBW 660, PBW-502, HD 3086 (PusaGautam), HD 2967, DBW17, PBW 621, UNNAT PBW 550, TL 2908, PBW 175, PBW 527, WHD 943, PDW 291, PDW 233, UP-2328, PBW 590, PBW 509, PBW 373 की बिजाई कर सकते है इनकी औसतन पैदावार 22 -25 क्विंटल होता है और यह 150-157 दिन तक कटाई के लिए तैयार हो जाती है धन्यवाद

Posted by Dhirandr Shukl
Madhya Pradesh
08-11-2019 06:46 AM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके

Posted by jaswinder singh
Punjab
08-11-2019 06:46 AM
ਸ੍ਰੀ ਮਾਨ ਜੀ HD 3226 ਨਵੀਂ ਕਿਸਮ ਜਿਸਦਾ ਔਸਤਨ ਝਾੜ 22-30 ਕੁਇੰਟਲ ਪ੍ਰਤੀ ਏਕੜ ਹੈ, ਇਸਦੀ ਬਿਜਾਈ 25 ਅਕਤੂਬਰ ਤੋਂ 30ਨਵੰਬਰ ਤੱਕ 35ਕਿਲੋ ਬੀਜ ਪਾ ਸਕਦੇ ਹੋ ,ਇਸਦਾ ਨਾੜ ਮੋਟਾ ਹੋਣ ਕਰਕੇ ਨਹੀ ਡਿਗਦੀ,ਇਸਦਾ ਔਸਤਨ ਕੱਦ 105 ਸੈਂਟੀਮੀਟਰ ਹੁੰਦਾ ਹੈ

Posted by Dheeraj kamboj
Punjab
08-11-2019 06:44 AM
dheeraj ji kanak nikal aaugi ate isdi growth vi ho jayego.dhanwad

Posted by jaswinder singh
Punjab
08-11-2019 06:43 AM
HD 3226 ਨਵੀਂ ਕਿਸਮ ਜਿਸਦਾ ਔਸਤਨ ਝਾੜ 22-30 ਕੁਇੰਟਲ ਪ੍ਰਤੀ ਏਕੜ ਹੈ, ਇਸਦੀ ਬਿਜਾਈ 25 ਅਕਤੂਬਰ ਤੋਂ 30ਨਵੰਬਰ ਤੱਕ 35ਕਿਲੋ ਬੀਜ ਪਾ ਸਕਦੇ ਹੋ ,ਇਸਦਾ ਨਾੜ ਮੋਟਾ ਹੋਣ ਕਰਕੇ ਨਹੀ ਡਿਗਦੀ,ਇਸਦਾ ਔਸਤਨ ਕੱਦ 105 ਸੈਂਟੀਮੀਟਰ ਹੁੰਦਾ ਹੈ

Posted by gurde
Punjab
08-11-2019 06:28 AM
1121 da rate jekar hath nal jhaadi hoyi hai ta 2650 rupaye hai ate jekar macine nal ktayi kiti hai ta 2570 rupaye hai.dhanwad

Posted by sanjeet
Uttar Pradesh
08-11-2019 06:25 AM
sanjeet ji yeh fungus ke karn hota hai iske liye aap carbendazim@4 gram ko prati litre pani ke hisab se spray karen.dhanywad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














