Experts Q&A Search

Posted by anil kumar
Uttar Pradesh
03-11-2019 01:03 AM
Punjab
11-03-2019 06:30 AM
shrimaan g gobhi mein Ekalux @500 ml per acre ka spray kr skte ho g..
Posted by ਨਵਪਰੀਤ ਸਿੰਘ
Punjab
03-11-2019 01:00 AM
Punjab
11-03-2019 07:44 AM
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਪਹਿਲਾ ਉਸਦੇ ਜਨਮ ਤੋਂ 7 ਦਿਨ ਬਾਦ ਪੇਟ ਦੇ ਕੀੜਿਆਂ ਲਈ Albomar liquid 30ml ਦਿਓ ਫਿਰ ਤੁਸੀ ਹਰ 1-1 ਮਹੀਨੇ ਦੇ ਫਰਕ ਨਾਲ ਸਾਲਟ ਬਦਲ ਕੇ ਦਵਾਈ ਦਿਓ ਅਤੇ ਓਹਨਾ ਨੂੰ 2 ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, 1 ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ .... (Read More)
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਪਹਿਲਾ ਉਸਦੇ ਜਨਮ ਤੋਂ 7 ਦਿਨ ਬਾਦ ਪੇਟ ਦੇ ਕੀੜਿਆਂ ਲਈ Albomar liquid 30ml ਦਿਓ ਫਿਰ ਤੁਸੀ ਹਰ 1-1 ਮਹੀਨੇ ਦੇ ਫਰਕ ਨਾਲ ਸਾਲਟ ਬਦਲ ਕੇ ਦਵਾਈ ਦਿਓ ਅਤੇ ਓਹਨਾ ਨੂੰ 2 ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, 1 ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ..
Posted by sanjay shukla
Uttar Pradesh
03-11-2019 12:42 AM
Punjab
11-08-2019 05:42 PM
Sir, 9.5 bhiga mein total 46-48 quintal masur ki paidawar hoti hai, dhanywad
Posted by Pawar rushikesh
Maharashtra
03-11-2019 12:15 AM
Punjab
11-08-2019 05:33 PM
Sir, please ask your question in detail, so that we can provide you the full information regarding that, Thank you
Posted by Faruq Khan
Bihar
02-11-2019 11:38 PM
Punjab
11-03-2019 07:50 AM
खान जी चूज़े लेने के लिए आप Sumit Kumar 8006000291,7906547529 Sumit Kumar Poultry Farm से संपर्क कर सकते हैं
Posted by arun
Haryana
02-11-2019 10:57 PM
Maharashtra
11-04-2019 11:15 AM
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्ष.... (Read More)
यह कई तरह की मिट्टी में उगाई जाती है इसकी पैदावार के लिए नमकीन, क्षारीय और पानी खड़ा होने वाली मिट्टी से बचाव करें यह बढ़िया निकास वाली मिट्टी जिसमे बढ़िया जैविक तत्व मौजूद हों, में बढ़िया परिणाम देती है इसके बढ़िया विकास के लिए मिट्टी का pH 5.5-7 होना चाहिए Drudriha Tulsi: यह मुख्य रूप से बंगाल, नेपाल, चटगांव और महाराष्ट्र क्षेत्रों में पाई जाती है यह गले को सूखेपन से राहत देता है यह हाथों, पैरों और गठिया की सूजन से आराम देता है Ram/Kali Tulsi (Ocimum canum): यह चीन, ब्राज़ील, पूर्व नेपाल और साथ ही बंगाल, बिहार, चटगांव और भारत के दक्षिणी क्षेत्रों में पाई जाती है इसका तना जामुनी और पत्ते हरे रंग के और बहुत ज्यादा सुगंधित होते है इसमें उचित मात्रा में औषधीय गुण जैसे ऐज़ाडिरैकटिन, ऐंटीफंगल , ऐंटीबैक्टीरियल, और पाचन तंत्र को ठीक रखती है यह गर्म क्षेत्रों में बढ़िया उगता है Babi Tulsi: यह पंजाब से त्रिवेंद्रम, बंगाल और बिहार में भी पाई जाती है इसका पौधा 1-2 फीट लम्बा होता है पत्ते 1-2 इंच लम्बे, अंडाकार और नुकीले होते है इसके पत्तों का स्वाद लौंग की तरह और सब्जियों में स्वाद के लिए प्रयोग किया जाता है तुलसी की खेती के लिए, अच्छी तरह से शुष्क मिट्टी की मांग की जाती है मिट्टी के भुरभुरा होने तक हैरो के साथ खेत की जोताई करें, फिर रूड़ी की खाद मिट्टी में मिलाएं तुलसी की रोपाई सीड बैड पर करें फरवरी के तीसरे महीने में नर्सरी बैड तैयार करें पौधे के विकास के अनुसार, 4.5 x 1.0 x 0.2 मीटर के सीड बैड तैयार करें बीजों को 60x60 सैं.मी. के फैसले पर बोयें बीजों को 2 सैं.मी. की गहराई पर बोयें बिजाई के 6-7 हफ्ते बाद, फसल की रोपाई खेत में करें तुलसी की खेती के लिए 120 ग्राम बीजों का प्रयोग प्रति एकड़ में करें फसल को मिट्टी से पैदा होने वाली बीमारीयों से रोकथाम के लिए, बिजाई से पहले मैनकोजेब 5 ग्राम प्रति किलोग्राम से बीजों का उपचार करें फसल की बढ़िया पैदावार के लिए बिजाई से पहले 15 टन रूड़ी की खाद मिट्टी में डालें तुलसी के बीजों को तैयार बैडों के साथ उचित अंतराल पर बोयें मानसून आने के 8 हफ्ते पहले बीजों को बैड पर बोयें बीजों को 2 सैं.मी. की गहराई पर बोयें बिजाई के बाद, रूड़ी की खाद और मिट्टी की पतली परत बीजों पर बना दें इसकी सिंचाई फुवारा विधि द्वारा की जाती है रोपाई के 15-20 दिनों के बाद, नए पौधों को तंदरुस्त बनाने के लिए 2% यूरिया का घोल डालें 6 हफ्ते पुराने और 4-5 पत्तों के अंकुरण होने पर अप्रैल के महीने में नए पौधे तैयार होते है तैयार बैडों को रोपाई 24 घंटे पहले पानी लगाएं ताकि पौधों को आसानी से उखाड़ा जा सकें और रोपाई के समय जड़ें मुलायम और सूजी हुई हो खेत की तैयारी के समय, रूड़ी की खाद को मिट्टी में मिलाएं खाद के तौर पर नाइट्रोजन 48 किलो(यूरिया 104 किलो), फासफोरस 24 किलो(सिंगल सुपर फासफेट 150 किलो) और पोटाश 24 किलो(मिउरेट 40 किलो) प्रति एकड़ में डालें नए पौधे लगाने के समय नाइट्रोजन की आधी मात्रा और फासफेट पेंटोऑक्साइड की पूरी मात्रा शुरुआती समय में डालें Mn 50 पी पी एम कंसंट्रेशन और Co@100 पी पी एम कंसंट्रेशन सूक्ष्म-तत्व डालें बाकी की बची हुई नाइट्रोजन को 2 हिस्सों में पहली और दूसरी कटाई के बाद डालें खेत को नदीनों से मुक्त करने के लिए कसी की मदद से गोड़ाई करें नदीनों की रोकथाम कम न होने पर यह फसल को नुकसान पहुंचाते है रोपण के एक महीने बाद पहली गोड़ाई और पहली गोड़ाई के चार हफ्ते बाद दूसरी गोड़ाई करें रोपण के दो महीने बाद कसी से अनुकूल गोड़ाई करें गर्मियों में, एक महीने में 3 सिंचाइयां करें और बरसात के मौसम में, सिंचाई की आवश्यकता नहीं होती एक साल में 12-15 सिंचाइयां करनी चाहिए पहली सिंचाई रोपण के बाद करें और दूसरी सिंचाई नए पौधों के स्थिर होने पर करें 2 सिंचाइयां करनी आवश्यक है और बाकी की सिंचाई मौसम के आधार पर करें इसके मंडीकरण के लिए आप Aushadhiya kheti vikas sansthan 6268536795 से संपर्क कर सकते हैं
Posted by raghunath Singh
Rajasthan
02-11-2019 10:29 PM
Maharashtra
11-04-2019 02:18 PM
raghunath ji ek acre men 150-200 paudhe lgaye jate hai aap ek bigha men lagbhag 95-120 paudhe lga sakte hai.dhanywad
Posted by mandeep singh
Punjab
02-11-2019 10:21 PM
Punjab
11-03-2019 06:31 AM
shrimaan g PAU recommended varieties da seed 40-45 kg per acre pao g..
Posted by simran maan
Punjab
02-11-2019 10:20 PM
Punjab
11-04-2019 02:32 PM
simran ji 1121 da rate 2650 jekar hath na jhaadi hoyi hai ate jekar machine nal jhaadi hai ta 2570 rupaye prati quintal de hisab nal chal reha hai.dhanwad
Posted by sachin
Uttar Pradesh
02-11-2019 10:08 PM
Punjab
11-03-2019 07:51 AM
Sachin ji yaddi apki bhains ka dudh jyada hai too aap machine se chuai kr skte hai yaddi milk jyada nhi hota to aap uski chuaai hatho se kr skte hai, kyuki machine ka fyada jyada dudh dene wale pashuo ko acha hota hai, iska koi nuksan nahi hota..
Posted by Zora
Punjab
02-11-2019 10:00 PM
Punjab
11-19-2019 03:14 PM
bakri farm de training tusi apne zile de KVK to v lai sakde ho. es to elava gadvasu vich v bakri palan di training hundi hai ji.othe v form bhare ja sakde hun ji. baki pashu palan department v bakri palan di training lagonda rehnda hai .
Posted by sodhi
Punjab
02-11-2019 09:47 PM
Punjab
11-08-2019 02:53 PM
Sodhi ji , apply N:P:K@50:12:16kg/acre in form of Urea@110kg, SSP@155kg/acre and MoP@20kg/acre. Apply 1/3rd amount of nitrogen and full dose of P & K at time sowing. Apply remaining amount of Nitrogen i.e 2/3rd of Nitrogen, 35-40days after sowing. Thank you
Posted by Gurpreet singh
Punjab
02-11-2019 09:44 PM
Haryana
11-04-2019 03:20 PM
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ ਪੋ.... (Read More)
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ ਪੋਟਾਸ਼ ਤੱਤ ਦੀ ਘਾਟ ਵਾਲੀਆ ਜਮੀਨਾ ਵਿੱਚ 12 ਕਿਲੋ ਪੋਟਾਸ਼ (20 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਲਈ 24 ਕਿਲੋ ਪੋਟਾਸ਼ (40 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ
Posted by Gurpreet singh
Punjab
02-11-2019 09:43 PM
Haryana
11-04-2019 04:28 PM
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ
Posted by PRATEEK
Chattisgarh
02-11-2019 09:24 PM
Punjab
11-08-2019 02:59 PM
प्रतीक जी, मूंग के पौधे को बंदर से बचने के लिए आप खेत की फेंसिंग करें, या आप Prem raj Saini 9719432296 Saini farm से सम्पर्क करें, इंनहो ने इक दवाई तैयार की ही, जिसे पौधे को बचाया जा सकता है, और आपके गेंदे के पौधे पर फंगस का हमला हुआ है, इसकी रोकथाम के लिए आप mencozeb @ 4gm प्रति लीटर पानी के हिसाब से स्प्रे करें, धन्यवाद
Posted by Ashish Rana
Punjab
02-11-2019 09:20 PM
Punjab
11-08-2019 02:47 PM
ਆਸ਼ੀਸ਼ ਜੀ ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 .... (Read More)
ਆਸ਼ੀਸ਼ ਜੀ ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.
Posted by Vijay Kumar
Haryana
02-11-2019 09:16 PM
Rajasthan
11-03-2019 07:58 AM
यदि आप डेयरी फार्मिंग शुरू करना चाहते है तो आप इस काम को पूरी तरह ट्रेनिंग लेकर शुरू करें आप एक बार में इक्ट्ठी गाय/भैंसे ना खरीदें, गायों/भैंसो को 2-2 महीनों के फासले पर खरीदें या फिर 3 पहले खरीदें ओर 3 महीने बाद फिर 1-2 खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें.... (Read More)
यदि आप डेयरी फार्मिंग शुरू करना चाहते है तो आप इस काम को पूरी तरह ट्रेनिंग लेकर शुरू करें आप एक बार में इक्ट्ठी गाय/भैंसे ना खरीदें, गायों/भैंसो को 2-2 महीनों के फासले पर खरीदें या फिर 3 पहले खरीदें ओर 3 महीने बाद फिर 1-2 खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें..
Posted by Antim Birla
Madhya Pradesh
02-11-2019 09:03 PM
Punjab
11-08-2019 03:07 PM
श्रीमान जी चने को आमतौर पर छोलिया या बंगाल ग्राम भी कहा जाता है, जो कि भारत की एक महत्तवपूर्ण दालों वाली फसल है यह मनुष्यों के खाने के लिए और पशुओं के चारे के तौर पर प्रयोग किया जाता है ताजे हरे पत्ते सब्जी बनाने के लिए प्रयोग किए जाते हैं जबकि पौधे का बाकी बचा हिस्सा पशुओं के चारे के तौर पर प्रयोग किया जाता ह.... (Read More)
श्रीमान जी चने को आमतौर पर छोलिया या बंगाल ग्राम भी कहा जाता है, जो कि भारत की एक महत्तवपूर्ण दालों वाली फसल है यह मनुष्यों के खाने के लिए और पशुओं के चारे के तौर पर प्रयोग किया जाता है ताजे हरे पत्ते सब्जी बनाने के लिए प्रयोग किए जाते हैं जबकि पौधे का बाकी बचा हिस्सा पशुओं के चारे के तौर पर प्रयोग किया जाता है इसके दाने भी सब्जी बनाने के लिए प्रयोग किए जाते हैं चने की पैदावार वाले मुख्य देश भारत, पाकिस्तान, इथियोपिया, बर्मा और टर्की आदि हैं इसकी पैदावार पूरे विश्व में से भारत में सबसे ज्यादा है और इसके बाद पाकिस्तान है भारत में मध्य प्रदेश, राजस्थान, उत्तर प्रदेश, हरियाणा, महाराष्ट्र और पंजाब आदि मुख्य चने उत्पादक राज्य हैं धन्यवाद
Posted by Charan Machara
Rajasthan
02-11-2019 09:00 PM
Punjab
11-08-2019 03:14 PM
Charan ji, raj- 1482 gehun ki ik badiya kisma hai jo ke roh rodhi hai or yeh 120-130 dino mein pak jati hai or iski paidawaar 18 quintal prati acre hai, dhanywad Charan ji, raj- 1482 gehun ki ik badiya kisma hai jo ke roh rodhi hai or yeh 120-130 dino mein pak jati hai or iski paidawaar 18 quintal prati acre hai, dhanywad
Posted by Hanumansiyak
Rajasthan
02-11-2019 08:55 PM
Punjab
11-19-2019 07:42 PM
Hanumansiyak ji sall (2019-20) da moong ka MSP 7050/q hai, Thankyou.
Posted by Bhupinder Singh
Punjab
02-11-2019 08:42 PM
Punjab
11-08-2019 03:28 PM
ਸ਼੍ਰੀਮਾਨ ਜੀ ਤੁਸੀ ਮੱਕੀ ਲਈ ਕਿਸਮ ਜਿਵੇ ਕੇBuland:-ਇਹ ਕਿਸਮ ਸੇਂਜੂ ਖੇਤਰਾਂ ਵਿੱਚ ਹਾੜ੍ਹੀ ਦੇ ਸਮੇਂ ਸਾਰੇ ਰਾਜ ਵਿੱਚ ਬੀਜੀ ਜਾ ਸਕਦੀ ਹੈ ਜੋ ਕਿ ਪੱਕਣ ਲਈ 178 ਦਿਨ ਦਾ ਸਮਾਂ ਲੈਂਦੀ ਹੈ ਇਹ ਵੱਧ ਝਾੜ ਦੇਣ ਵਾਲੀ ਕਿਸਮ ਹੈ ਅਤੇ ਠੰਡ ਨੂੰ ਸਹਾਰਣਯੋਗ ਹੈ ਇਸਦਾ ਔਸਤ ਝਾੜ 31 ਕੁਇੰਟਲ ਪ੍ਰਤੀ ਏਕੜ ਹੈ Partap 1:- ਇਹ ਕਿਸਮ ਸੇਂਜੂ ਖੇਤਰਾਂ ਵਿੱਚ ਹਾੜ੍ਹੀ ਦੇ ਸਮੇਂ ਸਾਰੇ ਰਾਜ ਵਿੱਚ ਬੀਜੀ ਜਾ ਸਕਦੀ ਹੈ ਜੋ .... (Read More)
ਸ਼੍ਰੀਮਾਨ ਜੀ ਤੁਸੀ ਮੱਕੀ ਲਈ ਕਿਸਮ ਜਿਵੇ ਕੇBuland:-ਇਹ ਕਿਸਮ ਸੇਂਜੂ ਖੇਤਰਾਂ ਵਿੱਚ ਹਾੜ੍ਹੀ ਦੇ ਸਮੇਂ ਸਾਰੇ ਰਾਜ ਵਿੱਚ ਬੀਜੀ ਜਾ ਸਕਦੀ ਹੈ ਜੋ ਕਿ ਪੱਕਣ ਲਈ 178 ਦਿਨ ਦਾ ਸਮਾਂ ਲੈਂਦੀ ਹੈ ਇਹ ਵੱਧ ਝਾੜ ਦੇਣ ਵਾਲੀ ਕਿਸਮ ਹੈ ਅਤੇ ਠੰਡ ਨੂੰ ਸਹਾਰਣਯੋਗ ਹੈ ਇਸਦਾ ਔਸਤ ਝਾੜ 31 ਕੁਇੰਟਲ ਪ੍ਰਤੀ ਏਕੜ ਹੈ Partap 1:- ਇਹ ਕਿਸਮ ਸੇਂਜੂ ਖੇਤਰਾਂ ਵਿੱਚ ਹਾੜ੍ਹੀ ਦੇ ਸਮੇਂ ਸਾਰੇ ਰਾਜ ਵਿੱਚ ਬੀਜੀ ਜਾ ਸਕਦੀ ਹੈ ਜੋ ਕਿ ਪੱਕਣ ਲਈ 180 ਦਿਨ ਦਾ ਸਮਾਂ ਲੈਂਦੀ ਹੈ ਇਹ ਠੰਡ ਨੂੰ ਸਹਾਰਣਯੋਗ ਕਿਸਮ ਹੈ ਅਤੇ ਬਿਮਾਰੀਆਂ ਦੀ ਰੋਧਕ ਹੈ ਇਸਦਾ ਔਸਤ ਝਾੜ 25 ਕੁਇੰਟਲ ਪ੍ਰਤੀ ਏਕੜ ਹੈ ਬੇਬੀ ਕੌਰਨ ਦੀ ਉਪਜ ਲਈ ਇਹ ਵਧੀਆ ਕਿਸਮ ਹੈ, ਦੀ ਬਿਜਾਈ ਕਰ ਸਕਦੇ ਹੋ, ਧੰਨਵਾਦ
Posted by सतीश पोरवाल
Madhya Pradesh
02-11-2019 08:37 PM
Punjab
11-03-2019 08:05 AM
सतीश जी आप इस​के बुखार की जांच करवायें यदि इसे बुखार नहीं है तो आप इसे Broton liquid 10ml रोजाना और Groviplex liquid 10ml रोजाना देना शुरू करें इससे अच्छी ग्रोथ हो जाएगी ये आप बच्चों को भी भार के हिसाब दे सकते है बाकि आप उनकी खुराक और फीड का पूरा ध्यान रखें
Posted by kulwinder singh
Punjab
02-11-2019 08:31 PM
Punjab
11-08-2019 03:30 PM
Kulwinder ji, eh fungus de hamle di vajah nal ho reha hai, isdi roktham lai tuc mencozeb @ 4g prati liter pani de hisaab nal spray karo, dhanwad
Posted by Hanumansiyak
Rajasthan
02-11-2019 08:31 PM
Punjab
11-19-2019 07:42 PM
साल (2019-20) में मूंग का रेट 7050 है धन्यवाद
Posted by Satgur singh
Punjab
02-11-2019 08:31 PM
Punjab
11-03-2019 08:06 AM
Satgur ji milk da rate jille de hisab nal alag alag hunda hai, jo Fat ate Snf kadde hai oh rate de hisab nal eh formula use krde hai jiwe jekar fatt da rate 200 hai ate tuahdi Fat 4 aundi hai ate Snf da rate 170 hai ate tuhadi snf 8 aundi hai tan total fatt 200x4=800 ate Snf 170x8=1360 fir Fat+snf ,800+1360= 2160 iss trah 1 liter da rate 21 rupes 60 passe howega. Example Fat 4.0 *200 =800 Snf 8.0 *=170=1360 800+1360=2160 Rate per kg 21.60 paise Milk 01 litre 21.60 Milk 10 litre 216 rupees
Posted by Prabhjot Randhawa
Punjab
02-11-2019 08:26 PM
Punjab
11-08-2019 03:32 PM
ਸ਼੍ਰੀਮਾਨ ਜੀ PBW 677 ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ ਧੰਨਵਾਦ
Posted by bhupinder singh
Punjab
02-11-2019 08:26 PM
Punjab
11-06-2019 06:44 PM
भूपिंदर जी ये फंगस के कारण हो रहा है इसके लिए आप mencozeb @ 4gm प्रति लीटर पानी के हिसाब से स्प्रे करें धन्यवाद
Posted by Hanumansiyak
Rajasthan
02-11-2019 08:23 PM
Punjab
11-03-2019 08:06 AM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by harjinder singh
Punjab
02-11-2019 08:23 PM
Punjab
11-04-2019 11:14 AM
Harjinder singh ji tulsi da beej len ja is di contract kheti lai tusi Aushadhiya kheti vikas sansthan 6268536795 nal samparak kar sakde ho, Thankyou.
Posted by Dayanand Kumbhakar
Jharkhand
02-11-2019 08:14 PM
Punjab
11-03-2019 08:07 AM
कृप्या आप अपना सवाल विस्तार से पूछें कि आप क्या जानकारी लेना चाहते है आप अपने सवाल के साथ फोटो भी अपलोड कर सकते है जिसे देखकर आपको सही जानकारी दी जा सके
Posted by Harjinder Singh
Punjab
02-11-2019 08:04 PM
Punjab
11-03-2019 08:09 AM
Harjinder ji makki da tyar kita silage pashu nu de skde ho, ehh tuci apne nazdik silage tyar krnn walia ton ptaa kr skde ho ate ohna to khridd skde ho, tuci suru suru vich 5-7 kilo he deo jiwe jiwe tuhade pashu iss nu hajam krr lgg jawe fir tuci 20-25kg rojana v dujje chare vich milla ke de skde ho..
Posted by aachary sri ji
Madhya Pradesh
02-11-2019 07:52 PM
Punjab
11-03-2019 08:15 AM
Achary ji kripya aap yeh btayen ki aap konsi nasal ki cow lena chathe hai tan jo apko sahi jankari di jaa skee, kripya aap vistar se apna swal dubara pushen..
Posted by Vishal Evane
Madhya Pradesh
02-11-2019 07:51 PM
Maharashtra
01-29-2020 03:57 PM
विशाल जी, कृपया आप बताये कि आप चारे वाले मक्का की बात कर रहे हैं यां फिर आप दाने वाली मक्की की बात कर रहे हैं, ताकि आपको इसके बारे में पूरी जानकारी दी जा सके, धन्यवाद
Posted by ਸੁਖਚੈਨ ਸਿੰਘ
Punjab
02-11-2019 07:45 PM
Punjab
11-08-2019 03:39 PM
Shrimaan ji, tuc retli jameen vich HD 3226 lga sakde ho, par isda jhaad ghat janda hai, dhanwad
Posted by Ranjit Kaur
Punjab
02-11-2019 07:44 PM
Punjab
11-03-2019 08:39 AM
ਦੁੱਧ ਦੇ ਪੌਸ਼ਟਿਕ ਤੱਤਾਂ ਨਾਲ ਸਰੀਰ ਬਿਮਾਰੀਆਂ ਨਾਲ ਲੜਨ ਦੀ ਤਾਕਤ ਹਾਸਿਲ ਕਰਦਾ ਹੈ, ਇਸਦੇ ਦੁੱਧ ਨਾਲ ਡੇਂਗੂ ਦੀ ਬਿਮਾਰੀ ਨਾਲ ਲੜਨ ਦੀ ਤਾਕਤ ਮਿਲਦੀ ਹੈ.
Posted by Ranjit Kaur
Punjab
02-11-2019 07:42 PM
Punjab
11-08-2019 04:04 PM
ਬਰੌਕਲੀ ਦੇ ਉਚਿਤ ਅਤੇ ਚੰਗੇ ਵਾਧੇ ਲਈ ਨਮੀ ਵਾਲੀ ਮਿੱਟੀ ਦੀ ਲੋੜ ਹੁੰਦੀ ਹੈ ਬਰੌਕਲੀ ਦੀ ਖੇਤੀ ਲਈ ਵਧੀਆ ਖਾਦ ਵਾਲੀ ਮਿੱਟੀ ਵਧੀਆ ਹੁੰਦੀ ਹੈ ਬਰੌਕਲੀ ਦੀ ਖੇਤੀ ਲਈ ਮਿੱਟੀ ਦਾ pH 5.0-6.5 ਹੋਣਾ ਚਾਹੀਦਾ ਹੈ ਇਸਦੀਆਂ ਕਿਸਮ ਜਿਵੇ ਕੇ Palam Samridhi: ਇਹ ਕਿਸਮ 2015 ਵਿੱਚ ਜਾਰੀ ਕੀਤੀ ਗਈ ਇਸ ਕਿਸਮ ਦੇ ਪੌਦ ਅੱਧ-ਫੈਲਣ ਵਾਲੇ ਹੁੰਦੇ ਹਨ, ਜਿਨ੍ਹਾਂ ਤੇ ਕੋਮਲ, ਵੱਡੇ ਅਤੇ ਹਰੇ ਰੰਗ ਦੇ ਪੱਤੇ ਲੱਗਦੇ ਹਨ ਇਸ ਦਾ.... (Read More)
ਬਰੌਕਲੀ ਦੇ ਉਚਿਤ ਅਤੇ ਚੰਗੇ ਵਾਧੇ ਲਈ ਨਮੀ ਵਾਲੀ ਮਿੱਟੀ ਦੀ ਲੋੜ ਹੁੰਦੀ ਹੈ ਬਰੌਕਲੀ ਦੀ ਖੇਤੀ ਲਈ ਵਧੀਆ ਖਾਦ ਵਾਲੀ ਮਿੱਟੀ ਵਧੀਆ ਹੁੰਦੀ ਹੈ ਬਰੌਕਲੀ ਦੀ ਖੇਤੀ ਲਈ ਮਿੱਟੀ ਦਾ pH 5.0-6.5 ਹੋਣਾ ਚਾਹੀਦਾ ਹੈ ਇਸਦੀਆਂ ਕਿਸਮ ਜਿਵੇ ਕੇ Palam Samridhi: ਇਹ ਕਿਸਮ 2015 ਵਿੱਚ ਜਾਰੀ ਕੀਤੀ ਗਈ ਇਸ ਕਿਸਮ ਦੇ ਪੌਦ ਅੱਧ-ਫੈਲਣ ਵਾਲੇ ਹੁੰਦੇ ਹਨ, ਜਿਨ੍ਹਾਂ ਤੇ ਕੋਮਲ, ਵੱਡੇ ਅਤੇ ਹਰੇ ਰੰਗ ਦੇ ਪੱਤੇ ਲੱਗਦੇ ਹਨ ਇਸ ਦਾ ਫਲ ਗੋਲ, ਜੋ ਸੰਘਣਾ ਅਤੇ ਹਰੇ ਰੰਗ ਦਾ ਹੁੰਦਾ ਹੈ ਇਸ ਦੇ ਫਲ ਦਾ ਔਸਤਨ ਭਾਰ 300 ਗ੍ਰਾਮ ਹੁੰਦਾ ਹੈ ਇਹ ਕਿਸਮ ਪਨੀਰੀ ਲਾਉਣ ਤੋਂ 70-75 ਦਿਨਾਂ ਬਾਅਦ ਪੱਕ ਜਾਂਦੀ ਹੈ ਅਤੇ ਇਸਦੀ ਔਸਤਨ ਪੈਦਾਵਾਰ 72 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ Punjab Broccoli-1: ਇਹ ਕਿਸਮ 1996 ਵਿੱਚ ਜਾਰੀ ਕੀਤੀ ਗਈ ਇਸ ਦੇ ਪੱਤੇ ਕੋਮਲ, ਮੁੜੇ ਹੋਏ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਸ ਦਾ ਫਲ ਸੰਘਣਾ ਅਤੇ ਆਕਰਸ਼ਕ ਹੁੰਦਾ ਹੈ ਇਹ ਕਿਸਮ ਲਗਭਗ 65 ਦਿਨਾਂ ਵਿੱਚ ਪੱਕਦੀ ਹੈ ਅਤੇ ਇਸਦੀ ਔਸਤਨ ਪੈਦਾਵਾਰ 70 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਹ ਕਿਸਮ ਸਲਾਦ ਅਤੇ ਖਾਣਾ ਬਣਾਉਣ ਲਈ ਅਨੁਕੂਲ ਹੈ ਦੀ ਬਿਜਾਈ ਕਰ ਸਕਦੇ ਹੋ ਇਸ ਦੀ ਬਿਜਾਈ ਲਈ ਅੱਧ-ਅਗਸਤ ਤੋਂ ਅੱਧ-ਸਤੰਬਰ ਤੱਕ ਦਾ ਸਮਾਂ ਵਧੀਆ ਹੁੰਦਾ ਹੈ ਕਤਾਰਾਂ ਵਿੱਚਲਾ ਫਾਸਲਾ 45X45 ਸੈ.ਮੀ. ਰੱਖੋ ਬੀਜ ਨੂੰ 1-1.5 ਸੈ.ਮੀ. ਦੀ ਡੂੰਘਾਈ ਤੇ ਬੀਜੋ ਇਸ ਦੀ ਬਿਜਾਈ ਕਤਾਰਾਂ ਵਿੱਚ ਜਾਂ ਛਿੱਟਾ ਦੇ ਕੇ ਕੀਤੀ ਜਾ ਸਕਦੀ ਹੈ ਇੱਕ ਏਕੜ ਵਿੱਚ 250 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਿਜਾਈ ਤੋਂ ਪਹਿਲਾਂ ਬੀਜਾਂ ਨੂੰ ਗਰਮ ਪਾਣੀ (58° ਸੈ.) ਵਿੱਚ 30 ਮਿੰਟ ਲਈ ਰੱਖ ਕੇ ਸੋਧੋ 40 ਟਨ ਰੂੜੀ ਦੀ ਖਾਦ ਪਾਓ ਇਸ ਤੋਂ ਇਲਾਵਾ ਨਾਈਟ੍ਰੋਜਨ 50 ਕਿਲੋ(ਯੂਰੀਆ 110 ਕਿਲੋ), ਫਾਸਫੋਰਸ 25 ਕਿਲੋ(ਸਿੰਗਲ ਸੁਪਰ ਫਾਸਫੇਟ 155 ਕਿਲੋ ਅਤੇ ਪੋਟਾਸ਼ੀਅਮ 25 ਕਿਲੋ(ਮਿਊਰੇਟ ਆੱਫ ਪੋਟਾਸ਼ 40 ਕਿਲੋ) ਪ੍ਰਤੀ ਏਕੜ ਵਿੱਚ ਪਾਓ ਰੋਪਣ ਤੋਂ ਪਹਿਲਾਂ ਰੂੜੀ ਦੀ ਖਾਦ, ਫਾਸਫੋਰਸ ਅਤੇ ਪੋਟਾਸ਼ੀਅਮ ਦੀ ਪੂਰੀ ਮਾਤਰਾ ਅਤੇ ਨਾਈਟ੍ਰੋਜਨ ਦੀ ਅੱਧੀ ਮਾਤਰਾ ਪਾਓ ਬਾਕੀ ਬਚੀ ਨਾਈਟ੍ਰੋਜਨ ਦੀ ਮਾਤਰਾ ਰੋਪਣ ਤੋਂ ਇੱਕ ਮਹੀਨੇ ਬਾਅਦ ਪਾਓ ਨਦੀਨਾਂ ਦੇ ਨਿਯਮਾਂ ਦੀ ਜਾਂਚ ਕਰਨ ਲਈ, ਟਰਾਂਸਪਲਾਂਟੇਸ਼ਨ ਤੋਂ ਪਹਿਲਾਂ ਫਲੁਕਲੋਰਾਲਿਨ (ਬੇਸਲੀਨ) 1-2 ਲੀਟਰ/ 600-700 ਲੀਟਰ ਪਾਣੀ ਤੇ ਪਾਓ ਅਤੇ ਟ੍ਰਾਂਸਪਲਾਂਟ ਕਰਨ ਤੋਂ 30 ਤੋਂ 40 ਦਿਨ ਬਾਅਦ ਬੰਦ ਕਰੋ ਪੈਂਡੀਮੈਥਾਲਿਨ @1 ਲੀਟਰ ਪ੍ਰਤੀ ਏਕੜ ਬੀਜਾਂ ਦੀ ਬਿਜਾਈ ਤੋਂ ਇੱਕ ਦਿਨ ਪਹਿਲਾਂ ਪਾਓ ਰੋਪਣ ਤੋਂ ਤੁਰੰਤ ਬਾਅਦ, ਪਹਿਲੀ ਸਿੰਚਾਈ ਕਰੋ ਮਿੱਟੀ, ਜਲਵਾਯੂ ਜਾਂ ਮੌਸਮ ਦੀ ਸਥਿਤੀ ਅਨੁਸਾਰ ਗਰਮੀਆਂ ਵਿੱਚ 7-8 ਦਿਨਾਂ ਅਤੇ ਸਰਦੀਆਂ ਵਿੱਚ 10-15 ਦਿਨਾਂ ਦੇ ਫਾਸਲੇ ਤੇ ਸਿੰਚਾਈ ਕਰੋ ਗੋਭੀ ਅਤੇ ਬ੍ਰੋਕਾਲੀ ਦੋ ਅਲੱਗ ਅਲੱਗ ਕਿਸਮ ਹਨ, ਗੋਭੀ ਸਬਜ਼ੀ ਦੀ ਤਰਾਂ ਇਸਤੇਮਾਲ ਕੀਤੀ ਜਾਂਦੀ ਹੈ, ਜਦ ਕਿ ਬ੍ਰੋਕਾਲੀ ਨੂੰ ਅਸੀਂ salad ਦੀ ਤਰਾਂ ਵੀ ਲੈ ਲੈਂਦੇ ਹਨ, ਦੋਨਾਂ ਦੀ nutritional value ਅਲੱਗ ਹੁੰਦੀ ਹੈ, ਅਤੇ ਦੋਹਣਾ ਦੀ ਬਿਜਾਈ ਦਾ ਢੰਗ ਵੀ ਅਲੱਗ ਹੈ, ਧੰਨਵਾਦ
Posted by Gujjar Dushyant Rathour Bullewala
Uttar Pradesh
02-11-2019 07:37 PM
Punjab
11-03-2019 07:33 AM
आप अपनी भैंस को नज़दीकी अच्छे डॉक्टर से जांच करवायें क्योंकि उसके थन की जांच करके सही इलाज हो सकता है
Posted by Gurdhian singh Anttal
Haryana
02-11-2019 07:36 PM
Punjab
11-08-2019 03:37 PM
Shrimaan ji, tuc kanak ch potash nu pehle pani toh baad pa sakde ho isdi matra 20 kg prati acre hai, dhanwad
Posted by Dnyaneshwar Borse
Maharashtra
02-11-2019 07:34 PM
Punjab
11-08-2019 03:35 PM
shrimaan ji, yeh fungus ke hamle ki vajah se ho raha hai, iski roktham ke liye ap mencozeb @ 4gm prati acre ke hisaab se spray karo, dhnywad
Posted by Rajnarayn
Uttar Pradesh
02-11-2019 07:33 PM
Punjab
11-08-2019 03:41 PM
श्रीमान जी इसके पौधे का कद 95 सैं.मी. होता है इसके दाने सख्त, मध्यम और चमकदार होते हैं यह पीली और भूरी जंग के प्रतिरोधी है यह 155 दिनों में पक जाती है इसकी औसत पैदावार 23 क्विंटल प्रति एकड़ है धन्यवाद
Posted by Ranjeet kumar
Bihar
02-11-2019 07:32 PM
Punjab
11-08-2019 03:40 PM
यह फसल बहुत तरह की मिट्टी जैसे कि रेतली, नमक वाली, दोमट और चिकनी मिट्टी में उगाई जा सकती है अच्छे जल निकास वाली, जैविक तत्व भरपूर, रेतली से दरमियानी ज़मीन में फसल अच्छी पैदावार देती है यह फसल नमक वाली तेजाबी ज़मीनों में भी उगाई जा सकती है पर बहुत ज्यादा जल जमाव और खारी या नमक वाली ज़मीन इस फसल की खेती के लिए उचित नह.... (Read More)
यह फसल बहुत तरह की मिट्टी जैसे कि रेतली, नमक वाली, दोमट और चिकनी मिट्टी में उगाई जा सकती है अच्छे जल निकास वाली, जैविक तत्व भरपूर, रेतली से दरमियानी ज़मीन में फसल अच्छी पैदावार देती है यह फसल नमक वाली तेजाबी ज़मीनों में भी उगाई जा सकती है पर बहुत ज्यादा जल जमाव और खारी या नमक वाली ज़मीन इस फसल की खेती के लिए उचित नहीं होती Kufri Bahar: इस किस्म के पौधे लंबे और तने मोटे होते हैं तनों की संख्या 4-5 प्रति पौधा होती है इसके आलू बड़े, सफेद रंग के, गोलाकार से अंडाकार होते हैं और इसका गुद्दा सफेद रंग का होता है यह किस्म 100-110 दिनों में पक जाती है और इसकी औसतन पैदावार 125 क्विंटल प्रति एकड़ होती है इसे ज्यादा देर तक स्टोर करके रखा जा सकता है यह पिछेती और अगेती झुलस रोग और पत्ता मरोड़ रोग की रोधक है Kufri Badshah: इसके पौधे लंबे और 4-5 तने प्रति पौधा होते हैं इसके आलू बड़े से दरमियाने, गोलाकार और हल्के सफेद रंग के होते हैं इसके आलू स्वाद होते हैं यह किस्म 100-110 दिनों में पक जाती है यह किस्म कोहरे को सहनेयोग्य है और पिछेती, अगेती झुलस रोग की प्रतिरोधक है Kufri Sutlaj: इस किस्म के पौधे घने और मोटे तने वाले होते हैं पत्ते हल्के हरे रंग के होते हैं आलू बड़े आकार के, गोलाकार और नर्म छिल्के वाले होते हैं यह किस्म 90-100 दिनों में पकती है इसकी औसतन पैदावार 160 क्विंटल प्रति एकड़ होती है यह किस्म खाने के लिए अच्छी और स्वादिष्ट होती है इन आलुओं को पकाना आसान होता है यह नए उत्पाद बनाने के लिए उचित किस्म नहीं है Kufri Anand: यह मध्यम समय की किस्म है, जो कि पिछेते झुलस रोग और कोहरे के प्रतिरोधक है इसकी औसतन पैदावार 140-160 क्विंटल प्रति एकड़ होती है Kufri Pukhraj: इसके पौधे लंबे और तने संख्या में कम और दरमियाने मोटे होते हैं आलू सफेद, बड़े, गोलाकार और नर्म छिल्के वाले होते हैं यह किस्म 70-90 दिनों में पकती है इसकी औसतन पैदावार 130 क्विंटल प्रति एकड़ है यह अगेती झुलस रोग की रोधक किस्म है और नए उत्पाद बनाने के लिए उचित नहीं है Kufri Chipsona 2: इस किस्म के पौधे दरमियाने कद के और कम तनों वाले होते हैं इसके पत्ते गहरे हरे और फूल सफेद रंग के होते हैं आलू सफेद, दरमियाने आकार के, गोलाकार, अंडाकार और नर्म होते हैं इसकी औसतन पैदावार 140 क्विंटल प्रति एकड़ होती है यह पिछेती झुलस रोग की रोधक किस्म है यह किस्म चिपस और फरैंच फ्राइज़ बनाने के लिए उचित है Kufri Chipsona 1: यह किस्म 90-100 दिनों में पुटाई के लिए तैयार हो जाती है Kufri Chandramukhi: इस किस्म के आलू बड़े अंडाकार आकार के होते हैं इसकी औसतन पैदावार 10 टन प्रति एकड़ होती है यह किस्म 80-90 दिनों में पुटाई के लिए तैयार हो जाती है Kufri Jyoti: यह प्रोसेसिंग के लिए उपयुक्त किस्म है इसकी औसतन पैदावार 80-120 क्विंटल प्रति एकड़ होती है Kufri Ashoka: यह किस्म CPIU, शिमला द्वारा विकसित की गई है और बिहार, हरियाणा, उत्तर प्रदेश और पश्चिमी बंगाल में खेती के लिए उपयुक्त किस्म है यह लंबे कद की और मोटे तने वाली किस्म है यह किस्म 70-80 दिनों में पककर तैयार हो जाती है इसके आलू बड़े, गोलाकार, सफेद और नर्म छिल्के वाले होते हैं यह पिछेती झुलस रोग को सहने योग्य किस्म है Kufri Lalima: इस किस्म के आलू गोल, लाल और सफेद गुद्दे वाले होते हैं आलू बड़े से मध्यम आकार के होते हैं यह किस्म 100-110 दिनों में पुटाई के लिए तैयार हो जाती है इसकी औसतन पैदावार 16 टन प्रति एकड़ होती है खेत को एक बार 30 सैं.मी. गहरा जोतकर अच्छे ढंग से बैड बनाएं जोताई के बाद 2-3 बार तवियां फेरें और फिर 2-3 बार सुहागा फेरें बिजाई से पहले खेत में नमी की मात्रा बनाकर रखें बिजाई के लिए दो ढंग मुख्य तौर पर प्रयोग किए जाते हैं 1. मेंड़ और खालियों वाला ढंग 2. समतल बैडों वाला ढंग अगेती बिजाई के लिए, सितंबर के आखिरी सप्ताह से अक्तूबर का पहला सप्ताह खेती के लिए उपयुक्त होता है मुख्य फसल के लिए अक्तूबर का दूसरे से चौथा सप्ताह बिजाई के लिए उपयुक्त समय होता है गांठों के आकार के अनुसार रोपाई का फासला विभिन्न होता है बिजाई के लिए कतार से कतार में 60 सैं.मी. और पौधे से पौधे में 20 सैं.मी. फासले का प्रयोग करें बीज बोने के बाद बीजों को 8-10 सैं.मी. तक मिट्टी की परत से ढक दें रोपाई के लिए बड़ी आकार की गांठों का प्रयोग किया जाता है बिजाई के लिए 13-15 क्विंटल बीज प्रयोग किए जाते हैं यदि संभव हो, तो आलू की रोपाई से पहले, हरी खाद वाली फसलें जैसे सनई, जंतर आदि फसलें उगायें और उन्हें मिट्टी में अच्छी तरह दबायें यदि हरी खाद उपलब्ध ना हो तो गली सड़ी रूड़ी की खाद या गाय का गला हुआ गोबर 60-80 क्विंटल प्रति एकड़ में खेत की तैयारी के समय रोपाई से दो सप्ताह पहले डालें फसल की उचित वृद्धि के लिए नाइट्रोजन 40-50 किलो (90-110 किलो यूरिया), फासफोरस 24-32 किलो (150-200 किलो सिंगल सुपर फासफेट) और पोटाश 40-50 किलो (66-85 किलो म्यूरेट ऑफ पोटाश) की मात्रा प्रति एकड़ में डालें बिजाई के समय नाइट्रोजन का 3/4 हिस्सा और फासफोरस और पोटाश की पूरी मात्रा डालें बाकी बचा हुआ नाइट्रोजन का 1/4 हिस्सा बिजाई से 35-40 दिन बाद जड़ों में मिट्टी लगाने के समय डालें बिजाई से पहले सिंचाई करें बिजाई के बाद 10-12 दिनों के अंदर अंदर पहली सिंचाई करें दूसरी सिंचाई पहली सिंचाई के 7 दिनों के बाद करें बाकी की सिंचाइयां जलवायु की परिस्थितियों और जरूरत के अनुसार करें गांठे बनने की अवस्था सिंचाई के लिए बहुत महत्तवपूर्ण होती है इस अवस्था में पानी की कमी ना होने दें ज्यादा सिंचाई ना करें इससे गलने की बीमारी का खतरा बढ़ता है पुटाई से 10-12 दिन पहले सिंचाई बंद कर दें डंठलों की कटाई : आलुओं को विषाणु से बचाने के लिए यह क्रिया बहुत जरूरी है और इससे आलुओं का आकार और गिणती भी बढ़ जाती है इस क्रिया में सही समय पर पौधे को ज़मीन के नज़दीक से काट दिया जाता है इसका समय अलग अलग स्थानों पर अलग है और चेपे की जनसंख्या पर निर्भर करता है उत्तरी भारत में यह क्रिया दिसंबर महीने में की जाती है धन्यवाद
Posted by jitender phour
Haryana
02-11-2019 07:24 PM
Punjab
11-08-2019 03:48 PM
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं .... (Read More)
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है
Posted by mandeep
Punjab
02-11-2019 07:22 PM
Punjab
11-04-2019 06:27 PM
ਯੂਨੀਵਰਸਿਟੀ ਵੱਲੋ ਪੰਜਾਬ ਦੇ ਵਿਚ ਇਸ ਨੂੰ ਉਗਾਉਣ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਹੈ ਇਸ ਨੂੰ ਗੈਰ ਕਾਨੂੰਨੀ ਫ਼ਸਲ ਮੰਨਿਆ ਜਾਂਦਾ ਹੈ ਇਸ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀ ਕੀਤੀ ਜਾ ਸਕਦੀ ਜੀ
Posted by Gurprit singh
Punjab
02-11-2019 07:21 PM
Punjab
11-03-2019 08:42 AM
ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Bendikind plus ਗੋਲੀ ਦਿਓ ਅਤੇ Cafplan ਪਾਊਡਰ 50-70 ਗ੍ਰਾਮ ਰੋਜਾਨਾ ਦੇ ਸਕਦੇ ਹੋ, ਬਾਕੀ ਉਸ ਨੂੰ ਵਧਿਆ ਮਾਤਰਾ ਫੀਡ ਅਤੇ ਹਰਾ ਚਾਰਾ ਦੇਣਾ ਸ਼ੁਰੂ ਕਰੋ, ਇਹਨਾਂ ਨਾਲ ਵਧਿਆ ਗਰੋਥ ਹੋ ਜਾਵੇਗੀ