Experts Q&A Search

Posted by Navdeep
Punjab
18-10-2019 07:41 PM
Punjab
10-19-2019 08:26 AM
Tuci HF lai Pioneer, Champion, Endeavour, Fortune, Jupiter, Macho koi v semen bhrwa skde ho..
Posted by rajiram mahala
Rajasthan
18-10-2019 07:34 PM
Punjab
11-28-2019 04:28 PM
श्रीमान जी, पायनियर के बीज Pioneer 45S42, Pioneer 45S35, Pioneer 45S46 , Proagro Mustard Kesari 5111, जैसे के की बिजाई कर सकते है, और बायर के बीज जैसे के Proagro Mustard 5222, Proagro Mustard PA 5210, Proagro Mustard Kesari Gold की बिजाई कर सकते हैं, धन्यवाद
Posted by gagandeep singh
Punjab
18-10-2019 07:30 PM
Punjab
11-28-2019 04:32 PM
ਸ਼੍ਰੀਮਾਨ ਜੀ, ਜੜ੍ਹ ਵਿਚ ਗੰਢਾ nematodes ਦੀ ਵਜਾ ਨਾਲ ਬੰਦਿਆਂ ਹਨ, ਇਸਦੀ ਰੋਕਥਾਮ ਲਈ Furadan @ 3oo gm ਪ੍ਰਤੀ ਕਨਾਲ ਦੇ ਹਿਸਾਬ ਨਾਲ ਪਾਓ, ਧੰਨਵਾਦ
Posted by gurpreet singh
Punjab
18-10-2019 07:25 PM
Punjab
11-28-2019 04:35 PM
Sir, this is attack of leaf miner, for its control please give application of fenazaquin@2 ml per litre of water, thank you
Posted by deepak kumar
Jharkhand
18-10-2019 07:21 PM
Jharkhand
10-19-2019 07:30 PM
25 से 30 रूपये
Posted by Charanjit singh
Punjab
18-10-2019 07:21 PM
Punjab
10-18-2019 07:36 PM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 1-1 ਚਮਚ ਸਵੇਰੇ ਸ਼ਾਮ ਅਤੇ Anabolite liquid 100ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Posted by Vipin Singh
Uttar Pradesh
18-10-2019 07:13 PM
Punjab
11-28-2019 04:38 PM
Shrimaan ji, isme ap NPK 191919 @ 625 gm prati bigha ke hisaab se spray karein, dhanywad
Posted by ਨਿਸ਼ਾਨ ਸਿੰਘ
Haryana
18-10-2019 07:13 PM
Punjab
10-18-2019 09:20 PM
निशान जी इसे आप Hitek injection 1ml/33kg शरीर के भार के हिसाब से चमड़ी में लगायें और उसकी गर्दन के नीचे Kiskin lotion लगाएं इससे फर्क पड़ जाएगा
Posted by deepakchouhan
Madhya Pradesh
18-10-2019 07:04 PM
Maharashtra
10-22-2019 12:46 PM
deepak ji iski growth ke liye aap NPK 191919 ek kilo ko 150 litre pani ke hisab se spray karen.dhanywad
Posted by alok Pratap Singh
Uttar Pradesh
18-10-2019 07:01 PM
Punjab
12-04-2019 10:51 AM
Shrimaan ji, aap beej lene ke liye Dr Dalip Gosain 9215757800 ji ke sath samparak karein, dhanywad
Posted by jaskaran sekhon
Punjab
18-10-2019 07:01 PM
Punjab
11-28-2019 04:39 PM
ਸ਼੍ਰੀਮਾਨ ਜੀ, ਇਸ ਵਿਚ ਤੁਸੀ planofix @ 4ml ਨੂੰ 15 ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by Jaswant singh
Punjab
18-10-2019 06:54 PM
Punjab
11-28-2019 04:42 PM
ਸ਼੍ਰੀਮਾਨ ਜੀ, ਪੰਜਾਬ ਵਿਚ ਖਾਸ ਖਾਸ ਦੀ ਖੇਤੀ ਦੀ ਅਨੁਮਤੀ ਸਰਕਾਰ ਵਲੋਂ ਨਹੀਂ ਦਿਤੀ ਗਈ ਹੈ, ਧੰਨਵਾਦ
Posted by Sukh Chahal
Punjab
18-10-2019 06:48 PM
Punjab
10-18-2019 07:32 PM
Chahal ji tuhade sare swala de jwab ditte gye hai tuci App vich apne swala de jwab dekh skde ho..
Posted by chhina saab
Punjab
18-10-2019 06:36 PM
Punjab
10-18-2019 07:29 PM
ehh semen Holstein (HF X GIR(50%)) da hai isde information lai tuci link te click krke jankari la skde ho. https://genusabsindia.com/bulls/troy/
Posted by ramsingh rewari
Rajasthan
18-10-2019 06:34 PM
Punjab
10-18-2019 07:30 PM
Ram ji aap Enerdyna liquid 100ml, Calcimust gold liquid 50ml, Gouge powder 50gm rojana ek time de skte hai, yeh aap feed mai milla kr de skte hai..
Posted by Pratap Singh
Himachal Pradesh
18-10-2019 06:08 PM

श्रीमान जी मैं हिमाचल प्रदेश डिस्ट्रिक्ट मंडी से हूं, मैंने मटर की फसल लगाई है, जिसको लगभग 80 दिन हो गए हैं, अब इसमें फलियॉं भी लग चुकी हैं, बात यह है कि हमारे यहां पर मौसम बहुत ही ठंडा है, लगभग 9000 फिट की हाइट में हैं, मैं आप से यह सवाल पूछना चाहता हूं कि अब मैं इस फसल को जल्दी तैयार करना चाहता हूं क्योंकि ये ठंड के कारण जल्दी तैयार नहीं हो पा रही हैं, आप मुझे इसे जल्दी तैयार करने की जानकारी दें और इसको जल्दी तैयार करने के लिए कौन सी स्परे करनी चाहिए फलियॉं तो बहुत लगी हैं पर तैयार नहीं हो पा रही हैं, श्रीमान जी आप मुझे इसकी पूरी जानकारी दें, मैं चाहता हूं कि अब फसल का टाईम तो पूरा हो चुका है लेकिन ठंड के कारण जल्दी तैयार नहीं हो पा रही हैं, आप मुझे इसकी पूरी जानकारी दें धन्यवाद ?

Punjab
11-28-2019 04:47 PM
श्रीमान जी, मटर को ठण्ड से बचाने के लिए आप प्लास्टिक की शीट क एस्तेमाल करें, ऐसा करने से नमी बानी रहे गी और तापमान भी control में रहेगा, इसके लिए किसी स्प्रे का इस्तेमाल नहीं किया जाताहै, धन्यवाद
Posted by Jinder Sidhu
Punjab
18-10-2019 06:07 PM
Punjab
11-28-2019 04:47 PM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.
Posted by iqbaljit
Punjab
18-10-2019 06:06 PM
Punjab
11-28-2019 04:49 PM
Shrimaan ji, je jayda tej hawa nal isde tane tut gye han te eh dubara nahi utthe ga, dhanwad
Posted by ਪ੍ਦੀਪ ਗਿੱਲ
Punjab
18-10-2019 06:01 PM
Punjab
10-18-2019 09:16 PM
tuci uss nu Metro 400mg tablet 5-5 swere sham ate Lasix tablet 5-5 swere sham deo, ehh tuci 3 din deo, iss nal frak paa jawega.
Posted by Aswani Kumar
Uttar Pradesh
18-10-2019 06:01 PM
Punjab
11-28-2019 04:50 PM
Shrimaan ji, ap gehun ki kisme jaise me WH 896, PBW 373, PBW 343,HD 2643, UP 2425, PBW 443, DBW 14, NW 2036, MACS 6145, HD 2824, PBW 524, PBW 502, PBW 291, 524, HD 2864, HI 8627, K9001, K-9162, k-8434, halna, naina, UP 2338 ki biaji kar sakte hain, dhanywad
Posted by Chotu Ghosh
Uttar Pradesh
18-10-2019 05:53 PM
Punjab
10-18-2019 06:09 PM
आप उसे रोजाना 35—40 किलो हरा चारा डालें इसे अच्छी खुराक के साथ साथ पेट के कीड़ों के लिए Flukarid-DS bolus दें और Anabolite liquid 100ml रोजाना और Milkout पाउडर 2—2 चम्मच सुबह शाम दें इनका दूध बढ़ाने में अच्छा परिणाम है, बाकि आप इसे गेहूं का दलिया भी बनाकर खिला सकते हैं
Posted by amandeep singh
Punjab
18-10-2019 05:44 PM
Punjab
10-18-2019 06:19 PM
BhaaG deputy director dairy development Ferozepur naal sampark karo g
Posted by Amrit chahal
Punjab
18-10-2019 05:38 PM
Punjab
10-18-2019 06:06 PM
eh vitamin A, D3 te vitamin E da Iodized Injection hai ji eh pashu da reproduction system sahi karda ate pashu di immunity v vadonda hai ji. iss nu 5ml 1-1 din de frak nal lgwa skde ho ate jekar thana vich koi gandd hai tan tuci ehh injection lgwaa skde ho..
Posted by सन्दीप पाण्डेय
Uttar Pradesh
18-10-2019 05:36 PM
Punjab
03-16-2020 09:19 PM
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए .... (Read More)
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं, लेकिन आप इस काम को करने से पहले अपने नज़दीकी कृषि विज्ञान केन्द्र से संपर्क कर सकते ​है, और यदि आप बीटल नस्ल की बकरियों से काम शुरू करते ​है तो एक अच्छी ग्रोथ वाली बकरी लगभग 20—25 हज़ार में मिल जाएगी और छोटा बच्चा लगभग 5000 में भी मिल जाएगा.
Posted by johar singh
Punjab
18-10-2019 05:36 PM
Maharashtra
10-18-2019 05:43 PM
ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ ਮੁੱਢਲੀ ਰੁੱਤ ਦੀ ਫਸਲ ਲਈ 45x45 ਸੈ:ਮੀ: ਦਾ ਫਾਸਲਾ ਰੱਖੋ ਅਗੇਤੀ ਅਤੇ ਪਿਛੇਤੀ ਪੱਕਣ ਵਾਲੀਆ ਕਿਸਮਾਂ ਲਈ 45x30 ਸੈ:ਮੀ: ਦਾ ਫਾਸਲਾ ਰੱਖੋ ਬੀਜ ਨੂੰ 1-2 ਸੈ:ਮੀ: ਡੂੰਘਾ ਬੀਜਣਾ ਚਾਹੀਦਾ ਹੈ ਨਰਸਰੀ ਵਿੱਚ ਬੀਜ ਬੀਜੋ ਅਤੇ ਸਿੰਚਾਈ ਕਰੋ ਅਤੇ ਜਰੂਰਤ ਅਨੁਸਾਰ ਖਾਦਾ.... (Read More)
ਮੁੱਢਲੀ ਰੁੱਤ ਦੀ ਕਿਸਮ ਲਈ ਬਿਜਾਈ ਅਗਸਤ ਤੋਂ ਅੱਧ ਸਤੰਬਰ ਅਤੇ ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫਤੇ ਪਿਛੇਤੀ ਕਿਸਮ ਦੀ ਬਿਜਾਈ ਕਰੋ ਮੁੱਢਲੀ ਰੁੱਤ ਦੀ ਫਸਲ ਲਈ 45x45 ਸੈ:ਮੀ: ਦਾ ਫਾਸਲਾ ਰੱਖੋ ਅਗੇਤੀ ਅਤੇ ਪਿਛੇਤੀ ਪੱਕਣ ਵਾਲੀਆ ਕਿਸਮਾਂ ਲਈ 45x30 ਸੈ:ਮੀ: ਦਾ ਫਾਸਲਾ ਰੱਖੋ ਬੀਜ ਨੂੰ 1-2 ਸੈ:ਮੀ: ਡੂੰਘਾ ਬੀਜਣਾ ਚਾਹੀਦਾ ਹੈ ਨਰਸਰੀ ਵਿੱਚ ਬੀਜ ਬੀਜੋ ਅਤੇ ਸਿੰਚਾਈ ਕਰੋ ਅਤੇ ਜਰੂਰਤ ਅਨੁਸਾਰ ਖਾਦਾਂ ਪਾਉ ਬਿਜਾਈ ਤੋਂ 25-30 ਦਿਨ ਬਾਅਦ ਪੌਦੇ ਜਾਂ ਪਨੀਰੀ ਨਵੇ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਪਨੀਰੀ ਲਈ 3-4 ਹਫਤੇ ਪੁਰਾਣੇ ਪੌਦੇ ਹੀ ਵਰਤੋ
Posted by sukhdeep Bal
Haryana
18-10-2019 05:30 PM
Haryana
10-18-2019 05:50 PM
ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ 45 ਕਿਲੋ ਪ੍ਰਤੀ ਏਕੜ ਮਾਤਰਾ ਹੋਣੀ ਚਾਹੀਦੀ ਹੈ ਬੀਜ ਸਾਫ ਅਤੇ ਵਧੀਆ ਹੋਣੇ ਚਾਹੀਦੇ ਹਨ
Posted by Virmaram badhiya nagar Badhiya nagar
Rajasthan
18-10-2019 05:21 PM
Maharashtra
10-18-2019 05:24 PM
खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें नाइट्रोजन की आ.... (Read More)
खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की आधी मात्रा बिजाई के 35 दिनों के बाद डालें
Posted by Rajesh Kumar
Bihar
18-10-2019 05:02 PM
Punjab
10-18-2019 05:28 PM
rajesh ji aap dhan ko pani jab pani do din smaye hue ho jaye uske bad lga sakte hai.dhanywad
Posted by irfan mansuri
Rajasthan
18-10-2019 05:01 PM
Punjab
03-16-2020 09:20 PM
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए .... (Read More)
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं, लेकिन आप इस काम को करने से पहले अपने नज़दीकी कृषि विज्ञान केन्द्र से संपर्क कर सकते ​है, और यदि आप बीटल नस्ल की बकरियों से काम शुरू करते ​है तो एक अच्छी ग्रोथ वाली बकरी लगभग 20—25 हज़ार में मिल जाएगी और छोटा बच्चा लगभग 5000 में भी मिल जाएगा.
Posted by ਅਮਰਜੀਤ ਸਿੰਘ ਮਾਨ
Punjab
18-10-2019 04:58 PM
Punjab
10-18-2019 05:38 PM
amarjeet ji isde patteya de hetha tuc mashar da hamla check karo jekar maujood hai ta tuc isde uper imidacloprid@1.5ml nu prati litre pani de hisab nal spray karo.dhanwad
Posted by pappu singh
Rajasthan
18-10-2019 04:56 PM
Punjab
11-28-2019 04:51 PM
श्रीमान जी, कृपय आप अपना सवाल विस्तार से पूछें ताकि आपको इसकी पूरी जानकारी दी जा सके, धन्यवाद
Posted by pradeep Singh
Haryana
18-10-2019 04:44 PM
Punjab
11-28-2019 04:56 PM
श्रीमान जी आप गेहूं की किस्मे जैसे के PBW 343, WH 711, UP 2338, WH 542, WH 416, WH 283, WH147, WH 157 की बिजाई करें, इनका औसतन पैदावार 20 से 25 क्विंटल प्रति एकड़ के हिसाब से निकलता है, धन्यवाद
Posted by Ready Kumar
Bihar
18-10-2019 04:42 PM
Punjab
11-28-2019 04:57 PM
श्रीमान जी, अगेती बिजाई के लिए, सितंबर के आखिरी सप्ताह से अक्तूबर का पहला सप्ताह खेती के लिए उपयुक्त होता है मुख्य फसल के लिए अक्तूबर का दूसरे से चौथा सप्ताह बिजाई के लिए उपयुक्त समय होता है धन्यवाद
Posted by Arvinder Singh
Punjab
18-10-2019 04:32 PM
Punjab
10-24-2019 12:37 PM
arvinder ji kirpa karke daso ke tuc isde vich kehdi kehdi khaad payi hai taki tuhanu is bare poori jankari diti ja sake.dhanwad
Posted by pradeep Singh
Haryana
18-10-2019 04:31 PM
Punjab
11-28-2019 05:00 PM
श्रीमान जी गन्ने की खेती का उपयुक्त समय बसंत का मौसम है फरवरी से मार्च गन्ने की रोपाई के लिए सबसे उपयुक्त समय है नाइट्रोजन 60-90 किलो (यूरिया 135-200 किलो) और फासफोरस 20 किलो (एस एस पी 125 किलो) प्रति एकड़ में डालें फासफोरस की पूरी मात्रा और नाइट्रोजन की 1/3 मात्रा बिजाई के समय डालें बाकी बची नाइट्रोजन को दूसरी और चौथी सिं.... (Read More)
श्रीमान जी गन्ने की खेती का उपयुक्त समय बसंत का मौसम है फरवरी से मार्च गन्ने की रोपाई के लिए सबसे उपयुक्त समय है नाइट्रोजन 60-90 किलो (यूरिया 135-200 किलो) और फासफोरस 20 किलो (एस एस पी 125 किलो) प्रति एकड़ में डालें फासफोरस की पूरी मात्रा और नाइट्रोजन की 1/3 मात्रा बिजाई के समय डालें बाकी बची नाइट्रोजन को दूसरी और चौथी सिंचाई के समय डालें सर्दियों के मौसम में तापमान कम होने के कारण फसल तत्व ज्यादा लेती है जिस कारण मौधा पीला पड़ जाता है इसकी रोकथाम के लिए N:P:K 19:19:19 की स्प्रे 100 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें धन्यवाद
Posted by ranjeet das sahu
Uttar Pradesh
18-10-2019 04:28 PM
Maharashtra
10-18-2019 04:41 PM
ranjeet ji kripya swal vistar se pooche ke aap kis fasl ke beejon ki subsidy ke bare men jankari lena chahte hai taki aapko iske bare men poori jankari di ja sake.dhanywad
Posted by Sanjeet Kumar
Uttar Pradesh
18-10-2019 04:28 PM
Punjab
10-18-2019 04:44 PM
Sanjeet ji aap iske patton ke neeche mashar ka hamla check karen agar maujood hai to aap iske uper imidacloprid@1.5ml ko prati acre ke hisab se spray karen.dhanywad
Posted by shivam kourav
Madhya Pradesh
18-10-2019 04:24 PM
Punjab
10-18-2019 05:29 PM
गेंहू की बिजाई का समय 15 oct से 15 नवंबर तक कर सकते है धन्यवाद
Posted by Dr. MUEEN UDDIN
Uttar Pradesh
18-10-2019 04:22 PM
Maharashtra
10-18-2019 05:31 PM
इसकी बिजाई शुरूआती अक्तूबर से अंत नवंबर तक बिजाई पूरी कर लें
Posted by manjot singh
Punjab
18-10-2019 04:22 PM
Punjab
10-18-2019 04:49 PM
ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤ.... (Read More)
ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
Posted by shivam kourav
Madhya Pradesh
18-10-2019 04:12 PM
Maharashtra
10-18-2019 05:32 PM
shiam ji kripya aap btaye ke isme kya kya khaad daali hai taki aapko iske bare men poori jankari di ja sake.dhanywad
Posted by Miss Sunita
Madhya Pradesh
18-10-2019 04:08 PM
Punjab
10-18-2019 05:33 PM
Sunita ji aap iske uper sundi ka hamla check karen agar maujood hai to aap iske uper quinalphos@800ml ko prati acre ke hisab se spray karen.dhanywad
Posted by Gautam Bairwa
Rajasthan
18-10-2019 04:05 PM
Madhya Pradesh
10-18-2019 08:48 PM
इस पर iodex लगा दीजिये या कोई सी antiinflamatary ड्रग वेटरनरी डॉक्टर को दिखाके दीजिये
Posted by Neeraj mishra
Madhya Pradesh
18-10-2019 03:59 PM
Punjab
10-18-2019 05:18 PM
आप दूध निकालने वाली मशीन लेना चाहते है तो आप इनमें से किसी भी कंपनी की ले सकते है जैसे Vansum Pvt.Ltd. 9811104804, Solutions packing machine 9569010005 , Milkwell Milking machine 9416003826.
Posted by dilip yadav
Uttar Pradesh
18-10-2019 03:52 PM
Rajasthan
10-18-2019 05:22 PM
एचएफ गाय के बारे में पूरी जानकारी के लिए आप ये वीडियो देख सकते है https://www.youtube.com/watch v=AVy19D2F51c