Experts Q&A Search

Posted by Rajeev Kumar
Bihar
17-10-2019 02:53 PM
Punjab
10-17-2019 04:41 PM
Rajeev ji kripya aap yeh btayen ki gaye ki umar kitni hai aur woh byane wali hai ya dudh deti hai, kripya aap vistar se apna swal dubara pushen tan jo apko sahi jankari di jaa skee..
Posted by rubena
Uttar Pradesh
17-10-2019 02:51 PM
Punjab
03-16-2020 09:16 PM
aap waha Barbari, beetal, sirohi, jamnapari goat rakh skte hai.
Posted by Manpreet singh
Punjab
17-10-2019 02:30 PM
Punjab
10-17-2019 02:49 PM
ਤੁਸੀ ਇਸ ਨੂੰ ਪੇਟ ਦੇ ਕੀੜਿਆਂ ਲਈ Bendikind plus ਗੋਲੀ ਦਿਓ ਅਤੇ ਇਸ ਨੂੰ ਕਾਰਗਿਲ ਦੀ Heifer dry ਫੀਡ ਦਿਓ ਅਤੇ Enerboost powder 50-50gm ਸਵੇਰੇ ਸ਼ਾਮ ਦਿਓ, ਇਸ ਨਾਲ ਵਧਿਆ ਗਰੋਥ ਹੋ ਜਾਵੇਗੀ..
Posted by Balwan singh
Punjab
17-10-2019 02:29 PM
Punjab
10-17-2019 02:51 PM
tuci uss nu Pregstay gold powder 30gm rojana 20 din tak de skde ho, iss nal pashu de gaban rehn di ass vddh jndi hai..
Posted by Balwan singh
Punjab
17-10-2019 02:25 PM
Punjab
10-17-2019 02:52 PM
ਜੇਕਰ ਤੁਸੀ ਦੁੱਧ ਚੋਣ ਵਾਲੀ ਮਸ਼ੀਨ ਲੈਣਾ ਚਾਹੁੰਦੇ ਹੋ ਤਾਂ ਤੁਸੀ ਇਹਨਾਂ ਵਿੱਚੋ ਕਿਸੀ ਵੀ ਕੰਪਨੀ ਦੀ ਲੈ ਸਕਦੇ ਹੋ ਜਿਵੇਂ Vansum Pvt.Ltd. 9811104804, Solutions packing machine 9569010005 , Milkwell Milking machine 9416003826. ਇਹਨਾਂ ਤੋਂ ਤੁਹਾਨੂੰ ਰੇਟ ਵਾਰੇ ਅਤੇ ਹੋਰ ਵੀ ਸਾਰੀ ਜਾਣਕਾਰੀ ਮਿਲ ਜਾਵੇਗੀ
Posted by Harsh Deep Singh
Punjab
17-10-2019 02:22 PM
Punjab
10-17-2019 02:53 PM
Harsh ji kirpa krke tuci apne swal de nal usdi photo v upload kro ji jiss nu dekh ke tuhanu sahi jankari diti ja ske.
Posted by Sanjeet Kumar
Uttar Pradesh
17-10-2019 02:20 PM
Punjab
10-23-2019 06:23 PM
sanjeet ji aap iske uper carbendazim@4 gram ko prati litre pani ke hisab se spray karen.dhanywad
Posted by ankit Sharma
Madhya Pradesh
17-10-2019 02:19 PM
Punjab
10-17-2019 02:56 PM
Sharma ji jersey cow lenn lai tuci Sukhwinder Singh 9814057587, 9855621810 Cheena Dairy Farm nal sampark kr skde ho..
Posted by sarbjit singh
Punjab
17-10-2019 02:15 PM
Punjab
11-23-2019 05:27 PM
ਗਮਲਿਆਂ ਵਿੱਚ ਫੁੱਲਾਂ ਲਈ ਤੁਸੀਂ ਵਰਮੀਕੰਪੋਸਟ @3-5 ਕਿਲੋ ਪ੍ਰਤੀ ਪੌਦਾ ਪਾ ਸਕਦੇ ਹੋ ਇਹ ਆਮ ਹੀ ਮਾਰਕਿਟ ਚੋਂ ਖਰੀਦੀ ਜਾ ਸਕਦੀ ਹੈ
Posted by sohan lal
Himachal Pradesh
17-10-2019 02:10 PM
Punjab
10-24-2019 12:58 PM
sohan lal ji aap iske uper quinalphos@4ml ko prati litre pani ke hisab se spray karen.dhanywad
Posted by prashant
Karnataka
17-10-2019 02:05 PM
Maharashtra
03-17-2020 05:44 PM
Posted by khem pal
Uttar Pradesh
17-10-2019 02:02 PM
Chandigarh
11-23-2019 04:55 PM
Posted by gurpreet
Punjab
17-10-2019 02:00 PM
Punjab
10-17-2019 02:19 PM
BhaaG rajwa hara chaara te 2kg feed rojana dyo har 3 mahine baad malap rehat karo Jad isda bhaar 250-275 kg de aas paas howe swer shaam taaran v dekho jab taaran disan ta samjo oh boli ae aas karaun da parbandh karo
Posted by Amit Yadav
Madhya Pradesh
17-10-2019 01:52 PM
Punjab
11-28-2019 02:14 PM
Shrimaan ji, anar ki boht si kisme hoti hain, or har kism ka rang lal nahi hota, ranag kisam pe nirbhar karta hai ke apne konsi kism ki bijai k hai, dhanywad
Posted by ਸਰਦਾਰ ਗੁਰਭੇਜ ਸਿੰਘ
Punjab
17-10-2019 01:48 PM
Punjab
10-17-2019 05:56 PM
ਤੁਸੀ ਓਹਨਾ ਨੂੰ ਝੋਨੇ ਦਾ ਛਿਲਕਾ ਨਾ ਦਿਓ ਓਹਨਾ ਨੂੰ ਤੁਸੀ ਚਾਵਲ ਦਾ ਟੁਕੜਾ ਦੇ ਸਕਦੇ ਹੋ.
Posted by Amit Yadav
Madhya Pradesh
17-10-2019 01:47 PM
Punjab
11-28-2019 02:12 PM
Shrimaan ji, anar ka rang uski kism ke hisaab se ata hai, har kisam ka rang lal nahi hota hai, dhanywad
Posted by mukhtiar singh
Punjab
17-10-2019 01:42 PM
Punjab
10-17-2019 04:56 PM
mukhtiar ji prali di sambh sambhal de layi tuc isnu khet vich vi wah sakde ho is to ilava tuc isnu ikatha karke khet vich ik jgah te ikathi kar lao ate isde uper waste decomposer di varto karo eh tuhade layi agle saal layi khaad tyar ho jandi hai.dhanwad
Posted by Narendar Poonia
Rajasthan
17-10-2019 01:36 PM
Punjab
10-17-2019 02:58 PM
आप भैंस को Metricef-iu 2 दिन दवाई भरवा दें, दवाई भरवाने के बाद भैंस को Agrimin super powder देना शुरू कर दें इसे 100 ग्राम रोज़ाना दें, और लगभग 2 किलो तक दें, इसके साथ आप Concimax गोलियां रोज़ाना एक गोली दें, और 14 दिन तक देते रहें, फिर अगली बार हीट में आने पर उसे टीका भरवा कर ये गोलियां 14 दिन देते रहें, इस तरह ये गाभिन रह जाएगी..
Posted by ਸੁਖਵੀਰ ਿਸੰਘ
Punjab
17-10-2019 01:31 PM
Punjab
10-17-2019 01:36 PM
sukhveer ji jhone di ktayi to 15 din pehlan khet nu pani launa band kar deo.dhanwad
Posted by Gurdeep Dholran
Punjab
17-10-2019 01:23 PM
Punjab
10-17-2019 01:37 PM
Gurdeep ji eh fungus de karn ho reha hai isde layi tuc tilt di spray kar sakde ho.dhanwad
Posted by Buta Singh
Punjab
17-10-2019 01:12 PM
Punjab
10-17-2019 01:36 PM
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲ.... (Read More)
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ  ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ  5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ  300 ਗ੍ਰਾਮ  ਬੀਜ ਪਾ ਕ  ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*--  ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ  ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by Buta Singh
Punjab
17-10-2019 12:57 PM
Punjab
10-17-2019 03:00 PM
tuci uss nu pett de kiria lai Piperazine liquid deo ate Broton liquid 30ml rojana deo ate Halotas tablet 1-1 swere sham deo ate chara ek varr ekatha naa paoo uss nu thoda thoda chara deo, jiss nal chara assani nal hajam v hunda rehega ate usda hajma v sahi rehega, baki uss nu Cargill di Heifer dry feed deni suru kr skde ho, iss nal vdia growth howegi..
Posted by navpreet Singh
Punjab
17-10-2019 12:56 PM
Punjab
10-17-2019 12:58 PM
ਦੇਸੀ ਕਿਸਮਾਂ ਲਈ 15-18 ਕਿਲੋ ਬੀਜ ਪ੍ਰਤੀ ਏਕੜ ਪਾਓ ਅਤੇ 37 ਕਿਲੋ ਬੀਜ ਪ੍ਰਤੀ ਏਕੜ ਕਾਬੁਲੀ ਕਿਸਮਾਂ ਲਈ ਪਾਓ ਜੇਕਰ ਬਿਜਾਈ ਨਵੰਬਰ ਦੇ ਦੂਜੇ ਪੰਦਰਵਾੜੇ ਕੀਤੀ ਜਾਵੇ ਤਾਂ 27 ਕਿਲੋ ਬੀਜ ਪ੍ਰਤੀ ਏਕੜ ਪਾਓ ਅਤੇ ਜੇਕਰ ਬਿਜਾਈ ਦਸੰਬਰ ਦੇ ਪਹਿਲੇ ਪੰਦਰਵਾੜੇ ਕੀਤੀ ਜਾਵੇ ਤਾਂ 36 ਕਿਲੋ ਬੀਜ ਪ੍ਰਤੀ ਏਕੜ ਪਾਓ
Posted by mojeebur Rahman
Uttar Pradesh
17-10-2019 12:56 PM
Punjab
10-17-2019 01:14 PM
मुजीबुर जी इसमें तत्व की कमी है इसके लिए आप वर्मीकम्पोस्ट 4 - 5 किलो प्रति पौधे के हिसाब से डाले धन्यवाद
Posted by mojeebur Rahman
Uttar Pradesh
17-10-2019 12:54 PM
Punjab
11-23-2019 05:04 PM
इसमें तत्वों की कमी है, इसकी रोकथाम के लिए Vermicompost @3-5kg प्रति पौधे के हिसाब से डालें
Posted by Amit chahal
Haryana
17-10-2019 12:36 PM
Punjab
10-17-2019 03:02 PM
यदि आप मछली पालन का काम शुरू करना चाहते हैं तो ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्स.... (Read More)
यदि आप मछली पालन का काम शुरू करना चाहते हैं तो ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्सिड़ी के बारे में सारी जानकारी प्राप्त हो जाएगी इसकी पुंग छोड़ने के लिए अप्रैल से अक्टूबर का समय बढ़िया होता है, बाकि यदि अपने शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुराक डाली जाए तो 8 महीनों में यह लगभग 800—900 ग्राम का हो जाता है बाकी मछली पालन के लिए नहरी पानी बढ़िया होता है और आप गांव का छप्पड़ ठेके से लेकर भी यह काम शुरू कर सकते हैं तालाब में मछली के बीज डालने से पहले इस बात की जांच कर लेनी चाहिए कि उस तालाब में काफी मात्रा में मछली की कुदरती खुराक उपलब्ध है.
Posted by satyam
Bihar
17-10-2019 12:36 PM
Punjab
10-17-2019 03:04 PM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by Jaswant Singh
Punjab
17-10-2019 12:35 PM

?

Punjab
10-17-2019 03:03 PM
Jawant ji kirpa krke apna swal vistar nal pusho ji tuci ki jankari lena chahunde ho tan jo tuhanu sahi jankari diti ja skee..
Posted by Rajkumar
Bihar
17-10-2019 12:32 PM
Rajasthan
10-17-2019 12:45 PM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by arjun bhaedwaj
Uttar Pradesh
17-10-2019 12:22 PM
Punjab
10-17-2019 12:46 PM
अर्जुन जी आप इन दोनों को इकठे मिला कर इस्तेमाल कर सकते है धन्यवाद
Posted by Sony Maan
Punjab
17-10-2019 12:21 PM
Punjab
10-22-2019 05:57 PM
Pesticide di shop kholan de lyi B.SC AGRICULTURE di degree kiti hoyi honi chaidi hai ate degree ton baad iss da dwaayian bechan da license bnda hai. iss da license bnaun de lyi tuhanu file kacheria de vicho mil jandi hai ate iss file nu tyaar kr ke chief of agriculture de sign krwa ke jmaa krwauni paindi hai ate ohh baad de vich location check krde hnn ate inquiry krde hnn ate 1 mahine de vich tuhada license bn janda hai. ihh jo chief of agriculture hunda hai ohh KVK de vich hunda hai. jile de vich iss officer di duty hundi hai.
Posted by kamlesh kumar patel
Uttar Pradesh
17-10-2019 12:19 PM
Punjab
11-23-2019 05:01 PM
agr dhaan me gaanthe ban rhi hai to iski roktham ke liye Tilt @200ml prati acre ki spray kre.
Posted by shyambabu
Uttar Pradesh
17-10-2019 12:18 PM
Maharashtra
10-21-2019 11:20 AM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप Mr. jai 8882876224 जी से संपर्क कर सकते है
Posted by Parmod Bishnoi
Haryana
17-10-2019 12:05 PM
Punjab
11-23-2019 05:20 PM
मिट्टी की जांच के आधार पर खादों का प्रयोग करें मिट्टी की जांच की मदद से हम उचित खाद देकर मिट्टी में आवश्यक तत्वों कमी कमी को पूरा कर सकते हैं सिंचित क्षेत्रों में N:P:K@60:24:12 किलोग्राम प्रति एकड़ में यूरिया 130 किलोग्राम, एस एस पी 150 किलोग्राम और म्यूरेट ऑफ पोटाश 20 किलोग्राम प्रति एकड़ में डालें नाइट्रोजन की आधी मात.... (Read More)
मिट्टी की जांच के आधार पर खादों का प्रयोग करें मिट्टी की जांच की मदद से हम उचित खाद देकर मिट्टी में आवश्यक तत्वों कमी कमी को पूरा कर सकते हैं सिंचित क्षेत्रों में N:P:K@60:24:12 किलोग्राम प्रति एकड़ में यूरिया 130 किलोग्राम, एस एस पी 150 किलोग्राम और म्यूरेट ऑफ पोटाश 20 किलोग्राम प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें नाइट्रोजन की बाकी मात्रा को पहली सिंचाई के समय डालें असिंचित क्षेत्रों में N:P:K@12:6:0 यूरिया 26 किलो और एस एस पी 40 किलो प्रति एकड़ में प्रयोग करें नाइट्रोजन, पोटाश और फासफोरस की पूरी मात्रा बिजाई के समय डालें फसल की पैदावार को बढ़ाने के लिए जिंक सलफेट 10 किलोग्राम प्रति एकड़ में डालें जिंक की कमी को जिंक सलफेट 0.5 प्रतिशत स्प्रे द्वारा पूरा किया जा सकता है 15 दिनों के अंतराल पर 2-3 स्प्रे करें ज़मीन की अच्छी जोताई और अच्छी पैदावार के लिए 19:19:19 की स्प्रे, पानी में घुलनशील खादें+स्टिकर 0.5 मि.ली. को प्रति लीटर पानी में मिलाकर बिजाई के 30 दिनों के बाद डालें
Posted by kartik Rajput
Madhya Pradesh
17-10-2019 12:01 PM
Punjab
10-17-2019 03:07 PM
पशु का दूध उसकी नस्ल पर निर्भर करता है, यदि पशु की नस्ल अच्छी है तो उसका दूध भी अच्छा होगा क्योंकि जितना उस नस्ल का दूध होगा वो उतना ही दूध दे सकती है बाकि आप CFC पाउडर दे सकते है इसका अच्छा रिजल्ट है इसके साथ पशु की खुराक और सही समय पर डीवॉर्मिंग का पूरा ध्यान रखें
Posted by Kirorimal Yadav
Haryana
17-10-2019 11:56 AM
Maharashtra
10-17-2019 11:59 AM
मालाबार नीम के पेड़ की खेती सभी प्रकार की मिट्टी में की जा सकती है और पानी की कम आपूर्ति की आवश्यकता होती है मालाबार नीम रोपण से 2 साल के भीतर 40 फुट तक उचाई लेलेता है, मालाबार नीम एक नकदी नीम परिवार से संबंधित है इस पेड़ अपनी तेजी से विकास के लिए जाना जाता है हाल के दिनों में कर्नाटक के आसपास के किसान, तमिलनाडु, आ.... (Read More)
मालाबार नीम के पेड़ की खेती सभी प्रकार की मिट्टी में की जा सकती है और पानी की कम आपूर्ति की आवश्यकता होती है मालाबार नीम रोपण से 2 साल के भीतर 40 फुट तक उचाई लेलेता है, मालाबार नीम एक नकदी नीम परिवार से संबंधित है इस पेड़ अपनी तेजी से विकास के लिए जाना जाता है हाल के दिनों में कर्नाटक के आसपास के किसान, तमिलनाडु, आंध्र प्रदेश और केरल में इस वृक्ष की बढ़ी मात्रा में फार्मिंग कर रहे है और इसका प्रयोग सस्ती वुड (plywood इंडस्ट्री) के रूप में कर रहे है यदि पेड़ो को सिंचित किया जाये तो 5 वर्ष के अंत में काटा जा सकता है और प्लाई के लिए प्रयोग किया जासकता है मार्च - अप्रैल के दौरान बीज बोना सबसे अच्छा है
Posted by ASHWANI KUMAR
Punjab
17-10-2019 11:53 AM
Punjab
10-18-2019 03:26 PM
Posted by bazad khan
Punjab
17-10-2019 11:53 AM
Punjab
10-17-2019 12:35 PM
ਬਜ਼ਾਦ ਜੀ ਕ੍ਰਿਪਾ ਕਰਕੇ ਦੱਸੋ ਕੇ ਇਹ ਪਨੀਰੀ ਕਿੰਨੇ ਦਿਨਾਂ ਦੀ ਹੈ ਤਾਂਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Balwan singh
Punjab
17-10-2019 11:42 AM
Punjab
10-17-2019 03:10 PM
Balwan ji tuhade sare swala de jwab dite gye hai tuci App vich apne swala de jwab dekh skde ho..
Posted by Prateek yadav
Haryana
17-10-2019 11:36 AM
Haryana
10-17-2019 03:12 PM
Prateek ji iske vare mai jankari ke liye aap iss no. 9466419455 per sampark kr skte hai..
Posted by राणसिह राजपुत
Rajasthan
17-10-2019 11:36 AM
Punjab
10-18-2019 09:03 PM
उसे आप Lupid tablet एक गोली रोजाना और Ciprofloxacin 150mg एक गोली दें इससे फर्क पड़ जाएगा
Posted by Balwan singh
Punjab
17-10-2019 11:29 AM
Punjab
10-17-2019 12:13 PM
BhaaG deputy director animal husbandry Mansa or nazdik de pashuan de hospital ch doctor naal sampark karo g vachhi wala teeka hunda ae Sexed semen
Posted by ansar khan badpani
Madhya Pradesh
17-10-2019 11:23 AM
Maharashtra
10-17-2019 11:30 AM
बिजाई के लिए सेहतमंद आलू ही चुने बिजाई से पहले आलुओं को कोल्ड स्टोर से निकालकर 1-2 सप्ताह के लिए छांव वाले स्थान पर रखें ताकि वे अंकुरित हो जायें आलुओं के सही अंकुरन के लिए उन्हें जिबरैलिक एसिड 1 ग्राम प्रति 10 लीटर पानी में मिलाकर एक घंटे के लिए उपचार करें फिर छांव में सुखाएं और 10 दिनों के लिए हवादार कमरे में र.... (Read More)
बिजाई के लिए सेहतमंद आलू ही चुने बिजाई से पहले आलुओं को कोल्ड स्टोर से निकालकर 1-2 सप्ताह के लिए छांव वाले स्थान पर रखें ताकि वे अंकुरित हो जायें आलुओं के सही अंकुरन के लिए उन्हें जिबरैलिक एसिड 1 ग्राम प्रति 10 लीटर पानी में मिलाकर एक घंटे के लिए उपचार करें फिर छांव में सुखाएं और 10 दिनों के लिए हवादार कमरे में रखें फिर काटकर आलुओं को मैनकोजेब 0.5 प्रतिशत घोल (5 ग्राम प्रति लीटर पानी) में 10 मिनट के लिए भिगो दें इससे आलुओं को शुरूआती समय में गलने से बचाया जा सकता है आलुओं को गलने और जड़ों में कालापन रोग से बचाने के लिए साबुत और काटे हुए आलुओं को 6 प्रतिशत मरकरी के घोल (टैफासन) 0.25 प्रतिशत(2.5 ग्राम प्रति लीटर पानी) में डालें
Posted by Vikash Mishra
Madhya Pradesh
17-10-2019 11:14 AM
Punjab
10-17-2019 11:19 AM
kandua rog ki roktham ke liye aap Tilt@200ml/acre ke hisab se spray kr skte hai.
Posted by Vikash Mishra
Madhya Pradesh
17-10-2019 11:11 AM
Punjab
10-17-2019 11:20 AM
kandua rog ki roktham ke liye aap Tilt@200ml/acre ke hisab se spray kr skte hai.
Posted by madan gopal
Uttar Pradesh
17-10-2019 10:58 AM
Punjab
10-17-2019 11:21 AM
गोपाल जी कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके