
Posted by manbir singh
Punjab
13-10-2019 11:40 AM
ਗੋਬਰ ਗੈਸ ਘਣ ਮੀਟਰ ਦੇ ਹਿਸਾਬ ਨਾਲ ਲੱਗਦਾ ਹੈ ਜੇਕਰ ਘਰ ਵਿੱਚ 8-10 ਮੈਬਰ ਹਨ ਤਾਂ 4 ਘਣ ਮੀਟਰ ਵਾਲਾ ਗੋਬਰ ਗੈਸ ਪਲਾਂਟ ਲੱਗੇਗਾ 6 ਘਣ ਮੀਟਰ ਵਾਲਾ ਵੀ ਠੀਕ ਹੈ ਇਸ ਤੇ 45000 ਖਰਚਾ ਆਵੇਗਾ ਤੇ ਇਸ ਲਈ ਤੁਹਾਨੂੰ ਲੱਗਭੱਗ 1 ਕੁਇੰਟਲ ਗੋਬਰ ਦੀ ਜਰੂਰਤ ਪੈਂਦੀ ਹੈ ਇਸ ਨਾਲ 8-10 ਮੈਬਰ ਦਾ ਵਧੀਆ ਗੈਸ ਦਾ ਸਰ ਜਾਵੇਗਾ ਬਾਕੀ ਤੁਸੀ ਛੋਟਾ ਜਾ ਵੱਡਾ ਵੀ ਲਗਾ ਸਕਦੇ ਹੋ ਇਸ ਤੋਂ ਛੋਟਾ 2 ਘਣ ਮੀਟਰ ਦਾ ਹੁੰਦਾਾ ਹੈ ਜਿਸ .... (Read More)
ਗੋਬਰ ਗੈਸ ਘਣ ਮੀਟਰ ਦੇ ਹਿਸਾਬ ਨਾਲ ਲੱਗਦਾ ਹੈ ਜੇਕਰ ਘਰ ਵਿੱਚ 8-10 ਮੈਬਰ ਹਨ ਤਾਂ 4 ਘਣ ਮੀਟਰ ਵਾਲਾ ਗੋਬਰ ਗੈਸ ਪਲਾਂਟ ਲੱਗੇਗਾ 6 ਘਣ ਮੀਟਰ ਵਾਲਾ ਵੀ ਠੀਕ ਹੈ ਇਸ ਤੇ 45000 ਖਰਚਾ ਆਵੇਗਾ ਤੇ ਇਸ ਲਈ ਤੁਹਾਨੂੰ ਲੱਗਭੱਗ 1 ਕੁਇੰਟਲ ਗੋਬਰ ਦੀ ਜਰੂਰਤ ਪੈਂਦੀ ਹੈ ਇਸ ਨਾਲ 8-10 ਮੈਬਰ ਦਾ ਵਧੀਆ ਗੈਸ ਦਾ ਸਰ ਜਾਵੇਗਾ ਬਾਕੀ ਤੁਸੀ ਛੋਟਾ ਜਾ ਵੱਡਾ ਵੀ ਲਗਾ ਸਕਦੇ ਹੋ ਇਸ ਤੋਂ ਛੋਟਾ 2 ਘਣ ਮੀਟਰ ਦਾ ਹੁੰਦਾਾ ਹੈ ਜਿਸ ਲਈ 50 ਕਿਲੋ ਗੋਬਰ ਦੀ ਜਰੂਰਤ ਪੈਂਦੀ ਹੈ ਜੋ ਕਿ 3-4 ਮੈਬਰਾਂ ਲਈ ਠੀਕ ਰਹਿੰਦਾ ਹੈ ਜੇਕਰ ਹੋਰ ਜਿਆਦਾ ਜਾਣਕਾਰੀ ਚਾਹੀਦੀ ਹੈ ਤਾਂ ਤੁਸੀ ਮੈਨੂ 98142 21784 ਨੰਬਰ ਤੇ ਕਾਲ ਕਰ ਸਕਦੇ ਹੋ

Posted by Harsh Deep Singh
Punjab
13-10-2019 11:28 AM
tuci uss nu 3 month di gaban hoon te he check krwao ji, jekar ohh hun heat de lashan nahi dekha rehi ate koi tarr nahi krr rehi tan tuci uss nu 3 month badd doctor ton check krwa skde ho..

Posted by Rakesh Kumar
Uttar Pradesh
13-10-2019 11:21 AM
राकेश जी कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by shivanand baburao suryawanshi
Maharashtra
13-10-2019 11:20 AM
Shrimaan ji, yeh fungus ka hamla hua hai, iski roktham ke liye ap carbendazim @ 4gm parti liter pani ke hisaab se spray karein, dhanywad

Posted by Sukhveer. Singh jaura
Punjab
13-10-2019 11:16 AM
BhaaG deputy director animal husbandry Bathinda or krishi vigyan kendar Bathinda or GADVASU VETERINARY UNIVERSITY LUDHIANA NAAL SAMPARK KARO G TRAINING LAO phir shuroo kar lao No 0161 2553364 2414026
Posted by Babbu Chahal
Punjab
13-10-2019 11:10 AM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.

Posted by khushbu kumari
Bihar
13-10-2019 11:07 AM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके

Posted by Sukhveer. Singh jaura
Punjab
13-10-2019 10:51 AM
ਤੁਸੀ ਕੜਕਨਾਥ ਫਾਰਮ ਸ਼ੁਰੂ ਕਰ ਸਕਦੇ ਹੋ ਪਰ ਸਭ ਤੋਂ ਪਹਿਲਾ ਤੁਸੀ ਚੰਡੀਗੜ ਸੈਟਰਲ ਪੋਲਟਰੀ ਡਿਵੈਲਪਮੈਟ ਆਫਿਸ ਤੋਂ ਪੋਲਟਰੀ ਦੀ ਟ੍ਰੇਨਿੰਗ ਜਰੂਰ ਲਵੋੋ , ਵੱਡੇ ਪੱਧਰ ਦੀ ਬਜਾਏ ਥੋੜੇ ਚੂਚਿਆ ਨਾਲ ਸ਼ੁਰੂ ਕਰੋ , ਸ਼ੋਸਲ ਮੀਡੀਆ ਤੇ ਆਪਣੀ ਐਡ ਪਾ ਕੇ ਮਾਰਕੀਟ ਬਣਾੳ ਬਾਕੀ ਕੜਕਨਾਥ ਦੇ ਪਿਉਰ ਬੱਚੇ ਤੁਹਾਨੂੰ ਇੱਥੋ ਮਿਲ ਵੀ ਜਾਣਗੇ ਤੇ ਨਾਲ ਨਾਲ ਕਿਸੇ ਕੜਕਨਾਥ ਫਾਰਮ ਤੇ ਜਾ ਕੇ ਸਿੱਖੋ ਜੇਕਰ ਤੁਹ.... (Read More)
ਤੁਸੀ ਕੜਕਨਾਥ ਫਾਰਮ ਸ਼ੁਰੂ ਕਰ ਸਕਦੇ ਹੋ ਪਰ ਸਭ ਤੋਂ ਪਹਿਲਾ ਤੁਸੀ ਚੰਡੀਗੜ ਸੈਟਰਲ ਪੋਲਟਰੀ ਡਿਵੈਲਪਮੈਟ ਆਫਿਸ ਤੋਂ ਪੋਲਟਰੀ ਦੀ ਟ੍ਰੇਨਿੰਗ ਜਰੂਰ ਲਵੋੋ , ਵੱਡੇ ਪੱਧਰ ਦੀ ਬਜਾਏ ਥੋੜੇ ਚੂਚਿਆ ਨਾਲ ਸ਼ੁਰੂ ਕਰੋ , ਸ਼ੋਸਲ ਮੀਡੀਆ ਤੇ ਆਪਣੀ ਐਡ ਪਾ ਕੇ ਮਾਰਕੀਟ ਬਣਾੳ ਬਾਕੀ ਕੜਕਨਾਥ ਦੇ ਪਿਉਰ ਬੱਚੇ ਤੁਹਾਨੂੰ ਇੱਥੋ ਮਿਲ ਵੀ ਜਾਣਗੇ ਤੇ ਨਾਲ ਨਾਲ ਕਿਸੇ ਕੜਕਨਾਥ ਫਾਰਮ ਤੇ ਜਾ ਕੇ ਸਿੱਖੋ ਜੇਕਰ ਤੁਹਾਡੇ ਲਿੰਕ ਵਧੀਆ ਬਣਗੇ ਤਾਂ ਕੜਕਨਾਥ ਫਾਰਮ ਬਹੁਤ ਵਧੀਆ ਕਾਮਯਾਬ ਹੋ ਸਕਦਾ ਹੈ ਜੀ
Posted by shankar kumar
Bihar
13-10-2019 10:50 AM
Usko pett ke kirro ke liye Flukarid-Ds bolus den aur usko Minfa gold powder 100gm rojana aur Totavit tablet rojana 1 goli den aur 21 din tak dete rehen, isse heat mai aa jayegi..
Posted by pransu singh
Madhya Pradesh
13-10-2019 10:32 AM
श्रीमान जी, इसकी रोकथाम के लिए आप tilt @ 200 ml प्रति एकर के हिसाब से स्प्रे करें, धन्यवाद
Posted by pransu singh
Madhya Pradesh
13-10-2019 10:27 AM
श्रीमान जी, यह हल्दी रोग है, इसकी रोकथाम के लिए आप tilt @ 200 ml प्रति एकड़ के हिसाब से स्प्रे करें, धन्यवाद

Posted by Tersingh patel Patel
Madhya Pradesh
13-10-2019 10:12 AM
tersingh ji kripya aap keedon ki photo bheje taki aapko iske bare men poori jankari di ja sake.dhanywad

Posted by Manpreet singh
Punjab
13-10-2019 10:06 AM
ਤੁਸੀ Biotrim ਇੰਜੇਕਸ਼ਨ ਪਹਿਲੇ ਦਿਨ 20 ਮਿਲੀ ਲਗਵਾਓ ਫਿਰ ਅਗਲੇ ਦਿਨ 10 ਮਿਲੀ ਲਗਵਾ ਦਿਓ ਅਤੇ ਉਸ ਨੂੰ Halotas tablet 2-2 ਸਵੇਰੇ ਸ਼ਾਮ ਦਿਓ ਇਸ ਨਾਲ ਫਰਕ ਪੈ ਜਾਵੇਗਾ ਅਤੇ ਤੁਸੀ Broton liquid 50ml ਰੋਜਾਨਾ 10 ਦਿਨ ਤਕ ਦੇ ਸਕਦੇ ਹੋ ..

Posted by gurpal singh
Punjab
13-10-2019 10:06 AM
ਪੰਜਾਬ ਵਿੱਚ ਕੁੱਝ ਇਲਾਕਿਆ ਪਾਣੀ ਪੂਰਾ ਖਾਰਾ (5 ਨੰਬਰ) ਹੈ ਜਿੱਥੇ ਕੋਈ ਫਸਲ ਨਹੀ ਉਗਾਈ ਜਾ ਸਕਦੀ ਪਰ ਉਸ ਜ਼ਮੀਂਨ ਤੋਂ ਮੁਨਾਫਾ ਲੈਣ ਲਈ ਤੁਹਾਡੇ ਕੋਲ ਇੱਕ ਹੱਲ ਹੈ ਉਹ ਹੈ ਝੀਗਾਂ ਮੱਛੀ ਪਾਲਣ ਦਾ ਕੰਮ ਹੁਣ ਜਾਣਾਗੇ ਕਿਸ ਤਰਾਂ ਦਾ ਕੰਮ ਇਹ ਇੱਕ ਤਰ੍ਹਾਂ ਦਾ ਮੱਛੀ ਪਾਲਣ ਹੈ, ਪਰ ਇਹ ਮੱਛੀ ਪਾਲਣ ਤੋਂ ਅਗਾਂਹ ਹੈ ,ਸਭ ਤੋਂ ਪਹਿਲਾਂ ਝੀਗਾਂ ਪਾਲਣ ਦਾ ਕੰਮ ਸ਼ੁਰੂ ਕਰਨ ਲਈ ਇੱਕ ਏਕੜ ਤੇ 8 ਲੱਖ ਰੁਪਏ ਤੱ.... (Read More)
ਪੰਜਾਬ ਵਿੱਚ ਕੁੱਝ ਇਲਾਕਿਆ ਪਾਣੀ ਪੂਰਾ ਖਾਰਾ (5 ਨੰਬਰ) ਹੈ ਜਿੱਥੇ ਕੋਈ ਫਸਲ ਨਹੀ ਉਗਾਈ ਜਾ ਸਕਦੀ ਪਰ ਉਸ ਜ਼ਮੀਂਨ ਤੋਂ ਮੁਨਾਫਾ ਲੈਣ ਲਈ ਤੁਹਾਡੇ ਕੋਲ ਇੱਕ ਹੱਲ ਹੈ ਉਹ ਹੈ ਝੀਗਾਂ ਮੱਛੀ ਪਾਲਣ ਦਾ ਕੰਮ ਹੁਣ ਜਾਣਾਗੇ ਕਿਸ ਤਰਾਂ ਦਾ ਕੰਮ ਇਹ ਇੱਕ ਤਰ੍ਹਾਂ ਦਾ ਮੱਛੀ ਪਾਲਣ ਹੈ, ਪਰ ਇਹ ਮੱਛੀ ਪਾਲਣ ਤੋਂ ਅਗਾਂਹ ਹੈ ,ਸਭ ਤੋਂ ਪਹਿਲਾਂ ਝੀਗਾਂ ਪਾਲਣ ਦਾ ਕੰਮ ਸ਼ੁਰੂ ਕਰਨ ਲਈ ਇੱਕ ਏਕੜ ਤੇ 8 ਲੱਖ ਰੁਪਏ ਤੱਕ ਦਾ ਖਰਚਾ ਆ ਜਾਂਦਾ ਹੈ ਇਸ ਕੰਮ ਵਿੱਚ ਬਿਜਲੀ ਦੀ ਸਪਲਾਈ ਹਰ ਟਾਈਮ ਚਾਹੀਦੀ ਹੈ ਕਿੳੇਕੀ ਇਸ ਕੰਮ ਲਈ ਤਲਾਬ ਆਕਸੀਜਨ ਲਈ ਤੇ ਪਾਣੀ ਦੇ ਵਹਾਅ ਨੂੰ ਬਦਲਣ ਲਈ ਏਰੀਏਟਰ ਲਗਾਉਣੇ ਪੈਂਦੇ ਹਨ ਜੋ ਕਿ ਰਾਤ ਨੂੰ ਪੂਰਾ ਟਾਈਮ ਚੱਲਣੇ ਚਾਹੀਦੇ ਹਨ ਇੱਕ ਏਰੀਏਟਰ ਘੱਟ ਤੋਂ ਘੱਟ 33-34 ਹਜ਼ਾਰ ਆਉਂਦਾ ਹੈ ਇੱਕ ਏਕੜ ਵਿੱਚ 4 ਏਰੀਏਟਰ ਲੱਗਦੇ ਹਨ ਏਰੀਏਟਰ ਰਾਤ ਦੇ ਸਮੇਂ ਚੱਲਦੇ ਰਹਿਣੇ ਚਾਹੀਦੇ ਹਨ ਇਸ ਵਿੱਚ 60% ਖਰਚਾ ਫੀਡ ਦਾ ਆਉਂਦਾ ਹੈ ਕਿਉਂਕਿ ਇਹ ਫੀਡ 70 ਤੋਂ 75 ਰੁਪਏ ਪ੍ਰਤੀ ਕਿਲੋ ਮਿਲਦੀ ਹੈ ਇਸ ਵਿੱਚ ਫੀਡ ਅਤੇ ਦਵਾਈਆਂ ਦਾ ਬਹੁਤ ਖਰਚ ਆਉਂਦਾ ਹੈ ਬਾਕੀ ਇਸ ਕੰਮ ਵਿੱਚ ਵਿੱਚ ਰੋਜ਼ਾਨਾ ਫੀਡਿੰਗ ਹੁੰਦੀ ਹੈ ਝੀਗਾਂ ਪਾਲਣ ਵਿੱਚ ਪਾਣੀ ਦੇ ਪੈਰਾਮੀਟਰ ਦਾ ਸੰਤੁਲਨ ਰੱਖਣਾ ਬਹੁਤ ਜ਼ਰੂਰੀ ਹੈ ਜਿਵੇਂ ਕਿ ਸੈੱਲਨਿਟੀ, ਪਟਾਸ਼ੀਅਮ, ਮੈਗਨੀਸ਼ੀਅਮ ਅਤੇ ਪੀ.ਐੱਚ ਆਦਿ ਜੇਕਰ ਪਾਣੀ ਦੇ ਪੈਰਾਮੀਟਰ ਵਿਗੜਦੇ ਹਨ ਤਾਂ ਉਨ੍ਹਾਂ ਨੂੰ ਦਵਾਈ ਪਾ ਕੇ ਸੈੱਟ ਕਰਨਾ ਜ਼ਰੂਰੀ ਹੈ ਸਬਸਿਡੀ ਤੇ ਮਾਰਕੀਟਿੰਗ ਇਸ ਸਮੇਂ 2.5 ਏਕੜ ਤੇ 4 ਲੱਖ ਰੁਪਏ ਦੀ ਸਬਸਿਡੀ ਚੱਲ ਰਹੀ ਹੈ ਪੰਜਾਬ ਦੇ ਪੰਜ ਸੇਮ ਪ੍ਰਭਾਵਿਤ ਇਲਾਕੇ ਹਨ ਮੁਕਤਸਰ, ਬਠਿੰਡਾ, ਫਾਜ਼ਿਲਕਾ, ਮਾਨਸਾ ਅਤੇ ਫਰੀਦਕੋਟ ਆਦਿ ਇਨ੍ਹਾਂ ਪੰਜ ਜਿਲ੍ਹਿਆਂ ਦੇ ਅੰਦਰ ਹੀ ਸਬਸਿਡੀ ਹੈ ਕਿਉਂਕਿ ਜਿਲ੍ਹਿਆਂ ਵਿੱਚ ਪਾਣੀ ਖਾਰਾ ਹੈ ਅਤੇ ਸਰਕਾਰ ਦੇ ਨਿਯਮ ਅਨੁਸਾਰ ਹੀ ਇਹ ਜਿਲ੍ਹੇ ਹੀ ਸਬਸਿਡੀ ਲੈ ਸਕਦੇ ਹਨ ਇੱਕ ਏਕੜ ਵਿੱਚ 1 ਲੱਖ 50 ਹਜਾਰ ਪੂੰਗ ਛੱਡਿਆ ਜਾਂਦਾ ਹੈ ਇਹ ਆਂਧਰਾ ਪ੍ਰਦੇਸ਼ ਤੋਂ ਚੰਡੀਗੜ੍ਹ ਜਾਂ ਦਿੱਲੀ ਹਵਾਈ ਜਹਾਜ ਰਾਹੀਂ ਆਉਂਦਾ ਹੈ ਇਨ੍ਹਾਂ ਦੀ ਬ੍ਰੀਡਿੰਗ ਸਮੁੰਦਰ ਦੇ ਕੰਢਿਆਂ ਤੇ ਹੁੰਦੀ ਹੈ ਇਹ ਚਾਰ ਮਹੀਨਿਆਂ ਦੇ ਵਿੱਚ ਤਿਆਰ ਹੋ ਜਾਂਦਾ ਹੈ ਇਸ ਦੀ ਸਭ ਤੋਂ ਛੋਟੀ ਸਥਾਨਕ ਮਾਰਕਿਟ ਦਿੱਲੀ ਹੈ ਇਸ ਦੇ ਖਰੀਦਦਾਰ ਆਂਧਰਾ, ਮੁੰਬਈ ਅਤੇ ਗੁਜਰਾਤ ਤੋਂ ਮਾਲ ਖਰੀਦਣ ਲਈ ਆਉਂਦੇ ਹਨ ਇਸ ਦਾ ਰੇਟ ਪੀਸ ਰਾਹੀਂ ਤਹਿ ਕੀਤਾ ਜਾਂਦਾ ਹੈ ਜੇਕਰ ਇੱਕ ਕਿੱਲੋ ਦੇ ਵਿੱਚ 100 ਪੀਸ ਹਨ ਤਾਂ ਇਸ ਦਾ 200 ਰੁਪਏ ਰੇਟ ਹੈ ਪਰ ਜ਼ਿਅਦਾਤਰ ਲੋਕ ਇੱਕ ਕਿੱਲੋ ਦੇ ਵਿੱਚ 40 ਪੀਸ ਵੇਚਦੇ ਹਨ,ਕਿਉਕਿ ਇਨ੍ਹਾਂ ਦਾ ਰੇਟ 400 ਰੁਪਏ ਹੈ ਇੱਕ ਕਿੱਲੋ ਦੇ ਵਿੱਚ ਜਿੰਨੇ ਘੱਟ ਪੀਸ ਹੋਣਗੇ ਉਸ ਦਾ ਓਨਾ ਹੀ ਜ਼ਿਆਦਾ ਰੇਟ ਹੋਵੇਗਾ, ਇਸ ਦਾ ਰੇਟ ਹੁਣ ਵੱਧਦਾ ਜਾ ਰਿਹਾ ਹੈ

Posted by Ishtayak
Uttar Pradesh
13-10-2019 10:05 AM
ishtayak ji aap iski roktham ke liye aap tilt@200ml ko prati acre ke hisab se spray karen.dhanywad
Posted by Mohan Singh
Madhya Pradesh
13-10-2019 10:03 AM
गेहूं की बिजाई के लिए JW 1201 (21.2क्विंटल/एकड़), GW 322 (22-24क्विंटल/एकड़), HI 8498 (22-24क्विंटल/एकड़), HI 1544 (22-24क्विंटल/एकड़), JW 1203 (16.8-18क्विंटल/एकड़) की बिजाई कर सकते हो
Posted by Kuldeep singh
Punjab
13-10-2019 10:01 AM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.

Posted by ਹਰਦੇਵ ਸਿੰਘ
Punjab
13-10-2019 09:59 AM
BhaaG GADVASU VETERINARY UNIVERSITY LUDHIANA DA RASALA VIGYANAK PASHU PALAN PAU DA CHANGI KHETI 0161 2553364 2414026 NAAL SAMPARK KARO G

Posted by Sumit Biraji
Bihar
13-10-2019 09:58 AM
Sumit ji kripya aap apna swal vistar se pushen ki aap kya jankari lena chahthe hai tan jo apko sahi jankari di jaa skee.

Posted by M Rathore
Rajasthan
13-10-2019 09:53 AM
Rathore ji kripya aap apna swal vistar se pushen ki aap kya jankari lena chahte hai tan jo apko sahi jankari di jaa ske..
Posted by akash singh
Punjab
13-10-2019 09:51 AM
PAU LUDHIANA NAAL SAMPARK KARO G ZAROOR MILU 0161 2401960

Posted by M Rathore
Rajasthan
13-10-2019 09:50 AM
खरीफ की फसल के लिए बीजों को मई-जून महीने में नर्सरी में बोयें गर्मियों के मौसम में नर्सरी फरवरी-मार्च महीने में तैयार करें

Posted by Mangal
Uttar Pradesh
13-10-2019 09:49 AM
Shrimaan ji, yeh fungus ka hamla hua hai, iski roktham ke liye ap tilt @ 200 ml prati acre ke hisaab se spray karein, dhanywad

Posted by sanju uikey
Madhya Pradesh
13-10-2019 09:45 AM
sanju ji kripya swal vistar se pooche taki aapko iske bare men poori jankari di ja sake.dhanywad
Posted by Dr. Arun Yadav
Uttar Pradesh
13-10-2019 09:44 AM
बिजाई से दो सप्ताह पहले खेत की तैयारी के समय 200 क्विंटल प्रति एकड़ रूड़ी की खाद डालें फसल की उचित वृद्धि के लिए नाइट्रोजन 75 किलो (165 किलो यूरिया), फासफोरस 25 किलो (155 किलो सिंगल सुपर फासफेट) और पोटाश 25 किलो (40 किलो म्यूरेट ऑफ पोटाश) की मात्रा प्रति एकड़ में डालें बिजाई के समय नाइट्रोजन का 3/4 हिस्सा और फासफोरस और पोटाश की .... (Read More)
बिजाई से दो सप्ताह पहले खेत की तैयारी के समय 200 क्विंटल प्रति एकड़ रूड़ी की खाद डालें फसल की उचित वृद्धि के लिए नाइट्रोजन 75 किलो (165 किलो यूरिया), फासफोरस 25 किलो (155 किलो सिंगल सुपर फासफेट) और पोटाश 25 किलो (40 किलो म्यूरेट ऑफ पोटाश) की मात्रा प्रति एकड़ में डालें बिजाई के समय नाइट्रोजन का 3/4 हिस्सा और फासफोरस और पोटाश की पूरी मात्रा डालें बाकी बचा हुआ नाइट्रोजन का 1/4 हिस्सा बिजाई से 30-40 दिन बाद जड़ों से मिट्टी लगाने के समय डालें हल्की ज़मीनों में आधी मात्रा नाइट्रोजन और फासफोरस और पोटाश की पूरी मात्रा बिजाई के समय डालें और बाकी की नाइट्रोजन दो हिस्सों में जड़ों को मिट्टी लगाने के समय दो बार करके डालें
जड़ों के साथ मिट्टी लगाना : मिट्टी में सही हवा, पानी और तापमान बनाए रखने के लिए यह काम बहुत जरूरी है ताकि फसल का विकास अच्छा हो सके आलुओं के अच्छे विकास के लिए पौधे की जड़ों के साथ मिट्टी लगाएं यह काम पौधों के 15-20 सैं.मी. कद होने पर करें यदि जरूरत पड़े तो पहली बार मिट्टी लगाने के दो सप्ताह बाद दूसरी बार फिर मिट्टी लगाएं यह काम हाथों से कही या सांचे की सहायता से किया जा सकता है
Posted by Aman Kashyap
Uttar Pradesh
13-10-2019 09:35 AM
Aman ji kripya swal vitsar se pooche taki aapko iske bare mein poori jankari di ja sake,dhanywad

Posted by meghnath sahu
Chattisgarh
13-10-2019 09:30 AM
श्रीमान जी, क्रिया आप बताये के अपने इसमें किसकी स्प्रे की है , ताकि आपको इसके बारे में पूरी जानकारी दी जा सके, धन्यवाद

Posted by chhina saab
Punjab
13-10-2019 09:25 AM
tuci uss nu ek jgah te bnn kr naa rakho usda torra ferra jrur krwao ji, kyuki pashu nu ek jgah bnn ke rakhn naal v pett bhar aunn lgg jnda hai, uss nu khurak v ek varr sari na deo, thodi thodi khurak din vich deo ate usdi her 3 mahine badd usdi deworming jrur kro ji..
Posted by Harish Diwakar
Rajasthan
13-10-2019 09:23 AM
श्रीमान जी, इसमें दीमक का हमला चेक करें, अगर दीमक मौजूद हो तो आप इसमें chlorpyriphos @ 4ml प्रति लीटर पानी के हिसाब से स्प्रे करें, धन्यवाद
Posted by Rajendra Prasad
Uttar Pradesh
13-10-2019 09:21 AM
Narendra Ageti Rai 4: यह यू पी के सभी क्षेत्रों में खेती करने के लिए उपयुक्त है यह किस्म 95-100 दिनों में कटाई के लिए तैयार हो जाती है इसकी औसतन पैदावार 6-8 क्विंटल प्रति एकड़ होती है
Varuna (T 59): यह यू पी के मैदानी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विं.... (Read More)
Narendra Ageti Rai 4: यह यू पी के सभी क्षेत्रों में खेती करने के लिए उपयुक्त है यह किस्म 95-100 दिनों में कटाई के लिए तैयार हो जाती है इसकी औसतन पैदावार 6-8 क्विंटल प्रति एकड़ होती है
Varuna (T 59): यह यू पी के मैदानी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विंटल प्रति एकड़ होती है
Vasanti: यह यू पी के मैदानी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 10-11 क्विंटल प्रति एकड़ होती है
Rohini: यह यू पी के सभी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 9-11 क्विंटल प्रति एकड़ होती है
Maya: यह यू पी के सभी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 10-11 क्विंटल प्रति एकड़ होती है
Urvashi: यह यू पी के सभी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 8-10 क्विंटल प्रति एकड़ होती है
Narendra Swarna Rai 8: यह यू पी के सभी क्षेत्रों में खेती करने के लिए उपयुक्त है यह किस्म 130-135 दिनों में कटाई के लिए तैयार हो जाती है इसकी औसतन पैदावार 8-10 क्विंटल प्रति एकड़ होती है
Narendra Rai: यह यू पी के सभी क्षेत्रों में खेती करने के लिए उपयुक्त है यह किस्म 125-130 दिनों में कटाई के लिए तैयार हो जाती है इसकी औसतन पैदावार 10-12 क्विंटल प्रति एकड़ होती है

Posted by Jagdeep
Punjab
13-10-2019 09:21 AM
jagdeep ji aap iski roktham ke liye tilt@200ml ko prati acre ke hisab se spray karen.dhanywad
Posted by Ajay Chopra
Punjab
13-10-2019 09:08 AM
ajay ji kripya btaye ke aapne iske uper koi spray ka istemal kiya hai taki aapko uske hisab se jankari di ja sake.dhanywad

Posted by Rajvir Singh
Punjab
13-10-2019 08:58 AM
BhaaG SOMVAAR TON SHUKARVAAR NU MIDA AE PAR CHHUTTI WALE DIN UNIVERSITY BAND HUNDI AE No 0161 2414040
Posted by satendra singh
Uttar Pradesh
13-10-2019 08:56 AM
satendra ji kripya swal vistar se pooche ke aap ganne men koi aur fasl lgane ke bare men jankari lena chahte hai ya aap iske uper koi khaad ka istemal karna chahte hai taki aapko iske bare men poori jankari di ja sake.dhanywad

Posted by Alkar
Madhya Pradesh
13-10-2019 08:55 AM
alkar ji kripya aap swal vistar se pooche taki aapko iske bare men poori jankari di ja sake.dhanywad

Posted by jaswinder singh
Punjab
13-10-2019 08:49 AM
jaswinder ji jhone vich fokk pain de karn ik ta mausam vich tabdili hai ate dooja sundi da hamla hai. jekar sundi da hamla dikhai dinda hai ta cartap hydrochloride@170 gram nu prati acre de hisab nal varto karo.dhanwad

Posted by Ishtayak
Uttar Pradesh
13-10-2019 08:49 AM
yeh fungus ke karn ho raha hai iske liye aap tilt@200ml ko prati acre ke hisab se spray karen,dhanywad
Posted by Amar
Punjab
13-10-2019 08:46 AM
Amar ji tuci uss nu Dozliv liquid 50-50ml swere sham deo, iss nal frak paa jawega..

Posted by hardeep singh
Punjab
13-10-2019 08:45 AM
ਹਰਦੀਪ ਜੀ ਤੁਸੀ ਕਿਸਮਾਂ ਜਿਵੇ PB-89 ,S-6242 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by RAHUL KUMAR
Uttar Pradesh
13-10-2019 08:36 AM
राहुल जी आप किस्मे जैसे Arka Meghana,Arka Sweta,की बिजाई कर सकते है
Posted by Vishal Mandloi
Madhya Pradesh
13-10-2019 08:34 AM
विशाल जी आप इसके ऊपर NPK 191919 एक किलो को 150 लीटर पानी के हिसाब से स्प्रे करें धन्यवाद
Posted by Tera Azam
Uttar Pradesh
13-10-2019 08:24 AM
आज़म जी कृपया आप इसकी पूरी फोटो भेजें ताकि आपको इसके बारे में पूरी जानकारी दी जा सके। धन्यवाद
Posted by Mandeep singh
Punjab
13-10-2019 08:20 AM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 1-1 ਚਮਚ ਸਵੇਰੇ ਸ਼ਾਮ ਅਤੇ Anabolite liquid 100ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..

Posted by kamalakar Singh
Uttar Pradesh
13-10-2019 08:20 AM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by Bl Jat
Rajasthan
13-10-2019 08:19 AM
आप पपीते को vermicompost @4 किलो को प्रति पौधा डाले धन्यवाद
Posted by akash singh
Punjab
13-10-2019 08:15 AM
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ ਪੋਟਾ.... (Read More)
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ ਜੇ ਬਾਰਿਸ਼ਾਂ ਕਾਰਨ ਦੂਜੇ ਪਾਣੀ ਵਿਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸ਼ਤ ਬਿਜਾਈ ਤੋਂ 55 ਦਿਨਾਂ ਬਾਅਦ ਜ਼ਰੂਰ ਦੇ ਦੇਣੀ ਚਾਹੀਦੀ ਹੈ ਪੋਟਾਸ਼ ਤੱਤ ਦੀ ਘਾਟ ਵਾਲੀਆ ਜਮੀਨਾ ਵਿੱਚ 12 ਕਿਲੋ ਪੋਟਾਸ਼ (20 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਲਈ 24 ਕਿਲੋ ਪੋਟਾਸ਼ (40 ਕਿਲੋ ਮਿਊਰੇਟ ਆਫ ਪੋਟਾਸ਼) ਪ੍ਰਤੀ ਏਕੜ ਪਾਓ ਸਪ੍ਰੇਹ ਦੀ ਵਰਤੋਂ ਫ਼ਸਲ ਤੇ ਬਿਮਾਰੀ ਜਾ ਕੀੜੇ ਦਾ ਹਮਲਾ ਹੋਣ ਤੇ ਕੀਤੀ ਜਾਂਦੀ ਹੈ ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













