
Posted by Jaswant singh
Punjab
11-10-2019 09:56 PM
ਸ਼੍ਰੀਮਾਨ ਜੀ, vermicompost ਇਕ ਜੈਵਿਕ ਖਾਦ ਹੈ, ਜਿਸ ਨਾਲ ਮਿੱਟੀ ਦੀ ਗੁਣਵਤਾ ਵੱਧ ਜਾਂਦੀ ਹੈ, ਅਤੇ ਮਿੱਤੀ ਵਿਚ ਤੱਤਾਂ ਦੀ ਕਮੀ ਪੂਰੀ ਕਰਦੀ ਹੈ, ਇਸ ਦੇ ਬਾਰੇ ਜ਼ਿਆਦਾ ਜਾਣਕਾਰੀ ਲਈ ਤੁਸੀ Gurpreet Shergill ਜੀ ਨਾਲ ਸੰਪਰਕ ਕਰੋ, 9872624253 , ਧੰਨਵਾਦ
Posted by राजेश पटेल
Madhya Pradesh
11-10-2019 09:53 PM
राजेश जी आप प्याज की किस्मे जैसे Pusa Red: इसकी गांठे मध्यम आकार और तांबे के रंग की होती हैं इसे ज्यादा समय तक रखा जा सकता है रोपाई के बाद ये 125-140 दिनों में कटाई के लिए तैयार हो जाती है इसकी औसतन पैदावार 100-120 क्विंटल प्रति एकड़ होती है
Pusa Ratnar: इसकी गांठे गोलकार समतल और गहरे लाल रंग की होती हैं इसकी औसतन पैदावार 120-160 क्व.... (Read More)
राजेश जी आप प्याज की किस्मे जैसे Pusa Red: इसकी गांठे मध्यम आकार और तांबे के रंग की होती हैं इसे ज्यादा समय तक रखा जा सकता है रोपाई के बाद ये 125-140 दिनों में कटाई के लिए तैयार हो जाती है इसकी औसतन पैदावार 100-120 क्विंटल प्रति एकड़ होती है
Pusa Ratnar: इसकी गांठे गोलकार समतल और गहरे लाल रंग की होती हैं इसकी औसतन पैदावार 120-160 क्विंटल प्रति एकड़ होती है
Pusa Madhavi: इसकी गांठे मध्यम से बड़े आकार की और हल्के लाल रंग की होती है यह किस्म रोपाई के बाद 130-135 दिनों में कटाई के लिए तैयार हो जाती है इसकी औसतन पैदावार 120 क्विंटल प्रति एकड़ होती है
Pusa Ridhi: यह किस्म खरीफ के साथ साथ रबी के मौसम में उगाने के लिए उपयुक्त है इसकी गांठे सघन, समतल गोलाकार के साथ गहरे लाल रंग की होती हैं इसकी औसतन पैदावार 120 क्विंटल प्रति एकड़ होती है
Arka Niketan: इसकी गांठे गोलाकार और आकर्षित रंग की होती हैं यह किस्म 145 दिनों में कटाई के लिए तैयार हो जाती हैं
Posted by manjinder singh
Punjab
11-10-2019 09:45 PM
ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ, ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ..

Posted by jaswinder singh
Punjab
11-10-2019 09:41 PM
Saron de lyi tuc TL 15 , TL 17, RH 0749, RH 0406, RH 9801, RH 9304 , 45s42, 45s35, 45s46, T 59 vargia kisma lgga skde ho..ihna di bijaayi tuc 25 september ton lai k october month de vich kr skde ho.
Posted by ashok thakker(बिज उत्पादक समिति सदस्य)
Madhya Pradesh
11-10-2019 09:41 PM
श्रीमान जी, यह मसूर की किस्म land races of Distt. शाजापुर की तरफ से बनाई गई है, इसके बीज बहुत मोटे और सख्त होता है, यह 107 दिन में पक कर तैयार हो जाती है, इसकी पैदावार लगभग 5.3 से 5.4 क्विंटल प्रति एकड़ के हिसाब से है, यह बरानी हालातों में समय से लगाने के लिए उपयुक्त है, धन्यवाद

Posted by jaswinder singh
Punjab
11-10-2019 09:38 PM
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾ.... (Read More)
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾਤਾਂ ਵਿੱਚ ਪੁੰਗਰਾਅ 10 ਤੋਂ 14 ਦਿਨ ਵਿੱਚ ਸ਼ੁਰੂ ਹੋ ਜਾਂਦਾ ਹੈ ਅਤੇ 18 ਦਿਨਾਂ ਵਿੱਚ ਪੂਰਾ ਹੋ ਜਾਂਦਾ ਹੈ ਇਸਦੀਆਂ ਜੜ੍ਹਾਂ 4 ਤੋਂ 6 ਹਫਤੇ ਵਿੱਚ ਵਿਕਸਿਤ ਹੋ ਜਾਂਦੀਆਂ ਹਨ ਜ਼ਮੀਨ ਦੀ ਤਿਆਰੀ ਸਮੇਂ 15–20 ਟਨ ਰੂੜੀ ਦੀ ਖਾਦ ਪਾਓ ਬਾਕੀ ਖਾਦਾਂ ਬਿਜਾਈ ਤੋਂ ਪਹਿਲਾਂ ਪਾਓ: ਨਾਈਟ੍ਰੋਜਨ - 30 kg ਪ੍ਰਤੀ ਏਕੜ, ਫਾਸਫੋਰਸ - 20 kg ਪ੍ਰਤੀ ਏਕੜ, ਹਰ ਕਟਾਈ ਤੋਂ ਬਾਅਦ 30 kg ਨਾਈਟ੍ਰੋਜਨ ਪਾਓ ਪਹਿਲੀ ਸਿੰਚਾਈ ਬਿਜਾਈ ਤੋਂ ਤੁਰੰਤ ਬਾਅਦ ਕਰੋ ਦੂਜੀ ਸਿੰਚਾਈ ਬਿਜਾਈ ਤੋਂ 5 ਤੋਂ 6 ਦਿਨ ਬਾਅਦ ਅਤੇ ਫਿਰ 10 ਦਿਨ ਦੇ ਅੰਤਰਾਲ ਤੇ ਲੋੜ ਅਨੁਸਾਰ ਸਿੰਚਾਈ ਕਰਦੇ ਰਹੋ ਪਹਿਲੀ ਸਿੰਚਾਈ ਤੋਂ ਬਾਅਦ ਹੱਥੀਂ ਗੋਡੀ ਕਰੋ ਅਤੇ 20 kg ਨਾਈਟ੍ਰੋਜਨ ਪਾਓ

Posted by jaswinder singh
Punjab
11-10-2019 09:35 PM
ਇਸਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ. ਤੁਸੀ ਓਹਨਾ ਨੂੰ ਪੇਟ ਦੇ ਕੀੜਿਆਂ ਲਈ Flukarid-DS bolus ਦਿਓ ਅਤੇ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਬਾਕੀ ਤੁਸੀ ਵਧਿਆ ਖੁਰਾਕ ਦੇ ਨਾਲ ਨਾਲ Enerboost powder 100 ਗ੍ਰਾਮ ਰੋਜਾਨਾ ਦਿਓ, ਇਸ ਨਾਲ ਪਸ਼ੂ ਦੀ ਕਮਜ਼ੋਰੀ ਦੂਰ ਰਹਿੰਦੀ ਹੈ ਅਤੇ ਤੁਸੀ ਹਰ.... (Read More)
ਇਸਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ. ਤੁਸੀ ਓਹਨਾ ਨੂੰ ਪੇਟ ਦੇ ਕੀੜਿਆਂ ਲਈ Flukarid-DS bolus ਦਿਓ ਅਤੇ ਰੋਜਾਨਾ 35-40 ਕਿਲੋ ਹਰਾ ਚਾਰਾ ਦਿਓ ਬਾਕੀ ਤੁਸੀ ਵਧਿਆ ਖੁਰਾਕ ਦੇ ਨਾਲ ਨਾਲ Enerboost powder 100 ਗ੍ਰਾਮ ਰੋਜਾਨਾ ਦਿਓ, ਇਸ ਨਾਲ ਪਸ਼ੂ ਦੀ ਕਮਜ਼ੋਰੀ ਦੂਰ ਰਹਿੰਦੀ ਹੈ ਅਤੇ ਤੁਸੀ ਹਰ 3 ਮਹੀਨੇ ਬਾਦ ਪਸ਼ੂ ਨੂੰ ਪੇਟ ਦੇ ਕੀੜਿਆਂ ਲਈ ਗੋਲੀ ਜਰੂਰ ਦਿਓ ..

Posted by jaswinder singh
Punjab
11-10-2019 09:33 PM
shrimaan g tuc gudwill barseem da seed beej skde ho g.eh seed bhut vdia quality de hunde han.

Posted by jaswinder singh
Punjab
11-10-2019 09:31 PM
Shrimaan ji, tuc is vich vermicompost @ 5-6 kg prati butte de hisaab nal pao, isdi growth ho jae gi, dhanwad

Posted by jaswinder singh
Punjab
11-10-2019 09:30 PM
shrimaan ji, keet nashak ate fungicide nu mix karan di university valo sifarish nahi kiti jandi kyu ki ajeha karan nl isda asar ghat janda hai, dhanwad

Posted by jaswinder singh
Punjab
11-10-2019 09:29 PM
Shrimaan ji, tuc silage lai J 1006 yan african tall makki da beej di bijai kar sakde ho, dhanwad

Posted by jaswinder singh
Punjab
11-10-2019 09:26 PM
ehh ABS da Hf nasal da semen hai Fats (%) 3.7 Fats (kg) 376 Proteins (%) 4.0 Parents average yield (kg) 14260 Dam s Yield (kg) 10160 Sire Dams Yield (kg) 18360 Avg. of half sibs/Daughters milking in the U.S(kg) 11785

Posted by rajak Khan Rahuma
Rajasthan
11-10-2019 09:23 PM
श्रीमान जी, इसमें आप NPK 191919 @ 10gm प्रति लीटर पानी के हिसाब से स्प्रे करें, धन्यवाद
Posted by shambhusingh
Rajasthan
11-10-2019 09:22 PM
हूं की खेती के लिए चिकनी दोमट या दोमट बनतर, अच्छे ढांचे और पानी सोखने की सामान्य क्षमता वाली मिट्टी उचित होती है छिद्रित और पानी कम सोखने वाली मिट्टी गेहूं की खेती के लिए उपयुक्त नहीं होती सूखे हालातों, अच्छे जल निकास वाली भारी मिट्टी इसकी खेती के लिए अनुकूल होती है भारी मिट्टी जिसका घटिया ढांचा और घटिया ज.... (Read More)
हूं की खेती के लिए चिकनी दोमट या दोमट बनतर, अच्छे ढांचे और पानी सोखने की सामान्य क्षमता वाली मिट्टी उचित होती है छिद्रित और पानी कम सोखने वाली मिट्टी गेहूं की खेती के लिए उपयुक्त नहीं होती सूखे हालातों, अच्छे जल निकास वाली भारी मिट्टी इसकी खेती के लिए अनुकूल होती है भारी मिट्टी जिसका घटिया ढांचा और घटिया जल निकास हो इसकी खेती के लिए उपयुक्त नहीं होती क्योंकि गेहूं की फसल जल जमाव के प्रति संवेदनशील होती है Raj 1482, PBW 502, PBW 550, HD 2697, Raj 6560, Raj 3077, Raj 4079, Raj 4037,PBW 175, WH 1080 किस्में लगाने के लिए उपयुक्त हैं गेंहूं की बिजाई सही समय पर करनी जरूरी है बारानी क्षेत्रों के लिए बिजाई नवंबर के पहले से तीसरे सप्ताह में पूरी कर लें, जबकि सिंचित क्षेत्रों में बिजाई अक्तूबर से 15 नवंबर तक पूरी कर लें सामान्य बिजाई के लिए कतारों में 20 सैं.मी. के फासले की सलाह दी जाती है यदि बिजाई देरी से करनी हो तो 18 सैं.मी. का फासला होना चाहिए 4-5 सैं.मी. की गहराई में बिजाई करनी चाहिए बिजाई के लिए 40 किलो बीज प्रति एकड़ में प्रयोग करें मिट्टी की जांच के आधार पर खादों का प्रयोग करें मिट्टी की जांच की मदद से हम खादों को मिट्टी की आवश्यकता के आधार पर दे सकते हैं गेहूं की समय पर बिजाई के लिए नाइट्रोजन 37-50 किलो (यूरिया 80-100 किलो), फासफोरस 8-15 किलो (एस एस पी 50-90 किलो) और पोटाश 12.5 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी मात्रा, पोटाश और फासफोरस की पूरी मात्रा बिजाई के समय डालें पहली सिंचाई के बाद नाइट्रोजन की बाकी बची आधी मात्रा डाल दें पहली सिंचाई बिजाई के 20-25 दिनों के बाद करनी चाहिए यह अवस्था जड़ गलन और नमी तनाव का समय होता है जिसके कारण उपज में कमी होती है दूसरी सिंचाई बिजाई के 40-45 दिनों के बाद पौधा बाहर निकलने के समय करनी चाहिए तीसरी सिंचाई 70-75 दिनों के बाद तना बनने के समय करनी चाहिए चौथी सिंचाई 90-95 दिनों के बाद फूल बनने के समय करनी चाहिए पांचवी सिंचाई 110-115 दिनों के बाद दूधिया अवस्था में करनी चाहिए
Posted by Gurdeep Saharan
Haryana
11-10-2019 09:18 PM

Posted by preet Gill
Punjab
11-10-2019 09:16 PM
Sir, please ask your question in detail so that we can provide you full information regarding that, thank you
Posted by Manpreet singh
Punjab
11-10-2019 09:16 PM
tuci ohna nu pett de kiria lai piperazine liquid 30ml deo, ehh tuci 10-10ml krke 3 din de skde ho..

Posted by jagtar singh
Punjab
11-10-2019 08:57 PM
ਮਟਰ ਦੇ ਬੀਜ ਨੂੰ ਟਰੀਟ ਕਰਨ ਲਈ ਰਾਈਜੋਬੀਆਮ ਦਾ ਟੀਕਾ ਲਗਾ ਕੇ ਬੀਜੋ ਇਹ ਟੀਕਾ ਨਾਈਟਰੋਜਨ ਪੈਦਾ ਕਰਦਾ ਤੇ ਜਿਸ ਨਾਲ ਝਾੜ ਵੀ ਵੱਧ ਜਾਂਦਾ ਹੈ ਬੀਜ ਨੂੰ ਛਾਵੇ ਸੁੱਕਾ ਕੇ ਟੀਕਾ ਹੱਥਾਂ ਨਾਲ ਚਸ ਦਿਉ ਤੇ ਦੋ ਘੰਟੇ ਪਿਆਂ ਰਹਿਨ ਦਿਉ ਇਸ ਤਰਾਂ ਬੀਜ ਤੇ ਨਾਈਟਰੋਜਨ ਆ ਜਾਵੇਗੀ ਤੇ ਬੀਜ ਬੀਜੋ
Posted by ATMA singh
Punjab
11-10-2019 08:51 PM
uss nu tuci Brotone liquid 50ml rojana deo ate RSYC bolus 1 goli rojana deo.
Posted by ATMA singh
Punjab
11-10-2019 08:46 PM
BhaaG nazdik de pashuan de hospital naal sampark karo doctor sahib tuhanu chexk kar k das dainge

Posted by Pintu saini
Rajasthan
11-10-2019 08:40 PM
pintu ji mirch men virus keet ke karn lagta hai iske liye aap imidacloprid@1.5ml ko prati litre pani ke hisab se spray karen.dhanywad

Posted by shivsingh
Rajasthan
11-10-2019 08:39 PM
Shrimaan ji, 50 biswa mein sarson ka 2.4 kg beej dalta hai, dhanywad

Posted by shyambabu
Uttar Pradesh
11-10-2019 08:27 PM
shyambabu ji kripya aap iski photo bheje taki aapko iske bare men poori jankari di ja sake.dhanywad

Posted by Amrit
Punjab
11-10-2019 08:27 PM
ਆਪਣੇ ਹਲਕੇ ਦੇ ਖੇਤੀਬਾੜੀ ਅਫਸਰ/ ਖੇਤੀਬਾੜੀ ਇੰਜੀਨੀਅਰ ਨਾਲ ਸੰਪਰਕ ਕਰੋ
Posted by jobanjeet
Punjab
11-10-2019 08:22 PM
ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝ.... (Read More)
ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.
Posted by sunil tiwari
Uttar Pradesh
11-10-2019 08:17 PM
श्रीमान जी गेहूं की बिजाई अक्तूबर के आखिरी सप्ताह से नवंबर के आखिरी सप्ताह तक कर सकते है
Posted by Ranjot Singh
Punjab
11-10-2019 08:12 PM
ਕਿੳੁਕੀ ੲਿੰਸਪੈਕਟਰ ੲਿੱਕ ਬੈਗ ਮਗਰ 1.5 ਰੁਪੲੇ ਲੈਦਾ ਹੈ ਜੀ ਤਾ ਕਰਕੇ ਲੲੇ ਜਾਦੇ ਹਨ

Posted by Sony Singh
Haryana
11-10-2019 08:11 PM
shrimaan ji tuc kanak diya kisma jive ke C 306, Sonalika, PBW 343, WH 711, UP 2338, WH 542, WH 416, WH 283, WH 147, WH 157, Raj 3765 di biaji kar sakde ho, dhanwad
Posted by Achal Rajput
Uttar Pradesh
11-10-2019 08:07 PM
यह फसल बहुत तरह की मिट्टी जैसे कि रेतली, नमक वाली, दोमट और चिकनी मिट्टी में उगाई जा सकती है अच्छे जल निकास वाली, जैविक तत्व भरपूर, रेतली से दरमियानी ज़मीन में फसल अच्छी पैदावार देती है यह फसल नमक वाली तेजाबी ज़मीनों में भी उगाई जा सकती है पर बहुत ज्यादा जल जमाव और खारी या नमक वाली ज़मीन इस फसल की खेती के लिए उचित न.... (Read More)
यह फसल बहुत तरह की मिट्टी जैसे कि रेतली, नमक वाली, दोमट और चिकनी मिट्टी में उगाई जा सकती है अच्छे जल निकास वाली, जैविक तत्व भरपूर, रेतली से दरमियानी ज़मीन में फसल अच्छी पैदावार देती है यह फसल नमक वाली तेजाबी ज़मीनों में भी उगाई जा सकती है पर बहुत ज्यादा जल जमाव और खारी या नमक वाली ज़मीन इस फसल की खेती के लिए उचित नहीं होती Kufri Bahar: इस किस्म के पौधे लंबे और तने मोटे होते हैं तनों की संख्या 4-5 प्रति पौधा होती है इसके आलू बड़े, सफेद रंग के, गोलाकार से अंडाकार होते हैं और इसका गुद्दा सफेद रंग का होता है यह किस्म 100-110 दिनों में पक जाती है और इसकी औसतन पैदावार 125 क्विंटल प्रति एकड़ होती है इसे ज्यादा देर तक स्टोर करके रखा जा सकता है यह पिछेती और अगेती झुलस रोग और पत्ता मरोड़ रोग की रोधक है
Kufri Badshah: इसके पौधे लंबे और 4-5 तने प्रति पौधा होते हैं इसके आलू बड़े से दरमियाने, गोलाकार और हल्के सफेद रंग के होते हैं इसके आलू स्वाद होते हैं यह किस्म 100-110 दिनों में पक जाती है यह किस्म कोहरे को सहनेयोग्य है और पिछेती, अगेती झुलस रोग की प्रतिरोधक है
Kufri Sutlaj: इस किस्म के पौधे घने और मोटे तने वाले होते हैं पत्ते हल्के हरे रंग के होते हैं आलू बड़े आकार के, गोलाकार और नर्म छिल्के वाले होते हैं यह किस्म 90-100 दिनों में पकती है इसकी औसतन पैदावार 160 क्विंटल प्रति एकड़ होती है यह किस्म खाने के लिए अच्छी और स्वादिष्ट होती है इन आलुओं को पकाना आसान होता है यह नए उत्पाद बनाने के लिए उचित किस्म नहीं है
Kufri Anand: यह मध्यम समय की किस्म है, जो कि पिछेते झुलस रोग और कोहरे के प्रतिरोधक है इसकी औसतन पैदावार 140-160 क्विंटल प्रति एकड़ होती है
Kufri Pukhraj: इसके पौधे लंबे और तने संख्या में कम और दरमियाने मोटे होते हैं आलू सफेद, बड़े, गोलाकार और नर्म छिल्के वाले होते हैं यह किस्म 70-90 दिनों में पकती है इसकी औसतन पैदावार 130 क्विंटल प्रति एकड़ है यह अगेती झुलस रोग की रोधक किस्म है और नए उत्पाद बनाने के लिए उचित नहीं है
Kufri Chipsona 2: इस किस्म के पौधे दरमियाने कद के और कम तनों वाले होते हैं इसके पत्ते गहरे हरे और फूल सफेद रंग के होते हैं आलू सफेद, दरमियाने आकार के, गोलाकार, अंडाकार और नर्म होते हैं इसकी औसतन पैदावार 140 क्विंटल प्रति एकड़ होती है यह पिछेती झुलस रोग की रोधक किस्म है यह किस्म चिपस और फरैंच फ्राइज़ बनाने के लिए उचित है
Kufri Chipsona 1: यह किस्म 90-100 दिनों में पुटाई के लिए तैयार हो जाती है
Kufri Chandramukhi: इस किस्म के आलू बड़े अंडाकार आकार के होते हैं इसकी औसतन पैदावार 10 टन प्रति एकड़ होती है यह किस्म 80-90 दिनों में पुटाई के लिए तैयार हो जाती है
Kufri Jyoti: यह प्रोसेसिंग के लिए उपयुक्त किस्म है इसकी औसतन पैदावार 80-120 क्विंटल प्रति एकड़ होती है
Kufri Ashoka: यह किस्म CPIU, शिमला द्वारा विकसित की गई है और बिहार, हरियाणा, उत्तर प्रदेश और पश्चिमी बंगाल में खेती के लिए उपयुक्त किस्म है यह लंबे कद की और मोटे तने वाली किस्म है यह किस्म 70-80 दिनों में पककर तैयार हो जाती है इसके आलू बड़े, गोलाकार, सफेद और नर्म छिल्के वाले होते हैं यह पिछेती झुलस रोग को सहने योग्य किस्म है
Kufri Lalima: इस किस्म के आलू गोल, लाल और सफेद गुद्दे वाले होते हैं आलू बड़े से मध्यम आकार के होते हैं यह किस्म 100-110 दिनों में पुटाई के लिए तैयार हो जाती है इसकी औसतन पैदावार 16 टन प्रति एकड़ होती है खेत को एक बार 30 सैं.मी. गहरा जोतकर अच्छे ढंग से बैड बनाएं जोताई के बाद 2-3 बार तवियां फेरें और फिर 2-3 बार सुहागा फेरें बिजाई से पहले खेत में नमी की मात्रा बनाकर रखें बिजाई के लिए दो ढंग मुख्य तौर पर प्रयोग किए जाते हैं 1. मेंड़ और खालियों वाला ढंग 2. समतल बैडों वाला ढंग अगेती बिजाई के लिए, सितंबर के आखिरी सप्ताह से अक्तूबर का पहला सप्ताह खेती के लिए उपयुक्त होता है मुख्य फसल के लिए अक्तूबर का दूसरे से चौथा सप्ताह बिजाई के लिए उपयुक्त समय होता है गांठों के आकार के अनुसार रोपाई का फासला विभिन्न होता है बिजाई के लिए कतार से कतार में 60 सैं.मी. और पौधे से पौधे में 20 सैं.मी. फासले का प्रयोग करें बीज बोने के बाद बीजों को 8-10 सैं.मी. तक मिट्टी की परत से ढक दें रोपाई के लिए बड़ी आकार की गांठों का प्रयोग किया जाता है बिजाई के लिए 13-15 क्विंटल बीज प्रयोग किए जाते हैं यदि संभव हो, तो आलू की रोपाई से पहले, हरी खाद वाली फसलें जैसे सनई, जंतर आदि फसलें उगायें और उन्हें मिट्टी में अच्छी तरह दबायें यदि हरी खाद उपलब्ध ना हो तो गली सड़ी रूड़ी की खाद या गाय का गला हुआ गोबर 60-80 क्विंटल प्रति एकड़ में खेत की तैयारी के समय रोपाई से दो सप्ताह पहले डालें
फसल की उचित वृद्धि के लिए नाइट्रोजन 40-50 किलो (90-110 किलो यूरिया), फासफोरस 24-32 किलो (150-200 किलो सिंगल सुपर फासफेट) और पोटाश 40-50 किलो (66-85 किलो म्यूरेट ऑफ पोटाश) की मात्रा प्रति एकड़ में डालें
बिजाई के समय नाइट्रोजन का 3/4 हिस्सा और फासफोरस और पोटाश की पूरी मात्रा डालें बाकी बचा हुआ नाइट्रोजन का 1/4 हिस्सा बिजाई से 35-40 दिन बाद जड़ों में मिट्टी लगाने के समय डालें बिजाई से पहले सिंचाई करें बिजाई के बाद 10-12 दिनों के अंदर अंदर पहली सिंचाई करें दूसरी सिंचाई पहली सिंचाई के 7 दिनों के बाद करें बाकी की सिंचाइयां जलवायु की परिस्थितियों और जरूरत के अनुसार करें गांठे बनने की अवस्था सिंचाई के लिए बहुत महत्तवपूर्ण होती है इस अवस्था में पानी की कमी ना होने दें ज्यादा सिंचाई ना करें इससे गलने की बीमारी का खतरा बढ़ता है पुटाई से 10-12 दिन पहले सिंचाई बंद कर दें डंठलों की कटाई : आलुओं को विषाणु से बचाने के लिए यह क्रिया बहुत जरूरी है और इससे आलुओं का आकार और गिणती भी बढ़ जाती है इस क्रिया में सही समय पर पौधे को ज़मीन के नज़दीक से काट दिया जाता है इसका समय अलग अलग स्थानों पर अलग है और चेपे की जनसंख्या पर निर्भर करता है उत्तरी भारत में यह क्रिया दिसंबर महीने में की जाती है

Posted by चन्दगी राम
Rajasthan
11-10-2019 08:04 PM
shrimaan ji, gehun ke liye ap kisme jaise ke Raj 1482, PBW 502, PBW 550, HD 2697, Raj 6560, Raj 3077, Raj 4079, Raj 4037, Raj 4120, DBW 17, Raj 4238, WH 1080, PBW 175, CCNNRVOI (Raj Molya Rodhak-1, picheti bijai ke liye kisme jaise ke Raj 3765, Raj 3777 retli miti ke liye kisme jaise ke C 306, P.B.W. 299, kashriye khetron ke liye kisme jaise ke Raj 3077, K.R.L 1-4 और WH 157 ki buyai ki ja skati hai, dhanywad
Posted by ਵਰਿੰਦਰ ਸਿੰਘ
Punjab
11-10-2019 07:58 PM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 1-1 ਚਮਚ ਸਵੇਰੇ ਸ਼ਾਮ ਅਤੇ Anabolite liquid 100ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..

Posted by kuldeep singh
Punjab
11-10-2019 07:48 PM
shrimaanji, 1121 da rate 2200-2700 rupaye prati quintal de hisab nal chal reha hai.dhanwad

Posted by A jassi
Punjab
11-10-2019 07:26 PM
Jassi ji kirpa krke apna swal vistar nal pusho ji tuci ki jankari lena chahunde ho tan jo tuhanu sahi jankari diti jaa skee.
Posted by SHREYANSH DAVE
Rajasthan
11-10-2019 07:15 PM
श्रीमान जी, अलसी के लिए आप बिजाई के समय 12 किलो नाइट्रोजन(25 किलो यूरिया) और 6 किलो फासफोरस(40 किलो सुपर फास्फेट) प्रति एकड़ डालें सिंचित स्थितियों में बिजाई के समय नाइट्रोजन की आधी मात्रा और फासफोरस की पूरी मात्रा शुरूआती खाद के रूप में डालें बाकी बची हुई नाइट्रोजन बिजाई से 35 दिन बाद पहली सिंचाई के साथ डालें धन.... (Read More)
श्रीमान जी, अलसी के लिए आप बिजाई के समय 12 किलो नाइट्रोजन(25 किलो यूरिया) और 6 किलो फासफोरस(40 किलो सुपर फास्फेट) प्रति एकड़ डालें सिंचित स्थितियों में बिजाई के समय नाइट्रोजन की आधी मात्रा और फासफोरस की पूरी मात्रा शुरूआती खाद के रूप में डालें बाकी बची हुई नाइट्रोजन बिजाई से 35 दिन बाद पहली सिंचाई के साथ डालें धन्यवाद

Posted by chhina saab
Punjab
11-10-2019 07:12 PM
Chhina ji kirpa krke apna swal vistar nal pusho ji tuhade walo bheji gyi audio upload nhi hoi hai kirpa krke audio dubara upload kro tan jo tuhanu sahi jankari diti ja skee..

Posted by Yogesh Tilante
Madhya Pradesh
11-10-2019 07:09 PM
gehun ki bijaai barani shetron mein mdh-October se november ke pehle sptah tkk hi jaa skti hai aur sinchai shetron mein iski bijaai november ke doosre sptah mein ki jaati hai. Chane ki bijaai baarani shetron mein October ke dusre se teesre sptah ki jaati hai aur sinchai shetron mein iski bijaai november ke doosre sptah mein ki jaati hai.

Posted by उर्मिलाबाई
Madhya Pradesh
11-10-2019 07:03 PM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by Mandeep Sekhon
Punjab
11-10-2019 06:56 PM
श्रीमान जी 201 धान की उपज 32—34 क्विंटल प्रति एकड़ होती है
Posted by amar
Chattisgarh
11-10-2019 06:54 PM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके

Posted by kartik Rajput
Madhya Pradesh
11-10-2019 06:40 PM
Kartik ji usko aap pett ke kirro ke liye Flukarid-Ds bolus den iske sath aap Minfa gold powder 100gm rojana aur Ovumin advance bolus rojana 1 goli den aur 21 din tak dete rehen, isse heat mai aa jayegi..

Posted by Ravinder Singh
Punjab
11-10-2019 06:37 PM
ਤੁਸੀ ਉਸ ਨੂੰ Lactomood ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਅਤੇ leptaden tablet 10-10 ਸਵੇਰੇ ਸ਼ਾਮ ਦਿਓ ਅਤੇ Milkout ਪਾਊਡਰ 1-1 ਚਮਚ ਸਵੇਰੇ ਸ਼ਾਮ ਅਤੇ Anabolite liquid 100ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..

Posted by rajkumar sahu
Jharkhand
11-10-2019 06:35 PM
श्रीमान जी, इसमें आप सिंचाई प्रबंधन सही से रखें और इसमें 5 से 6 kg vermicompost डालें, धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













