Experts Q&A Search

Posted by Dc Malik
Punjab
03-10-2019 01:42 PM
Haryana
10-03-2019 02:18 PM
ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ
Posted by Harpreet Sándhu
Punjab
03-10-2019 01:29 PM
Punjab
10-03-2019 03:05 PM
ਵਧੇਰੇ ਝਾੜ ਲਈ ਫਸਲ ਨੂੰ ਅਕਤੂਬਰ ਤੋ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਬੀਜ਼ੋ ਪਛੇਤੀ ਫਸਲ ਬੀਜ਼ਣ ਨਾਲ ਝਾੜ ਦਾ ਨੁਕਸਾਨ ਹੁੰਦਾ ਹੈ ਅਗੇਤੇ ਮੰਡੀਕਰਨ ਲਈ ਮਟਰਾਂ ਨੂੰ ਅਕਤੂਬਰ ਦੇ ਦੂਜੇ ਪੰਦਰਵਾੜੇ ਵਿੱਚ ਉਗਾਓ ਇੱਕ ਜਾਂ ਦੋ ਵਾਰ ਗੋਡੀ ਕਰਨਾ ਇਹ ਕਿਸਮ ਤੇ ਨਿਰਭਰ ਕਰਦਾ ਹੈ ਪਹਿਲੀ ਗੋਡੀ ਫਸਲ ਬੀਜ਼ਣ ਤੋ 3-4 ਹਫਤਿਆ ਬਾਅਦ ਜਦੋਂ ਫਸਲ 2 ਜਾਂ 3 ਪੱਤੇ ਕੱਢ ਲੈਂਦੀ ਹੈ ਅਤੇ ਦੂਜੀ ਗੋਡੀ ਫੁੱਲ ਨਿੱ.... (Read More)
ਵਧੇਰੇ ਝਾੜ ਲਈ ਫਸਲ ਨੂੰ ਅਕਤੂਬਰ ਤੋ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਬੀਜ਼ੋ ਪਛੇਤੀ ਫਸਲ ਬੀਜ਼ਣ ਨਾਲ ਝਾੜ ਦਾ ਨੁਕਸਾਨ ਹੁੰਦਾ ਹੈ ਅਗੇਤੇ ਮੰਡੀਕਰਨ ਲਈ ਮਟਰਾਂ ਨੂੰ ਅਕਤੂਬਰ ਦੇ ਦੂਜੇ ਪੰਦਰਵਾੜੇ ਵਿੱਚ ਉਗਾਓ ਇੱਕ ਜਾਂ ਦੋ ਵਾਰ ਗੋਡੀ ਕਰਨਾ ਇਹ ਕਿਸਮ ਤੇ ਨਿਰਭਰ ਕਰਦਾ ਹੈ ਪਹਿਲੀ ਗੋਡੀ ਫਸਲ ਬੀਜ਼ਣ ਤੋ 3-4 ਹਫਤਿਆ ਬਾਅਦ ਜਦੋਂ ਫਸਲ 2 ਜਾਂ 3 ਪੱਤੇ ਕੱਢ ਲੈਂਦੀ ਹੈ ਅਤੇ ਦੂਜੀ ਗੋਡੀ ਫੁੱਲ ਨਿੱਕਲਣ ਤੋਂ ਪਹਿਲਾ ਕਰੋ ਮਟਰਾਂ ਦੀ ਖੇਤੀ ਲਈ ਨਦੀਨ ਨਾਸ਼ਕਾਂ ਦੀ ਵਰਤੋ ਬਹੁਤ ਪ੍ਰਭਾਵਸ਼ਾਲੀ ਹੁੰਦੀ ਹੈ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲਿਨ 1 ਲੀਟਰ ਪ੍ਰਤੀ ਏਕੜ ਅਤੇ ਬਸਾਲਿਨ 1 ਲੀਟਰ ਪ੍ਰਤੀ ਏਕੜ ਦੀ ਵਰਤੋ ਫਸਲ ਬੀਜਣ ਤੋ 48 ਘੰਟਿਆ ਦੇ ਅੰਦਰ ਅੰਦਰ ਕਰੋ ਬਿਜਾਈ ਦੇ ਸਮੇਂ ਨਾਈਟ੍ਰੋਜਨ 20 ਕਿੱਲੋ (50 ਕਿੱਲੋ ਯੂਰੀਆ), ਫਾਸਫੋਰਸ 25 ਕਿੱਲੋ (150 ਕਿੱਲੋ ਸਿੰਗਲ ਸੁਪਰ ਫਾਸਫੇਟ ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਖਾਦਾਂ ਦੀ ਪੂਰੀ ਮਾਤਰਾ ਕਤਾਰਾਂ ਵਿੱਚ ਪਾ ਦਿਓ
Posted by yadav
Chattisgarh
03-10-2019 01:27 PM
Punjab
10-03-2019 03:08 PM
Yadav ji kripya aap swal vistar se pooche ke aap konsi fasl ki kheti ke bare men jankari lena chahte hai taki aapko iske bare men poori jankari di ja sake.dhanywad
Posted by Asif Rahaman
Bihar
03-10-2019 01:27 PM
Punjab
10-03-2019 03:09 PM
आसिफ जी आप इसके लिए NPK 191919 एक किलो को 150 लीटर पानी के हिसाब से स्प्रे करें धन्यवाद
Posted by Raj Singh
Rajasthan
03-10-2019 01:23 PM
Punjab
10-03-2019 03:17 PM
Raj ji narme ka rate 5280-5300 rupaye prati quintal ke hisab se hai.dhanywad
Posted by Ankit raj
Chattisgarh
03-10-2019 01:20 PM
Punjab
10-03-2019 02:01 PM
यदि इसका हमला दिखे तो डाइक्लोरवॉस 126 मि.ली. या कार्बरील 400 ग्राम को 250 लीटर पानी में मिलाकर स्प्रे करें या इमीडाक्लोप्रिड 40 मि.ली. या क्विनलफॉस 25 ई सी 400 मि.ली. या क्लोरपाइरीफॉस 1 लीटर को 100 लीटर पानी में मिलाकर प्रति एकड़ में छिड़काव करें
Posted by sushil Nautiyal
Uttarakhand
03-10-2019 01:17 PM
Punjab
10-03-2019 01:53 PM
आपके सवाल का जवाब दे दिया गया है आप एप में अपने सवालों के जवाब देख सकते है धन्यवाद
Posted by virendra vishwakarma
Madhya Pradesh
03-10-2019 01:15 PM
Maharashtra
10-03-2019 05:16 PM
वीरेंदर जी कृपया आप अपना सवाल विस्तार से पूछे कि आप कौन सी खाद के बारे में जानकारी लेना चाहते है ताकि आपको इसके बारे में पूरी जानकारी दी जा सके धन्यवाद
Posted by Asif Rahaman
Bihar
03-10-2019 01:14 PM
Maharashtra
10-03-2019 05:12 PM
आसिफ जी आप इसके ऊपर mancozeb @4 ग्राम को प्रति लीटर पानी के हिसाब से स्प्रे करें धन्यवाद
Posted by Balkar singh
Punjab
03-10-2019 01:13 PM
Punjab
10-03-2019 01:55 PM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Posted by Nimai Charan Mandodari
Odisha
03-10-2019 01:10 PM
Punjab
10-03-2019 05:07 PM
किस्म और विकास के ढंग मुताबिक 60x30 सैं.मी. या 75x60 सैं.मी. या 75x75 सैं.मी. का फासला रखें में छोटे कद वाली किस्म के लिए 75x30 सैं.मी. का फासला रखें और वर्षा वाले मौसम के लिए 120-150x30 सैं.मी. का फासला रखें पौधे लगाने के लिए 7.5x7.5 मीटर का फासला रखें
Posted by lovepreet Singh
Punjab
03-10-2019 12:44 PM
Punjab
03-13-2020 08:17 PM
Lovepreet ji tuci iss vare puuri jankari lai ehh video dekh skde ho. uthe jruratmand kisana nu cow ghatt rate vich ditia gyia hai. https://www.youtube.com/watch v=1nbhkbfPZfg
Posted by yashpal yadav
Uttar Pradesh
03-10-2019 12:44 PM
Punjab
10-03-2019 12:53 PM
yashpal ji kripya aap iski photo bheje taki aapko iske bare men poori jankari di ja sake.dhanywad
Posted by pratap singh
Rajasthan
03-10-2019 12:41 PM
Maharashtra
10-03-2019 12:57 PM
Pratap ji aap iske liye Parbhat Shirvastav 9414055432 ji se sampark kar sakte hai.dhanywad
Posted by Jai Pathania
Punjab
03-10-2019 12:14 PM
Punjab
10-08-2019 10:48 AM
Posted by ATMA singh
Punjab
03-10-2019 12:04 PM
Punjab
10-03-2019 02:02 PM
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ Gestaprojen ਪਾਊਡਰ 25 ਗ੍ਰਾਮ ਰੋਜਾਨਾ ਦਿਓ ਅਤੇ 20 ਦਿਨ ਤੱਕ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Posted by Krishna pal
Uttar Pradesh
03-10-2019 12:04 PM
Punjab
10-03-2019 12:07 PM
krishna ji yeh keet ke hamle ke karn ho raha hai iske liye aap iske uper quinalphos@4ml ko prati litre pani ke hisab se spray karen.dhanywad
Posted by Brahamanand Saini
Rajasthan
03-10-2019 12:02 PM
Maharashtra
10-03-2019 12:12 PM
इसे मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए
Posted by DINESH KUMAR
Uttar Pradesh
03-10-2019 12:01 PM
Maharashtra
10-03-2019 12:19 PM
दिनेश जी कृपया आप इसकी फोटो पूरी भेजे ताकि आपको इसके बारे में पूरी जानकारी दी जा सके धन्यवाद
Posted by Sunny
Punjab
03-10-2019 11:55 AM
Punjab
10-03-2019 12:04 PM
sunny ji isde vich sundi check karo jekar maujood hai ta cartap hydrochloride@170 gram nu prati acre de hisab nal spray karo.dhanwad
Posted by Sunny Mahey
Punjab
03-10-2019 11:54 AM
Punjab
10-03-2019 02:06 PM
Sunny ji tuci isdi varto kr skde ho pehla bache di deworming janam ton 7 din badd kro ate fir 1-1 mahine de frak nal kro ji, baki iss nu sarir de bhar de hisab nal dita jnda hai, iss upar denn da trika likhia hunda hai..
Posted by amit pandey
Uttar Pradesh
03-10-2019 11:50 AM
Punjab
10-03-2019 02:07 PM
अमित जी पशु के ब्याने से 7 दिनों के बाद डीवॉर्मिंग करनी चाहिए बाकि आप ब्याने से 7—8 दिनों के बाद कैल्शियम दे सकते है यदि आप विटामिन—एच भी देना चाहते है तो 10 मि.ली. रोजाना दें सकते है
Posted by SANOJ Kumar
Bihar
03-10-2019 11:49 AM

..?

Punjab
10-03-2019 11:58 AM
Sanoj ji kripya aap apna swal vistar se pooche taki aapko iske bare mein poori jankari di ja sake.dhanywad
Posted by Sunny Mahey
Punjab
03-10-2019 11:49 AM
Punjab
10-03-2019 02:09 PM
Isda vdia result hai tuci isdi varto kr skde ho, jekar tuci vadde pashu nu de rehe ho tan 3 mahine badd dubara salt change krke goli deo ji, agli varr tuci flukarid-Ds bolus de skde ho.
Posted by Dharminder Dharm
Punjab
03-10-2019 11:46 AM
Punjab
10-03-2019 02:10 PM
Dharm ji tuci keeper plus powder de skde ho isda koi nuksan nhi hai per isda jyada fyada pashu nu gaban ton badd hunda hai iss nal pashu de gaban rehn di ass vddh jndi hai tuci jhoti di vdia growth lai Cargill di Heifer dry feed deo ate Cafplan powder 100gm rojana deo, ehna nal jldi growth howegi.
Posted by Prem Narayan
Uttar Pradesh
03-10-2019 11:37 AM
Punjab
11-22-2019 06:57 PM
Prem Narayan ji tulsi ki khreed mandi me nai hoti, is ki khreed kuj medicinal products company ke duara ki jati hai, is ke bare me or jankari is ki contaract farming ke lia aap Aushadhiya kheti vikas sansthan 6268536795 se samparak kar sakte hai, Thankyou.
Posted by Vikas Thory
Haryana
03-10-2019 11:26 AM
Punjab
10-03-2019 02:16 PM
विकास जी मुर्रा नस्ल के सांड के बारे में जानकारी के लिए आप ये वीडियो देख सकते है https://www.youtube.com/watch v=eCNNPlHSElY
Posted by shri krishna mishra
Uttar Pradesh
03-10-2019 11:26 AM
Rajasthan
10-03-2019 11:43 AM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by salman
Madhya Pradesh
03-10-2019 11:21 AM
Punjab
11-22-2019 06:54 PM
Salman ji tulsi ki khreed mandi me nai hoti, is ki khreed kuj medicinal products company ke duara ki jati hai, is ke bare me or jankari ke lia aap Vivesh Sharma 9826556880 (Grow Further) se samparak kar sakte hai, Thankyou.
Posted by shaminder maan
Punjab
03-10-2019 11:18 AM
Maharashtra
10-03-2019 11:29 AM
Sahminder ji jehdi jhone vich fok paindi hai eh sundi de karn paindi hai eh cartap hydrochloride@170 gram nu prati acre de hisab nal spray karo.jehda dodi rog painda hai oh fungus de karn hundi hai isdi roktham de layi tilt@200ml nu prati acre de hisab nal varti jandi hai.dhanwad
Posted by lokinder singh
Haryana
03-10-2019 11:13 AM
Punjab
10-03-2019 05:13 PM
लोकिन्दर जी आप सरसों के अलावा आलू की बिजाई कर सकते है धन्यवाद
Posted by vikrant pathania
Punjab
03-10-2019 11:12 AM
Punjab
10-04-2019 02:09 PM
ਵਿਕਰਾਂਤ ਜੀ ਇਹ ਬੀਜ ਹੁਣ ਨਹੀਂ ਉਗਣਗੇ ਕਿਉਕਿ ਜ਼ਿਆਦਾ ਨਮੀ ਦੇ ਕਾਰਨ ਇਸਦੇ ਵਿਚ ਉੱਲੀ ਲੱਗ ਗਈ ਹੈ ਤੁਹਾਨੂੰ ਦੁਬਾਰਾ ਨਵਾਂ ਬੀਜ ਉਗਾਉਣਾ ਪਏਗਾ ਧੰਨਵਾਦ
Posted by baljinder singh
Punjab
03-10-2019 11:12 AM
Punjab
10-03-2019 02:19 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ..
Posted by sanjeev yadav
Uttar Pradesh
03-10-2019 11:02 AM
Punjab
10-03-2019 11:52 AM
अधिक उपज के लिए, 15 अक्तूबर से 15 नवंबर का समय बरसीम की खेती के लिए उपयुक्त होता है, जई :- शुरूआती अक्तूबर से अंत नवंबर तक बिजाई पूरी कर लें
Posted by Harmander jeet singh . fateh singh
Punjab
03-10-2019 11:01 AM
Punjab
10-03-2019 11:05 AM
ਸਿਉਕ ਦੇ ਇਲਾਜ ਦਾ ਤਰੀਕਾ:- ਲੋੜੀਂਦੀ ਸਮੱਗਰੀ :8-10 ਮੱਕੀ ਦੀ ਛੱਲੀ ਦੇ ਭੁੱਠੇ ਜਾਂ ਟਾਹਲੀ ਦੀ ਕੱਚੀ ਲੱਕੜ,ਮਿੱਟੀ ਦਾ ਘੜਾ,ਸੂਤੀ ਕੱਪੜਾ ਵਰਤੋਂ ਦਾ ਢੰਗ :• ਇੱਕ ਮਿੱਟੀ ਦਾ ਘੜਾ ਲਓ, ਉਸ ਤੇ ਚਾਰੇ ਪਾਸੇ ਮੋਰੀਆ ਕਰੋ • ਉਸ ਤੋਂ ਬਾਅਦ ਘੜੇ ਵਿੱਚ ਗਿੱਲੀਆਂ ਜਾਂ ਸ਼ੀਸ਼ਮ ਦੀ ਲੱਕੜ ਨੂੰ ਰੱਖ ਕੇ ਘੜੇ ਦੇ ਮੂੰਹ ਤੇ ਸੂਤੀ ਕੱਪੜਾ ਬੰਨੋ • ਫਿਰ ਇਸ ਨੂੰ ਜ਼ਮੀਨ ਵਿੱਚ ਇਸ ਤਰਾਂ ਗੱਡੋ ਕਿ ਉਸਦਾ ਮੂੰਹ.... (Read More)
ਸਿਉਕ ਦੇ ਇਲਾਜ ਦਾ ਤਰੀਕਾ:- ਲੋੜੀਂਦੀ ਸਮੱਗਰੀ :8-10 ਮੱਕੀ ਦੀ ਛੱਲੀ ਦੇ ਭੁੱਠੇ ਜਾਂ ਟਾਹਲੀ ਦੀ ਕੱਚੀ ਲੱਕੜ,ਮਿੱਟੀ ਦਾ ਘੜਾ,ਸੂਤੀ ਕੱਪੜਾ ਵਰਤੋਂ ਦਾ ਢੰਗ :• ਇੱਕ ਮਿੱਟੀ ਦਾ ਘੜਾ ਲਓ, ਉਸ ਤੇ ਚਾਰੇ ਪਾਸੇ ਮੋਰੀਆ ਕਰੋ • ਉਸ ਤੋਂ ਬਾਅਦ ਘੜੇ ਵਿੱਚ ਗਿੱਲੀਆਂ ਜਾਂ ਸ਼ੀਸ਼ਮ ਦੀ ਲੱਕੜ ਨੂੰ ਰੱਖ ਕੇ ਘੜੇ ਦੇ ਮੂੰਹ ਤੇ ਸੂਤੀ ਕੱਪੜਾ ਬੰਨੋ • ਫਿਰ ਇਸ ਨੂੰ ਜ਼ਮੀਨ ਵਿੱਚ ਇਸ ਤਰਾਂ ਗੱਡੋ ਕਿ ਉਸਦਾ ਮੂੰਹ ਜ਼ਮੀਨ ਤੋਂ 1 ਇੰਚ ਉੱਪਰ ਹੋਵੇ • ਕੁੱਝ ਦਿਨਾਂ ਤੋਂ ਬਾਅਦ ਘੜੇ ਵਿੱਚ ਬਹੁਤ ਸਾਰੀ ਸਿਉਂਕ ਆ ਜਾਂਦੀ ਹੈ , ਇਸ ਨੂੰ ਖੇਤ ਤੋਂ ਦੂਰ ਲਿਜਾ ਕੇ ਨਸ਼ਟ ਕਰ ਦਿਓ ਇਸ ਤਰਾਂ ਦੇਸੀ ਤਰੀਕੇ ਨਾਲ ਸਿਉਂਕ ਨੂੰ ਰੋਕਿਆ ਜਾ ਸਕਦਾ ਹੈ
Posted by Harry Singh
Uttar Pradesh
03-10-2019 11:00 AM
Maharashtra
10-03-2019 11:07 AM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप Mr. jai 8882876224 जी से संपर्क कर सकते है
Posted by Vikas Thory
Haryana
03-10-2019 10:59 AM
Maharashtra
10-03-2019 12:26 PM
विकास जी यह किस्मों पर निर्भर करता है इसकी पैदावार 2 से 4.5 क्विंटल प्रति एकड़ के हिसाब से निकल आता है धन्यवाद
Posted by amarpal singh
Punjab
03-10-2019 10:58 AM
Punjab
10-04-2019 01:17 PM
Amarpal ji Signet sarkar 99 da jhaad 25-29 quintal prati acre de hisab nal hai.eh yellow rust de resistant hai.
Posted by ਗਗਨਦੀਪ ਸਿੰਘ
Punjab
03-10-2019 10:57 AM
Punjab
10-03-2019 12:40 PM
ਨਿਸ਼ਾਨੀਆਂ ਸਭ ਤੋਂ ਪਹਿਲਾਂ ਨਵੇਂ ਪੱਤਿਆਂ ਤੇ ਦਿਖਾਈ ਦਿੰਦੀਆਂ ਹਨ ਪੱਤਿਆਂ ਦਾ ਹਰਾ ਰੰਗ ਖਰਾਬ ਹੋ ਜਾਂਦਾ ਹੈ ਨਾਈਟਰੋਜਨ ਦੀ ਘਾਟ ਨਾਲੋਂ ਇਸ ਘਾਟ ਦਾ ਇਹ ਫ਼ਰਕ ਹੈ ਕਿ ਨਾਈਟਰੋਜਨ ਦੀ ਘਾਟ ਹੇਠਲੇ ਪੱਤਿਆਂ ਦੇ ਪੀਲੇ ਹੋਣ ਨਾਲ ਸ਼ੁਰੂ ਹੁੰਦੀ ਹੈ
Posted by Vikas Thory
Haryana
03-10-2019 10:53 AM
Punjab
10-04-2019 01:55 PM
अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो
Posted by Mukhtiar Singh
Punjab
03-10-2019 10:52 AM
Punjab
10-03-2019 11:20 AM
Apne disst de dairy farm de Dipti darakater nl saparik kro Puri jnkri mil u gi
Posted by manu patel
Rajasthan
03-10-2019 10:44 AM
Maharashtra
10-03-2019 10:45 AM
manu ji kripya aap apna swal vistar se pooche taki aapko iske bare men poori jankari di ja sake.dhanywad
Posted by manu patel
Rajasthan
03-10-2019 10:39 AM
Maharashtra
10-03-2019 10:42 AM
Manu ji kripya aap apna swal vistar se pooche taki aapko iske bare mein poori jankari di ja sake,dhanywad
Posted by Vikas Thory
Haryana
03-10-2019 10:35 AM
Maharashtra
10-03-2019 10:39 AM
जीरा भारत का महत्तवपूर्ण मसाला है अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो प्रसिद्ध किस्में:-RZ 19,RZ 209,Gujarat Jeera 2,RZ 223,GC 4 जीरे की खेती के लिए अच्छी तरह से जोती गई और समतल ज़मीन की आवश्यकता होती है म.... (Read More)
जीरा भारत का महत्तवपूर्ण मसाला है अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो प्रसिद्ध किस्में:-RZ 19,RZ 209,Gujarat Jeera 2,RZ 223,GC 4 जीरे की खेती के लिए अच्छी तरह से जोती गई और समतल ज़मीन की आवश्यकता होती है मिट्टी के भुरभुरा होने तक खेत की जोताई करें और मिट्टी को समतल करने के लिए सुहागा फेरें जीरे की बिजाई के लिए 15 से 30 नवंबर सही समय होता है कतारों में बिजाई के लिए दो पंक्तियों में 30 सैं.मी. फासले का प्रयोग करें बीजों को 10 सैं.मी. की गहराई में बोयें बिजाई के लिए बुरकाव ढंग या कतार में बिजाई ढंग का प्रयोग करें एक एकड़ खेत में बिजाई के लिए 4-6 किलो बीज पर्याप्त होते हैं बिजाई से पहले कार्बेनडाज़िम 2 ग्राम से प्रति किलो बीजों का उपचार करें यह बीजों का फंगस संक्रमक से बचाव करेगा खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की आधी मात्रा बिजाई के 35 दिनों के बाद डालें बिजाई के तुरंत बाद हल्की सिंचाई करें दूसरी सिंचाई बिजाई के 10 दिनों के बाद अंकुरण के समय करें उसके बाद तीन सिंचाइयां पर्याप्त होती हैं बाकी की सिंचाइयां बिजाई के 35वें, 60वें और 85वें दिन बाद करें एक बार फसल पक जाये तब सिंचाई ना करें बीज भरने की अवस्था में सिंचाई पत्तों के ऊपरी धब्बा रोग, चेपे और झुलस रोग के हमले को बढ़ाती है जीरे की फसल में नदीन गंभीर समस्या होते हैं नदीनों की जांच के लिए लगातार गोडाई और निराई करें पहली गोडाई बिजाई के 30-35 दिनों के बाद करें जब जीरे की फसल 5 सैं.मी. कद की हो जाये दूसरी गोडाई पहली गोडाई के 20-25 दिन बाद करें और खेत को नदीन रहित रखें रासायनिक रोकथाम के लिए बिजाई के 1-2 दिन बाद पैंडीमैथालीन 1 लीटर को 200 लीटर पानी में मिलाकर स्प्रे करें जीरे की फसल 100-115 दिनों में कटाई के लिए तैयार हो जाती है कटाई दरांती की सहायता से की जाती है फसल की कटाई के बाद पौधों को फर्श पर खिलार दें और धूप में सुखाने के लिए छोड़ दें धूप में अच्छे से सुखाने के बाद पौधों से दाने अलग कर लें
Posted by ਹਰਵਿੰਦਰ ਸਿੰਘ
Punjab
03-10-2019 10:34 AM
Punjab
10-03-2019 02:22 PM
Harwinder ji tuci ohna nu pett de kiria lai Bendikind plus bolus deo ate ohna nu Bovimin-B powder 100gm rojana ate Ovumin advance tablet rojana 1 goli deo ate 21 din tak dinde rho, iss nal heat vich aa jawegi..
Posted by ਜਗਜੀਤ ਸਿੰਘ
Punjab
03-10-2019 10:29 AM
Punjab
10-03-2019 06:29 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ