Experts Q&A Search

Posted by Nirvair Singh
Punjab
19-09-2019 07:36 PM
Punjab
09-19-2019 07:40 PM
mother milk te depend a lagpag,12,13 kg
Posted by nilesh
Madhya Pradesh
19-09-2019 07:36 PM
Punjab
12-13-2019 01:31 PM
श्रीमान जी, इसकी रोकथाम के लिए आप carbendazim @ 4 gm या mancozeb @ 4 gm प्रति लीटर पानी के हिसाब से स्प्रे करें, धन्यवाद
Posted by Suraj Gupta
Chattisgarh
19-09-2019 07:35 PM
Punjab
10-14-2019 04:02 PM
dhan me tana shedak ki roktham ke liye aap fame@20ml ya coragen@60ml ko prati acre ke hisab spray karen.dhanywad
Posted by jaswinder singh
Punjab
19-09-2019 07:33 PM
Punjab
12-13-2019 01:27 PM
Shrimaan ji, eh fungus da hamla hoea hai, isdi roktham lai tuc tilt @ 200 ml nu 150 liter pani vich mila ke prati acre de hisaab nal spray karo, dhanwad
Posted by sunny kanwar
Himachal Pradesh
19-09-2019 07:33 PM
Punjab
09-19-2019 07:40 PM
कृप्या आप अपना सवाल विस्तार से पूछें कि आप चंदन के पौधो के बारे में क्या जानकारी लेना चाहते है ताकि आपको सही जानकारी दी जा सके
Posted by manbeer singh
Punjab
19-09-2019 07:31 PM
Punjab
09-19-2019 07:39 PM
Manbeer ji ludhiana mela 21-22 september nu hai ji..
Posted by gora sharma
Punjab
19-09-2019 07:31 PM
Maharashtra
09-20-2019 05:16 PM
gora ji kirpa karke daso ke ehna di kini matra di tuc khet vich varto kiti hai ta jo tuhanu is bare poori jankari diti ja sake.dhanwad
Posted by ਹਰਮਨਜੀਤ ਸਿੰਘ ਢਿੱਲੋਂ
Punjab
19-09-2019 07:30 PM
Punjab
09-20-2019 05:23 PM
ਦੁੱਧ ਘਟਣ ਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ , ਇਸ ਤ੍ਰਾਹ ਦੇ ਕਾਰਨਾਂ ਕਰਕੇ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ .... (Read More)
ਦੁੱਧ ਘਟਣ ਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ , ਇਸ ਤ੍ਰਾਹ ਦੇ ਕਾਰਨਾਂ ਕਰਕੇ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ, ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ..
Posted by Prabhjot Singh
Punjab
19-09-2019 07:23 PM
Punjab
12-13-2019 01:24 PM
ਸ਼੍ਰੀਮਾਨ ਜੀ, ਸ਼ਟਾਲਾ ਦੀ ਬਿਜਾਈ ਦਾ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਲੈ ਕੇ ਅਕਤੂਬਰ ਦਾ ਪਹਿਲਾਂ ਹਫਤਾ ਹੈ ਧੰਨਵਾਦ
Posted by Lav Kumar Gupta
Jharkhand
19-09-2019 07:21 PM
Punjab
12-13-2019 01:22 PM
Shrimaan ji, kripya ap bataye ke apne isme konsi spray ki hai, taki apko uske hisaab se iska ilaaj bataya ja sake, dhanywad
Posted by sardar singh
Madhya Pradesh
19-09-2019 07:19 PM
Punjab
09-19-2019 07:21 PM
kripya aap apna swal vistar se pushen ki aap kya jankari lena chahthe hai tan jo apko sahi jankari di jaa skee.
Posted by ਅਮਨਦੀਪ ਸਿੰਘ
Punjab
19-09-2019 07:18 PM
Punjab
09-19-2019 07:22 PM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Posted by Anil Kumar
Punjab
19-09-2019 07:14 PM
Punjab
03-16-2020 09:40 PM
Anil ji isde lai tuci apne nazdiki krishi vigyan kendra nal sampark kr skde ho uthe isdi training diti jndi hai tuci uthe jaa ke training da ptta kr skde ho ate training kr skde ho.
Posted by Muzammil
Madhya Pradesh
19-09-2019 07:13 PM
Punjab
12-13-2019 01:20 PM
श्रीमान जी, इसमें आप NPK 130045 @ 1 Kg को 150 लीटर पानी में मिला कर प्रति एकड़ के हिसाब से स्प्रे करें, धन्यवाद
Posted by shlok
Uttar Pradesh
19-09-2019 07:11 PM
Punjab
12-13-2019 01:18 PM
श्रीमान जी, कृपया आप कीट की फोटो भेजें ताकि आपको उसके हिसाब से इसकी जानकारी दी जा सके, धन्यवाद
Posted by guggu singh
Punjab
19-09-2019 07:11 PM
Punjab
09-19-2019 08:53 PM
Guggu ji Taqat dwai fungicide hai, Chess dwai tele di roktham de layi hai ate tuci Xplode dwai de label di photo bhejo jiss nu dekh ke tuhanu sahi jankari diti jaa skee..
Posted by Nav
Punjab
19-09-2019 07:08 PM
Punjab
12-06-2019 04:15 PM
Shrimaan ji, isdi roktham lai tuc imidacloprid @ 1.5 ml prtai liter pani de hisaab nal spray karo, dhanwad
Posted by kashmir singh
Punjab
19-09-2019 07:01 PM
Punjab
09-20-2019 04:47 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ
Posted by navpreet Singh
Punjab
19-09-2019 06:58 PM
Punjab
10-16-2019 01:14 AM
navpreet ji isde uper tuc custodia ja copper oxychloride di spray karo.
Posted by ਸੁਖਵੰਤ ਸਿੰਘ
Punjab
19-09-2019 06:58 PM
Maharashtra
09-20-2019 04:45 PM
ਸੁਖਵੰਤ ਜੀ ਡੋਡੀ ਦੀ ਰੋਕਥਾਮ ਦੇ ਲਈ ਤੁਸੀ tilt @200 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by ਸ਼ਮਸ਼ੇਰ ਸਿੰਘ
Punjab
19-09-2019 06:56 PM
Punjab
09-19-2019 07:18 PM
kirpa krke eh dso majhh suun wali hai jaa suuu gyi hai, jekar suun wali hai tan kinna time rehnda hai kirpa krke apna swal vistar nal pusho ji tan jo tuhanu sahi jankari diti jaa skee..
Posted by Deep Dhiman
Punjab
19-09-2019 06:51 PM
Punjab
10-08-2019 05:54 PM
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫ.... (Read More)
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫੁੱਲਾਂ ਵਾਲੀਆਂ ਮੁੱਖ ਫਸਲਾਂ ਸਰ੍ਹੋਂ, ਤੋਰੀਆ, ਰਾਇਆ, ਗੋਭੀ ਸਰ੍ਹੋਂ, ਸਫੈਦਾ, ਬਰਸੀਮ, ਸੂਰਜਮੁਖੀ, ਲੀਚੀ, ਅਰਹਰ, ਟਾਹਲੀ, ਕਪਾਹ/ਨਰਮਾ ਆਦਿ ਹਨ ਜਿਨ੍ਹਾਂ ਇਲਾਕਿਆਂ ਵਿਚ ਇਹ ਫੁੱਲ-ਫੁਲਾਕੇ ਦੇ ਸੋਮੇ ਸਮੇਂ-ਸਮੇਂ ਸਿਰ ਮਿਲਦੇ ਹਨ, ਉਨ੍ਹਾਂ ਇਲਾਕਿਆਂ ਵਿਚ ਇਸ ਧੰਦੇ ਨੂੰ ਬਹੁਤ ਕਾਮਯਾਬੀ ਨਾਲ ਅਪਣਾਇਆ ਜਾ ਸਕਦਾ ਹੈ ਇਸ ਵਿੱਚ 100 ਮੱਖੀ ਦੇ ਬਕਸਿਆ ਤੋਂ ਤੁਸੀਂ ਔਸਤਨ 25000-30000 ਤੱਕ ਦਾ ਮੁਨਾਫਾ ਲੈ ਸਕਦੇ ਹੋਂ ਸ਼ੁਰੁਆਤ ਵਿੱਚ ਜੇਕਰ ਤੁਸੀਂ 100 ਬਕਸਿਆ ਨਾਲ ਕੰਮ ਸ਼ੁਰੂ ਕਰਦੇ ਹੋ ਤਾਂ ਔਸਤਨ 4-5 ਲੱਖ ਤੱਕ ਖਰਚਾ ਆਉਦਾ ਹੈ ਤੁਸੀ ਆਪਣੇ ਬੱਜਟ ਦੇ ਹਿਸਾਬ ਨਾਲ ਬਕਸਿਆ ਦੀ ਗਿਣਤੀ ਘੱਟ- ਵੱਧ ਵੀ ਕਰ ਸਕਦੇ ਹੋਂ ਬਾਕੀ ਜੇਕਰ ਇਸਦੀ ਟ੍ਰੇਨਿੰਗ ਲੈਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਨਟਰੀ ਯੂਨੀਵਰਸਿਟੀ ਲੁਧਿਆਣ ਵਿਖੇ ਟ੍ਰੇਨਿੰਗ ਲਈ ਫਾਰਮ ਭਰ ਕੇ ਆਓ ਉਸ ਤੋਂ ਬਾਅਦ ਜਦੋਂ ਅਗਲੀ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਂਦਾ ਹੈ
Posted by Pramod kale
Maharashtra
19-09-2019 06:42 PM
Punjab
09-19-2019 07:09 PM
aapne nazdik ke pashu palan adhikari or krishi vigyan kendar se sampark karein
Posted by ਜਗਮੋਹਨ ਸਿੰਘ ਜਟਾਣਾ
Punjab
19-09-2019 06:38 PM
Punjab
12-06-2019 04:13 PM
ਸ਼੍ਰੀਮਾਨ ਜੀ, ਇਸ ਵਿਚ ਫੰਗਸ ਦਾ ਹਮਲਾ ਹੋਇਆ ਹੈ, ਇਸਦੀ ਰੋਕਥਾਮ ਲਈ ਤੁਸੀ carbendazim @ 4 gm ਜਾ mancozeb @ 4 gm ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by raju Shukla
Chattisgarh
19-09-2019 06:33 PM
Punjab
10-18-2019 04:21 PM
Raju ji dhan ki fungus ke bchane ke liye aap folicur@200ml ya amistar top@200ml ko prtai acre ke hisab se spray karen.dhanywad
Posted by Palwinder Singh
Punjab
19-09-2019 06:32 PM
Punjab
09-19-2019 06:57 PM
tuci uss nu Lactomood dwai dinde rho ate isde nal leptaden tablet 10-10 swere sham deo jo Alarsin company da product hai ate Glactogouge powder 50gm rojana deo, iss nal frak paa jawega..
Posted by Faizal
Karnataka
19-09-2019 06:25 PM
Punjab
09-19-2019 06:58 PM
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्.... (Read More)
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा, बकरी पालन में लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें, राजस्थान में बकरी पालन की ट्रेनिंग के लिए आप डॉ.अनिल 9660669992 से सम्पर्क करे धन्यवाद
Posted by Sanjeev Jat
Rajasthan
19-09-2019 06:19 PM
Punjab
10-16-2019 01:13 AM
बिजाई का उचित समय अप्रैल महीने में होता है मिली बग से बचाव के लिए कपास की फसल के आस-पास बाजरा, अरहर, मक्की और जवार की फसल उगाएं कपास की फसल के आस-पास अरहर, मूंग और भिंडी को ना बोयें क्योंकि यह कीड़ों का स्थान बनाने के लिए सहायक फसलें हैं पंजाब में आमतौर पर कपास-गेहूं का फसली चक्र अपनाया जाता है परंतु यदि कपास की फ.... (Read More)
बिजाई का उचित समय अप्रैल महीने में होता है मिली बग से बचाव के लिए कपास की फसल के आस-पास बाजरा, अरहर, मक्की और जवार की फसल उगाएं कपास की फसल के आस-पास अरहर, मूंग और भिंडी को ना बोयें क्योंकि यह कीड़ों का स्थान बनाने के लिए सहायक फसलें हैं पंजाब में आमतौर पर कपास-गेहूं का फसली चक्र अपनाया जाता है परंतु यदि कपास की फसल से बरसीम और गवारे की फसल के फसली चक्र को अपनाया जाये तो यह कपास की फसल के लिए लाभदायक सिद्ध होगी फासला अमेरिकन कपास के लिए सिंचित स्थिति में 75x15 सैं.मी. और बारानी स्थिति में 60x30 सैं.मी. का फासला रखें देसी कपास के लिए सिंचित और बारानी स्थिति में 60x30 का फासला रखें बीज की गहराई बीजों को 5 सैं.मी. की गहराई पर बोना चाहिए बिजाई का ढंग देसी कपास की बिजाई के लिए बिजाई वाली मशीन का प्रयोग करें और हाइब्रिड या बी टी किस्मों के लिए गड्ढे खोदकर बिजाई करें आयताकार के मुकाबले वर्गाकार बिजाई लाभदायक होती है कुछ बीजों के अंकुरन ना होने के कारण और नष्ट होने के कारण कईं जगहों पर फासला बढ़ जाता है इस फासले को खत्म करना जरूरी है बिजाई के दो सप्ताह बाद कमज़ोर, बीमार और प्रभावित पौधों को नष्ट कर दें
Posted by sukhwindersingh
Punjab
19-09-2019 06:17 PM
Punjab
12-13-2019 12:31 PM
ਸ਼੍ਰੀਮਾਨ ਜੀ, ਤੇਲੇ ਦੀ ਰੋਕਥਾਮ ਲਈ ਤੁਸੀ buprofezin @ 250 ml ਨੂੰ 150 ਲਿਟਰ ਪਾਣੀ ਚ ਮਿਲਾ ਕੇ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by Ramesh
Uttar Pradesh
19-09-2019 06:13 PM
Punjab
09-19-2019 07:06 PM
रमेश जी कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Posted by ਬਲਵੰਤ ਸਿੰਘ
Punjab
19-09-2019 06:11 PM
Rajasthan
09-19-2019 07:01 PM
ਜੇਕਰ ਤੁਸੀ ਡੇਅਰੀ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹਾਨ.... (Read More)
ਜੇਕਰ ਤੁਸੀ ਡੇਅਰੀ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
Posted by vikram singh
Punjab
19-09-2019 06:06 PM
Punjab
09-19-2019 07:11 PM
Vikram ji isda rate tuci nazdiki feed dealer ton push skde ho, tuci cargill, tiwana kisi v company da calf grower feed de skde ho, tuci uss nu chare vich thodi thodi ja vase he thodi thodi khan nu deo jiwe jiwe ohh khann lgg jawe fir tuci isdi matra vdha skde ho fir tuci 1.5-2 kg tak feed de skde ho..
Posted by rihan
Uttar Pradesh
19-09-2019 06:05 PM
Punjab
09-19-2019 07:12 PM
कृप्या आप अपना सवाल विस्तार से पूछें कि आप धान की खेती के बारे में क्या जानकारी लेना चाहते है ताकि आपको सही जानकारी दी जा सके धन्यवाद
Posted by vikram singh
Punjab
19-09-2019 06:03 PM
Punjab
09-19-2019 07:13 PM
tuci calf starter nu dhudh vich mila ke de skde ho jinaa ohh asani nal khaa skee uss hisab nal dhudh vich milla ke deo, isda rate tuci nazdiki dealer ton push skde ho...
Posted by Baldev singh
Punjab
19-09-2019 05:58 PM
Punjab
12-06-2019 04:11 PM
ਸ਼੍ਰੀਮਾਨ ਜੀ, ਤੇਲੇ ਦੀ ਰੋਕਥਾਮ ਲਈ ਤੁਸੀ buprofezin @ 250 ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by GURPREET SINGH SIDHU
Punjab
19-09-2019 05:50 PM
Punjab
09-20-2019 03:52 PM
ਗੁਰਪ੍ਰੀਤ ਜੀ ਲਿਫਾਫਿਆਂ ਦੀ ਹੀ ਗੱਲ ਕੀਤੀ ਗਈ ਹੈ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਜਿਸ ਨਾਲ ਪੰਛੀਆਂ ਤੋਂ ਫ਼ਲ ਨੂੰ ਬਚਾਇਆ ਜਾ ਸਕਦਾ ਹੈ ਧੰਨਵਾਦ
Posted by irfan mansuri
Rajasthan
19-09-2019 05:50 PM
Rajasthan
09-19-2019 05:55 PM
आपको एचएफ गाय 20—22 लीटर दूध देने वाली 35—40000 तक मिल सकती है बाकि ये नस्ल ज्यादा गर्मी मानती है और इसे बीमारियां भी सबसे ज्यादा लगती हैं बाकि आप गाय लेने के लिए Balu Ram Bishnoi 9983832329 Bishnoi dairy farm से संपर्क कर सकते है
Posted by Ramveer yadav
Uttar Pradesh
19-09-2019 05:46 PM
Punjab
09-19-2019 05:59 PM
आप पशुओं को 100 ग्राम तारामीरा का तेल रोज़ाना 20 दिन दें और आप Taktic स्प्रे का प्रयोग करें, यह 2ml/1liter स्प्रे आप पशुओं के आस पास और पशुओं के ऊपर भी करें बाकि आप साफ सफाई का पूरा ध्यान रखें..
Posted by sidhu
Punjab
19-09-2019 05:41 PM
Punjab
09-19-2019 05:50 PM
bicky ji jekar tuc jhone nu potash pehlan payi hoyi hai ta tuhanu isdi varto karn di lod nahi hai eh daaneya vich chamak laike aundiyan han.dhanwad
Posted by sidhu
Punjab
19-09-2019 05:38 PM
Maharashtra
09-19-2019 05:51 PM
bicky ji daane saaf rehn de layi tuc tilt@200ml nu prati acre de hisab nal varto jehdi fok paindi hai oh stem borer de karn paindi hai.daaneya vich chamak laike aun de layi tuc 130045@1 kilo ko 150 litre pani ke hisab se spray karen.dhanywad
Posted by Ramveer yadav
Uttar Pradesh
19-09-2019 05:38 PM
Maharashtra
09-19-2019 05:48 PM
रामवीर जी आप इसमें कीट का हमला चेक करें अगर मौजूद है तो आप इसके ऊपर fame @20 मल या coragen @60 ml को प्रति एकड़ के हिसाब से स्प्रे करें धन्यवाद
Posted by Amandeep kumar
Haryana
19-09-2019 05:35 PM
Punjab
12-17-2019 04:23 PM
Shrimaan ji, 1509 da rate is samay 2210 - 2690 rupay prati quintal de hisaab nal chal reha hai, dhanwad
Posted by jassa
Punjab
19-09-2019 05:34 PM
Punjab
09-19-2019 06:23 PM
tuci pashu nu calcium di jgah vitum-h liquid 10-10ml swere sham deo ate Enerboost powder 50-50gm swere sham deo, iss nal vdia growth ho jawegi..
Posted by abdul gaffar
Punjab
19-09-2019 05:33 PM
Punjab
09-19-2019 05:38 PM
Abdul gaffar ji aun vale dina vich PAU Ludhiana kisan mela 21-22 Sep 2019 ate Bathinda mela 26 sep 2019 nu hon ja reha hai, Thankyou.
Posted by Ramveer yadav
Uttar Pradesh
19-09-2019 05:31 PM
Maharashtra
09-19-2019 05:38 PM
रामवीर जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by Shiv Rathore
Madhya Pradesh
19-09-2019 05:28 PM
Punjab
09-19-2019 05:52 PM
shiv ji kripya aap iski photo bheje taki aapko iske bare men poori jankari di ja sake.dhanywad
Posted by Daljeet
Punjab
19-09-2019 05:21 PM
Punjab
09-19-2019 05:23 PM
daljeet ji kirpa karke swal vistar nal pucho ta jo tuhanu is bare poori jankari diti ja sake.dhanwad
Posted by Gurvinder Singh
Uttarakhand
19-09-2019 05:21 PM
Punjab
09-19-2019 09:27 PM
Gurvinder ji usko aap Pedigree grower feed deni suru kren aur pet ke kirro ke liye Eazypet tablet hafte mai 1 varr 1 goli den aur 2 hafte mai 2 golia den, iss achi growth ho jayegi..