Posted by G@ggi
Punjab
13-09-2019 02:34 PM
Abs piper seman da sahi price ji jankari layi tusi balwinder singh ji nal 9814799714 number te call karo. ehna kol ABS di distibutership hai ji.
Posted by Sat Nam
Punjab
13-09-2019 02:26 PM
ਤੁਸੀ 250 ਗ੍ਰਾਮ ਗੁੜ ਅਤੇ 1 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ, Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
.... (Read More)

Posted by Harsh Deep Singh
Punjab
13-09-2019 02:21 PM
BhaaG muhri mooh zubaani ni bandi kise kol jao amli taur te sikho hai kam saukha 15 foot rassa chahida

Posted by akhilesh Joshi
Madhya Pradesh
13-09-2019 02:20 PM
nazdik de pashuan de hospital naal sampark karo

Posted by satish
Punjab
13-09-2019 02:18 PM
ਤੁਸੀ ਉਸ ਨੂੰ Dettol liquid 100ml ਰੋਜਾਨਾ ਇਕ ਇਕ ਦਿਨ ਦੇ ਫਰਕ ਨਾਲ 3 ਵਾਰ ਦਿਓ, ਬਾਕੀ ਤੁਸੀ ਉਸ ਨੂੰ Mamidium ਪਾਊਡਰ 50 ਗ੍ਰਾਮ ਰੋਜਾਨਾ 3 ਦਿਨ ਤਕ ਦਿਓ, ਇਸ ਨਾਲ ਫਰਕ ਪੈ ਜਾਵੇਗਾ

Posted by Babbu
Punjab
13-09-2019 02:16 PM
ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਦਿੱਲੀ ਤੋਂ ਸਿੱਪੀ ਨੂੰ ਖਰੀਦਿਆ ਜਾਂਦਾ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱ.... (Read More)
ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਦਿੱਲੀ ਤੋਂ ਸਿੱਪੀ ਨੂੰ ਖਰੀਦਿਆ ਜਾਂਦਾ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਬਜਾਰ ਵਿਚ ਇਹ ਮੋਤੀ 300 ਰੁਪਏ ਪ੍ਰਤੀ ਨਗ ਦੇ ਰੇਟ ਤੇ ਵਿਕਦੇ ਹਨ ਮੋਤੀਆਂ ਦੀ ਖੇਤੀ ਲਈ ਤੁਸੀ ਟਰੇਨਿਗ ਵੀ ਲੈ ਸਕਦੇ ਹੋ ਇੰਡਿਅਨ ਕਾਉਂਸਿਲ ਫ਼ਾਰ ਐਗਰੀਕਲਚਰ ਰਿਸਰਚ(ICAR) ਦੀ CIAF ਵਿਗ (ਸੇਂਟਰਲ ਇੰਸਟੀਟਿਊਟ ਆਫ ਫਰੈਸ਼ ਵਾਟਰ ਏਕਵਾਕਲਚਰ) ਮੋਤੀਆਂ ਦੀ ਖੇਤੀ ਲਈ ਫਰੀ ਟਰੇਨਿਗ ਦਿੰਦੀ ਹੈ ਪੰਜਾਬ ਵਿੱਚ Manish Vasudev 9417652857 ਜੀ ਮੋਤੀਆ ਦੀ ਖੇਤੀ ਦੀ ਟ੍ਰੇਨਿੰਗ ਕਰਵਾਉਦੇ ਹਨ ਜੀ
Posted by Manish Yadav
Haryana
13-09-2019 02:14 PM
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
Posted by jay
Gujarat
13-09-2019 02:08 PM
आप भेड़ को Biotrim injection (IM) 5 मि.ली. लगवायें इससे फर्क पड़ जाएगा
Posted by nasim kkr
Uttar Pradesh
13-09-2019 02:07 PM
kripya aap yeh btayen ki aap kiske bache rakhne chahthe hai tan jo apko sahi jankari di jaa skee.

Posted by gurjitsinghgill
Punjab
13-09-2019 02:06 PM
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱ.... (Read More)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
Posted by Sandeep Chauhan
Punjab
13-09-2019 02:05 PM
sandeep ji jekar basmati nisar chuki hai ta tuc hun tilt di spray karo kyuki nisare to bad haldi rog pain di sambhavna hundi hai isdi matra 200ml nu prtai acre de hisab nal spray karo.jehdi chess hai oh tele di roktham de layi varti jandi hai jekar tela prati boota 4-5 ya isto uper hai fer tuc isdi varto kar sakde ho isdi matra 120 gram nu prati acre de hisab nal spray kiti jandi hai. isto ilava tuhanu koi hor spray karn di lod nahi hai.
Posted by satgur singh
Punjab
13-09-2019 01:51 PM
satgur ji tuc isde uper custodia@300ml nu prati acre de hisab nal spray karo. isde nal boote vich haryali aundi hai.dhanwad

Posted by Davinder
Punjab
13-09-2019 01:47 PM
ਦਵਿੰਦਰ ਪੰਜਾਬ ਵਿਚ ਕਾਲੀ ਮਿਰਚ ਦੀ ਖੇਤੀ ਯੂਨੀਵਰਸਿਟੀ ਵਲੋਂ ਸਿਫਾਰਿਸ਼ ਨਹੀਂ ਕੀਤੀ ਜਾਂਦੀ ਧੰਨਵਾਦ
Posted by Rakesh kumar
Rajasthan
13-09-2019 01:42 PM
पशु के खाने पर निर्भर करता है जैसे आपके पशु खाते है उस हिसाब से दे सकते हैं आप खल सूखी भी दे सकते और गलाकर भी दे सकते है

Posted by sonu meena
Rajasthan
13-09-2019 01:39 PM
sonu ji kripya aap iski umar btaye taki aapko iske bare men poori jankari di ja sake.dhanywad
Posted by Dilkhush Yadav
Bihar
13-09-2019 01:38 PM
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकते हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है बकरी का गर्भ समय 150 दिन का होता है और साल में 1-5 बच्चे देती है साल में दो बच्.... (Read More)
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकते हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं इसकी ट्रेनिेंग के लिए आप अपने कुषि विज्ञान केंद्र से संपर्क करे या फिर जो बकरी पालन का व्यवसाय कर रहा कोई किसान उसका फार्म स्वंय जाकर देखकर आयें तो और भी बारीकियों का पता चल जायेगा, आप ब्लैक बंगाल, बीटल, सिरोही, जमुनापरी, बरबरी नस्ल रख सकते हैं..
Posted by siyaram.patel.jamunipur
Uttar Pradesh
13-09-2019 01:38 PM
siyaram ji aap iske uper mancozeb@4 gram ko prati litre pani ke hisab se spray karen.dhanywad

Posted by GHUGHA Soyabali
Gujarat
13-09-2019 01:22 PM
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी .... (Read More)
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए प्रसिद्ध किस्में:- MAS-1: यह छोटे कद की किस्म है जिसकी ऊंचाई 30-45 सैं.मी. होती है यह बीमारीयों की रोधक और जल्दी पकने वाली किस्म है इसमें मैन्थोल की मात्रा 70-80% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है Hybrid-77: इसकी ऊंचाई 50-60 सैं.मी. होती है यह किस्म पत्तों के धब्बा रोग और कुंगी के रोधक होती है, और यह जल्दी पकने वाली किस्म है इसमें मैन्थोल की मात्रा 80-85% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है यह रेतली दोमट मिट्टी में बढ़िया पैदावार देती है औरऐसी शुष्क मौसम में की आवश्यकता होती है Shivalik: यह चीन की खेती से चुनी गई किस्म है यह किस्म उत्तर प्रदेश के तराई क्षेत्रों और उत्तरांचल में अच्छी वृद्धि करती है इसमें मैन्थोल की मात्रा 65-70% होती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है यह किस्म फंगस रोगों से जल्दी प्रभावित होती है EC-41911: यह किस्म रूसी जर्मप्लाज्म से ली गई है यह किस्म पानी की रोधक और आकार में सीधी होती है इसमें मैन्थोल की मात्रा 70%पायी जाती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है इस किस्म से तैयार तेल का प्रयोग विभिन्न व्यंजनों में स्वाद के लिए किया जाता है Gomti: यह किस्म रंग में हल्के लाल रंग की होती है इसकी पैदावार बाकी किस्मों की पैदावार से कम होती है इसमें मैन्थोल की मात्रा 78-80% होती है Himalaya: इसके पत्तों का आकार बाकी किस्मों से बड़ा होता है यह किस्म कुंगी, झुलस, सफेद धब्बे और पत्तों पर धब्बे रोग की रोधक है इसमें मैन्थोल की मात्रा 78-80% होती है इसकी औसतन पैदावार 160 क्विंटल प्रति एकड़ जड़ी-बूटियां के तौर पर और 80-100 किलोग्राम प्रति एकड़ तेल के तौर पर होती है Kosi: यह किस्म 90 दिनों में पक जाती है यह किस्म कुंगी, झुलस, सफेद धब्बे और पत्तों के धब्बे रोग की प्रतिरोधक है इसमें मैन्थोल की मात्रा 75-80 प्रतिशत होती है और तेल की पैदावार 80-100 किलोग्राम प्रति एकड़ होती है Saksham: यह किस्म सी वी हिमालय की तरफ से टिशू कल्चर द्वारा तैयार की गई है इसमें मैन्थोल की मात्रा 80% होती है और तेल की पैदावार 90-100 किलोग्राम प्राप्त होती है पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें पौधे के जड़ वाले भाग को मुख्य खेत में बोया जाता है खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए पौधे 100-120 दिनों में कटाई के लिए तैयार हो जाते हैं जब निचले पत्ते पीले रंग के होने शुरू हो जायें, तब कटाई करें कटाई दराती से और बूटियों को मिट्टी की सतह के 2-3 सैं.मी. ऊपर से निकालें अगली कटाई पहली कटाई के बाद 80 दिनों के अंतराल पर करें ताजी पत्तियों को उत्पाद बनाने के लिए प्रयोग किया जाता है, धन्यवाद

Posted by Mahendr Oraon
Jharkhand
13-09-2019 01:22 PM
इस फसल की खेती अलग-अलग मिट्टी की किस्मों में की जा सकती है जैसे कि रेतली, चिकनी, दोमट, काली, लाल मिट्टी, जिसमें पानी के निकास का सही प्रबंध हो इसकी अच्छी पैदावार के लिए इसे अच्छे निकास वाली रेतली मिट्टी में उत्तम जैविक तत्वों से उगाया जा सकता है अच्छे निकास वाली मिट्टी की पी एच 7-8.5 होनी चाहिए यह तेजाबी और खारी मि.... (Read More)
इस फसल की खेती अलग-अलग मिट्टी की किस्मों में की जा सकती है जैसे कि रेतली, चिकनी, दोमट, काली, लाल मिट्टी, जिसमें पानी के निकास का सही प्रबंध हो इसकी अच्छी पैदावार के लिए इसे अच्छे निकास वाली रेतली मिट्टी में उत्तम जैविक तत्वों से उगाया जा सकता है अच्छे निकास वाली मिट्टी की पी एच 7-8.5 होनी चाहिए यह तेजाबी और खारी मिट्टी में भी उगने योग्य फसल है ज्यादा तेजाबी मिट्टी में खेती ना करें अगेती फसल के लिए हल्की मिट्टी लाभदायक है, जबकि अच्छी पैदावार के लिए चिकनी, दोमट और बारीक रेत वाली मिट्टी बहुत अच्छी है प्रसिद्ध किस्में :- Pusa Rubi,Pusa Early Dwarf,Punjab Chhuhara,Pusa 120,Roma Selection 120 टमाटर के बीजों को पहले नर्सरी में बोया जाता है और फिर हन्हें मुख्य खेत में रोपित किया जाता है मुख्य खेत की तैयार के लिए अच्छी जोताई और समतल मिट्टी की जरूरत होती है मिट्टी को भुरभुरा बनाने के लिए 4-5 बार जोताई करें फिर मिट्टी को समतल करने के लिए सुहागा फेरें आखिरी जोताई के समय गाय का गला हुआ गोबर 60 किलो को मिट्टी में अच्छी तरह मिलायें रोपाई के लिए 80-90 सैं.मी. चौड़े बैड तैयार करें बिजाई से एक महीना पहले मिट्टी को धूप में खुला छोड़ दें आवश्यक लंबाई और 80-90 सैं.मी. की चौड़ाई वाले बैडों पर टमाटर के बीजों को बोयें बिजाई के बाद बैडों को प्लास्टिक शीट से ढक दें और फूलों को पानी देने वाले डब्बे से रोज़ सुबह बैडों की सिंचाई करें रोगाणुओं के हमले से फसल को बचाने के लिए नर्सरी वाले बैडों को अच्छे नाइलोन के जाल से ढक दें पनीरी लगाने के 10-15 दिन बाद 19:19:19 के साथ सूक्ष्म तत्वों की 2.5-3 ग्राम प्रति लीटर पानी में मिलाकर स्प्रे करें पौधों को तंदरूस्त और मजबूत बनाने के लिए बिजाई के 20 दिन बाद लीहोसिन 1 मि.ली. प्रति लीटर पानी की स्प्रे करें प्रभावित पौधों को खेत में से उखाड़ दें ताकि पौधों का फासला सही रखा जा सके और निरोग पौधों को रोगाणुओं से भी बचाया जा सके रोगाणुओं से बचाव के लिए मिट्टी में नमी बनाये रखें यदि सूखा दिखे तो पौधों को रोपाई से पहले मैटालैक्सिल 2.5 ग्राम प्रति लीटर पानी में 2-3 बार भिगोयें बिजाई से 25-30 दिन बाद पनीरी वाले पौधे तैयार हो जाते हैं और इनके 3-4 पत्ते निकल आते हैं यदि पौधों की आयु 30 दिन से ज्यादा हो तो इसके उपचार के बाद इसे खेत में लगायें पनीरी उखाड़ने के 24 घंटे पहले बैडों को पानी लगायें ताकि पौधे आसानी से उखाड़े जा सकें बसंत के मौसम के लिए नर्सरी नवंबर-दिसंबर में तैयार करें जबकि सर्दियों में KE मौसम में सितंबर-अक्तूबर महीने में नर्सरी में बीजों को बोयें किस्म और विकास के ढंग मुताबिक 60x30 सैं.मी. या 75x60 सैं.मी. या 75x75 सैं.मी. का फासला रखें में छोटे कद वाली किस्म के लिए 75x30 सैं.मी. का फासला रखें और वर्षा वाले मौसम के लिए 120-150x30 सैं.मी. का फासला रखें नर्सरी में बीजों को 0-5 सैं.मी. गहराई में बोयें और मिट्टी से ढक दें पनीरी को उखाड़कर खेत में लगा दें एक एकड़ खेत में बिजाई के लिए 100-160 ग्राम बीज नए पौधे तैयार करने के लिए प्रयोग किए जाते हैं हाइब्रिड किस्मों के लिए 80-100 ग्राम बीज प्रति एकड़ में प्रयोग करें नाइट्रोजन 40-60 किलो (90-130 किलो यूरिया), फासफोरस 25 किलो (155 किलो एस एस पी) और पोटाश 25 किलो (42 किलो एम ओ पी) की मात्रा प्रति एकड़ में प्रयोग करें नए पौधों की रोपाई के 2-3 सप्ताह पहले फासफोरस और पोटाश की पूरी मात्रा और नाइट्रोजन की एक तिहाई मात्रा डालें बाकी बची नाइट्रोजन को दो भागों में बांटकर रोपाई 30 और 50 दिनों के बाद डालें लगातार गोडाई करें और जड़ों को मिट्टी लगाएं 45 दिनों तक खेत को नदीन रहित रखें यदि नदीन नियंत्रण से बाहर हो जायें तो यह 70-90 प्रतिशत पैदावार कम कर देंगे रोपाई से पहले मुख्य खेत में पैंडीमैथालीन 0.4 किलो को प्रति एकड़ में लगाएं यदि नदीनों की संख्या ज्यादा हो तो नदीनों के अंकुरण के बाद सैंकर 0.2 किलो की प्रति एकड़ में स्प्रे करें नदीनों को रोकने के साथ साथ मिट्टी के तापमान को कम करने के लिए मलचिंग भी प्रभावी तरीका है रोपाई के बाद दो से तीन दिन हल्की सिंचाई करें मिट्टी में नमी के आधार पर सर्दियों में 12 से 15 दिनों के अंतराल पर सिंचाई करें और गर्मियों में 6-7 दिनों के अंतराल पर सिंचाई करें फूल निकलने की अवस्था सिंचाई के लिए गंभीर होती हैं इस अवस्था में पानी की कमी से फूलों का गिरना बढ़ता है और फलों और उत्पादकता पर इसका गंभीर प्रभाव पड़ता है बहुत सारी जांचों के मुताबिक यह पता चला है कि हर पखवाड़े में आधा इंच सिंचाई करने से जड़ें ज्यादा फैलती हैं और इससे पैदावार भी अधिक हो जाती है अत्याधिक सिंचाई ना करें पनीरी लगाने के 70 दिन बाद पौधे फल देना शुरू कर देते हैं कटाई का समय इस बात पर निर्भर करता है कि फलों को दूरी वाले स्थानों पर लेकर जाना है या ताजे फलों को मंडी में ही बेचना है आदि पके हरे टमाटर जिनका 1/4 भाग गुलाबी रंग का हो, लंबी दूरी वाले स्थानों पर लेकर जाने के लिए प्रयोग किए जाते हैं ज्यादातर सारे फल गुलाबी या लाल रंग में बदल जाते हैं, पर सख्त गुद्दे वाले टमाटरों को नज़दीक की मंडी में बेचा जा सकता है अन्य उत्पाद बनाने और बीज तैयार करने के लिए पूरी तरह पके और नर्म गुद्दे वाले टमाटरों का प्रयोग किया जाता है कटाई के बाद आकार के आधार पर टमाटरों को छांट लिया जाता है इसके बाद टमाटरों को बांस की टोकरियों या लकड़ी के बक्सों में पैक कर लिया जाता है लंबी दूरी पर लिजाने के लिए टमाटरों को पहले ठंडा रखें ताकि इनके खराब होने की संभावना कम हो जाये पूरी तरह पके टमाटरों से जूस, सीरप और कैचअप आदि उत्पाद भी तैयार किए जाते हैं

Posted by GHUGHA Soyabali
Gujarat
13-09-2019 01:19 PM
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी .... (Read More)
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए प्रसिद्ध किस्में:- MAS-1: यह छोटे कद की किस्म है जिसकी ऊंचाई 30-45 सैं.मी. होती है यह बीमारीयों की रोधक और जल्दी पकने वाली किस्म है इसमें मैन्थोल की मात्रा 70-80% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है Hybrid-77: इसकी ऊंचाई 50-60 सैं.मी. होती है यह किस्म पत्तों के धब्बा रोग और कुंगी के रोधक होती है, और यह जल्दी पकने वाली किस्म है इसमें मैन्थोल की मात्रा 80-85% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है यह रेतली दोमट मिट्टी में बढ़िया पैदावार देती है औरऐसी शुष्क मौसम में की आवश्यकता होती है Shivalik: यह चीन की खेती से चुनी गई किस्म है यह किस्म उत्तर प्रदेश के तराई क्षेत्रों और उत्तरांचल में अच्छी वृद्धि करती है इसमें मैन्थोल की मात्रा 65-70% होती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है यह किस्म फंगस रोगों से जल्दी प्रभावित होती है EC-41911: यह किस्म रूसी जर्मप्लाज्म से ली गई है यह किस्म पानी की रोधक और आकार में सीधी होती है इसमें मैन्थोल की मात्रा 70%पायी जाती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है इस किस्म से तैयार तेल का प्रयोग विभिन्न व्यंजनों में स्वाद के लिए किया जाता है Gomti: यह किस्म रंग में हल्के लाल रंग की होती है इसकी पैदावार बाकी किस्मों की पैदावार से कम होती है इसमें मैन्थोल की मात्रा 78-80% होती है Himalaya: इसके पत्तों का आकार बाकी किस्मों से बड़ा होता है यह किस्म कुंगी, झुलस, सफेद धब्बे और पत्तों पर धब्बे रोग की रोधक है इसमें मैन्थोल की मात्रा 78-80% होती है इसकी औसतन पैदावार 160 क्विंटल प्रति एकड़ जड़ी-बूटियां के तौर पर और 80-100 किलोग्राम प्रति एकड़ तेल के तौर पर होती है Kosi: यह किस्म 90 दिनों में पक जाती है यह किस्म कुंगी, झुलस, सफेद धब्बे और पत्तों के धब्बे रोग की प्रतिरोधक है इसमें मैन्थोल की मात्रा 75-80 प्रतिशत होती है और तेल की पैदावार 80-100 किलोग्राम प्रति एकड़ होती है Saksham: यह किस्म सी वी हिमालय की तरफ से टिशू कल्चर द्वारा तैयार की गई है इसमें मैन्थोल की मात्रा 80% होती है और तेल की पैदावार 90-100 किलोग्राम प्राप्त होती है पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें पौधे के जड़ वाले भाग को मुख्य खेत में बोया जाता है खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए पौधे 100-120 दिनों में कटाई के लिए तैयार हो जाते हैं जब निचले पत्ते पीले रंग के होने शुरू हो जायें, तब कटाई करें कटाई दराती से और बूटियों को मिट्टी की सतह के 2-3 सैं.मी. ऊपर से निकालें अगली कटाई पहली कटाई के बाद 80 दिनों के अंतराल पर करें ताजी पत्तियों को उत्पाद बनाने के लिए प्रयोग किया जाता है, धन्यवाद

Posted by basant beniwal
Rajasthan
13-09-2019 01:13 PM
बसंत जी अगर कुए का पानी मीठा है यानि के खारा नहीं है तो आप अनार, अमरुद , बेर की खेती कर सकते है धन्यवाद
Posted by karan sandhu
Rajasthan
13-09-2019 01:09 PM
Karan ji tuc matar di kisam T 163 (1978),RPG 3 (1982),Rachna (1987) di bijai kar sakde ho.ehna da jhaad 6-15 quintal tak nikal janda hai.dhanwad
Posted by Navjot singh
Punjab
13-09-2019 01:04 PM
navjot ji nativo di matra 80 gram nu prati acre de hisab nal spray karo.dhanwad

Posted by ravish kumar
Bihar
13-09-2019 12:53 PM
Ravish ji aap iske uper NPK 191919 ek kilo ko 150 litre pani ke hisab se spray karen.dhanywad
Posted by Shailendra Chauhan
Uttar Pradesh
13-09-2019 12:53 PM
शैलेन्द्र जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Posted by ਗੁਰਜੀਤ ਸਿੰਘ
Punjab
13-09-2019 12:44 PM
gurjeet ji eh ghandi rog di roktham nahi kardi isnu sheath blight di roktham de layi vart sakde ho.isdi matra 250ml nu prati acre de hisab nal vart sakde ho.dhanwad

Posted by Dharminder singh
Punjab
13-09-2019 12:39 PM
thiamethoxam ik keetnashak hai eh rass choosan vale keetan di roktham de layi varti jandi hai isdi matra 60-80 gram prati acre de hisab nal varti jandi hai.dhanwad
Posted by Atinderpal singh chahal
Punjab
13-09-2019 12:35 PM
batar palan layi bater kharidan de layi tusi harbhajan singh 98153 11687 ji nal contact kareo . baki bater di marketing khud apne level te hi karni pavegi ji. baki khargosh lain layi tusi 94664 19455 kumar ji nal sampark karo. ehna kol khargosh v mil jange te ehna di compaany hai jo tohade nal buyback da contract v karegi ji.
Posted by jay
Gujarat
13-09-2019 12:29 PM
100 GM soff ,100 gr soye 150 GM desi gi 4 din de do tohra gurh pyo thk ho gu gi
Posted by pradeep kumar
Uttar Pradesh
13-09-2019 12:28 PM
प्रदीप जी आप इसे वर्मीकम्पोस्ट 4 किलो प्रति पौधा डाले इस से पौधे की ग्रोथ अछि होगी धन्य

Posted by Dharminder singh
Punjab
13-09-2019 12:24 PM
ਧਰਮਿੰਦਰ ਜੀ ਇਹ ਅਸਰ ਨਹੀਂ ਕਰਦੀ ਇਸਦੇ ਲਈ ਤੁਹਾਨੂੰ ਸਪਰੇ ਕਰਨ ਦੀ ਲੋੜ ਨਹੀਂ ਹੈ ਧੰਨਵਾਦ

Posted by Jaswant Singh
Punjab
13-09-2019 12:23 PM
benmenth pet de keria lai,alpro hi powder 50,te 10 ml brotow te vitmam h deo growth vadia kro

Posted by Gurpreet
Punjab
13-09-2019 12:18 PM
ਗੁਰਪ੍ਰੀਤ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਕਿ ਤੁਸੀ ਕਿਹੜੀ ਫ਼ਸਲ ਦੇ ਝਾੜ ਦੇ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by gurpreet bhathal
Punjab
13-09-2019 12:09 PM
gurpreet ji aap strawberry ka paudh alene ke liye 98725 95194,70093 39914 NS berry orchard(Strawberry) se sampark kar sakte hai.dhanywad
Posted by Amir Warsi
Uttar Pradesh
13-09-2019 12:06 PM
आमिर जी आप इसके ऊपर chelated zinc sulphate @200 ग्राम को 150 लीटर पानी के हिसाब से स्प्रे करें धन्यवाद

Posted by Prateek Choudhary
Madhya Pradesh
13-09-2019 12:05 PM
श्रीमान जी, आप फल जैसे के अनानास, आड़ू , आलूचा , स्ट्रॉबेरी, अमरुद की खेती कर सकते हैं, धन्यवाद

Posted by Gurpreet
Punjab
13-09-2019 12:05 PM
ਗੁਰਪ੍ਰੀਤ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by jagdeep
Punjab
13-09-2019 12:03 PM
ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100 ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5 ਦਿਨ ਦੇਣੀ ਸ਼ੁਰੂ ਕਰੋ, ਤੁਸੀ ਉਸ ਨੂੰ Enerdyna liquid 100-100ml ਸਵੇਰੇ ਸ਼ਾਮ, Gog powder 30gm ਰੋਜਾਨਾ ਦੇਣਾ ਸ਼ੁਰੂ ਕਰੋ..
Posted by harry

13-09-2019 11:49 AM

Posted by Palwinder Singh
Punjab
13-09-2019 11:49 AM
ehh Antibiotic injection hai ehh her trah de infection vich kam krda hai..

Posted by hardeep singh
Punjab
13-09-2019 11:46 AM
Shrimaan ji, eh ik process hunda hai, jidey vich beej di dormancy jidi pehla tut jandi hai, or jaldi nisar janda hai, jisdi dormancy late tutdi hai oh late nisarda hai, dhanwad
Posted by jay
Gujarat
13-09-2019 11:44 AM
यह गाय इंग्लैंड में उत्पन्न हुई है भूरे तथा लाल रंग की त्वचा, चौड़ा माथा, बड़ी आँखे आदि इसकी प्रमुख पहचान है जर्सी गाय 400-450 किलोग्राम वजन की होती है मध्यम आकार के शरीर वाली यह गाय भारत के अधिकांश climate में एडजस्ट हो जाती है इस गाय की रोग प्रतिरोध क्षमता भी अच्छी होती है और यह HF नस्ल की तुलना में अधिक तापमान सहन कर ल.... (Read More)
यह गाय इंग्लैंड में उत्पन्न हुई है भूरे तथा लाल रंग की त्वचा, चौड़ा माथा, बड़ी आँखे आदि इसकी प्रमुख पहचान है जर्सी गाय 400-450 किलोग्राम वजन की होती है मध्यम आकार के शरीर वाली यह गाय भारत के अधिकांश climate में एडजस्ट हो जाती है इस गाय की रोग प्रतिरोध क्षमता भी अच्छी होती है और यह HF नस्ल की तुलना में अधिक तापमान सहन कर लेती है जर्सी गाय प्रतिदिन 15-25 लीटर दूध देती है इसके दूध में fat की मात्रा HF गाय से अधिक होती है जो की करीब 4 - 5% होती है जर्सी गायों को छोटी डेरियों में अधिक पाला जाता है क्योंकि HF गाय को maintain करना थोडा मुश्किल होता है एक जर्सी गाय लगभग 50 हज़ार रुपये में मिलती है बाकि जो बीमारी और ड्राई रहने का समय है वह लगपाग दूसरी नसल की गाय की तरह ही है जी
Posted by Gurpartap dhillon
Punjab
13-09-2019 11:41 AM
SELTIMA ik fungicide hai jis vich Pyraclostrobin nam da salt maujood hunda hai .isdi matra ik acre de lyi 200 ml da istemal kita janda hai. isda result vadhia hai.dhanwad

Posted by Taufiq Ali
Uttar Pradesh
13-09-2019 11:41 AM
चूजे लेने के लिए आप Sumit Kumar 8006000291, 7906547529 Sumit Kumar Poultry Farm से सम्पर्क करे धन्यवाद
Posted by Gurmukh Singh Garry
Punjab
13-09-2019 11:36 AM
tuci uss nu Amoxirum forte injection 4.5gm, Megludyne injection 20ml, Isoflud injection 5ml lgwao ehh sare tuci 3 din lgwao ate uss nu Mamidium powder 50gm rojana deo..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image