Experts Q&A Search

Posted by Nvrj Rai
Punjab
12-09-2019 02:20 PM
Punjab
12-20-2019 10:17 AM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI HD 3226:- jhaad 24 qtl / acre.
Posted by ritik
Uttar Pradesh
12-09-2019 02:14 PM
Punjab
12-20-2019 09:35 AM
श्रीमान जी, ट्रइफिलूरालिन एक नदीन नाशक है, जो नदीन को निकलने से पहले ही खेत में डाला जाता है, इसकी मात्रा 800 ml को 150 लीटर पानी में मिला कर प्रति एकड़ के हिसाब से स्प्रे किया जाता है, धन्यवाद
Posted by gaurav rana
Haryana
12-09-2019 02:11 PM
Punjab
09-12-2019 02:13 PM
gaurav ji aap iske uper NPK 130045@10 gram ko prati litre pani ke hisab se spray karen.dhanywad
Posted by Kahlon
Punjab
12-09-2019 02:08 PM
Punjab
12-19-2019 06:29 PM
Shrimaan ji, gobhi di paneeri 30-45 dina vich tiyar ho jandi hai, tuc gobhi diya kisma jive ke Pusa Snowball 1, Pusa Snowball K-1 di bijai kar sakde ho, dhanwad
Posted by sachin kumar
Uttar Pradesh
12-09-2019 01:55 PM
Punjab
09-12-2019 02:05 PM
bhai sahib rajwa hara chaara te har 3kg dudh lai majh nu te har 4kg dudh lai gau nu 1kg wadhya feed pao har 3 mahine baad pet ke kirhe nikalne ki dwaee deo Or to phor uski nasal pe nirbhar karta ae
Posted by karanjeet Kumar
Bihar
12-09-2019 01:52 PM
Punjab
09-12-2019 01:57 PM
karanjeet ji agar patte uper se laal ho rahe hai to yeh lohe ki kami ke karn ho raha hai iske liye aap ferrous sulphate@1 kilo ko prati acre ke hisab se spray karen.dhanywad
Posted by krishna
Bihar
12-09-2019 01:48 PM
Punjab
09-12-2019 01:58 PM
आप इस समय गाजर, शलगम, फूलगोभी, आलू, टमाटर, काली सरसों के बीज, मूली, पालक, पत्ता गोभी, कोहीराबी, धनिया, सौंफ के बीज, सलाद, ब्रोकोली की बिजाई कर सकते है धन्यवाद
Posted by satveer
Uttar Pradesh
12-09-2019 01:44 PM
Punjab
09-12-2019 01:59 PM
Satveer ji aap iske liye tilt@200ml ko prati acre ke hisab se spray karen.dhanywad
Posted by Annaram Anil mayal
Rajasthan
12-09-2019 01:40 PM
Punjab
09-12-2019 02:04 PM
कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें
Posted by jaswant singh sandhu
Punjab
12-09-2019 01:37 PM
Punjab
09-16-2019 10:31 AM
jaswant singh sandhu ji Ludhiana male te strawberry plant len lai tusi NS strawberry 9872595194 nal samparak kar sakde ho, Thankyou.
Posted by Radha Goswami
Rajasthan
12-09-2019 01:36 PM
Punjab
12-20-2019 01:07 PM
श्रीमान जी, गेंदे में सारा साल फूल एते हैं, इसका दुबारा रोपण करने की जरुरत नहीं है, अगर अच्छी मार्किट मिल जाये तो इसमें लगभग इक हैक्टर से 354648 rupay का मुनाफा हो जाता है, धन्यवाद
Posted by Jatinder Kumar
Punjab
12-09-2019 01:35 PM
Punjab
09-12-2019 02:14 PM
jatinder ji ludhiane vich kisan mela 21-22 tareek nu hai. dhanwad
Posted by Subodh Jawla
Uttar Pradesh
12-09-2019 01:35 PM
Punjab
09-12-2019 02:24 PM
Subodh ji aap iske liye NPK 191919 ek kilo ko 150 litre pani men mila kar spray karen.dhanywad
Posted by Harpreet Singh
Punjab
12-09-2019 01:35 PM
Punjab
12-12-2019 06:47 PM
ਸ਼੍ਰੀਮਾਨ ਜੀ, ਦਵਾਈਆਂ ਦੀ ਵਰਤੋਂ ਓਦੋ ਹੀ ਕੀਤੀ ਜਾਂਦੀ ਹੈ, ਜਦ ਇਸ ਵਿਚ ਕਿਸੇ ਕੀਟ ਜਾ ਬਿਮਾਰੀ ਦਾ ਹਮਲਾ ਨਾਜਰ ਆਉਂਦਾ ਹੈ, ਨਹੀਂ ਤੇ ਕੋਈ ਸਪਰੇ ਨਾ ਕਰੋ, ਧੰਨਵਾਦ
Posted by Navdeep
Punjab
12-09-2019 01:31 PM
Punjab
09-12-2019 02:01 PM
21 22 September nu Ludhiana University ch kisan mela vekhan aao sab company ne stall lgae hunde ne bottle kharid lao
Posted by Manpreet Singh
Punjab
12-09-2019 01:28 PM
Punjab
12-12-2019 06:45 PM
ਸ਼੍ਰੀਮਾਨ ਜੀ, ਜੈਵਿਕ ਤਰੀਕੇ ਨਾਲ ਈਤ ਦੀ ਰੋਕਥਾਮ ਲਈ ਤੁਸੀ ਨੀਮ ਦੇ ਤੇਲ @ 4ml ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by jaswant singh sandhu
Punjab
12-09-2019 01:19 PM
Punjab
09-12-2019 04:54 PM
strawberry de plants lain layi tusi menu 98725 95194 number te call kar lavo ji.
Posted by om rana
Uttar Pradesh
12-09-2019 01:18 PM
Uttar Pradesh
09-13-2019 12:07 PM
Cari Sonali ka Mix color hoga aur bura egg colour hoga ji.
Posted by pardeep singh
Punjab
12-09-2019 01:03 PM
Punjab
09-12-2019 01:19 PM
BhaaG rajwa hara chaara te 3 kg dudh lai 1kg feed pao Isde doctor kolo calcium dian 2 -3 bottle khoon wali naarh wich lagwa lao
Posted by Gursharn Singh
Punjab
12-09-2019 01:01 PM
Punjab
09-14-2019 10:49 AM
gursharn ji jekar tuc ik var chess di spray kar diti hai ate isde nal hi tele di roktham ho gayi hoyegi tuhanu dubara spray karn di ta jrurat hai jekar tele di roktham nahi hoyi hai. jekar roktham ho gayi hai ta tuhanu dubara isdi spray karn di lod nah hai.dhanwad
Posted by Anoop Kumar Verma
Uttar Pradesh
12-09-2019 12:58 PM
Punjab
09-12-2019 06:03 PM
अनूप जी इसकी मात्रा 25 ml को 15 लीटर वाली पंप में डाल कर स्प्रे करें धन्यवाद
Posted by Anoop Kumar Verma
Uttar Pradesh
12-09-2019 12:56 PM
Punjab
12-20-2019 01:11 PM
Shrimaan ji, sagrika 250 ml nu 150 liter pani vich mila ke prati acre de hisab nal spray kita janda hai, dhanwad
Posted by Imran Khan Hasan Imran
Uttar Pradesh
12-09-2019 12:54 PM
Punjab
09-12-2019 01:21 PM
bhai sahib isko 1kg gahun ka dalia 500g gur ch rinh ke swer shaam khuao Rajwa hara chaara te har 3kg dudh lai 1kg feed pao har 3 mahine baad pet ke kirhe nikalne ki dwaee deo
Posted by आशीष कश्यप
Uttar Pradesh
12-09-2019 12:54 PM
Punjab
12-20-2019 01:13 PM
श्रीमान जी, कृपया आप उड़ान अवतार जेन के लेबल की फोटो भेजें ताकि आपको इसके बारे में उच्चित जानकी दी जा सके, धन्यवाद
Posted by Jagdish Kumar kol
Madhya Pradesh
12-09-2019 12:48 PM
Maharashtra
09-12-2019 05:29 PM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप Mr. jai 8882876224 जी से संपर्क कर सकते है
Posted by आशीष कश्यप
Uttar Pradesh
12-09-2019 12:44 PM
Punjab
12-12-2019 06:05 PM
श्रीमान जी, इसकी रोकथाम के लिए आप carbendazim @ 4gm या mancozeb @ 4gm प्रति लीटर पानी के हिसाब से स्प्रे करें, धन्यवाद
Posted by sukhpinder singh bhullar
Punjab
12-09-2019 12:42 PM
Punjab
09-12-2019 05:28 PM
jdo v tele wali spray kro uss sme Acephate di spray kro. ihh narme nu kaccha v krega ate tela v rokega.
Posted by Tarlochan Singh
Punjab
12-09-2019 12:40 PM
Maharashtra
09-12-2019 12:41 PM
jekar jhone de vich kala tela pai gya hai tan iss di roktham de lyi Glamore di dosage 50gm prati acre hai. chess di dosage 120gm prati acre hai ate dentop di dosage 35gm per acre hai. ihh saria jhone de vich tele di roktham krdia hnn. Chess ate glamore di spray 10-15% tela pain te kro ja iss ton v pehla kro. iss ton ilava ik oswal di black gold de nam te dwaayi aundi hai. Iss di matra 250ml per acre hai. Ihh sasti v hai ate result v wdia hai. 
Posted by Sukhdevgill
Punjab
12-09-2019 12:39 PM
Punjab
09-12-2019 06:35 PM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਬਾਕੀ ਉਸ ਨੂੰ Enerboost ਪਾਊਡਰ 50-50 ਗ੍ਰਾਮ ਸਵੇਰੇ ਸ਼ਾਮ ਦਿਓ ਜੀ ਇਸ ਨਾਲ ਕਮਜ਼ੋਰੀ ਦੂਰ ਰਹਿੰਦੀ ਹੈ, ਫੀਡ ਤੁਸੀ 3 ਕਿਲੋ ਦੁੱਧ ਮਗਰ ਇਕ ਕਿਲੋ ਦੇ ਹਿਸਾਬ ਨਾਲ ਦਿਓ
Posted by sukhpinder singh bhullar
Punjab
12-09-2019 12:38 PM
Punjab
09-12-2019 12:43 PM
ਸੁਖਪਿੰਦਰ ਜੀ ਤੁਸੀ ਝੋਨਾ ੫% ਤਕ ਨਿਸਰ ਜਾਏ ਤਾ ਤੁਸੀ ਉਸ ਸਮੇ 130045 @1 ਕਿਲੋ ਨੂੰ 150 ਲਿਟਰੇ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by sudhanshu verma
Uttar Pradesh
12-09-2019 12:38 PM
Punjab
09-12-2019 06:37 PM
Han ji aap iss ki spray deemak aur halke maahu ki roktham ke liye kr skte ho.
Posted by manveer
Punjab
12-09-2019 12:36 PM
Punjab
09-12-2019 12:56 PM
ਸਾਉਣੀ ਦੀ ਰੁੱਤ ਵਿੱਚ ਇਹ ਫਸਲ ਮਈ ਦੇ ਅਖੀਰ ਤੋਂ ਜੂਨ ਵਿੱਚ ਮਾਨਸੂਨ ਆਉਣ ਤੇ ਬੀਜੀ ਜਾਂਦੀ ਹੈ ਬਸੰਤ ਰੁੱਤ ਦੀ ਫਸਲ ਫਰਵਰੀ ਦੇ ਅੰਤ ਤੋਂ ਅੰਤ ਮਾਰਚ ਤੱਕ ਬੀਜੀ ਜਾਂਦੀ ਹੈ ਬੇਬੀ ਕੋਰਨ ਦਸੰਬਰ-ਜਨਵਰੀ ਨੂੰ ਛੱਡ ਕੇ ਬਾਕੀ ਸਾਰਾ ਸਾਲ ਬੀਜੀ ਜਾ ਸਕਦੀ ਹੈ ਹਾੜੀ ਅਤੇ ਸਾਉਣੀ ਦੀ ਰੁੱਤ ਸਵੀਟ ਕੌਰਨ ਲਈ ਸਭ ਤੋਂ ਵਧੀਆ ਹੁੰਦੀ ਹੈ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟ.... (Read More)
ਸਾਉਣੀ ਦੀ ਰੁੱਤ ਵਿੱਚ ਇਹ ਫਸਲ ਮਈ ਦੇ ਅਖੀਰ ਤੋਂ ਜੂਨ ਵਿੱਚ ਮਾਨਸੂਨ ਆਉਣ ਤੇ ਬੀਜੀ ਜਾਂਦੀ ਹੈ ਬਸੰਤ ਰੁੱਤ ਦੀ ਫਸਲ ਫਰਵਰੀ ਦੇ ਅੰਤ ਤੋਂ ਅੰਤ ਮਾਰਚ ਤੱਕ ਬੀਜੀ ਜਾਂਦੀ ਹੈ ਬੇਬੀ ਕੋਰਨ ਦਸੰਬਰ-ਜਨਵਰੀ ਨੂੰ ਛੱਡ ਕੇ ਬਾਕੀ ਸਾਰਾ ਸਾਲ ਬੀਜੀ ਜਾ ਸਕਦੀ ਹੈ ਹਾੜੀ ਅਤੇ ਸਾਉਣੀ ਦੀ ਰੁੱਤ ਸਵੀਟ ਕੌਰਨ ਲਈ ਸਭ ਤੋਂ ਵਧੀਆ ਹੁੰਦੀ ਹੈ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟਰ ਅਤੇ ਸੀਡ ਡਰਿੱਲ ਦੀ ਮਦਦ ਨਾਲ ਵੱਟਾਂ ਬਣਾ ਕੇ ਕੀਤੀ ਜਾ ਸਕਦੀ ਹੈ
Posted by Dheeraj kamboj
Punjab
12-09-2019 12:28 PM
Punjab
09-12-2019 05:15 PM
dheeraj ji tuc isde uper NPK 130045@10 gram nu prati litre pani de hisab nal spray karo.isto ilava tuc tilt@200ml nu prati acre de hisab nal spray karo.dhanwad
Posted by khuspal
Punjab
12-09-2019 12:27 PM
Punjab
09-12-2019 06:37 PM
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Pg care bolus ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਓ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 20 ਦਿਨ ਤਕ ਹੋਰ ਦਿੰਦੇ ਰਹੋ..
Posted by hardeep singh
Punjab
12-09-2019 12:27 PM
Punjab
09-12-2019 05:20 PM
ਹਰਦੀਪ ਜੀ ਇਸਦੇ ਉਪਰ ਤੁਸੀ nativo @80 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਲੋੜ ਪੈਣ ਤੇ ਇਸਦੀ ਸਪਰੇ 10 ਦਿਨ ਬਾਦ ਦੁਬਾਰਾ ਕਰੋ ਧੰਨਵਾਦ
Posted by Gurpreet Singh
Punjab
12-09-2019 12:26 PM
Bihar
09-14-2019 09:32 AM
ye RIR hai mineral ki kami se Pankh pe safed daag aa Gaye hai
Posted by Suresh Rathore
Rajasthan
12-09-2019 12:24 PM
Punjab
09-12-2019 07:16 PM
कृप्या आप अपना सवाल विस्तार से पूछें कि आप आम के बारे में क्या जानकारी लेना चाहते है ताकि आपको सही जानकारी दी जा सके
Posted by manveer
Punjab
12-09-2019 12:24 PM
Punjab
11-27-2019 05:55 PM
मानवीर जी मक्की की बिजाई अब 20 जनवरी के बाद करें Dekalb 9108
Posted by guggu singh
Punjab
12-09-2019 12:23 PM
Punjab
12-20-2019 10:06 AM
श्रीमान जी, टैक्टर ब्रांड कंपनी का bheema + इक कीटनासाहक है जिसमें thiamethoxam होता है, यह टेली की रोकथाम केलिए इस्तेमाल किया जाता है, इसकी मात्रा @ 80 ml को 150 लीटर पानी में मिला कर प्रति एकड़ के हिसाब से स्प्रे करें, धन्यवाद
Posted by Randeep singh
Punjab
12-09-2019 12:21 PM
Punjab
09-12-2019 12:29 PM
BhaaG sakht dhaar wale pashu ko mastitis kam hoti ae meri salah to eh hai k kujh nahi karo te changa ae
Posted by Islam
Rajasthan
12-09-2019 12:16 PM
Punjab
12-20-2019 12:25 PM
Shrimaan ji, apko is podhe ki mitti badlne ki jarurat nahi hai, ap ise vaha rakein jaha din mein 2-3 gante dhoop ati ho or ap isse 2-3 din ke fasle par pani dein, dhanywad
Posted by Sukhdevgill
Punjab
12-09-2019 12:15 PM
Punjab
09-12-2019 07:18 PM
ਤੁਸੀ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਲਈ Flukarid-Ds ਗੋਲੀ ਦਿਓ, ਪਸ਼ੂਆਂ ਨੂੰ ਘਰ ਵਿਚ ਵਧਿਆ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨ.... (Read More)
ਤੁਸੀ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਲਈ Flukarid-Ds ਗੋਲੀ ਦਿਓ, ਪਸ਼ੂਆਂ ਨੂੰ ਘਰ ਵਿਚ ਵਧਿਆ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਬਾਕੀ ਉਸ ਨੂੰ Enerboost ਪਾਊਡਰ 50-50 ਗ੍ਰਾਮ ਸਵੇਰੇ ਸ਼ਾਮ ਦਿਓ ਜੀ ਇਸ ਨਾਲ ਕਮਜ਼ੋਰੀ ਦੂਰ ਰਹਿੰਦੀ ਹੈ
Posted by Sukhdevgill
Punjab
12-09-2019 12:13 PM
Punjab
09-12-2019 12:31 PM
BhaaG rajwa hara chaara te har 3kg dudh lai 1kg feed pao har 3 mahine baad malap rehat karo Inha di sunh ton pehlan dab ke sewa karni chahidy hai jiwe pashu 10kg dudh de riha howe
Posted by Ravindarkumar
Uttar Pradesh
12-09-2019 12:09 PM

,.?

Punjab
09-12-2019 12:39 PM
Ravinder ji kirpa karke apna swal vistar nal pucho ta jo tuhanu is bare poori jankari diti ja sake.dhanwad
Posted by surjeet singh
Punjab
12-09-2019 12:06 PM
Maharashtra
09-12-2019 12:08 PM
jekar jhone de vich kala tela pai gya hai tan iss di roktham de lyi Glamore di dosage 50gm prati acre hai. chess di dosage 120gm prati acre hai ate dentop di dosage 35gm per acre hai. ihh saria jhone de vich tele di roktham krdia hnn. Chess ate glamore di spray 10-15% tela pain te kro ja iss ton v pehla kro. iss ton ilava ik oswal di black gold de nam te dwaayi aundi hai. Iss di matra 250ml per acre hai. Ihh sasti v hai ate result v wdia hai. 
Posted by Hardee sran
Punjab
12-09-2019 12:06 PM
Maharashtra
09-12-2019 12:08 PM
jekar jhone de vich kala tela pai gya hai tan iss di roktham de lyi Glamore di dosage 50gm prati acre hai. chess di dosage 120gm prati acre hai ate dentop di dosage 35gm per acre hai. ihh saria jhone de vich tele di roktham krdia hnn. Chess ate glamore di spray 10-15% tela pain te kro ja iss ton v pehla kro. iss ton ilava ik oswal di black gold de nam te dwaayi aundi hai. Iss di matra 250ml per acre hai. Ihh sasti v hai ate result v wdia hai. 
Posted by सज्जन कुमार बिस्सू
Rajasthan
12-09-2019 12:03 PM
Maharashtra
09-12-2019 12:05 PM
रोपाई के लिए जुलाई-अगस्त या सितंबर का महीना अनुकूल होता है सिंचित क्षेत्रों में इसकी रोपाई फरवरी से मार्च के महीने में की जा सकती है