Posted by कुलदीप गोदारा
Rajasthan
11-09-2019 11:02 PM

Posted by Sunny Mahey
Punjab
11-09-2019 11:01 PM
ਤੁਸੀ ਮੱਝ ਨੂੰ buffzon powder 50 gm ਰੋਜ਼ਾਨਾ ਦਿਓ ਅਤੇ ਪੇਟ ਦੇ ਕੀੜਿਆ ਲਈ flukarid-ds bouls ਦਿਓ ਤੇ ਰੋਜ਼ਾਨਾ 20-25 gm ਮਿੱਠਾ ਸੋਢਾ ਦਿਓ
Posted by Prabhu Dayama
Madhya Pradesh
11-09-2019 10:55 PM
Prabhu ji kripya aap apna swal vistar se pushen ki aap kya jankari lena chahthe hai tan jo apko sahi jankari di jaa skee.

Posted by ਰਵਿੰਦਰ ਸਿੰਘ
Punjab
11-09-2019 10:41 PM
Ravinder ji tuc isde uper tilt@200ml nu prati acre de hisab nal spray karo.dhanwad

Posted by YOGESH
Haryana
11-09-2019 10:35 PM
desi gau or Jersey ke dudh mein fat 5 se 5.5 % fat hoti ae

Posted by 8v8ramanpreet singh
Punjab
11-09-2019 10:33 PM
ramandeep ji eh v salt te nirbhar karda hai jekar salt tej hoye ta usdi spray dubara nahi kiti jandi jekar salt halka hunda hai ta isdi spray tuc dubara kiti ja sakdi hai.dhanwad

Posted by Hameed Khan
Punjab
11-09-2019 10:29 PM
ਤੁਸੀ ਮੱਝ ਨੂੰ Berenil injection 20ml ਲਗਵਾਓ ਇਹ ਇਕ ਇੰਜੇਕਸ਼ਨ ਲਗਾਣਾ ਹੈ ਬਾਕੀ ਉਸ ਨੂੰ ਕਰਕੇ Teramycin-LA injection 15-15 ml ਗਰਦਨ ਦੇ ਦੋਨਾਂ ਪਾਸੇ ਲਗਵਾਓ ਇਸਦਾ 72 ਘੰਟਿਆਂ ਤਕ ਅਸਰ ਰਹਿੰਦਾ ਹੈ ਅਤੇ ਇਸ ਨੂੰ CRB injection 20ml, nimesulide and paracetamol injection 15ml ਤਿੰਨ ਦਿਨ ਲਗਵਾਓ ਅਤੇ Anabolite liquid 100ml ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ

Posted by Chanchal Dingh
Punjab
11-09-2019 10:09 PM
ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕੀਤੀ ਬਿਜਲੀ, ਤੁਹਾਡੇ ਸੋਲਰ ਪਾਵਰ ਪਲਾਂਟ ਨੇ ਜੋ ਬਿਜਲੀ ਬਣਾਈ, ਅਤੇ .... (Read More)
ਸੋਲਰ ਆਨ ਗਰਿੱਡ ਸਿਸਟਮ ਸਾਡੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਦਿੰਦਾ ਹੈ, ਇਹ ਇੱਕ ਜਰਨੇਟਰ ਦਾ ਕੰਮ ਕਰਦਾ ਹੈ,ਇਹ ਸਿਸਟਮ ਸੂਰਜ ਦੀਆਂ ਕਿਰਨਾਂ ਤੋ ਬਿਜਲੀ ਬਣਾਉਂਦਾ ਹੈ,ਬਿਜਲੀ ਬਣਾ ਪਾਵਰਕਾਮ ਨੂੰ ਯੂਨਿਟ ਦੇਵੇਗਾ, ਇਸ ਵਿੱਚ ਇੱਕ ਮੀਟਰ ਲੱਗਦਾ ਹੈ ਜਿਸਨੂੰ ਬਾਈਡਾਇਰੈਕਸ਼ਨਲ ਮੀਟਰ ਕਹਿੰਦੇ ਹਨ ,ਜਿਹੜਾ ਕਿ ਤੁਹਾਡੀ ਖਪਤ ਕੀਤੀ ਬਿਜਲੀ, ਤੁਹਾਡੇ ਸੋਲਰ ਪਾਵਰ ਪਲਾਂਟ ਨੇ ਜੋ ਬਿਜਲੀ ਬਣਾਈ, ਅਤੇ ਵਾਧੇ ਘਾਟੇ ਦਾ ਫਰਕ ਦੱਸੇਗਾ, ਇਹ ਸਿਸਟਮ 1KW ਇਕ ਵਧੀਆ ਦਿਨ ਸਾਫ ਮੌਸਮ ਵਿੱਚ 4-5 ਯੂਨਿਟ ਤਿਆਰ ਕਰੇਗਾ, ਲੋਡ ਦਾ ਕੋਈ ਸਬੰਧ ਨਹੀ ਕਿੰਨਾ ਵੀ ਚਲਾ ਲਵੋ , ਕਿਉਂਕਿ ਤੁਸੀ ਜੋ ਬਿਜਲੀ ਵਰਤਣੀ ਹੈ ਉਹ ਪਾਵਰਕਾਮ ਵਿਭਾਗ ਵਾਲੀ ਹੀ ਵਰਤਨੀ ਹੈ, ਇੱਕ ਜਰੂਰੀ ਗੱਲ ਇਹ ਕਿ ਜੇਕਰ ਬਿਜਲੀ ਸਪਲਾਈ ਪਾਵਰਕਾਮ ਵਾਲੀ ਬੰਦ ਹੋ ਜਾਵੇ,ਤਾਂ ਸਿਸਟਮ ਵੀ ਪਾਵਰ ਸਪਲਾਈ ਬੰਦ ਕਰ ਦੇਵੇਗਾ, ਜਿੰਨਾ ਸਮਾ ਪਾਵਰਕਾਮ ਵਾਲੀ ਬਿਜਲੀ ਨਹੀ ਆਉਦੀ, ਬਿਜਲੀ ਸਪਲਾਈ ਆਉਣ ਉਪਰੰਤ ਆਪਣੇ ਆਪ ਹੀ ਚੱਲ ਪਵੇਗਾ, ਇਹ ਸਿਸਟਮ ਆਟੋਮੈਟਿਕ ਹੈ, ਇਸ ਵਿਚ ਕੋਈ ਬੈਟਰੀ ਨਹੀ ਹੁੰਦੀ ,ਪੈਨਲਾਂ ਦੀ ਸਫਾਈ ਹੀ ਕਰਨੀ ਪੈਂਦੀ ਹੈ, ਨੋਟ: ਕੀਮਤ ਉੱਪਰ ਨਾ ਜਾਉ, ਕੀਮਤ ਘੱਟ ਵੱਧ ਹੋ ਸਕਦੀ ਹੈ, ਕਿਉਂਕਿ ਘੱਟ ਕੀਮਤ ਨਾਲ ਸਮਾਨ ਦੀ ਗੁਣਵੱਤਾ ਵੀ ਘੱਟ ਸਕਦੀ ਹੈ,ਇਹ ਪਲਾਂਟ ਤੁਸੀਂ ਕਿਸੇ ਤਕਨੀਕੀ ਜਾਣਕਾਰ ਤੋ ਹੀ ਲਗਵਾਓ, ਸੋਲਰ ਲਾਈਟ, ਆਫ ਗਰਿੱਡ, ਸੋਲਰ ਮੋਟਰ ਆਦਿ ਦੀ ਵਧੇਰੇ ਜਾਣਕਾਰੀ ਲਈ 9530772137,9646457187

Posted by Shailendra verma
Madhya Pradesh
11-09-2019 10:00 PM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजि.... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद

Posted by Jasveer Singh Rupana
Punjab
11-09-2019 09:57 PM
ਤੁਪਕਾ ਸਿੰਚਾਈ ਰਾਹੀਂ 85 ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਨਾਲ ਫੁੱਲਾਂ ਦੇ ਝਾੜ ਵਿੱਚ 20.6% ਵਾਧਾ ਹੁੰਦਾ ਹੈਅਤੇ 59% ਪਾਣੀ ਦੀ ਬੱਚਤ ਹੁੰਦੀ ਹੈ

Posted by 8v8ramanpreet singh
Punjab
11-09-2019 09:57 PM
Jekar kaale tele di aje shuruaat hai tan iss di roktham de lyi tuc chess@120gm ja glamore@50gm ja dentop@35gm nu 150 ltr paani de nal mila k prati acre te spray kr skde ho..ihna spreha di varto tela pain ton pehla kro..iss ton ilaava jekar tela jyaada fail gya hai tan uss di rokthaam de lyi 1 ltr DDVP nu 12 kg sukki ret de nal mila k khet de vich shitta de deo..iss ton bina tuc koram 300ml ja acetamiprid 20EC @60-80gm ja acephate@500gm nu 150 ltr paani de nal mila k prati acre te spray krdeo..iss ton ilaava tuc jhone de vich actara @80gm ja buprofezin@200ml nu 150 ltr paani de nal mila k prati acre te spray kr deo. jekar harra tela hai tan uss de lyi tuc solomon@120 ml prati acre de lyi spray kr skde ho...

Posted by Rajnesh
Haryana
11-09-2019 09:57 PM
रजनेश जी आप इसके उपवेर NPK 191919 एक किलो को 150 लीटर पानी के हिसाब से स्प्रे करें धन्यवाद

Posted by Rajnesh
Haryana
11-09-2019 09:53 PM
रजनेश जी, 1509 का रेट 2490 से 2800 रूपए प्रति क्विंटल के हिसाब से चल रहा है, धन्यवाद
Posted by sanjayverma
Punjab
11-09-2019 09:50 PM
BhaaG isnu rajwa hara chaara te 1kg feed pao har 3 mahine baad malap rehat karo swer shaam taaran v dekho jab taaran dekho is ka garbdan karwao Arhamdi arhingdi na vekho JADON taaran kare iss nu aas kraun da parbandh karo

Posted by Jasveer Singh Rupana
Punjab
11-09-2019 09:49 PM
jasveer ji mirch de paudhe nu tuc halka pani launde raho jo fasl nu kore to bchaundi hai.dhanwad

Posted by Jasveer Singh Rupana
Punjab
11-09-2019 09:46 PM
ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ ਵਾਲਾ 40/50 ਮੈੱਸ਼ ਨਾਈਲੋਨ ਦਾ ਜਾਲ ਲਗਾਓ ਪਨੀਰੀ ਵਾਲੇ ਪੌਦੇ 30-40 ਦਿਨਾਂ ਵਿੱਚ (ਆਮ ਤੌਰ ਤੇ ਫਰਵਰੀ-ਮਾਰਚ) ਤਿਆਰ ਹੋ ਜਾਂਦੇ ਹਨ ਕਤਾਰਾਂ ਦਾ ਫਾਸਲਾ 75 ਸੈ.ਮੀ. ਅਤੇ ਪੌਦਿਆਂ ਦਾ ਫਾਸਲਾ 45 ਸੈ.ਮੀ. ਰੱਖੋ ਕਤਾਰਾਂ ਦਾ ਫਾਸਲਾ 75 ਸੈ.ਮ.... (Read More)
ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ ਵਾਲਾ 40/50 ਮੈੱਸ਼ ਨਾਈਲੋਨ ਦਾ ਜਾਲ ਲਗਾਓ ਪਨੀਰੀ ਵਾਲੇ ਪੌਦੇ 30-40 ਦਿਨਾਂ ਵਿੱਚ (ਆਮ ਤੌਰ ਤੇ ਫਰਵਰੀ-ਮਾਰਚ) ਤਿਆਰ ਹੋ ਜਾਂਦੇ ਹਨ ਕਤਾਰਾਂ ਦਾ ਫਾਸਲਾ 75 ਸੈ.ਮੀ. ਅਤੇ ਪੌਦਿਆਂ ਦਾ ਫਾਸਲਾ 45 ਸੈ.ਮੀ. ਰੱਖੋ ਕਤਾਰਾਂ ਦਾ ਫਾਸਲਾ 75 ਸੈ.ਮੀ. ਅਤੇ ਪੌਦਿਆਂ ਦਾ ਫਾਸਲਾ 45 ਸੈ.ਮੀ. ਰੱਖੋ ਮਿਰਚ ਦੀ ਬਿਜਾਈ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ

Posted by aamin khan
Bihar
11-09-2019 09:28 PM
श्रीमान जी, मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य .... (Read More)
श्रीमान जी, मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद

Posted by Harbir singh
Punjab
11-09-2019 09:26 PM
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾ.... (Read More)
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ ਮੱਖਣ ਘਾਹ ਦੀ ਬਿਜਾਈ ਕਤਾਰਾਂ ਵਿੱਚ 30 ਸੈ.ਮੀ. ਦੇ ਪਲਾੱਟ ਵਿੱਚ ਕੀਤੀ ਜਾਂਦੀ ਹੈ ਇਸਦੀ ਬਿਜਾਈ ਛਿੱਟਾ ਦੇ ਕੇ, ਮਸ਼ੀਨ ਨਾਲ ਜਾਂ ਹੱਥਾਂ ਨਾਲ ਕੀਤੀ ਜਾ ਸਕਦੀ ਹੈ ਪੁੰਗਰਾਅ ਲਈ ਬੈੱਡਾਂ ਤੇ ਨਮੀ ਬਣਾਈ ਰੱਖੋ ਸਧਾਰਨ ਹਾਲਾਤਾਂ ਵਿੱਚ ਪੁੰਗਰਾਅ 10 ਤੋਂ 14 ਦਿਨ ਵਿੱਚ ਸ਼ੁਰੂ ਹੋ ਜਾਂਦਾ ਹੈ ਅਤੇ 18 ਦਿਨਾਂ ਵਿੱਚ ਪੂਰਾ ਹੋ ਜਾਂਦਾ ਹੈ ਇਸਦੀਆਂ ਜੜ੍ਹਾਂ 4 ਤੋਂ 6 ਹਫਤੇ ਵਿੱਚ ਵਿਕਸਿਤ ਹੋ ਜਾਂਦੀਆਂ ਹਨ ਜ਼ਮੀਨ ਦੀ ਤਿਆਰੀ ਸਮੇਂ 15–20 ਟਨ ਰੂੜੀ ਦੀ ਖਾਦ ਪਾਓ ਬਾਕੀ ਖਾਦਾਂ ਬਿਜਾਈ ਤੋਂ ਪਹਿਲਾਂ ਪਾਓ: ਨਾਈਟ੍ਰੋਜਨ - 30 kg ਪ੍ਰਤੀ ਏਕੜ, ਫਾਸਫੋਰਸ - 20 kg ਪ੍ਰਤੀ ਏਕੜ, ਹਰ ਕਟਾਈ ਤੋਂ ਬਾਅਦ 30 kg ਨਾਈਟ੍ਰੋਜਨ ਪਾਓ ਪਹਿਲੀ ਸਿੰਚਾਈ ਬਿਜਾਈ ਤੋਂ ਤੁਰੰਤ ਬਾਅਦ ਕਰੋ ਦੂਜੀ ਸਿੰਚਾਈ ਬਿਜਾਈ ਤੋਂ 5 ਤੋਂ 6 ਦਿਨ ਬਾਅਦ ਅਤੇ ਫਿਰ 10 ਦਿਨ ਦੇ ਅੰਤਰਾਲ ਤੇ ਲੋੜ ਅਨੁਸਾਰ ਸਿੰਚਾਈ ਕਰਦੇ ਰਹੋ ਪਹਿਲੀ ਸਿੰਚਾਈ ਤੋਂ ਬਾਅਦ ਹੱਥੀਂ ਗੋਡੀ ਕਰੋ ਅਤੇ 20 kg ਨਾਈਟ੍ਰੋਜਨ ਪਾਓ
Posted by Mirza Mubeen Baig
Rajasthan
11-09-2019 09:22 PM
उन्हें आप अच्छी फीड डालें क्योंकि अच्छी खुराक जिसमें सभी तत्व जरूरी मात्रा में होते है उससे अच्छी ग्रोथ होती है

Posted by vardan chilana
Uttarakhand
11-09-2019 09:22 PM
nazdik ke Krishi vigyan kendar or pashu palan adhikari se sampark karein training lao saara kujh das denge
Posted by T s sandhu
Punjab
11-09-2019 09:18 PM
basmati vich tuc thiamethoxam di spray rass choosan vale keetan di roktham de layi varti jandi hai isdi matra 60-80 gram prati acre de hisab nal varti jandi hai kirpa karke plethora de label di photo bhejo ja isde salt da nam daso ta jo tuhanu is bare poori jankari diti ja sake.dhanwad
Posted by Gurjeet singh
Punjab
11-09-2019 09:12 PM
BhaaG isnu rajwa hara chaara te har 3kg dudh lai 1kg feed pao har 3 mahine baad malap rehat karo Na bagga te na kala zeera deo
Posted by Kaushlendra Yadav
Uttar Pradesh
11-09-2019 09:09 PM
आप इनकी अलग अलग से स्प्रे करें इनकी इकठी स्प्रे न करें धन्यवाद

Posted by gurpreet singh
Punjab
11-09-2019 09:07 PM
ਡੀਵਾਰਮਿੰਗ ਦਾ ਮਤਲਬ ਦਵਾੲੀ ਨਾਲ ਪਸ਼ੂ ਦੇ ਪੇਟ ਦੇ ਕੀੜੇ ਮਾਰਨਾ ਹੁੰਦਾ ਹੈ ਹਰ ਤਿੰਨ ਮਹੀਨੇ ਬਾਅਦ ਪਸ਼ੂ ਨੂੰ ਪੇਟ ਦੇ ਕੀੜੇ ਮਾਰਨ ਦੀ ਦਵਾੲੀ ਦੇਣੀ ਚਾਹੀਦੀ ਹੈ ਗੱਬਣ ਪਸ਼ੂਆ ਲਈ. Fenbendazole ਸਾਲਟ ਅਤੇ ਬਾਕੀ ਪਸ਼ੂਆਂ ਲਈ Albendazole ਸਾਲਟ ਵਾਲੀਆ ਗੋਲੀਆ ਦੀ ਵਰਤੋ ਕੀਤੀ ਜਾਦੀ ਹੈ ਡੀਵਾਰਮਿੰਗ ਕਰਨ ਨਾਲ ਪਸ਼ੂ ਤੰਦਰੁਸਤ ਅਤੇ ਸਿਹਤਮੰਦ ਰਹਿੰਦਾ ਹੈ ਬਾਕੀ ਜਿਵੇ flukrid ds bouls, fendykind plus.

Posted by sandeep singh
Punjab
11-09-2019 09:04 PM
Jekar kaale tele di aje shuruaat hai tan iss di roktham de lyi tuc chess@120gm ja glamore@50gm ja dentop@35gm nu 150 ltr paani de nal mila k prati acre te spray kr skde ho..ihna spreha di varto tela pain ton pehla kro..iss ton ilaava jekar tela jyaada fail gya hai tan uss di rokthaam de lyi 1 ltr DDVP nu 12 kg sukki ret de nal mila k khet de vich shitta de deo..iss ton bina tuc koram 300ml ja acetamiprid 20EC @60-80gm ja acephate@500gm nu 150 ltr paani de nal mila k prati acre te spray krdeo..iss ton ilaava tuc jhone de vich actara @80gm ja buprofezin@200ml nu 150 ltr paani de nal mila k prati acre te spray kr deo. jekar harra tela hai tan uss de lyi tuc solomon@120 ml prati acre de lyi spray kr skde ho.false smut de layi tuc tilt@200ml nu prati acre de hisab nal spray karo.dhanwad
Posted by Ekaram Senani
Madhya Pradesh
11-09-2019 08:57 PM
nazdik ke Krishi vigyan kendar or pashu palan adhikari se sampark karein or training lein
Posted by Avtar Singh khalsa
Punjab
11-09-2019 08:55 PM
avtar ji university valo eh sifarish kiti jandi hai ke jithe leader di spray kiti hoye othe jawar ja makki di spray na kiti jaye.dhanwad
Posted by rohit
Punjab
11-09-2019 08:51 PM
ਰੋਹਿਤ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by khushi
Punjab
11-09-2019 08:46 PM
milk line te nasal te depend krda tci kise dairy farm toh patta kr lo
Posted by Amrit singh
Punjab
11-09-2019 08:41 PM
ਲੋੜੀਂਦੀ ਸਮੱਗਰੀ
ਕਾਪਰ ਸਲਫ਼ੇਟ (ਨੀਲਾ ਥੋਥਾ) : 2 ਕਿਲੋ
ਚੂਨਾ : 3 ਕਿਲੋ
ਪਾਣੀ : 15 ਲਿਟਰ
ਬੋਰਡੋ ਪੇਂਟ ਬਨਾਉਣ ਦਾ ਤਰੀਕਾ
ਬੋਰਡੋ ਪੇਸਟ ਕਾਪਰ ਸਲਫ਼ੇਟ 2 ਕਿਲੋ ਨੂੰ 15 ਲਿਟਰ ਪਾਣੀ ਵਿੱਚ ਘੋਲੋ ਇੱਕ ਹੋਰ ਭਾਂਡੇ ਵਿੱਚ 15 ਲਿਟਰ ਪਾਣੀ ਲਉ ਇਸ ਪਾਣੀ ਵਿੱਚੋਂ ਥੋੜ੍ਹਾ ਪਾਣੀ ਲੈ ਕੇ ਇਸ ਵਿੱਚ 3 ਕਿਲੋ ਚੂਨਾ ਮਿਲਾਉ ਤੇ ਫਿਰ ਇਸ ਚੂਨੇ ਦੇ ਘੋਲ ਨੂੰ ਭਾਂਡੇ ਵਿਚਲੇ ਪਾਣੀ ਵਿੱਚ ਪਾ ਦਿਉ ਫਿਰ ਕਾਪਰ ਸਲਫੇਟ .... (Read More)
ਲੋੜੀਂਦੀ ਸਮੱਗਰੀ
ਕਾਪਰ ਸਲਫ਼ੇਟ (ਨੀਲਾ ਥੋਥਾ) : 2 ਕਿਲੋ
ਚੂਨਾ : 3 ਕਿਲੋ
ਪਾਣੀ : 15 ਲਿਟਰ
ਬੋਰਡੋ ਪੇਂਟ ਬਨਾਉਣ ਦਾ ਤਰੀਕਾ
ਬੋਰਡੋ ਪੇਸਟ ਕਾਪਰ ਸਲਫ਼ੇਟ 2 ਕਿਲੋ ਨੂੰ 15 ਲਿਟਰ ਪਾਣੀ ਵਿੱਚ ਘੋਲੋ ਇੱਕ ਹੋਰ ਭਾਂਡੇ ਵਿੱਚ 15 ਲਿਟਰ ਪਾਣੀ ਲਉ ਇਸ ਪਾਣੀ ਵਿੱਚੋਂ ਥੋੜ੍ਹਾ ਪਾਣੀ ਲੈ ਕੇ ਇਸ ਵਿੱਚ 3 ਕਿਲੋ ਚੂਨਾ ਮਿਲਾਉ ਤੇ ਫਿਰ ਇਸ ਚੂਨੇ ਦੇ ਘੋਲ ਨੂੰ ਭਾਂਡੇ ਵਿਚਲੇ ਪਾਣੀ ਵਿੱਚ ਪਾ ਦਿਉ ਫਿਰ ਕਾਪਰ ਸਲਫੇਟ ਅਤੇ ਚੂਨੇ ਵਾਲੇ ਵੱਖ-ਵੱਖ ਤਿਆਰ ਕੀਤੇ ਘੋਲ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਮਿਲਾ ਦਿਉ ਅਤੇ ਚੰਗੀ ਤਰ੍ਹਾਂ ਹਿਲਾਉ ਇਸ ਤਰ੍ਹਾਂ ਬਣੀ ਪੇਸਟ ਨੂੰ ਬੁਰਸ਼ ਨਾਲ ਬੂਟਿਆਂ ਦੇ ਕੱਟੇ ਸਿਿਰਆਂ ਤੇ ਲਾਉ
Posted by Ankit Kumar Gurjar
Rajasthan
11-09-2019 08:41 PM
Shrimaan ji, kripya ap tiddey ki ik photo bejein taki apko use dekh kar iski ucchit janakri di ja sake, dhanywad
Posted by akhilesh Kumar srivastava
Uttar Pradesh
11-09-2019 08:36 PM
किसानों के साथ जानकारी शेयर करने के लिए आपका बहुत बहुत धन्यवाद आप आगे भी इसी प्रकार किसानों के साथ जानकारी शेयर करते रहें धन्यवाद

Posted by surjeet singh
Punjab
11-09-2019 08:35 PM
surjeet ji kirpa karke daso ke tuc kehde full di kheti bare jankari laina chahunde ho ta jo tuhanu is bare poori jankari diti ja sake.dhanwad
Posted by akhilesh Kumar srivastava
Uttar Pradesh
11-09-2019 08:33 PM
अखिलेश जी किसानी के साथ जानकारी सांझी करने के लिए आपका बहुत धन्यवाद
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













