Posted by Ravinder Kumar
Punjab
09-09-2019 03:42 PM
आप मशरुम का बीज लेने के लिए Sahab Singh :-9855628900 Virk Mushroom Farm से संपर्क कर सकते है धन्यवाद

Posted by Akash Deep
Uttar Pradesh
09-09-2019 03:35 PM
Akashdeep ji aap Indiamart se dwayi kharid sakte hai.dhanywad

Posted by Sudheer Aakodiya
Rajasthan
09-09-2019 03:32 PM
सुधीर जी यह फंगस के कारण खराब हो रही है इसके लिए आप इसके ऊपर फसल को मैनकोजेब 250 ग्राम प्रति लीटर की स्प्रे या सल्फर 10 किलोग्राम को प्रति एकड़ में बुरकाएं

Posted by vikas Singh
Chattisgarh
09-09-2019 03:31 PM
vikas ji aap iske uper mashar ka hamla check karen.agar maujood hai prophenofos@500ml ya Ethion@800ml ya oberon@200ml ya Bayer Admire pro@12gm ya Flotis@400ml ko prati acre ke hisab se spray karen.dhanywad
Posted by Ravinder Kumar
Punjab
09-09-2019 03:30 PM
Ravinder ji tuhade walo bheji gyi audio upload nhi hoi hai kirpa krke dubara audio upload kro tan jo tuhanu sahi jankari diti jaa skee.

Posted by shaukeen khan
Rajasthan
09-09-2019 03:29 PM
shaukeen ji kripya aap btaye ke pyaj men kya dikkat aa rahi hai taki aapko uske hisab se jankari di ja sake.dhanywad
Posted by Harvinder singh
Punjab
09-09-2019 03:28 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ
Posted by Gurwinder Singh
Punjab
09-09-2019 03:23 PM
Gurwinder Singh ji tusi eh daso ke pregnent femal rakhniya hai ya, bache ya fir 20 male pig rakhne hai ji.
Posted by Gurjit Singh Benipal
Punjab
09-09-2019 03:20 PM
ਗੁਰਜੀਤ ਜੀ, ਤੁਹਾਡੇ ਝੋਨੇ ਵਿਚ ਫੋਕ ਪੈ ਰਹੀ ਹੈ, ਇਸਦੀ ਰੋਕਥਾਮ ਲਈ ਤੁਸੀ cartap hydrochloride @ 170 gm ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
Posted by pargat singh
Punjab
09-09-2019 03:18 PM
Pargat ji, organic kheti vich tuc ulli di roktham lai khatti lassi da istemal karo ate, sundi di roktham lai tuc neem @ 50 ml prati acre de hisaab nal istemaal karo, dhanwad

Posted by Binder Chahal
Punjab
09-09-2019 03:16 PM
Posted by kuldeep sudda
Haryana
09-09-2019 03:12 PM
कुलदीप जी, आप इस समय फसलें जैसे के गेहूं, जो, मक्का, कलिहारी, पुदीना, ब्राह्मी, मुलेठी, लैमन घास, शंखपुष्पी, शतावरी, शहद, सर्पगन्धा, काले मांह, चने की बिजाई कर सकते है, धन्यवाद
Posted by pargat singh
Punjab
09-09-2019 03:10 PM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ
Posted by Manjinder singh
Punjab
09-09-2019 03:00 PM
ਮਨਜਿੰਦਰ ਜੀ ਕਿਰਪਾ ਕਰਕੇ ਆਪਣਾ ਸਵਾਲ ਪੋਸਟ ਕਰਨ ਤੋਂ ਬਾਦ 24 ਘੰਟਿਆਂ ਤਕ ਇੰਤਜ਼ਾਰ ਕਰੋ ਜੀ ਤੁਹਾਡੇ ਸਵਾਲ ਦਾ ਜਵਾਬ 24 ਘੰਟਿਆਂ ਵਿਚ ਆ ਜਾਵੇਗੀ, ਜੇਕਰ 24 ਘੰਟਿਆਂ ਵਿਚ ਸਵਾਲ ਦਾ ਜਵਾਬ ਨਹੀਂ ਮਿਲਦਾ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ 97799-77641 ਤੇ ਸੰਪਰਕ ਕਰ ਸਕਦੇ ਹੋ
Posted by Manjinder singh
Punjab
09-09-2019 02:56 PM
Manjinder ji tuhade swal da jwab de ditta gya hai tuci App vich apne swal da jwab dekh skde ho.
Posted by ashok rajpurohit
Rajasthan
09-09-2019 02:54 PM
अशोक जी, आप अभी फसलें जैसे के गेहूं, मक्का, जई, जवार, अल्फाल्फा , सरसों, तोरिया, तारामीरा, अलसी, मसूर, राजमा, गणना की बिजाई कर सकते है, धन्यवाद
Posted by Manjinder singh
Punjab
09-09-2019 02:51 PM
tuci cow nu Vitum-H liquid 10-10ml swere sham ate Metabolite powder di rojana 1 puudi deni suru kro, iss nal lewa ate dhudh vdia ho jawega..

Posted by Paramjeet Singh
Punjab
09-09-2019 02:48 PM
biofloc fish farm dekhan layi te training layi tusi 98170 84445 parvesh ji nal gal karo. ehna da biofloc fish farm hai eh tohanu apne farm te sari jankari de denge ji.
Posted by Atinderpal singh chahal
Punjab
09-09-2019 02:48 PM
Ek ekad vich lagbhag 1.5 lakh kharach aa skda hai ..
Posted by sandeep mehrok
Punjab
09-09-2019 02:32 PM
Sandeep ji tuc makki diya kisam jive ke Buland, Partap 1, PMH 9 basant rut vich ugon yog kisma PMH 1, PMH 2, JH 3459, PMH 10, DKC 9108, PMH 7 ate PMH 8 di bijai kar sakde ho, dhanwad
Posted by Santosh Banapar
Maharashtra
09-09-2019 02:32 PM
Santosh ji, ap isme NPK 19.19.19 @ 10 gm prati liter pani ke hisaab se spray kar sakte hai, dhanywad
Posted by yugesh raj
Jharkhand
09-09-2019 02:30 PM
Yugeh ji, iske liye ap NPK 13.00.45 @ 10 gm prati liter pani ke hisaab se spray karein, dhanywad
Posted by sandeep mehrok
Punjab
09-09-2019 02:29 PM
ਸੰਦੀਪ ਜੀ , ਮੱਕੀ ਉਗੋਬ ਲਾਇ ਤਾਪਮਾਨ 21 *C ਤੋਂ 27 *C ਹੋਣਾ ਚਾਹੀਦਾ ਹੈ, ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਸਪਰਜਿਲੀਅਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਇਸ ਫਸਲ ਦੀ ਬਿਜਾਈ ਅੱਧ-ਅਕਤੂਬਰ ਤੋਂ .... (Read More)
ਸੰਦੀਪ ਜੀ , ਮੱਕੀ ਉਗੋਬ ਲਾਇ ਤਾਪਮਾਨ 21 *C ਤੋਂ 27 *C ਹੋਣਾ ਚਾਹੀਦਾ ਹੈ, ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਸਪਰਜਿਲੀਅਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਇਸ ਫਸਲ ਦੀ ਬਿਜਾਈ ਅੱਧ-ਅਕਤੂਬਰ ਤੋਂ ਨਵੰਬਰ ਮਹੀਨੇ ਤੱਕ ਕੀਤੀ ਜਾਂਦੀ ਹੈ ਵੱਧ ਝਾੜ ਲੈਣ ਲਈ ਸਰੋਤਾਂ ਦੀ ਸਹੀ ਵਰਤੋਂ ਅਤੇ ਪੌਦਿਆਂ ਵਿੱਚ ਸਹੀ ਫਾਸਲਾ ਹੋਣਾ ਜਰੂਰੀ ਹੈ
1) ਸਰਦੀਆਂ ਅਤੇ ਬਸੰਤ ਦੀ ਮੱਕੀ ਲਈ : 60x20 ਸੈਂ.ਮੀ.
2) ਸਵੀਟ ਕੋਰਨ : 60x20 ਸੈਂ.ਮੀ.
3) ਬੇਬੀ ਕੋਰਨ : 60x20 ਸੈਂ.ਮੀ. ਜਾਂ 60x15 ਸੈਂ.ਮੀ.
4) ਪੋਪ ਕੋਰਨ: 50x15 ਸੈਂ.ਮੀ.
5) ਚਾਰਾ : 30x10 ਸੈਂ.ਮੀ.ਬੀਜ 3-4 ਸੈਂ.ਮੀ. ਡੂੰਘੇ ਬੀਜਣੇ ਚਾਹੀਦੇ ਹਨ ਸਵੀਟ ਕੌਰਨ ਦੇ ਲਈ ਬੀਜ ਦੀ ਡੂੰਘਾਈ 2.5 ਸੈਂ.ਮੀ. ਹੋਣੀ ਚਾਹੀਦੀ ਹੈ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟਰ ਅਤੇ ਬਿਜਾਈ ਵਾਲੀ ਮਸ਼ੀਨ ਦੀ ਮਦਦ ਨਾਲ ਵੱਟਾਂ ਬਣਾ ਕੇ ਕੀਤੀ ਜਾ ਸਕਦੀ ਹੈ ਬੀਜ ਦਾ ਮਕਸਦ, ਬੀਜ ਦਾ ਆਕਾਰ, ਮੌਸਮ, ਪੌਦੇ ਦੀ ਕਿਸਮ, ਬਿਜਾਈ ਦਾ ਤਰੀਕਾ ਆਦਿ ਬੀਜ ਦੀ ਦਰ ਨੂੰ ਪ੍ਰਭਾਵਿਤ ਕਰਦੇ ਹਨ
1) ਸਾਉਣੀ ਦੀ ਮੱਕੀ ਲਈ:- 8-10 ਕਿਲੋ ਪ੍ਰਤੀ ਏਕੜ
2) ਸਵੀਟ ਕੌਰਨ:- 8 ਕਿਲੋ ਪ੍ਰਤੀ ਏਕੜ
3) ਬੇਬੀ ਕੌਰਨ:- 16 ਕਿਲੋ ਪ੍ਰਤੀ ਏਕੜ
4) ਪੌਪ ਕੌਰਨ:- 7 ਕਿਲੋ ਪ੍ਰਤੀ ਏਕੜ
5) ਚਾਰਾ:- 20 ਕਿਲੋ ਪ੍ਰਤੀ ਏਕੜ
ਪੁੰਗਰਨ ਤੋਂ ਤੀਜੇ ਜਾਂ ਚੌਥੇ ਹਫਤੇ ਬਾਅਦ ਪਾਣੀ ਲਗਾਓ ਬਾਕੀ ਦੀਆਂ ਸਿੰਚਾਈਆਂ 4-5 ਹਫਤੇ ਦੇ ਵਕਫੇ ਤੇ ਅੱਧ-ਮਾਰਚ ਤੱਕ ਕਰੋ ਇਸ ਤੋਂ ਇਲਾਵਾ ਹੋਰ 1 ਜਾਂ 2 ਸਿੰਚਾਈਆਂ ਵਰਖਾ ਅਤੇ ਮੌਸਮ ਦੀ ਸਥਿਤੀ ਦੇ ਅਧਾਰ ਤੇ ਕਰੋ
ਜਦੋਂ ਪੌਦੇ ਗੋਡੇ ਦੇ ਕੱਦ ਦੇ ਹੋ ਜਾਣ ਤਾਂ ਫੁੱਲ ਨਿਕਲਣ ਸਮੇਂ ਅਤੇ ਦਾਣੇ ਬਣਨ ਸਮੇਂ ਸਿੰਚਾਈ ਮਹੱਤਵਪੂਰਨ ਹੁੰਦੀ ਹੈ ਜੇਕਰ ਇਸ ਸਮੇਂ ਪਾਣੀ ਦੀ ਕਮੀ ਹੋਵੇ ਤਾਂ ਝਾੜ ਬਹੁਤ ਘੱਟ ਸਕਦਾ ਹੈ ਜੇਕਰ ਪਾਣੀ ਦੀ ਕਮੀ ਹੋਵੇ ਤਾਂ ਇੱਕ ਵੱਟ ਛੱਡ ਕੇ ਪਾਣੀ ਦਿਉ ਇਸ ਨਾਲ ਪਾਣੀ ਵੀ ਬਚਦਾ ਹੈ ਜੇਕਰ ਫਸਲ ਠੰਡ ਤੋਂ ਜ਼ਿਆਦਾ ਪ੍ਰਭਾਵਿਤ ਹੋਵੇ ਤਾਂ ਤੁਰੰਤ ਹਲਕੀ ਸਿੰਚਾਈ ਕਰੋ ਧੰਨਵਾਦ

Posted by Sayed Tabrez Ali Sayed ali
Maharashtra
09-09-2019 02:27 PM
Posted by harman janda
Punjab
09-09-2019 02:27 PM
hoshiarpur pashu mela di date aje tak koe jari nahi kiti gayi ji. es sambandi jado v koe date di information mili tohanu app te jankari de ditti javegi ji.
Posted by yugesh raj
Jharkhand
09-09-2019 02:19 PM
yugesh ji aap iske liye NPK 191919 ek kilo ko 150 litre pani ke hisab se spray karen.dhanywad

Posted by mandip gomekar
Maharashtra
09-09-2019 02:11 PM
pet de keria Di medisan fantas 3 100 minralmix agrimin ford, totavit bollas 10 1 roj deni
Posted by charanvir singh
Punjab
09-09-2019 02:10 PM
Charanvir ji isda vdia result hai tuci isdi varto kr skde ho, iss nal pashu da dhudh vdh jnda hai pashu nu fatt mildi hai ate kamjori door hundi hai.

Posted by veekesh kumar
Uttar Pradesh
09-09-2019 02:03 PM
इसके बारे में सारी जानकारी आप अपनी खेती एप के पशुपालन वाले सेक्शन में जाकर पढ़ सकते है वहां सभी नस्लों के बारे में पूरी जानकारी दी गई है धन्यवाद
Posted by Gurpreet Singh Deol
Punjab
09-09-2019 02:01 PM
tuci iss nu Amoxi-Cv bolus 1-1 swere sham deo ate 3 din deo fir ehh bolus rojana 1 deo, iss nal frak paa jawega.

Posted by Sunny Mahey
Punjab
09-09-2019 01:58 PM
tuci pashu nu Flukarid-DS bolus de skde ho ehh gaban safe hai ate dujje pashua nu v de skde ho..
Posted by Har swaroop
Uttar Pradesh
09-09-2019 01:58 PM
har swaroop ji patte peele hone ka karn tatv ki kami hai iske liye aap NPK 191919 ek kilo ko 150 litre pani men mila kar spray karen.dhanywad
Posted by ਪਰਮਜੀਤ ਸਿੰਘ
Punjab
09-09-2019 01:54 PM
tuc DBW173 a beej lain lyi Brar seed store ludhiana 161 5088210, 161 2461723 nal sampark kar sakde ho.eh kisam tuhanu 15 din bad mil jayegi.dhanwad
Posted by सूरज मल गाडरी
Rajasthan
09-09-2019 01:52 PM
गुआर को हर तरह की मिट्टी में उगाया जा सकता है अधिक पैदावार लेने के लिए इसकी बिजाई रेतली, चिकनी और सही निकास वाली जमीन में करनी लाभदायक होती है उपयुक्त पैदावार के लिए मिट्टी की पी एच 7 से 8 की आवश्यकता होती है ग्वार की पैदावार के लिए समतल ज़मीन की जरूरत होती है बिजाई से पहले मिट्टी के भुरभुरा होने तक खेत की 2-3 बार ह.... (Read More)
गुआर को हर तरह की मिट्टी में उगाया जा सकता है अधिक पैदावार लेने के लिए इसकी बिजाई रेतली, चिकनी और सही निकास वाली जमीन में करनी लाभदायक होती है उपयुक्त पैदावार के लिए मिट्टी की पी एच 7 से 8 की आवश्यकता होती है ग्वार की पैदावार के लिए समतल ज़मीन की जरूरत होती है बिजाई से पहले मिट्टी के भुरभुरा होने तक खेत की 2-3 बार हल से जोताई करें इसके बाद तवियों से जोतने के बाद सुहागे से अच्छी तरह समतल कर लेना चाहिए और ग्वार की खेती के लिए मेंड़ और खालियां बनाएं खारी और जल जमाव वाली मिट्टी में बिजाई ना करें राजस्थान में ग्वार की बिजाई के लिए जून के पहले सप्ताह से जुलाई के पहले पखवाड़े का समय उपयुक्त होता है पौधों में 45-60 सैं.मी. x 20-30 सैं.मी. फासले का प्रयोग करें बीजों को खालियों पर 2-3 सैं.मी. की गहराई में बोयें कुछ क्षेत्रों में बिजाई छींटा देकर की जाती है और कुछ क्षेत्रों में ड्रिल विधि का प्रयोग किया जाता है एक एकड़ खेत में बिजाई के लिए 6-8 किलो बीज प्रति एकड़ प्रयोग करें जब इसे दानों और फलियों के उद्देश्य से उगाया जाये तो बीजों की मात्रा 8 किलो उपयुक्त होती है जबकि चारे के लिए अधिक बीज मात्रा की आवश्यकता होती है बिजाई से पहले, मिट्टी से पैदा होने वाले कीटों और बीमारियों से बचाने के लिए बीजों का उपचार करना जरूरी होता है बीजों को गर्म पानी में 56 डिगरी सैल्सियस पर 10 मिनट के लिए भिगो दें और फिर सामान्य तापमान पर बीजों को सुखाएं फंगस से बीजों को बचाने के लिए थीरम 3 ग्राम से प्रति किलो बीज का उपचार करें फिर बीजों को छांव में सुखाएं रासायनिक उपचार के बाद जीवाणु टीके से उपचार करें उसके लिए 10 प्रतिशत चीनी या गुड़ को उबले हुए पानी में डालकर घोल तैयार करें इस घोल के ठंडा होने के बाद जीवाणु कल्चर के 2 पैकेट मिलाएं और पतला पेस्ट बनाएं और इससे बीजों का उपचार करें उसके बाद बीजों को छांव में सुखाएं और तुरंत बिजाई के लिए प्रयोग करें आखिरी जोताई के समय, मिट्टी में अच्छी तरह से गला हुआ गाय का गोबर 4-4.8 टन प्रति एकड़ में डाले बिजाई के समय, नाइट्रोजन 8 किलो (यूरिया 18 किलो) के साथ फासफोरस 24 किलो (सिंगल सुपर फासफेट 150 किलो) और पोटाश 8 किलो (म्यूरेट ऑफ पोटाश 14 किलो) प्रति एकड़ में डालें अच्छी उपज के साथ अच्छी वृद्धि के लिए, बिजाई के 30 दिन बाद सोडियम मोलीबडेट 15 ग्राम को 10 लीटर पानी में मिलाकर स्प्रे करें फसल के शुरूआती विकास के दौरान गोडाई और निराई से खेत को नदीन मुक्त रखें इन प्रक्रिया से नदीनों के नियंत्रण के साथ साथ मिट्टी को हवादार बनाने में भी मदद मिलती है नदीनों के नियंत्रण के लिए रोपाई से पहले बसालिन 800 मि.ली. प्रति एकड़ में डालें बारानी फसल होने के कारण, इसे सिंचाई की आवश्यकता नहीं होती, लेकिन यदि जरूरत पड़े तो बारिश की मात्रा के आधार पर सिंचाई दें गर्मियों के मौसम की फसल के लिए मिट्टी में नमी के आधार पर 10-15 दिनों के अंतराल पर पानी दें चारे के रूप में प्रयोग करने के लिए, बोयी गई फसल की कटाई फूल पड़ने के समय कर देनी चाहिए हरी खाद के रूप में काश्त की फसल को फलियां पड़ने के समय ही खेत में जोत दें प्रयोग की गई किस्म के आधार पर बिजाई के 60-90 दिनों के बाद हरी फलियों की कटाई शुरू की जाती है बाकी की कटाई 10-12 दिनों के अंतराल पर की जाती है दानों के लिए कटाई फलियों के पकने पर करें पक कर तैयार हुई फसल को द्राती की सहायता से काटकर कुछ दिनों के लिए धूप में सुखाने के लिए छोड़ देना चाहिए इसके बाद दानों को गुहाई या थ्रैशर की सहायता से अलग कर लेना चाहिए ग्वार के बीजों से गोंद भी प्राप्त होती है सब से पहले बीजों का छिल्का उतारा जाता है इसके बाद बीजों को पीसकर गोंद अलग कर ली जाती है खाद्य पदार्थ और उदयोगिक उद्देश्यों के लिए बीजों में गोंद को थरमो मकैनीकल विधि से अलग किया जाता है

Posted by Inderjit singh
Punjab
09-09-2019 01:49 PM
Shrimaan ji, kirpa kar ke daso ke tuhade flowers de kis keet da hamla hoea hai, taki tuhnu usde hisaab nal isda hal dasea ja sake, dhanwad

Posted by Khem Chand Sharma
Rajasthan
09-09-2019 01:34 PM
shrimaan g bajra mein NPK 19.19.19 @1 kg per acre ko 100 liter pani mein mila ke spray kro g.

Posted by Akash Deep
Uttar Pradesh
09-09-2019 01:28 PM
श्रीमान जी कृपया आप अपना सवाल विस्तार से बताएं ताकि आपको पूरी जानकारी दी जा सके
Posted by Gurpreet Singh Dhillon
Punjab
09-09-2019 01:18 PM

Posted by inderpal
Punjab
09-09-2019 01:17 PM
Pragulate inj A.I toh 30 min pehle v laga skde ho te A.I toh baad v, Te tusi pehle hi lagao. Isnu 2.5ml to 5ml tk laga skde ho te dono hi tarah naal use kr skde ho naad vich v te muscle de vich v

Posted by Rajesh khanna
Uttar Pradesh
09-09-2019 01:16 PM
Rajesh ji kripya ap bataye ke apke dhaan mein konsa keet laga hua hai, taki apko dekh kar uska samadhan batay aja sake, dhanywad
Posted by R Singh
Haryana
09-09-2019 01:12 PM
पहले वर्ष के दौरान अच्छी तरह से गला हुआ गाय का गोबर 10 किलो, यूरिया 100 ग्राम, एस एस पी 250 ग्राम और म्यूरेट ऑफ पोटाश 50 ग्राम प्रति पौधे में डालें गाय का गोबर, एस एस पी, पोटाश की पूरी मात्रा और यूरिया की आधी मात्रा फूल निकलने के छ: सप्ताह पहले डालें यूरिया की बाकी बची मात्रा को फल विकसित होने के समय डालें 3 वर्षों तक फ.... (Read More)
पहले वर्ष के दौरान अच्छी तरह से गला हुआ गाय का गोबर 10 किलो, यूरिया 100 ग्राम, एस एस पी 250 ग्राम और म्यूरेट ऑफ पोटाश 50 ग्राम प्रति पौधे में डालें गाय का गोबर, एस एस पी, पोटाश की पूरी मात्रा और यूरिया की आधी मात्रा फूल निकलने के छ: सप्ताह पहले डालें यूरिया की बाकी बची मात्रा को फल विकसित होने के समय डालें 3 वर्षों तक फूलों की कलियों को निकालते रहें अच्छी वृद्धि और उपज के लिए 3-4 वर्ष बाद शुरू करें
Posted by R Singh
Haryana
09-09-2019 01:10 PM
Posted by R Singh
Haryana
09-09-2019 01:08 PM
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















