
Posted by amit kumar tiwari
Uttar Pradesh
06-09-2019 01:55 PM
अमित जी, कृपया आप धान की फोटो भेजें ताकि आपको देख कर इसके बारे में सही जानकारी दी जा सके, धन्यवाद

Posted by karanvir singh
Punjab
06-09-2019 01:50 PM
Posted by Babu Lal kumbhkar aray
Madhya Pradesh
06-09-2019 01:48 PM
श्रीमान जी, यह फंगस के हमले के कारण हुआ है, इसकी रोकथाम के लिए आप carbendazim @ 4gm या mancozeb @ 4gm प्रति लीटर पानी के हिसाब से स्प्रे करें, धन्यवाद

Posted by inderjit Singh
Punjab
06-09-2019 01:43 PM
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵ.... (Read More)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ..

Posted by Mahendr Beniwal
Rajasthan
06-09-2019 01:33 PM
श्रीमान जी , आप इसमें boron @ 1g प्रति लीटर पानी के हिसाब से स्प्रे करें, धन्यवाद

Posted by Shashikant Gundupakar
Karnataka
06-09-2019 01:31 PM
शशिकांत जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य .... (Read More)
शशिकांत जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद

Posted by vikas
Rajasthan
06-09-2019 01:29 PM
Vikas ji, aam ke podhe ke acche vikaas ke liye ap isme vermicompost @ 4-5 kilo prati odhe ke hisaab se dalein, or neem ke podhe ke acche vikaas ke liye ap 50gm of VAM fertilizer, 20gm of Azospirillum and Phosphobacteria dalein, dhanywad

Posted by vikas
Rajasthan
06-09-2019 01:26 PM
VIkas ji kripya aap apna swal vistar se btayen ki aap kiske vare mai jankari lena chahte hai tan jo apko sahi jankari di jaa skee..

Posted by harjodh
Punjab
06-09-2019 01:25 PM
tuci usdi bachedani vich lixin-iu dwai bhrwao ate Metra liquid 100ml rojana dena suru kro, iss nal frak paa jawega..

Posted by dhalvindar
Uttar Pradesh
06-09-2019 01:21 PM
Dhalvindar ji, yeh fungus ke hamle ke kaaran hota hai ap iski roktham ke liye folicur @ 200 ml ko 150 liter pani mein mila kar prati acre ke hisaab se spray karein, dhanywad

Posted by vikas
Rajasthan
06-09-2019 01:21 PM

Posted by Mahendr Beniwal
Rajasthan
06-09-2019 01:19 PM
श्रीमान जी , आप इसमें boron @ 1 g प्रति लीटर पानी के हिसाब से स्प्रे करें, धन्यवाद
Posted by harvilash rajpoot
Madhya Pradesh
06-09-2019 01:19 PM
Harvilash ji, kripya ap dhaan ki photo bhejein taki apko dekh kar iske roktham ke bare mein jankari di ja sake, dhanywad
Posted by charanvir singh
Punjab
06-09-2019 01:09 PM
Hanji tuci isdi varto kr skde ho, isda vdia result hai isss nal pashu de sarir di kami puuri hundi hai ate growth vdia hundi hai..

Posted by Rajesh khanna
Uttar Pradesh
06-09-2019 01:06 PM
Rajesh ji apke sabhi swalo ke jwab diye ja chuke hai aap App mai apne swalo ke jwab dekh skte hai..

Posted by kuldeep chand
Punjab
06-09-2019 01:05 PM
ਜੇਕਰ ਤੁਸੀ ਪਸ਼ੂ ਪਾਲਣ ਦੇ ਕੰਮ ਵਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਪਸ਼ੂਆਂ ਲਈ ਸ਼ੈੱਡ ਲਈ ਫਰਵਰੀ ਤੋਂ ਮਾਰਚ ਤੱਕ ਸਹੀ ਸਮਾਂ ਹੈ ਸੈੱਡ ਹਮੇਸ਼ਾ ਪੂਰਬ-ਪੱਛਮ ਵੱਲ ਹੋਣਾ ਚਾਹੀਦਾ ਹੈ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ .... (Read More)
ਜੇਕਰ ਤੁਸੀ ਪਸ਼ੂ ਪਾਲਣ ਦੇ ਕੰਮ ਵਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਪਸ਼ੂਆਂ ਲਈ ਸ਼ੈੱਡ ਲਈ ਫਰਵਰੀ ਤੋਂ ਮਾਰਚ ਤੱਕ ਸਹੀ ਸਮਾਂ ਹੈ ਸੈੱਡ ਹਮੇਸ਼ਾ ਪੂਰਬ-ਪੱਛਮ ਵੱਲ ਹੋਣਾ ਚਾਹੀਦਾ ਹੈ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ ਤੁਸੀ ਇਹ ਸ਼ੈੱਡ 70x26 ਦਾ ਬਣਾ ਲਓ ਸ਼ੈਡ ਦੇ ਦੋਨਾ ਸਾਈਡ ਤੇ 10-10 ਪਸ਼ੂ ਬੰਨ ਸਕਦੇ ਹੋਂ ਸ਼ੈਡ ਦੋਨਾ ਖੁਰਲੀਆਂ ਤੋਂ ਅੱਧਾ ਫੁੱਟ ਨੀਵਾ ਹੋਣਾ ਚਾਹੀਦਾ ਹੈ ਅਤੇ ਵਿਚਕਾਰ ਵਿੱਚ ਇੱਕ ਨਾਲੀ ਹੋਣੀ ਚਾਹੀਦੀ ਹੈ ਜਿਸ ਨਾਲ ਮਲਮੂਤਰ ਦਾ ਨਿਕਾਸ ਵਧੀਆ ਹੋਵੇ ਤੁਸੀ ਇੱਕੋ ਵਾਰ ਇਕੱਠੀਆਂ ਗਾਵਾਂ ਨਾ ਖਰੀਦੋ,ਗਾਵਾਂ ਨੂੰ 2 -2 ਮਹੀਨਿਆ ਤੇ ਵਕਫੇ ਤੇ ਖਰੀਦੋ ਜਾਂ ਫਿਰ 3 ਪਹਿਲਾਂ ਖਰੀਦ ਲਓ ਤੇ 3 ਮਹੀਨੇ ਬਾਅਦ ਫਿਰ ਖਰੀਦ ਲਵੋ ਇਸ ਨਾਲ ਦੁੱਧ ਦੀ ਕਮੀ ਨਹੀਂ ਆਵੇਗੀ ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜਰੂਰੀ ਹੈ ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ ਲਵੇਰੀਆਂ ਨੂੰ ਖਰੀਦਣ ਦਾ ਸਹੀ ਸਮਾਂ ਰੱਖੜੀਆਂ ਤੋਂ ਲੈ ਕੇ ਵਿਸਾਖੀ ਤੱਕ ਦਾ ਹੁੰਦਾ ਹੈ ਕਿਉਕਿ ਇਸ ਸਮੇਂ ਮੌਸਮ ਸੁਖਾਵਾਂ ਹੋਣ ਕਾਰਨ ਹਰਾ ਚਾਰਾ ਵੀ ਖੁੱਲਾ ਹੁੰਦਾ ਹੈ.ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਜਿਵੇਂ ਸ਼ੈੱਡ ਲਈ ,ਪਸ਼ੂਆਂ ਲਈ, ਡੇਅਰੀ ਮਸ਼ੀਨਰੀ ਲਈ ਲੋਨ ਲੈਣ ਦੇ ਲਈ ਤੁਹਾਡੇ ਕੋਲ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਜਰੂਰੀ ਹੈ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ ਬੈੱਕ ਦਾ ਹੁੰਦਾ ਹੈ ਉਸ ਹਿਸਾਬ ਨਾਲ ਹੀ ਲੱਗਦਾ ਹੈ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਤੁਸੀ ਆਪਣੇ ਨੇੜੈ ਦੇ ਡੇਅਰੀ ਡਿਵੈਲਪੈਟ ਆਫਿਸਰ ਨੂੰ ਮਿਲੋ ਉਹ ਤੁਹਾਨੂੰ ਫਾਈਲ ਤਿਆਰ ਕਰਕੇ ਦੇਣਗੇ ਹਰ ਜ਼ਿਲੇ ਵਿੱਚ ਡਿਪਟੀ ਡਾਇਰੈਕਟਰ ਡੇਅਰੀ (PDDB) ਦਾ ਦਫਤਰ ਬਣਿਆ ਹੋਇਆ ਹੈ.

Posted by Thakur Ghanshyam sei n g h
Madhya Pradesh
06-09-2019 12:54 PM
श्रीमान जी, यह फंगस के हमले के कारण हुआ है, इसकी रोकथाम के लिए आप carbendazim @ 4gm या mancozeb @ 4gm प्रति लीटर पानी के हिसाब से स्प्रे करें, धन्यवाद

Posted by Thakur Ghanshyam sei n g h
Madhya Pradesh
06-09-2019 12:51 PM
Shrimaan ji, siki roktham ke liye aap quinalphos @ 4ml prati liter pani ke hisaab se spray karein, dhanywad

Posted by Thakur Ghanshyam sei n g h
Madhya Pradesh
06-09-2019 12:46 PM

Posted by khuspal
Punjab
06-09-2019 12:45 PM
khuspal g 9646457187 upar call Kar Lena jankari mil javegi

Posted by Surjitsinghgalhe Galhe
Punjab
06-09-2019 12:42 PM
ਸ੍ਰੀ ਮਾਨ ਜੀ ਬਰਸੀਮ ਦੀ ਬਿਜਾਈ ਦਾ ਸਮਾਂ ਸਤੰਬਰ ਦੇ ਆਖਰੀ ਹਫਤੇ ਤੋਂ ਅਕਤੂਬਰ ਦੇ ਪਹਿਲੇ ਹਫਤੇ ਤਕ ਹੈ ਇਸ ਦੀਆਂ ਕਿਸਮਾਂ BL-42,BL-43,BL-10,BL-1 ਦੀ ਬਿਜਾਈ ਕਰ ਸਕਦੇ ਹੋ ਜੀ

Posted by Manpreet singh
Punjab
06-09-2019 12:40 PM
CFC powder nal pashu de sarir di kami puuri hundi hai, pashu dhudh vdia dinda hai, pashu nwe dhudh jldi ho jnda hai ate sarir di vdia growth hundi hai ..
Posted by yuvraj kalihare
Madhya Pradesh
06-09-2019 12:35 PM
युवराज जी आप Improved Japani: इस किस्म के फूल सख्त और सफेद रंग के होते है, इसके बीज मध्य-जुलाई महीने में बोयें जाते हैं और मध्य-अगस्त महीने में रोपण किया जाता है इसकी औसतन पैदावार 83-94 क्विंटल प्रति एकड़ होती है Sairano: यह हाइब्रिड किस्म 80-85 दिनों में तुड़ाई के लिए तैयार हो जाती है इसकी औसतन पैदावार 60-70 क्विंटल प्रति एकड़ होती है

Posted by harmanpreet singh
Punjab
06-09-2019 12:32 PM
shrimaan g eh fungus disease hai esdi roktham lyi Custodia @200 ml per acre ja Amistar top @200 ml per acre ja Folicur @250 ml per acre da spray kr skde ho g..

Posted by Gurjinder Singh
Punjab
06-09-2019 12:30 PM
ਉਸ ਨੂੰ ਇਨਫੈਕਸ਼ਨ ਹੋ ਗਈ ਹੈ ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Anabolite liquid 100-100ml ਸਵੇਰੇ ਸ਼ਾਮ ਦਿਓ, ਇਹ ਇਲਾਜ ਕਰਨ ਤੋਂ ਬਾਦ ਤੁਸੀ ਦੁਬਾਰਾ ਸਵਾਲ ਪੁੱਛ ਸਕਦੇ ਹੋ ..

Posted by prem singh
Punjab
06-09-2019 12:28 PM
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ .... (Read More)
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ

Posted by Harvinder Kaushal
Punjab
06-09-2019 12:27 PM
ਸ੍ਰੀ ਮਾਨ ਜੀ ਇਸ ਦਵਾਈ ਦੀ ਮਾਤਰਾ @100 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ 120 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰ ਸਕਦੇ ਹੋ ਜੀ ਇਸ ਦਾ ਅਸਰ ਕਾਲੇ ਤੇਲੇ ਲਈ 12-15 ਦਿਨ ਤਕ ਮਿਲ ਸਕਦਾ ਹੈ ਜੀ

Posted by Ashok Kumar Nagar
Rajasthan
06-09-2019 12:23 PM
Ashok g dhan mein fungus disease hai eski roktham ke liye Validamycin @300 ml,Folicur @250 ml ja Custodia @200 ml per acre ka speay kro g..
Posted by bhola
Chattisgarh
06-09-2019 12:17 PM
bhola ji abhi isme koi dikkat nahi hai aap isem lgatar sarvekshan karte rahe taki kisi keet ya bimari ke karn koi nuksaan na ho.dhanywad

Posted by jaskaransandhu
Punjab
06-09-2019 12:11 PM
ਜਸਕਰਨ ਜੀ ਇਸ ਤਰਾਂ ਬੀਜ ਦੀ ਕਿਸਮ ਦੱਸਣਾ ਮੁਸ਼ਕਿਲ ਹੁੰਦਾ ਹੈ ਕਿਉਕਿ ਦਾਣਿਆਂ ਤੋਂ ਬਿਨਾ ਇਸਦੇ ਬੀਜ ਦੀ ਕਿਸਮ ਬਾਰੇ ਕੁਛ ਨਹੀਂ ਕਿਹਾ ਜਾ ਸਕਦਾ ਧੰਨਵਾਦ

Posted by rinku rajput
Madhya Pradesh
06-09-2019 12:10 PM
रिंकू जी धन में दवाल बीमारी या कीट का हमला होने पर की जाती है कृपया आप बताये के अभी धान में कोनसे कीट का हमला है ताकि आपको इसके बारे में पूरी जानकारी दी जा सके धन्यवाद

Posted by mandip ghuman
Punjab
06-09-2019 12:03 PM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ, .... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ, ਬਾਕੀ ਉਸ ਨੂੰ Vitum-H ਇੰਜੇਕਸ਼ਨ 5 ਮਿਲੀ ਲਗਵਾਓ

Posted by rinku rajput
Madhya Pradesh
06-09-2019 12:01 PM
shrimaan g kirpa krke apna swaal visthaar se pucho g.ta jo tuhanu poori jankari mil ske g..
Posted by yuvraj kalihare
Madhya Pradesh
06-09-2019 12:00 PM
ब्लास्ट की रोकथाम के लिए folicur@200ml या pulsor@200ml या custodia@300ml या nativo@80gm या amistar top@200ml या indofil avtar@400gm या hexaconazole@300ml को प्रति एकड़ के हिसाब से स्प्रे करें धन्यवाद

Posted by ਬਲਜੀਤ ਸਿੰਘ
Punjab
06-09-2019 11:59 AM
Nhi ji isda koi pashu nu nuksan nhi hai, pashu de repeat hoon de kai hor karan hunde hai jiwe khurak vich kami, mineral di kami, bachedani da vikas na hona, uss vich infection hona, sahi AI naa hona, ehna krke v pashu gaban nhi rehnda..
Posted by GS aulakh
Punjab
06-09-2019 11:56 AM
Aulakh ji Sat Shri Akal ji kirpa krke apna swal pusho ji tuci ki jankari lena chahunde ho..
Posted by Gujjar Dushyant Rathour Bullewala
Uttar Pradesh
06-09-2019 11:56 AM
इसे जख्म पर आप loraxin स्प्रे करनी शुरू करें और इसे Hitek इंजेक्शन 1 मि.ली. लगवायें और इसे Amoxi-CV bolus रोजाना 1 गोली और
BECOZYME C FORTE Bolus 1—1 गोली सुबह शाम दें इससे फर्क पड़ जाएगा

Posted by vi
Madhya Pradesh
06-09-2019 11:55 AM
श्रीमान जी, कृपया आप गेंदे के फूल की फोटो भेजें ताकि आपको देख कर इसकी रोकथाम के बारे में जानकारी दी जा सके, धन्यवाद
Posted by GS aulakh
Punjab
06-09-2019 11:54 AM
shrimaan g basmati vich pani khet de moisture de hisab nal lagao means 4-5 din de interval nal pani lga skde ho g..
Posted by gourav
Jharkhand
06-09-2019 11:51 AM
aap apne murgi farm ke bare me social media me ad kar sakte ho ji. iske elava aap hmari dusri app buy and sell par bhi free ad post kar sakte ho ji.
Posted by harpreet singh
Punjab
06-09-2019 11:51 AM
shrimaan g urea and potash v ghol ke spray kr skde ho g bt ess to better tuc NPK 13.O.45 @kg per 100 liter pani vich ghol ke spray kr skde ho g..
Posted by Gamdoor singh Brar
Punjab
06-09-2019 11:43 AM
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ Bovimin-B ਪਾਊਡਰ 100 ਗ੍ਰਾਮ ਰੋਜਾਨਾ 20 ਦਿਨ ਦਿਓ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਟੀਕਾ ਭਰਵਾਂ ਦਿਓ ਜੀ ..

Posted by gurlal sandhu
Punjab
06-09-2019 11:42 AM
ਗੁਰਲਾਲ ਜੀ ਤੁਸੀ ਡਾ.ਦਲਾਲ ਘੋਲ ਦੀ ਸਪਰੇ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜ.... (Read More)
ਗੁਰਲਾਲ ਜੀ ਤੁਸੀ ਡਾ.ਦਲਾਲ ਘੋਲ ਦੀ ਸਪਰੇ ਕਰ ਸਕਦੇ ਹੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ
• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ
• ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ

Posted by Veerpal Singh
Uttar Pradesh
06-09-2019 11:40 AM
इसकी रोकथाम के लिए जब बालियां बननी शुरू हो जाये उस समय 500 ग्राम कॉपर ऑक्सीक्लोराइड को 200 लीटर पानी में मिलाकर स्प्रे करें 10 दिनों के अंतराल पर टिल्ट 25 ई सी 200 मि.ली. को 200 लीटर पानी में मिलाकर स्प्रे करें
Posted by Ajay Choudhary
Madhya Pradesh
06-09-2019 11:40 AM
यदि इसका हमला देखा जाये तो मैनकोज़ेब 400 ग्राम या टैबूकोनाज़ोल 200 मि.ली.प्रति 200 लीटर की स्प्रे करें पहली स्प्रे से 10-15 दिनों के बाद दोबारा स्प्रे करें बादलवाइ वाले मौसम में इसके फैलने का ज्यादा खतरा होता है इसे रोकने के लिए क्लोरोथैलोनिल 250 ग्राम प्रति 100 लीटर पानी की स्प्रे करें अचानक होने वाली वर्षा भी इस बीमार.... (Read More)
यदि इसका हमला देखा जाये तो मैनकोज़ेब 400 ग्राम या टैबूकोनाज़ोल 200 मि.ली.प्रति 200 लीटर की स्प्रे करें पहली स्प्रे से 10-15 दिनों के बाद दोबारा स्प्रे करें बादलवाइ वाले मौसम में इसके फैलने का ज्यादा खतरा होता है इसे रोकने के लिए क्लोरोथैलोनिल 250 ग्राम प्रति 100 लीटर पानी की स्प्रे करें अचानक होने वाली वर्षा भी इस बीमारी के बढ़ने में मदद करती है, इसे रोकने के लिए कॉपर वाले फंगसनाशी 300 ग्राम प्रति लीटर$ स्ट्रैपटोसाइकलिन 6 ग्राम प्रति 200 लीटर पानी की स्प्रे करें
Posted by Bhupinder Singh
Punjab
06-09-2019 11:34 AM
ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸ.... (Read More)
ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸਪਰੇਅ ਕਰੋ
ਸ਼ੁਰੂਆਤੀ ਹਮਲੇ ਵਿੱਚ 5% ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਜ਼ਿਆਦਾ ਹਮਲਾ ਦਿਖਣ ਤੇ 25% ਸਾਈਪਰਮੈਥਰੀਨ 2.4 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਕੀੜਿਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਣ ਤੇ ਸਪਾਈਨੋਸੈੱਡ 1 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਫਲ ਪੱਕਣ ਤੋਂ ਬਾਅਦ ਟ੍ਰਾਈਜ਼ੋਫੋਸ ਜਾਂ ਕਿਸੇ ਹੋਰ ਕੀਟਨਾਸ਼ਕ ਦੀ ਸਪਰੇਅ ਨਾ ਕਰੋ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












