
Posted by Kaur Harpreet Mangat
Uttarakhand
05-09-2019 08:05 PM
harpreet ji there are many reasons if can be nutrient deficiency or it can can be disease so to identify it in a better way please send the picture of crop so that we can provide you proper information.thank you

Posted by Hari babu sharma
Uttar Pradesh
05-09-2019 07:55 PM
Hari babu sharma ji Cotton da smarthan mul (MSP) 5255-5550 hai, Thankyou.

Posted by jassa
Punjab
05-09-2019 07:46 PM
ਤੁਸੀ Butox ਦਵਾਈ ਨੂੰ 2ml/1 ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੇ ਉਪਰ ਛਿੜਕਾਵ ਕਰ ਸਕਦੇ ਹੋ, ਜੇਕਰ ਪਸ਼ੂ ਚੱਟ ਲਵੇ ਤਾਂ ਇਸਦਾ ਨੁਕਸਾਨ ਨਹੀਂ ਹੈ, ਤੁਸੀ ਇਹ ਸਪਰੇ ਪਸ਼ੂ ਦੇ ਮੂੰਹ ਨੂੰ ਛੱਡ ਕੇ ਬਾਕੀ ਸਰੀਰ ਤੇ ਕਰ ਸਕਦੇ ਹੋ, ਤੁਸੀ ਇਹ ਓਹਨਾ ਦੇ ਚਾਰੇ, ਫੀਡ ਤੇ ਨਾ ਕਰੋ ਅਤੇ ਇਹ ਤੁਸੀ ਸ਼ਾਮ ਦੇ ਟਾਈਮ ਜਦੋ ਮੱਖੀਆਂ ਮੱਛਰ ਜ਼ਿਆਦਾ ਹੋਵੇ ਉਦੋਂ ਕਰ ਸਕਦੇ ਹੋ.

Posted by ਮਨਜੀਤ ਸਿੰਘ
Punjab
05-09-2019 07:45 PM
ਮਨਜੀਤ ਜੀ ਤੁਸੀ ਇਹਨਾਂ ਦੀ ਵਰਤੋਂ ਕਰ ਸਕਦੇ ਹੋ ਲੱਸੀ ਦੀ ਮਾਤਰਾ ਇਕ ਏਕੜ ਵਿਚ 3 ਲਿਟਰ ਪਾਣੀ ਦੇ ਹਿਸਾਬ ਨਾਲ ਵਰਤੀ ਜਾਂਦੀ ਹੈ ਅਤੇ ਪਾਥੀਆਂ ਦੇ ਪਾਣੀ ਦੀ ਵਰਤੋਂ 150 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੀ ਜਾਂਦੀ ਹੈ ਧੰਨਵਾਦ
Posted by Sandeep Bhambu
Rajasthan
05-09-2019 07:43 PM
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्र.... (Read More)
यदि बिजाई के 80-100 दिनों के बाद फसल को फूल ना निकलें या फूल कम हों तो फूलों की पैदावार बढ़ाने के लिए ज्यादा सूक्ष्म तत्व खाद 750 ग्राम प्रति एकड़ प्रति 150 लीटर पानी की स्प्रे करें कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Posted by Samil Kamboj
Punjab
05-09-2019 07:37 PM
samil ji please ask your question in detail so that we can provide you proper information.thank you

Posted by sanju rana
Uttar Pradesh
05-09-2019 07:35 PM
Sanju ji kripya aap yeh btayen ki apki bhains byane wale hai ya byai hui hai , kripya vistar se apna swal pushen tan jo apko sahi jankari di jaa skee.
Posted by gobind
Punjab
05-09-2019 07:26 PM
gobind ji kirpa karke apna swal vistar nal pucho ta jo tuhanu is bare poori jankari diti ja sake.dhanwad
Posted by AVINASH KUMAR AZAD
Bihar
05-09-2019 07:22 PM
यदि चिचड़ों की समस्या आ रही है तो आप पशुओं को 100 ग्राम तारामीरा का तेल रोज़ाना 20 दिन दें और आप Taktic स्प्रे का प्रयोग करें, यह 2ml/1liter स्प्रे आप पशुओं के आस पास और पशुओं के ऊपर भी करें बाकि आप साफ सफाई का पूरा ध्यान रखें, यदि आप कोई ओर जानकारी लेना चाहते है तो आप अपना सवाल दोबारा पूछ सकते है
Posted by ਰਸ਼ਪਿੰਦਰ ਭੁੱਲਰ
Punjab
05-09-2019 07:19 PM
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 2 ਦਿਨ ਭਰਵਾਓ ਫਿਰ 2 ਦਿਨਾਂ ਬਾਦ ਸਿਰਫ Lixin-iu ਦਵਾਈ 2 ਦਿਨ ਭਰਵਾਓ, ਇਸ ਨਾਲ ਫਰਕ ਪੈ ਜਾਵੇਗਾ..

Posted by Rambabu Patidar
Madhya Pradesh
05-09-2019 07:16 PM
मुझे अपना जैविक संतरा फल बाजार में बेचना चाहता हूं मुझे कोई ऐसा मार्केट या वेबसाइट चाहिये जिसके कारण मे आसानी से घर बेठे संतरा फल पेकिंग कर बेच सकू
Posted by gurpreet gill
Punjab
05-09-2019 07:12 PM
ਗੁਰਪ੍ਰੀਤ ਜੀ ਜੇਕਰ ਉਹ ਹੁਣ ਹੀਟ ਵਿਚ ਨਹੀਂ ਆ ਰਹੀ ਹੈ ਤਾਂ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS ਗੋਲੀ ਦਿਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ ਫਿਰ ਤੁਸੀ ਉਸ ਨੂੰ ਨਵੇਂ ਦੁੱਧ ਕਰਵਾ ਸਕਦੇ ਹੋ ਜੇਕਰ ਤੁਸੀ ਕੋਈ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਤੁਸੀ ਆਪਣਾ ਸਵਾਲ ਵਿਸਤਾਰ ਨਾਲ ਪ.... (Read More)
ਗੁਰਪ੍ਰੀਤ ਜੀ ਜੇਕਰ ਉਹ ਹੁਣ ਹੀਟ ਵਿਚ ਨਹੀਂ ਆ ਰਹੀ ਹੈ ਤਾਂ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS ਗੋਲੀ ਦਿਓ ਅਤੇ ਉਸ ਨੂੰ Bovimin-B ਪਾਊਡਰ 100 ਗ੍ਰਾਮ ਰੋਜਾਨਾ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ ਫਿਰ ਤੁਸੀ ਉਸ ਨੂੰ ਨਵੇਂ ਦੁੱਧ ਕਰਵਾ ਸਕਦੇ ਹੋ ਜੇਕਰ ਤੁਸੀ ਕੋਈ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਤੁਸੀ ਆਪਣਾ ਸਵਾਲ ਵਿਸਤਾਰ ਨਾਲ ਪੁਸ਼ੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ
Posted by ਰਸ਼ਪਿੰਦਰ ਭੁੱਲਰ
Punjab
05-09-2019 07:09 PM
ਤੁਸੀ Ovulenta kit ਦੀ ਵਰਤੋਂ ਕਰ ਸਕਦੇ ਹੋ,ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ ਪਹਿਲਾ ਤੁਸੀ 1 ਨੀਲੀ ਅਤੇ 1 ਸਫੇਦ ਗੋਲੀ ਕੁੱਟ ਕੇ ਪਾਊਡਰ ਬਣਾ ਕੇ ਰੋਟੀ ਵਿਚ ਦਿਓ ਅਤੇ ਜੋ ਇਕ ਨੀਲੀ ਗੋਲੀ ਬੱਚਦੀ ਹੈ ਉਸਦੀ ਵਰਤੋਂ ਨਾ ਕਰੋ, ਇਸ ਤ੍ਰਾਹ ਤੁਸੀ 5 ਦਿਨ ਦਵਾਈ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ..

Posted by prem singh
Punjab
05-09-2019 07:06 PM
is di roktham lyi folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.

Posted by maharudra
Maharashtra
05-09-2019 07:02 PM
महारुद्र जी आप इसके ऊपर mancozeb @400 ग्राम को प्रति एकड़ के हिसाब से स्प्रे करें धन्यवाद
Posted by pardeep singh
Punjab
05-09-2019 06:56 PM
BhaaG Pehlan training lao iss lai tuci deputy director dairy development KAPURTHALA Training ch saara das denge Training centre Phagwara houga

Posted by maharudra
Maharashtra
05-09-2019 06:53 PM
maharudra ji aap khet ki nirayi gudai karen.dhanywad
Posted by Netram sahu
Chattisgarh
05-09-2019 06:52 PM
is me iron ki kami hai, Ferrous Sulphate @1kg prati acre daalen.

Posted by prem singh
Punjab
05-09-2019 06:50 PM
prem ji isdi roktham de layi tuc folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml prati acre de hisaab nal 150ltr pani de nal mila ke spray kro.
Posted by rupa
Rajasthan
05-09-2019 06:44 PM
rupa ji aap iski roktham ke liye quinalphos@4ml ko prati litre pani ke hisab se spray karen.dhanywad
Posted by Mohammed moosa
Karnataka
05-09-2019 06:43 PM
इसकी रोकथाम के लिए Carbendazim @4gm प्रति लीटर पानी के हिसाब से ड्रेंचिंग करें
Posted by Mohammed moosa
Karnataka
05-09-2019 06:41 PM
इसकी रोकथाम के लिए Carbendazim @4gm प्रति लीटर पानी के हिसाब से ड्रेंचिंग करें

Posted by prem singh
Punjab
05-09-2019 06:40 PM
Jekar kaale tele di aje shuruaat hai tan iss di roktham de lyi tuc chess@120gm ja glamore@50gm ja dentop@35gm nu 150 ltr paani de nal mila k prati acre te spray kr skde ho..ihna spreha di varto tela pain ton pehla kro..iss ton ilaava jekar tela jyaada fail gya hai tan uss di rokthaam de lyi 1 ltr DDVP nu 12 kg sukki ret de nal mila k khet de vich shitta de deo..iss ton bina tuc koram 300ml ja acetamiprid 20EC @60-80gm ja acephate@500gm nu 150 ltr paani de nal mila k prati acre te spray krdeo..iss ton ilaava tuc jhone de vich actara @80gm ja buprofezin@200ml nu 150 ltr paani de nal mila k prati acre te spray kr deo. jekar harra tela hai tan uss de lyi tuc solomon@120 ml prati acre de lyi spray kr skde ho...

Posted by Gora
Punjab
05-09-2019 06:38 PM
Shrimaan ji, eh ik fungicide hai, isda asar 18-20 din tak rehnda hai, isdi dose @ 200-250 ml nu 150 liter pani vich mila ke prati acre de hisaab nal vartea janda hai, dhanwad

Posted by Gurchet singh Chahal
Punjab
05-09-2019 06:37 PM
Sunh to 1 mahina pehlan malap rehat karn di dawaee dyo rajwa hara chaara te 2 -3 kg feed pao sunh nazdik lagataar nigrani heth rakho unj v har 3 mahine baad malap rehat karo

Posted by sandeep
Rajasthan
05-09-2019 06:28 PM
sandeep ji, कृपया बताएं कि इसमें किसी कीट का हमला तो नहीं है
Posted by jagpal sidhu028@gmail.com
Punjab
05-09-2019 06:26 PM
10-30 ਅਕਤੂਬਰ ਤੱਕ ਸਰੋਂ ਦੀ ਬਿਜਾਈ ਲਈ ਢੁੱਕਵਾਂ ਸਮਾਂ ਹੈ ਜੀ

Posted by inderjit
Punjab
05-09-2019 06:26 PM
ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰਦੀ ਹੈ ਤੇ ਫੈਟ ਬਿਲ.... (Read More)
ਤੁਸੀ ਕੜਕਨਾਥ ਮੁਰਗੀ ਦਾ ਕੰਮ ਪੰਜਾਬ ਵਿਚ ਕਰ ਸਕਦੇ ਹੋ, ਕੜਕਨਾਥ ਮੱਧ ਪ੍ਰਦੇਸ਼ ਦੀ ਪਿਓਰ ਨਸਲ ਹੈ ਇਸ ਦੀ ਚਮੜੀ ਕਾਲੀ ਚਮਕੀਲੀ ਹੁੰਦੀ ਹੈ, ਕਲਗੀ ਵੀ ਕਾਲੀ ਹੁੰਦੀ ਹੈ ਤੇ ਇਸਦੀ ਚੁੰਝ ਤੇ ਜੀਭ ਵੀ ਕਾਲੇ ਰੰਗ ਦੀ ਹੁੰਦੀ ਹੈ ਅੰਡੇ ਦੇਸੀ ਅੰਡਿਆ ਦੀ ਤਰ੍ਹਾਂ ਹੁੰਦੇ ਹਨ ਤੇ ਖੂਨ ਲਾਲ ਨਾਲੋਂ ਥੋੜਾ ਗੂੜਾ ਲਾਲ ਹੁੰਦਾ ਹੈ ਇਸਦੇ ਅੰਡੇ ਵਿੱਚ ਪ੍ਰੋਟੀਨ ਦੀ ਮਾਤਰਾ ਜਿਆਦਾ ਹੁੰਦੀ ਹੈ ਤੇ ਫੈਟ ਬਿਲਕੁੱਲ ਘੱਟ ਹੁੰਦੀ ਹੈ ਸੂਗਰ ਦੇ ਮਰੀਜ਼ਾਂ ਲਈ ਵੀ ਇਹ ਫਾਇਦੇਮੰਦ ਹਨ ਇਸ ਦੇ ਚਿਕਨ ਦਾ 800 ਰੁਪਏ ਕਿਲੋ ਤੱਕ ਰੇਟ ਹੈ ਤੇ ਛੋਟੇ ਬੱਚੇ ਜੇਕਰ ਮੱਧ ਪ੍ਰਦੇਸ਼ ਤੋਂ ਮਗਵਾਉਂਦੇ ਹੋ ਤਾਂ ਪ੍ਰਤੀ ਬੱਚਾ 90-100 ਰੁਪਏ ਤੁਹਾਨੂੰ ਮਿਲੇਗਾ ਇਸ ਦਾ ਅੰਡਾ 45-50 ਰੁਪਏ ਪ੍ਰਤੀ ਅੰਡਾ ਸੇਲ ਹੋ ਜਾਂਦਾ ਹੈ 3 ਮਹੀਨੇ ਤੱਕ ਇੱਕ ਬੱਚੇ ਦੇ ਪਾਲਣ ਤੇ ਖਰਚਾ 150 ਰੁਪਏ ਹੁੰਦਾ ਹੈ ਤੇ ਜਦੋਂ ਚੂਚੇ ਵੱਡੇ ਹੋ ਜਾਂਦੇ ਹਨ ਤਾਂ 1500 ਰੁਪਏ ਆਮਦਨ ਹੋ ਜਾਂਦੀ ਹੈ ਇਸ ਨੂੰ ਫੀਡ ਨਾਰਮਲ ਬਰੈਲਰ ਵਾਲੀ ਦੇ ਸਕਦੇ ਹੋ ਜਾਂ ਇਸ ਦੇ ਨਾਲ ਪਾਲਕ ਵੀ ਖਵਾ ਸਕਦੇ ਹੋ ਜਿਸ ਵਿੱਚ ਆਇਰਨ ਹੁੰਦਾ ਹੈ ਜੋ ਇਸ ਲਈ ਫਾਇਦੇਮੰਦ ਹੁੰਦਾ ਹੈ ਅਤੇ ਕੜਕਨਾਥ ਮੁਰਗੀ ਸਾਲ ਵਿਚ 120-130 ਅੰਡੇ ਦਿੰਦੀ ਹੈ ਅਤੇ ਕੜਕਨਾਥ ਲੈਣ ਲਈ ਮੇਰੇ ਨਾਲ 9781589637 ਸੰਪਰਕ ਕਰ ਸਕਦੇ ਹੋ
Posted by Neeraj Rathi
Uttar Pradesh
05-09-2019 06:24 PM
Shrimaan ji, agar isme bali niklni shuru ho gai hai to urea khaad kp dalne ki jarurat nahi hai, ap isme NPK 130045 @ 1kg ko 150 liter pani mein mila kar prati acre ke hisaab se spray kar sakte hain, dhanywad
Posted by Baljinder Singh
Punjab
05-09-2019 06:20 PM
ਬਲਜਿੰਦਰ ਸਿੰਘ ਜੀ ਸਤਿ ਸ਼੍ਰੀ ਅਕਾਲ ਜੀ, ਮੇਲੇ ਤੇ ਤੁਹਾਡਾ ਨੰਬਰ ਐਪ ਦਾ ਲਿੰਕ ਭੇਜਣ ਲਈ ਨੰਬਰ ਨੋਟ ਕੀਤਾ ਗਿਆ ਸੀ ਜੀ, ਬਾਕੀ ਤੁਸੀ ਜਿਸ ਤਰਾਂ ਹੁਣ ਸਵਾਲ ਪੁੱਛਿਆ ਇਸ ਤਰਾਂ ਖੇਤੀ ਤੇ ਸਹਾਇੱਕ ਕਿੱਤਿਆ ਨਾਲ ਜੁੜਿਆ ਕੋਈ ਵੀ ਸਵਾਲ ਪੁੱਛੋ ਅਸੀ ਕੋਸ਼ਿਸ਼ ਕਰਾਂਗੇ ਕਿ ਐਪ ਰਾਂਹੀ ਤੁਹਾਨੂੰ ਸਹੀ ਜਾਣਕਾਰੀ ਮਿਲੇ ਜੀ

Posted by Ravi Rajpoot
Uttar Pradesh
05-09-2019 06:17 PM
Shrimaan ji, isme aap NPK 130045 @ 1 kg ko 150 liter pani mein mila kar prati acre ke hisaab se spray karein, dhanywad
Posted by Arshdeep sidhu
Punjab
05-09-2019 06:07 PM
ਲਸਣ ਕਈ ਪਕਵਾਨਾ ਵਿੱਚ ਮਸਾਲੇ ਦੇ ਤੌਰ ਤੇ ਵਰਤਿਆ ਜਾਂਦਾ ਹੈ ਇਸਨੂੰ ਕਿਸੇ ਤਰਾਂ ਦੀ ਵੀ ਹਲਕੀ ਤੋ ਭਾਰੀ ਜ਼ਮੀਨ ਵਿੱਚ ਉਗਾਇਆ ਜਾ ਸਕਦਾ ਹੈ ਡੂੰਘੀ ਮੈਰਾ,ਵਧੀਆਂ ਜਲ ਨਿਕਾਸ ਵਾਲੀ, ਪਾਣੀ ਨੂੰ ਬੰਨ ਕੇ ਰੱਖਣ ਵਾਲੀ ਅਤੇ ਵਧੀਆ ਜੈਵਿਕ ਖਣਿਜ਼ਾਂ ਵਾਲੀ ਜਮੀਨ ਸਭ ਤੋ ਵਧੀਆ ਰਹਿੰਦੀ ਹੈ ਨਰਮ ਅਤੇ ਰੇਤਲੀਆ ਜਮੀਨਾਂ ਇਸ ਲਈ ਵਧੀਆਂ ਨਹੀਂ ਹੁੰਦੀਆ ਕਿਉਕਿ ਇਸ ਵਿੱਚ ਬਣੀਆਂ ਗੰਢਾਂ ਛੇਤੀ ਖਰਾਬ ਹੋ ਜਾ.... (Read More)
ਲਸਣ ਕਈ ਪਕਵਾਨਾ ਵਿੱਚ ਮਸਾਲੇ ਦੇ ਤੌਰ ਤੇ ਵਰਤਿਆ ਜਾਂਦਾ ਹੈ ਇਸਨੂੰ ਕਿਸੇ ਤਰਾਂ ਦੀ ਵੀ ਹਲਕੀ ਤੋ ਭਾਰੀ ਜ਼ਮੀਨ ਵਿੱਚ ਉਗਾਇਆ ਜਾ ਸਕਦਾ ਹੈ ਡੂੰਘੀ ਮੈਰਾ,ਵਧੀਆਂ ਜਲ ਨਿਕਾਸ ਵਾਲੀ, ਪਾਣੀ ਨੂੰ ਬੰਨ ਕੇ ਰੱਖਣ ਵਾਲੀ ਅਤੇ ਵਧੀਆ ਜੈਵਿਕ ਖਣਿਜ਼ਾਂ ਵਾਲੀ ਜਮੀਨ ਸਭ ਤੋ ਵਧੀਆ ਰਹਿੰਦੀ ਹੈ ਨਰਮ ਅਤੇ ਰੇਤਲੀਆ ਜਮੀਨਾਂ ਇਸ ਲਈ ਵਧੀਆਂ ਨਹੀਂ ਹੁੰਦੀਆ ਕਿਉਕਿ ਇਸ ਵਿੱਚ ਬਣੀਆਂ ਗੰਢਾਂ ਛੇਤੀ ਖਰਾਬ ਹੋ ਜਾਦੀਆਂ ਹਨ ਜਮੀਨ ਦਾ pH 6-7 ਹੋਣਾ ਚਾਹੀਦਾ ਹੈ ਇਸਦੀਆਂ ਕਿਸਮਾਂ ਜਿਵੇ PG 17,Yamuna Safed (G-1),Yamuna Safed 2(G-50),Yamuna Safed 3 (G 282) ਦੀ ਬਿਜਾਈ ਕਰ ਸਕਦੇ ਹੋ ਖੇਤ ਦੀ ਤਿਆਰੀ ਲਈ ਖੇਤ ਨੂੰ 3- 4 ਵਾਰ ਵਾਹ ਕੇ ਨਰਮ ਕਰੋ ਅਤੇ ਜੈਵਿਕ ਖਣਿਜ਼ਾਂ ਨੂੰ ਵਧਾਉਣ ਲਈ ਰੂੜੀ ਦੀ ਖਾਦ ਪਾਉ ਖੇਤ ਨੂੰ ਪੱਧਰਾ ਕਰਕੇ ਕਿਆਰਿਆ ਅਤੇ ਖਾਲਾ ਵਿੱਚ ਵੰਡ ਦਿਉ ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 7.5 ਸੈ:ਮੀ: ਅਤੇ ਕਤਾਰਾਂ ਵਿੱਚ ਫਾਸਲਾ 15 ਸੈ:ਮੀ: ਰੱਖੋ ਲਸਣ ਦੀਆਂ ਗੰਢੀਆਂ ਨੂੰ 3-5 ਸੈ:ਮੀ: ਡੂੰਘਾ ਅਤੇ ਉਸਦਾ ਉੱਗਰਣ ਵਾਲਾ ਸਿਰਾ ਉੱਪਰ ਨੂੰ ਰੱਖੋ ਇਸ ਦੀ ਬਿਜਾਈ ਲਈ ਕੇਰਾ ਢੰਗ ਦੀ ਵਰਤੋ ਕਰੋ ਬਿਜਾਈ ਹੱਥਾ ਨਾਲ ਜਾਂ ਮਸ਼ੀਨ ਨਾਲ ਕੀਤੀ ਜਾ ਸਕਦੀ ਹੈ ਲਸਣ ਦੀਆਂ ਗੰਢੀਆਂ ਨੂੰ ਮਿੱਟੀ ਨਾਲ ਢੱਕ ਕੇ ਹਲਕੀ ਸਿੰਚਾਈ ਕਰੋ ਬਿਜਾਈ ਲਈ 225-250 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਬੀਜੋ ਬਿਜਾਈ ਤੋਂ 10 ਦਿਨ ਪਹਿਲਾਂ ਖੇਤ ਵਿੱਚ ਵਿੱਚ 2 ਟਨ ਰੂੜੀ ਦੀ ਖਾਦ ਪਾਉ 50 ਕਿੱਲੋ ਨਾਈਟ੍ਰੋਜਨ (110 ਕਿਲੋ ਯੂਰੀਆ ) ਅਤੇ 25 ਕਿੱਲੋ ਫਾਸਫੋਰਸ (115 ਕਿੱਲੋ ਸਿੰਗਲ ਸੁਪਰ ਫਾਸਫੇਟ) ਪ੍ਰਤੀ ਏਕੜ ਪਾਉ ਸਾਰੀ ਸਿੰਗਲ ਸੁਪਰ ਫਾਸਫੇਟ ਬਿਜਾਈ ਤੋਂ ਪਹਿਲਾਂ ਅਤੇ ਨਾਈਟ੍ਰੋਜਨ ਤਿੰਨ ਹਿੱਸਿਆ ਵਿੱਚ ਬਿਜਾਈ ਤੋਂ 30 ,45 ਅਤੇ 60 ਦਿਨਾਂ ਬਾਅਦ ਪਾਉ ਸ਼ੁਰੂ ਵਿੱਚ ਲਸਣ ਦਾ ਪੌਦਾ ਹੌਲੀ ਵਧਦਾ ਹੈ ਇਸ ਲਈ ਨਦੀਨ ਨਾਸ਼ਕਾਂ ਦੀ ਵਰਤੋਂ ਗੋਡੀ ਨਾਲੋ ਵਧੀਆ ਰਹਿੰਦੀ ਹੈ ਨਦੀਨਾਂ ਨੂੰ ਰੋਕਣ ਲਈ ਪੈਂਡੀਮੈਥਾਲਿਨ 1 ਲੀਟਰ ਪ੍ਰਤੀ 200 ਲੀਟਰ ਪਾਣੀ ਪ੍ਰਤੀ ਏਕੜ ਵਿੱਚ ਪਾ ਕੇ ਬਿਜਾਈ ਤੋਂ 72 ਘੰਟਿਆਂ ਦੇ ਵਿੱਚ ਸਪਰੇਅ ਕਰੋ ਇਸ ਤੋਂ ਬਿਨਾਂ ਨਦੀਨ ਨਾਸ਼ਕ ਔਕਸੀਫਲੋਰਫਿਨ 425 ਮਿ:ਲੀ: ਲੀਟਰ ਪ੍ਰਤੀ 200 ਲੀਟਰ ਪਾਣੀ ਵਿੱਚ ਪਾ ਕੇ ਸਪਰੇਅ ਬਿਜਾਈ ਤੋਂ 7 ਦਿਨ ਬਾਅਦ ਕਰੋ ਨਦੀਨਾਂ ਦੀ ਰੋਕਥਾਮ ਲਈ 2 ਗੋਡੀਆ ਦੀ ਜਰੂਰਤ ਹੈ ਪਹਿਲੀ ਗੋਡੀ ਬਿਜਾਈ ਤੋਂ 1 ਮਹੀਨੇ ਬਾਅਦ ਅਤੇ ਦੂਜੀ ਗੋਡੀ ਬਿਜਾਈ ਤੋਂ 2 ਮਹੀਨੇ ਬਾਅਦ ਕਰੋ ਹਲਦੀ ਇੱਕ ਸਦਾਬਹਾਰ ਬੂਟੀ ਹੈ ਵਧੀਆ ਜਲ ਨਿਕਾਸ ਵਾਲੀਆਂ ਹਲਕੀਆਂ ਜਾਂ ਭਾਰੀਆਂ , ਰੇਤਲੀਆਂ ਅਤੇ ਚੀਕਣੀਆਂ ਜ਼ਮੀਨਾਂ ਇਸ ਲਈ ਵਧੀਆ ਮੰਨੀਆ ਜਾਂਦੀਆ ਹਨ ਖੇਤ ਵਿੱਚ ਪਾਣੀ ਖੜਾ ਨਾ ਹੋਣ ਦਿਓ, ਕਿਉਂਕਿ ਇਹ ਫਸਲ ਖੜੇ ਪਾਣੀ ਨੂੰ ਸਹਾਰ ਨਹੀਂ ਸਕਦੀ ਇਸਦੀਆਂ ਕਿਸਮਾਂ ਜਿਵੇ Punjab Haldi 1,Punjab Haldi 2 ਦੀ ਬਿਜਾਈ ਕਰ ਸਕਦੇ ਹੋ ਖੇਤ ਦੀ ਤਿਆਰੀ ਲਈ ਖੇਤ ਨੂੰ 2-3 ਵਾਰ ਵਾਹ ਕੇ ਅਤੇ ਸੁਹਾਗੇ ਨਾਲ ਪੱਧਰਾ ਕਰਕੇ ਤਿਆਰ ਕਰੋ ਹਲਦੀ ਦੀ ਬਿਜਾਈ ਲਈ ਬੈੱਡ 15 ਸੈ.ਮੀ. ਉੱਚੇ ,1 ਮੀ. ਚੌੜੇ ਅਤੇ ਲੋੜ ਅਨੁਸਾਰ ਲੰਬੇ ਹੋਣੇ ਚਾਹੀਦੇ ਹਨ ਦੋ ਬੈੱਡਾਂ ਵਿਚਕਾਰ 50 ਸੈ.ਮੀ. ਦਾ ਫਾਸਲਾ ਹੋਣਾ ਚਾਹੀਦਾ ਹੈ ਵੱਧ ਝਾੜ ਲੈਣ ਲਈ ਬਿਜਾਈ ਅਪ੍ਰੈਲ ਦੇ ਅੰਤ ਵਿੱਚ ਕਰੋ ਇਸ ਨੂੰ ਪਨੀਰੀ ਦੇ ਨਾਲ ਵੀ ਉਗਾਇਆ ਜਾ ਸਕਦਾ ਹੈ ਇਸ ਲਈ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਪਨੀਰੀ ਖੇਤ ਵਿੱਚ ਲਾ ਦਿਓ ਪਨੀਰੀ ਲਈ 35-45 ਦਿਨਾਂ ਦੇ ਪੌਦਿਆਂ ਨੂੰ ਖੇਤ ਵਿੱਚ ਲਗਾਓ ਰਹਾਈਜ਼ੋਮਸ (ਗੰਢੀਆਂ ) ਨੂੰ ਕਤਾਰਾਂ ਵਿੱਚ ਬੀਜੋ ਅਤੇ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ.ਮੀ. ਅਤੇ ਪੌਦਿਆਂ ਵਿੱਚ 20 ਸੈ.ਮੀ. ਦਾ ਫਾਸਲਾ ਰੱਖੋ ਬਿਜਾਈ ਦੇ ਬਾਅਦ ਖੇਤ ਵਿੱਚ 2.5 ਟਨ ਪ੍ਰਤੀ ਏਕੜ ਸਟਰਾਅ ਮਲਚ ਪਾਓ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਵੱਧ ਨਹੀ ਹੋਣੀ ਚਾਹੀਦੀ ਇਸ ਦੀ ਬਿਜਾਈ ਸਿੱਧੇ ਖੇਤ ਵਿੱਚ ਲਗਾ ਕੇ ਜਾਂ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ ਬਿਜਾਈ ਲਈ ਸਾਫ-ਸੁਥਰੇ ਤਾਜ਼ੇ ਅਤੇ ਬਿਮਾਰੀ ਰਹਿਤ ਰਹਾਈਜ਼ੋਮਸ (ਗੰਢੀਆਂ) ਦੀ ਵਰਤੋ ਕਰੋਂ ਬੀਜ ਦੀ ਮਾਤਰਾ 6-8 ਕੁਇੰਟਲ ਪ੍ਰਤੀ ਏਕੜ ਬਹੁਤ ਹੁੰਦੀ ਹੈ ਨਾਈਟ੍ਰੋਜਨ 10 ਕਿਲੋ (25 ਕਿਲੋ ਯੂਰੀਆ), ਫਾਸਫੋਰਸ 10 ਕਿਲੋ (60 ਕਿਲੋ ਸਿੰਗਲ ਸੁਪਰ ਫਾਸਫੇਟ ) ਅਤੇ ਪੋਟਾਸ਼ 10 ਕਿਲੋ (16 ਕਿਲੋ ਮਿਊਰੇਟ ਆਫ ਪੋਟਾਸ਼ ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਸਾਰੀ ਪੋਟਾਸ਼ ਅਤੇ ਅੱਧੀ ਫਾਸਫੋਰਸ ਬਿਜਾਈ ਸਮੇਂ ਪਾਓ ਨਾਈਟ੍ਰੋਜਨ ਦੋ ਹਿੱਸਿਆਂ ਵਿੱਚ ਪਾਓ, ਅੱਧੀ ਬਿਜਾਈ ਤੋਂ 75 ਦਿਨ ਬਾਅਦ ਅਤੇ ਬਾਕੀ ਨਾਈਟ੍ਰੋਜਨ ਅਤੇ ਅੱਧੀ ਫਾਸਫੋਰਸ ਬਿਜਾਈ ਤੋਂ 3 ਮਹੀਨੇ ਬਾਅਦ ਪਾਓ ਬਿਜਾਈ ਤੋਂ 2-3 ਦਿਨਾਂ ਦੇ ਵਿੱਚ ਪੈਂਡੀਮੈਥਾਲਿਨ 30 ਈ.ਸੀ 800 ਮਿ.ਲੀ. ਜਾਂ ਮੈਟਰੀਬਿਉਜ਼ਿਨ 70 ਡਬਲਿਊ ਪੀ 400 ਗ੍ਰਾਮ ਨੂੰ 200 ਲੀਟਰ ਪਾਣੀ ਵਿੱਚ ਪਾ ਕੇ ਸਪਰੇਅ ਕਰੋ ਨਦੀਨ ਨਾਸ਼ਕ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਹਰੇ ਪੱਤਿਆਂ ਜਾਂ ਝੋਨੇ ਦੀ ਤੂੜੀ ਨਾਲ ਢੱਕ ਦਿਓ ਜੜ੍ਹਾਂ ਦੇ ਵਿਕਾਸ ਲਈ ਬਿਜਾਈ ਤੋਂ 50-60 ਦਿਨ ਬਾਅਦ ਅਤੇ ਫਿਰ 40 ਦਿਨ ਬਾਅਦ ਜੜ੍ਹਾਂ ਨੂੰ ਮਿੱਟੀ ਲਾਓ ਇਹ ਘੱਟ ਵਰਖਾ ਵਾਲੀ ਫਸਲ ਹੈ, ਇਸ ਲਈ ਵਰਖਾ ਦੇ ਅਨੁਸਾਰ ਸਿੰਚਾਈ ਕਰੋ ਹਲਕੀ ਜ਼ਮੀਨ ਵਿੱਚ ਫਸਲ ਨੂੰ ਕੁੱਲ 35-40 ਸਿੰਚਾਈਆਂ ਦੀ ਲੋੜ ਪੈਂਦੀ ਹੈ ਬਿਜਾਈ ਤੋਂ ਬਾਅਦ ਫਸਲ ਨੂੰ 40-60 ਕੁਇੰਟਲ ਪ੍ਰਤੀ ਏਕੜ ਹਰੇ ਪੱਤਿਆਂ ਨਾਲ ਢੱਕ ਦਿਓ ਹਰ ਵਾਰ ਖਾਦ ਪਾਉਣ ਤੋਂ ਬਾਅਦ 30 ਕੁਇੰਟਲ ਪ੍ਰਤੀ ਏਕੜ ਮਲਚ ਪਾਓ

Posted by Tarsem Singh Kooner
Punjab
05-09-2019 06:03 PM
ਤੁਸੀ ਸਤੰਬਰ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ, ਕਾਲੀ ਸਰ੍ਹੋਂ ਦੇ ਬੀਜ, ਮੂਲੀ, ਪਾਲਕ, ਪੱਤਾ ਗੋਭੀ, ਧਨੀਆ, ਸੌਂਫ ਦੇ ਬੀਜ, ਸਲਾਦ, ਬਰੌਕਲੀ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Varinder Singh
Punjab
05-09-2019 06:02 PM
Raj ji, SSP di dose har fasal lai alag alag hai, kirpa kar ke tuc eh daso ke tuc kis fasal di SSP de bare vich janna chohnde ho tajo tuhnu us bare puri jankari diti ja sake, dhanwad
Posted by Naveen Sharma
Madhya Pradesh
05-09-2019 05:58 PM
Naveen ji iske liye ap NPK 130045 @ 10 gm prati liter pani ke hisaab se spray karein, dhanywad

Posted by Mainpal Singh
Uttar Pradesh
05-09-2019 05:56 PM
आपके सभी सवालों के जवाब दे दिए गए हैं कृपया जवाब के लिए 24 घंटे तक इंतज़ार करें आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Posted by Lakhwinder Maan
Punjab
05-09-2019 05:54 PM
Tuci uss nu Doz liv liquid 15-15ml swere sham deo fir 1 hafte badd uss nu pett de kiria lai Nilzan liquid 1ml/ 3kg sarir de bhar de hisab nal deo, iss nal frak paa jawega..
Posted by lokendra
Madhya Pradesh
05-09-2019 05:53 PM
lokendra ji please ask your question in detail so that we can provide you proper information.thank you
Posted by ਨਿਰਪਾਲ ਸਿੰਘ
Punjab
05-09-2019 05:48 PM
ਸ਼੍ਰੀਮਾਨ ਜੀ, ਇਹ ਹਾਈਬ੍ਰਿਡ ਕਿਸਮ ਦਾ ਬੀਜ ਹੈ, ਇਸਦਾ ਬੀਜ ਤੁਸੀ ਅਗਲੇ ਸਾਲ ਲਈ ਬਿਜਾਈ ਲਈ ਨਹੀਂ ਰੱਖ ਸਕਦੇ ਹੋ, ਧੰਨਵਾਦ

Posted by Mainpal Singh
Uttar Pradesh
05-09-2019 05:48 PM
आपके सभी सवालों के जवाब दे दिए गए हैं कृपया जवाब के लिए 24 घंटे तक इंतज़ार करें आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











