
Posted by BALWANT
Punjab
05-09-2019 11:52 AM
ਸ੍ਰੀ ਮਾਨ ਜੀ ਨਰਮੇ ਵਿੱਚ ਫਫੂੰਦਨਾਸ਼ਕ ਅਦਾਮਾ ਕੰਪਨੀ ਦੀ ਕਸਟੋਡਿਆ @250 ਮਿਲੀਲਿਟਰ ਜਾਂ ਐਮੀਸਟਾਰ ਟੌਪ @200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ
Posted by ਗੁਰਜੰਟ ਸਿੰਘ ਹੇ੍ਰ
Punjab
05-09-2019 11:49 AM
phehla tci peth de keria Di medisan fantas 3 deo ,100 GM Hb care, 2 tab ecotas deo farak py u

Posted by अशोक कुमार
Rajasthan
05-09-2019 11:46 AM
अशोक जी आप इनकी स्प्रे अलग अलग करें इनकी एक साथ स्प्रे न करे

Posted by Rambabu Rajput
Uttar Pradesh
05-09-2019 11:38 AM
rambabu ji kripya aap apna swal vistar se pooche taki aapko iske bare men poori jankari di ja sake.dhanywad

Posted by ਸੁਖਚੈਨ ਸਿੰਘ
Punjab
05-09-2019 11:36 AM
ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂ.... (Read More)
ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਇਸਦੀ ਨਰਸਰੀ ਲੈਣ ਲਈ ਤੁਸੀ FLORA LANDSCAPE&NURSERY NEAR I.B.P PETROL PUMP BARNALA ROAD SANGRUR (PUNJAB)INDIA, SANGRUR -148001
Phone: 91-9417394933 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ

Posted by sumit
Haryana
05-09-2019 11:36 AM
Sumit ji ashi kisam ke aam ke plant lene ke lia aap Bherav ji 9213297390 (Mahavir Nursery) se samparak kar sakte hai, Thankyou.

Posted by gaurav rana
Haryana
05-09-2019 11:23 AM

Posted by RAHI
Madhya Pradesh
05-09-2019 11:16 AM
जैविक डीएपी खाद बनाने के लिए 1 क्विंटल खेत की मिट्टी, बारीक चूरी, गोबर खाद, दालों की चूरी 25 किलो, मटका छाछ 50 लीटर , गौमूत्र, पगडंडी के किनारे की धूल को मिलाकर तैयार किया जाता है इसी तरह जैविक यूरिया खाद बनाने के लिए छाछ 30 किलो, गुड़ 1 किलो, ताजा गोबर 20 किलो, गोमूत्र 10 किलो, दाल की चूरी 10 किलो का मिश्रण कर मटके में सड़ाकर .... (Read More)
जैविक डीएपी खाद बनाने के लिए 1 क्विंटल खेत की मिट्टी, बारीक चूरी, गोबर खाद, दालों की चूरी 25 किलो, मटका छाछ 50 लीटर , गौमूत्र, पगडंडी के किनारे की धूल को मिलाकर तैयार किया जाता है इसी तरह जैविक यूरिया खाद बनाने के लिए छाछ 30 किलो, गुड़ 1 किलो, ताजा गोबर 20 किलो, गोमूत्र 10 किलो, दाल की चूरी 10 किलो का मिश्रण कर मटके में सड़ाकर उसे छान लें

Posted by Amar
Chattisgarh
05-09-2019 11:10 AM
अमर जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म.... (Read More)
अमर जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by hardeep singh
Punjab
05-09-2019 11:10 AM
ਸ੍ਰੀ ਮਾਨ ਜੀ ਜੇਕਰ ਝੋਨਾ ਬੂਰ ਤੇ ਆ ਗਿਆ ਹੈ ਤਾਂ ਜਿਆਦਾ ਮੀਂਹ ਪੈਣ ਕਾਰਨ ਝਾੜ ਵਿੱਚ ਅਸਰ ਘਟ ਸਕਦਾ ਹੈ
Posted by karan jaat
Rajasthan
05-09-2019 11:04 AM
Karan Jaat ji Rajasthan me waste decomposer lene ke lia aap Man singh lamba 9783041532 ( Hanumangharh) se samparak kar sakte hai, Thankyou.
Posted by ਗਗਨਦੀਪ ਸਿੰਘ
Punjab
05-09-2019 11:04 AM
kripy aap apna resume info@apnikheti.com par bheje. dhanywad.
Posted by parvinder singh
Haryana
05-09-2019 11:02 AM
Parvinder ji tuc gajar,shalgum,fullgobhi,tmatar,saro,patta gobhi,mooli palak,dhaniye di bijai kar sakde ho,dhanwad
Posted by Manjot Bhangu
Punjab
05-09-2019 11:01 AM
Tuci uss nu pett de kiria lai Flukarid-Ds bolus deo ate uss nu Anabolite liquid 100ml rojana, Milkout powder 2-2 chamch swere sham ate Calcimust gold liquid 50ml rojana deo, iss nal frak paa jawega..
Posted by Manjot Bhangu
Punjab
05-09-2019 10:57 AM
Manjot ji fasl nu nadeen mukht rakho ate isde uper tuc NPK 191919 ik kilo nu 150 litre pani vich mila ke prati acre de hisab nal spray karo.dhawnad

Posted by santlal
Rajasthan
05-09-2019 10:55 AM
संतलाल जी मौसम विभाग के अनुसार आज आपके इलाके में बारिश आने की बहुत कम सम्भावना है धन्यवाद

Posted by chhina saab
Punjab
05-09-2019 10:50 AM
Jekar ehh ajje v heat de lashan dekha rehi hai tan tuci iss nu tika lgwa skde ho ate hun iss nu Pregstay gold powder 50gm rojana deo ate 20 din tak deo, jekar ehh gaban hoi tan rukk jawegi jekar naa hoi tan heat vich aa jawegi..

Posted by balwinder singh
Punjab
05-09-2019 10:46 AM
आप गाय को Vitum-H liquid 10—10 मि.ली. सुबह शाम दें और ब्याने से एक महीना पहले इसके साथ Metabolite पाउडर का रोजाना एक पाउच दें इससे लेवा और दूध अच्छा हो जाएगा

Posted by khuspal
Punjab
05-09-2019 10:45 AM
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਇਸਦੀ ਬਿਜਾਈ ਲਈ ਪੋਰਾ ਢੰਗ ਵਰਤਿਆ ਜਾਂਦਾ ਹੈ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਜਿਆਦਾ ਨਹੀ ਹੋਣੀ ਚਾਹੀਦੀ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 15 ਸੈ.... (Read More)
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਇਸਦੀ ਬਿਜਾਈ ਲਈ ਪੋਰਾ ਢੰਗ ਵਰਤਿਆ ਜਾਂਦਾ ਹੈ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਜਿਆਦਾ ਨਹੀ ਹੋਣੀ ਚਾਹੀਦੀ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 15 ਸੈ:ਮੀ: ਰੱਖੋ

Posted by khuspal
Punjab
05-09-2019 10:42 AM
khushpal ji jekar meeh bhut jayada c ate meeh de nal beej wash out ho geya ta eh nahi ugan giyan.dhanwad

Posted by khuspal
Punjab
05-09-2019 10:40 AM
khushpal ji isde vich koi darn vali gal nahi hai jado jhoan 5% tak nisar geya ta tuc isde vich 130045@10 gram nu prati litre pani de hisab nal spray karo.dhanwad
Posted by hardeep singh
Punjab
05-09-2019 10:38 AM
Hardeepji, jekar danne banne shuru ho gaye han fir jeeri nu koi nuksaan nahi hove ga, jekar boor pe reha hai tan isda boor jhad jave ga te jhaad vich nuksaan ho sakda hi, dhanwad

Posted by Jasvir Chahal
Punjab
05-09-2019 10:33 AM
tuci usdi bachedani vich lixin-iu dwai bhrwao ate Metra liquid 100ml rojana dena suru kro, iss nal frak paa jawega..
Posted by Atinderpal singh chahal
Punjab
05-09-2019 10:30 AM
atinderpal ji kirpa karke daso ke tuc kehde full bare jankari laina chahunde ho ta jo tuhanu osde hisab nal jankari diti ja sake,dhanwad

Posted by Jagmeet Singh
Punjab
05-09-2019 10:30 AM
ਜਗਮੀਤ ਜੀ ਫਰਵਰੀ-ਮਾਰਚ ਮਹੀਨੇ ਵਿੱਚ ਗੰਢੀਆਂ ਦੀ ਬਿਜਾਈ ਕਰੋ ਅਤੇ ਸਿਰ੍ਹੇ ਤੋਂ ਕੱਟੇ ਭਾਗਾਂ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਕਰੋ ਕਤਾਰਾਂ ਅਤੇ ਪੌਦਿਆਂ ਵਿੱਚਲਾ ਫਾਸਲਾ 30X30 ਸੈ.ਮੀ. ਰੱਖੋ ਪੋਲੀਥੀਨ ਬੈਗਾਂ ਵਿੱਚ 1-2 ਸੈ.ਮੀ. ਡੂੰਘਾਈ ਤੇ ਬਿਜਾਈ ਕਰੋ

Posted by Gaganpreet Singh
Punjab
05-09-2019 10:28 AM
ਪੂਰੀ ਜਾਣਕਾਰੀ ਲਈ ਕਿਰਪਾ ਕਰਕੇ ਪੌਦੇ ਦੀ ਕਿਸਮ ਦੱਸੋ ਜੀ

Posted by Jagmeet Singh
Punjab
05-09-2019 10:26 AM
ਇਸਦੇ ਫੁੱਲ ਮੁੱਖ ਤੌਰ ਤੇ ਬਿਜਾਈ ਤੋਂ 5-6 ਮਹੀਨੇ ਬਾਅਦ ਨਿਕਲਣੇ ਸ਼ੁਰੂ ਹੁੰਦੇ ਹਨ ਇਸਦੀ ਤੁੜਾਈ ਅਕਤੂਬਰ-ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਪੂਰੀ ਤਰ੍ਹਾਂ ਖਿਲੇ ਹੋਏ ਫੁੱਲਾਂ ਨੂੰ ਸਵੇਰ ਦੇ ਸਮੇਂ ਤੋੜਿਆ ਜਾਂਦਾ ਹੈ ਇਸ ਫਸਲ ਦੀ ਔਸਤਨ ਪੈਦਾਵਾਰ 15-50 ਕੁਇੰਟਲ ਫੁੱਲ ਪ੍ਰਤੀ ਏਕੜ ਹੁੰਦੀ ਹੈ
Posted by Atinderpal singh chahal
Punjab
05-09-2019 10:26 AM
ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਟ੍ਰੇਨਿੰਗ ਲਈ ਆਪਣਾ ਨਾਮ ਲਿਖਵਾ ਕੇ ਆਓ ਜੀ, ਤੇ ਜਦੋਂ ਟੇਨਿੰਗ ਹੋਈ ਤਾਂ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜੀ ਬਾਕੀ ਪਸ਼ੂ ਪਾਲਣ ਵਿਭਾਗ ਪਟਿਆਲ ਦੇ ਰੌਣੀ ਵਿ.... (Read More)
ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਬਾਕੀ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਟ੍ਰੇਨਿੰਗ ਲਈ ਆਪਣਾ ਨਾਮ ਲਿਖਵਾ ਕੇ ਆਓ ਜੀ, ਤੇ ਜਦੋਂ ਟੇਨਿੰਗ ਹੋਈ ਤਾਂ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜੀ ਬਾਕੀ ਪਸ਼ੂ ਪਾਲਣ ਵਿਭਾਗ ਪਟਿਆਲ ਦੇ ਰੌਣੀ ਵਿਖੇ ਬਣੇ ਫਾਰਮ ਵਿੱਚ 14-18 ਅਕਤੂਬਰ ਦੀ ਟ੍ਰੇਨਿੰਗ ਹੋ ਰਹੀ ਹੈ ਜੀ ਤੁਸੀ ਉੱਥੇ ਵੀ ਟ੍ਰੇਨਿੰਗ ਕਰ ਸਕਦੇ ਹੋ

Posted by santosh
Chattisgarh
05-09-2019 10:25 AM
Santosh ji kirpya aap apna swal visthar se pushe ta jo aap ko sahi jankari di ja sake, Thankyou.

Posted by Imran Khan Hasan Imran
Uttar Pradesh
05-09-2019 10:24 AM
Hasan ji apke sabhi swalo ke jwab diye jaa chuuke hai aap App mai apne sabhi swalo ke jwab dekh skte hai..

Posted by Ravinder Rawat
Haryana
05-09-2019 10:21 AM
इसे सभी प्रकार की मिट्टी जिनमें कार्बनिक पदार्थ उच्च मात्रा में हो, उगाया जा सकता है पर यह अच्छे निकास वाली बालुई और रेतली बालुई मिट्टी में अच्छे परिणाम देती है यह मिट्टी की 5.3 से 8.2 पी एच को सहन कर सकती है
Posted by ABHINAV KATIYAR
Uttar Pradesh
05-09-2019 10:17 AM
Abhinav ji kripya aap apna swal vistar se pooche taki aapko iske bare men poori jankari di ja sake,dhanywad

Posted by vikas
Rajasthan
05-09-2019 10:16 AM
vikas ji aapne isme kya kya khaad daali hai taki aapko iske bare men poori jankari di ja sake.dhanywad
Posted by Harwinder sandhu
Punjab
05-09-2019 10:15 AM
harwinder ji jekar koi bimari nahi hai ta tuhanu spray karn di lod nahi hai ate jado fasl nisrna shuru ho jandi hai ta odo tuc isde vich tilt@200ml di spray karo.dhanwad

Posted by kulbir singh
Punjab
05-09-2019 10:12 AM
kulbir ji eh fungus de karn ho reha hai isde layi tuc isde uper tilt@200ml nu prati acre de hisab nal spray karo.dhanwad
Posted by lokesh chouhan
Madhya Pradesh
05-09-2019 10:10 AM
धान भारत की एक महत्तवपूर्ण फसल है जो कि जोताई योग्य क्षेत्र के लगभग एक चौथाई हिस्से में उगाई जाती है और भारत की लगभग आधी आबादी इसे मुख्य भोजन के रूप में प्रयोग करती है यह उत्तर प्रदेश की मुख्य फसल है और उत्तर प्रदेश के लगभग 5.4 मिलियन हेक्टेयर क्षेत्र में धान की खेती की जाती है Basmati, Kalajeera, Vishnu Parag आदि धान की कुछ उच्च ग.... (Read More)
धान भारत की एक महत्तवपूर्ण फसल है जो कि जोताई योग्य क्षेत्र के लगभग एक चौथाई हिस्से में उगाई जाती है और भारत की लगभग आधी आबादी इसे मुख्य भोजन के रूप में प्रयोग करती है यह उत्तर प्रदेश की मुख्य फसल है और उत्तर प्रदेश के लगभग 5.4 मिलियन हेक्टेयर क्षेत्र में धान की खेती की जाती है Basmati, Kalajeera, Vishnu Parag आदि धान की कुछ उच्च गुणवत्ता वाली किस्में हैं जिनकी खेती उत्तर प्रदेश में की जाती है मिट्टी इस फसल को मिट्टी की अलग अलग किस्मों, जिनमें पानी सोखने की क्षमता कम होती है और जिनकी पी एच 5.0 से 9.5 के बीच में होती है, में भी उगाया जा सकता है धान की पैदावार के लिए रेतली से लेकर गारी मिट्टी तक, और गारी से चिकनी मिट्टी जिसमें पानी को सोखने की क्षमता कम होती है इस फसल के लिए अच्छी मानी जाती है प्रसिद्ध किस्में और पैदावार Jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है Chakia 59: यह किस्म कम जल जमाव वाले हालातों में उगाने के लिए उपयुक्त है Govind: यह किस्म पंतनगर द्वारा विकसित की गई है यह किस्म 105 दिनों में कटाई के लिए तैयार हो जाती है Indrasan: यह तराई क्षेत्रों की प्रसिद्ध किस्म है Mahsud: यह किस्म निचले क्षेत्रों में बारानी स्थितियों में उगाने के लिए उपयुक्त है Majhera 3: यह लंबी किस्म सूखे को सहनेयोग्य है और ऊंचे क्षेत्रों में उगाने के लिए उपयुक्त है Nagina 22: यह ऊंचे क्षेत्रों में बारानी हालातों में उगाने के लिए उपयुक्त है इसके दाने छोटे और मोटे होते हैं Narendra-1 and Narendra-2: यह किस्म 105 और 115 दिनों में कटाई के लिए तैयार हो जाती है Pant Dhan 6: यह किस्म निम्न और मध्यम ऊंचाई वाले पहाड़ी क्षेत्रों में रोपाई के लिए उपयुक्त है Saket 4: यह अगेते समय की किस्म है और 115 दिनों में कटाई के लिए तैयार हो जाती है यह यू पी की सबसे प्रसिद्ध किस्म है T9: यह देरी से बोयी जाने वाली सुगंधित किस्म है इसके दाने बेलनाकार होते हैं VL Dhan 16: यह निम्न और मध्यम क्षेत्रों में रोपाई के लिए उपयुक्त किस्म है VL 206: यह लंबी किस्म निम्न और मध्यम ऊंचाई वाले क्षेत्रों में उगाने के लिए उपयुक्त है Usar 1: यह किस्म कानपुर में विकसित की गई यह क्षारीय और लवणीय मिट्टी में खेती करने के लिए उपयुक्त है बासमती किस्में Taraori Basmati: यह सिंचित क्षेत्रों में अगेती बिजाई के लिए उपयुक्त है यह किस्म 145-155 दिनों में कटाई के लिए तैयार हो जाती है इसकी औसतन पैदावार 10 क्विंटल प्रति एकड़ होती है Haryana Basmati no 1: यह अर्द्ध छोटे कद की किस्म है और सिंचित क्षेत्रों के लिए उपयुक्त है यह किस्म 140 दिनों में कटाई के लिए तैयार हो जाती है इसकी औसतन पैदावार 16 क्विंटल प्रति एकड़ होती है Pusa Basmati 1121, Pusa Basmati 1, CSR 30, Shabnam दूसरे राज्यों की किस्में Hybrid 6201: यह सिंचित क्षेत्रों में उगाने के लिए उपयुक्त किस्म है यह भुरड़ रोग के प्रतिरोधक किस्म है इसकी औसतन पैदावार 25 क्विंटल प्रति एकड़ होती है Vivek Dhan 62: यह सिंचित और पहाड़ी क्षेत्रों में उगाने के लिए उपयुक्त किस्म है इसके दाने छोटे और मोटे होते हैं यह भुरड़ रोग के प्रतिरोधक किस्म है यह गर्दन तोड़ और कम तापमान वाले क्षेत्रों को भी सहन कर सकती है इसकी औसतन पैदावार 19 क्विंटल प्रति एकड़ होती है Karnataka Rice Hybrid 2: यह सिंचित और समय से बिजाई वाले क्षेत्रों में उगाने के लिए उपयुक्त है यह पत्तों के झुलस रोग और अन्य बीमारियों को सहनेयोग्य किस्म है इसकी औसतन पैदावार 35 क्विंटल प्रति एकड़ होती है Kanak: यह दरमियाने क्षेत्रों में बिजाई के लिए उपयुक्त किस्म है इसके दाने लंबे और मोटे होते हैं यह बैक्टीरियल झुलस रोग के प्रतिरोधक किस्म है इसकी औसतन पैदावार 18 क्विंटल प्रति एकड़ होती है Ratnagiri 1 and 2: सिंचित क्षेत्रों के लिए जबकि निचले क्षेत्रों के लिए उपयुक्त है ये अर्द्ध छोटे कद की किस्म हैं इनकी औसतन पैदावार 19 क्विंटल और 21 क्विंटल प्रति एकड़ होती है ज़मीन की तैयारी शुष्क खेतों को अच्छा बनाने, नदीन रहित और सेहतमंद वृद्धि के लिए ग्लाफोसेट डालनी चाहिए गेहूं की कटाई के बाद ज़मीन पर हरी खाद के तौर पर मई के पहले सप्ताह ढैंचा (बीज दर 20 किलोग्राम प्रति एकड़), या सन (बीज दर 20 किलोग्राम प्रति एकड़) या लोबीया (बीज दर 12 किलोग्राम प्रति एकड़) की बिजाई करनी चाहिए जब फसल 6 से 8 सप्ताह की हो जाए तो इसे खेत में कद्दू करने से एक दिन खेत में ही जोत देना चाहिए इस तरह प्रति एकड़ 25 किलो नाइट्रोजन खाद की बचत होती है भूमि को समतल करने के लिए लेज़र लेवलर का प्रयोग किया जाता है इसके बाद खेत में पानी खड़ा कर दें ताकि भूमि के अंदर ऊंचे नीचे स्थानों की पहचान हो सके इस तरह पानी के रसाव के कारण पानी की होने वाले बर्बादी को कम किया जा सके बिजाई बिजाई का समय यू पी के सिंचित और निम्न बारानी क्षेत्रों में मध्य जून से शुरूआती जुलाई तक का समय उपयुक्त होता है बीज की गहराई पौधे की गहराई 2-3 सैं.मी. होनी चाहिए फासला बनाकर लगाने से पौधे ज्यादा पैदावार देते हैं फासला उपजाऊ मिट्टी में 20 सैं.मी. x 15 सैं.मी. फासले का प्रयोग करें जबकि हल्की मिट्टी में रोपाई के लिए 15 सैं.मी. x 10 सैं.मी. फासले का प्रयोग करें जल जमाव वाले क्षेत्रों में 20 x 20 सैं.मी. फासले का प्रयोग करें बिजाई का ढंग सिंचित और कम बारानी क्षेत्रों में रोपाई ढंग प्रयोग किया जाता है रोपाई के लिए 25-30 दिनों के पौधों का प्रयोग करें जल जमाव वाले क्षेत्रों में 30-35 दिनों के पौधे रोपाई के लिए प्रयोग करें ऊंचे क्षेत्रों में, शुष्क और गीली मिट्टी में रोपाई ढंग का प्रयोग करें बीज बीज की मात्रा एक एकड़ खेत में 6-8 किलो बीज प्रति एकड़ में प्रयोग करें बीज का उपचार बिजाई से पहले 10 लीटर पानी में 20 ग्राम कार्बेनडाज़िम $ 1 ग्राम स्ट्रैप्टोसाईक्लिन घोल लें और इस घोल में बीजो को 8-10 घंटे तक भिगोयें उसके बाद बीजों को छांव में सुखाएं और फिर बिजाई के लिए प्रयोग करें पनीरी की देख-रेख और रोपण वैट बैड नर्सरी : यह तकनीक उन क्षेत्रों में अपनाई जाती है जहां पर पानी ज्यादा मात्रा में पाया जाता है नर्सरी का 1/10 हिस्सा दूसरे खेत में लगाया जाता है इसकी बिजाई छींटे द्वारा की जाती है यहां पर खेत की जोताई और खेत को समतल किया जाता है बैडों पर कईं दिन तक नमी बनाए रखनी चाहिए पानी से खेत को ज्यादा ना भरें जब नर्सरी 2 सैं.मी. से वृद्धि कर जाए तब पानी को खेत में लगाते रहना चाहिए बिजाई के 15 दिन बाद 26 किलो यूरिया डालना चाहिए जब नर्सरी 25-30 सैं.मी. तक लंबी हो जाए तब उसे 15-21 दिन बाद दूसरे खेत में लगा देना चाहिए और खेत को लगातार पानी लगाते रहना चाहिए सूखे बैड वाली नर्सरी : यह तकनीक शुष्क क्षेत्रों में अपनाई जाती है जो बैड बनाया जाता है वो बिजाई वाले खेत का 1/10 हिस्से में बीज बोया जाता है बैड का आकार सीमित होना चाहिए और उसकी ऊंचाई 6-10 से.मी होनी चाहिए धान का आधा जला हुआ छिलका बैड पर बिखेर देना चाहिए इससे जड़ें मजबूत होती हैं सही समय पर सिंचाई करते रहना चाहिए और नमी बनाए रखना चाहिए ताकि नए पौधे नष्ट ना हों तत्वों की पूर्ति के लिए खाद डालना जरूरी है मॉडीफाईड मैट नर्सरी : यह नर्सरी लगाने का एक ऐसा तरीका है जिसमें कम जगह और कम बीजों की जरूरत होती है यह नर्सरी किसी भी जगह पर बनाई जा सकती हैं जहां पर समतल जगह हो और पानी की सुविधा हो इसकी पनीरी लगाने के लिए 1% खेत की जरूरत होती है 4 से.मी की सतह पर नए पौधे लगाए जाते हैं इसे बनाने के लिए 1 मीटर चौड़े और 20-30 मीटर लंबे जमीन के टुकड़े की जरूरत होती है इसके ऊपर बिछाने के लिए पॉलीथीन और केले के पत्तों की जरूरत होती है इसके इलावा एक लकड़ी का बकसा जो कि 4 से.मी गहरा होता हैं मिट्टी के मिश्रण से भरा होता है बीजों को इसके अंदर रख देना चाहिए और फिर बीजों को सूखी मिट्टी के साथ ढक देना चाहिए इसके बाद पानी का छिड़काव कर देना चाहिए लकड़ी के बक्से को नमी देते रहना चाहिए बिजाई से 11-14 दिनों के बाद पौध तैयार हो जाती है जब पौध तैयार हो जाती है तब मैट से पौध को दूसरे खेत में रोपण कर दिया जाता है फासला: पौधों का फासला 20x20 सैं.मी. या 25x25 सैं.मी. होना चाहिए खेत में पौध रोपण पनीरी लगाने का ढंग 1. कद्दू करके लगाई जाने वाली पनीरी : आमतौर पर पंक्ति में लगाए जाने वाले पौधे 20x15 सैं.मी. दूरी पर लगाए जाते हैं और देरी से लगाई जाने वाली पनीरी 15x15 सैं.मी. पर लगाई जाती है नए पौधों की गहराई 2-3 सैं.मी. होनी चाहिए 2. बैड बनाकर लगाई जाने वाली पनीरी : यह बैड भारी ज़मीनों के लिए बनाए जाते हैं पनीरी लगाने से पहले खालियों में पानी लगाना चाहिए और फिर पनीरी को खेत में लगाना चाहिए पौधे से पौधे का फासला 9 सैं.मी. होना चाहिए 3. मशीनी ढंग से लगाई जाने वाली पनीरी : मैट पनीरी के लिए मशीनों का प्रयोग किया जाता है यह मशीन 30x12 सैं.मी. के फासले पर पनीरी लगानी चाहिए खरपतवार नियंत्रण रोपाई के 2 से 3 दिन बाद नदीनों के अंकुरण से पहले बूटाक्लोर 50 ई सी 1200 मि.ली. या थायोबेनकार्ब 50 ई सी 1200 मि.ली. या पैंडीमैथालीन 30 ई सी या प्रैटीलाक्लोर 50 ई सी 600 मि.ली. प्रति एकड़ में डालें इनमें से किसी एक नदीननाशक को 60 किलो रेत में मिलाकर 4-5 सैं.मी. गहरे खड़े पानी में बुरकाव करें चौड़े पत्ते वाले नदीनों की रोकथाम के लिए मेटसलफुरॉन 20 डब्लयु पी 30 ग्राम को 150 लीटर पानी में मिलाकर नदीनों के अंकुरण के बाद रोपाई के 20-25 दिन बाद डालें स्प्रे से पहले खेत में खड़े पानी का निकास कर दें और स्प्रे के एक दिन बाद सिंचाई करें नदीनों के अंकुरण से पहले बूटाक्लोर 1 लीटर को बिजाई के 6 से 7 दिनों के बाद प्रति एकड़ में स्प्रे करें सिंचाई पनीरी लगाने के बाद खेत में दो सप्ताह तक अच्छी तरह पानी खड़ा रहने देना चाहिए जब सारा पानी सूख जाए तो उसके दो दिन बाद फिर से पानी को लगाना चाहिए खड़े पानी की गहराई 10 सै.मी. से ज्यादा नहीं होनी चाहिए खेत में से बूटी और नदीनों को निकालने से पहले खेत में से सारा पानी निकाल देना चाहिए ओर इस प्रक्रिया के पूरे होने के बाद खेत की फिर से सिंचाई करनी चाहिए पकने से 15 दिन पहले सिंचाई करनी बंद करनी चाहिए ताकि फसल को आसानी से काटा जा सके ऊंची भूमि पर सिंचाई पूरी तरह से बारिश पर निर्भर करती है बारिश की तीव्रता और नियमितता के आधार पर और पानी की उपलब्धता के आधार पर गंभीर अवस्थाओं में सिंचाई करें
Posted by Harwinder sandhu
Punjab
05-09-2019 10:09 AM
harwinder ji eh dwayi hai fungus de layi eh amistar top de vich vi isda salt maujood hunda hai.tuc isde layi tilt@200ml nu 150 litre pani de hisab nal spray karo.dhanwad
Posted by harpreet singh
Punjab
05-09-2019 10:08 AM
Harpreet ji kai varr vase he ganda ho jndia hai tuci ehna nu ek var nazdiki doctor ton check krwao jiss nal ehna di janch krke sahi ilagg ho skda hai..

Posted by santosh
Chattisgarh
05-09-2019 10:08 AM
आप sheath blight की रोकथाम के लिए folicur@200ml या pulsor@200ml या custodia@300ml या nativo@80gm या amistar top@200ml या indofil avtar@400gm या hexaconazole@300ml को प्रति एकड़ के हिसाब से स्प्रे करें धन्यवाद
Posted by lokesh chouhan
Madhya Pradesh
05-09-2019 10:07 AM
मिट्टी की जांच के आधार पर खादें डालें मिट्टी की जांच के अनुसार ही हम मिट्टी में आवश्यक खादों की मात्रा दे सकते हैं
सिंचित क्षेत्रों के लिए, नाइट्रोजन 60 किलो (यूरिया 130 किलो), फासफोरस 24 किलो (एस एस पी 150 किलो), पोटाश 12 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी मात्रा और फासफोरस और पोटाश क.... (Read More)
मिट्टी की जांच के आधार पर खादें डालें मिट्टी की जांच के अनुसार ही हम मिट्टी में आवश्यक खादों की मात्रा दे सकते हैं
सिंचित क्षेत्रों के लिए, नाइट्रोजन 60 किलो (यूरिया 130 किलो), फासफोरस 24 किलो (एस एस पी 150 किलो), पोटाश 12 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी नाइट्रोजन को पहली सिंचाई के समय डालें
बारानी क्षेत्रों के लिए, नाइट्रोजन 24 किलो (यूरिया 52 किलो), फासफोरस 12 किलो (एस एस पी 75 किलो), पोटाश 8 किलो (म्यूरेट ऑफ पोटाश 15 किलो) प्रति एकड़ में डालें नाइट्रोज, फासफोरस और पोटाश की पूरी मात्रा बिजाई के समय डालें
सिंचित क्षेत्रों में पिछेती बिजाई के लिए, नाइट्रोजन 50 किलो (यूरिया 110 किलो), फासफोरस 12 किलो (एस एस पी 75 किलो), पोटाश 16 किलो (म्यूरेट ऑफ पोटाश 27 किलो) प्रति एकड़ में डालें नाइट्रोजन की एक तिहाई मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की दो तिहाई मात्रा बिजाई के 35-40 दिनों के बाद डालें
यह पाया गया है कि जिंक सल्फेट 10 किलो प्रति एकड़ में डालने से उपज में वृद्धि होती है जिंक की कमी को पूरा करने के लिए जिंक सल्फेट 0.5 प्रतिशत की फोलियर स्प्रे करें 15 दिनों के अंतराल पर दो से तीन स्प्रे करें
अच्छी शाखाएं और उपज के लिए 19:19:19 घुलनशील खादें 5 ग्राम + स्टिकर 0.5 मि.ली. को प्रति लीटर पानी में मिलाकर बिजाई के 30 दिनों के बाद स्प्रे करें

Posted by shamsher singh
Punjab
05-09-2019 10:04 AM
shamsher ji isda rate 1815 rupaye prati quintal hai.eh university valo sifarish hai.dhanwad
Posted by gurlal
Punjab
05-09-2019 09:58 AM
gurlal ji isde vich pani jado jeere nu do din ho jan osto bad pani lao.dhanwad
Posted by ankur mehta
Uttar Pradesh
05-09-2019 09:54 AM
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकते हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है बकरी का गर्भ समय 150 दिन का होता है और साल में 1-5 बच्चे देती है साल में दो बच्.... (Read More)
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकते हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं इसकी ट्रेनिेंग के लिए आप अपने कुषि विज्ञान केंद्र से संपर्क करे या फिर जो बकरी पालन का व्यवसाय कर रहा कोई किसान उसका फार्म स्वंय जाकर देखकर आयें तो और भी बारीकियों का पता चल जायेगा, आप ब्लैक बंगाल, बीटल, सिरोही, जमुनापरी, बरबरी नस्ल रख सकते हैं
Posted by jatinder singh
Punjab
05-09-2019 09:49 AM
Tuci iss nu Pg care bolus rojana 1 goli deo ate Agrimin powder 50gm rojana deo, jekar ehh gaban naa hoii tan heat vich aa jawegi jekar gaban hoi tan rukk jawegi baki tuci 3 month badd doctor ton jrurr check krwao ji. baki isdi tara de hisab nal eh khali lgdi hai tuci pehla ehh Treatment krke dekho, iss nal ptaa lgg jawega dhnwad..
Posted by mahesh patel
Madhya Pradesh
05-09-2019 09:38 AM
mahesh ji iski bijai ke 20 din bad iski germination shuru hoti hai aur 30 din men poora grow karna shuru kar deta hai.agar is fasl ko 12 mahien ke bad ktayi ki jati hai to iska yield 1.5-2 tonn prati acre ke hisab se hota hai.dhanywad

Posted by ਭੁਪਿੰਦਰ ਸਿੰਘ
Punjab
05-09-2019 09:37 AM
ਤੁਸੀ ਉਸਦੀ ਬੱਚੇਦਾਨੀ ਵਿਚ lixin-iu ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ ਅਤੇ ਤੁਸੀ ਟੀਕਾ ਉਸ ਨੂੰ ਬਲੱਡ ਸੁੱਟਣ ਦੇ ਹਿਸਾਬ ਨਾਲ ਭਰਵਾਓ ਜਿਵੇਂ ਇਕ ਟੀਕਾ ਬਲੱਡ ਸੁੱਟਣ ਤੋ.... (Read More)
ਤੁਸੀ ਉਸਦੀ ਬੱਚੇਦਾਨੀ ਵਿਚ lixin-iu ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ-ਇਕ ਗੋਲੀ ਸਵੇਰੇ ਸ਼ਾਮ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਤਕ ਹੋਰ ਦਿੰਦੇ ਰਹੋ ਅਤੇ ਤੁਸੀ ਟੀਕਾ ਉਸ ਨੂੰ ਬਲੱਡ ਸੁੱਟਣ ਦੇ ਹਿਸਾਬ ਨਾਲ ਭਰਵਾਓ ਜਿਵੇਂ ਇਕ ਟੀਕਾ ਬਲੱਡ ਸੁੱਟਣ ਤੋਂ ਪਹਿਲਾ 12-18 ਘੰਟਿਆਂ ਵਿਚ ਅਤੇ ਦੂਜਾ ਬਲੱਡ ਸੁੱਟਣ ਤੋਂ ਬਾਦ ਭਰਵਾਂ ਦਿਓ ਜੀ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












