Experts Q&A Search

Posted by roshan Khan
Rajasthan
02-09-2019 08:51 AM
Maharashtra
09-02-2019 12:09 PM
रोशन जी यह कीट के कारण हो रहा है इसके लिए आप quinalphos @4 ml को प्रति लीटर पानी के हिसाब से स्प्रे करें धन्यवाद
Posted by Sabraj singh
Punjab
02-09-2019 08:46 AM
Punjab
09-02-2019 03:54 PM
Tuci uss nu pett de kiria lai Flukarid-Ds bolus deo ate uss nu vitum-H liquid 10-10ml swere sham ate Metabolite powder di rojana 1 pudi deo, ehh tuci 20 din tak dinde rho baki uss nu feed vdia ate hara chara vdia matra vich deo, iss nal vdia growth ho jawegi.
Posted by Sabraj singh
Punjab
02-09-2019 08:43 AM
Punjab
09-02-2019 09:20 AM
BhaaG lewa te nasal te hi nirbhar karde tuci isdi dab ke sewa karo rajwa hara chaara te 2kg feed rojana dyo 1 mahina pehlan malap rehat karo Lagataar nigrani heth rakho
Posted by दिलदार सिंह
Haryana
02-09-2019 08:43 AM
Maharashtra
09-02-2019 12:06 PM
दिलदार जी यह फंगस के कारण होता है इसके लिए आप इसके ऊपर Thiophanate methyl@300gm या carbendazim@400gm या M-45@400gm या Upl saaf@400gm को 150 लीटर पानी के हिसाब से स्प्रे करें धन्यवाद
Posted by KRISHNA CHOUHAN
Rajasthan
02-09-2019 08:41 AM
Rajasthan
09-03-2019 04:00 PM
KRISHNA CHOUHAN जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर.... (Read More)
KRISHNA CHOUHAN जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by Vishal kamboj
Punjab
02-09-2019 08:31 AM
Maharashtra
09-02-2019 12:02 PM
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ .... (Read More)
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ ਨੁਕਸਾਨ ਕਰਦੀ ਹੈ ਅਕਤੂਬਰ ਦੇ ਪਹਿਲਾ ਹਫਤੇ ਬਜਾਈ ਕਰ ਸਕਦੇ ਹਾਂ i ਮਟਰਾਂ ਦੀ ਫਸਲ ਉਸ ਇਲਾਕੇ ਵਿੱਚ ਹੀ ਚੰਗੀ ਹੋ ਸਕਦੀ ਹੈ ਜਿਥੇ ਗਰਮੀ ਤੋਂ ਸਰਦੀ ਰੁੱਤ ਦਾ ਬਦਲਾਅ ਸਹਿਜੇ ਹੁੰਦਾ ਹੈ ਮਟਰ ਅਗੇਤਾ 7: ਇਸ ਦੇ ਬੂਟੇ ਛੇਤੀ ਵੱਧਣ ਵਾਲੇ ਹੁੰਦੇ ਹਨ ਹਰ ਬੂਟੇ ’ਤੇ 15-18 ਭਰਵੀਆਂ ਫਲੀਆਂ ਲੱਗਦੀਆਂ ਤੇ ਹਰ ਫਲੀ ਵਿੱਚ 7-9 ਦਾਣੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (9.5 ਸੈਂਟੀਮੀਟਰ) ਅਤੇ ਸਿਰੇ ਤੋਂ ਥੋੜੀਆਂ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਇਸ ਦੀਆਂ ਫਲੀਆਂ ਵਿੱਚੋਂ ਲਗਪਗ 48 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਅਗੇਤੀ ਕਿਸਮ ਹੈ ਅਤੇ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 32 ਕੁਇੰਟਲ ਪ੍ਰਤੀ ਏਕੜ ਹੈ ਏ ਪੀ-3 (ਮਟਰ): ਇਹ ਅਗੇਤੀ ਕਿਸਮ ਹੈ ਅਤੇ ਇਸ ਦੇ ਬੂਟੇ ਮਧਰੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (8.85 ਸੈਂਟੀਮੀਟਰ) ਅਤੇ ਸਿਰੇ ਤੋ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਹਰ ਫਲੀ ਵਿੱਚ 7-8 ਦਾਣੇ ਹੁੰਦੇ ਹਨ ਅਤੇ ਫਲੀਆਂ ਵਿੱਚੋ ਲਗਭਗ 50 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਸ ਦੇ ਦਾਣੇ ਮੋਟੇ, ਝੁਰੜੀਆਂ ਵਾਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ, ਜੇਕਰ ਇਸ ਨੂੰ ਅਕਤੂਬਰ ਦੇ ਦੂਜੇ ਹਫਤੇ ਬੀਜਿਆ ਜਾਵੇ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 31.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਪੰਜਾਬ 89: ਇਸਦੇ ਬੂਟੇ ਦਰਮਿਆਨੇ ਲੰਮੇ, ਨਰੋਏ ਅਤੇ ਸਿੱਧੇ ਹੁੰਦੇ ਹਨ ਇਸ ਵਿੱਚ ਜ਼ਿਆਦਾ (28-30) ਫ਼ਲੀਆਂ ਲੱਗਦੀਆਂ ਹਨ ਇਸ ਦੀਆਂ ਫ਼ਲੀਆਂ ਦਿਲ ਖਿਚ੍ਹਵੀਆਂ ਗੂੜ੍ਹੀਆਂ ਹਰੀਆਂ ਹੁੰਦੀਆਂ ਹਨ ਅਤੇ ਹਰ ਫ਼ਲੀ ਵਿੱਚ 9-10 ਦਾਣੇ ਹੁੰਦੇ ਹਨ ਫ਼ਲੀਆਂ ਆਮ ਤੋਰ ’ਤੇ ਜੋੜਿਆਂ ਵਿੱਚ ਲੱਗਦੀਆਂ ਹਨ ਇਹ ਕਿਸਮ 100 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸਦੇ ਦਾਣੇ ਬੜੇ ਮਿੱਠੇ ਹੁੰਦੇ ਹਨ ਅਤੇ ਇਸਦੀਆਂ ਫ਼ਲੀਆਂ ਵਿਚੋਂ 55 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਕਿਸਮ 60 ਕੁਇੰਟਲ (ਹਰੀਆਂ ਫ਼ਲੀਆਂ) ਪ੍ਰਤੀ ਏਕੜ ਝਾੜ ਦਿੰਦੀ ਹੈ ਸਤੰਬਰ ਦੇ ਮਹੀਨੇ ਵਿੱਚ ਬੀਜੀ ਫ਼ਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਮੈਦਾਨੀ ਇਲਾਕਿਆਂ ਵਿੱਚ ਬਿਜਾਈ ਕਰਨ ਲਈ ਸਭ ਤੋਂ ਉਤਮ ਸਮਾਂ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਅੱਧ ਨਵੰਬਰ ਤੱਕ ਹੈ ਮਸ਼ੀਨੀ ਬਿਜਾਈ ਲਈ ਅਗੇਤੀਆਂ ਕਿਸਮਾਂ ਦਾ 45 ਕਿਲੋ ਅਤੇ ਮੁੱਖ ਸਮੇਂ ਦੀਆਂ ਕਿਸਮਾਂ ਦਾ 30 ਕਿਲੋ ਬੀਜ ਪ੍ਰਤੀ ਏਕੜ ਲੱਗਦਾ ਹੈ ਹੱਥਾਂ ਨਾਲ ਬਿਜਾਈ ਕਰਨ ’ਤੇ ਬੀਜ ਦੀ ਮਾਤਰਾ ਘੱਟ ਲਗਦੀ ਹੈ ਅਗੇਤੀਆਂ ਕਿਸਮਾਂ ਲਈ ਫ਼ਾਸਲਾ 3075 ਸੈਂਟੀਮੀਟਰ ਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 3010 ਸੈਂਟੀਮੀਟਰ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਮਟਰਾਂ ਦੀ ਬਿਜਾਈ ਸਮੇਂ ਠੀਕ ਵੱਤਰ ਹੋਵੇ ਮਟਰਾਂ ਦੀ ਬਿਜਾਈ ਖਾਦ ਡਰਿਲ ਨਾਲ ਵੱਟਾਂ ’ਤੇ ਵੀ ਕੀਤੀ ਜਾ ਸਕਦੀ ਹੈ ਇਸ ਲਈ ਵੱਟਾਂ 60 ਸੈਂਟੀਮੀਟਰ ਚੌੜੀਆਂ ਰੱਖੋ ਅਤੇ ਹਰ ਵੱਟ ਉਤੇ 25 ਸੈਂਟੀਮੀਟਰ ਦੂਰੀ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰੋ ਇਸ ਡਰਿੱਲ ਨਾਲ ਇੱਕ ਘੰਟੇ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ ਟੀਕਾ ਤੇ ਬੀਜ ਸੋਧਣਾ: ਮਟਰਾਂ ਨੂੰ ਬਿਜਾਈ ਤੋਂਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਾਓ ਕਿਉਕਿ ਇਸ ਨਾਲ ਝਾੜ ਵੱਧ ਜਾਂਦਾ ਹੈ ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚੋਂ ਮਿਲਦਾ ਹੈ ਅਗੇਤੀ ਬੀਜੀ ਫਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ ਮਟਰਾਂ ਦੇ ਬੀਜ ਨੂੰ ਸੋਧਣ ਲਈ ਅੱਧੇ ਲਿਟਰ ਪਾਣੀ ਵਿੱਚ ਰਾਈਜ਼ੌਬੀਅਮ ਦੇ ਟੀਕੇ ਦਾ ਪੈਕਟ (ਇੱਕ ਏਕੜ ਵਾਲਾ) ਅਤੇ 90 ਗ੍ਰਾਮ ਕੈਪਟਾਨ ਜਾਂ 45 ਗ੍ਰਾਮ ਬਾਵਿਸਟਨ ਜਾਂ 45 ਗ੍ਰਾਮ ਬਾਵਿਸਟਾਨ ਜਾਂ ਸੂਡੋਮੋਨਾਸ ਫਲਰੇਸੈਂਸ ਫਾਰਮੂਲੇਸ਼ਨ 675 ਗ੍ਰਾਮ+45 ਗ੍ਰਾਮ ਕੈਪਟਾਨ ਰਲਾ ਦਿਓ ਫਿਰ ਇਸ ਘੋਲ ਨੂੰ 45 ਕਿਲੋ ਬੀਜ ਵਿਚ ਚੰਗੀ ਤਰ੍ਹਾਂ ਮਿਲਾ ਦਿਓ ਬੀਜ ਨੂੰ ਛਾਂਵੇ ਸੁਕਾ ਕੇ ਉਸੇ ਦਿਨ ਖੇਤ ਵਿਚ ਬੀਜ ਦਿਓ ਖਾਦਾਂ: ਮਟਰ ਵਾਸਤੇ ਏਕੜ ਪਿਛੇ 8 ਟਨ ਗੋਹੇ ਦੀ ਰੂੜੀ , 20 ਕਿਲੋ ਨਾਈਟ੍ਰੋਜਨ (45 ਕਿਲੋ ਯੂਰੀਆ) ਅਤੇ 25 ਕਿਲੋ ਫਾਸਫੋਰਸ (155 ਕਿਲੋ ਸੁਪਰਫਾਸਫੇਟ) ਬਿਜਾਈ ਤੋਂ ਪਹਿਲਾਂ ਖੇਤ ਵਿੱਚ ਪਾਓ ਇਹ ਸਾਰੀਆਂ ਖਾਦਾਂ ਬਿਜਾਈ ਤੋਂ ਪਹਿਲਾਂ ਪਾਉਣੀਆਂ ਚਾਹੀਦੀਆਂ ਹਨ ਨਦੀਨਾਂ ਦੀ ਰੋਕਥਾਮ: ਬੀਜ ਉਗਣ ਤੋਂ 4 ਅਤੇ 8 ਹਫ਼ਤਿਆਂ ਪਿੱਛੋਂ ਗੋਡੀ ਕਰਕੇ ਖੇਤ ਨੂੰ ਨਦੀਨਾਂ ਤੋਂ ਮੁਕਤ ਰੱਖੋ ਮਟਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਫ਼ਾਲੋਨ 50 ਤਾਕਤ (ਲੀਨੂਰੋਨ) 500 ਗ੍ਰਾਮ ਪ੍ਰਤੀ ਏਕੜ, ਨਦੀਨ ਉਗਣ ਤੋਂ ਪਹਿਲਾਂ ਬਿਜਾਈ ਤੋਂ ਦੋ ਦਿਨਾਂ ਦੇ ਵਿੱਚ ਵਰਤੋ ਨਦੀਨ ਨਾਸ਼ਕ ਨੂੰ 150 ਤੋਂ 200 ਲਿਟਰ ਪਾਣੀ ਵਿੱਚ ਘੋਲ ਲਵੋ ਅਤੇ ਖੇਤ ਵਿੱਚ ਇੱਕਸਾਰ ਛਿੜਕਾਅ ਕਰੋ ਇਹ ਨਦੀਨ ਨਾਸ਼ਕ ਚੌੜੇ ਪੱਤੇ ਵਾਲੇ ਤੇ ਘਾਹ ਵਾਲੇ ਨਦੀਨ, ਜਿਨ੍ਹਾਂ ਵਿੱਚ ਗੁੱਲੀ ਡੰਡਾ ਆਦਿ ਸ਼ਾਮਲ ਹਨ, ਉਤੇ ਕਾਬੂ ਪਾ ਸਕਦੇ ਹਨ ਸਿੰਚਾਈ: ਬਿਜਾਈ ਠੀਕ ਵੱਤਰ ਵਿੱਚ ਕਰੋ ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਉ ਅਗਲਾ ਪਾਣੀ ਫੁੱਲ ਆਉਣ ਤੇ ਅਤੇ ਫਿਰ ਅਗਲਾ ਫ਼ਲ ਪੈਣ ’ਤੇ ਜੇ ਜ਼ਰੂਰਤ ਹੋਵੇ ਤਾਂ ਲਾਓ ਮਟਰ ਦੀ ਫ਼ਸਲ ਬਰਾਨੀ ਹਾਲਤਾਂ ਵਿੱਚ ਵੀ ਘੱਟ ਸਿੰਚਾਈਆਂ ਨਾਲ ਉਗਾਈ ਜਾ ਸਕਦੀ ਹੈ ਜ਼ਮੀਨ ਦੀ ਕਿਸਮ ਅਤੇ ਮੌਸਮ ਮੁਤਾਬਕ ਕੁੱਲ 3-4 ਪਾਣੀਆਂ ਦੀ ਲੋੜ ਹੈ ਕੀੜੇ: ਥਰਿੱਪ (ਜੂੰ) ਕੀੜਾ ਰਸ ਚੂਸ ਕੇ ਫ਼ਸਲ ਦਾ ਬਹੁਤ ਨੁਕਸਾਨ ਕਰਦਾ ਹੈ ਹਮਲਾ ਹੋਣ ਦੀ ਸੂਰਤ ਵਿੱਚ 400 ਮਿਲੀਲਿਟਰ ਰੋਗਰ 30 ਈਸੀ (ਡਾਈਮੈਥੋਏਟ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ ਲੋੜ ਪੈਣ ’ਤੇ ਇਕ ਛਿੜਕਾਅ 15 ਦਿਨਾਂ ਪਿੱਛੋਂ ਹੋਰ ਕਰੋ ਮਟਰਾਂ ਦੇ ਸੁਰੰਗੀ ਕੀੜੇ ਦੀਆਂ ਸੁੰਡੀਆਂ ਪੱਤਿਆਂ ਵਿੱਚ ਸੁਰੰਗਾਂ ਬਣਾ ਲੈਂਦੀਆਂ ਅਤੇ ਪੱਤੇ ਨੂੰ ਅੰਦਰੋਂ ਖਾਂਦੀਆਂ ਹਨ ਦਸੰਬਰ ਤੋਂ ਮਾਰਚ ਦੌਰਾਨ ਇਹ ਬਹੁਤ ਨੁਕਸਾਨ ਕਰਦੇ ਹਨ ਚੇਪਾ ਵੀ ਰਸ ਚੂਸਦਾ ਹੈ ਇਨ੍ਹਾਂ ਦੀ ਰੋਕਥਾਮ ਲਈ ਵੀ ਉਹੀ ਵਿਧੀ ਅਪਣਾਉ ਜੋ ਥਰਿੱਪ ਦੀ ਰੋਕਥਾਮ ਵਾਸਤੇ ਦੱਸੀ ਗਈ ਹੈ ਕਈ ਵਾਰ ਅਗੇਤੀ ਬੀਜੀ ਫਸਲ ’ਤੇ ਤਣੇ ਦੀ ਮੱਖੀ ਦਾ ਹਮਲਾ ਹੋ ਜਾਂਦਾ ਹੈ ਜ ਇਸ ਦੇ ਬਚਾਅ ਲਈ ਬਿਜਾਈ ਸਮੇ ਸਿਆੜਾਂ ਵਿਚ 3 ਕਿਲੋ ਥਿਮਟ 10 ਜੀ ਜਾਂ 10 ਕਿਲੋ ਫੂਰਾਡਾਨ 3 ਜੀ ਦਾਣੇਦਾਰ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਪਾੳ ਚਿੱਟਾ ਰੋਗ: ਇਸ ਰੋਗ ਨਾਲ ਚਿੱਟੇ ਆਟੇ ਵਰਗੇ ਧੱਬੇ ਪੌਦਿਆਂ ਦੇ ਤਣਿਆਂ, ਸ਼ਾਖਾਂ, ਪੱਤਿਆਂ ਅਤੇ ਫ਼ਲੀਆਂ ਉਤੇ ਪੈਦਾ ਹੋ ਜਾਦੇ ਹਨ ਪੰਜਾਬ ਵਿੱਚ ਚਿੱਟਾ ਰੋਗ ਆਮ ਤੌਰ ’ਤੇ ਅੱਧ ਫਰਵਰੀ ਤੋਂ ਮਾਰਚ ਵਿੱਚ ਆਉਂਦਾ ਹੈ ਜਦ ਫਸਲ ਖ਼ਤਮ ਹੋਣ ਨੇੜੇ ਹੁੰਦੀ ਹੈ ਜਿਸ ਕਰਕੇ ਝਾੜ ਦਾ ਨੁਕਸਾਨ ਨਹੀਂ ਹੁੰਦਾ ਇੱਕ ਏਕੜ ਫ਼ਸਲ ਉਤੇ 80 ਮਿਲੀਲਿਟਰ ਕੈਰਾਥੇਨ 40 ਤਾਕਤ ਜਾਂ 600 ਗ੍ਰਾਮ ਸਲਫ਼ੈਕਸ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਤਿੰਨ ਛਿੜਕਾਅ 10 ਦਿਨਾਂ ਦੇ ਵਕਫ਼ੇ ’ਤੇ ਕਰੋ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ
Posted by gurpreet dhandli
Chandigarh
02-09-2019 08:29 AM
Punjab
09-02-2019 03:54 PM
ਤੁਸੀ 250 ਗ੍ਰਾਮ ਗੁੜ ਅਤੇ 1 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ, Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ. .... (Read More)
ਤੁਸੀ 250 ਗ੍ਰਾਮ ਗੁੜ ਅਤੇ 1 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ, Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
Posted by saab sidhu
Punjab
02-09-2019 08:29 AM
Maharashtra
09-02-2019 11:46 AM
iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
Posted by Anu Randhawa
Punjab
02-09-2019 08:29 AM
Punjab
09-30-2019 03:29 PM
Anu Randhawa ji jekar apne level te polutry farming kiti jave ta vadiya hai ji. baki shaguna company wale contract karvonde hun tusi ohna nal pura agriment karke farming karo. fr v koe hor slah leni hai ta 98142 00754 sunny ji nal gal karo oh guide kar denge.
Posted by ਕੁਲਵੀਰ ਸਿੰਘ
Punjab
02-09-2019 08:22 AM
Maharashtra
09-05-2019 03:54 PM
kulveer singh ji tussi es wich urea di warton kar sakde ho.
Posted by sudhir
Gujarat
02-09-2019 08:18 AM
Rajasthan
09-03-2019 04:00 PM
Sudhir जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आ.... (Read More)
Sudhir जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Posted by bhawna Kanwar
Rajasthan
02-09-2019 08:18 AM
Punjab
09-02-2019 12:00 PM
भावना जी कृपया आप बताये के मूंगफली में कोनसे कीट या बीमारी का हमला है ताकि आपको उसके हिसाब से जानकारी दी जा सके धन्यवाद
Posted by Lakha
Punjab
02-09-2019 08:11 AM
Punjab
09-02-2019 09:23 AM
BhaaG HF di dogli ae
Posted by लालु परमार
Rajasthan
02-09-2019 08:04 AM
Punjab
09-30-2019 03:30 PM
रिजका का मतलब क्या होता है जी , किर्पया थोड़ा डिटेल में अपना सवाल पूछे जी
Posted by Nirmal Singh
Punjab
02-09-2019 07:58 AM
Maharashtra
09-02-2019 11:33 AM
ਨਿਰਮਲ ਜੀ ਸੁੰਡੀ ਦੀ ਰੋਕਥਾਮ ਦੇ ਲਈ quinalphos @4 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Ramchandra sahu
Rajasthan
02-09-2019 07:58 AM
Punjab
09-02-2019 04:02 PM
यदि आपकी भैंस को भार पड़ता है तो भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और .... (Read More)
यदि आपकी भैंस को भार पड़ता है तो भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अगले दिन पशु को दें, इस तरह आप 4 दिन लगातार दें, बाकि उसे Lapnil-p पाउडर की 1 पुड़िया को आधा किलो बेसन में मिलाकर देना शुरू करें और Calcimust gel 300ml, तीन दिन लगातार दें उसे रस्सी डालकर रखें और तूड़ी कम डालें, इससे फर्क पड़ जायेगा
Posted by Balveer singh
Punjab
02-09-2019 07:58 AM
Maharashtra
09-02-2019 11:32 AM
Balveer ji kirpa karke apna swal vistar nal pucho ta jo tuhanu is bare poori jankari diti ja sake.dhanwad
Posted by Harpal singh
Punjab
02-09-2019 07:57 AM
Punjab
09-02-2019 11:34 AM
ਹਰਪਾਲ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Dalvir Dhaliwal
Punjab
02-09-2019 07:53 AM
Maharashtra
09-02-2019 11:18 AM
ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ I
Posted by jagtar singh
Punjab
02-09-2019 07:52 AM
Maharashtra
09-02-2019 10:11 AM
ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 7.5 ਸੈ:ਮੀ: ਅਤੇ ਕਤਾਰਾਂ ਵਿੱਚ ਫਾਸਲਾ 15 ਸੈ:ਮੀ: ਰੱਖੋ ਲਸਣ ਦੀਆਂ ਗੰਢੀਆਂ ਨੂੰ 3-5 ਸੈ:ਮੀ: ਡੂੰਘਾ ਅਤੇ ਉਸਦਾ ਉੱਗਰਣ ਵਾਲਾ ਸਿਰਾ ਉੱਪਰ ਨੂੰ ਰੱਖੋ ਇਸ ਦੀ ਬਿਜਾਈ ਲਈ ਕੇਰਾ ਢੰਗ ਦੀ ਵਰਤੋ ਕਰੋ ਬਿਜਾਈ ਹੱਥਾ ਨਾਲ ਜਾਂ ਮਸ਼ੀਨ ਨਾਲ ਕੀਤੀ ਜਾ ਸਕਦੀ ਹੈ ਲਸਣ ਦੀਆਂ ਗੰਢ.... (Read More)
ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 7.5 ਸੈ:ਮੀ: ਅਤੇ ਕਤਾਰਾਂ ਵਿੱਚ ਫਾਸਲਾ 15 ਸੈ:ਮੀ: ਰੱਖੋ ਲਸਣ ਦੀਆਂ ਗੰਢੀਆਂ ਨੂੰ 3-5 ਸੈ:ਮੀ: ਡੂੰਘਾ ਅਤੇ ਉਸਦਾ ਉੱਗਰਣ ਵਾਲਾ ਸਿਰਾ ਉੱਪਰ ਨੂੰ ਰੱਖੋ ਇਸ ਦੀ ਬਿਜਾਈ ਲਈ ਕੇਰਾ ਢੰਗ ਦੀ ਵਰਤੋ ਕਰੋ ਬਿਜਾਈ ਹੱਥਾ ਨਾਲ ਜਾਂ ਮਸ਼ੀਨ ਨਾਲ ਕੀਤੀ ਜਾ ਸਕਦੀ ਹੈ ਲਸਣ ਦੀਆਂ ਗੰਢੀਆਂ ਨੂੰ ਮਿੱਟੀ ਨਾਲ ਢੱਕ ਕੇ ਹਲਕੀ ਸਿੰਚਾਈ ਕਰੋ
Posted by simranjit singh
Punjab
02-09-2019 07:52 AM
Punjab
09-02-2019 11:25 AM
ਇਸ ਦੀ ਬਿਜਾਈ ਲਈ ਅੱਧ-ਅਗਸਤ ਤੋਂ ਅੱਧ-ਸਤੰਬਰ ਤੱਕ ਦਾ ਸਮਾਂ ਵਧੀਆ ਹੁੰਦਾ ਹੈ ਕਤਾਰਾਂ ਵਿੱਚਲਾ ਫਾਸਲਾ 45X45 ਸੈ.ਮੀ. ਰੱਖੋ ਬੀਜ ਨੂੰ 1-1.5 ਸੈ.ਮੀ. ਦੀ ਡੂੰਘਾਈ ਤੇ ਬੀਜੋ ਇਸ ਦੀ ਬਿਜਾਈ ਕਤਾਰਾਂ ਵਿੱਚ ਜਾਂ ਛਿੱਟਾ ਦੇ ਕੇ ਕੀਤੀ ਜਾ ਸਕਦੀ ਹੈ ਇੱਕ ਏਕੜ ਵਿੱਚ 250 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਿਜਾਈ ਤੋਂ ਪਹਿਲਾਂ ਬੀਜਾਂ ਨੂੰ ਗਰਮ ਪਾਣੀ (5.... (Read More)
ਇਸ ਦੀ ਬਿਜਾਈ ਲਈ ਅੱਧ-ਅਗਸਤ ਤੋਂ ਅੱਧ-ਸਤੰਬਰ ਤੱਕ ਦਾ ਸਮਾਂ ਵਧੀਆ ਹੁੰਦਾ ਹੈ ਕਤਾਰਾਂ ਵਿੱਚਲਾ ਫਾਸਲਾ 45X45 ਸੈ.ਮੀ. ਰੱਖੋ ਬੀਜ ਨੂੰ 1-1.5 ਸੈ.ਮੀ. ਦੀ ਡੂੰਘਾਈ ਤੇ ਬੀਜੋ ਇਸ ਦੀ ਬਿਜਾਈ ਕਤਾਰਾਂ ਵਿੱਚ ਜਾਂ ਛਿੱਟਾ ਦੇ ਕੇ ਕੀਤੀ ਜਾ ਸਕਦੀ ਹੈ ਇੱਕ ਏਕੜ ਵਿੱਚ 250 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਿਜਾਈ ਤੋਂ ਪਹਿਲਾਂ ਬੀਜਾਂ ਨੂੰ ਗਰਮ ਪਾਣੀ (58° ਸੈ.) ਵਿੱਚ 30 ਮਿੰਟ ਲਈ ਰੱਖ ਕੇ ਸੋਧੋ ਲਸਣ :-ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ
Posted by DEVENDER KUMAR
Haryana
02-09-2019 07:46 AM
Maharashtra
09-02-2019 11:27 AM
देवेंद्र जी यह फंगस के कारण हो रहा है इसके लिए आप म-45 @4 ग्राम को प्रति लीटर पानी के हिसाब से स्प्रे करें धन्यवाद
Posted by Rajkumar Jayswal
Madhya Pradesh
02-09-2019 07:37 AM
Punjab
09-27-2019 01:17 PM
Kripya yeh btaye ke aap kitne hp tractor ke bare men jaankari lena chahte hai
Posted by Harwinder singh
Punjab
02-09-2019 07:32 AM
Punjab
09-02-2019 10:16 AM
harwinder ji punjab vich hon ale kisan meleya di poori jankari de layi tuc nal diti photo dekh sakde ho.dhanwad
Posted by Jaspreet Gill
Punjab
02-09-2019 07:28 AM
Punjab
09-14-2019 04:41 PM
Jaspreet Gill ji mandi vich piajj da bhaa 2300-2600/q de hisab nal chal reha hai, Thankyou.
Posted by Harpreet Singh
Punjab
02-09-2019 07:19 AM
Punjab
09-02-2019 08:13 AM
BhaaG rajwa hara chaara te 1kg feed pao har 3 mahine baad malap rehat karo Swer shaam taaran v dekho jab taaran dekho is nu garbdaan da teeka lagwao Arhamdi arhingdi na vekho
Posted by Ashish Hazariya
Uttar Pradesh
02-09-2019 07:10 AM
Maharashtra
09-05-2019 05:23 PM
आशीष हज़ारिया जी आप किस हिसाब से पूछ रहे हैं आप तेल वाली फसल,चारे के लिए फसल आदि किस तरह की फसल लगाना चाहते हैं आप हमें बताएं ताकि हम आपको इसके बारे मैं जानकारी दे सकें.
Posted by ਅਮਨਦੀਪ ਸਿੰਘ
Punjab
02-09-2019 07:01 AM
Maharashtra
09-05-2019 04:20 PM
ਅਮਨਦੀਪ ਸਿੰਘ ਜੀ ਕਿਰਪਾ ਕਰਕੇ ਤੁਸੀ ਸਵਾਲ ਸਪਸ਼ਟ ਕਰੋ ਤਾਂਕਿ ਅਸੀਂ ਤੁਹਾਨੂੰ ਪੂਰੀ ਜਾਣਕਾਰੀ ਦੇ ਸਕੀਏ
Posted by Arun Mishra
Uttar Pradesh
02-09-2019 06:56 AM
Maharashtra
09-05-2019 05:26 PM
अरुण मिश्रा जी यह एक फंगस का अटैक है और आप इसके लिए प्लानोफिक्स 4ml 15 लीटर पानी मैं घोल के इस्तेमाल करें.
Posted by Gandhiramsharma
Uttar Pradesh
02-09-2019 06:42 AM
Maharashtra
09-05-2019 05:29 PM
Gandhiramsharma ji aap isme 00:50NPK 500-1000 ml tak ka istemaal karen aur boron 800 gram ka istemaal kar sakte hain.
Posted by tinku
Uttar Pradesh
02-09-2019 06:27 AM
Maharashtra
09-05-2019 04:45 PM
टिंकू जी आप कृपया फोटो भेजें ताकि हम इसका सही से उत्तर दे सकें.
Posted by bhawna Kanwar
Rajasthan
02-09-2019 06:02 AM
Punjab
12-03-2019 02:40 PM
श्रीमान जी, मंडी के रेट सरकार की तरफ से नियुक्त किये जाते हैं, इसका रेट क्वालिटी के हिसाब से ही मिले गा धन्यवाद
Posted by ਨਵਪਰੀਤ ਸਿੰਘ
Punjab
02-09-2019 05:51 AM
Punjab
09-02-2019 08:16 AM
BhaaG mitti pa te lao par dhallan karke chhat te tiku kiwe Thanda rakhn lai pakhe te phuhare te shaandaar drakhtan da parbandh karo
Posted by amritpal singh
Punjab
02-09-2019 05:19 AM
Punjab
09-02-2019 04:05 PM
ehh pashu de khann peen nal hunda hai, pashu nu rojana 50gm mineral mixture dena suru kro, pashu nu saff chara, pani peen nu deo tuci uss nu nehri pani pilla ke dekho, vase isda koi nuksan nhi hai, baki tuci uss nu nehar wala pani pilla ke dekho iss nal v frak paa jnda hai.
Posted by Sharry Ahluwalia
Punjab
02-09-2019 05:17 AM
Punjab
09-30-2019 03:48 PM
chess dwayi da price 5800 Rupees hai ji.
Posted by bhola vishwkarma
Madhya Pradesh
02-09-2019 03:32 AM
Punjab
09-02-2019 10:09 AM
एक बकरी को 15 वर्ग फुट छात, एक बकरे को 25 वर्ग फुट छात और बच्चे को 6 वर्ग फुट छात चाहिए खुला एरिया जितना ज्यादा हो अच्छा है आम तौर पर 110-120 रुपए वर्ग फुट खर्चा आता है अब आप कितने पशु से शुरू करना चाहते है उस हिसाब से देख ले जितनी बकरी आप लेने का विचार कर रहे है उससे 1.5 गुना जगह बच्चो के लिए रख ले
Posted by chintu sharma
Bihar
02-09-2019 02:12 AM
Punjab
09-03-2019 11:45 PM
chintu ji thoda detail me btaye Or yeh bhi btaye ke Punjab me koe farmer hai jo apke sath juda ho.?
Posted by sushil Nautiyal
Uttarakhand
02-09-2019 12:47 AM
Punjab
09-14-2019 05:03 PM
Sushil Nautiyal ji goat lene ke lia aap Shweta Tomar 9456197052 Prem Agro Farm se samparak kar sakte hai, Thankyou.
Posted by Rajendra Kumar Bais
Madhya Pradesh
02-09-2019 12:46 AM
Maharashtra
09-05-2019 05:32 PM
राजेंद्र कुमार बैंस जी आप इसमें NPK 00 :50 का स्प्रे कर सकते हैं.
Posted by Rajendra Kumar Bais
Madhya Pradesh
02-09-2019 12:44 AM
Rajasthan
09-02-2019 04:08 PM
यदि आप पशुपालन के लिए लोन लेना चाहते है तो उसके लिए आपके पास डेयरी ट्रेनिंग होनी जरूरी है डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डे.... (Read More)
यदि आप पशुपालन के लिए लोन लेना चाहते है तो उसके लिए आपके पास डेयरी ट्रेनिंग होनी जरूरी है डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा..
Posted by Rajendra Kumar Bais
Madhya Pradesh
02-09-2019 12:29 AM

?

Punjab
09-03-2019 05:33 PM
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके और इस एप में आप पशुओं और फसलों से संबंधित कोई भी जानकारी ले सकते है
Posted by pawan bishnoi
Rajasthan
02-09-2019 12:22 AM
Maharashtra
09-04-2019 11:16 AM
thiamethoxam 30% ek keetnashak hai ye tele, chepe, chitti makhi ki roktham karta hai. iski matra 80 gram prati acre ke hisab se istemal ki jati hai. iska asar 15-18 din tak rehta hai.dhanywad
Posted by aditya raaj
Madhya Pradesh
02-09-2019 12:08 AM
Punjab
09-14-2019 04:44 PM
यह पानी की सतह पर तैरने वाला फर्ण है,जिसमें शाखाएं,तने और जड़ें होती हैं यह पौधा पानी में नीचे की तरफ को लटकता है यह हरे चारे की एक किस्म है,जो पशुओं के लिए फीड के तौर पर प्रयोग की जाती है,क्योंकि यह पशुओं के द्वारा आसानी से पचा लिया जाता है बाकी हरे चारे वाली फसलों के मुकाबले अज़ोला में अधिक पोषक तत्व होते है.... (Read More)
यह पानी की सतह पर तैरने वाला फर्ण है,जिसमें शाखाएं,तने और जड़ें होती हैं यह पौधा पानी में नीचे की तरफ को लटकता है यह हरे चारे की एक किस्म है,जो पशुओं के लिए फीड के तौर पर प्रयोग की जाती है,क्योंकि यह पशुओं के द्वारा आसानी से पचा लिया जाता है बाकी हरे चारे वाली फसलों के मुकाबले अज़ोला में अधिक पोषक तत्व होते हैं इसके अलावा धान की फसल में नाइट्रोजन की मात्रा को ठीक बनाए रखने के लिए भी इसका प्रयोग किया जाता है इसलिए अज़ोला को धान की फसल में बायो खाद या हरी खाद के तौर पर प्रयोग किया जाता है यह प्रोटीन,विटामिन,अमीनो एसिड और खनिजों जैसे कि (कैलशियम,पोटाशियम,फासफोरस और मैगनीशियम) का अच्छा स्त्रोत है यह फीड के तौर पर बकरियों,सुअरों,भेड़ों और खरगोशों को भी दिया जा सकता है अज़ोला की खेती • अज़ोला की खेती के लिए पानी इक्ट्ठा करने के लिए जगह की जरूरत होती है • पानी इक्ट्ठा करने के लिए 2 मीटर x 1 मीटर x 20 सैं.मी. (लंबाई x चौड़ाई x ऊंचाई) के हिसाब से गड्ढे खोदें • पानी रिसने,मिट्टी के तापमान और आसपास से पौधों की जड़ों के विकास से बचाव के लिए गड्ढों को प्लास्टिक शीट से ढक दें • प्लास्टिक शीट से बराबर मात्रा में 10—15 किलो छानी हुई मिट्टी बिना किसी मिलावट के डालें • गारा तैयार करने के लिए गोबर 5 किलो, एज़ोफोस 40 ग्राम और एज़ाफर्ट या एस एस पी 20 ग्राम को 10 लीटर पानी में मिलायें इसेअच्छी तरह मिलाने केबाद इसे छान लें और फिर 8 सैं.मी.तक ऊंचा स्तर उठानेके लिए और पानीमिलायें • बिजाई के लिए रोग और कीटों से मुक्त अज़ोला का प्रयोग करें • गड्ढे में अज़ोला 7—10 दिनों के अंदर तैयार हो जाता है और लगभग 1—1.5 किलो पैदावार प्राप्त होती है • अज़ोला की तेजी से पैदावार के लिए 2 किलो गोबर, 25 ग्राम एज़ोफोस और 20 ग्राम एज़ोफर्ट को 2 लीटर पानी में मिलाकर तैयार किया गारा 7 दिनके अंतराल पर डालते रहें पानी में से अज़ोला बाहर निकालने का तरीका पानी में से अज़ोला बाहर निकालने के लिए प्लास्टिक से बनी ट्रे का प्रयोग करें जिसमें 1 वर्ग सैं.मी. वाली जाली के सुराख बने हों सावधानियां • नाइट्रोजन के अलावा जल्दी ही थोड़े अंतराल पर गोबर वाला गारा, सुपर फासफेट और अन्य मैकरो और सूक्ष्मतत्व आदि ना मिलायें, इससे यह समय से पहले ही पक जाता है • अज़ोला के अच्छे विकास के लिए तापमान 30 डिगरी सेल्सियस से कम रहना चाहिए यदि तापमान इससे अधिक है तो छांव के लिए नैट लगाकर तापमान ठीक करें • अनावश्यक घनता को रोकने के लिए हर रोज़ या थोड़े दिन बाद अज़ोला पानी में से निकालते रहें • हर रोज चैक करते रहें और 5.5—7 तक बनाकर रखें • पानी में से अज़ोला निकालने के बाद अच्छी तरह धोकर पशुओं को खाने के लिए दें
Posted by Nazar Singh
Punjab
01-09-2019 11:13 PM
Punjab
09-02-2019 04:09 PM
ਪਸ਼ੂਆਂ ਨੂੰ ਘਰ ਵਿਚ ਵਧਿਆ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛ.... (Read More)
ਪਸ਼ੂਆਂ ਨੂੰ ਘਰ ਵਿਚ ਵਧਿਆ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਬਾਕੀ ਉਸ ਨੂੰ Enerboost ਪਾਊਡਰ 50-50 ਗ੍ਰਾਮ ਸਵੇਰੇ ਸ਼ਾਮ ਦਿਓ ਜੀ ਇਸ ਨਾਲ ਕਮਜ਼ੋਰੀ ਦੂਰ ਰਹਿੰਦੀ ਹੈ
Posted by sachin kumar
Uttar Pradesh
01-09-2019 11:13 PM
Maharashtra
09-01-2019 11:23 PM
sachin ji kripya aap apna swal vistar de pooche taki aapko iske bare men poori jankari di ja sake.dhanywad
Posted by Abhishek Arpan
Uttar Pradesh
01-09-2019 11:03 PM

Punjab
09-02-2019 10:39 AM
Google mein livestock census type karo sare deshon ka poora pata chaljaega